Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, AUG 05, 2026

    9:13:10 AM

  • women free travel on roadways buses

    ਸਰਕਾਰੀ ਬੱਸਾਂ 'ਚ ਮੁਫ਼ਤ ਸਫ਼ਰ ਕਰ ਸਕਣਗੀਆਂ ਹੁਣ...

  • lightning strike 14 people

    ਝਾਰਖੰਡ 'ਚ ਕਹਿਰ ਬਣ ਕੇ ਡਿੱਗੀ ਅਸਮਾਨੀ ਬਿਜਲੀ, 14...

  • now these vehicles will not get petrol

    ਹੁਣ ਇਨ੍ਹਾਂ ਗੱਡੀਆਂ ਨੂੰ ਨਹੀਂ ਮਿਲੇਗਾ ਪੈਟਰੋਲ!...

  • 2 brothers shot dead in jhabal

    ਪੰਜਾਬ 'ਚ ਡਬਲ ਮਰਡਰ: 2 ਸਕੇ ਭਰਾਵਾਂ ਨੂੰ ਮਾਰੀਆਂ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Entertainment News
  • Mumbai
  • ਕੀ ਦੀਪਿਕਾ ਪਾਦੂਕੋਣ-ਰਣਵੀਰ ਦੇ ਘਰ 'ਨੰਨ੍ਹੀ ਪਰੀ' ਨੇ ਲਿਆ ਜਨਮ?

ENTERTAINMENT News Punjabi(ਤੜਕਾ ਪੰਜਾਬੀ)

ਕੀ ਦੀਪਿਕਾ ਪਾਦੂਕੋਣ-ਰਣਵੀਰ ਦੇ ਘਰ 'ਨੰਨ੍ਹੀ ਪਰੀ' ਨੇ ਲਿਆ ਜਨਮ?

  • Edited By Sunita,
  • Updated: 22 Aug, 2024 02:33 PM
Mumbai
deepika padukone and ranveer singh baby
  • Share
    • Facebook
    • Tumblr
    • Linkedin
    • Twitter
  • Comment

ਮੁੰਬਈ (ਬਿਊਰੋ) : ਬਾਲੀਵੁੱਡ ਅਦਾਕਾਰਾ ਦੀਪਿਕਾ ਪਾਦੂਕੋਣ ਅਤੇ ਰਣਵੀਰ ਸਿੰਘ ਦੀ ਜੋੜੀ ਆਪਣੀ ਪੇਸ਼ੇਵਰ ਅਤੇ ਨਿੱਜੀ ਜ਼ਿੰਦਗੀ ਨੂੰ ਲੈ ਸੁਰਖੀਆਂ 'ਚ ਰਹਿੰਦੀ ਹੈ। ਇਹ ਜੋੜੀ ਜਲਦ ਹੀ ਆਪਣੇ ਬੱਚੇ ਦਾ ਸਵਾਗਤ ਕਰਨ ਜਾ ਰਹੀ ਹੈ। ਇਸ ਵਿਚਾਲੇ ਜੋੜੇ ਨੂੰ ਕਈ ਪਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਸ਼ੁਰੂਆਤ 'ਚ ਦੀਪਿਕਾ ਦੀ ਪ੍ਰੈਗਨੈਂਸੀ ਨੂੰ ਝੂਠਾ ਕਿਹਾ ਗਿਆ ਸੀ। ਫਿਰ ਬੱਚੇ ਦੇ ਲਿੰਗ ਨੂੰ ਲੈ ਕੇ ਅਟਕਲਾਂ ਸ਼ੁਰੂ ਹੋ ਗਈਆਂ। ਹੁਣ ਇੱਕ ਨਵੀਂ ਅਫਵਾਹ ਫੈਲ ਰਹੀ ਹੈ ਕਿ ਦੀਪਿਕਾ ਪਾਦੂਕੋਣ ਨੇ ਇੱਕ ਬੱਚੀ ਨੂੰ ਜਨਮ ਦਿੱਤਾ ਹੈ।

ਇਹ ਖ਼ਬਰ ਵੀ ਪੜ੍ਹੋ - ਫ਼ਿਲਮ ਇੰਡਸਟਰੀ 'ਚ ਖੁੱਲ੍ਹੇਆਮ ਕੰਮ ਦੇ ਬਦਲੇ ਹੁੰਦੀ ਸੈਕਸ ਦੀ ਮੰਗ, ਖੁਲਾਸਿਆਂ ਮਗਰੋਂ ਸਿਆਸਤ 'ਚ ਵੱਡਾ ਤੂਫਾਨ

ਸੋਸ਼ਲ ਮੀਡੀਆ 'ਤੇ ਇਹ ਅਫਵਾਹ ਤੇਜ਼ੀ ਨਾਲ ਫੈਲ ਰਹੀ ਹੈ ਕਿ ਦੀਪਿਕਾ ਪਾਦੂਕੋਣ ਅਤੇ ਰਣਵੀਰ ਸਿੰਘ ਦੇ ਘਰ ਧੀ ਨੇ ਜਨਮ ਲਿਆ ਹੈ। ਕੁਝ ਫਰਜ਼ੀ ਖ਼ਬਰਾਂ 'ਚ ਇਹ ਵੀ ਦਾਅਵਾ ਕੀਤਾ ਜਾ ਰਿਹਾ ਹੈ ਕਿ ਦੀਪਿਕਾ ਨੇ ਇੱਕ ਨਿੱਜੀ ਹਸਪਤਾਲ 'ਚ ਬੱਚੀ ਨੂੰ ਜਨਮ ਦਿੱਤਾ ਹੈ। ਇਸ ਖ਼ਬਰ ਨੂੰ ਸੱਚ ਸਾਬਤ ਕਰਨ ਲਈ ਕੁਝ ਫਰਜ਼ੀ ਤਸਵੀਰਾਂ ਵੀ ਸ਼ੇਅਰ ਕੀਤੀਆਂ ਜਾ ਰਹੀਆਂ ਹਨ।

ਅਫਵਾਹਾਂ ਕਾਰਨ ਪ੍ਰੇਸ਼ਾਨ ਦੀਪਿਕਾ-ਰਣਵੀਰ 
ਦੀਪਿਕਾ ਅਤੇ ਰਣਵੀਰ ਸਿੰਘ ਲਗਾਤਾਰ ਇਨ੍ਹਾਂ ਅਫਵਾਹਾਂ ਤੋਂ ਪ੍ਰੇਸ਼ਾਨ ਹਨ। ਹਰ ਰੋਜ਼ ਕਿਸੇ ਨਾ ਕਿਸੇ ਤਰ੍ਹਾਂ ਦੀਆਂ ਅਫਵਾਹਾਂ ਉੱਡਦੀਆਂ ਰਹਿੰਦੀਆਂ ਹਨ। ਇਹ ਇਸ ਸੈਲੀਬ੍ਰਿਟੀ ਜੋੜੇ ਲਈ ਸਿਰਦਰਦੀ ਬਣ ਗਿਆ ਹੈ। ਜੋੜੇ ਨੇ ਕਈ ਵਾਰ ਉਨ੍ਹਾਂ ਦੀ ਨਿੱਜਤਾ ਦਾ ਸਨਮਾਨ ਕਰਨ ਦੀ ਅਪੀਲ ਕੀਤੀ ਹੈ। ਹਾਲ ਹੀ 'ਚ ਦੀਪਿਕਾ ਪਾਦੂਕੋਣ ਅਤੇ ਰਣਵੀਰ ਸਿੰਘ ਦੇ ਬੇਟੇ ਨੂੰ ਜਨਮ ਦੇਣ ਦੀ ਅਫਵਾਹ ਨੇ ਵੀ ਕਾਫ਼ੀ ਸੁਰਖੀਆਂ ਬਟੋਰੀਆਂ ਸਨ।

ਇਹ ਖ਼ਬਰ ਵੀ ਪੜ੍ਹੋ - ਪੰਜਾਬ 'ਚ ਕੰਗਨਾ ਰਣੌਤ ਨੇ ਮੁੜ ਸਹੇੜਿਆ ਵਿਵਾਦ, ਸਿਆਸਤ 'ਚ ਵੀ ਗਰਮਾਇਆ ਮਾਮਲਾ

ਇਸ ਮਹੀਨੇ ਦੀਪਿਕਾ ਬਣੇਗੀ ਮਾਂ
ਦੀਪਿਕਾ ਪ੍ਰੈਗਨੈਂਸੀ ਕਾਰਨ ਫ਼ਿਲਮਾਂ ਤੋਂ ਦੂਰ ਹੈ। ਦੀਪਿਕਾ ਦੀ ਡਿਲੀਵਰੀ ਡੇਟ ਕੁਝ ਹੀ ਹਫ਼ਤੇ ਦੂਰ ਹੈ। ਇਸ ਦੌਰਾਨ ਦੀਪਿਕਾ ਦਾ ਇੱਕ ਵੀਡੀਓ ਵਾਇਰਲ ਹੋਇਆ ਸੀ, ਜਿਸ 'ਚ ਉਹ ਚਿੱਟੇ ਰੰਗ ਦੇ ਦੁਪੱਟੇ ਨਾਲ ਆਪਣਾ 'ਬੇਬੀ ਬੰਪ' ਲੁਕਾਉਂਦੀ ਨਜ਼ਰ ਆ ਰਹੀ ਸੀ। ਦੀਪਿਕਾ ਨੂੰ ਆਪਣੀ ਬਲੈਕ SUV ਕਾਰ 'ਚ ਮੁੰਬਈ ਤੋਂ ਰਵਾਨਾ ਹੁੰਦੇ ਦੇਖਿਆ ਗਿਆ, ਜਿਸ ਦਾ ਵੀਡੀਓ ਸੋਸ਼ਲ ਮੀਡੀਆ 'ਤੇ ਵਾਇਰਲ ਹੋ ਗਿਆ।

ਦੀਪਿਕਾ ਦੀ ਡਿਲੀਵਰੀ ਡੇਟ ਸਤੰਬਰ ਦੱਸੀ ਜਾ ਰਹੀ ਹੈ। 29 ਫਰਵਰੀ ਨੂੰ ਦੀਪਿਕਾ ਪਾਦੂਕੋਣ ਅਤੇ ਰਣਵੀਰ ਸਿੰਘ ਨੇ ਪ੍ਰਸ਼ੰਸਕਾਂ ਨਾਲ ਆਪਣੀ ਪ੍ਰੈਗਨੈਂਸੀ ਦੀ ਖੁਸ਼ਖਬਰੀ ਸਾਂਝੀ ਕੀਤੀ ਸੀ। ਇਸ ਸੈਲੀਬ੍ਰਿਟੀ ਜੋੜੇ ਨੇ ਇਹ ਜਾਣਕਾਰੀ ਸੋਸ਼ਲ ਮੀਡੀਆ ਰਾਹੀਂ ਦਿੱਤੀ ਸੀ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

  • Bollywood Actress
  • Deepika Padukone
  • Ranveer Singh
  • Baby
  • Baby Girl

ਪ੍ਰੈਗਨੈਂਟ ਦੇਵੋਲੀਨਾ ਨੇ ਪਤੀ ਨਾਲ ਮਨਾਇਆ ਜਨਮਦਿਨ, ਤਸਵੀਰਾਂ ਕੀਤੀਆਂ ਸਾਂਝੀਆਂ

NEXT STORY

Stories You May Like

  • daughter  child  birth  grandfather  cow dung heap
    ਕੁਆਰੀ ਧੀ ਨੇ ਦਿੱਤਾ ਬੱਚੇ ਨੂੰ ਜਨਮ, ਨਾਨੇ ਨੇ ਗੋਹੇ ਦੇ ਢੇਰ 'ਚ ਦੱਬ 'ਤਾ ਜਵਾਕ ਤੇ ਫਿਰ...
  • ai swallowed the business of a company worth rs 1 25 lakh crore
    AI ਨੇ ਨਿਗਲ ਲਿਆ ਸਵਾ ਲੱਖ ਕਰੋੜ ਰੁਪਏ ਦੀ ਕੰਪਨੀ ਦਾ ਕਾਰੋਬਾਰ, ਕਿਉਂ ‘ਕਲਾਸਰੂਮ ਕਿੰਗ’ ਕੰਪਨੀ ਚੈਗ ਹੋਈ ਬੇਹਾਲ!
  • husband  wife  marriage  cancer  court
    'ਜੇ ਤੂੰ ਮਰ ਗਿਆ ਤਾਂ ਮੇਰਾ ਕੀ ਬਣੂੰ', ਪਹਿਲੇ ਪਤੀ ਦੇ ਰਹਿੰਦਿਆਂ ਪਤਨੀ ਨੇ ਕਰਵਾ ਲਿਆ ਦੂਜਾ ਵਿਆਹ
  • haryana  victim  daughter  birth
    ਹਰਿਆਣਾ ’ਚ ਜਬਰ-ਜ਼ਿਨਾਹ ਦੀ ਸ਼ਿਕਾਰ 11 ਸਾਲਾ ਪੀੜਤਾ ਨੇ ਬੱਚੀ ਨੂੰ ਦਿੱਤਾ ਜਨਮ
  • woman gives birth to identical quadruplet girls
    ਡੇਢ ਕਰੋੜ 'ਚੋਂ ਇਕ ਮਾਮਲਾ! ਔਰਤ ਨੇ ਇੱਕੋ ਜਿਹੀਆਂ ਚਾਰ ਕੁੜੀਆਂ ਨੂੰ ਦਿੱਤਾ ਜਨਮ
  • narendra modi  birthday  mallikarjun kharge  congratulations
    PM ਮੋਦੀ ਨੇ ਕਾਂਗਰਸ ਪ੍ਰਧਾਨ ਜਨਮ ਦਿਨ ਦੀ ਵਧਾਈ ਦਿੱਤੀ, ਸਿਹਤਮੰਦ ਜੀਵਨ ਦੀ ਕੀਤੀ ਕਾਮਨਾ
  • lok sabha  birth and death registration amendment bill  passed
    ਲੋਕ ਸਭਾ 'ਚ ਬਿਨਾਂ ਚਰਚਾ ਦੇ ਪਾਸ ਹੋਇਆ 'ਜਨਮ-ਮੌਤ ਰਜਿਸਟਰੇਸ਼ਨ ਸੋਧ ਬਿੱਲ'
  • met with aung san suu kyi
    ਮਿਆਂਮਾਰ: ਰੈੱਡ ਕਰਾਸ ਦੇ ਪ੍ਰਤੀਨਿਧੀ ਨੇ ਆਂਗ ਸਾਨ ਸੂ ਕੀ ਨਾਲ ਕੀਤੀ ਮੁਲਾਕਾਤ
  • big news from jalandhar
    ਜਲੰਧਰ ਤੋਂ ਵੱਡੀ ਖਬਰ: ਐਕਸਾਈਜ਼ ਟੀਮ ਤੇ ਨਸ਼ਾ ਤਸਕਰ ਵਿਚਾਲੇ ਚੱਲੀਆਂ ਗੋਲੀਆਂ,...
  • jalandhar bus stand video
    ਜਲੰਧਰ 'ਚ 180 ਰੁਪਏ ਦੀ ਨਾਨ ਦੀ ਪਲੇਟ ਪਿੱਛੇ ਪੈ ਗਿਆ ਰੌਲ਼ਾ! ਚੱਲੇ...
  • big regarding weather in punjab
    ਪੰਜਾਬ 'ਚ ਮੌਸਮ ਨੂੰ ਲੈ ਕੇ ਵੱਡੀ ਅਪਡੇਟ, ਵਿਭਾਗ ਨੇ ਜਾਰੀ ਕੀਤੀ ਭਵਿੱਖਬਾਣੀ
  • a massive fire broke out in jalandhar s civil hospital
    ਜਲੰਧਰ ਦੇ ਸਿਵਲ ਹਸਪਤਾਲ 'ਚ ਲੱਗੀ ਭਿਆਨਕ ਅੱਗ, ਮੌਕੇ 'ਤੇ ਪੈ ਗਿਆ ਚੀਕ-ਚਿਹਾੜਾ
  • jalandhar police action
    ਜਲੰਧਰ 'ਚੋਂ 5,00,00,000 ਰੁਪਏ ਦੇ ਨਸ਼ੇ ਸਣੇ 2 ਤਸਕਰ ਗ੍ਰਿਫ਼ਤਾਰ
  • politics heats up in the vidhan sabha over ethanol issue
    ਵਿਧਾਨ ਸਭਾ 'ਚ ਈਥਾਨੋਲ ਦੇ ਮੁੱਦੇ 'ਤੇ ਗਰਮਾਈ ਸਿਆਸਤ, ਵਿਧਾਇਕ ਅਵਤਾਰ ਸਿੰਘ...
  • punjab weather update
    ਪੰਜਾਬ 'ਚ 4, 5 ਤੇ 6 ਅਗਸਤ ਲਈ ਨਵੀਂ ਭਵਿੱਖਬਾਣੀ! ਮੌਸਮ ਵਿਭਾਗ ਵੱਲੋਂ ਅਲਰਟ ਜਾਰੀ
  • big blow to jalandhar corporation
    ਜਲੰਧਰ ਨਿਗਮ ਨੂੰ ਵੱਡਾ ਝਟਕਾ, ਅਦਾਲਤ ਨੇ ਮਾਡਲ ਟਾਊਨ ਸਥਿਤ 'ਮੇਅਰ ਹਾਊਸ' ਕੀਤਾ...
Trending
Ek Nazar
horoscope astrology

ਇਨ੍ਹਾਂ ਚਾਰ ਰਾਸ਼ੀਆਂ 'ਤੇ ਵਰ੍ਹੇਗਾ ਨੋਟਾਂ ਦਾ ਮੀਂਹ! ਚਮਕ ਜਾਵੇਗੀ ਕਿਸਮਤ

heavy rains will occur in many areas including punjab and haryana

ਪੰਜਾਬ-ਹਰਿਆਣਾ ਸਮੇਤ ਕਈ ਇਲਾਕਿਆਂ 'ਚ ਪਵੇਗਾ ਭਾਰੀ ਮੀਂਹ ! IMD ਨੇ ਇਨ੍ਹਾਂ...

famous bollywood actress bought mahindra thar roxx

ਮਸ਼ਹੂਰ ਬਾਲੀਵੁੱਡ ਅਦਾਕਾਰਾ ਨੇ ਖਰੀਦੀ ਮਹਿੰਦਰਾ ਥਾਰ ਰੌਕਸ, 28 ਲੱਖ ਦੇ ਕਰੀਬ ਦੱਸੀ...

this singer joked about his own death  then had a heart attack the next moment

ਇਸ ਗਾਇਕ ਨੇ ਆਪਣੀ ਮੌਤ ਨੂੰ ਲੈ ਕੇ ਕੀਤਾ ਸੀ ਮਜ਼ਾਕ, ਫਿਰ ਅਗਲੇ ਹੀ ਪਲ ਆ ਗਿਆ...

collision between a truck and taxi

ਯੂਗਾਂਡਾ 'ਚ ਟੈਕਸੀ ਅਤੇ ਟਰੱਕ ਦੀ ਜ਼ਬਰਦਸਤ ਟੱਕਰ, 14 ਲੋਕਾਂ ਦੀ ਮੌਤ

ban on burqa

ਫਰਾਂਸ ਤੋਂ ਬਾਅਦ ਹੁਣ ਇਟਲੀ 'ਚ ਵੀ ਜਲਦ ਲੱਗ ਸਕਦੀ ਹੈ ਬੁਰਕੇ 'ਤੇ ਪੂਰਨ ਪਾਬੰਦੀ

punjabi student in canada

ਕੈਨੇਡਾ 'ਚ ਪੰਜਾਬੀ ਵਿਦਿਆਰਥੀਆਂ ਦੀਆਂ ਵਰਕ ਪਰਮਿਟ ਅਰਜ਼ੀਆਂ ਰੱਦ, ਅਕਾਲੀ ਦਲ ਨੇ...

elon musk s net worth indeed halved in about a month and a half

ਡੇਢ ਮਹੀਨੇ ’ਚ ਅੱਧੀ ਰਹਿ ਗਈ ਐਲਨ ਮਸਕ ਦੀ ਦੌਲਤ, 600 ਅਰਬ ਡਾਲਰ ਦਾ ਝਟਕਾ

imran khan

ਜੇਲ੍ਹ 'ਚ 3 ਸਾਲ ਪੂਰੇ ਹੋਣ ਦੇ ਬਾਵਜੂਦ ਇਮਰਾਨ ਖਾਨ ਦਾ ਦਬਦਬਾ ਬਰਕਰਾਰ

salman khan loses 16 kg actor gives on health

ਸਲਮਾਨ ਖਾਨ ਨੇ ਘਟਾਇਆ 16 ਕਿੱਲੋ ਭਾਰ, ਅਦਾਕਾਰ ਨੇ ਹੈਲਥ ਨੂੰ ਲੈ ਕੇ ਦਿੱਤੀ ਅਪਡੇਟ

man sentenced

ਮਾਂ ਦੀ ਪੈਨਸ਼ਨ ਅਤੇ ਸਰਕਾਰੀ ਭੱਤੇ ਦਾ ਲਾਲਚ, ਤਿੰਨ ਸਾਲ ਫ੍ਰੀਜ਼ਰ 'ਚ ਰੱਖਣ ਵਾਲੇ...

heavy rain 5 days imd weather

Heavy Rain : 5, 6, 7, 8, 9 ਅਗਸਤ ਨੂੰ ਪਵੇਗਾ ਭਾਰੀ ਮੀਂਹ, ਇਨ੍ਹਾਂ ਸੂਬਿਆਂ 'ਚ...

divya bharti

'ਮੈਨੂੰ ਬਚਾਓ...'; ਮੌਤ ਤੋਂ 24 ਘੰਟੇ ਪਹਿਲਾਂ ਦਿਵਿਆ ਭਾਰਤੀ ਨੇ ਲਗਾਈ ਸੀ ਗੁਹਾਰ

famous actor leaves the world at the age of 20

ਮਸ਼ਹੂਰ ਅਦਾਕਾਰ ਨੇ 20 ਸਾਲ ਦੀ ਉਮਰ 'ਚ ਛੱਡੀ ਦੁਨੀਆ, ਥਾਈ ਪ੍ਰਸ਼ੰਸਕਾਂ 'ਚ ਸੋਗ...

two eclipses will occur in the month of sawan

ਸਾਵਣ ਮਹੀਨੇ ਲੱਗਣਗੇ ਦੋ ਗ੍ਰਹਿਣ; ਜਾਣੋ ਸ਼ਿਵ ਪੂਜਾ ਤੇ ਰੱਖੜੀ ਦੇ ਤਿਉਹਾਰ 'ਤੇ ਕੀ...

pcb takes big decision to replace cricket team coach

ਬਦਲ 'ਤਾ Cricket Team ਦਾ ਕੋਚ ! ਲਗਾਤਾਰ ਖਰਾਬ ਬੱਲੇਬਾਜ਼ੀ ਵਿਚਾਲੇ PCB ਨੇ...

governor praised telugu community

ਮੈਰੀਲੈਂਡ ਦੇ ਗਵਰਨਰ ਮੂਰ ਨੇ ਤੇਲਗੂ ਭਾਈਚਾਰੇ ਦੇ ਯੋਗਦਾਨ ਦੀ ਕੀਤੀ ਪ੍ਰਸ਼ੰਸਾ

earthquake in nepal

ਨੇਪਾਲ 'ਚ 4.4 ਤੀਬਰਤਾ ਦਾ ਭੂਚਾਲ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਤੜਕਾ ਪੰਜਾਬੀ ਦੀਆਂ ਖਬਰਾਂ
    • salman khan drops first hint for   bigg boss hindi season 20
      'ਬਿੱਗ ਬੌਸ ਸੀਜ਼ਨ 20' ਦਾ ਪਹਿਲਾ ਟੀਜ਼ਰ ਜਾਰੀ, ਸਲਮਾਨ ਖਾਨ ਦੀ ਦਿਸੀ ਜ਼ਬਰਦਸਤ...
    • salman khan loses 16 kg actor gives on health
      ਸਲਮਾਨ ਖਾਨ ਨੇ ਘਟਾਇਆ 16 ਕਿੱਲੋ ਭਾਰ, ਅਦਾਕਾਰ ਨੇ ਹੈਲਥ ਨੂੰ ਲੈ ਕੇ ਦਿੱਤੀ ਅਪਡੇਟ
    • i want to become an aware hindu  kangana ranaut
      ਮੈਂ ਜਾਗਰੂਕ ਹਿੰਦੂ ਬਣਨਾ ਚਾਹੁੰਦੀ ਹਾਂ : ਕੰਗਨਾ ਰਣੌਤ
    • shooting for  tera sai  wrapped up  film to release in 2027
      "ਤੇਰਾ ਸਾਈਂ" ਦੀ ਸ਼ੂਟਿੰਗ ਪੂਰੀ, 2027 'ਚ ਰਿਲੀਜ਼ ਹੋਵੇਗੀ ਫਿਲਮ
    • mrunal thakur warns of legal action over ai deepfakes
      ਮ੍ਰਿਣਾਲ ਠਾਕੁਰ ਨੇ AI ਡੀਪਫੇਕ ਨੂੰ ਲੈ ਕੇ ਕਾਨੂੰਨੀ ਕਾਰਵਾਈ ਦੀ ਦਿੱਤੀ ਚਿਤਾਵਨੀ
    • singer feroz khan
      ਗਾਇਕ ਫਿਰੋਜ਼ ਖਾਨ ਨੇ ਪਰਿਵਾਰਕ ਸੰਘਰਸ਼ ਤੇ ਪਤਨੀ ਦੇ ਅਟੁੱਟ ਸਾਥ ਬਾਰੇ ਕੀਤੀਆਂ...
    • cm vijay actress trisha comment dmk leader arrest
      CM ਵਿਜੇ ਤੇ ਅਦਾਕਾਰਾ ਤ੍ਰਿਸ਼ਾ 'ਤੇ ਟਿੱਪਣੀ ਕਰਨ 'ਤੇ ਫਸੇ DMK ਆਗੂ ਸਟਾਲਿਨ,...
    • divya bharti
      'ਮੈਨੂੰ ਬਚਾਓ...'; ਮੌਤ ਤੋਂ 24 ਘੰਟੇ ਪਹਿਲਾਂ ਦਿਵਿਆ ਭਾਰਤੀ ਨੇ ਲਗਾਈ ਸੀ ਗੁਹਾਰ
    • famous actor leaves the world at the age of 20
      ਮਸ਼ਹੂਰ ਅਦਾਕਾਰ ਨੇ 20 ਸਾਲ ਦੀ ਉਮਰ 'ਚ ਛੱਡੀ ਦੁਨੀਆ, ਥਾਈ ਪ੍ਰਸ਼ੰਸਕਾਂ 'ਚ ਸੋਗ...
    • actor to change from boy to girl
      ਮੁੰਡੇ ਤੋਂ ਕੁੜੀ ਬਣੇਗਾ ਅਦਾਕਾਰ, ਸ਼ੁਰੂ ਕੀਤਾ ਮੈਡੀਕਲ ਟ੍ਰਾਂਜਿਸ਼ਨ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +