Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, OCT 17, 2026

    5:27:06 PM

  • liquor  honey and kiwi will become cheaper from october 20

    20 ਅਕਤੂਬਰ ਤੋਂ ਸਸਤੇ ਹੋ ਜਾਣਗੇ NZ ਦੇ ਸ਼ਰਾਬ ,...

  • jandiala guru tea stall

    ਜੰਡਿਆਲਾ ਗੁਰੂ ਦੇ ਗਹਿਰੀ ਮੰਡੀ 'ਚ ਅੰਨ੍ਹੇਵਾਹ...

  • assembly elections  punjab  election commission

    ਪੰਜਾਬ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਵੱਡੀ ਖ਼ਬਰ,...

  • crude oil crosses 110 petrol and diesel will become expensive in india

    ਕੱਚਾ ਤੇਲ ਪਹੁੰਚਿਆ 110 ਡਾਲਰ ਦੇ ਪਾਰ, ਭਾਰਤ 'ਚ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Entertainment News
  • Chandigarh
  • ਕੌਣ ਹੈ ਦੀਪ ਸਿੱਧੂ ਤੇ ਕੀ ਹੈ ਉਸ ਦਾ ਪਿਛੋਕੜ?

ENTERTAINMENT News Punjabi(ਤੜਕਾ ਪੰਜਾਬੀ)

ਕੌਣ ਹੈ ਦੀਪ ਸਿੱਧੂ ਤੇ ਕੀ ਹੈ ਉਸ ਦਾ ਪਿਛੋਕੜ?

  • Author Rahul Singh,
  • Updated: 17 Apr, 2021 02:08 PM
Chandigarh
deep sidhu history
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ (ਬਿਊਰੋ)– ਖੇਤੀ ਕਾਨੂੰਨਾਂ ਦੇ ਵਿਰੋਧ ’ਚ ਕਿਸਾਨਾਂ ਵਲੋਂ 26 ਜਨਵਰੀ ਦੇ ਦਿਨ ਕੱਢੀ ਗਈ ਟਰੈਕਟਰ ਰੈਲੀ ਦੌਰਾਨ ਦਿੱਲੀ ਦੇ ਲਾਲ ਕਿਲ੍ਹੇ ’ਤੇ ਹੋਈ ਹਿੰਸਾ ਦੇ ਮਾਮਲੇ ’ਚ ਮੁੱਖ ਦੋਸ਼ੀ ਅਦਾਕਾਰ ਦੀਪ ਸਿੱਧੂ ਨੂੰ ਦਿੱਲੀ ਦੀ ਤੀਹ ਹਜ਼ਾਰੀ ਅਦਾਲਤ ਤੋਂ ਜ਼ਮਾਨਤ ਮਿਲ ਗਈ ਹੈ। ਉਸ ਨੂੰ 30 ਹਜ਼ਾਰ ਰੁਪਏ ਦੇ ਨਿੱਜੀ ਮੁਚਲਕੇ ’ਤੇ ਜ਼ਮਾਨਤ ਦਿੱਤੀ ਗਈ ਹੈ।

ਦੱਸ ਦੇਈਏ ਕਿ ਦੀਪ ਸਿੱਧੂ ਤਾਲਾਬੰਦੀ ਦੌਰਾਨ ਕਿਸਾਨਾਂ ਦੇ ਹੱਕਾਂ ਬਾਰੇ ਗੱਲ ਕਰਨ ਨੂੰ ਲੈ ਕੇ ਖੂਬ ਸੁਰਖ਼ੀਆਂ ’ਚ ਆਏ ਸਨ। ਬਹੁਤ ਸਾਰੇ ਲੋਕਾਂ ਨੂੰ ਨਹੀਂ ਪਤਾ ਕਿ ਦੀਪ ਸਿੱਧੂ ਆਖਿਰ ਹੈ ਕੌਣ ਤੇ ਉਸ ਦਾ ਪਿਛੋਕੜ ਕੀ ਹੈ? ਆਓ ਜਾਣਦੇ ਹਾਂ ਉਸ ਬਾਰੇ ਕੁਝ ਗੱਲਾਂ–

ਇਹ ਖ਼ਬਰ ਵੀ ਪੜ੍ਹੋ : ਅਦਾਕਾਰ ਸੋਨੂੰ ਸੂਦ ਕੋਰੋਨਾ ਪਾਜ਼ੇਟਿਵ, ਕੁਝ ਦਿਨ ਪਹਿਲਾਂ ਲਗਵਾਈ ਸੀ ਕੋਰੋਨਾ ਵੈਕਸੀਨ

ਵਕਾਲਤ ਦੀ ਪੜ੍ਹਾਈ ਤੋਂ ਫ਼ਿਲਮੀ ਸਫਰ
ਦੀਪ ਸਿੱਧੂ ਦਾ ਜਨਮ 2 ਅਪ੍ਰੈਲ 1984 ਨੂੰ ਸ੍ਰੀ ਮੁਕਤਸਰ ਸਾਹਿਬ ਵਿਖੇ ਹੋਇਆ। ਉਨ੍ਹਾਂ ਦੇ ਪਿਤਾ ਦਾ ਨਾਂ ਸੁਰਜੀਤ ਸਿੰਘ ਹੈ, ਜੋ ਪੇਸ਼ੇ ਤੋਂ ਵਕੀਲ ਸਨ। ਦੀਪ ਸਿੱਧੂ ਖ਼ੁਦ ਵੀ ਵਕਾਲਤ ਦੀ ਪੜ੍ਹਾਈ ਕਰ ਚੁੱਕੇ ਹਨ। ਕੁਝ ਸਮੇਂ ਲਈ ਉਨ੍ਹਾਂ ਵਕਾਲਤ ਕੀਤੀ, ਫਿਰ ਕਿੰਗ ਫਿਸ਼ਰ ਮਾਡਲ ਹੰਟ ਐਵਾਰਡ ਜਿੱਤਣ ਤੋਂ ਬਾਅਦ ਉਨ੍ਹਾਂ ਮਾਡਲਿੰਗ ਤੇ ਫ਼ਿਲਮਾਂ ’ਚ ਕਿਸਮਤ ਅਜ਼ਮਾਉਣੀ ਸ਼ੁਰੂ ਕਰ ਦਿੱਤੀ। ਸਾਲ 2015 ’ਚ ਉਨ੍ਹਾਂ ਦੀ ਪਹਿਲੀ ਪੰਜਾਬੀ ਫ਼ਿਲਮ ‘ਰਮਤਾ ਜੋਗੀ’ ਆਈ। ਇਹ ਫ਼ਿਲਮ ਧਰਮਿੰਦਰ ਦੇ ਪ੍ਰੋਡਕਸ਼ਨ ਹਾਊਸ ਦੀ ਸੀ। ਇਸੇ ਫ਼ਿਲਮ ਦੇ ਚਲਦਿਆਂ ਦੀਪ ਸਿੱਧੂ ਧਰਮਿੰਦਰ ਦੇ ਪਰਿਵਾਰ ਦੇ ਨਜ਼ਦੀਕ ਆਏ। ਦੂਜੀ ਫ਼ਿਲਮ ਆਈ ‘ਜੋਰਾ 10 ਨੰਬਰੀਆ’, ਜੋ 2017 ’ਚ ਰਿਲੀਜ਼ ਹੋਈ। ਫ਼ਿਲਮ ’ਚ ਉਨ੍ਹਾਂ ਨੇ ਇਕ ਗੈਂਗਸਟਰ ਦਾ ਕਿਰਦਾਰ ਨਿਭਾਇਆ। ਇਹ ਫ਼ਿਲਮ ਕਾਫੀ ਸਫਲ ਸਿੱਧ ਹੋਈ। ਜਿਸ ਕਾਰਨ ਫ਼ਿਲਮ ਦਾ ਸੀਕੁਅਲ ਵੀ ਬਣਾਇਆ ਗਿਆ ਪਰ ਤਾਲਾਬੰਦੀ ਦੇ ਚਲਦਿਆਂ ਸੀਕੁਅਲ ਕੁਝ ਖ਼ਾਸ ਨਹੀਂ ਕਰ ਸਕਿਆ।

PunjabKesari

ਕਿਸਾਨ ਅੰਦੋਲਨ ਤੋਂ ਪਹਿਲਾਂ ਦੀਪ ਸਿੱਧੂ ਦੀ ਪਛਾਣ ਇਕ ਮਾਡਲ, ਅਦਾਕਾਰ, ਵਕੀਲ ਤੇ ਕਾਨੂੰਨੀ ਸਲਾਹਕਾਰ ਵਜੋਂ ਸੀ। ਹੁਣ ਤਕ ਦੀਪ ਸਿੱਧੂ ਨੇ 6 ਫ਼ਿਲਮਾਂ ਕੀਤੀਆਂ ਹਨ, ਜਿਨ੍ਹਾਂ ’ਚ ‘ਰਮਤਾ ਜੋਗੀ’, ‘ਜੋਰਾ 10 ਨੰਬਰੀਆ’, ‘ਰੰਗ ਪੰਜਾਬ’, ‘ਸਾਡੇ ਆਲਾ’, ‘ਦੇਸੀ’ ਤੇ ‘ਜੋਰਾ ਦਿ ਸੈਕਿੰਡ ਚੈਪਟਰ’ ਸ਼ਾਮਲ ਹਨ।

PunjabKesari

ਲੀਗਲ ਹੈੱਡ ਵਜੋਂ ਕੀਤਾ ਕੰਮ
ਇਸ ਤੋਂ ਇਲਾਵਾ 3 ਸਾਲਾਂ ਤਕ ਉਨ੍ਹਾਂ ਨੇ ਏਕਤਾ ਕਪੂਰ ਦੇ ਬਾਲਾਜੀ ਟੈਲੀਫ਼ਿਲਮਜ਼ ’ਚ ਲੀਗਲ ਹੈੱਡ ਦੇ ਤੌਰ ’ਤੇ ਕੰਮ ਕੀਤਾ ਹੈ। ਇਸ ਦੌਰਾਨ ਦੀਪ ਸਿੱਧੂ ਨੂੰ ਏਕਤਾ ਵਲੋਂ ਸੀਰੀਅਲ ’ਚ ਕੰਮ ਕਰਨ ਦਾ ਆਫਰ ਵੀ ਮਿਲਿਆ ਪਰ ਦੀਪ ਸਿੱਧੂ ਨੇ ਇਹ ਆਫਰ ਠੁਕਰਾ ਦਿੱਤਾ। ਦੀਪ ਸਿੱਧੂ ਨੇ ਆਪਣੀ ਲੀਗਲ ਫਰਮ ਲੈਕਸ ਲੀਗਲ ਵੀ ਬਣਾਈ। 2019 ’ਚ ਦੀਪ ਸਿੱਧੂ ਸੰਨੀ ਦਿਓਲ ਦੀ ਚੋਣ ਮੁਹਿੰਮ ਕਾਰਨ ਮੁੜ ਸੁਰਖ਼ੀਆਂ ’ਚ ਆਏ।

PunjabKesari

ਇਹ ਖ਼ਬਰ ਵੀ ਪੜ੍ਹੋ : ਗਾਇਕ ਅਰਜਨ ਢਿੱਲੋਂ ਬਾਰੇ ਉਹ ਗੱਲਾਂ ਜੋ ਤੁਸੀਂ ਨਹੀਂ ਜਾਣਦੇ, ਜਾਣੋ ਕਿਵੇਂ ਬਣਿਆ ਸਟਾਰ?

ਸੰਨੀ ਦਿਓਲ ਦੀ ਚੋਣ ਮੁਹਿੰਮ ’ਚ ਨਿਭਾਈ ਵੱਡੀ ਜ਼ਿੰਮੇਵਾਰੀ
ਦੀਪ ਸਿੱਧੂ ਨੂੰ ਬਾਲੀਵੁੱਡ ਅਦਾਕਾਰ ਤੇ ਭਾਜਪਾ ਦੇ ਗੁਰਦਾਸਪੁਰ ਤੋਂ ਐੱਮ. ਪੀ. ਸੰਨੀ ਦਿਓਲ ਦੇ ਕਾਫੀ ਕਰੀਬੀ ਮੰਨਿਆ ਜਾਂਦਾ ਹੈ। ਚਰਚਾ ਇਹ ਵੀ ਸੀ ਕਿ ਦੀਪ ਸਿੱਧੂ ਰਾਜਨੀਤੀ ’ਚ ਆਉਣ ਦੇ ਸੁਪਨੇ ਦੇਖ ਰਹੇ ਸਨ, ਜਦੋਂ ਸੰਨੀ ਦਿਓਲ ਨੂੰ ਭਾਜਪਾ ਨੇ ਗੁਰਦਾਸਪੁਰ ਤੋਂ ਟਿਕਟ ਦੇ ਦਿੱਤੀ। ਸੰਨੀ ਦਿਓਲ ਦੀ ਸਾਰੀ ਚੋਣ ਮੁਹਿੰਮ ਦੀਪ ਸਿੱਧੂ ’ਤੇ ਟਿਕੀ ਹੋਈ ਸੀ। ਦੀਪ ਸਿੱਧੂ ਦੀ ਪਹਿਲੀ ਫ਼ਿਲਮ ‘ਰਮਤਾ ਜੋਗੀ’ ਧਰਮਿੰਦਰ ਦੇ ਪ੍ਰੋਡਕਸ਼ਨ ਹਾਊਸ ਦੀ ਹੀ ਸੀ, ਜਿਸ ਕਾਰਨ ਦੀਪ ਸਿੱਧੂ ਧਰਮਿੰਦਰ ਨੂੰ ਆਪਣਾ ਗੌਡ ਫਾਦਰ ਮੰਨਦੇ ਹਨ। ਸੰਨੀ ਦਿਓਲ ਦੀ ਚੋਣ ਮੁਹਿੰਮ ਨਾਲ ਜੁੜੇ ਹੋਣ ਕਾਰਨ ਦੀਪ ਸਿੱਧੂ ਦੀਆਂ ਤਸਵੀਰਾਂ ਭਾਜਪਾ ਨੇਤਾਵਾਂ ਨਾਲ ਵੀ ਸਾਹਮਣੇ ਆਈਆਂ, ਜਦੋਂਕਿ ਸੰਨੀ ਦਿਓਲ ਖ਼ੁਦ ਕਹਿ ਚੁੱਕੇ ਹਨ ਕਿ ਦੀਪ ਸਿੱਧੂ ਨਾਲ ਉਨ੍ਹਾਂ ਦਾ ਕੋਈ ਲੈਣਾ-ਦੇਣਾ ਨਹੀਂ।

PunjabKesari

ਹੁਣ ਜਦੋਂ ਦੀਪ ਸਿੱਧੂ ਨੂੰ ਜ਼ਮਾਨਤ ਮਿਲ ਚੁੱਕੀ ਹੈ ਤਾਂ ਸਭ ਦਾ ਧਿਆਨ ਹੁਣ ਇਸ ਗੱਲ ’ਤੇ ਹੋਵੇਗਾ ਕਿ ਕੀ ਦੀਪ ਸਿੱਧੂ ਮੁੜ ਕਿਸਾਨੀ ਅੰਦੋਲਨ ਨਾਲ ਜੁੜਦੇ ਹਨ ਜਾਂ ਨਹੀਂ।

ਨੋਟ– ਦੀਪ ਸਿੱਧੂ ਨਾਲ ਜੁੜੀ ਇਸ ਖ਼ਬਰ ’ਤੇ ਆਪਣੀ ਪ੍ਰਤੀਕਿਰਿਆ ਕੁਮੈਂਟ ਕਰਕੇ ਜ਼ਰੂਰ ਸਾਂਝੀ ਕਰੋ।

  • Deep Sidhu
  • History
  • Punjabi Actor
  • Lawyer
  • Farmers Protest
  • Farm Laws

ਅਦਾਕਾਰ ਸੋਨੂੰ ਸੂਦ ਕੋਰੋਨਾ ਪਾਜ਼ੇਟਿਵ, ਕੁਝ ਦਿਨ ਪਹਿਲਾਂ ਲਗਵਾਈ ਸੀ ਕੋਰੋਨਾ ਵੈਕਸੀਨ

NEXT STORY

Stories You May Like

  • netflix preparing for large scale layoffs  1 000 employees may lose their jobs
    Netflix 'ਚ ਵੱਡੇ ਪੱਧਰ ਤੇ ਛਾਂਟੀ ਦੀ ਤਿਆਰੀ, 1,000 ਕਰਮਚਾਰੀਆਂ ਦੀ ਜਾ ਸਕਦੀ ਹੈ ਨੌਕਰੀ
  • journey from hockey player to politician ppcc new president pargat singh
    ਹਾਕੀ ਖਿਡਾਰੀ ਤੋਂ ਸਿਆਸਤ ਤੱਕ ਦਾ ਸਫ਼ਰ! ਨਵੇਂ ਪ੍ਰਧਾਨ ਬਣੇ ਪਰਗਟ ਸਿੰਘ ਦਾ ਜਾਣੋ ਪਿਛੋਕੜ
  • method of making peanut butter
    ਘਰ 'ਚ ਪੀਨਟ ਬਟਰ ਬਣਾਉਣ ਦਾ ਕੀ ਹੈ ਸਹੀ ਤਰੀਕਾ
  • gst rate on gold  import duty exemption of banks has been withdrawn
    ਸੋਨੇ 'ਤੇ GST ਦਰ ਅਜੇ ਵੀ ਬਰਕਰਾਰ , ਪਰ ਬੈਂਕਾਂ ਦੀ ਆਯਾਤ ਡਿਊਟੀ ਛੋਟ ਲੈ ਲਈ ਗਈ ਹੈ ਵਾਪਸ
  • more than 13 crore voters removed  dipke
    13 ਕਰੋੜ ਤੋਂ ਵੱਧ ਵੋਟਰ ਹਟਾਏ, ਜੇਕਰ ਇਹ ‘ਮਿਲੀਭੁਗਤ’ ਨਹੀਂ ਹੈ ਤਾਂ ਹੋਰ ਕੀ ਹੈ : ਦੀਪਕੇ
  • lack of protein
    ਕੀ ਭਾਰਤ ’ਚ ਸੱਚਮੁੱਚ ਪ੍ਰੋਟੀਨ ਦੀ ਘਾਟ ਹੈ ?
  • is the russian plague a bioweapon
    'ਕੀ ਰੂਸ ਦਾ ਪਲੇਗ ਬਾਇਓਵੇਪਨ ਹੈ?': ਡੋਨਾਲਡ ਟਰੰਪ ਬੋਲੇ- ਜਲਦ ਲਗਾਵਾਂਗੇ ਸੱਚਾਈ ਦਾ ਪਤਾ
  • why did arbaaz khan fall silent when asked about salman khan
    ਸਲਮਾਨ ਖਾਨ ਬਾਰੇ ਪੁੱਛਣ 'ਤੇ ਕਿਉਂ ਚੁੱਪ ਹੋ ਗਏ ਅਰਬਾਜ਼ ਖਾਨ, ਕੀ ਹੈ ਪੂਰਾ ਮਾਮਲਾ ?
  • farmer robbed in jalandhar
    ਜਲੰਧਰ 'ਚ ਕਿਸਾਨ ਨਾਲ ਲੁੱਟ, ਹਥਿਆਰਾਂ ਦੇ ਜ਼ੋਰ 'ਤੇ ਇਲੈਕਟ੍ਰਿਕ ਸਕੂਟਰੀ ਤੇ...
  • truck collides with a malgadi near dav college  driver flees
    DAV ਕਾਲਜ ਨੇੜੇ ਮਾਲਗੱਡੀ ਨਾਲ ਟਕਰਾਇਆ ਟਰੱਕ, ਡਰਾਈਵਰ ਮੌਕੇ ਤੋਂ ਫ਼ਰਾਰ, ਟਰੱਕ...
  • shocking revelations about beggars
    ਪੰਜਾਬ: ਭੀਖ ਮੰਗਣ ਵਾਲਿਆਂ ਬਾਰੇ ਹੈਰਾਨੀਜਨਕ ਖ਼ੁਲਾਸੇ! ਤੈਅ ਹੋਈ ਰੋਜ਼ਾਨਾ ਦੀ ਇਕ...
  • shiromani akali dal  s door to door campaign
    ਡੋਰ-ਟੂ-ਡੋਰ ਮੁਹਿੰਮ ਤਹਿਤ ਸਰਕਲ ਸੋਢਲ ਦੇ ਵਾਰਡ ਨੰਬਰ 77 ’ਚ ਘਰ-ਘਰ ਪਹੁੰਚਿਆ...
  • easy registration    becomes a headache for the public
    ਈਜ਼ੀ ਰਜਿਸਟ੍ਰੇਸ਼ਨ ਸਿਸਟਮ ਬਣਿਆ ਲੋਕਾਂ ਲਈ ਸਿਰਦਰਦੀ, 4 ਘੰਟੇ ਸਰਵਰ ਠੱਪ ਹੋਣ ਨਾਲ...
  • beware of online fraud during the festive season
    ਤਿਉਹਾਰਾਂ ’ਤੇ ਆਨਲਾਈਨ ਠੱਗੀ ਤੋਂ ਰਹੋ ਸਾਵਧਾਨ, ਫਰਜ਼ੀ ਵੈੱਬਸਾਈਟਾਂ ਤੇ ਛੋਟ ਦੇ...
  • power cut
    ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ ਅੱਜ ਬਿਜਲੀ ਰਹੇਗੀ ਬੰਦ, ਲੱਗੇਗਾ ਲੰਬਾ Power Cut!
  • jalandhar cantt aam aadmi party resignations
    ਜਲੰਧਰ ਕੈਂਟ 'ਚ AAP ਨੂੰ ਝਟਕਾ, 11 'ਚੋਂ 10 ਬਲਾਕ ਪ੍ਰਧਾਨਾਂ ਵੱਲੋਂ ਅਸਤੀਫ਼ੇ...
Trending
Ek Nazar
heavy rain alert

18, 19, 20, 21, 22, 23 ਅਕਤੂਬਰ ਨੂੰ ਪਵੇਗਾ ਭਾਰੀ ਮੀਂਹ! ਮੌਸਮ ਵਿਭਾਗ ਨੇ...

drug department raids the largest medicine market in punjab

ਪੰਜਾਬ 'ਚ ਸਭ ਤੋਂ ਵੱਡੀ ਦਵਾਈਆਂ ਵਾਲੀ ਮਾਰਕੀਟ 'ਚ ਡਰੱਗ ਵਿਭਾਗ ਦਾ ਛਾਪਾ,...

legendary music director who composed music for over 400 films has passed away

400 ਤੋਂ ਵੱਧ ਫ਼ਿਲਮਾਂ ਨੂੰ ਮਿਊਜ਼ਿਕ ਦੇਣ ਵਾਲੇ ਦਿੱਗਜ ਡਾਇਰੈਕਟਰ ਦਾ ਹੋਇਆ...

srh owner kavya maran will become the bride of the famous music director

It's Official..! ਮਸ਼ਹੂਰ ਮਿਊਜ਼ਿਕ ਡਾਇਰੈਕਟਰ ਦੀ ਲਾੜੀ ਬਣੇਗੀ SRH ਦੀ ਮਾਲਕਣ...

bollywood superstar rents out their super luxury apartment

4.63 ਲੱਖ ਰੁਪਏ ਮਹੀਨਾ ਕਿਰਾਇਆ ! ਬਾਲੀਵੁੱਡ ਸੁਪਰਸਟਾਰ ਨੇ Rent 'ਤੇ ਦਿੱਤਾ...

fast bowler suddenly announces retirement from cricket

ਤੇਜ਼ ਗੇਂਦਬਾਜ਼ ਨੇ ਅਚਾਨਕ ਕ੍ਰਿਕਟ ਤੋਂ ਸੰਨਿਆਸ ਲੈਣ ਦਾ ਕੀਤਾ ਐਲਾਨ ! ਇਸ ਵਜ੍ਹਾ...

reema nanavati honored

ਭਾਰਤੀ ਸਮਾਜਿਕ ਕਾਰਕੁਨ ਰੀਮਾ ਨਾਨਾਵਤੀ 'ਹਿਲੇਰੀ ਰੋਧਮ ਕਲਿੰਟਨ ਪੁਰਸਕਾਰ' ਨਾਲ...

forest fire at indonesia

ਇੰਡੋਨੇਸ਼ੀਆਈ ਰਾਸ਼ਟਰੀ ਪਾਰਕ ਚ ਫੈਲੀ ਜੰਗਲ ਦੀ ਅੱਗ,  ਚਾਰ ਲੋਕਾਂ ਦੀ ਮੌਤ

fir on school incident

ਪਾਕਿ : ਸਕੂਲ ਹਾਦਸੇ 'ਚ 35 ਮੌਤਾਂ; ਐਫਆਈਆਰ 'ਚ ਮਾਲਕਾਂ, ਸ਼ੇਅਰਧਾਰਕਾਂ ਅਤੇ...

payal rohatagi calls actor imran khan  jobless actor

'ਬੇਰੁਜ਼ਗਾਰ ਐਕਟਰ', ਰਾਜਨੀਤੀ ਦੀ ਕੋਈ ਸਮਝ ਨਹੀਂ..!' ਪਾਇਲ ਰੋਹਤਗੀ ਨੇ ਇਮਰਾਨ...

pakistan iran relations

ਹੂਤੀ ਹਮਲਿਆਂ ਕਾਰਨ ਪਾਕਿਸਤਾਨ-ਈਰਾਨ ਸਬੰਧਾਂ 'ਚ ਤਣਾਅ ਦਾ ਖ਼ਤਰਾ !

trump cancelled  live broadcast

ਨਹੀਂ ਹੋਵੇਗਾ ਫਾਂਸੀ ਦਾ ਲਾਈਵ ਪ੍ਰਸਾਰਣ ! ਟਰੰਪ ਨੇ ਕਰ'ਤਾ ਐਲਾਨ

raza murad react to imran khan being asked to leave india

"ਵਿਦੇਸ਼ੀ ਨਾਗਰਿਕਾਂ ਨੂੰ ਭਾਰਤ ਦੇ ਮਾਮਲਿਆਂ 'ਚ ਦਖਲ ਦੇਣ ਦਾ ਹੱਕ ਨਹੀਂ": ਇਮਰਾਨ...

iraq appoints us sanctioned leader

ਮੁੜ ਤਣਾਅ ਵਧਣ ਦਾ ਖਦਸ਼ਾ ! ਇਰਾਕ ਨੇ ਅਮਰੀਕਾ ਦੁਆਰਾ ਪਾਬੰਦੀਸ਼ੁਦਾ ਨੇਤਾ ਨੂੰ...

after nana patekar  now this veteran artist has suffered a heart attack

ਨਾਨਾ ਪਾਟੇਕਰ ਤੋਂ ਬਾਅਦ ਹੁਣ ਇਸ ਦਿੱਗਜ ਕਲਾਕਾਰ ਨੂੰ ਪਿਆ ਦਿਲ ਦਾ ਦੌਰਾ ! 63 ਸਾਲ...

major announcement by the election commission for 17 states

ਪੰਜਾਬ ਸਮੇਤ 17 ਸੂਬਿਆਂ ਲਈ ਚੋਣ ਕਮਿਸ਼ਨ ਦਾ ਵੱਡਾ ਐਲਾਨ ! SIR ਮਗਰੋਂ ਹੁਣ ਹੋਵੇਗਾ...

ship in black sea

ਕਾਲੇ ਸਾਗਰ 'ਚ ਇੱਕ ਹੋਰ ਜਹਾਜ਼ ਨੂੰ ਲੱਗੀ ਅੱਗ ;  ਬਚਾਅ ਕਾਰਜ ਸ਼ੁਰੂ, ਅੱਠ ਲੋਕ...

school closed

ਭਾਰੀ ਮੀਂਹ ਕਾਰਨ 6 ਸੂਬਿਆਂ ਦੇ ਸਕੂਲ ਹੋਏ ਬੰਦ !  ਇਸਤਾਂਬੁਲ 'ਚ ਅਲਰਟ ਜਾਰੀ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਤੜਕਾ ਪੰਜਾਬੀ ਦੀਆਂ ਖਬਰਾਂ
    • high court refuses to stay kangana  s film
      ਕੰਗਨਾ ਦੀ ਫ਼ਿਲਮ ’ਤੇ ਰੋਕ ਲਗਾਉਣ ਤੋਂ ਹਾਈ ਕੋਰਟ ਦਾ ਇਨਕਾਰ
    • srh owner kavya maran will become the bride of the famous music director
      It's Official..! ਮਸ਼ਹੂਰ ਮਿਊਜ਼ਿਕ ਡਾਇਰੈਕਟਰ ਦੀ ਲਾੜੀ ਬਣੇਗੀ SRH ਦੀ ਮਾਲਕਣ...
    • bollywood superstar rents out their super luxury apartment
      4.63 ਲੱਖ ਰੁਪਏ ਮਹੀਨਾ ਕਿਰਾਇਆ ! ਬਾਲੀਵੁੱਡ ਸੁਪਰਸਟਾਰ ਨੇ Rent 'ਤੇ ਦਿੱਤਾ...
    • singer honey singh appears maharashtra cyber cell
      ਕੰਸਰਟ 'ਚ ਇਤਰਾਜ਼ਯੋਗ ਟਿੱਪਣੀਆਂ ਦਾ ਮਾਮਲਾ: ਮਹਾਰਾਸ਼ਟਰ ਸਾਈਬਰ ਸੈੱਲ ਅੱਗੇ ਪੇਸ਼...
    • kiran rao supports actor imran khan following notice to leave india
      '40 ਸਾਲ ਭਾਰਤ 'ਚ ਬਿਤਾਏ, ਇੱਥੇ ਹੀ ਲੜੀ ਲੜਾਈ'; ਕਿਰਨ ਰਾਓ ਨੇ ਕੀਤਾ ਅਦਾਕਾਰ...
    • cooking is like composing music  musician shankar mahadevan
      ਖਾਣਾ ਪਕਾਉਣਾ ਵੀ ਸੰਗੀਤ ਤਿਆਰ ਕਰਨ ਵਾਂਗ ਹੈ: ਸੰਗੀਤਕਾਰ ਸ਼ੰਕਰ ਮਹਾਦੇਵਨ
    • nana patekar s son makes a major statement regarding tanushree s allegations
      "ਸੱਚ ਹਮੇਸ਼ਾ ਸੱਚ ਰਹੇਗਾ..!" ਤਨੁਸ਼੍ਰੀ ਦੱਤਾ ਦੇ ਇਲਜ਼ਾਮਾਂ 'ਤੇ ਨਾਨਾ ਪਾਟੇਕਰ...
    • aditya dhar is completely non dramatic in real life  yami gautam
      ਅਸਲ ਜ਼ਿੰਦਗੀ 'ਚ ਬਿਲਕੁਲ ਨੌਨ-ਡ੍ਰਾਮੈਟਿਕ ਹਨ ਆਦਿਤਿਆ ਧਰ: ਯਾਮੀ ਗੌਤਮ
    • late sidhu moosewala s new song kaali hoodie has been released
      ਮਰਹੂਮ ਸਿੱਧੂ ਮੂਸੇਵਾਲਾ ਦਾ ਨਵਾਂ ਗੀਤ 'Kaali Hoodie' ਹੋਇਆ ਰਿਲੀਜ਼
    • shooting romantic thriller  janhvi kapoor  sreeleela  siddharth gupta  nainital
      ਜਾਨ੍ਹਵੀ ਕਪੂਰ, ਸ਼੍ਰੀਲੀਲਾ ਤੇ ਸਿਧਾਰਥ ਗੁਪਤਾ ਸਟਾਰਰ ਰੋਮਾਂਟਿਕ ਫਿਲਮ ਦੀ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +