Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, JUN 05, 2026

    1:22:04 AM

  • tarun chugh will be in rajya sabha

    ਤਰੁਣ ਚੁੱਘ ਜਾਣਗੇ ਰਾਜ ਸਭਾ, ਮਿਲੇਗੀ ਵੱਡੀ...

  • tarun chugh rajya sabha candidate from mp

    ਤਰੁਣ ਚੁੱਘ ਦਾ ਸਿਆਸੀ ਕੱਦ ਹੋਰ ਵਧਿਆ, ਭਾਜਪਾ ਨੇ...

  • company closed 700 employees became unemployed

    ਰਾਤੋਂ-ਰਾਤ ਬੰਦ ਹੋ ਗਈ ਦੇਸ਼ ਦੀ ਮਸ਼ਹੂਰ ਕੰਪਨੀ, 700...

  • dispute between a police officer and his wife created a ruckus

    ਪੰਜਾਬ ਦੇ ਇਸ ਥਾਣੇ 'ਚ ਭਖਿਆ ਮਾਹੌਲ! ਬੁਲਾਉਣੀ ਪਈ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Entertainment News
  • Jalandhar
  • ਦੀਪ ਸਿੱਧੂ ਦੀ ਮੌਤ ਪਿੱਛੋਂ ਉਭਰੀ ਹਮਦਰਦੀ ਲਹਿਰ ਦਾ ਕਿਸ ਨੂੰ ਹੋਵੇਗਾ ਫਾਇਦਾ?

ENTERTAINMENT News Punjabi(ਤੜਕਾ ਪੰਜਾਬੀ)

ਦੀਪ ਸਿੱਧੂ ਦੀ ਮੌਤ ਪਿੱਛੋਂ ਉਭਰੀ ਹਮਦਰਦੀ ਲਹਿਰ ਦਾ ਕਿਸ ਨੂੰ ਹੋਵੇਗਾ ਫਾਇਦਾ?

  • Author Rahul Singh,
  • Updated: 25 Feb, 2022 01:46 PM
Jalandhar
deep sidhu death political parties
  • Share
    • Facebook
    • Tumblr
    • Linkedin
    • Twitter
  • Comment

ਜਲੰਧਰ (ਧਵਨ)– ਅਦਾਕਾਰ ਦੀਪ ਸਿੱਧੂ ਦੀ ਪਿਛਲੇ ਹਫ਼ਤੇ ਸੜਕ ਹਾਦਸੇ ’ਚ ਹੋਈ ਮੌਤ ਤੋਂ ਬਾਅਦ ਉਭਰੀ ਹਮਦਰਦੀ ਲਹਿਰ ਦਾ ਮਾਲਵਾ ਖੇਤਰ ’ਚ ਕਿਸ ਪਾਰਟੀ ਨੂੰ ਸਭ ਤੋਂ ਜ਼ਿਆਦਾ ਫਾਇਦਾ ਮਿਲੇਗਾ, ਇਸ ਨੂੰ ਲੈ ਕੇ ਸਿਆਸੀ ਖੇਤਰਾਂ ’ਚ ਨਵੀਂ ਬਹਿਸ ਛਿੜ ਗਈ ਹੈ। ਦੀਪ ਸਿੱਧੂ ਦੀ ਮੌਤ ਤੋਂ ਬਾਅਦ 20 ਫਰਵਰੀ ਨੂੰ ਹੋਈ ਵੋਟਿੰਗ ’ਚ ਅਕਾਲੀ ਦਲ (ਅੰਮ੍ਰਿਤਸਰ) ਤੇ ਸੰਯੁਕਤ ਸਮਾਜ ਮੋਰਚਾ ਨੂੰ ਮਾਲਵਾ ਖੇਤਰ ’ਚ ਵੋਟਰਾਂ ਨੇ ਵੱਡੀ ਗਿਣਤੀ ’ਚ ਵੋਟਾਂ ਪਾਈਆਂ ਸਨ, ਜਿਸ ਨੂੰ ਵੇਖਦਿਆਂ ਕਾਂਗਰਸ ਮਾਲਵਾ ’ਚ ਖ਼ੁਦ ਨੂੰ ਦੌੜ ’ਚ ਦੱਸ ਰਹੀ ਹੈ ਤੇ ਉਸ ਦਾ ਮੰਨਣਾ ਹੈ ਕਿ ਇਸ ਦੇ ਦਮ ’ਤੇ ਉਸ ਦੀ ਸੱਤਾ ’ਚ ਮੁੜ ਵਾਪਸੀ ਹੋਣ ਦੀ ਸੰਭਾਵਨਾ ਨੂੰ ਨਕਾਰਿਆ ਨਹੀਂ ਜਾ ਸਕਦਾ।

ਕਾਂਗਰਸੀ ਨੇਤਾਵਾਂ ਦਾ ਮੰਨਣਾ ਹੈ ਕਿ ਦੀਪ ਸਿੱਧੂ ਦੀ ਉਹ ਵੀਡੀਓ ਮਾਲਵਾ ਖੇਤਰ ’ਚ ਕਾਫ਼ੀ ਪ੍ਰਸਾਰਿਤ ਹੋਈ, ਜਿਸ ’ਚ ਉਸ ਨੇ ਮਰਨ ਤੋਂ ਪਹਿਲਾਂ ਲੋਕਾਂ ਨੂੰ ਆਮ ਆਦਮੀ ਪਾਰਟੀ ਦੇ ਪੱਖ ’ਚ ਵੋਟਿੰਗ ਨਾ ਕਰਨ ਦੀ ਅਪੀਲ ਕੀਤੀ ਸੀ।

ਇਹ ਖ਼ਬਰ ਵੀ ਪੜ੍ਹੋ : ਦੀਪ ਸਿੱਧੂ ਦੇ ਅੰਤਿਮ ਸੰਸਕਾਰ ਮੌਕੇ ਖਾਲਿਸਤਾਨੀ ਨਾਅਰੇ ਲਾਉਣ ਵਾਲਿਆਂ ਨੂੰ ਸਿਰਸਾ ਨੇ ਦੱਸਿਆ ਸ਼ਰਾਰਤੀ ਅਨਸਰ

ਮਾਲਵਾ ਖੇਤਰ ’ਚ ਪਹਿਲੀ ਵਾਰ ਵੇਖਿਆ ਗਿਆ ਕਿ ਵੋਟਰ ਅਕਾਲੀ ਦਲ (ਅੰਮ੍ਰਿਤਸਰ) ਦੇ ਬੂਥਾਂ ’ਤੇ ਵੀ ਵਿਖਾਈ ਦੇ ਰਹੇ ਸਨ, ਜਿਨ੍ਹਾਂ ਵਿਧਾਨ ਸਭਾ ਸੀਟਾਂ ’ਤੇ ਅਕਾਲੀ ਦਲ (ਅੰਮ੍ਰਿਤਸਰ) ਦੇ ਉਮੀਦਵਾਰ ਮੈਦਾਨ ’ਚ ਨਹੀਂ ਸਨ, ਉਥੇ ਲੋਕਾਂ ਨੇ ਦੀਪ ਸਿੱਧੂ ਦੀ ਅਪੀਲ ’ਤੇ ਕਿਸਾਨਾਂ ਦੀ ਪਾਰਟੀ ਸੰਯੁਕਤ ਕਿਸਾਨ ਮੋਰਚਾ ਦੇ ਉਮੀਦਵਾਰਾਂ ਨੂੰ ਵੋਟਾਂ ਪਾਈਆਂ ਹਨ। ਇਹ ਵੋਟਾਂ ਪਹਿਲਾਂ ਆਮ ਆਦਮੀ ਪਾਰਟੀ ਨੂੰ ਜਾਣ ਦੀਆਂ ਗੱਲਾਂ ਕਹੀਆਂ ਜਾ ਰਹੀਆਂ ਸਨ।

ਕਾਂਗਰਸੀ ਨੇਤਾਵਾਂ ਦਾ ਮੰਨਣਾ ਹੈ ਕਿ ਉਨ੍ਹਾਂ ਦਾ ਅਨੁਮਾਨ ਹੈ ਕਿ ਮਾਨ ਤੇ ਸੰਯੁਕਤ ਸਮਾਜ ਮੋਰਚਾ ਦੇ ਉਮੀਦਵਾਰਾਂ ਨੂੰ 1000 ਤੋਂ ਲੈ ਕੇ 20,000 ਤਕ ਵੋਟਾਂ ਵੱਖ-ਵੱਖ ਵਿਧਾਨ ਸਭਾ ਹਲਕਿਆਂ ’ਚ ਮਾਲਵਾ ਖੇਤਰ ’ਚ ਪਈਆਂ ਹੋਣਗੀਆਂ। ਇਨ੍ਹਾਂ ਵੋਟਾਂ ਦੇ ਬਿਖਰਾਅ ਕਾਰਨ ‘ਆਪ’ ਤੇ ਅਕਾਲੀ ਦਲ ਨੂੰ ਨੁਕਸਾਨ ਪਹੁੰਚ ਸਕਦਾ ਹੈ।

ਇਹ ਖ਼ਬਰ ਵੀ ਪੜ੍ਹੋ : ‘ਆਜਾ ਮੈਕਸੀਕੋ ਚੱਲੀਏ’ ਫ਼ਿਲਮ 99 ਫੀਸਦੀ ਅਸਲੀਅਤ ਨੇੜੇ, 25 ਫਰਵਰੀ ਨੂੰ ਹੋਵੇਗੀ ਰਿਲੀਜ਼

ਇਸੇ ਕਾਰਨ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਭਦੌੜ ਸੀਟ ਵੀ ਸੁਰੱਖਿਅਤ ਦੱਸੀ ਜਾ ਰਹੀ ਹੈ। ਸਿਮਰਨਜੀਤ ਸਿੰਘ ਮਾਨ ਇਸ ਵਾਰ ਅਮਰਗੜ੍ਹ ਸੀਟ ਤੋਂ ਚੋਣ ਮੈਦਾਨ ’ਚ ਹਨ। ਉਨ੍ਹਾਂ ਦੀ ਪਾਰਟੀ ਨੇ ਸੂਬੇ ਭਰ ’ਚ 83 ਉਮੀਦਵਾਰ ਖੜ੍ਹੇ ਕੀਤੇ ਸਨ। ਦੀਪ ਸਿੱਧੂ ਦੀ ਮੌਤ ਤੋਂ ਬਾਅਦ ਮਾਨ ਨੂੰ ਲੈ ਕੇ ਸਿਆਸੀ ਹਲਕਿਆਂ ’ਚ ਇਕ ਵਾਰ ਫਿਰ ਗੱਲਬਾਤ ’ਤੇ ਚਰਚਾ ਸ਼ੁਰੂ ਹੋ ਗਈ ਹੈ। ਉਨ੍ਹਾਂ ਦੀ ਪਾਰਟੀ ਨੂੰ ਜਾਣ ਵਾਲੀਆਂ ਵੋਟਾਂ ਤੋਂ ਕਾਂਗਰਸ ਨੂੰ ਸਿੱਧਾ ਲਾਭ ਮਿਲਣ ਦੀ ਸੰਭਾਵਨਾ ਜ਼ਾਹਿਰ ਕੀਤੀ ਜਾ ਰਹੀ ਹੈ।

ਨੋਟ– ਇਸ ਖ਼ਬਰ ’ਤੇ ਆਪਣੀ ਪ੍ਰਤੀਕਿਰਿਆ ਕੁਮੈਂਟ ਕਰਕੇ ਸਾਂਝੀ ਕਰੋ।

  • Deep Sidhu
  • Death
  • Political Party
  • Punjab Elections

ਦੀਪ ਸਿੱਧੂ ਦੇ ਅੰਤਿਮ ਸੰਸਕਾਰ ਮੌਕੇ ਖਾਲਿਸਤਾਨੀ ਨਾਅਰੇ ਲਾਉਣ ਵਾਲਿਆਂ ਨੂੰ ਸਿਰਸਾ ਨੇ ਦੱਸਿਆ ਸ਼ਰਾਰਤੀ ਅਨਸਰ

NEXT STORY

Stories You May Like

  • cabinet approves integration and continuation of two schemes
    25,530 ਕਰੋੜ ਦੀ ਸਾਰਥਕ-ਪੀ. ਡੀ. ਐੱਸ. ਯੋਜਨਾ ਨੂੰ ਕੈਬਨਿਟ ਦੀ ਮਨਜ਼ੂਰੀ, 80 ਕਰੋੜ ਲੋਕਾਂ ਨੂੰ ਹੋਵੇਗਾ ਫਾਇਦਾ
  • pensioners   dr increased by 483    get the benefit
    ਪੈਨਸ਼ਨਰਾਂ ਦੀ ਲਾਟਰੀ ਲੱਗੀ! DR ਵਧ ਕੇ ਹੋਇਆ 483%, ਜਾਣੋ ਕਦੋਂ ਤੋਂ ਮਿਲੇਗਾ ਫਾਇਦਾ
  • fire at girls school
    ਕੁੜੀਆਂ ਦੇ ਸਕੂਲ 'ਚ ਲੱਗੀ ਅੱਗ, 16 ਵਿਦਿਆਰਥਣਾਂ ਦੀ ਮੌਤ! ਕੀਨੀਆ 'ਚ ਸੋਗ ਦੀ ਲਹਿਰ
  • collision of two buses
    ਦੋ ਬੱਸਾਂ ਦੀ ਜ਼ਬਰਦਸਤ ਟੱਕਰ, 17 ਲੋਕਾਂ ਦੀ ਮੌਤ, ਪਾਕਿਸਤਾਨ 'ਚ ਸੋਗ ਦੀ ਲਹਿਰ
  • cockroach janta party
    ਕਾਕਰੋਚ ਜਨਤਾ ਪਾਰਟੀ : ਸਰਕਾਰ ਨੂੰ ਕਿਸ ਗੱਲ ਦਾ ਡਰ?
  • gas leak in hospital ward
    ਵੱਡੀ ਖ਼ਬਰ : ਏਸੀ ਗੈਸ ਲੀਕ ਹੋਣ ਕਾਰਨ ਛੇ ਨਵਜੰਮਿਆਂ ਦੀ ਮੌਤ, ਢਾਕਾ 'ਚ ਸੋਗ ਦੀ ਲਹਿਰ
  • tourist bus crashes
    ਸੈਲਾਨੀਆਂ ਨਾਲ ਭਰੀ ਬੱਸ ਹਾਦਸਾਗ੍ਰਸਤ, 8 ਦੀ ਮੌਤ ਤੇ 33 ਜ਼ਖਮੀ; ਤੁਰਕੀ 'ਚ ਸੋਗ ਦੀ ਲਹਿਰ
  • big explosion of corona
    ਕੀ ਆ ਗਈ ਹੈ ਕੋਰੋਨਾ ਦੀ ਨਵੀਂ ਲਹਿਰ? ਸਿੰਗਾਪੁਰ ਦੇ ਸਿਹਤ ਵਿਭਾਗ ਵੱਲੋਂ ਅਲਰਟ ਜਾਰੀ
  • town mobile market to remain closed from june 25 to 28
    ਜਲੰਧਰ ਵਾਸੀਆਂ ਲਈ ਅਹਿਮ ਖਬਰ, 25 ਤੋਂ 28 ਜੂਨ ਤਕ ਬੰਦ ਰਹੇਗੀ ਇਹ ਮਾਰਕੀਟ
  • nir starts opium cultivation in jalandhar north
    ਜਲੰਧਰ 'ਚ NIR ਨੇ ਸ਼ੁਰੂ ਕੀਤੀ ਅਫ਼ੀਮ ਦੀ ਖੇਤੀ! ਜਦ ਪਤਾ ਲੱਗਾ ਨੂੰਹ ਨੂੰ ਤਾਂ...
  • big weather forecast for punjab
    ਪੰਜਾਬ ਦੇ ਮੌਸਮ ਨੂੰ ਲੈ ਕੇ ਵੱਡੀ ਭਵਿੱਖਬਾਣੀ, 6 ਜੂਨ ਤੱਕ ਦੀ ਪੜ੍ਹੋ ਖਾਸ Update
  • punjabi boy in italy
    ਇਟਲੀ 'ਚ 4 ਭੈਣਾਂ ਦੇ ਇਕਲੌਤੇ ਭਰਾ ਵਰਿੰਦਰ ਕੁਮਾਰ ਮਹੇ ਦੀ ਭੇਦ ਭਰੇ ਹਾਲਾਤ 'ਚ...
  • big decision of the nia court in mohali
    ਮੋਹਾਲੀ ਦੀ NIA ਅਦਾਲਤ ਦਾ ਵੱਡਾ ਫ਼ੈਸਲਾ, ਅੱਤਵਾਦੀ ਸਾਜ਼ਿਸ਼ ਰਚਣ ਵਾਲੇ 3...
  • akali dal  sukhbir singh badal  abhishek bakshi
    ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਯੂਥ ਆਗੂ ਅਭਿਸ਼ੇਕ ਬਖਸ਼ੀ ਨੂੰ ਅਹਿਮ...
  • all shops in the electronics market will remain closed from june 25 to 28
    ਜਲੰਧਰ ਵਾਸੀ ਦੇਣ ਧਿਆਨ! ਗਰਮੀਆਂ ਦੀਆਂ ਛੁੱਟੀਆਂ ਨੂੰ ਲੈ ਕੇ ਹੋਇਆ ਵੱਡਾ ਐਲਾਨ,...
  • worker held captive  cattle  expensive pigeons and mobile phone looted
    9 ਲੁਟੇਰਿਆਂ ਨੇ ਕਿਸਾਨ ਦੇ ਖੂਹ ’ਤੇ ਸੁੱਤੇ ਕਾਮੇ ਨੂੰ ਬੰਦੀ ਬਣਾ ਕੇ ਪਸ਼ੂ,...
Trending
Ek Nazar
power cut in punjab

ਸ਼ੁੱਕਰਵਾਰ ਸਵੇਰੇ ਹੀ ਲੱਗ ਜਾਵੇਗਾ ਬਿਜਲੀ ਦਾ ਕੱਟ, ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ...

these 5 zodiac signs will be lucky

ਇਨ੍ਹਾਂ 5 ਰਾਸ਼ੀਆਂ ਦੀ ਹੋਵੇਗੀ ਬੱਲੇ-ਬੱਲੇ ! ਵਰ੍ਹੇਗਾ ਨੋਟਾਂ ਦੀ ਮੀਂਹ, ਬਣ ਰਿਹਾ...

bumper interest is being received on sbi fd

SBI ਦੀ FD 'ਤੇ ਮਿਲ ਰਿਹਾ ਬੰਪਰ ਵਿਆਜ ! 2 ਲੱਖ ਜਮ੍ਹਾ ਕਰਨ 'ਤੇ ਮਿਲੇਗਾ ਮੋਟਾ...

nir starts opium cultivation in jalandhar north

ਜਲੰਧਰ 'ਚ NIR ਨੇ ਸ਼ੁਰੂ ਕੀਤੀ ਅਫ਼ੀਮ ਦੀ ਖੇਤੀ! ਜਦ ਪਤਾ ਲੱਗਾ ਨੂੰਹ ਨੂੰ ਤਾਂ...

ios 27 update

ਆਈਫੋਨ ਯੂਜ਼ਰਜ਼ ਨੂੰ ਵੱਡਾ ਝਟਕਾ, ਇਨ੍ਹਾਂ 4 ਮਾਡਲਾਂ ਨੂੰ ਨਹੀਂ ਮਿਲੇਗਾ iOS 27...

british home secretary in parliament

ਸੰਸਦ ‘ਚ ਬ੍ਰਿਟਿਸ਼ ਗ੍ਰਹਿ ਮੰਤਰੀ ਨੇ ਸਿੱਖਾਂ ਦੇ ਕਕਾਰ ਵਜੋਂ ਕਿਰਪਾਨ ਪਹਿਨਣ ‘ਤੇ...

700 kg   donald trump

ਬੰਗਲਾਦੇਸ਼ ਦੇ ਚਿੜੀਆਘਰ 'ਚ 700 ਕਿਲੋ ਦੇ 'ਡੋਨਾਲਡ ਟਰੰਪ' ਨੂੰ ਦੇਖਣ ਲਈ ਉਮੜੀ...

vikram digwa sentenced

ਕਤਲ ਮਾਮਲੇ 'ਚ ਵਿਕਰਮ ਦਿਗਵਾ ਨੂੰ ਉਮਰ ਕੈਦ; ਪ੍ਰਦਰਸ਼ਨਕਾਰੀਆਂ ਨੇ ਘਰ 'ਤੇ ਕਰ'ਤਾ...

students abducted

ਨਾਈਜੀਰੀਆ ਤੋਂ ਵੱਡੀ ਖ਼ਬਰ, ਬੰਦੂਕਧਾਰੀਆਂ ਨੇ ਸੱਤ ਵਿਦਿਆਰਥੀਆਂ ਨੂੰ ਕੀਤਾ ਅਗਵਾ

fire at old age home

ਸ਼੍ਰੀਲੰਕਾ: ਬਿਰਧ ਆਸ਼ਰਮ 'ਚ ਲੱਗੀ ਅੱਗ, 11 ਲੋਕਾਂ ਦੀ ਮੌਤ

trekking routes missing mba student 6 days

ਪਹਾੜਾਂ 'ਚ ਟ੍ਰੈਕਿੰਗ ਕਰਨ ਗਈ MBA ਦੀ ਵਿਦਿਆਰਥਣ ਅਚਾਨਕ ਹੋਈ ਗ਼ਾਇਬ! 6 ਦਿਨਾਂ...

delhi  chandigarh  haryana  bomb threat

'ਕੋਈ ਸਫ਼ਰ ਨਾ ਕਰਿਓ..!' ਦਿੱਲੀ, ਚੰਡੀਗੜ੍ਹ, ਹਰਿਆਣਾ ਦੇ ਕਈ ਇਲਾਕਿਆਂ ਨੂੰ...

famous actress becomes mother of twins at the age of 45

45 ਸਾਲ ਦੀ ਉਮਰ 'ਚ ਜੁੜਵਾ ਬੱਚਿਆਂ ਦੀ ਮਾਂ ਬਣੀ ਮਸ਼ਹੂਰ ਅਦਾਕਾਰਾ

shilpa shinde reacts to demands for her arrest

ਮਸ਼ਹੂਰ ਅਦਾਕਾਰਾ ਹੋਵੇਗੀ ਗ੍ਰਿਫ਼ਤਾਰ ! ਸੋਸ਼ਲ ਮੀਡੀਆ 'ਤੇ ਉੱਠੀ ਮੰਗ, ਹੈਰਾਨ ਕਰੇਗਾ...

bad results school teachers salary

ਛੁੱਟੀਆਂ ਵਿਚਾਲੇ ਇਨ੍ਹਾਂ ਅਧਿਆਪਕਾਂ ਨੂੰ ਵੱਡਾ ਝਟਕਾ ! ਰੋਕੀ ਜਾਵੇਗੀ ਤਨਖ਼ਾਹ,...

india vs afghanistan test

ਅਫ਼ਗਾਨਿਸਤਾਨ ਖ਼ਿਲਾਫ਼ ਟੈਸਟ ਤੋਂ ਪਹਿਲਾਂ TEAM INDIA ਨੂੰ ਝਟਕਾ! ਧਾਕੜ ਖਿਡਾਰੀ...

supreme court constitutes high powered committee

ਅਰਾਵਲੀ ਦੀ ਨਵੀਂ ਪਰਿਭਾਸ਼ਾ ’ਤੇ ਸੁਪਰੀਮ ਕੋਰਟ ਸਖ਼ਤ, ਜਾਂਚ ਲਈ ਬਣਾਈ ਉੱਚ ਪੱਧਰੀ...

uk three dead after royal navy helicopter crashes

ਸਿਖਲਾਈ ਉਡਾਣ ਬਣੀ ਕਾਲ : ਬ੍ਰਿਟੇਨ 'ਚ ਨੇਵੀ ਦਾ ਹੈਲੀਕਾਪਟਰ ਕਰੈਸ਼, 3 ਜਵਾਨਾਂ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਤੜਕਾ ਪੰਜਾਬੀ ਦੀਆਂ ਖਬਰਾਂ
    • alpha  is an incredibly action film   bobby deol
      "ਅਲਫ਼ਾ" ਇੱਕ ਬਹੁਤ ਹੀ ਵਧੀਆ ਐਕਸ਼ਨ ਫਿਲਮ ਹੈ: ਬੌਬੀ ਦਿਓਲ
    • sara ali khan stole the show at the success party of   pati patni aur woh do
      ‘ਪਤੀ ਪਤਨੀ ਔਰ ਵੋਹ ਦੋ’ ਦੀ ਸਕਸੈੱਸ ਪਾਰਟੀ ’ਚ ਸਾਰਾ ਨੇ ਲੁੱਟੀ ਮਹਿਫ਼ਲ
    • famous actress becomes mother of twins at the age of 45
      45 ਸਾਲ ਦੀ ਉਮਰ 'ਚ ਜੁੜਵਾ ਬੱਚਿਆਂ ਦੀ ਮਾਂ ਬਣੀ ਮਸ਼ਹੂਰ ਅਦਾਕਾਰਾ
    • veteran producer who gave many superhit films to bollywood passes away
      ਬਾਲੀਵੁੱਡ ਨੂੰ ਕਈ ਸੁਪਰਹਿੱਟ ਫ਼ਿਲਮਾਂ ਦੇਣ ਵਾਲੇ ਦਿੱਗਜ ਨਿਰਮਾਤਾ ਦਾ ਹੋਇਆ...
    • stars looked fun and glamorous on the sets of   laughter chefs
      ‘ਲਾਫ਼ਟਰ ਸ਼ੈੱਫਸ’ ਦੇ ਸੈੱਟ ’ਤੇ ਮਸਤੀ ਭਰੇ ਤੇ ਗਲੈਮਰਸ ਅੰਦਾਜ਼ ’ਚ ਦਿਸੇ ਸਿਤਾਰੇ
    • shilpa shinde reacts to demands for her arrest
      ਮਸ਼ਹੂਰ ਅਦਾਕਾਰਾ ਹੋਵੇਗੀ ਗ੍ਰਿਫ਼ਤਾਰ ! ਸੋਸ਼ਲ ਮੀਡੀਆ 'ਤੇ ਉੱਠੀ ਮੰਗ, ਹੈਰਾਨ ਕਰੇਗਾ...
    • judges will relive memories of the golden era in   india  s best dancer   season 5
      ‘ਇੰਡੀਆਜ਼ ਬੈਸਟ ਡਾਂਸਰ’ ਸੀਜ਼ਨ 5 ’ਚ ਜੱਜ ਕਰਨਗੇ ਸੁਨਹਿਰੀ ਦੌਰ ਦੀਆਂ ਯਾਦਾਂ ਤਾਜ਼ਾ
    • husband of a famous actress of the punjabi film industry has passed away
      ਪੰਜਾਬੀ ਫ਼ਿਲਮ ਇੰਡਸਟਰੀ ਦੀ ਮਸ਼ਹੂਰ ਅਦਾਕਾਰਾ ਦੇ ਪਤੀ ਦਾ ਹੋਇਆ ਦਿਹਾਂਤ ! ਮੀਡੀਆ...
    • love yourself and your work  success will make its own way  i p  singh
      ਆਪਣੇ ਕੰਮ ਤੇ ਖ਼ੁਦ ਨਾਲ ਪਿਆਰ ਕਰੋ, ਸਫਲਤਾ ਖ਼ੁਦ ਰਸਤਾ ਬਣਾ ਲਵੇਗੀ : ਆਈ.ਪੀ. ਸਿੰਘ
    • famous actor set to marry for the third time
      ਤੀਜੀ ਵਾਰ ਲਾੜਾ ਬਣਨ ਜਾ ਰਿਹੈ ਬਾਲੀਵੁੱਡ ਦਾ ਸੁਪਰਸਟਾਰ ! ਸਾਹਮਣੇ ਆਈ ਵਿਆਹ ਦੀ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +