Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, JUL 07, 2026

    5:18:02 PM

  • jalandhar school student

    ਜਲੰਧਰ 'ਚ 5ਵੀਂ ਦੀ ਵਿਦਿਆਰਥਣ ਨਾਲ ਵਾਪਰੀ ਅਣਹੋਣੀ!...

  • pargat singh  s big statement regarding factionalism in punjab congress

    'ਅੱਜ-ਕੱਲ੍ਹ ਤਾਂ ਕਿਸੇ ਨਾਲ ਚਾਹ ਪੀਣਾ ਵੀ...',...

  • bhupesh baghel holds important meeting with district presidents

    ਪੰਜਾਬ ਕਾਂਗਰਸ ਨੇ 2027 ਚੋਣਾਂ ਲਈ ਕੱਸੀ ਕਮਰ,...

  • indian youth in canada

    ਕੈਨੇਡਾ 'ਚ ਪੰਜਾਬਣ ਮੁਟਿਆਰ ਅਤੇ ਭਾਰਤੀ ਨੌਜਵਾਨ ਦੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Entertainment News
  • Jalandhar
  • ਡਰੱਗਸ ਕੇਸ ‘ਚ ਦੀਪਿਕਾ ਪਾਦੂਕੋਣ ਦਾ ਨਾਂ ਆਇਆ ਸਾਹਮਣੇ, ਵਟਸਐਪ ਚੈਟ ਵਾਇਰਲ

ENTERTAINMENT News Punjabi(ਤੜਕਾ ਪੰਜਾਬੀ)

ਡਰੱਗਸ ਕੇਸ ‘ਚ ਦੀਪਿਕਾ ਪਾਦੂਕੋਣ ਦਾ ਨਾਂ ਆਇਆ ਸਾਹਮਣੇ, ਵਟਸਐਪ ਚੈਟ ਵਾਇਰਲ

  • Edited By Sunita,
  • Updated: 22 Sep, 2020 09:14 AM
Jalandhar
deepika padukone  s name surfaces in drug case  here is chat
  • Share
    • Facebook
    • Tumblr
    • Linkedin
    • Twitter
  • Comment

ਮੁੰਬਈ (ਬਿਊਰੋ) : ਬਾਲੀਵੁੱਡ ਅਦਾਕਾਰ ਸੁਸ਼ਾਂਤ ਸਿੰਘ ਰਾਜਪੂਤ ਮੌਤ ਦੇ ਕੇਸ ਨਾਲ ਜੁੜੇ ਡਰੱਗਸ ਕੇਸ ਵਿਚ ਕਈ ਹੋਰ ਫ਼ਿਲਮੀ ਸਿਤਾਰਿਆਂ ਦੇ ਨਾਂ ਜੁੜ ਰਹੇ ਹਨ। ਸੁਸ਼ਾਂਤ ਸਿੰਘ ਰਾਜਪੂਤ ਦੀ ਟੈਲੇਂਟ ਮੈਨੇਜਰ ਜਯਾ ਸਾਹਾ ਦੀ ਕਥਿਤ ਗੱਲਬਾਤ ਵਿਚ ਡੀ ਅਤੇ ਕੇ ਦਾ ਜ਼ਿਕਰ ਹੈ। ਐੱਨ. ਸੀ. ਬੀ. ਦੇ ਸੂਤਰਾਂ ਮੁਤਾਬਕ ਡੀ ਦਾ ਮਤਲਬ ਦੀਪਿਕਾ ਪਾਦੂਕੋਣ ਅਤੇ ਕੇ ਯਾਨੀ ਕਰਿਸ਼ਮਾ (ਜਯਾ ਦੀ ਐਸੋਸਿਏਟ) ਹੈ।
ਨਾਰਕੋਟਿਕਸ ਕੰਟਰੋਲ ਬਿਊਰੋ ਨੇ ਸੁਸ਼ਾਂਤ ਸਿੰਘ ਦੀ ਸਾਬਕਾ ਮੈਨੇਜਰ ਸ਼ਰੂਤੀ ਮੋਦੀ ਅਤੇ ਉਸ ਦੀ ਟੈਲੇਂਟ ਮੈਨੇਜਰ ਜਯਾ ਸਾਹਾ ਨੂੰ ਸੋਮਵਾਰ ਨੂੰ ਏਜੰਸੀ ਦੇ ਦਫ਼ਤਰ ਵਿਚ ਪੇਸ਼ ਹੋਣ ਲਈ ਕਿਹਾ। ਅਧਿਕਾਰੀ ਨੇ ਦੱਸਿਆ ਕਿ ਜਯਾ ਸਾਹਾ ਦੁਪਹਿਰ ਕਰੀਬ ਦੋ ਵਜੇ ਦੱਖਣੀ ਮੁੰਬਈ ਸਥਿਤ ਐੱਨ. ਸੀ. ਬੀ. ਦੀ ਵਿਸ਼ੇਸ਼ ਜਾਂਚ ਟੀਮ (ਐੱਸ. ਆਈ. ਟੀ.) ਦੇ ਦਫ਼ਤਰ ਪਹੁੰਚੀ।

PunjabKesari
ਐੱਨ. ਸੀ. ਬੀ. ਨੇ ਮੰਗਲਵਾਰ ਯਾਨੀਕਿ ਅੱਜ ਜਯਾ ਸਾਹਾ ਨੂੰ ਵੀ ਪੁੱਛਗਿੱਛ ਲਈ ਬੁਲਾਇਆ ਹੈ। ਇਸ ਸਮੇਂ ਦੌਰਾਨ ਬਹੁਤ ਸਾਰੇ ਮਹੱਤਵਪੂਰਣ ਖ਼ੁਲਾਸੇ ਹੋ ਸਕਦੇ ਹਨ।

ਕੁਝ ਇਸ ਤਰ੍ਹਾਂ ਸੀ D ਤੇ K ਦੀ ਚੈਟ :-

D' to K: ਕੀ ਤੁਹਾਡੇ ਕੋਲ ਮਾਲ ਹੈ?

K' reply: ਹੈ ਪਰ ਘਰ 'ਤੇ। ਮੈਂ ਬਾਂਦਰਾ ਵਿਚ ਹਾਂ।

K writes: ਜੇ ਤੁਸੀਂ ਚਾਹੁੰਦੇ ਹੋ, ਮੈਂ ਅਮਿਤ ਨੂੰ ਕਹਿੰਦੀ ਹਾਂ।

D writes: ਹਾਂ, ਕ੍ਰਿਪਾ ਕਰਕੇ।

K writes: ਅਮਿਤ ਕੋਲ ਹੈ, ਉਹ ਰੱਖਦਾ ਹੈ।

D writes: ਹੈਸ਼ ਹੈ ਨਾ?

D writes: ਭੰਗ ਨਹੀਂ।

K writes: ਕੋਕੋ ਕੋਲ ਤੁਸੀਂ ਕਦੋਂ ਆ ਰਹੇ ਹੋ?

D writes: 11 ਅਤੇ 12:30 ਦੇ ਵਿਚਕਾਰ।

PunjabKesari
ਸਾਰਾ ਅਲੀ ਖਾਨ ਸਮੇਤ ਇਨ੍ਹਾਂ ਅਦਾਕਾਰਾ ਨੂੰ ਸੰਮਨ ਭੇਜਿਆ ਜਾਵੇਗਾ :

ਜਾਂਚ ਏਜੰਸੀ ਦੇ ਇੱਕ ਸੀਨੀਅਰ ਅਧਿਕਾਰੀ ਨੇ ਦੱਸਿਆ ਕਿ ਐੱਨ. ਸੀ. ਬੀ. ਡਰੱਗਸ ਕੇਸ ਨਾਲ ਜੁੜੇ ਮਾਮਲੇ ਦੀ ਜਾਂਚ ਸਬੰਧੀ ਅਦਾਕਾਰਾ ਸਾਰਾ ਅਲੀ ਖ਼ਾਨ, ਰਕੂਲ ਪ੍ਰੀਤ ਸਿੰਘ ਅਤੇ ਫੈਸ਼ਨ ਡਿਜ਼ਾਈਨਰ ਸਿਮੋਨ ਖਾਂਬਟਾ ਨੂੰ ਪੁੱਛਗਿੱਛ ਲਈ ਬੁਲਾਉਣ ਜਾ ਰਹੀ ਹੈ।
PunjabKesari
ਦੱਸ ਦੇਈਏ ਕਿ ਡਰੱਗਸ ਕੇਸ ਵਿਚ ਐੱਨ. ਸੀ. ਬੀ. ਨੇ ਅਦਾਕਾਰਾ ਰੀਆ ਚੱਕਰਵਰਤੀ ਅਤੇ ਉਸ ਦੇ ਭਰਾ ਸ਼ੌਵਿਕ ਚੱਕਰਵਰਤੀ ਸਮੇਤ ਇੱਕ ਦਰਜਨ ਤੋਂ ਵੱਧ ਲੋਕਾਂ ਨੂੰ ਗ੍ਰਿਫ਼ਤਾਰ ਕੀਤਾ ਹੈ।

  • Deepika Padukone
  • Surfaces
  • Drug Case
  • Chat Viral
  • Manager
  • Karishma Prakash
  • Bollywood Drug Probe
  • NCB Summons

ਸਵੀਮਿੰਗ ਪੂਲ ’ਚ ਅਨੁਸ਼ਕਾ ਸ਼ਰਮਾ ਨੇ ਫਲਾਂਟ ਕੀਤਾ ਬੇਬੀ ਬੰਪ, ਤਸਵੀਰ ਵਾਇਰਲ

NEXT STORY

Stories You May Like

  • viral video case acp naveen sharma s statement has come to light
    ਵਾਇਰਲ ਵੀਡੀਓ ਮਾਮਲੇ ਵਿਚ ACP ਨਵੀਨ ਸ਼ਰਮਾ ਦਾ ਬਿਆਨ ਆਇਆ ਸਾਹਮਣੇ
  • deepika padukone praises icc  s new rule for female cricketers
    ਦੀਪਿਕਾ ਪਾਦੂਕੋਣ ਨੇ ਮਹਿਲਾ ਕ੍ਰਿਕਟਰਾਂ ਲਈ ICC ਦੇ ਨਵੇਂ ਨਿਯਮਾਂ ਦੀ ਕੀਤੀ ਪ੍ਰਸ਼ੰਸਾ, ਦੱਸਿਆ 'ਇਤਿਹਾਸਕ ਕਦਮ'
  • case registered for making photos and videos viral and making threats
    ਫੋਟੋ ਤੇ ਵੀਡੀਓ ਵਾਇਰਲ ਕਰਨ ਅਤੇ ਧਮਕੀਆਂ ਦੇਣ ’ਤੇ ਕੇਸ ਦਰਜ
  • gaurav khanna amid his divorce news with akanksha
    ਅਕਾਂਕਸ਼ਾ ਨਾਲ ਤਲਾਕ ਦੀਆਂ ਖਬਰਾਂ ਵਿਚਾਲੇ ਗੌਰਵ ਖੰਨਾ ਦਾ ਪਹਿਲਾ ਬਿਆਨ ਆਇਆ ਸਾਹਮਣੇ
  • punjab police employee kidnap
    ਪੰਜਾਬ ਪੁਲਸ ਦਾ ਮੁਲਾਜ਼ਮ KIDNAP! ਬਠਿੰਡਾ ਤੋਂ ਸਨਸਨੀਖੇਜ਼ ਮਾਮਲਾ ਆਇਆ ਸਾਹਮਣੇ
  • fraud case
    3 BHK ਫਲੈਟ ਦੇ ਨਾਂ ’ਤੇ 23.40 ਲੱਖ ਦੀ ਠੱਗੀ, ਦੋ ਖ਼ਿਲਾਫ਼ ਕੇਸ ਦਰਜ
  • last year i didn  t know if i would be able to make a comeback or not
    ਪਿਛਲੇ ਸਾਲ ਪਤਾ ਹੀ ਨਹੀਂ ਸੀ ਕਿ ਵਾਪਸੀ ਕਰ ਸਕਾਂਗੀ ਜਾਂ ਨਹੀਂ : ਦੀਪਿਕਾ
  • encounter in punjab  punjab police
    ਪੰਜਾਬ 'ਚ ਵੱਡਾ ਐਨਕਾਊਂਟਰ, ਪੁਲਸ ਤੇ ਗੈਂਗਸਟਰ ਵਿਚਾਲੇ ਆਹਮੋ-ਸਾਹਮਣੇ ਚੱਲੀਆਂ ਗੋਲ਼ੀਆਂ
  • jalandhar school student
    ਜਲੰਧਰ 'ਚ 5ਵੀਂ ਦੀ ਵਿਦਿਆਰਥਣ ਨਾਲ ਵਾਪਰੀ ਅਣਹੋਣੀ! ਹੋਈ ਦਰਦਨਾਕ ਮੌਤ
  • three days of rain meteorological department
    ਪੰਜਾਬ 'ਚ ਤਿੰਨ ਦਿਨ ਪਵੇਗਾ ਭਾਰੀ ਮੀਂਹ, ਮੌਸਮ ਵਿਭਾਗ ਵੱਲੋਂ ਅਲਰਟ ਜਾਰੀ
  • show cause notice issued to former mla madan lal jalalpur
    ਸਾਬਕਾ ਕਾਂਗਰਸੀ ਵਿਧਾਇਕ ਮਦਨ ਲਾਲ ਜਲਾਲਪੁਰ ਨੂੰ 'ਕਾਰਨ ਦੱਸੋ' ਨੋਟਿਸ ਜਾਰੀ, ਜਾਣੋ...
  • alert of heavy rain and thunderstorm in punjab
    ਪੰਜਾਬ 'ਚ 4 ਦਿਨ ਅਹਿਮ! ਭਾਰੀ ਮੀਂਹ ਤੇ ਹਨ੍ਹੇਰੀ-ਤੂਫ਼ਾਨ ਦਾ Alert, ਸਾਵਧਾਨ...
  • incident in adampur youth
    ਆਦਮਪੁਰ 'ਚ ਦਿਨ ਦਿਹਾੜੇ ਨੌਜਵਾਨ ਦਾ ਕਈ ਗੋਲ਼ੀਆਂ ਮਾਰ ਕੇ ਕਤਲ
  • samyukta kisan morcha protest on 13 july
    SKM ਨੇ ਖੋਲ੍ਹਿਆ ਮੋਰਚਾ! 13 ਜੁਲਾਈ ਨੂੰ ਲੈ ਕੇ ਪੰਜਾਬ ਲਈ ਕੀਤਾ ਵੱਡਾ ਐਲਾਨ
  • builder fired upon for not paying ransom one accused arrested
    ਫ਼ਿਰੌਤੀ ਦੀ ਰਕਮ ਨਾ ਦੇਣ ’ਤੇ ਬਿਲਡਰ 'ਤੇ ਕੀਤੀ ਫਾਇਰਿੰਗ! 1 ਮੁਲਜ਼ਮ ਗ੍ਰਿਫ਼ਤਾਰ
  • heartbreaking accident on jalandhar amritsar nh 3 members family die
    ਜਲੰਧਰ-ਅੰਮ੍ਰਿਤਸਰ NH 'ਤੇ ਰੂਹ ਕੰਬਾਊ ਹਾਦਸਾ, ਇਕੋ ਪਰਿਵਾਰ ਦੇ 3 ਜੀਆਂ ਦੀ ਮੌਤ,...
Trending
Ek Nazar
jasbir jassi backs diljit dosanjh for satluj

'ਅਜਿਹੀ ਫਿਲਮਾਂ ਬਣਾਉਣ ਲਈ ਬਹੁਤ ਹਿੰਮਤ ਦੀ ਲੋੜ ਹੁੰਦੀ ਹੈ' ; ਜਸਬੀਰ ਜੱਸੀ ਨੇ...

heavy rain alert 5 days imd

7, 8, 9, 10, 11 ਨੂੰ ਪਵੇਗਾ ਬਹੁਤ ਭਾਰੀ ਮੀਂਹ! ਮੌਸਮ ਵਿਭਾਗ ਨੇ 22 ਸੂਬਿਆਂ ਨੂੰ...

i was a playboy before marriage famous actor s big revelation

'ਵਿਆਹ ਤੋਂ ਪਹਿਲਾਂ ਮੈਂ Playboy ਸੀ, ਮੇਰੇ ਕਈ ਅਫੇਅਰਜ਼ ਰਹੇ...'! ਮਸ਼ਹੂਰ...

centre forms panel to examine content of diljit dosanjh s satluj

ਕੀ 'ਸਤਲੁਜ' ਦੀ OTT 'ਤੇ ਹੋਵੇਗੀ ਵਾਪਸੀ ? ਕੇਂਦਰ ਨੇ ਕੰਟੈਂਟ ਦੀ ਜਾਂਚ ਲਈ ਬਣਾਈ...

this famous actress has not become a mother even after 34 years of marriage

ਵਿਆਹ ਦੇ 34 ਸਾਲਾਂ ਬਾਅਦ ਵੀ ਮਾਂ ਨਹੀਂ ਬਣੀ ਇਹ ਮਸ਼ਹੂਰ ਅਦਾਕਾਰਾ, ਕਿਹਾ- 'ਮੈਂ...

jammu kashmir cloudburst landslide houses vehicles

J&K 'ਚ ਫਟ ਗਿਆ ਬੱਦਲ ! ਲੈਂਡਸਲਾਈਡ 'ਚ ਰੁੜ੍ਹ ਗਏ ਕਈ ਘਰ ਤੇ ਗੱਡੀਆਂ

famous bollywood actress froze her eggs

ਫ਼ਿਲਮ 'ਚ 'ਮਾਂ' ਬਣਨ ਮਗਰੋਂ ਬਾਲੀਵੁੱਡ ਅਦਾਕਾਰਾ ਨੇ ਅਸਲ 'ਚ ਐੱਗਜ਼ ਕਰਵਾਏ...

school college holidays closed

ਸਕੂਲਾਂ-ਕਾਲਜਾਂ 'ਚ ਹੋ ਗਈ ਛੁੱਟੀ ! ਮੁੰਬਈ 'ਚ ਭਾਰੀ ਮੀਂਹ ਨੂੰ ਲੈ ਕੇ IMD ਦਾ...

outcry over petrol supply in sultanpur lodhi area

ਪੰਜਾਬ ਦੇ ਇਸ ਇਲਾਕੇ 'ਚ ਪੈਟਰੋਲ ਪੂਰਤੀ ਨੂੰ ਲੈ ਕੇ ਮਚੀ ਹਾਹਾਕਾਰ!

russia ukraine conflict

ਰੂਸ ਨੇ ਕੀਵ 'ਤੇ ਰਾਤੋ-ਰਾਤ ਕੀਤੇ ਮਿਜ਼ਾਈਲ ਅਤੇ ਡਰੋਨ ਹਮਲੇ, ਮਾਰੇ ਗਏ 12 ਲੋਕ

prison violence

ਸ਼੍ਰੀਲੰਕਾ ਜੇਲ੍ਹ ਹਿੰਸਾ: ਮੌਤਾਂ ਦੀ ਗਿਣਤੀ 25 ਤੱਕ ਪਹੁੰਚੀ

suhagrat bride groom lover

'ਹੱਥ ਲਾਇਆ ਤਾਂ...', ਵਿਆਹ ਦੀ ਪਹਿਲੀ ਰਾਤ ਲਾੜੀ ਨੇ ਦਿਖਾ 'ਤਾ 'ਅਨੋਖਾ ਰੂਪ',...

sikh community presence in independence day parade

ਸਿੱਖ ਭਾਈਚਾਰੇ ਨੇ ਅਮਰੀਕਾ ਦੇ 250ਵੇਂ ਆਜ਼ਾਦੀ ਦਿਵਸ ਦੀ ਪਰੇਡ 'ਚ ਭਰੀ ਸ਼ਾਨਦਾਰ...

diljit dosanjh s film sutlej suddenly removed from ott platform

ਦਿਲਜੀਤ ਦੋਸਾਂਝ ਦੀ ਫਿਲਮ 'ਸਤਲੁਜ' OTT ਪਲੇਟਫਾਰਮ ਤੋਂ ਅਚਾਨਕ ਹਟਾਈ

all schools and colleges will remain closed tomorrow

ਸਾਰੇ ਸਕੂਲ-ਕਾਲਜ ਭਲਕੇ ਰਹਿਣਗੇ ਬੰਦ ! ਭਾਰੀ ਬਾਰਿਸ਼ ਦੀ ਚਿਤਾਵਨੀ ਕਾਰਨ BMC ਵੱਲੋਂ...

boy face trial

ਹੈਰਾਨੀਜਨਕ! ਪਾਕਿਸਤਾਨ 'ਚ 72 ਲੋਕਾਂ ਦੀ ਮੌਤ ਦੇ ਮਾਮਲੇ 'ਚ ਜਵਾਕ 'ਤੇ ਚੱਲੇਗਾ...

tribute to ayatollah ali khamenei

ਅਯਾਤੁੱਲਾ ਅਲੀ ਖਮੇਨੀ ਦੀ ਹੋਈ ਅੰਤਿਮ ਅਰਦਾਸ, ਲੱਖਾਂ ਲੋਕਾਂ ਨੇ ਦਿੱਤੀ ਸ਼ਰਧਾਂਜਲੀ

sister  brother  killed  police  arrested

ਭਰਾ ਹੀ ਬਣ ਗਿਆ ਹੈਵਾਨ ! ਸੁੱਤੀ ਪਈ ਭੈਣ ਦੇ ਮਾਰ'ਤੀ ਗੋਲ਼ੀ, ਹੋਸ਼ ਉਡਾਏਗਾ ਪੂਰਾ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਤੜਕਾ ਪੰਜਾਬੀ ਦੀਆਂ ਖਬਰਾਂ
    • sumona chakravarti came out after endometriosis surgery
      ਐਂਡੋਮੈਟ੍ਰੀਓਸਿਸ ਸਰਜਰੀ ਤੋਂ ਬਾਅਦ ਸਾਹਮਣੇ ਆਈ ਸੁਮੋਨਾ, 2 ਮਹੀਨੇ ਸੋਸ਼ਲ ਮੀਡੀਆ...
    • this famous actress has not become a mother even after 34 years of marriage
      ਵਿਆਹ ਦੇ 34 ਸਾਲਾਂ ਬਾਅਦ ਵੀ ਮਾਂ ਨਹੀਂ ਬਣੀ ਇਹ ਮਸ਼ਹੂਰ ਅਦਾਕਾਰਾ, ਕਿਹਾ- 'ਮੈਂ...
    • famous bollywood actress froze her eggs
      ਫ਼ਿਲਮ 'ਚ 'ਮਾਂ' ਬਣਨ ਮਗਰੋਂ ਬਾਲੀਵੁੱਡ ਅਦਾਕਾਰਾ ਨੇ ਅਸਲ 'ਚ ਐੱਗਜ਼ ਕਰਵਾਏ...
    • fans gathered outside   jalsa   despite rain  amitabh bachchan thanked them
      ਮੋਹਲੇਧਾਰ ਮੀਂਹ ਦੇ ਬਾਵਜੂਦ 'ਜਲਸਾ' ਦੇ ਬਾਹਰ ਇਕੱਠੇ ਹੋਏ ਫੈਨ, ਅਮਿਤਾਭ ਬੱਚਨ...
    • sutlej   removed from ott due to security concerns  it regulations
      ਸੁਰੱਖਿਆ ਚਿੰਤਾਵਾਂ, IT ਨਿਯਮਾਂ ਕਾਰਨ OTT ਤੋਂ ਹਟਾਈ ਗਈ ‘ਸਤਲੁਜ’
    • binnu dhillon furious over poor condition of business class
      "ਏਅਰ ਇੰਡੀਆ ਦਾ ਬਾਈਕਾਟ ਕਰੋ!" ਬਿਜ਼ਨੈੱਸ ਕਲਾਸ ਦੀ ਮਾੜੀ ਹਾਲਤ ਦੇਖ ਭੜਕੇ ਬਿਨੂੰ...
    • manjit singh gk on satluj ban
      ਜੇ 'ਕੇਰਲਾ ਸਟੋਰੀਜ਼' ਵਰਗੀਆਂ ਫਿਲਮਾਂ ਰਿਲੀਜ਼ ਹੋ ਸਕਦੀਆਂ ਤਾਂ 'ਸਤਲੁਜ'...
    • diljit dosanjh s film sutlej suddenly removed from ott platform
      ਦਿਲਜੀਤ ਦੋਸਾਂਝ ਦੀ ਫਿਲਮ 'ਸਤਲੁਜ' OTT ਪਲੇਟਫਾਰਮ ਤੋਂ ਅਚਾਨਕ ਹਟਾਈ
    • president murmu expresses grief over the demise of folk singer teejan bai
      ਰਾਸ਼ਟਰਪਤੀ ਮੁਰਮੂ ਨੇ ਪ੍ਰਸਿੱਧ ਲੋਕ ਗਾਇਕਾ ਤੀਜਨ ਬਾਈ ਦੇ ਦੇਹਾਂਤ 'ਤੇ ਪ੍ਰਗਟਾਇਆ...
    • sisters janhvi and khushi kapoor surprise anshula kapoor with a mehendi ceremony
      ਭੈਣਾਂ ਜਾਨ੍ਹਵੀ ਤੇ ਖੁਸ਼ੀ ਕਪੂਰ ਨੇ ਅੰਸ਼ੁਲਾ ਕਪੂਰ ਨੂੰ ਦਿੱਤਾ ਮਹਿੰਦੀ ਦਾ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +