Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, MAR 28, 2026

    6:36:28 PM

  • gold prices rose by rs 39 800 in two days  know the rates of 24 22 18k

    ਸੋਨੇ ਦੀਆਂ ਕੀਮਤਾਂ 'ਚ ਜ਼ਬਰਦਸਤ ਉਛਾਲ: ਦੋ ਦਿਨਾਂ...

  • lockdown in india  petrol diesel

    ਲਾਕਡਾਊਨ ਦੀ ਅਫਵਾਹਾਂ ਦਰਮਿਆਨ ਪੰਜਾਬ ਦੇ ਪੈਟਰੋਲ...

  • punjab congress senior leader passes away

    ਪੰਜਾਬ ਕਾਂਗਰਸ ਦੇ ਵੱਡੇ ਆਗੂ ਦਾ ਦੇਹਾਂਤ

  • heavy rain alert issued in punjab

    ਪੰਜਾਬ 'ਚ 48 ਘੰਟੇ ਅਹਿਮ! ਮੌਸਮ ਦੀ 1 ਅਪ੍ਰੈਲ ਤੱਕ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Entertainment News
  • Mumbai
  • ਕੋਰੋਨਾ ਮੁਕਤ ਹੋਇਆ ਅਵਿਕਾ ਗੌਰ ਦਾ ਪਰਿਵਾਰ, ਅਦਾਕਾਰਾ ਨੇ ਅਨੁਭਵ ਨੂੰ ਲੈ ਕੇ ਬਿਆਨ ਕੀਤਾ ਦਰਦ

ENTERTAINMENT News Punjabi(ਤੜਕਾ ਪੰਜਾਬੀ)

ਕੋਰੋਨਾ ਮੁਕਤ ਹੋਇਆ ਅਵਿਕਾ ਗੌਰ ਦਾ ਪਰਿਵਾਰ, ਅਦਾਕਾਰਾ ਨੇ ਅਨੁਭਵ ਨੂੰ ਲੈ ਕੇ ਬਿਆਨ ਕੀਤਾ ਦਰਦ

  • Edited By Aarti Dhillon,
  • Updated: 28 Apr, 2021 05:52 PM
Mumbai
corona freed avika gaur  s family  actress described the experience pain
  • Share
    • Facebook
    • Tumblr
    • Linkedin
    • Twitter
  • Comment

ਮੁੰਬਈ: ਟੀ.ਵੀ. ਅਦਾਕਾਰਾ ਅਵਿਕਾ ਗੌਰ ਹਮੇਸ਼ਾ ਕਿਸੇ ਨਾ ਕਿਸੇ ਕਾਰਨ ਕਰਕੇ ਚਰਚਾ ’ਚ ਰਹਿੰਦੀ ਹੈ। ਪਿਛਲੇ ਦਿਨੀਂ ਅਦਾਕਾਰਾ ਅਤੇ ਉਨ੍ਹਾਂ ਦਾ ਪਰਿਵਾਰ ਕੋਰੋਨਾ ਪਾਜ਼ੇਟਿਵ ਪਾਇਆ ਗਿਆ ਸੀ। ਹਾਲਾਂਕਿ ਹੁਣ ਉਨ੍ਹਾਂ ਦਾ ਪਰਿਵਾਰ ਇਸ ਵਾਇਰਸ ਨੂੰ ਮਾਤ ਦੇ ਚੁੱਕਾ ਹੈ। ਉਸ ਦਰਦ ’ਚੋਂ ਲੰਘਣ ਤੋਂ ਬਾਅਦ ਹੁਣ ਅਵਿਕਾ ਨੇ ਸੋਸ਼ਲ ਮੀਡੀਆ ’ਤੇ ਇਕ ਲੰਬੀ ਪੋਸਟ ਸਾਂਝੀ ਕੀਤੀ ਹੈ ਅਤੇ ਲੋਕਾਂ ਨੂੰ ਖ਼ਾਸ ਅਪੀਲ ਕੀਤੀ ਹੈ।

 
 
 
 
View this post on Instagram
 
 
 
 
 
 
 
 
 
 
 

A post shared by Avika Gor (@avikagor)

 
ਅਵਿਕਾ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ’ਤੇ ਆਪਣੀਆਂ ਗਲੈਮਰਸ ਤਸਵੀਰਾਂ ਸਾਂਝੀਆਂ ਕਰਦੇ ਹੋਏ ਲਿਖਿਆ ਕਿ ‘ਮੇਰੇ ਪੂਰੇ ਪਰਿਵਾਰ ਨੇ ਇਸ ਵਾਇਰਸ ਨਾਲ ਲੜਾਈ ਕੀਤੀ ਅਤੇ ਇਸ ’ਤੇ ਜਿੱਤ ਹਾਸਲ ਕੀਤੀ ਪਰ ਇਹ ਬਿਲਕੁੱਲ ਵੀ ਸੁੱਖ ਵਾਲਾ ਅਹਿਸਾਸ ਨਹੀਂ ਸੀ, ਬਹੁਤ ਹੀ ਜ਼ਿਆਦਾ ਡਰਾਵਨਾ ਸੀ। ਮੈਨੂੰ ਖੁਸ਼ੀ ਹੈ ਕਿ ਅਸੀਂ ਸਭ ਬਚ ਗਏ ਪਰ ਮੈਂ ਨਹੀਂ ਚਾਹੁੰਦੀ ਕਿ ਕੋਈ ਵੀ ਇਸ ਦਰਦ ’ਚੋਂ ਲੰਘੇ’।

PunjabKesari
ਅਵਿਕਾ ਨੇ ਪ੍ਰਸ਼ੰਸਕਾਂ ਨੂੰ ਅਪੀਲ ਕਰਦੇ ਹੋਏ ਲਿਖਿਆ ਕਿ ‘ਜਿਨ੍ਹਾਂ ਨੇ ਇਸ ਵਾਇਰਸ ਨਾਲ ਲੜਾਈ ਲੜੀ ਹੈ ਅਤੇ ਇਸ ਨੂੰ ਜਿੱਤਿਆ ਹੈ ਕਿ ਕਿ੍ਰਪਾ ਕਰਕੇ ਪਲਾਜ਼ਮਾ ਦਾਨ ਕਰੋਂ ਇਹ ਤੁਹਾਡੇ ਸਰੀਰ ਤੋਂ ਜ਼ਿਆਦਾ ਨਹੀਂ ਲੈਂਦਾ ਅਤੇ ਹਸਪਤਾਲਾਂ ’ਚੋਂ ਇਸ ਨੂੰ ਕੱਢਣ ’ਚ ਬਹੁਤ ਸਾਵਧਾਨੀ ਵਰਤੀ ਜਾ ਰਹੀ ਹੈ ਜਦੋਂ ਵੀ ਤੁਹਾਡੀ ਵਾਰੀ ਹੋਵੇ ਕਿ੍ਰਪਾ ਟੀਕਾ ਲਗਵਾਓ! ਇਹ ਤੁਹਾਨੂੰ ਵਾਇਰਸ ਤੋਂ ਬਚਾਉਣ ’ਚ ਮਦਦ ਨਹੀਂ ਕਰ ਸਕਦਾ ਪਰ ਇਹ ਤੁਹਾਨੂੰ ਪ੍ਰਭਾਵ ਤੋਂ ਮਹੱਤਵਪੂਰਨ ਰੂਪ ਨਾਲ ਬਚਾਏਗਾ। 

PunjabKesari
ਇਸ ਦੇ ਨਾਲ ਹੀ ਅਵਿਕਾ ਨੇ ਅੱਗੇ ਲਿਖਿਆ ਕਿ ‘ਮੈਂ ਇਥੇ ਪ੍ਰਚਾਰ ਕਰਨ ਲਈ ਨਹੀਂ ਆਈ ਹਾਂ, ਮੈਂ ਇਥੇ ਸਿਰਫ਼ ਤੁਹਾਨੂੰ ਘਰ ਰਹਿਣ ਦਾ ਅਨੁਰੋਧ ਕਰ ਰਹੀ ਹਾਂ। ਜਦੋਂ ਤੱਕ ਬਹੁਤ ਜ਼ਰੂਰੀ ਨਾ ਹੋਵੇ ਕਿ੍ਰਪਾ ਕਰਕੇ ਘਰ ਤੋਂ ਬਾਹਰ ਨਾ ਜਾਓ। ਸਾਨੂੰ ਇਸ ਨਾਲ ਮਿਲ ਕੇ ਲੜਣਾ ਹੋਵੇਗਾ ਤਾਂ ਜੋ ਅਸੀਂ ਫਿਰ ਤੋਂ ਖੁੱਲ੍ਹ ਕੇ ਜੀ ਸਕੀਏ। ਮੈਂ ਤੁਹਾਡੇ ਸਾਰਿਆਂ ਨਾਲ ਵਾਅਦਾ ਕਰਦੀ ਹਾਂ ਕਿ ਮੈਂ ਵੀ ਬਦਲਾਅ ਕਰਨ ਲਈ ਆਪਣੀ ਪੂਰੀ ਸ਼ਕਤੀ ਲਗਾਵਾਂਗੀ। ਮੈਨੂੰ ਇਹ ਕਹਿਣ ਦੀ ਲੋੜ ਨਹੀਂ ਹੈ ਪਰ ਕਿ੍ਰਪਾ ਕਰਕੇ ਮਾਸਕ ਪਾਓ।

PunjabKesari
ਦੱਸ ਦੇਈਏ ਕਿ ਅਵਿਕਾ ਗੌਰ ‘ਸਸੁਰਾਲ ਸਿਮਰ ਕਾ’ ਅਤੇ ‘ਬਾਲਿਕਾ ਵਧੁ’ ਵਰਗੇ ਮਸ਼ਹੂਰ ਸੀਰੀਅਲਸ ’ਚ ਕੰਮ ਕਰ ਚੁੱਕੀ ਹੈ। ‘ਬਾਲਿਕਾ ਵਧੁ’ ’ਚ ਅਵਿਕਾ ਦੇ ਕਿਰਦਾਰ ਨੂੰ ਪ੍ਰੰਸ਼ਸਕਾਂ ਨੇ ਖ਼ੂਬ ਪਿਆਰ ਦਿੱਤਾ ਸੀ। 

  • Corona
  • Avika Gaur
  • family
  • experience pain
  • ਕੋਰੋਨਾ ਮੁਕਤ
  • ਅਵਿਕਾ ਗੌਰ
  • ਪਰਿਵਾਰ
  • ਦਰਦ

ਸੁਨੀਲ ਸ਼ੈੱਟੀ ਨੇ ਕੋਰੋਨਾ ਪੀੜਤਾਂ ਦੀ ਮਦਦ ਲਈ ਵਧਾਇਆ ਹੱਥ, ਕਿਹਾ- ‘ਜੇਕਰ ਤੁਹਾਨੂੰ ਜ਼ਰੂਰਤ ਹੈ ਤਾਂ ਮੈਨੂੰ ਡਾਇਰੈਕਟ ਮੈਸੇਜ ਕਰੋ’

NEXT STORY

Stories You May Like

  • rajshri deshpande opens up about  breaking down  after breast cancer diagnosis
    ਮਸ਼ਹੂਰ ਅਦਾਕਾਰਾ ਨੂੰ ਹੋਇਆ ਬ੍ਰੈਸਟ ਕੈਂਸਰ ! ਹਸਪਤਾਲ 'ਚ ਹੀ ਫੁੱਟ-ਫੁੱਟ ਰੋਈ Actress, ਸਾਂਝਾ ਕੀਤਾ ਦਰਦ
  • transgender creates ruckus over job in private hospital in jalandhar
    ਜਲੰਧਰ 'ਚ ਨਿੱਜੀ ਹਸਪਤਾਲ 'ਚ ਨੌਕਰੀ ਨੂੰ ਲੈ ਕੇ ਕਿੰਨਰ ਨੇ ਕੀਤਾ ਹੰਗਾਮਾ
  • cp dhanpreet kaur big statement on petrol diesel and lpg
    ਜਲੰਧਰ ਵਾਸੀਆਂ ਲਈ ਅਹਿਮ ਖ਼ਬਰ! ਪੈਟਰੋਲ-ਡੀਜ਼ਲ ਤੇ LPG ਨੂੰ ਲੈ ਕੇ CP ਦਾ ਵੱਡਾ ਬਿਆਨ
  • price hike on regular petrol all efforts underway
    ਪ੍ਰੀਮੀਅਮ Petrol ਦੀਆਂ ਕੀਮਤਾਂ 'ਚ ਵਾਧੇ ਮਗਰੋਂ ਰੈਗੁਲਰ ਨੂੰ ਲੈ ਕੇ ਸਰਕਾਰ ਦਾ ਵੱਡਾ ਬਿਆਨ
  • raja warring s new statement regarding cbi investigation into randhawa case
    ਰੰਧਾਵਾ ਖ਼ੁਦਕੁਸ਼ੀ ਮਾਮਲੇ ਦੀ CBI ਜਾਂਚ ਨੂੰ ਲੈ ਕੇ ਰਾਜਾ ਵੜਿੰਗ ਦਾ ਨਵਾਂ ਬਿਆਨ, ਪੜ੍ਹੋ ਕੀ ਕਿਹਾ
  • the act of a drug dealer
    ਨੌਸਰਬਾਜ਼ ਦਾ ਕਾਰਾ: ਕਾਰੋਬਾਰੀ ਨੂੰ ਦਰਦ ਮਿਟਾਉਣ ਬਹਾਨੇ ਪਿਆਈ ਬੇਹੋਸ਼ੀ ਦੀ ਦਵਾਈ, ਨਕਦੀ ਤੇ ਮੋਬਾਈਲ ਲੈ ਕੇ ਫ਼ਰਾਰ
  • pump shuts down in jalandhar salesman issues statement
    ਜਲੰਧਰ ਵਾਸੀ ਦੇਣ ਧਿਆਨ! ਇਹ ਪੈਟਰੋਲ ਪੰਪ ਹੋਇਆ ਬੰਦ, ਸੇਲਸਮੈਨ ਦਾ ਆਇਆ ਬਿਆਨ
  • famous actress  death  bollywood  tv
    ਮਨੋਰੰਜਨ ਜਗਤ 'ਚ ਸੋਗ ਦੀ ਲਹਿਰ, ਮਸ਼ਹੂਰ ਅਦਾਕਾਰਾ ਦਾ ਹੋਇਆ ਦਿਹਾਂਤ
  • indian education vision is the real basis of self reliant india  desh raj
    ਭਾਰਤੀ ਸਿੱਖਿਆ ਦ੍ਰਿਸ਼ਟੀ ਹੀ ਆਤਮ-ਨਿਰਭਰ ਭਾਰਤ ਦਾ ਅਸਲ ਆਧਾਰ: ਦੇਸ ਰਾਜ
  • heavy rain alert issued in punjab
    ਪੰਜਾਬ 'ਚ 48 ਘੰਟੇ ਅਹਿਮ! ਮੌਸਮ ਦੀ 1 ਅਪ੍ਰੈਲ ਤੱਕ ਹੋਈ ਵੱਡੀ ਭਵਿੱਖਬਾਣੀ,...
  • snatcher  robbery under the pretext of making a phone call in jalandhar
    ਜਲੰਧਰ 'ਚ ਐਕਟਿਵਾ ਸਵਾਰ ਲੁਟੇਰੇ ਨੇ ਫੋਨ ਕਰਨ ਦੇ ਬਹਾਨੇ ਕੀਤੀ ਲੁੱਟ, ਵਿਅਕਤੀ...
  • jalandhar municipal corporation budget
    ਚਰਚਾ 'ਚ ਜਲੰਧਰ ਦਾ ਨਗਰ ਨਿਗਮ, ਸ਼ੌਕੀਨਾਂ ਵਾਲੀ ਗੱਡੀ ਥਾਰ ਖ਼ਰੀਦਣ ਦੀ ਪਲਾਨਿੰਗ
  • new in the death case of bodybuilder varinder singh ghuman
    ਬਾਡੀ ਬਿਲਡਰ ਵਰਿੰਦਰ ਘੁੰਮਣ ਦੀ ਮੌਤ ਦੇ ਮਾਮਲੇ 'ਚ ਨਵੀਂ ਅਪਡੇਟ! ਭਰਾ ਨੇ ਦਿੱਤੀ...
  • new twist in nancy grewal murder case
    ਨੈਨਸੀ ਗਰੇਵਾਲ ਕਤਲ ਕੇਸ 'ਚ ਨਵਾਂ ਮੋੜ ! ਕੈਨੇਡੀਅਨ ਪੁਲਸ ਨੇ ਕਰ 'ਤਾ ਵੱਡਾ ਖੁਲਾਸਾ
  • police team raid crystal spa near pims in jalandhar
    ਪਿਮਸ ਨੇੜੇ ਕ੍ਰਿਸਟਲ ਸਪਾ ’ਚ ਰੇਡ ਕਰਨ ਗਈ ਪੁਲਸ ਟੀਮ ਬਿਲਡਿੰਗ 'ਚ ਫਸੀ, ਪੌੜੀ ਲਾ...
  • farmers will face fertilizer shortage if the gulf war lasts longer
    ਵੱਡੀ ਮੁਸੀਬਤ 'ਚ ਘਿਰ ਸਕਦੇ ਨੇ ਕਿਸਾਨ! ਖਾੜੀ ਜੰਗ ਲੰਬੀ ਚੱਲਣ ਦਾ ਹੋਵੇਗਾ ਡੂੰਘਾ...
Trending
Ek Nazar
police lathicharge on hooligans at babbu maan  s show in gurdaspur

ਗੁਰਦਾਸਪੁਰ 'ਚ ਬੱਬੂ ਮਾਨ ਦੇ ਸ਼ੋਅ 'ਚ ਪੁਲਸ ਵੱਲੋਂ ਹੁੱਲੜਬਾਜ਼ਾਂ 'ਤੇ...

dating apps have become a big threat in punjab

ਤੁਸੀਂ ਵੀ ਰਹੋ ਥੋੜ੍ਹਾ ਸਾਵਧਾਨ! ਪੰਜਾਬ 'ਚ ਡੇਟਿੰਗ ਐਪਸ ਬਣੇ ਵੱਡਾ ਖ਼ਤਰਾ, ਇੰਝ...

lava 17th anniversary offer

17ਵੀਂ ਵਰ੍ਹੇਗੰਢ ਮੌਕੇ Lava ਦਾ ਵੱਡਾ ਆਫਰ! ਇਸ ਸਮਾਰਟਫੋਨ 'ਤੇ ਮਿਲ ਰਿਹਾ ਬੰਪਰ...

another big statement by gurpreet ghuggi on the 5 crore issue

5 ਕਰੋੜ ਵਾਲੇ ਮਸਲੇ 'ਤੇ ਗੁਰਪ੍ਰੀਤ ਘੁੱਗੀ ਦਾ ਇਕ ਹੋਰ ਵੱਡਾ ਬਿਆਨ, ਸਾਹਮਣੇ ਰੱਖ...

famous youtuber anurag doval becomes a father

ਪਿਤਾ ਬਣਿਆ ਮਸ਼ਹੂਰ Youtuber ਅਨੁਰਾਗ ਡੋਭਾਲ; ਘਰ ਗੂੰਜੀ ਬੱਚੇ ਦੀ ਕਿਲਕਾਰੀ

police bust prostitution racket in this hotel in punjab

ਪੰਜਾਬ ਦੇ ਇਸ ਹੋਟਲ 'ਚ ਪੁਲਸ ਵੱਲੋਂ ਦੇਹ ਵਪਾਰ ਦਾ ਪਰਦਾਫਾਸ਼! ਮੁੰਡੇ-ਕੁੜੀਆਂ ਫੜੇ

shimla police  haryana youth  arrested  swift car

ਸ਼ਿਮਲਾ ਪੁਲਸ ਦੀ ਵੱਡੀ ਕਾਰਵਾਈ: ਹਰਿਆਣਾ ਦੇ 5 ਨੌਜਵਾਨ 94 ਗ੍ਰਾਮ ਚਿੱਟੇ ਸਮੇਤ...

famous actor passes away

ਮਸ਼ਹੂਰ ਕੋਰੀਆਈ ਅਦਾਕਾਰ ਦੀ ਘਰ 'ਚੋਂ ਮਿਲੀ ਲਾਸ਼, ਫਿਲਮੀ ਜਗਤ 'ਚ ਸੋਗ ਦੀ ਲਹਿਰ

after gurpreet ghuggi freshy canadian also went live

'ਬੱਸ 24 ਘੰਟੇ ਰੁਕੋ, ਸੱਚ ਸਭ ਦੇ ਸਾਹਮਣੇ ਆਵੇਗਾ'; Gurpreet Ghuggi ਮਗਰੋਂ...

varun dhawan on daughter  s developmental dysplasia of the hip diagnosis

ਵਰੁਣ ਧਵਨ ਨੇ ਆਪਣੀ ਧੀ ਦੀ ਬੀਮਾਰੀ ਬਾਰੇ ਕੀਤਾ ਵੱਡਾ ਖੁਲਾਸਾ, ਦੱਸਿਆ ਕਿਉਂ ਨਹੀਂ...

rent dispute  girl  police  encounter  accused

ਕਿਰਾਏ ਦੇ ਵਿਵਾਦ 'ਚ ਕੁੜੀ ਦਾ ਕਤਲ ਕਰਨ ਵਾਲੇ 'ਦਰਿੰਦੇ' ਦਾ ਪੁਲਸ ਨੇ ਕੀਤਾ...

rrr fame actor  s brother passes away

RRR ਫੇਮ ਅਦਾਕਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ, ਭਰਾ ਦੀ ਹੋਈ ਮੌਤ

rajshri deshpande opens up about  breaking down  after breast cancer diagnosis

ਮਸ਼ਹੂਰ ਅਦਾਕਾਰਾ ਨੂੰ ਹੋਇਆ ਬ੍ਰੈਸਟ ਕੈਂਸਰ ! ਹਸਪਤਾਲ 'ਚ ਹੀ ਫੁੱਟ-ਫੁੱਟ ਰੋਈ...

world s tallest building hit by lightning as dubai suffers flooding

ਦੁਬਈ 'ਚ ਕੁਦਰਤ ਦਾ ਕਹਿਰ! 'ਬੁਰਜ ਖਲੀਫਾ' 'ਤੇ ਡਿੱਗੀ ਅਸਮਾਨੀ ਬਿਜਲੀ, ਭਾਰੀ ਮੀਂਹ...

ashok kharat hiv test report

ਢੋਂਗੀ ਬਾਬਾ ਖਰਾਤ ਦੀ ਆ ਗਈ HIV ਟੈਸਟ ਰਿਪੋਰਟ, 100 ਤੋਂ ਵਧੇਰੇ ਔਰਤਾਂ ਨੂੰ...

ipl 2026 rcb

ਵਾਲ-ਵਾਲ ਬਚਿਆ RCB ਦਾ ਸਟਾਰ ਖਿਡਾਰੀ! ਅਭਿਆਸ ਦੌਰਾਨ ਵਾਪਰਿਆ ਵੱਡਾ ਹਾਦਸਾ

ipl 2026 rcb

ਵਾਲ-ਵਾਲ ਬਚਿਆ RCB ਦਾ ਸਟਾਰ ਖਿਡਾਰੀ! ਅਭਿਆਸ ਦੌਰਾਨ ਵਾਪਰਿਆ ਵੱਡਾ ਹਾਦਸਾ

ipl 2026prediction punjab kings

'31 ਮਈ ਨੂੰ ਪੰਜਾਬ ਕਿੰਗਜ਼ ਚੁੱਕੇਗੀ IPL ਦੀ ਟਰਾਫੀ', ਸਟਾਰ ਬੱਲੇਬਾਜ਼ ਨੇ ਕੀਤੀ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਤੜਕਾ ਪੰਜਾਬੀ ਦੀਆਂ ਖਬਰਾਂ
    • paper film dhurandar questions students social media
      ਕੀ ਹੁਣ ਫਿਲਮਾਂ ਦੇਖ ਕੇ ਪਾਸ ਹੋਣਗੇ ਬੱਚੇ ? ਪੇਪਰ 'ਚ ਆਇਆ ਫਿਲਮ ਧੁਰੰਦਰ ਨਾਲ...
    • new in the death case of bodybuilder varinder singh ghuman
      ਬਾਡੀ ਬਿਲਡਰ ਵਰਿੰਦਰ ਘੁੰਮਣ ਦੀ ਮੌਤ ਦੇ ਮਾਮਲੇ 'ਚ ਨਵੀਂ ਅਪਡੇਟ! ਭਰਾ ਨੇ ਦਿੱਤੀ...
    • actor james tolkan passes away at 94
      ਮਸ਼ਹੂਰ ਅਦਾਕਾਰ ਨੇ ਛੱਡੀ ਦੁਨੀਆ, ਹਾਲੀਵੁੱਡ ਇੰਡਸਟਰੀ 'ਚ ਪਸਰਿਆ ਮਾਤਮ
    • adivi sesh receives special surprise from japanese fan
      ਅਦੀਵੀ ਸ਼ੇਸ਼ ਨੂੰ ਮਿਲਣ ਲਈ ਹੈਦਰਾਬਾਦ ਪਹੁੰਚੀ ਜਾਪਾਨੀ ਫੈਨ, ਦਿੱਤਾ ਖਾਸ...
    • famous actor passes away
      ਮਸ਼ਹੂਰ ਕੋਰੀਆਈ ਅਦਾਕਾਰ ਦੀ ਘਰ 'ਚੋਂ ਮਿਲੀ ਲਾਸ਼, ਫਿਲਮੀ ਜਗਤ 'ਚ ਸੋਗ ਦੀ ਲਹਿਰ
    • after gurpreet ghuggi freshy canadian also went live
      'ਬੱਸ 24 ਘੰਟੇ ਰੁਕੋ, ਸੱਚ ਸਭ ਦੇ ਸਾਹਮਣੇ ਆਵੇਗਾ'; Gurpreet Ghuggi ਮਗਰੋਂ...
    • the next glimpse of the film ramayana   ram   will be revealed on april 2nd
      2026 ਦੀ ਸਭ ਤੋਂ ਵੱਡੀ ਫਿਲਮ 'ਰਾਮਾਇਣ' ਨੂੰ ਲੈ ਕੇ ਆਇਆ ਵੱਡਾ ਅਪਡੇਟ, 2...
    • varun dhawan on daughter  s developmental dysplasia of the hip diagnosis
      ਵਰੁਣ ਧਵਨ ਨੇ ਆਪਣੀ ਧੀ ਦੀ ਬੀਮਾਰੀ ਬਾਰੇ ਕੀਤਾ ਵੱਡਾ ਖੁਲਾਸਾ, ਦੱਸਿਆ ਕਿਉਂ ਨਹੀਂ...
    • rrr fame actor  s brother passes away
      RRR ਫੇਮ ਅਦਾਕਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ, ਭਰਾ ਦੀ ਹੋਈ ਮੌਤ
    • during the ramp walk the fake teeth of the slipped
      ਸੁੰਦਰਤਾ ਮੁਕਾਬਲੇ ਦੌਰਾਨ ਡਿੱਗ ਗਏ ਮਾਡਲ ਦੇ ਨਕਲੀ ਦੰਦ ! 'Oops Moment' ਦੀ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +