Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, JUN 08, 2026

    5:07:31 PM

  • indians ship hormuz

    ਹੋਰਮੁਜ਼ 'ਚ ਭਾਰਤੀਆਂ ਨਾਲ ਭਰੇ ਜਹਾਜ਼ 'ਤੇ ਹੋ ਗਿਆ...

  • big warning for businessmen in italy rules of safety laws changed

    Italy 'ਚ ਕਾਰੋਬਾਰ ਕਰਨ ਵਾਲਿਆਂ ਲਈ ਵੱਡੀ ਚਿਤਾਵਨੀ!...

  • atm crisis deepens due to cash shortage warning of closure

    ATM ਬੰਦ ਹੋਣ ਦੀ ਚੇਤਾਵਨੀ, ਇਨ੍ਹਾਂ ਇਲਾਕਿਆਂ ਦੇ...

  • restrictions imposed in these areas including gurdaspur

    ਗੁਰਦਾਸਪੁਰ ਸਣੇ ਇਨ੍ਹਾਂ ਇਲਾਕਿਆਂ 'ਚ ਲੱਗੀ ਪਾਬੰਦੀ,...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Entertainment News
  • ਕੋਰੋਨਾ ਦੇ ਟੀਕੇ ਕਾਰਨ ਮਸ਼ਹੂਰ ਗਾਇਕ ਦੀ ਮੌਤ, ਹੈਰਾਨ ਕਰ ਦੇਵੇਗਾ ਪੂਰਾ ਮਾਮਲਾ

ENTERTAINMENT News Punjabi(ਤੜਕਾ ਪੰਜਾਬੀ)

ਕੋਰੋਨਾ ਦੇ ਟੀਕੇ ਕਾਰਨ ਮਸ਼ਹੂਰ ਗਾਇਕ ਦੀ ਮੌਤ, ਹੈਰਾਨ ਕਰ ਦੇਵੇਗਾ ਪੂਰਾ ਮਾਮਲਾ

  • Edited By Priyanka,
  • Updated: 07 Sep, 2024 02:25 PM
Entertainment
covid vaccine became the call for this singer died
  • Share
    • Facebook
    • Tumblr
    • Linkedin
    • Twitter
  • Comment

ਵੈੱਬ ਡੈਸਕ- ਇਨ੍ਹੀਂ ਦਿਨੀਂ ਬਾਲੀਵੁੱਡ ਤੋਂ ਲੈ ਕੇ ਹਾਲੀਵੁੱਡ ਤੱਕ ਸਿਤਾਰਿਆਂ ਦੀ ਮੌਤ ਕਾਰਨ ਹਲਚਲ ਮਚੀ ਹੋਈ ਹੈ। ਇੱਕ ਵਾਰ ਫਿਰ ਇੱਕ ਗਾਇਕ ਦੀ ਮੌਤ ਹੋ ਗਈ ਹੈ। ਮਸ਼ਹੂਰ ਗਾਇਕ ਪਿਛਲੇ 3 ਸਾਲਾਂ ਤੋਂ ਕੋਮਾ 'ਚ ਸਨ ਅਤੇ ਅੱਜ ਯਾਨੀ 7 ਸਤੰਬਰ ਨੂੰ ਸਵੇਰੇ ਉਨ੍ਹਾਂ ਨੇ ਦੁਨੀਆ ਨੂੰ ਅਲਵਿਦਾ ਕਹਿ ਦਿੱਤਾ। ਉਨ੍ਹਾਂ ਦੇ ਦੇਹਾਂਤ ਨਾਲ ਪੂਰੀ ਫਿਲਮ ਇੰਡਸਟਰੀ 'ਚ ਸੋਗ ਦੀ ਲਹਿਰ ਹੈ। ਹਰ ਕੋਈ ਸੋਚ ਰਿਹਾ ਹੈ ਕਿ ਉਨ੍ਹਾਂ ਦਾ ਚਹੇਤਾ ਗਾਇਕ ਇਸ ਦੁਨੀਆ ਨੂੰ ਕਿਵੇਂ ਛੱਡ ਸਕਦਾ ਹੈ। ਇਹ ਕੋਈ ਹੋਰ ਨਹੀਂ ਸਗੋਂ ਗਾਇਕ ਲੀ ਤਾਏ-ਗਿਊਨ ਹੈ। ਜੋ ਇੱਕ ਕੋਰੀਅਨ ਗਾਇਕ ਹੈ।

Akdong Club Lee Tae Geun Passes Away — His Last Letter Leaves Fans Heartbroken - https://t.co/LfMoxt6S82 pic.twitter.com/rbWhyuXFhg

— K-Pop Buzz✪ (@KPop_Buzzz) September 6, 2024

 

ਗਾਇਕ ਲੀ ਤਾਏ-ਗਿਊਨ ਦੀ ਸਿਰਫ਼ 41 ਸਾਲ ਦੀ ਉਮਰ 'ਚ ਮੌਤ ਹੋ ਗਈ ਹੈ। ਰਿਪੋਰਟ ਮੁਤਾਬਕ ਕੋਵਿਡ ਵੈਕਸੀਨ ਦੇ ਮਾੜੇ ਪ੍ਰਭਾਵਾਂ ਕਾਰਨ ਉਸ ਦੀ ਮੌਤ ਹੋਈ ਹੈ। ਉਸ ਦੇ ਦੇਹਾਂਤ ਨਾਲ ਉਸ ਦਾ ਪਰਿਵਾਰ ਸਦਮੇ 'ਚ ਹੈ ਅਤੇ ਉਸ ਦੀ ਪਤਨੀ ਦਾ ਰੋ- ਰੋ ਕੇ ਬੁਰਾ ਹਾਲ ਹੈ। ਉਹ ਵਿਸ਼ਵਾਸ ਨਹੀਂ ਕਰ ਸਕਦੀ ਕਿ ਉਸ ਦਾ ਪਤੀ ਇਸ ਦੁਨੀਆਂ 'ਚ ਨਹੀਂ ਰਿਹਾ। ਇਸ ਦੇ ਨਾਲ ਹੀ ਉਨ੍ਹਾਂ ਦੇ ਪ੍ਰਸ਼ੰਸਕ ਵੀ ਸੋਸ਼ਲ ਮੀਡੀਆ 'ਤੇ ਗਾਇਕ ਨੂੰ ਸ਼ਰਧਾਂਜਲੀ ਦੇ ਰਹੇ ਹਨ। ਪੂਰਾ ਦੇਸ਼ ਕਰੋਨਾ ਦੇ ਕਹਿਰ ਦਾ ਸਾਹਮਣਾ ਕਰ ਰਿਹਾ ਹੈ। ਇਸ ਤੋਂ ਬਚਣ ਲਈ ਹਰ ਦੇਸ਼ ਦੀ ਸਰਕਾਰ ਨੇ ਵੈਕਸੀਨ ਉਪਲਬਧ ਕਰਵਾਈ ਹੈ ਅਤੇ ਇਸ ਤੋਂ ਛੁਟਕਾਰਾ ਪਾਉਣ ਲਈ ਲੋਕ ਟੀਕੇ ਲਗਵਾ ਰਹੇ ਹਨ। ਬਹੁਤ ਸਾਰੇ ਲੋਕਾਂ ਨੇ ਇਸ ਦੇ ਮਾੜੇ ਪ੍ਰਭਾਵ ਦੇਖੇ ਹਨ।

ਇਹ ਖ਼ਬਰ ਵੀ ਪੜ੍ਹੋ -ਫ਼ਿਲਮ 'ਅਰਦਾਸ ਸਰਬੱਤ ਦੇ ਭਲੇ ਦੀ' ਦਾ ਟ੍ਰੇਲਰ ਹੋਇਆ ਰਿਲੀਜ਼

ਰਿਪੋਰਟਾਂ ਦੇ ਅਨੁਸਾਰ, ਗਾਇਕ ਲੀ ਤਾਏ-ਗਿਊਨ ਨੇ ਫਾਈਬਰ ਕੋਵਿਡ ਵੈਕਸੀਨ ਦੀ ਤੀਜੀ ਖੁਰਾਕ ਲੈਣ ਤੋਂ ਬਾਅਦ ਗੰਭੀਰ ਮਾੜੇ ਪ੍ਰਭਾਵਾਂ ਦਾ ਅਨੁਭਵ ਕਰਨਾ ਸ਼ੁਰੂ ਕਰ ਦਿੱਤਾ। ਉਸ ਨੂੰ ਸਿਰ ਦਰਦ ਅਤੇ ਉਲਟੀ ਵਰਗੀਆਂ ਸਮੱਸਿਆਵਾਂ ਹੋਣ ਲੱਗੀਆਂ। ਦੱਸਿਆ ਜਾਂਦਾ ਹੈ ਕਿ ਗਿਊਨ ਦੀ ਹਾਲਤ ਇੰਨੀ ਖਰਾਬ ਹੋ ਗਈ ਸੀ ਕਿ ਉਨ੍ਹਾਂ ਨੂੰ ਹਸਪਤਾਲ 'ਚ ਭਰਤੀ ਕਰਵਾਉਣਾ ਪਿਆ। ਇਸ ਤੋਂ ਬਾਅਦ ਉਨ੍ਹਾਂ ਨੂੰ ਖੂਨ ਵਹਿਣ ਲੱਗਾ, ਜਿਸ ਤੋਂ ਬਾਅਦ ਉਨ੍ਹਾਂ ਨੂੰ ਤੁਰੰਤ ਆਈਸੀਯੂ 'ਚ ਭਰਤੀ ਕਰਵਾਉਣਾ ਪਿਆ। ਇਹ ਨਹੀਂ ਕਿਹਾ ਗਿਆ ਕਿ ਉਸਨੂੰ ਖੂਨ ਦੀ ਲੋੜ ਸੀ। ਨਤੀਜਾ ਇਹ ਨਿਕਲਿਆ ਕਿ ਗਿਊਨ 2021 ਤੋਂ 3 ਸਾਲ ਤੱਕ ਕੋਮਾ ਵਿੱਚ ਰਿਹਾ ਅਤੇ 3 ਸਾਲ ਬਾਅਦ ਉਸਦੀ ਮੌਤ ਹੋ ਗਈ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

 
 

  • Covid vaccine
  • corian singer
  • died
  • 3 year
  • coma
  • jagbani

ਕਾਲਜ ਦੇ ਟਾਇਲਟ 'ਚ ਸੱਪ ਦੀ ਵੀਡੀਓ ਦੇਖ ਭੜਕਿਆ ਸੰਗੀਤਕਾਰ, ਕਿਹਾ..

NEXT STORY

Stories You May Like

  • shilpa shinde reacts to demands for her arrest
    ਮਸ਼ਹੂਰ ਅਦਾਕਾਰਾ ਹੋਵੇਗੀ ਗ੍ਰਿਫ਼ਤਾਰ ! ਸੋਸ਼ਲ ਮੀਡੀਆ 'ਤੇ ਉੱਠੀ ਮੰਗ, ਹੈਰਾਨ ਕਰੇਗਾ ਪੂਰਾ ਮਾਮਲਾ
  • ashes stolen from nakodar crematorium
    ਜਲੰਧਰ: ਸ਼ਮਸ਼ਾਨਘਾਟ 'ਚ ਅਸਥੀਆਂ ਲੈਣ ਗਏ ਪਰਿਵਾਰ ਦੇ ਉੱਡੇ ਹੋਸ਼! ਪੂਰਾ ਮਾਮਲਾ ਕਰੇਗਾ ਹੈਰਾਨ
  • famous punjabi singer suffers shock  father passes away
    ਮਸ਼ਹੂਰ ਪੰਜਾਬੀ ਗਾਇਕ ਨੂੰ ਸਦਮਾ, ਪਿਤਾ ਦਾ ਦਿਹਾਂਤ
  • ipl punjab businessman
    ਪੰਜਾਬ: IPL ਮੁੱਕਣ ਮਗਰੋਂ ਬੰਦੇ ਨੇ ਮੁਕਾ ਲਈ ਜੀਵਨ ਲੀਲਾ! ਹੋਸ਼ ਉਡਾ ਦੇਵੇਗਾ ਪੂਰਾ ਮਾਮਲਾ
  • punjab surprising news regarding the allotment of liquor vends
    ਪੰਜਾਬ : ਸ਼ਰਾਬ ਠੇਕਿਆਂ ਦੀ ਅਲਾਟਮੈਂਟ ਨੂੰ ਲੈ ਕੇ ਹੈਰਾਨ ਕਰਦੀ ਖ਼ਬਰ, ਪੜ੍ਹੋ ਕੀ ਹੈ ਪੂਰਾ ਮਾਮਲਾ
  • hospital  women  delivery  fake vaccines  death
    ਹਸਪਤਾਲਾਂ ਦਾ 'ਗੰਦਾ' ਖੇਡ ! ਔਰਤਾਂ ਦੀ ਡਿਲੀਵਰੀ ਮਗਰੋਂ ਲਾ'ਤੇ ਨਕਲੀ ਟੀਕੇ, ਮੌਤ ਤੋਂ ਬਾਅਦ ਖੁੱਲ੍ਹਾ ਰਾਜ਼
  • i m still alive famous singer declared dead by google
    'ਮੈਂ ਅਜੇ ਜ਼ਿੰਦਾ ਹਾਂ'; ਮਸ਼ਹੂਰ ਗਾਇਕ ਨੂੰ ਗੂਗਲ ਨੇ ਐਲਾਨਿਆ ਮ੍ਰਿਤਕ
  • husband wife samana
    ਪੰਜਾਬ: ਅੱਧੀ ਰਾਤ ਨੂੰ ਘਰ 'ਚ ਵੜ ਕੇ ਬਜ਼ੁਰਗ ਦਾ ਕਤਲ! ਪਤੀ-ਪਤਨੀ ਨਿਕਲੇ ਕਾਤਲ; ਹੋਸ਼ ਉਡਾ ਦੇਵੇਗਾ ਪੂਰਾ ਮਾਮਲਾ
  • order issued municipal corporation officials not switch off mobile phones
    Punjab: ਹੁਣ ਆਪਣਾ ਮੋਬਾਇਲ ਫੋਨ ਸਵਿੱਚ ਆਫ਼ ਨਹੀਂ ਕਰ ਸਕਣਗੇ ਇਹ ਅਧਿਕਾਰੀ! ਸਖ਼ਤ...
  • farmers protest outside dc office in jalandhar
    ਜਲੰਧਰ 'ਚ ਡੀ. ਸੀ. ਦਫ਼ਤਰ ਦੇ ਬਾਹਰ ਕਿਸਾਨਾਂ ਦਾ ਪ੍ਰਦਰਸ਼ਨ
  • big warning for businessmen in italy rules of safety laws changed
    Italy 'ਚ ਕਾਰੋਬਾਰ ਕਰਨ ਵਾਲਿਆਂ ਲਈ ਵੱਡੀ ਚਿਤਾਵਨੀ! ਬਦਲੇ ਸੇਫ਼ਟੀ ਨਿਯਮ, ਇਨ੍ਹਾਂ...
  • summer curfew in jalandhar mercury reaches 42 degrees advisory issued
    ਜਲੰਧਰ 'ਚ ਗਰਮੀਆਂ ਦਾ ਕਰਫਿਊ! ਪਾਰਾ ਪਹੁੰਚਿਆ 42 ਡਿਗਰੀ, ਸੜਕਾਂ 'ਤੇ ਪਸਰੀ ਸੁੰਨ,...
  • road accident near lamma pind chowk in jalandhar wife died
    ਜਲੰਧਰ ਦੇ ਲੰਮਾ ਪਿੰਡ ਚੌਕ ਨੇੜੇ ਪਤੀ-ਪਤਨੀ ਨਾਲ ਵਾਪਰਿਆ ਹਾਦਸਾ, ਪਤਨੀ ਦੀ ਦਰਦਨਾਕ...
  • viral video of punjab police asi taking bribe on nurmahal bypass suspended
    ਪੰਜਾਬ ਪੁਲਸ ਦੇ ASI 'ਤੇ ਡਿੱਗੀ ਗਾਜ! ਵਾਇਰਲ ਵੀਡੀਓ ਨੇ ਖੋਲ੍ਹਿਆ ਕਾਲਾ ਚਿੱਠਾ,...
  • new twist in the case of selling newborn baby in jalandhar
    ਜਲੰਧਰ 'ਚ 5 ਲੱਖ 'ਚ ਨਵਜੰਮਿਆ ਜਵਾਕ ਵੇਚਣ ਦੇ ਮਾਮਲੇ 'ਚ ਨਵਾਂ ਮੋੜ! ਮਾਂ ਨੇ ਕੀਤਾ...
  • government buses will not run in punjab on these dates
    ਪੰਜਾਬ 'ਚ ਇਨ੍ਹਾਂ ਤਾਰੀਖ਼ਾਂ ਨੂੰ ਨਹੀਂ ਚੱਲਣਗੀਆਂ ਸਰਕਾਰੀ ਬੱਸਾਂ! PRTC...
Trending
Ek Nazar
kalsarp yog 2026 rahu ketu moon transit impact on zodiac signs

ਜ਼ਰਾ ਬਚ ਕੇ ਰਹਿਣ ਇਹ 4 ਰਾਸ਼ੀਆਂ ਵਾਲੇ! 9 ਜੂਨ ਤੋਂ ਬਣ ਰਿਹੈ ਖਤਰਨਾਕ 'ਕਾਲਸਰਪ'...

punjab  swords and bullets used to break the rice husks from the fields

ਪੰਜਾਬ: ਖੇਤਾਂ ’ਚੋਂ ਛੱਲੀਆਂ ਤੋੜਨ ਨੂੰ ਲੈ ਕੇ ਚੱਲੀਆਂ ਕਿਰਪਾਨਾਂ ਤੇ ਗੋਲੀਆਂ

famous folk singer passes away

ਮਸ਼ਹੂਰ ਲੋਕ ਗਾਇਕ ਦਾ ਦਿਹਾਂਤ, ਛਾਤੀ 'ਚ ਉੱਠਿਆ ਤੇਜ਼ ਦਰਦ, ਹਸਪਤਾਲ ਜਾਂਦੇ ਹੀ...

youtuber armaan malik shared good news

YouTuber ਅਰਮਾਨ ਮਲਿਕ ਨੇ ਸੁਣਾਈ Good News ! ਘਰ 'ਚ 6ਵੇਂ ਬੱਚੇ ਦਾ ਕਰਨ ਵਾਲੇ...

famous actress shares terrifying experience

'ਸੀਨ ਖ਼ਤਮ ਹੋਣ ਤੋਂ ਬਾਅਦ ਵੀ ਨਹੀਂ ਰੁਕਿਆ ਕੋ-ਐਕਟਰ !' ਮਸ਼ਹੂਰ ਅਦਾਕਾਰਾ ਨੇ...

tsunami warnings issued across several asian countries

ਏਸ਼ੀਆ 'ਤੇ ਸੁਨਾਮੀ ਦਾ ਸਾਇਆ ! ਫ਼ਿਲੀਪੀਨਜ਼ 'ਚ ਆਏ ਭੂਚਾਲ ਨੇ ਚਿੰਤਾ 'ਚ ਡੋਬੇ...

youtuber luxury lifestyle gold jewelry

YouTuber ਨੇ ਫੁਕਰੀ ਮਾਰਨ ਲਈ ਅਪਲੋਡ ਕਰ'ਤੀ ਗਹਿਣਿਆਂ ਦੀ ਵੀਡੀਓ ! ਫ਼ਿਰ...

guru nagari temperature likely to cross 44 degrees

ਤੰਦੂਰ ਵਾਂਗ ਤਪੀ ਗੁਰੂ ਨਗਰੀ, ਸੜਕਾਂ ਹੋਈਆਂ ਸੁੰਨਸਾਨ, ਤਾਪਮਾਨ 44 ਡਿਗਰੀ ਤੋਂ...

will dipika kakkar undergo surgery again  husband shoaib gives health update

ਕੀ ਫਿਰ ਹੋਵੇਗੀ ਦੀਪਿਕਾ ਕੱਕੜ ਦੀ ਸਰਜਰੀ? ਪਤੀ ਸ਼ੋਏਬ ਨੇ ਦਿੱਤੀ Health Update

famous actress getting married at the age of 41

41 ਸਾਲ ਦੀ ਉਮਰ 'ਚ ਲਾੜੀ ਬਣਨ ਜਾ ਰਹੀ ਮਸ਼ਹੂਰ ਅਦਾਕਾਰਾ ! ਜਾਣੋ ਕੌਣ ਹੈ ਲਾੜਾ

delhi cockroach janta party protest boyfriend wins hearts

'Girlfriend ਡਿਪਰੈਸ਼ਨ 'ਚ ਹੈ...', ਕਾਕਰੋਚ ਪਾਰਟੀ ਦੇ ਪ੍ਰੋਟੈਸਟ 'ਚ ਪਹੁੰਚੇ...

griffith martyrdom sports festiva

28ਵਾਂ ਗ੍ਰਿਫਿਥ ਸ਼ਹੀਦੀ ਖੇਡ ਮੇਲਾ ਸਫਲਤਾ ਪੂਰਵਕ ਸਮਾਪਤ (ਤਸਵੀਰਾਂ)

north korea  s open challenge to us

ਪਰਮਾਣੂ ਪ੍ਰੋਗਰਾਮ 'ਤੇ ਕੋਈ ਸਮਝੌਤਾ ਨਹੀਂ! ਉੱਤਰੀ ਕੋਰੀਆ ਦੀ ਅਮਰੀਕਾ ਨੂੰ...

meta reveals what indians are watching the most in reels

Reels 'ਚ ਸਭ ਤੋਂ ਜ਼ਿਆਦਾ ਕੀ ਦੇਖਦੇ ਨੇ ਭਾਰਤੀ? Meta ਰਿਪੋਰਟ ਨੇ ਕੀਤਾ ਖੁਲਾਸਾ

heavy rain alert 17 states imd

ਅਗਲੇ 2 ਦਿਨ ਅਹਿਮ! ਹਨ੍ਹੇਰੀ-ਝੱਖੜ ਦੇ ਨਾਲ-ਨਾਲ ਪਵੇਗਾ ਭਾਰੀ ਮੀਂਹ, 17 ਸੂਬਿਆਂ...

daughter birth rs 50000 account transfer

ਧੀ ਦੇ ਜਨਮ 'ਤੇ ਹੁਣ ਮਿਲਣਗੇ 50,000 ਰੁਪਏ! ਰਾਜਸਥਾਨ ਸਰਕਾਰ ਨੇ ਕੀਤਾ ਵੱਡਾ ਐਲਾਨ

shooting in pakistan

ਪਾਕਿਸਤਾਨ 'ਚ ਵਿਰੋਧੀ ਸਮੂਹਾਂ ਵਿਚਕਾਰ ਗੋਲੀਬਾਰੀ, ਪੰਜ ਲੋਕਾਂ ਦੀ ਮੌਤ

voting underway

ਪਾਕਿਸਤਾਨ ਦੇ ਕਬਜ਼ੇ ਵਾਲੇ ਕਸ਼ਮੀਰ ਦੇ ਗਿਲਗਿਤ-ਬਾਲਟਿਸਤਾਨ 'ਚ ਵੋਟਿੰਗ ਜਾਰੀ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਤੜਕਾ ਪੰਜਾਬੀ ਦੀਆਂ ਖਬਰਾਂ
    • famous folk singer passes away
      ਮਸ਼ਹੂਰ ਲੋਕ ਗਾਇਕ ਦਾ ਦਿਹਾਂਤ, ਛਾਤੀ 'ਚ ਉੱਠਿਆ ਤੇਜ਼ ਦਰਦ, ਹਸਪਤਾਲ ਜਾਂਦੇ ਹੀ...
    • youtuber armaan malik shared good news
      YouTuber ਅਰਮਾਨ ਮਲਿਕ ਨੇ ਸੁਣਾਈ Good News ! ਘਰ 'ਚ 6ਵੇਂ ਬੱਚੇ ਦਾ ਕਰਨ ਵਾਲੇ...
    • carry on jatta 4   became a topic of discussion even before its release
      ਰਿਲੀਜ਼ ਤੋਂ ਪਹਿਲਾਂ ਹੀ ਚਰਚਾ ਦਾ ਵਿਸ਼ਾ ਬਣੀ ‘ਕੈਰੀ ਆਨ ਜੱਟਾ-4’
    • famous actress shares terrifying experience
      'ਸੀਨ ਖ਼ਤਮ ਹੋਣ ਤੋਂ ਬਾਅਦ ਵੀ ਨਹੀਂ ਰੁਕਿਆ ਕੋ-ਐਕਟਰ !' ਮਸ਼ਹੂਰ ਅਦਾਕਾਰਾ ਨੇ...
    • youtuber luxury lifestyle gold jewelry
      YouTuber ਨੇ ਫੁਕਰੀ ਮਾਰਨ ਲਈ ਅਪਲੋਡ ਕਰ'ਤੀ ਗਹਿਣਿਆਂ ਦੀ ਵੀਡੀਓ ! ਫ਼ਿਰ...
    • will dipika kakkar undergo surgery again  husband shoaib gives health update
      ਕੀ ਫਿਰ ਹੋਵੇਗੀ ਦੀਪਿਕਾ ਕੱਕੜ ਦੀ ਸਰਜਰੀ? ਪਤੀ ਸ਼ੋਏਬ ਨੇ ਦਿੱਤੀ Health Update
    • famous actress getting married at the age of 41
      41 ਸਾਲ ਦੀ ਉਮਰ 'ਚ ਲਾੜੀ ਬਣਨ ਜਾ ਰਹੀ ਮਸ਼ਹੂਰ ਅਦਾਕਾਰਾ ! ਜਾਣੋ ਕੌਣ ਹੈ ਲਾੜਾ
    • famous punjabi singer suffers shock  father passes away
      ਮਸ਼ਹੂਰ ਪੰਜਾਬੀ ਗਾਇਕ ਨੂੰ ਸਦਮਾ, ਪਿਤਾ ਦਾ ਦਿਹਾਂਤ
    • ar rahman created history on attari border
      AR ਰਹਿਮਾਨ ਨੇ ਅਟਾਰੀ ਸਰਹੱਦ 'ਤੇ ਰਚਿਆ ਇਤਿਹਾਸ, ਬਾਰਡਰ 'ਤੇ ਗੂੰਜਿਆ 'ਮਾਂ...
    • ar rahman will create history at the attari border
      ਅਟਾਰੀ ਬਾਰਡਰ 'ਤੇ AR ਰਹਿਮਾਨ ਰਚਣਗੇ ਇਤਿਹਾਸ! ਬੀਟਿੰਗ ਰਿਟਰੀਟ 'ਚ ਪਹਿਲੀ ਵਾਰ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +