Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, SEP 16, 2026

    5:39:08 PM

  • gurpreet kaur defamation case court

    ਡਾ. ਗੁਰਪ੍ਰੀਤ ਕੌਰ ਵੱਲੋਂ ਮਜੀਠੀਆ, ਹਰਸਿਮਰਤ ਅਤੇ...

  • amritsar airport passengers flight

    ਅੰਮ੍ਰਿਤਸਰ ਏਅਰਪੋਰਟ ਆਉਣ ਵਾਲਿਆਂ ਲਈ ਵੱਡੀ ਖ਼ਬਰ,...

  • big announcement for powercom employees

    ਪਾਵਰਕਾਮ ਦੇ ਮੁਲਾਜ਼ਮਾਂ ਲਈ ਵੱਡਾ ਐਲਾਨ, ਮੁਆਵਜ਼ੇ...

  • travel advisory

    ਸਾਊਦੀ ਅਰਬ 'ਤੇ ਹਮਲੇ ਦਾ ਖ਼ਤਰਾ, ਅਮਰੀਕਾ ਨੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Entertainment News
  • Jalandhar
  • ਦੀਪਿਕਾ ਤੋਂ ਪੁੱਛਗਿੱਛ ਦੌਰਾਨ ਨਾਲ ਰਹਿਣਾ ਚਾਹੁੰਦੇ ਹਨ ਰਣਵੀਰ ਸਿੰਘ, ਕਿਹਾ ਪਤਨੀ ਨੂੰ ਆਉਂਦੇ ਹਨ ਪੈਨਿਕ ਅਟੈਕ

ENTERTAINMENT News Punjabi(ਤੜਕਾ ਪੰਜਾਬੀ)

ਦੀਪਿਕਾ ਤੋਂ ਪੁੱਛਗਿੱਛ ਦੌਰਾਨ ਨਾਲ ਰਹਿਣਾ ਚਾਹੁੰਦੇ ਹਨ ਰਣਵੀਰ ਸਿੰਘ, ਕਿਹਾ ਪਤਨੀ ਨੂੰ ਆਉਂਦੇ ਹਨ ਪੈਨਿਕ ਅਟੈਕ

  • Edited By Sunita,
  • Updated: 25 Sep, 2020 10:58 AM
Jalandhar
deepika padukone and ranveer singh
  • Share
    • Facebook
    • Tumblr
    • Linkedin
    • Twitter
  • Comment

ਨਵੀਂ ਦਿੱਲੀ (ਬਿਊਰੋ) : ਬਾਲੀਵੁੱਡ ਅਦਾਕਾਰਾ ਦੀਪਿਕਾ ਪਾਦੂਕੋਣ ਇਸ ਸਮੇਂ ਨਾਰਕੋਟਿਕਸ ਕੰਟਰੋਲ ਬਿਊਰੋ ਦੇ ਨਿਸ਼ਾਨੇ 'ਤੇ ਹੈ। ਸੁਸ਼ਾਂਤ ਸਿੰਘ ਰਾਜਪੂਤ ਦੇ ਕੇਸ 'ਚ ਡਰੱਗ ਐਂਗਲ ਦੀ ਜਾਂਚ ਦੌਰਾਨ ਐੱਨ. ਸੀ. ਬੀ. ਦੇ ਹੱਥ ਕੁਝ ਸਿਤਾਰਿਆਂ ਦੇ ਨਾਂ ਲੱਗੇ ਹਨ, ਜੋ ਡਰੱਗਜ਼ ਲੈਂਦੇ ਹਨ ਜਾਂ ਡਰੱਗ ਪੈਡਲਰ ਨਾਲ ਇਨ੍ਹਾਂ ਦਾ ਸਬੰਧ ਹੈ। ਐੱਨ. ਸੀ. ਬੀ. ਨੇ ਹਾਲੇ ਸਾਰੇ ਨਾਵਾਂ ਦਾ ਖ਼ੁਲਾਸਾ ਨਹੀਂ ਕੀਤਾ ਹੈ ਪਰ ਚਾਰ ਅਦਾਕਾਰਾਂ ਸਾਰਾ ਅਲੀ ਖਾਨ, ਰਕੁਲਪ੍ਰੀਤ ਸਿੰਘ, ਸ਼ਰਧਾ ਕਪੂਰ ਤੇ ਦੀਪਿਕਾ ਪਾਦੂਕੋਣ ਨੂੰ ਸੰਮਨ ਭੇਜ ਕੇ ਪੁੱਛਗਿੱਛ ਲਈ ਬੁਲਾਇਆ ਹੈ।

ਬਾਲੀਵੁੱਡ ਅਦਾਕਾਰਾ ਰਕੁਲਪ੍ਰੀਤ ਸਿੰਘ, ਕਵਾਨ ਕੰਪਨੀ ਤੇ ਦੀਪਿਕਾ ਦੀ ਮੈਨੇਜਰ ਕਰਿਸ਼ਮਾ ਪ੍ਰਕਾਸ਼ ਤੋਂ ਐੱਨ. ਸੀ. ਬੀ. ਅੱਜ ਪੁੱਛਗਿੱਛ ਕਰੇਗੀ। ਪਹਿਲਾਂ ਦੀਪਿਕਾ ਪਾਦੂਕੋਣ ਤੋਂ ਵੀ 25 ਸਤੰਬਰ ਨੂੰ ਹੀ ਪੁੱਛਗਿੱਛ ਕੀਤੀ ਜਾਣੀ ਸੀ ਪਰ ਅਦਾਕਾਰਾ ਅੱਜ ਐੱਨ. ਸੀ. ਬੀ. ਦਫ਼ਤਰ ਨਹੀਂ ਪਹੁੰਚੇਗੀ ਕਿਉਂਕਿ ਹਾਲੇ ਉਨ੍ਹਾਂ ਦਾ ਕੋਰੋਨਾ ਵਾਇਰਸ ਦਾ ਟੈਸਟ ਨਹੀਂ ਹੋਇਆ ਹੈ। ਅੱਜ ਦੀਪਿਕਾ ਦਾ ਕੋਵਿਡ-19 ਦਾ ਟੈਸਟ ਕੀਤਾ ਜਾਵੇਗਾ। ਉਸ ਤੋਂ ਬਾਅਦ ਕੱਲ੍ਹ ਭਾਵ 26 ਸਤੰਬਰ ਨੂੰ ਅਦਾਕਾਰਾ ਤੋਂ ਪੁੱਛਗਿੱਛ ਕੀਤੀ ਜਾ ਸਕਦੀ ਹੈ।

ਦੱਸਣਯੋਗ ਹੈ ਕਿ ਦੀਪਿਕਾ ਪਾਦੂਕੋਣ ਬੀਤੇ ਦਿਨ ਗੋਆ ਗਈ ਹੋਈ ਸੀ ਪਰ ਹੁਣ ਮੁੰਬਈ ਵਾਪਸ ਆ ਗਈ ਹੈ। ਮੁੰਬਈ ਏਅਰਪੋਰਟ ਤੋਂ ਅਦਾਕਾਰਾ ਦੀਆਂ ਕੁਝ ਤਸਵੀਰਾਂ ਸਾਹਮਣੇ ਆਈਆਂ ਹਨ, ਜਿਨ੍ਹਾਂ 'ਚ ਉਹ ਪਤੀ ਰਣਵੀਰ ਸਿੰਘ ਨਾਲ ਨਜ਼ਰ ਆ ਰਹੀ ਹੈ। ਤਸਵੀਰਾਂ 'ਚ ਦਿਖ ਰਿਹਾ ਹੈ ਕਿ ਦੋਵਾਂ ਨੇ ਮਾਸਕ ਪਾ ਰੱਖਿਆ ਹੈ ਪਰ ਦੀਪਿਕਾ ਦੀਆਂ ਅੱਖਾਂ ਤੋਂ ਉਨ੍ਹਾਂ ਦੇ ਚਿਹਰੇ ਦੀ ਥਕਾਨ ਤੇ ਮੱਥੇ 'ਤੇ ਝੁਰੜੀਆਂ ਨਜ਼ਰ ਆ ਰਹੀਆਂ ਹਨ। ਤਸਵੀਰਾਂ 'ਚ ਅਦਾਕਾਰਾ ਸਾਫ਼ ਪਰੇਸ਼ਾਨ ਨਜ਼ਰ ਆ ਰਹੀ ਹੈ। 

ਦੀਪਿਕਾ ਦੇਰ ਸ਼ਾਮ ਗੋਆ ਤੋਂ ਆਪਣੇ ਪਤੀ ਰਣਵੀਰ ਸਿੰਘ ਨਾਲ ਚਾਰਟਿਡ ਜਹਾਜ਼ ਰਾਹੀਂ ਮੁੰਬਈ ਪੁੱਜੀ ਹੈ। ਦੀਪਿਕਾ ਤੇ ਰਣਵੀਰ ਜਿਵੇਂ ਹੀ ਮੁੰਬਈ ਏਅਰਪੋਰਟ ਪੁੱਜੇ ਉਨ੍ਹਾਂ ਨੂੰ ਕੈਮਰਾਮੈਨ ਨੇ ਘੇਰ ਲਿਆ। ਇਸ ਦੌਰਾਨ ਮੀਡੀਆ ਕਰਮੀਆਂ ਨੇ ਸਵਾਲ ਪੁੱਛਿਆ ਕਿ ਤੁਸੀਂ ਪਤਨੀ ਤੋਂ ਹੋਣ ਵਾਲੀ ਪੁੱਛਗਿੱਛ ਦਾ ਹਿੱਸਾ ਬਣੋਗੇ, ਤਾਂ ਰਣਵੀਰ ਨੇ ਕਿਹਾ ਮੈਂ ਪੁੱਛਗਿੱਛ ਦੌਰਾਨ ਆਪਣੀ ਪਤਨੀ ਨਾਲ ਹੀ ਰਹਾਂਗਾ, ਕਿਉਂਕਿ ਦੀਪਿਕਾ ਨੂੰ ਪੈਨਿਕ ਅਟੈਕ ਆਉਂਦੇ ਹਨ। ਇਸ ਤੋਂ ਇਲਾਵਾ ਕੁਝ ਹੋਰ ਸਵਾਲ ਵੀ ਕੀਤੇ ਪਰ ਦੋਵਾਂ 'ਚੋਂ ਕਿਸੇ ਨੇ ਵੀ ਕਿਸੇ ਵੀ ਸਵਾਲ ਨਹੀਂ ਦਿੱਤਾ। ਇਸ ਦੌਰਾਨ ਵਕੀਲਾਂ ਦੀ ਟੀਮ ਵੀ ਉਨ੍ਹਾਂ ਦੇ ਨਾਲ ਸੀ। 

  • Deepika Padukone
  • NCB
  • Drug Case
  • Ranveer Singh
  • Arrives
  • Mumbai

ਖੇਤੀ ਬਿੱਲਾਂ ਖ਼ਿਲਾਫ਼ ਅੰਨਦਾਤੇ ਦਾ ਵੱਡਾ ਅੰਦੋਲਨ, ਅਦਾਕਾਰਾਂ ਤੇ ਕਲਾਕਾਰਾਂ ਦਾ ਵੱਡੇ ਪੱਧਰ 'ਤੇ ਮਿਲਿਆ ਸਮਰਥਨ

NEXT STORY

Stories You May Like

  • india is getting demographic advantage  sitharaman
    ਭਾਰਤ ਨੂੰ ਮਿਲ ਰਿਹਾ ਡੈਮੋਗ੍ਰਾਫਿਕ ਲਾਭ, ‘ਨਾਰਾਜ਼ ਫੁੱਫੜ ਜੀ’ ਉਠਾਉਂਦੇ ਹਨ ਵਾਧੇ ’ਤੇ ਸਵਾਲ : ਸੀਤਾਰਾਮਨ
  • new us open champion zverev suffers from type 1 diabetes
    ਟਾਈਪ 1 ਡਾਇਬਿਟੀਜ਼ ਨਾਲ ਪੀੜਤ ਹਨ ਨਵੇਂ ਯੂਐੱਸ ਓਪਨ ਚੈਂਪੀਅਨ ਜ਼ਵੇਰੇਵ
  • mohanjit singh shero
    ਮੋਹਨਜੀਤ ਸਿੰਘ ਸ਼ੇਰੋ ਨੂੰ ਹਸਪਤਾਲ ਤੋਂ ਮਿਲੀ ਛੁੱਟੀ, ਕਿਹਾ- 'ਗੁਲਜ਼ਾਰ ਸਿੰਘ ਲਈ ਵੀ ਕਰਾਂਗਾ ਸੰਘਰਸ਼'
  • who should stay at home
    ਕਿਸ ਨੂੰ ਘਰ ’ਚ ਰਹਿਣਾ ਚਾਹੀਦਾ ਹੈ...?
  • young women  grey toned shimmery saree  fashion
    ਮੁਟਿਆਰਾਂ ਨੂੰ ਪਸੰਦ ਆ ਰਹੀਆਂ ਹਨ ਗ੍ਰੇਅ ਟੋਨ ਸ਼ਿਮਰੀ ਸਾੜ੍ਹੀਆਂ
  • what are the benefits of giving children less sweets
    ਬੱਚਿਆਂ ਨੂੰ ਘੱਟ ਮਿੱਠਾ ਦੇਣ ਦੇ ਕੀ ਹਨ ਫਾਇਦੇ
  • deepika  atanu  and dheeraj also in the second season of apl
    ਏਪੀਐਲ ਦੇ ਦੂਜੇ ਸੀਜ਼ਨ ਵਿੱਚ ਦੀਪਿਕਾ, ਅਤਨੁ, ਧੀਰਜ ਵੀ
  • half marathon  former scientist  heart attack  hospital
    ਹਾਫ਼ ਮੈਰਾਥਨ 'ਚ ਦੌੜਦੇ Runner ਨੂੰ ਆ ਗਿਆ ਹਾਰਟ ਅਟੈਕ ! ਹਸਪਤਾਲ 'ਚ ਨਿਕਲੀ ਜਾਨ
  • punjab weather imd heavy rain alert
    ਪੰਜਾਬ 'ਚ 5 ਦਿਨ ਮੌਸਮ ਰਹੇਗਾ ਖ਼ਰਾਬ! ਭਾਰੀ ਮੀਂਹ ਤੇ ਹਨ੍ਹੇਰੀ-ਤੂਫ਼ਾਨ ਦਾ...
  • controversy shooting of singer nijjar s new song in dav college jalandhar
    ਵਿਵਾਦਾਂ 'ਚ ਘਿਰੇ ਗਾਇਕ ਨਿੱਝਰ! ਨਵੇਂ ਗਾਣੇ ਦੀ ਸ਼ੂਟਿੰਗ ਨੂੰ ਲੈ ਕੇ ਜਲੰਧਰ ਦੇ...
  • harjap singh sangha meets nz high commissioner
    ਹਰਜਾਪ ਸਿੰਘ ਸੰਘਾ ਨੇ ਨਿਊਜ਼ੀਲੈਂਡ ਦੇ ਹਾਈ ਕਮਿਸ਼ਨਰ ਨਾਲ ਕੀਤੀ ਮੁਲਾਕਾਤ, ਅਹਿਮ...
  • adarsh   nagar market park jalandhar
    ਆਦਰਸ਼ ਨਗਰ ਮਾਰਕੀਟ ਦਾ ਪਾਰਕ ਬਚਾਉਣ ਦੀ ਲੜਾਈ ਹੁਣ ਸੀ. ਐੱਮ. ਦਰਬਾਰ ਤਕ ਪਹੁੰਚੀ
  • biscuit factory fire in jalandhar
    ਜਲੰਧਰ ਵਿਖੇ ਬਿਸਕੁਟ ਫੈਕਟਰੀ 'ਚ ਲੱਗੀ ਭਿਆਨਕ ਅੱਗ, ਮਚੀ ਹਫ਼ੜਾ-ਦਫ਼ੜੀ
  • fake travel agent arrested
    ਵਿਦੇਸ਼ ਭੇਜਣ ਦੇ ਨਾਂ ’ਤੇ ਲੱਖਾਂ ਰੁਪਏ ਦੀ ਠੱਗੀ ਮਾਰਨ ਦੇ ਮਾਮਲੇ ’ਚ ਫਰਜ਼ੀ...
  • punjab ban on filling petrol in these vehicles
    ਪੰਜਾਬ : ਇਨ੍ਹਾਂ ਵਾਹਨਾਂ 'ਚ ਪੈਟਰੋਲ ਭਰਨ 'ਤੇ ਬੈਨ! ਪੈਟਰੋਲ ਪੰਪਾਂ ਲਈ ਨਵਾਂ...
  • punjab government land registry registration
    ਪੰਜਾਬ : ਜ਼ਮੀਨਾਂ ਦੀਆਂ ਰਜਿਸਟਰੀਆਂ ਕਰਾਉਣ ਵਾਲਿਆਂ ਨੂੰ ਝਟਕਾ, ਹੁਣ ਖੜ੍ਹੀ ਹੋਈ...
Trending
Ek Nazar
amal rajapaksa

ਸ਼੍ਰੀਲੰਕਾ ਦੀ ਅਦਾਲਤ ਨੇ ਵਧਾ'ਤੀ ਨਮਲ ਰਾਜਪਕਸ਼ੇ ਦੀ ਨਿਆਂਇਕ ਹਿਰਾਸਤ

gold mine collapse

ਸੂਡਾਨ 'ਚ ਢਹਿ-ਢੇਰੀ ਹੋਈ ਸੋਨੇ ਦੀ ਖਾਨ, ਘੱਟੋ-ਘੱਟ 67 ਲੋਕਾਂ ਦੀ ਮੌਤ

airspace restrictions

ਪਾਕਿਸਤਾਨ ਨੇ ਭਾਰਤੀ ਜਹਾਜ਼ਾਂ ਲਈ ਮੁੜ ਵਧਾਈ ਪਾਬੰਦੀ ਮਿਆਦ

social media

13 ਸਾਲ ਤੋਂ ਘੱਟ ਉਮਰ ਦੇ ਜਵਾਕਾਂ ਦਾ ਸੋਸ਼ਲ ਮੀਡੀਆ ਹੋਵੇ ਬੈਨ, ਪ੍ਰਸਤਾਵ ਪੇਸ਼

indian worker  in israel

ਇਜ਼ਰਾਈਲ 'ਚ ਭਾਰਤੀ ਕਾਮੇ ਨਾਲ ਵਾਪਰਿਆ ਦਰਦਨਾਕ ਹਾਦਸਾ, ਕੱਟੀ ਗਈ ਲੱਤ

afghan medical students

ਅਫਗਾਨ ਮੈਡੀਕਲ ਵਿਦਿਆਰਥੀਆਂ ਨੇ ਪਾਕਿ ਸਰਕਾਰ ਨੂੰ ਲਗਾਈ ਗੁਹਾਰ

personal data leaked

ਅੱਧੀ ਆਬਾਦੀ ਦਾ ਨਿੱਜੀ ਡੇਟਾ ਹੋਇਆ ਲੀਕ !  ਸਰਵੇਖਣ 'ਚ ਫਰਾਂਸ ਸਬੰਧੀ ਹੈਰਾਨੀਜਨਕ...

football tournament

ਬ੍ਰਿਸਬੇਨ ਯੂਥ ਸਪੋਰਟਸ ਕਲੱਬ ਵੱਲੋਂ ਤੀਜਾ ਫੁੱਟਬਾਲ ਟੂਰਨਾਮੈਂਟ 19 ਸਤੰਬਰ ਨੂੰ

district magistrate prohibits bathing in the sutlej river

ਜ਼ਿਲਾ ਮੈਜਿਸਟ੍ਰੇਟ ਵੱਲੋਂ ਸਤਲੁਜ ਦਰਿਆ ਅਤੇ ਬਿਸਤ ਦੁਆਬ ਨਹਿਰ ’ਚ ਨਹਾਉਣ ਦੀ ਮਨਾਹੀ

pipeline damaged

ਨੁਕਸਾਨੀ ਗਈ ਸਾਊਦੀ ਅਰਬ ਦੀ ਪਾਈਪਲਾਈਨ, ਕਈ ਹਫ਼ਤਿਆਂ ਤੱਕ ਬੰਦ ਰਹਿਣ ਦਾ ਖਦਸ਼ਾ

nepal flood victim

ਨੇਪਾਲ ਹੜ੍ਹ ਪੀੜਤਾਂ ਦੇ ਆਈਸੀਯੂ 'ਚ ਦਿੱਤੇ ਇੰਟਰਵਿਊ ਨਾਲ ਵਧਿਆ ਵਿਵਾਦ, ਪ੍ਰੈਸ...

bilateral relations

ਦੁਵੱਲੇ ਸਬੰਧਾਂ ਨੂੰ ਹੋਰ ਮਜ਼ਬੂਤ ਕਰਨਗੇ ਬੰਗਲਾਦੇਸ਼ ਅਤੇ ਪਾਕਿਸਤਾਨ

tunnel rescue operation

ਨੇਪਾਲ ਅਤੇ ਭਾਰਤ ਦੀਆਂ ਟੀਮਾਂ ਬਚਾਅ ਮੁਹਿੰਮ ਦੇ ਅੰਤਿਮ ਪੜਾਅ ਨੇੜੇ

sheikh hasina s party sentenced

ਸ਼ੇਖ ਹਸੀਨਾ ਦੀ ਪਾਰਟੀ ਦੇ ਸੱਤ ਆਗੂਆਂ ਨੂੰ ਸੁਣਾਈ ਗਈ ਮੌਤ ਦੀ ਸਜ਼ਾ

imran khan

ਇਮਰਾਨ ਖਾਨ ਦੇ ਡਾਕਟਰੀ ਇਲਾਜ ਬਾਰੇ ਅਦਾਲਤ ਸੁਣਾਏਗੀ ਫ਼ੈਸਲਾ

incident in pakistan

ਪਾਕਿਸਤਾਨ 'ਚ 'ਆਨਰ ਕਿਲਿੰਗ' ਮਾਮਲੇ ਦੀ ਅਸਲੀਅਤ ਆਈ ਸਾਹਮਣੇ

order issued to block passports

KP ਦੇ CM ਸਣੇ ਇਮਰਾਨ ਖਾਨ ਦੀ ਪਾਰਟੀ ਦੇ 24 ਸੰਸਦ ਮੈਂਬਰਾਂ ਦੇ ਪਾਸਪੋਰਟ ਬਲਾਕ !

indian origin woman in new york

ਅਮਰੀਕਾ 'ਚ ਭਾਰਤੀ ਮੂਲ ਦੀ ਔਰਤ ਅਤੇ ਨੌਜਵਾਨ ਨਾਲ ਵਾਪਰਿਆ ਭਾਣਾ, ਆਏ ਟਰੇਨ ਦੀ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਤੜਕਾ ਪੰਜਾਬੀ ਦੀਆਂ ਖਬਰਾਂ
    • vimal elaichi case
      ਵਿਮਲ ਇਲਾਇਚੀ ਮਾਮਲਾ, ਸ਼ਾਹਰੁਖ, ਅਜੈ ਤੇ ਟਾਈਗਰ ਨੂੰ ਝਟਕਾ, ਅਦਾਲਤ ਨੇ ਕੰਪਨੀ ਦੀ...
    • neelam kothari breaks silence on her relationship with govinda
      'ਮੈਨੂੰ ਨਹੀਂ ਪਤਾ ਸੀ ਗੋਵਿੰਦਾ ਵਿਆਹੇ ਹੋਏ ਹਨ..!', ਸਾਲਾਂ ਬਾਅਦ ਨੀਲਮ ਕੋਠਾਰੀ...
    • ganesh acharya announces his next film   ganesh  dust to stardust
      ਗਣੇਸ਼ ਆਚਾਰੀਆ ਨੇ ਆਪਣੀ ਅਗਲੀ ਫਿਲਮ "ਗਣੇਸ਼ ਡਸਟ ਟੂ ਸਟਾਰਡਸਟ" ਦਾ ਕੀਤਾ ਐਲਾਨ
    • first look of   roja   starring amrapali dubey released
      ਅਦਾਕਾਰਾ ਆਮ੍ਰਪਾਲੀ ਦੁਬੇ ਦੀ ਨਵੀਂ ਫਿਲਮ 'ਰੋਜ਼ਾ' ਦਾ ਫਸਟ ਲੁੱਕ ਜਾਰੀ
    • sach ka daira    a song from the film   daira    released in b praak  s voice
      ਕਰੀਨਾ ਤੇ ਪ੍ਰਿਥਵੀਰਾਜ ਦੀ ਫ਼ਿਲਮ 'ਦਾਇਰਾ' ਦਾ ਗਾਣਾ 'ਸੱਚ ਕਾ ਦਾਇਰਾ' ਬੀ...
    • veteran actress battling stage four cancer
      ਚੌਥੀ ਸਟੇਜ ਦੇ ਕੈਂਸਰ ਨਾਲ ਜੂਝ ਰਹੀ ਦਿੱਗਜ ਅਦਾਕਾਰਾ ! ਲਿਵਰ ਤੱਕ ਫੈਲਿਆ ਕੈਂਸਰ
    • elephants in the fog   selected as nepal  s official entry for the oscars
      ਆਸਕਰ ਐਵਾਰਡਜ਼ 'ਚ ਨੇਪਾਲ ਦੀ ਨੁਮਾਇੰਦਗੀ ਕਰੇਗੀ ਫਿਲਮ 'ਐਲੀਫੈਂਟਸ ਇਨ ਦਿ ਫੌਗ'
    • cbi registers fir in disha salian death case
      ਸੁਸ਼ਾਂਤ ਸਿੰਘ ਰਾਜਪੂਤ ਦੀ ਸਾਬਕਾ ਮੈਨੇਜਰ ਦਿਸ਼ਾ ਸਲਿਆਨ ਦੀ ਮੌਤ ਦਾ ਮਾਮਲਾ: CBI...
    • musical journey of  ramayana  begins with  jai jai ram
      'ਰਾਮਾਇਣ' ਦਾ ਪਹਿਲਾ ਗੀਤ 'ਜੈ ਜੈ ਰਾਮ' ਰਿਲੀਜ਼
    • mirzapur  the movie   earns  220 10 crore at the box office
      "ਮਿਰਜ਼ਾਪੁਰ: ਦਿ ਮੂਵੀ" ਦੀ ਕਮਾਈ 220 ਕਰੋੜ ਰੁਪਏ ਦੇ ਪਾਰ ਪਹੁੰਚੀ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +