Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, JUN 18, 2025

    12:05:22 PM

  • no talk of india pakistan mediation modi blunt answer to trump

    'ਭਾਰਤ-ਪਾਕਿ ਵਿਚੋਲਗੀ ਬਾਰੇ ਕੋਈ ਗੱਲ ਨਹੀਂ ਹੋਈ',...

  • suicide committed by a young man who was married 2 months ago in jalandhar

    ਜਲੰਧਰ 'ਚ 2 ਮਹੀਨੇ ਪਹਿਲਾਂ ਵਿਆਹੇ ਨੌਜਵਾਨ ਵੱਲੋਂ...

  • ind vs eng big change in team india for the first test match

    IND vs ENG ਸੀਰੀਜ਼ ਤੋਂ ਪਹਿਲਾਂ ਭਾਰਤੀ ਟੀਮ 'ਚ...

  • after mla raman arora now audio of councilor s husband goes viral

    MLA ਰਮਨ ਅਰੋੜਾ ਤੋਂ ਬਾਅਦ ਹੁਣ ਕੌਂਸਲਰ ਪਤੀ ਦੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਸਿਹਤ
  • ਅਜਬ ਗਜਬ
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Entertainment News
  • Mumbai
  • ਮੌਤ ਅਤੇ ਜ਼ਿੰਦਗੀ ਦੀ ਜੰਗ ਲੜ ਰਹੀ ਐਸਿਡ ਅਟੈਕ ਪੀੜਤਾ ਲਈ ਦੀਪਿਕਾ ਨੇ ਵਧਾਇਆ ਮਦਦ ਦਾ ਹੱਥ

ENTERTAINMENT News Punjabi(ਤੜਕਾ ਪੰਜਾਬੀ)

ਮੌਤ ਅਤੇ ਜ਼ਿੰਦਗੀ ਦੀ ਜੰਗ ਲੜ ਰਹੀ ਐਸਿਡ ਅਟੈਕ ਪੀੜਤਾ ਲਈ ਦੀਪਿਕਾ ਨੇ ਵਧਾਇਆ ਮਦਦ ਦਾ ਹੱਥ

  • Edited By Aarti Dhillon,
  • Updated: 03 Sep, 2021 02:56 PM
Mumbai
deepika extends a helping acid attack victims fighting life and death
  • Share
    • Facebook
    • Tumblr
    • Linkedin
    • Twitter
  • Comment

ਮੁੰਬਈ- 'ਛਪਾਕ' ਅਦਾਕਾਰਾ ਦੀਪਿਕਾ ਪਾਦੁਕੋਣ ਬਾਲੀਵੁੱਡ ਦੀ ਇਕ ਮਸ਼ਹੂਰ ਅਦਾਕਾਰਾ ਹੈ। ਉਨ੍ਹਾਂ ਨੇ ਫਿਲਮਾਂ 'ਚ ਆਪਣੇ ਕਿਰਦਾਰ ਨੂੰ ਲੈ ਕੇ ਲੋਕਾਂ ਦਾ ਖ਼ੂਬ ਦਿਲ ਜਿੱਤਿਆ ਹੈ। ਹਾਲ ਹੀ 'ਚ ਅਦਾਕਾਰਾ ਨੇ ਇਸ ਨੇਕ ਕੰਮ ਕਰਕੇ ਲੋਕਾਂ ਦਾ ਦਿਲ ਜਿੱਤਿਆ ਹੈ। ਦੀਪਿਕਾ ਨੇ ਬਿਜਨੌਰ ਦੀ ਰਹਿਣ ਵਾਲੀ ਐਸਿਡ ਅਟੈਕ ਪੀੜਤਾ ਦੀ ਮਦਦ ਲਈ 15 ਲੱਖ ਰੁਪਏ ਦਾਨ ਕੀਤੇ ਹਨ। ਇਸ ਨੇਕ ਕੰਮ ਦੇ ਬਾਅਦ ਉਨ੍ਹਾਂ ਦੇ ਪ੍ਰਸ਼ੰਸਕ ਉਨ੍ਹਾਂ ਦੀ ਖ਼ੂਬ ਸ਼ਲਾਘਾ ਕਰ ਰਹੇ ਹਨ। 

PunjabKesari
ਦਰਅਸਲ ਐਸਿਡ ਅਟੈਕ ਸਰਵਾਈਵਰ ਬਾਲਾ ਦੀ ਹਾਲਤ ਇਸ ਸਮੇਂ ਬਹੁਤ ਨਾਜ਼ੁਕ ਹੈ। ਪਰਿਵਾਰਿਕ ਦੁਸ਼ਮਣੀ 'ਚ ਬਾਲਾ 'ਤੇ ਤੇਜ਼ਾਬ ਸੁੱਟਿਆ ਗਿਆ ਸੀ। 12 ਸਰਜਰੀਆਂ ਤੋਂ ਬਾਅਦ ਪੈਰਾਂ 'ਤੇ ਖੜ੍ਹੀ ਹੋਈ ਬਾਲਾ ਆਗਰਾ ਦੇ ਸ਼ੀਰੋਜ਼ ਕੈਫੇ 'ਚ ਕੰਮ ਕਰਦੀ ਸੀ ਪਰ ਹੁਣ ਉਹ ਜ਼ਿੰਦਗੀ ਅਤੇ ਮੌਤ ਦੀ ਲੜਾਈ ਲੜ ਰਹੀ ਹੈ। ਉਹ ਦੀਪਿਕਾ ਪਾਦੁਕੋਣ ਅਤੇ ਕਪਿਲ ਸ਼ਰਮਾ ਦੇ ਨਾਲ ਕੰਮ ਕਰ ਚੁੱਕੀ ਹੈ। ਬਾਲਾ ਇਸ ਸਮੇਂ ਕਿਡਨੀ ਫੇਲ ਹੋਣ ਤੋਂ ਬਾਅਦ ਜ਼ਿੰਦਗੀ ਅਤੇ ਮੌਤ ਦੇ ਵਿਚਕਾਰ ਜੂਝ ਰਹੀ ਹੈ। ਉਸ ਦੇ ਇਲਾਜ ਲਈ 16 ਲੱਖ ਰੁਪਏ ਦੀ ਲੋੜ ਸੀ। ਸ਼ਿਰੋਜ ਹੈਂਗਆਊਟ ਕੈਫੇ ਉਸ ਦੇ ਇਲਾਜ ਲਈ ਆਨਲਾਈਨ ਕਰਾਊਡ ਫੰਡਿੰਗ ਦੀ ਮੁਹਿੰਮ ਚਲਾ ਰਹੀ ਹੈ। ਜਦੋਂ ਫਿਲਮ 'ਛਪਾਕ' ਅਦਾਕਾਰਾ ਦੀਪਿਕਾ ਨੂੰ ਇਸ ਗੱਲ ਦੀ ਜਾਣਕਾਰੀ ਹੋਈ ਤਾਂ ਉਸ ਨੇ ਸਵੇਰੇ 10 ਲੱਖ ਅਤੇ ਸ਼ਾਮ ਨੂੰ 5 ਲੱਖ ਰੁਪਏ ਦੀ ਮਦਦ ਪਹੁੰਚਾਈ। ਦੱਸ ਦੇਈਏ ਕਿ ਫਿਲਮ 'ਛਪਾਕ' 'ਚ ਦੀਪਿਕਾ ਪਾਦੁਕੋਣ ਦੇ ਨਾਲ ਕੰਮ ਕਰ ਚੁੱਕੀ ਹੈ। ਇਸ ਤੋਂ ਇਲਾਵਾ ਉਹ ਕਾਮੇਡੀ ਨਾਈਟ 'ਚ ਕਪਿਲ ਸ਼ਰਮਾ ਦੇ ਨਾਲ ਸਮਾਜ ਨੂੰ ਜਾਗਰੂਕ ਵੀ ਕਰ ਚੁੱਕੀ ਹੈ।

  • Deepika
  • acid attack victims
  • death
  • ਮੌਤ
  • ਐਸਿਡ ਅਟੈਕ ਪੀੜਤਾ
  • ਦੀਪਿਕਾ ਪਾਦੁਕੋਣ

ਸ਼ਮਸ਼ਾਨਘਾਟ ਲਿਆਂਦੀ ਗਈ ਸਿਧਾਰਥ ਸ਼ੁਕਲਾ ਦੀ ਮ੍ਰਿਤਕ ਦੇਹ, ਥੋੜ੍ਹੀ ਦੇਰ ’ਚ ਹੋਵੇਗਾ ਸਸਕਾਰ

NEXT STORY

Stories You May Like

  • influencer deepika luthra  s instagram account has been suspended
    ਸੋਸ਼ਲ ਮੀਡੀਆ ਇੰਫਲੂਐਂਸਰ ਦੀਪਿਕਾ ਲੂਥਰਾ ਦਾ ਇੰਸਟਾਗ੍ਰਾਮ ਅਕਾਊਂਟ ਬੰਦ
  • dipika kakar returned home from hospital after 11 days
    11 ਦਿਨਾਂ ਬਾਅਦ ਹਸਪਤਾਲ ਤੋਂ ਘਰ ਪਰਤੀ ਦੀਪਿਕਾ ਕੱਕੜ, ਹੱਥ ਜੋੜ ਕੇ ਕੀਤਾ ਧੰਨਵਾਦ
  • iranian supreme leader khamenei declares war  iran fires several missiles
    ਈਰਾਨੀ ਸੁਪਰੀਮ ਲੀਡਰ ਖਾਮਨੇਈ ਨੇ ਕੀਤਾ ਜੰਗ ਦਾ ਐਲਾਨ, ਈਰਾਨ ਨੇ ਇਜ਼ਰਾਈਲ 'ਤੇ ਦਾਗੀਆਂ ਕਈ ਮਿਜ਼ਾਈਲਾਂ
  • deepika luthra  social media
    ਦੀਪਿਕਾ ਲੂਥਰਾ ਨੂੰ ਧਮਕੀ ਦੇਣ ਵਾਲਾ ਗ੍ਰਿਫ਼ਤਾਰ
  • deepika padukone announces badminton school birthday post father prakash
    ਪਿਤਾ ਦੇ ਜਨਮਦਿਨ 'ਤੇ ਦੀਪਿਕਾ ਦਾ ਵੱਡਾ ਫੈਸਲਾ, ਸ਼ੁਰੂ ਕਰ ਰਹੀ ਹੈ ਬੈਡਮਿੰਟਨ ਸਕੂਲ
  • know how is dipika kakkar  s health after spending 3 days in icu
    3 ਦਿਨ ICU 'ਚ ਰਹੀ ਦੀਪਿਕਾ ਕੱਕੜ ਦੀ ਜਾਣੋ ਕਿਵੇਂ ਹੈ ਸਿਹਤ?
  • deepika  frightened by amritpal  s warning
    ਅੰਮ੍ਰਿਤਪਾਲ ਦੀ ਚਿਤਾਵਨੀ ਤੋਂ ਘਬਰਾਈ ਦੀਪਿਕਾ ਨੇ ਮੰਗੀ ਸੁਰੱਖਿਆ
  • air india flight ai 171 crashed
    ਪਹਿਲੀ ਤੇ ਆਖਰੀ ਉਡਾਣ: ਪਤੀ ਕੋਲ ਜਾ ਰਹੀ ਨਵ-ਵਿਆਹੁਤਾ ਦੀ ਖ਼ਤਮ ਹੋ ਗਈ ਜ਼ਿੰਦਗੀ
  • suicide committed by a young man who was married 2 months ago in jalandhar
    ਜਲੰਧਰ 'ਚ 2 ਮਹੀਨੇ ਪਹਿਲਾਂ ਵਿਆਹੇ ਨੌਜਵਾਨ ਵੱਲੋਂ ਖ਼ੁਦਕੁਸ਼ੀ, ਮਰਨ ਤੋਂ ਪਹਿਲਾਂ...
  • after mla raman arora now audio of councilor s husband goes viral
    MLA ਰਮਨ ਅਰੋੜਾ ਤੋਂ ਬਾਅਦ ਹੁਣ ਕੌਂਸਲਰ ਪਤੀ ਦੀ ਆਡੀਓ ਵਾਇਰਲ, ਖੁੱਲ੍ਹੇ ਕਾਲੇ...
  • bhagwant mann statement
    ਲੋਕਾਂ ਦੇ ਸੁੱਖ-ਦੁੱਖ ’ਚ ਸ਼ਾਮਲ ਨਾ ਹੋਣ ਵਾਲੇ ਆਗੂਆਂ ਨੂੰ ਵੋਟਰ ਨਕਾਰ ਦੇਣ :...
  • dr  ravjot singh
    EX WIFE ਦੀਆਂ ਨਿੱਜੀ AI ਤਸਵੀਰਾਂ ਵਾਇਰਲ ਕਰਨ ਵਾਲਿਆਂ ਨੂੰ ਨਹੀਂ ਕਰਾਂਗਾ ਮੁਆਫ਼...
  • raman arora raju madan  s anticipatory bail hearing on 25th
    ਰਮਨ ਅਰੋੜਾ ਦੇ ਕੁੜਮ ਰਾਜੂ ਮਦਨ ਦੀ ਅਗਾਊਂ ਜ਼ਮਾਨਤ 'ਤੇ ਸੁਣਵਾਈ 25 ਨੂੰ
  • vigilance bureau arrests naib tehsildar
    ਵਿਜੀਲੈਂਸ ਬਿਊਰੋ ਦੀ ਵੱਡੀ ਕਾਰਵਾਈ, ਆਮਦਨ ਤੋਂ ਵੱਧ ਜਾਇਦਾਦ ਬਣਾਉਣ ਦੇ ਦੋਸ਼ 'ਚ...
  • big warning regarding punjab weather
    ਪੰਜਾਬ ਦੇ ਮੌਸਮ ਨੂੰ ਲੈ ਕੇ ਵੱਡੀ ਚਿਤਾਵਨੀ, 18,19,20 ਤੇ 21 ਦੀ ਪੜ੍ਹੋ ਤਾਜ਼ਾ...
  • passport tehsil complex portal
    Punjab : ਪਾਸਪੋਰਟ ਬਨਵਾਉਣ ਵਾਲਿਆਂ ਖ਼ੁਸ਼ਖ਼ਬਰੀ, ਹੁਣ ਲਿਆ ਗਿਆ ਵੱਡਾ ਫ਼ੈਸਲਾ
Trending
Ek Nazar
protests in america against pakistan army chief asim munir

ਪਾਕਿਸਤਾਨ ਫੌਜ ਦੇ ਮੁਖੀ ਅਸੀਮ ਮੁਨੀਰ ਵਿਰੁੱਧ ਅਮਰੀਕਾ 'ਚ ਵਿਰੋਧ ਪ੍ਰਦਰਸ਼ਨ

north korea send thousands of workers to russia

ਉੱਤਰੀ ਕੋਰੀਆ ਹਜ਼ਾਰਾਂ ਕਾਮਿਆਂ ਨੂੰ ਭੇਜੇਗਾ ਰੂਸ, ਕਰਨਗੇ ਇਹ ਕੰਮ

first female head of britain  s spy agency

115 ਸਾਲ ਦੇ ਇਤਿਹਾਸ 'ਚ ਬ੍ਰਿਟੇਨ ਦੀ ਜਾਸੂਸੀ ਏਜੰਸੀ 'ਚ ਪਹਿਲੀ ਮਹਿਲਾ ਮੁਖੀ...

big warning regarding punjab weather

ਪੰਜਾਬ ਦੇ ਮੌਸਮ ਨੂੰ ਲੈ ਕੇ ਵੱਡੀ ਚਿਤਾਵਨੀ, 18,19,20 ਤੇ 21 ਦੀ ਪੜ੍ਹੋ ਤਾਜ਼ਾ...

influencer deepika luthra s instagram account has been suspended

ਸੋਸ਼ਲ ਮੀਡੀਆ ਇੰਫਲੂਐਂਸਰ ਦੀਪਿਕਾ ਲੂਥਰਾ ਦਾ ਇੰਸਟਾਗ੍ਰਾਮ ਅਕਾਊਂਟ ਬੰਦ

benjamin netanyahu statement

'ਈਰਾਨ ਦੇ ਤਾਨਾਸ਼ਾਹ' ਯਹੂਦੀ ਰਾਜ ਦਾ ਹੋਵੇਗਾ ਸੰਪੂਰਨ ਵਿਨਾਸ਼ : ਨੇਤਨਯਾਹੂ

bus truck collision

ਬੱਸ-ਟਰੱਕ ਦੀ ਜ਼ੋਰਦਾਰ ਟੱਕਰ, 12 ਲੋਕਾਂ ਦੀ ਮੌਤ

guy is playing hide and seek with the traffic police

Traffic Police ਨੇ ਚਾਰੋਂ ਪਾਸਿਓਂ ਪਾਇਆ ਘੇਰਾ ਪਰ ਬਚ ਨਿਕਲਿਆ Heavy Driver!...

israel claims to killed iran s military chief shadmani

ਮਾਰਿਆ ਗਿਆ ਈਰਾਨੀ ਫੌਜੀ ਮੁਖੀ ਸ਼ਾਦਮਨੀ! ਇਜ਼ਰਾਈਲ ਦਾ ਦਾਅਵਾ

australian govt evacuate citizens from iran

ਆਸਟ੍ਰੇਲੀਆ ਸਰਕਾਰ ਈਰਾਨ ਤੋਂ ਆਪਣੇ ਨਾਗਰਿਕਾਂ ਨੂੰ ਕੱਢੇਗੀ ਬਾਹਰ

teenager was raped for three months on the pretext of marriage

ਵਿਆਹ ਦਾ ਝਾਂਸਾ ਦੇ ਕੇ ਨਾਬਾਲਗ ਨੂੰ ਹੈਦਰਾਬਾਦ ਭਜਾ ਲੈ ਗਿਆ ਨੌਜਵਾਨ, ਤਿੰਨ ਮਹੀਨੇ...

country corona virus patients cases

ਦੇਸ਼ 'ਚ ਕੋਰੋਨਾ ਮਾਮਲੇ ਘੱਟ ਕੇ 7 ਹਜ਼ਾਰ ਤੋਂ ਹੇਠਾਂ ਆਏ, ਹੁਣ ਤੱਕ 109 ਮਰੀਜ਼ਾਂ...

amritsar police provides security to influencer deepika luthra

ਲਗਾਤਾਰ ਧਮਕੀਆਂ ਮਿਲਣ ਮਗਰੋਂ ਦੀਪਿਕਾ ਲੂਥਰਾ ਨੂੰ ਮਿਲੀ ਸੁਰੱਖਿਆ, ਘਰ ਦੇ ਬਾਹਰ...

jalandhar plywood businessman s daughter in law found deadbody

ਕੈਨੇਡਾ ਤੋਂ ਆਈ ਸਹੇਲੀ ਨਾਲ ਬਿਆਸ ਦਰਿਆ ਕੋਲ ਪਹੁੰਚੀ ਮਸ਼ਹੂਰ ਕਾਰੋਬਾਰੀ ਦੀ ਨੂੰਹ...

major action against sho anil kumar of jalandhar police station no 3

ਪੰਜਾਬ ਦੇ ਇਸ SHO 'ਤੇ ਡਿੱਗੀ ਗਾਜ! ਹੋਈ ਵੱਡੀ ਕਾਰਵਾਈ

dera baba s objectionable video with his wife goes viral

Punjab: ਡੇਰੇ ਦੇ ਬਾਬੇ ਦੀ ਔਰਤ ਨਾਲ ਇਤਰਾਜ਼ਯੋਗ ਵੀਡੀਓ ਵਾਇਰਲ, ਹਰਕਤਾਂ ਵੇਖ ਮਚ...

jalandhar aap mla raman arora and his son s troubles increased orders issued

MLA ਰਮਨ ਅਰੋੜਾ ਤੇ ਉਨ੍ਹਾਂ ਦੇ ਪੁੱਤਰ ਦੀਆਂ ਵਧੀਆਂ ਮੁਸ਼ਕਿਲਾਂ, ਜਾਰੀ ਹੋਏ ਇਹ...

hindu boy and muslim girl commit suicide in pakistan

ਪਾਕਿਸਤਾਨ ’ਚ ਹਿੰਦੂ ਲੜਕੇ ਅਤੇ ਮੁਸਲਿਮ ਲੜਕੀ ਨੇ ਪ੍ਰੇਮ ਸਬੰਧਾਂ ਦੇ ਚੱਲਦੇ ਕੀਤੀ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • black sunday
      Black Sunday : ਹਾਦਸਿਆਂ ਨਾਲ ਕੰਬਿਆ ਦੇਸ਼, ਉੱਜੜ ਗਏ ਹਸਦੇ-ਖੇਡਦੇ ਕਈ ਪਰਿਵਾਰ
    • next 5 days heavy rain
      Heavy Rain : 16, 17, 18, 19, 20 ਜੂਨ ਤਕ ਤੇਜ਼ ਹਨ੍ਹੇਰੀ ਨਾਲ ਭਾਰੀ ਮੀਂਹ ਤੇ...
    • monalisa beaten
      ਬੇਰਹਿਮੀ ਨਾਲ ਕੁੱਟ-ਕੁੱਟ ਮਾਰ'ਤੀ ਮੋਨਾਲੀਸਾ!
    • money can you withdraw from pf know the new rules of epfo
      PF 'ਚੋਂ ਕਦੋਂ ਅਤੇ ਕਿੰਨੇ ਪੈਸੇ ਕਢਵਾ ਸਕਦੇ ਹੋ, EPFO ​​ਦੇ ਨਵੇਂ ਨਿਯਮਾਂ ਨੂੰ...
    • encounter in mohali encounter between police and gangster
      ਮੋਹਾਲੀ 'ਚ ਐਨਕਾਊਂਟਰ! ਡੀਸੀ ਦਫਤਰ ਨੇੜੇ ਪੁਲਸ ਤੇ ਬਦਮਾਸ਼ ਵਿਚਾਲੇ ਮੁਕਾਬਲਾ
    • sonia gandhi  s health deteriorates  admitted to ganga ram hospital
      ਸੋਨੀਆ ਗਾਂਧੀ ਦੀ ਵਿਗੜੀ ਸਿਹਤ, ਗੰਗਾਰਾਮ ਹਸਪਤਾਲ 'ਚ ਕਰਵਾਇਆ ਭਰਤੀ
    • gujarat by elections  people of bjp aap  kejriwal
      ਗੁਜਰਾਤ ਜਿਮਨੀ ਚੋਣਾਂ : ਵਿਸਾਵਦਰ ਦੇ ਲੋਕ 'ਆਪ' ਨੂੰ ਜਿਤਾ ਕੇ ਭਾਜਪਾ ਨੂੰ ਸਬਕ...
    • ludhiana west by elections
      ਲੁਧਿਆਣਾ ਵੈਸਟ ਜ਼ਿਮਨੀ ਚੋਣਾਂ: ਆਤਿਸ਼ੀ ਨੇ ਸੰਜੀਵ ਅਰੋੜਾ ਦੇ ਹੱਕ ’ਚ ਕੀਤਾ ਚੋਣ...
    • 272 million children worldwide are not going to school
      ਦੁਨੀਆ ਭਰ ’ਚ 27.2 ਕਰੋੜ ਬੱਚੇ ਨਹੀਂ ਜਾ ਰਹੇ ਸਕੂਲ
    • indian women  s hockey team loses 1 2 to australia in pro league
      ਭਾਰਤੀ ਮਹਿਲਾ ਹਾਕੀ ਟੀਮ ਪ੍ਰੋ ਲੀਗ ’ਚ ਆਸਟ੍ਰੇਲੀਆ ਹੱਥੋਂ 1-2 ਨਾਲ ਹਾਰੀ
    • frequent helicopter accidents on chardham yatra route raise concerns
      ਚਾਰਧਾਮ ਯਾਤਰਾ ਮਾਰਗ ’ਤੇ ਲਗਾਤਾਰ ਹੋ ਰਹੇ ਹੈਲੀਕਾਪਟਰ ਹਾਦਸਿਆਂ ਨੇ ਵਧਾਈ ਚਿੰਤਾ
    • ਤੜਕਾ ਪੰਜਾਬੀ ਦੀਆਂ ਖਬਰਾਂ
    • diagnosed cancer kidneys
      500 ਤੋਂ ਵਧ ਫਿਲਮਾਂ 'ਚ ਕੰਮ ਕਰ ਚੁੱਕੀ ਮਸ਼ਹੂਰ ਅਦਾਕਾਰਾ ਨੂੰ ਹੋਇਆ 2 ਵਾਰ ਕੈਂਸਰ,...
    • youtuber shares romantic photo
      ਪੂਲ 'ਚ ਦੂਜੀ ਪਤਨੀ ਨਾਲ ਰੋਮਾਂਟਿਕ ਹੋਇਆ ਯੂਟਿਊਬਰ, ਗੋਦ 'ਚ ਚੁੱਕ ਕੇ ਦਿੱਤੇ...
    • surname instagram id
      ਸੁਨੀਤਾ ਆਹੂਜਾ ਨੇ ਸੋਸ਼ਲ ਮੀਡੀਆ ਤੋਂ ਹਟਾਇਆ ਸਰਨੇਮ, ਗੋਵਿੰਦਾ ਨਾਲ ਤਲਾਕ ਦੀਆਂ...
    • body of haryana recovered from canal in sonipat
      ਇਸ ਕਾਰਨ ਹੋਇਆ ਮਾਡਲ ਸ਼ੀਤਲ ਦਾ ਕਤਲ, ਸਾਹਮਣੇ ਆਈ ਅਸਲ ਵਜ੍ਹਾ
    • mannara chopra s father passes away
      ਚੋਪੜਾ ਪਰਿਵਾਰ 'ਚ ਪਸਰਿਆ ਮਾਤਮ: ਅਦਾਕਾਰਾ ਮੰਨਾਰਾ ਦੇ ਸਿਰ ਤੋਂ ਉੱਠਿਆ ਪਿਤਾ ਦਾ...
    • sonipat murder
      ਕਮਲ ਕੌਰ ਭਾਬੀ ਦੀ ਮੌਤ ਤੋਂ ਬਾਅਦ ਸਿੰਮੀ ਚੌਧਰੀ ਦੀ ਮੌਤ ਬਣੀ ਰਹੱਸ! 6 ਮਹੀਨੇ...
    • glamorous transformation bollywood
      ਕੀ ਤੋਂ ਕੀ ਹੋਈ ਵਾਇਰਲ ਗਰਲ ਮੋਨਾਲੀਸਾ, ਸਟਾਈਲਿਸ਼ ਲੁੱਕ ਨੇ ਕੀਤਾ ਸਭ ਨੂੰ ਹੈਰਾਨ
    • today s top 10 news
      ਪੰਜਾਬ 'ਚ ਵੱਡੀ ਵਾਰਦਾਤ ਤੇ 'ਕਮਲ ਕੌਰ' ਮਗਰੋਂ ਇਕ ਹੋਰ ਇੰਫਲੂਏਂਸਰ ਦੀ ਮਿਲੀ ਲਾਸ਼,...
    • this famous filmmaker has been missing since the plane crash
      ਮਸ਼ਹੂਰ ਫਿਲਮ ਨਿਰਮਾਤਾ 12 ਜੂਨ ਤੋਂ ਬਾਅਦ ਹੋਇਆ ਲਾਪਤਾ, ਪਲੇਨ ਕ੍ਰੈਸ਼ ਸਾਈਟ ਨੇੜੇ...
    • 41 256 square feet haunted set built for prabhas     the raja saab
      ਪ੍ਰਭਾਸ ਦੀ ਫਿਲਮ 'ਦਿ ਰਾਜਾ ਸਾਬ' ਲਈ ਬਣਾਇਆ ਗਿਆ 41,256 ਵਰਗ ਫੁੱਟ ਦਾ ਭੂਤੀਆ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +