Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, NOV 03, 2026

    10:51:28 AM

  • gold prices plunge   silver crashes

    ਧਨਤੇਰਸ ਤੋਂ ਪਹਿਲਾਂ ਮੂਧੇ ਮੂੰਹ ਡਿੱਗੇ ਸੋਨੇ ਦੇ...

  • indian ship targeted

    ਅਰਬ ਸਾਗਰ 'ਚ ਭਾਰਤੀ ਜਹਾਜ਼ 'ਤੇ ਹੋ ਗਿਆ ਹਮਲਾ !...

  • final on the akali bjp alliance

    ਪੰਜਾਬ 'ਚ ਅਕਾਲੀ-ਭਾਜਪਾ ਗਠਜੋੜ 'ਤੇ ਫਾਈਨਲ ਅਪਡੇਟ!...

  • incident with youth in italy

    ਇਟਲੀ 'ਚ ਵਾਪਰਿਆ ਦਰਦਨਾਕ ਹਾਦਸਾ, ਜਲੰਧਰ ਦੇ ਨੌਜਵਾਨ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Entertainment News
  • Jalandhar
  • ਪੰਜਾਬੀ ਗੀਤਕਾਰ ਬੰਟੀ ਬੈਂਸ ਨੂੰ ਜਾਨੋਂ ਮਾਰਨ ਦੀ ਧਮਕੀ, ਜਾਣੋ ਕੀ ਹੈ ਮਾਮਲਾ

ENTERTAINMENT News Punjabi(ਤੜਕਾ ਪੰਜਾਬੀ)

ਪੰਜਾਬੀ ਗੀਤਕਾਰ ਬੰਟੀ ਬੈਂਸ ਨੂੰ ਜਾਨੋਂ ਮਾਰਨ ਦੀ ਧਮਕੀ, ਜਾਣੋ ਕੀ ਹੈ ਮਾਮਲਾ

  • Edited By Sunita,
  • Updated: 27 Feb, 2024 01:27 PM
Jalandhar
death threat to punjabi lyricist bunty bains
  • Share
    • Facebook
    • Tumblr
    • Linkedin
    • Twitter
  • Comment

ਜਲੰਧਰ (ਬਿਊਰੋ) - ਇਸ ਵੇਲੇ ਦੀ ਵੱਡੀ ਖ਼ਬਰ ਆ ਰਹੀ ਹੈ ਕਿ ਪੰਜਾਬੀ ਗੀਤਕਾਰ ਬੰਟੀ ਬੈਂਸ ਨੂੰ ਜਾਨੋਂ ਮਾਰਨ ਦੀ ਧਮਕੀ ਮਿਲੀ ਹੈ। ਦੱਸਿਆ ਜਾ ਰਿਹਾ ਹੈ ਕਿ ਉਨ੍ਹਾਂ ਨੂੰ ਇਹ ਧਮਕੀ ਲੱਕੀ ਪਟਿਆਲ ਨਾਂ ਦੇ ਗੈਂਗਸਟਰ ਵਲੋਂ ਦਿੱਤੀ ਗਈ ਹੈ।

ਦੱਸਿਆ ਜਾ ਰਿਹਾ ਹੈ ਕਿ ਬੰਟੀ ਬੈਂਸ ਨੂੰ ਰੰਗਦਾਰੀ ਦੇ ਮਾਮਲੇ 'ਚ ਲੱਕੀ ਪਟਿਆਲ ਵਲੋਂ ਧਮਕੀ ਦਿੱਤੀ ਗਈ ਹੈ। ਹਾਲਾਂਕਿ ਇਸ ਤੋਂ ਪਹਿਲਾਂ ਵੀ ਕਈ ਵਾਰ ਬੰਟੀ ਬੈਂਸ ਨੂੰ ਜਾਨੋਂ ਮਾਰਨ ਦੀਆਂ ਧਮਕੀਆਂ ਮਿਲ ਚੁੱਕੀਆਂ ਹਨ। 

ਇਹ ਖ਼ਬਰ ਵੀ ਪੜ੍ਹੋ : ਲਖਨਊ ’ਚ ਅਕਸ਼ੇ ਕੁਮਾਰ ਤੇ ਟਾਈਗਰ ਸ਼ਰਾਫ ਦੇ ਇਵੈਂਟ ’ਚ ਵੱਡਾ ਹੰਗਾਮਾ, ਲੋਕਾਂ ਨੇ ਸੁੱਟੀਆਂ ਚੱਪਲਾਂ, ਦੇਖੋ ਵੀਡੀਓ

ਦੱਸਣਯੋਗ ਹੈ ਕਿ ਬੰਟੀ ਬੈਂਸ ਹਮੇਸ਼ਾ ਹੀ ਨਵੇਂ-ਨਵੇਂ ਕਲਾਕਾਰਾਂ ਨੂੰ ਲਾਂਚ ਕਰਨ ਤੇ ਇੰਡਸਟਰੀ 'ਚ ਡਿਫਰੈਂਟ ਕੰਮ ਕਰਨ ਲਈ ਜਾਣੇ ਜਾਂਦੇ ਹਨ। ਹੁਣ ਤੱਕ ਬੰਟੀ ਕਈ ਅਜਿਹੇ ਚਿਹਰਿਆਂ ਨੂੰ ਲਾਂਚ ਕਰ ਚੁੱਕੇ ਹਨ, ਜੋ ਇਸ ਵੇਲੇ ਦੇ ਵੱਡੇ ਸਟਾਰ ਹਨ। ਬੰਟੀ ਬੈਂਸ ਆਪਣੇ ਪ੍ਰੋਜੈਕਟਸ ਨਾਲ ਦਰਸ਼ਕਾਂ ਨੂੰ ਹਰ ਵਾਰ ਸਰਪ੍ਰਾਈਜ਼ ਕਰਦੇ ਹਨ।

ਕੀ ਹੈ ਪੂਰਾ ਮਾਮਲਾ?

ਜਦੋਂ ਇਸ ਪੂਰੇ ਮਾਮਲੇ ਦੀ ਤਹਿ ਤੱਕ ਜਾਣ ਲਈ ਬੰਟੀ ਬੈਂਸ ਨੂੰ ਫੋਨ ਕੀਤਾ ਗਿਆ ਤਾਂ ਉਨ੍ਹਾਂ ਨੇ ਪੂਰੀ ਘਟਨਾ ਨੂੰ ਵਿਸਥਾਰ ਨਾਲ ਬਿਆਨ ਕੀਤਾ। ਉਨ੍ਹਾਂ ਨੇ ਦੱਸਿਆ ਇਸ ਤਰ੍ਹਾਂ ਦੀਆਂ ਧਮਕੀਆਂ ਮੈਨੂੰ ਪਹਿਲਾਂ ਵੀ ਕਈ ਵਾਰ ਮਿਲ ਚੁੱਕੀਆਂ ਹਨ। ਰਾਤ 1 ਵਜੇ ਦੇ ਕਰੀਬ ਮੇਰੇ ਘਰ ਦੇ ਬਾਹਰ ਫਾਈਰਿੰਗ ਵੀ ਕੀਤੀ ਗਈ। ਲੱਕੀ ਪਟਿਆਲ ਨਾਂ ਦਾ ਗੈਂਗਸਟਰ ਮੇਰੇ ਕੋਲੋਂ 1 ਕਰੋੜ ਰੁਪਏ ਦੀ ਫਿਰੌਤੀ ਦੀ ਮੰਗ ਕਰ ਰਿਹਾ ਸੀ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

ਨੋਟ– ਇਸ ਖ਼ਬਰ ’ਤੇ ਆਪਣੀ ਪ੍ਰਤੀਕਿਰਿਆ ਕੁਮੈਂਟ ਕਰਕੇ ਸਾਂਝੀ ਕਰੋ।

  • Punjabi lyricist
  • Bunty Bains
  • Death Threat

ਆਸਕਰ-ਨਾਮੀਨੇਟਿਡ ਡਾਕੂਮੈਂਟਰੀ ‘ਟੂ ਕਿਲ ਏ ਟਾਈਗਰ’ ’ਚ ਐਗਜ਼ੀਕਿਊਟਿਵ ਪ੍ਰੋਡਿਊਸਰ ਵਜੋਂ ਜੁੜੀ ਪ੍ਰਿਯੰਕਾ

NEXT STORY

Stories You May Like

  • mla raja bhaiya  social media
    ਵਿਧਾਇਕ ਰਾਜਾ ਭਈਆ ਨੂੰ ਸੋਸ਼ਲ ਮੀਡੀਆ 'ਤੇ ਮਿਲੀ ਜਾਨੋਂ ਮਾਰਨ ਦੀ ਧਮਕੀ
  • mla raja bhaiya receives death threat on social media
    ਵਿਧਾਇਕ ਰਾਜਾ ਭਈਆ ਨੂੰ ਸੋਸ਼ਲ ਮੀਡੀਆ ’ਤੇ ਜਾਨੋਂ ਮਾਰਨ ਦੀ ਧਮਕੀ
  • famous punjabi actress receives death threats
    ਮਸ਼ਹੂਰ ਪੰਜਾਬੀ ਅਦਾਕਾਰਾ ਨੂੰ ਮਿਲੀਆਂ ਜਾਨੋਂ ਮਾਰਨ ਦੀਆਂ ਧਮਕੀਆਂ ! ਖ਼ੁਦ ਕੀਤਾ ਖ਼ੁਲਾਸਾ
  • bullion trader  extortion  police  family  complaint
    '10-10 ਲੱਖ ਰੁਪਏ ਦਿਓ ਨਹੀਂ ਤਾਂ...', ਨਾਗਪੁਰ ਦੇ ਸਰਾਫ਼ਾ ਵਪਾਰੀਆਂ ਲਾਰੈਂਸ ਗੈਂਗ ਵੱਲੋਂ ਜਾਨੋਂ ਮਾਰਨ ਦੀ ਧਮਕੀ
  • court sentences former mla simarjit singh bains to one year in prison
    ਸਾਬਕਾ ਵਿਧਾਇਕ ਸਿਮਰਜੀਤ ਸਿੰਘ ਬੈਂਸ ਨੂੰ ਕੋਰਟ ਨੇ ਸੁਣਾਈ ਇੱਕ ਸਾਲ ਦੀ ਸਜ਼ਾ, ਜਾਣੋ ਮਾਮਲਾ
  • bse starts search for new md ceo  know conditions to apply
    BSE ਨੇ ਨਵੇਂ MD-CEO ਦੀ ਭਾਲ ਸ਼ੁਰੂ, ਜਾਣੋ ਅਪਲਾਈ ਕਰਨ ਲਈ ਕੀ ਹਨ ਸ਼ਰਤਾਂ
  • post a video on x and get a chance to earn lakhs
    X 'ਤੇ ਵੀਡੀਓ ਪੋਸਟ ਕਰੋ ! ਪਾਓ ਲੱਖਾਂ ਕਮਾਉਣ ਦਾ ਮੌਕਾ, ਜਾਣੋ ਕੀ ਹੈ ਪੂਰਾ ਮਾਮਲਾ
  • a cash treasure worth crores unearthed from the ground
    ਪ੍ਰਯਾਗਰਾਜ : ਧਰਤੀ 'ਚੋਂ ਨਿਕਲਿਆ ਕਰੋੜਾਂ ਦਾ ਨਕਦ ਖਜ਼ਾਨਾ ! ਜਾਣੋ ਕੀ ਹੈ ਪੂਰਾ ਮਾਮਲਾ
  • incident with youth in italy
    ਇਟਲੀ 'ਚ ਵਾਪਰਿਆ ਦਰਦਨਾਕ ਹਾਦਸਾ, ਜਲੰਧਰ ਦੇ ਨੌਜਵਾਨ ਦੀ ਟਰੱਕ ਹੇਠ ਆਉਣ ਨਾਲ ਮੌਤ
  • administration  s arrangements for festivals are insufficient
    ਤਿਉਹਾਰਾਂ ਲਈ ਪ੍ਰਸ਼ਾਸਨ ਦੇ ਪ੍ਰਬੰਧ ਨਾਕਾਫੀ, ਸੜਕਾਂ ’ਤੇ ਨਹੀਂ ਦਿਸ ਰਹੇ ਟ੍ਰੈਫਿਕ...
  • there will be no compromise on children  s safety dr  baljit kaur
    ਬੱਚਿਆਂ ਦੀ ਸੁਰੱਖਿਆ ਨਾਲ ਕੋਈ ਸਮਝੌਤਾ ਨਹੀਂ ਕੀਤਾ ਜਾਵੇਗਾ : ਡਾ. ਬਲਜੀਤ ਕੌਰ
  • long power cut in punjab tomorrow
    ਪੰਜਾਬ 'ਚ ਭਲਕੇ ਲੱਗੇਗਾ ਲੰਬਾ POWER CUT! ਇਨ੍ਹਾਂ ਇਲਾਕਿਆਂ 'ਚ ਬੱਤੀ ਰਹੇਗੀ...
  • many punjabi artists came to dinesh auluck s house
    ਦਿਵਿਤ ਦੀ ਮੌਤ 'ਤੇ ਦੁੱਖ ਸਾਂਝਾ ਕਰਨ ਦਿਨੇਸ਼ ਓਲਕ ਦੇ ਘਰ ਜਸਬੀਰ ਜੱਸੀ ਤੇ ਗੁਰਲੇਜ਼...
  • big on the weather in punjab for a week
    ਪੰਜਾਬ 'ਚ ਇਕ ਹਫਤੇ ਦੀ ਮੌਸਮ ਨੂੰ ਲੈ ਕੇ ਵੱਡੀ ਅਪਡੇਟ, ਸਵੇਰ-ਸ਼ਾਮ ਦੀ ਵਧੀ ਠੰਡ
  • environmental activists unite to protect punjab  s rivers from pollution
    ਪੰਜਾਬ ਦੀਆਂ ਨਦੀਆਂ ਨੂੰ ਪ੍ਰਦੂਸ਼ਣ ਤੋਂ ਬਚਾਉਣ ਲਈ ਵਾਤਾਵਰਣ ਵਰਕਰ ਇਕਜੁੱਟ, ਸੂਬਾ...
  • dinesh auluck honey singh  divit auluck tears
    ਪੁੱਤ ਦੀ ਮੌਤ ਨਾਲ ਟੁੱਟੇ Dinesh Auluck, ਦੁੱਖ ਵੰਡਾਉਣ ਪੁੱਜੇ Honey Singh ਵੀ...
Trending
Ek Nazar
long power cut in punjab tomorrow

ਪੰਜਾਬ 'ਚ ਭਲਕੇ ਲੱਗੇਗਾ ਲੰਬਾ POWER CUT! ਇਨ੍ਹਾਂ ਇਲਾਕਿਆਂ 'ਚ ਬੱਤੀ ਰਹੇਗੀ...

indian origin shuchita patel

ਫੋਰਸਿਥ 'ਚ ਭਾਰਤੀ ਮੂਲ ਦੀ ਸ਼ੁਚਿਤਾ ਪਟੇਲ ਰਚੇਗੀ ਇਤਿਹਾਸ; 16 ਸਾਲਾਂ ਤੋਂ ਅਜੇਤੂ...

prime minister de wever submits resignatio

ਬੈਲਜੀਅਮ ਦੇ ਪ੍ਰਧਾਨ ਮੰਤਰੀ ਡੀ ਵੇਵਰ ਨੇ ਦੇ'ਤਾ ਅਸਤੀਫ਼ਾ, ਕਿੰਗ ਨੂੰ ਸੌਂਪਿਆ

polio vaccination teams

ਪਾਕਿਸਤਾਨ 'ਚ ਪੋਲੀਓ ਟੀਕਾਕਰਨ ਟੀਮਾਂ ਦੀ ਸੁਰੱਖਿਆ ਲਈ 8,000 ਤੋਂ ਵੱਧ ਪੁਲਸ...

incident in australia

ਆਸਟ੍ਰੇਲੀਆ : ਸੜਕ ਹਾਦਸਿਆਂ 'ਚ 10 ਲੋਕਾਂ ਦੀ ਮੌਤ

court issues fresh summons to bollywood actor nora fatehi as witness

'ਕੋਰਟ ਨੂੰ ਹਲਕੇ 'ਚ ਨਾ ਲਵੋ'; ਬਾਲੀਵੁੱਡ ਅਦਾਕਾਰਾ ਨੋਰਾ ਫਤੇਹੀ ਨੂੰ ਅਦਾਲਤ ਨੇ...

famous actor left the world at a young age

ਛੋਟੀ ਉਮਰੇ ਦੁਨੀਆ ਛੱਡ ਗਿਆ ਮਸ਼ਹੂਰ ਅਦਾਕਾਰ, ਰਾਤੀਂ ਸੁੱਤਾ, ਨਹੀਂ ਦੇਖ ਸਕਿਆ...

indian tourists safe

ਨੇਪਾਲ 'ਚ ਬਚਾਏ ਗਏ ਰਾਸ਼ਟਰੀ ਪਾਰਕ 'ਚ ਫਸੇ ਛੇ ਭਾਰਤੀ ਸੈਲਾਨੀ

veteran filmmaker passes away at the age of 93

ਦਿੱਗਜ ਫਿਲਮਮੇਕਰ ਦਾ 93 ਸਾਲ ਦੀ ਉਮਰ 'ਚ ਹੋਇਆ ਦਿਹਾਂਤ ! ਦੂਰਦਰਸ਼ਨ ਦੇ ਇਸ ਮਸ਼ਹੂਰ...

tankers in strait of hormuz

ਹੋਰਮੁਜ਼ 'ਚ ਦੋ ਤੇਲ ਟੈਂਕਰਾਂ 'ਚ ਧਮਾਕਾ, ਮਿਡਲ ਈਸਟ 'ਚ ਵਧਿਆ ਤਣਾਅ

dhanteras people mistake money problem

ਧਨਤੇਰਸ 'ਤੇ ਲੋਕ ਗ਼ਲਤੀ ਨਾਲ ਵੀ ਨਾ ਕਰਨ ਇਹ ਕੰਮ, ਪੈਸੇ ਦੀ ਹੋ ਸਕਦੀ ਹੈ ਕਮੀ

tomorrow weather news

ਭਲਕੇ ਪਵੇਗਾ ਭਾਰੀ ਮੀਂਹ ! ਮੌਸਮ ਵਿਭਾਗ ਨੇ ਇਨ੍ਹਾਂ ਸੂਬਿਆਂ 'ਚ ਜਾਰੀ ਕੀਤਾ ਅਲਰਟ

a picture on a hoarding turned the girl into a bollywood star

ਹੋਰਡਿੰਗ 'ਤੇ ਲੱਗੀ ਤਸਵੀਰ ਨੇ ਕੁੜੀ ਨੂੰ ਬਣਾ'ਤਾ ਬਾਲੀਵੁੱਡ ਸਟਾਰ ! ਇੰਝ ਮਿਲਿਆ...

indian fishermen

ਸ਼੍ਰੀਲੰਕਾਈ ਜਲ ਸੈਨਾ ਨੇ ਫੜੇ ਸੱਤ ਭਾਰਤੀ ਮਛੇਰੇ, ਕਿਸ਼ਤੀ ਵੀ ਕੀਤੀ ਜ਼ਬਤ

air services

ਭਾਰਤ ਅਤੇ ਸਾਊਦੀ ਅਰਬ ਵਿਚਾਲੇ ਹਵਾਈ ਆਵਾਜਾਈ ਨੂੰ ਲੈ ਕੇ ਅਹਿਮ ਖ਼ਬਰ

jaishankar met with his counterparts

ਜੈਸ਼ੰਕਰ ਨੇ ਰੂਸ, ਪੋਲੈਂਡ ਅਤੇ ਦੱਖਣੀ ਕੋਰੀਆ ਦੇ ਹਮਰੁਤਬਾ ਨਾਲ ਕੀਤੀ ਮੁਲਾਕਾਤ...

yo yo honey singh expresses grief over the death of his nephew  divit auluck

ਯੋ-ਯੋ ਹਨੀ ਸਿੰਘ ਨੇ ਭਤੀਜੇ ਦਿਵਿਤ ਓਲਕ ਦੀ ਮੌਤ 'ਤੇ ਜਤਾਇਆ ਦੁੱਖ ! ਦੱਸਿਆ...

canada visa processing

ਕੈਨੇਡਾ ਜਾਣ ਦੀ ਤਿਆਰੀ 'ਚ ਬੈਠੇ ਪੰਜਾਬੀ ਨੌਜਵਾਨਾਂ ਲਈ ਅਹਿਮ ਖ਼ਬਰ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਤੜਕਾ ਪੰਜਾਬੀ ਦੀਆਂ ਖਬਰਾਂ
    • the library  opened at the nita mukesh ambani cultural centre
      ਨੀਤਾ ਮੁਕੇਸ਼ ਅੰਬਾਨੀ ਕਲਚਰਲ ਸੈਂਟਰ ’ਚ ‘ਦਿ ਲਾਈਬ੍ਰੇਰੀ’ ਖੁੱਲ੍ਹੀ
    • rumors circulate about the death of   chicken leg piece   fame ulhas kamte
      'ਚਿਕਨ ਲੈੱਗ ਪੀਸ' ਫੇਮ ਉੱਲਹਾਸ ਕਾਮਟੇ ਦੀ ਮੌਤ ਦੀ ਉੱਡੀ ਖਬਰ! ਜਾਣੋ ਕੀ ਹੈ ਸੱਚ
    • court issues fresh summons to bollywood actor nora fatehi as witness
      'ਕੋਰਟ ਨੂੰ ਹਲਕੇ 'ਚ ਨਾ ਲਵੋ'; ਬਾਲੀਵੁੱਡ ਅਦਾਕਾਰਾ ਨੋਰਾ ਫਤੇਹੀ ਨੂੰ ਅਦਾਲਤ ਨੇ...
    • famous actor left the world at a young age
      ਛੋਟੀ ਉਮਰੇ ਦੁਨੀਆ ਛੱਡ ਗਿਆ ਮਸ਼ਹੂਰ ਅਦਾਕਾਰ, ਰਾਤੀਂ ਸੁੱਤਾ, ਨਹੀਂ ਦੇਖ ਸਕਿਆ...
    • amid security threat amitabh bachchan greets fans from behind bulletproof shell
      ਧਮਕੀ ਮਗਰੋਂ 'ਜਲਸਾ' ਦੇ ਬਾਹਰ ਵਧਾਈ ਗਈ ਸੁਰੱਖਿਆ ! ਬੁਲੇਟਪਰੂਫ ਸ਼ੀਸ਼ੇ ਪਿੱਛੋਂ Big...
    • veteran filmmaker passes away at the age of 93
      ਦਿੱਗਜ ਫਿਲਮਮੇਕਰ ਦਾ 93 ਸਾਲ ਦੀ ਉਮਰ 'ਚ ਹੋਇਆ ਦਿਹਾਂਤ ! ਦੂਰਦਰਸ਼ਨ ਦੇ ਇਸ ਮਸ਼ਹੂਰ...
    • ram charan and sukumar s film rc 17 commences with a grand puja ceremony
      'ਰੰਗਸਥਲਮ' ਤੋਂ ਬਾਅਦ ਮੁੜ ਨਾਲ ਆਈ ਰਾਮ ਚਰਨ ਤੇ ਸੁਕੁਮਾਰ ਦੀ ਜੋੜੀ, 'RC 17'...
    • plot to write slogans in delhi ahead of diljit s show
      ਦਿਲਜੀਤ ਦੇ ਸ਼ੋਅ ਤੋਂ ਪਹਿਲਾਂ ਦਿੱਲੀ ’ਚ ਨਾਅਰੇ ਲਿਖਣ ਦੀ ਸਾਜ਼ਿਸ਼, ਔਰਤ ਸਣੇ 3...
    • speed records owner s son dead on road accident
      ਬੀਨੂੰ ਢਿੱਲੋਂ ਨੇ 'ਸਪੀਡ ਰਿਕਾਰਡਸ' ਦੇ ਮਾਲਕ ਦੇ ਪੁੱਤਰ ਦੇ ਦਿਹਾਂਤ 'ਤੇ...
    • gippy grewal mourns demise of divit auluck  son of speed records owner
      ਗਿੱਪੀ ਗਰੇਵਾਲ ਨੇ 'ਸਪੀਡ ਰਿਕਾਰਡਸ' ਦੇ ਮਾਲਕ ਦੇ ਪੁੱਤਰ ਦਿਵਿਤ ਦੇ ਦਿਹਾਂਤ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +