Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, JUN 28, 2026

    8:15:07 PM

  • heartbreaking incident in moga stray dogs attack man on way home from fields

    ਮੋਗਾ 'ਚ ਰੂਹ ਕੰਬਾਊ ਘਟਨਾ! ਬੰਦੇ 'ਤੇ ਅਚਾਨਕ ਅਵਾਰਾ...

  • father and daughter die after tree falls during strong storm in jalandhar

    ਜਲੰਧਰ 'ਚ ਹਨ੍ਹੇਰੀ-ਤੂਫ਼ਾਨ ਦਾ ਕਹਿਰ! ਡਿੱਗੇ...

  • helicopter crash in saudi arabia and plane crash in france

    ਸਾਊਦੀ 'ਚ ਹੈਲੀਕਾਪਟਰ ਤੇ ਫਰਾਂਸ 'ਚ ਪਲੇਨ ਕ੍ਰੈਸ਼ !...

  • ajnala around 15 robbers rob government godown

    ਪੰਜਾਬ: 15 ਦੇ ਕਰੀਬ ਲੁਟੇਰਿਆਂ ਨੇ ਸਰਕਾਰੀ ਗੁਦਾਮ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Entertainment News
  • ਕਾਸਟਿੰਗ ਕਾਊਚ 'ਤੇ ਡੇਜ਼ੀ ਸ਼ਾਹ ਦਾ ਵੱਡਾ ਖੁਲਾਸਾ! ਸਾਲਾਂ ਬਾਅਦ ਸਾਹਮਣੇ ਆਇਆ ਅਦਾਕਾਰਾ ਦਾ ਦਰਦ

ENTERTAINMENT News Punjabi(ਤੜਕਾ ਪੰਜਾਬੀ)

ਕਾਸਟਿੰਗ ਕਾਊਚ 'ਤੇ ਡੇਜ਼ੀ ਸ਼ਾਹ ਦਾ ਵੱਡਾ ਖੁਲਾਸਾ! ਸਾਲਾਂ ਬਾਅਦ ਸਾਹਮਣੇ ਆਇਆ ਅਦਾਕਾਰਾ ਦਾ ਦਰਦ

  • Edited By Sunaina,
  • Updated: 17 Apr, 2026 01:05 PM
Entertainment
daisy shah s big revelation on the casting couch
  • Share
    • Facebook
    • Tumblr
    • Linkedin
    • Twitter
  • Comment

ਮੁੰਬਈ - ਫਿਲਮ ਇੰਡਸਟਰੀ 'ਚ 'ਕਾਸਟਿੰਗ ਕਾਊਚ' ਦੀਆਂ ਘਟਨਾਵਾਂ ਅਕਸਰ ਸੁਰਖੀਆਂ 'ਚ ਰਹਿੰਦੀਆਂ ਹਨ। ਹੁਣ ਬਾਲੀਵੁੱਡ ਅਦਾਕਾਰਾ ਡੇਜ਼ੀ ਸ਼ਾਹ ਨੇ ਆਪਣੇ ਕਰੀਅਰ ਦੇ ਸ਼ੁਰੂਆਤੀ ਦਿਨਾਂ ਦਾ ਇਕ ਹੈਰਾਨ ਕਰਨ ਵਾਲਾ ਤਜ਼ਰਬਾ ਸਾਂਝਾ ਕੀਤਾ ਹੈ। ਅਦਾਕਾਰਾ ਨੇ ਖੁਲਾਸਾ ਕੀਤਾ ਹੈ ਕਿ ਕਿਵੇਂ ਇਕ ਸਾਊਥ ਇੰਡੀਅਨ ਫਿਲਮਮੇਕਰ ਨੇ ਮੁੰਬਈ 'ਚ ਆਡੀਸ਼ਨ ਦੌਰਾਨ ਉਸ ਨਾਲ ਬਦਸਲੂਕੀ ਕੀਤੀ ਸੀ।

ਡੇਜ਼ੀ ਸ਼ਾਹ ਨੇ ਦੱਸਿਆ ਕਿ ਇਹ ਘਟਨਾ ਉਸ ਦੇ ਬਾਲੀਵੁੱਡ ਡੈਬਿਊ ਤੋਂ ਕਾਫੀ ਸਮਾਂ ਪਹਿਲਾਂ ਦੀ ਹੈ। ਇਕ ਸਾਊਥ ਫਿਲਮਮੇਕਰ ਕਾਸਟਿੰਗ ਲਈ ਮੁੰਬਈ ਆਇਆ ਸੀ ਅਤੇ ਉਸ ਨੇ ਡੇਜ਼ੀ ਸਮੇਤ 6-7 ਕੁੜੀਆਂ ਨੂੰ ਮਿਲਣ ਲਈ ਬੁਲਾਇਆ ਸੀ। ਅਦਾਕਾਰਾ ਮੁਤਾਬਕ, ਉਹ ਫਿਲਮਮੇਕਰ ਸਾਰੀਆਂ ਕੁੜੀਆਂ ਨੂੰ ਵੱਖੋ-ਵੱਖਰੇ ਤੌਰ 'ਤੇ ਮਿਲ ਰਿਹਾ ਸੀ। ਜਦੋਂ ਡੇਜ਼ੀ ਦੀ ਵਾਰੀ ਆਈ ਤਾਂ ਉਸ ਫਿਲਮਮੇਕਰ ਨੇ ਉਸ ਨੂੰ ਗਲਤ ਤਰੀਕੇ ਨਾਲ ਛੂਹਿਆ ਅਤੇ ਉਸ ਦਾ ਹੱਥ ਫੜ ਲਿਆ, ਜਿਸ ਕਾਰਨ ਉਹ ਕਾਫੀ ਅਸਹਿਜ ਮਹਿਸੂਸ ਕਰਨ ਲੱਗੀ।

ਆਪਣੇ ਇਸ ਕੌੜੇ ਤਜ਼ਰਬੇ ਬਾਰੇ ਗੱਲ ਕਰਦਿਆਂ ਡੇਜ਼ੀ ਨੇ ਕਿਹਾ, "ਮੈਂ ਹਮੇਸ਼ਾ ਤੋਂ ਲੋਕਾਂ ਦੇ ਛੂਹਣ ਤੋਂ ਡਰਦੀ ਰਹੀ ਹਾਂ। ਮੈਂ ਮਸਾਜ ਵੀ ਇਸ ਲਈ ਨਹੀਂ ਕਰਵਾਉਂਦੀ ਕਿਉਂਕਿ ਮੈਨੂੰ ਕਿਸੇ ਦਾ ਛੂਹਣਾ ਪਸੰਦ ਨਹੀਂ ਹੈ, ਫਿਰ ਚਾਹੇ ਉਹ ਕੋਈ ਔਰਤ ਹੀ ਕਿਉਂ ਨਾ ਹੋਵੇ"। ਉਸ ਨੇ ਅੱਗੇ ਦੱਸਿਆ ਕਿ ਉਸ ਸਮੇਂ ਉਸ ਨੇ ਫਿਲਮਮੇਕਰ ਨੂੰ ਕਿਹਾ ਕਿ ਉਹ ਬਾਅਦ 'ਚ ਦੱਸੇਗੀ, ਪਰ ਉਸ ਨੇ ਉਸ ਨੂੰ ਕਦੇ ਕੋਈ ਜਵਾਬ ਨਹੀਂ ਦਿੱਤਾ। ਹਾਲਾਂਕਿ, ਅਦਾਕਾਰਾ ਨੇ ਉਸ ਫਿਲਮਮੇਕਰ ਦੇ ਨਾਂ ਦਾ ਖੁਲਾਸਾ ਨਹੀਂ ਕੀਤਾ ਹੈ।

ਡੇਜ਼ੀ ਸ਼ਾਹ ਨੇ ਆਪਣੇ ਕਰੀਅਰ ਦੀ ਸ਼ੁਰੂਆਤ ਕੋਰੀਓਗ੍ਰਾਫਰ ਗਣੇਸ਼ ਅਚਾਰੀਆ ਦੀ ਅਸਿਸਟੈਂਟ ਵਜੋਂ ਕੀਤੀ ਸੀ। ਉਸ ਨੇ ਕੰਨੜ ਸਿਨੇਮਾ 'ਚ 'ਭਦਰਾ' ਅਤੇ 'ਬਾਡੀਗਾਰਡ' ਵਰਗੀਆਂ ਫਿਲਮਾਂ 'ਚ ਕੰਮ ਕੀਤਾ। ਬਾਲੀਵੁੱਡ 'ਚ ਉਸ ਨੂੰ ਸਲਮਾਨ ਖਾਨ ਦੀ ਫਿਲਮ 'ਜੈ ਹੋ' ਤੋਂ ਵੱਡੀ ਪਛਾਣ ਮਿਲੀ। ਇਸ ਤੋਂ ਇਲਾਵਾ ਉਹ 'ਹੇਟ ਸਟੋਰੀ 3' ਅਤੇ ਹਾਲ ਹੀ 'ਚ ਵੈੱਬ ਸੀਰੀਜ਼ 'ਰੈੱਡ ਰੂਮ' 'ਚ ਵੀ ਨਜ਼ਰ ਆਈ ਹੈ।

ਡੇਜ਼ੀ ਸ਼ਾਹ ਜਲਦ ਹੀ ਪਲਾਸ਼ ਮੁੱਛਲ ਦੇ ਨਿਰਦੇਸ਼ਨ ਹੇਠ ਬਣ ਰਹੀ ਇਕ ਥ੍ਰਿਲਰ ਫਿਲਮ 'ਚ ਮੁੱਖ ਭੂਮਿਕਾ ਨਿਭਾਉਂਦੀ ਨਜ਼ਰ ਆਵੇਗੀ, ਜਿਸ 'ਚ ਸ਼੍ਰੇਅਸ ਤਲਪੜੇ ਵੀ ਅਹਿਮ ਭੂਮਿਕਾ 'ਚ ਹਨ।

  • DaisyShah
  • CastingCouch
  • SouthFilmIndustry
  • Big reveal

ਮੁੰਬਈ ਇੰਡੀਅਨਜ਼ 'ਤੇ ਪੰਜਾਬ ਕਿੰਗਜ਼ ਦੀ ਜਿੱਤ ਮਗਰੋਂ 7ਵੇਂ ਆਸਮਾਨ ਪੁੱਜੀ ਪ੍ਰੀਟੀ ਜ਼ਿੰਟਾ, ਕਿਹਾ...

NEXT STORY

Stories You May Like

  • famous actress got married secretly
    ਮਸ਼ਹੂਰ ਅਦਾਕਾਰਾ ਨੇ ਚੁੱਪ-ਚੁਪੀਤੇ ਕਰਵਾ ਲਿਆ ਵਿਆਹ ! ਡੇਢ ਸਾਲ ਬਾਅਦ ਤਸਵੀਰਾਂ ਸ਼ੇਅਰ ਕਰ ਕੀਤਾ ਖੁਲਾਸਾ
  • this famous actress used to play the role of a corpse in cid
    CID 'ਚ ਲਾਸ਼ ਦਾ ਰੋਲ ਨਿਭਾਉਂਦੀ ਸੀ ਇਹ ਮਸ਼ਹੂਰ ਅਦਾਕਾਰਾ ! ਮਿਲਦੇ ਸੀ 3000 ਰੁਪਏ, ਛਲਕਿਆ ਦਰਦ
  • pune another major revelation in fiancee murder case
    ਤਾਂ ਬਚ ਜਾਂਦਾ ਕੇਤਨ...! ਪੁਣੇ 'ਚ ਮੰਗੇਤਰ ਕਤਲਕਾਂਡ ਮਾਮਲੇ 'ਚ ਵੱਡਾ ਖੁਲਾਸਾ
  • famous actress cremated 9 days after death
    ਮੌਤ ਦੇ 9 ਦਿਨਾਂ ਬਾਅਦ ਹੋਇਆ ਮਸ਼ਹੂਰ ਅਦਾਕਾਰਾ ਦਾ ਸਸਕਾਰ ! ਪਿਤਾ ਨੇ ਇੰਡਸਟਰੀ 'ਤੇ ਚੁੱਕੇ ਸਵਾਲ
  • 159 medicines in the country failed quality test
    ਸੈਂਟਰਲ ਡਰੱਗਜ਼ ਲੈਬਾਰਟਰੀ ਦਾ ਵੱਡਾ ਖੁਲਾਸਾ: 159 ਦਵਾਈਆਂ ਦੇ ਸੈਂਪਲ ਫੇਲ੍ਹ, ਨਕਲੀ ਦਵਾਈਆਂ ਦਾ ਵਧਿਆ ਖ਼ਤਰਾ
  • sourav ganguly to make a comeback in ipl
    IPL 'ਚ ਮੁੜ ਵਾਪਸੀ ਕਰਨਗੇ ਸੌਰਵ ਗਾਂਗੁਲੀ, ਵੱਡਾ ਅਪਡੇਟ ਆਇਆ ਸਾਹਮਣੇ
  • amazon ceo meets modi  announces investment of  48 billion in 5 years
    Amazon ਦੇ CEO ਨੇ ਮੋਦੀ ਨਾਲ ਕੀਤੀ ਮੁਲਾਕਾਤ, 5 ਸਾਲਾਂ 'ਚ 48 ਅਰਬ ਡਾਲਰ ਦੇ ਨਿਵੇਸ਼ ਦਾ ਕੀਤਾ ਐਲਾਨ
  • vande mataram song amit shah
    'ਵੰਦੇ ਮਾਤਰਮ' ਸਿਰਫ਼ ਗੀਤ ਨਹੀਂ, ਭਾਰਤ ਦੇ ਪੁਨਰ ਨਿਰਮਾਣ ਦਾ ਇੱਕ ਮੰਤਰ ਹੈ : ਅਮਿਤ ਸ਼ਾਹ
  • punjab weather s big forecast till july 4 alert of thunderstorms and rain
    ਪੰਜਾਬ ਦੇ ਇਨ੍ਹਾਂ ਜ਼ਿਲ੍ਹਿਆਂ 'ਚ ਹਨ੍ਹੇਰੀ-ਤੂਫ਼ਾਨ ਤੇ ਮੀਂਹ ਦਾ Alert! 4 ਜੁਲਾਈ...
  • father and daughter die after tree falls during strong storm in jalandhar
    ਜਲੰਧਰ 'ਚ ਹਨ੍ਹੇਰੀ-ਤੂਫ਼ਾਨ ਦਾ ਕਹਿਰ! ਡਿੱਗੇ ਦਰੱਖ਼ਤ, ਪਿਓ-ਧੀ ਦੀ ਦਰਦਨਾਕ ਮੌਤ
  • punjabi truck driver in canada
    ਕੈਨੇਡਾ ਤੋਂ ਪੰਜਾਬੀ ਟਰੱਕ ਡਰਾਈਵਰਾਂ ਲਈ ਵੱਡੀ ਖ਼ਬਰ; 1 ਜੁਲਾਈ ਤੋਂ ਲਾਗੂ ਹੋਣਗੇ...
  • pinkoo tv round round video
    ਗੋਲ ਚੀਜ਼ਾਂ ਦੀ ਪਛਾਣ ਕਰਵਾਉਣ ਲਈ ਬੱਚਿਆਂ ਨੂੰ ਜ਼ਰੂਰ ਵਿਖਾਓ Pinkoo TV ਦੀ ਇਹ...
  • big weather warning for these districts of punjab
    ਪੰਜਾਬ ਦੇ ਇਨ੍ਹਾਂ ਜ਼ਿਲ੍ਹਿਆਂ ਲਈ ਮੌਸਮ ਦੀ ਵੱਡੀ ਚਿਤਾਵਨੀ, ਯੈਲੋ ਅਲਰਟ ਹੋ ਗਿਆ...
  • two person arrested
    ਠੇਕੇਦਾਰ ਦੀ ਸਵਿੱਫਟ ਡਿਜ਼ਾਇਰ ਕਾਰ ਲੈ ਕੇ ਭੱਜਣ ਵਾਲੇ ਅੰਮ੍ਰਿਤਸਰ ਦੇ 2 ਨੌਜਵਾਨ...
  • drunk father throws son down in jalandhar
    ਜਲੰਧਰ: ਨਸ਼ੇ 'ਚ ਟੱਲੀ ਪਿਓ ਨੇ ਜਵਾਕ ਨੂੰ ਹੇਠਾਂ ਸੁੱਟਿਆ, ਖ਼ੁਦ ਵੀ ਹੋਇਆ ਬੇਹੋਸ਼
  • girl deadbody found at jalandhar cantt railway station
    ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਮਿਲੀ ਕੁੜੀ ਦੀ ਲਾਸ਼, ਨਹੀਂ ਹੋਈ ਪਛਾਣ
Trending
Ek Nazar
parents charged

ਜਵਾਕ ਨੂੰ ਖੁਆਉਂਦੇ ਸੀ ਚਿਪਸ-ਫ੍ਰਾਈਜ਼ ! 116 ਕਿਲੋ ਵਜ਼ਨ ਹੋਣ ਕਾਰਨ ਹੋਈ ਮੌਤ,...

the surprising act of an 80 year old man

80 ਸਾਲਾ ਬਜ਼ੁਰਗ ਦਾ ਹੈਰਾਨੀਜਨਕ ਕਾਰਾ, ਪੋਤੇ ਦੇ ਬਰਾਬਰ ਮੁੰਡੇ ਨਾਲ ਟੱਪੀਆਂ...

flight services

ਈਰਾਨ ਅਤੇ ਯੂਏਈ ਵਿਚਾਲੇ ਹਵਾਈ ਯਾਤਰਾ 1 ਜੁਲਾਈ ਤੋਂ ਮੁੜ ਸ਼ੁਰੂ

family  4 members  river

ਖ਼ੁਦਕੁਸ਼ੀ ਜਾਂ ਕਤਲਕਾਂਡ ! ਕੇਰਲ 'ਚ ਇਕੋ ਪਰਿਵਾਰ ਦੇ 4 ਜੀਆਂ ਦੀਆਂ ਨਦੀ 'ਚੋਂ...

young man was shot during a fight between two groups in ranjit avenue market

ਰਣਜੀਤ ਐਵੇਨਿਊ ਮਾਰਕੀਟ ’ਚ ਦੋ ਗੁੱਟਾਂ ਵਿਚਾਲੇ ਹੋਏ ਝਗੜੇ ਦੌਰਾਨ ਇਕ ਨੌਜਵਾਨ ਨੂੰ...

gold price fall 49000 rupees

49,000 ਰੁਪਏ ਸਸਤਾ ਹੋਇਆ ਸੋਨਾ! ਕੀਮਤਾਂ 'ਚ ਹੋਰ ਗਿਰਾਵਟ ਦੀ ਸੰਭਾਵਨਾ

heavy vehicle movement banned on banga mukandpur road

ਨਵਾਂਸ਼ਹਿਰ 'ਚ ਇਨ੍ਹਾਂ ਵਾਹਨਾਂ 'ਤੇ 25 ਅਗਸਤ ਤੱਕ ਲੱਗੀ ਵੱਡੀ ਪਾਬੰਦੀ, ਸਖ਼ਤ...

has hardik pandya really secretly married mahika sharma

ਹਾਰਦਿਕ ਪੰਡਯਾ ਨੇ ਚੁੱਪ-ਚੁਪੀਤੇ ਕਰਵਾ ਲਿਆ ਵਿਆਹ ? ਮਾਹਿਕਾ ਨੇ ਸਿੰਦੂਰ ਨਾਲ ਭਰੀ...

veteran filmmaker k  bhagyaraj passes away at 73

ਦਿੱਗਜ ਐਕਟਰ-ਡਾਇਰੈਕਟਰ ਦੀ ਹਾਰਟ ਅਟੈਕ ਕਾਰਨ ਮੌਤ ! 73 ਸਾਲ ਦੀ ਉਮਰ 'ਚ ਲਏ...

horrific collision between high speed car and scooter

ਤੇਜ਼ ਰਫਤਾਰ ਕਾਰ ਤੇ ਸਕੂਟਰੀ ਵਿਚਾਲੇ ਭਿਆਨਕ ਟੱਕਰ, ਮਾਸੂਮ ਕੁੜੀ ਦੀ ਮੌਕੇ 'ਤੇ...

heavy rain next 6 days monsoon

ਅਗਲੇ 6 ਦਿਨ ਭਾਰੀ! ਬਦਲੇਗਾ ਮੌਸਮ ਦਾ ਮਿਜਾਜ਼, 16 ਸੂਬਿਆਂ 'ਚ ਤੇਜ਼...

freedom to travel to any country without a visa

ਬਿਨਾਂ Visa ਦੇ ਕਿਸੇ ਵੀ ਦੇਸ਼ ਜਾ ਸਕਦਾ ਇਕ ਸ਼ਖਸ! ਤੁਹਾਨੂੰ ਪਤਾ ਹੈ ਕੌਣ

mother daughter throat

ਘਰੇਲੂ ਝਗੜੇ ਨੇ ਧਾਰਿਆ ਖੂਨੀ ਰੂਪ: ਮਾਂ ਨੇ ਆਪਣੀ ਧੀ ਦਾ ਕੀਤਾ ਕਤਲ, ਫਿਰ ਖੁਦ...

son gave his own father  s betel nut to get a government job

ਸਰਕਾਰੀ ਨੌਕਰੀ ਲੈਣ ਲਈ ਪੁੱਤ ਨੇ ਦੇ'ਤੀ ਆਪਣੇ ਹੀ ਪਿਓ ਦੀ ਸੁਪਾਰੀ! ਹੈਰਾਨ ਕਰ...

veteran actor passes away

ਮਸ਼ਹੂਰ ਸ਼ੋਅ 'ਸ਼ਕਤੀਮਾਨ' 'ਚ ਨਜ਼ਰ ਆ ਚੁੱਕੇ ਦਿੱਗਜ ਅਦਾਕਾਰ ਦਾ ਦਿਹਾਂਤ

gold silver price

ਮੂਧੇ ਮੂੰਹ ਡਿੱਗੀਆਂ ਸੋਨੇ ਦੀਆਂ ਕੀਮਤਾਂ ! 16,000 ਤੱਕ ਹੋ ਗਿਆ ਸਸਤਾ, ਜਾਣੋ ਹੁਣ...

wife talking another man phone night character

'ਪਤਨੀ ਰਾਤ ਨੂੰ ਕਿਸੇ ਬੰਦੇ ਨਾਲ ਗੱਲ ਕਰੇ ਤਾਂ ਚਰਿੱਤਰ ’ਤੇ ਸ਼ੱਕ ਨਹੀਂ ਕਰ...

amitabh  s heroine quits acting and sells chicken

ਐਕਟਿੰਗ ਛੱਡ ਚਿਕਨ ਵੇਚ ਰਹੀ ਅਮਿਤਾਭ ਦੀ ਹੀਰੋਇਨ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਤੜਕਾ ਪੰਜਾਬੀ ਦੀਆਂ ਖਬਰਾਂ
    • has hardik pandya really secretly married mahika sharma
      ਹਾਰਦਿਕ ਪੰਡਯਾ ਨੇ ਚੁੱਪ-ਚੁਪੀਤੇ ਕਰਵਾ ਲਿਆ ਵਿਆਹ ? ਮਾਹਿਕਾ ਨੇ ਸਿੰਦੂਰ ਨਾਲ ਭਰੀ...
    • veteran filmmaker k  bhagyaraj passes away at 73
      ਦਿੱਗਜ ਐਕਟਰ-ਡਾਇਰੈਕਟਰ ਦੀ ਹਾਰਟ ਅਟੈਕ ਕਾਰਨ ਮੌਤ ! 73 ਸਾਲ ਦੀ ਉਮਰ 'ਚ ਲਏ...
    • parents cannot be blamed  kangana ranaut reacts to ketan agarwal s case
      "ਮਾਪਿਆਂ ਨੂੰ ਦੋਸ਼ੀ ਨਹੀਂ ਠਹਿਰਾਇਆ ਜਾ ਸਕਦਾ...": ਕੇਤਨ ਅਗਰਵਾਲ ਮਾਮਲੇ 'ਤੇ...
    • despite unbearable pain  sonu nigam did not disappoint fans
      ਅਸਹਿਣਯੋਗ ਦਰਦ ਦੇ ਬਾਵਜੂਦ ਸੋਨੂੰ ਨਿਗਮ ਨੇ ਪ੍ਰਸ਼ੰਸਕਾਂ ਨੂੰ ਨਹੀਂ ਕੀਤਾ ਨਿਰਾਸ਼
    • now the audience connects with the   main character energy    anil kapoor
      ਹੁਣ ਦਰਸ਼ਕ ‘ਮੇਨ ਕਰੈਕਟਰ ਐਨਰਜੀ’ ਨਾਲ ਜੁੜਦੇ ਹਨ ਤੇ ‘ਅਲਫ਼ਾ’ ਅਜਿਹੀ ਹੀ ਫ਼ਿਲਮ...
    • the balika vadhu fame actress quietly got engaged
      ਬਾਲਿਕਾ ਵਧੂ ਫੇਮ ਅਦਾਕਾਰਾ ਨੇ ਚੁੱਪ-ਚਪੀਤੇ ਕਰਵਾ ਲਈ ਮੰਗਣੀ ! ਸੋਸ਼ਲ ਮੀਡੀਆ 'ਤੇ...
    • mohanlal  s film   athimanoharam   to release on december 24
      24 ਦਸੰਬਰ ਨੂੰ ਹੋਵੇਗੀ ਰਿਲੀਜ਼ ਮੋਹਨ ਲਾਲ ਦੀ ਫਿਲਮ 'ਅਤਿਮਨੋਹਰਮ'
    • work has the power to dispel life  s worries  amitabh bachchan
      ਕੰਮ 'ਚ ਜ਼ਿੰਦਗੀ ਦੀਆਂ ਚਿੰਤਾਵਾਂ ਨੂੰ ਦੂਰ ਕਰਨ ਦੀ ਤਾਕਤ: ਅਮਿਤਾਭ ਬੱਚਨ
    • world television premiere of shahid tripti starrer  o romeo
      ਸ਼ਾਹਿਦ-ਤ੍ਰਿਪਤੀ ਸਟਾਰਰ 'ਓ ਰੋਮੀਓ' ਦਾ ਇਸ ਦਿਨ ਹੋਵੇਗਾ ਵਰਲਡ ਟੈਲੀਵਿਜ਼ਨ...
    • powerful teaser of  the india story  released
      'ਦਿ ਇੰਡੀਆ ਸਟੋਰੀ' ਦਾ ਦਮਦਾਰ ਟੀਜ਼ਰ ਰਿਲੀਜ਼
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +