Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, AUG 31, 2026

    12:59:30 PM

  • uae work

    ਸਿਵਲ ਕਾਰੀਗਰਾਂ ਲਈ ਬਹੁਤ ਘੱਟ ਖ਼ਰਚੇ 'ਚ UAE 'ਚ...

  • nepal rescue operations

    ਨੇਪਾਲ 'ਚ ਤਬਾਹੀ ਦਾ ਮੰਜ਼ਰ ! ਹਾਈਡ੍ਰੋਪਾਵਰ...

  • pspcl  electricity employee  electricity department

    ਬਿਜਲੀ ਠੀਕ ਕਰਦਿਆਂ ਵਾਪਰਿਆ ਭਾਣਾ, ਪੀਐੱਸਪੀਸੀਐਲ ਦੇ...

  • sho jai indra singh was suspended

    ਪੰਜਾਬ ਪੁਲਸ ਦੇ ਇਸ SHO 'ਤੇ ਡਿੱਗੀ ਗਾਜ! ਹੋਈ ਵੱਡੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Entertainment News
  • Mumbai
  • ਦੀਪਿਕਾ ਪਾਦੂਕੋਣ ਦੁਨੀਆ ਦੀਆਂ TOP10 ਖੂਬਸੂਰਤ ਔਰਤਾਂ ’ਚ ਸ਼ਾਮਲ, ਜਾਣੋ ਹੋਰ ਕਿਸਦਾ ਹੈ ਸੂਚੀ 'ਚ ਨਾਂ

ENTERTAINMENT News Punjabi(ਤੜਕਾ ਪੰਜਾਬੀ)

ਦੀਪਿਕਾ ਪਾਦੂਕੋਣ ਦੁਨੀਆ ਦੀਆਂ TOP10 ਖੂਬਸੂਰਤ ਔਰਤਾਂ ’ਚ ਸ਼ਾਮਲ, ਜਾਣੋ ਹੋਰ ਕਿਸਦਾ ਹੈ ਸੂਚੀ 'ਚ ਨਾਂ

  • Edited By Shivani Bassan,
  • Updated: 17 Oct, 2022 05:06 PM
Mumbai
deepika padukone is included in top10 beautiful women
  • Share
    • Facebook
    • Tumblr
    • Linkedin
    • Twitter
  • Comment

ਬਾਲੀਵੁੱਡ ਡੈਸਕ- ਬਾਲੀਵੁੱਡ ਦੀ ਮਸ਼ਹੂਰ ਅਦਾਕਾਰਾ ਦੀਪਿਕਾ ਪਾਦੂਕੋਣ ਹਮੇਸ਼ਾ ਸੁਰਖੀਆਂ ’ਚ ਰਹਿੰਦੀ ਹੈ। ਅਦਾਕਾਰਾ ਨੂੰ ਬਾਲੀਵੁੱਡ ਦੀ ਸਭ ਤੋਂ ਪ੍ਰਤਿਭਾਸ਼ਾਲੀ ਅਦਾਕਾਰਾਂ ’ਚੋਂ ਮੰਨਿਆ ਜਾਂਦਾ ਹੈ। ਦੀਪਿਕਾ ਨੇ ਫ਼ਿਲਮ ਇੰਡਸਟਰੀ ਨੂੰ ਕਾਫ਼ੀ ਦਮਦਾਰ ਫ਼ਿਲਮਾਂ ਦਿੱਤੀਆਂ ਹਨ, ਜਿਸ ਕਾਰਨ ਅਦਾਕਾਰਾ ਦਾ ਨਾਂ ਦੇਸ਼ਾਂ ’ਚ ਨਹੀਂ ਸਗੋਂ ਵਿਦੇਸ਼ਾਂ ’ਚ ਕਾਫ਼ੀ ਮਸ਼ਹੂਰ ਹੈ।

PunjabKesari

ਇਹ ਵੀ ਪੜ੍ਹੋ : ਪ੍ਰਿਅੰਕਾ ਚੋਪੜਾ ਨੂੰ ਫ਼ਲਾਇਟ ’ਚ ਬੈਠਣ ਤੋਂ ਲਗਦਾ ਡਰ, ਵੀਡੀਓ ਸਾਂਝੀ ਕਰ ਲਿਖਿਆ- ‘fearofflying’

ਪ੍ਰਸ਼ੰਸਕ ਦੀਪਿਕਾ ਦੀ ਅਦਾਕਾਰੀ ਦੇ ਨਾਲ-ਨਾਲ ਉਸ  ਦੀ ਖੂਬਸੂਰਤੀ ਦੇ ਵੀ ਦੀਵਾਨੇ ਹਨ। ਹਾਲ ਹੀ ’ਚ ਦੀਪਿਕਾ ਅਤੇ ਉਨ੍ਹਾਂ ਦੇ ਪ੍ਰਸ਼ੰਸਕਾਂ ਲਈ ਵੱਡੀ ਖ਼ਬਰ ਸਾਹਮਣੇ ਆਈ ਹੈ। ਦੱਸ ਦੇਈਏ ਅਦਾਕਾਰਾ ਦੁਨੀਆ ਦੀਆਂ ਟਾਪ 10 ਖ਼ੂਬਸੂਰਤ ਔਰਤਾਂ ਦੀ ਸੂਚੀ ’ਚ ਸ਼ਾਮਲ ਹੋ ਗਈ ਹੈ।

PunjabKesari

ਦਰਅਸਲ ਵਿਗਿਆਨ ਮੁਤਾਬਕ ਜੋਡੀ ਕੋਮਰ ਨੂੰ ਦੁਨੀਆ ਦੀ ਸਭ ਤੋਂ ਖੂਬਸੂਰਤ ਔਰਤ ਐਲਾਨਿਆ ਗਿਆ ਹੈ। ਇਸ ਦੇ ਨਾਲ ਹੀ ਬਿਆਂਸੇ ਅਤੇ ਕਿਮ ਕਾਰਦਾਸ਼ੀਅਨ ਨੇ ਵੀ ਟਾਪ 10 ’ਚ ਜਗ੍ਹਾ ਬਣਾ ਲਈ ਹੈ। ਇਨ੍ਹਾਂ ਤੋਂ ਇਲਾਵਾ ਬਾਲੀਵੁੱਡ ਅਦਾਕਾਰਾ ਦੀਪਿਕਾ ਪਾਦੂਕੋਣ ਦੁਨੀਆ ਦੀਆਂ 10 ਸਭ ਤੋਂ ਖੂਬਸੂਰਤ ਔਰਤਾਂ ਦੀ ਸੂਚੀ ’ਚ ਸ਼ਾਮਲ ਇਕਲੌਤੀ ਭਾਰਤੀ ਅਦਾਕਾਰਾ ਹੈ। ਇਸ ਸੂਚੀ ’ਚ ਦੀਪਿਕਾ 9ਵੇਂ ਸਥਾਨ ’ਤੇ ਹੈ। 

PunjabKesari

ਦੱਸ ਦੇਈਏ ਕਿ ਇਹ ਸੂਚੀ ਇਕ ਵਿਗਿਆਨੀ ਵੱਲੋਂ ਤਿਆਰ ਕੀਤੀ ਗਈ ਹੈ। ਉਸਨੇ ਵਿਸ਼ਵ ਦੀਆਂ ਸਭ ਤੋਂ ਸੁੰਦਰ ਔਰਤਾਂ ਦੀ ਸੂਚੀ ਤਿਆਰ ਕਰਨ ਲਈ, ਗੋਲਡਨ ਰੇਸ਼ੋ ਆਫ਼ ਬਿਊਟੀ ਯਾਨਿ ਸੁੰਦਰਤਾ ਦਾ ਸੁਨਹਿਰੀ ਅਨੁਪਾਤ ਨਾਮਕ ਇਕ ਪ੍ਰਾਚੀਨ ਯੂਨਾਨੀ ਤਕਨੀਕ ਦੀ ਵਰਤੋਂ ਕਰਦੇ ਹੋਏ, ਨਵੀਨਤਮ ਕਮਿਊਟਿਡ ਮੈਪਿੰਗ ਰਣਨੀਤੀ ਦੀ ਵਰਤੋਂ ਕੀਤੀ ਹੈ।

PunjabKesari

ਪ੍ਰਾਚੀਨ ਯੂਨਾਨੀ ਤਕਨੀਕ ਦੇ ਅਨੁਸਾਰ ਸੁੰਦਰਤਾ ਨੂੰ ਕਿਸੇ ਦੇ ਚਿਹਰੇ ਅਤੇ ਸਰੀਰ ’ਤੇ ਵਿਸ਼ੇਸ਼ ਅਨੁਪਾਤ ਦੇ ਅਨੁਸਾਰ ਮਾਪਿਆ ਜਾ ਸਕਦਾ ਹੈ। ਬਾਲੀਵੁੱਡ ਅਦਾਕਾਰਾ ਦੀਪਿਕਾ ਪਾਦੁਕੋਣ ਨੇ ਇਸ ਪੈਮਾਨੇ ’ਤੇ 91.22 ਫ਼ੀਸਦੀ ਅੰਕਾਂ ਨਾਲ ਟਾਪ ਦੀਆਂ 10 ਖ਼ੂਬਸੂਰਤ ਔਰਤਾਂ ਦੀ ਸੂਚੀ ’ਚ 9ਵਾਂ ਸਥਾਨ ਹਾਸਲ ਕੀਤਾ ਹੈ।

PunjabKesari

ਇਹ ਵੀ ਪੜ੍ਹੋ : ਆਯੁਸ਼ਮਾਨ ਖੁਰਾਨਾ ਦੀ ਦੀਵਾਲੀ ਪਾਰਟੀ ’ਚ ਕਾਰਤਿਕ ਆਰੀਅਨ ਨੇ ਸਾਰਾ ਨੂੰ ਕੀਤਾ ਯਾਦ, ਮੂੰਹੋਂ ਨਿਕਲੀ ਇਹ ਗੱਲ

ਅਦਾਕਾਰਾ ਨੇ ਦੇਸ਼-ਵਿਦੇਸ਼ ’ਚ ਆਪਣੀ ਪਹਿਚਾਣ ਬਣਾਈ ਹੈ। ਅਦਾਕਾਰਾ ਦੇ ਫ਼ਿਲਮੀ ਕਰੀਅਰ ਦੀ ਗੱਲ ਕਰੀਏ ਤਾਂ ਅਦਾਕਾਰਾ ਦੀਆਂ ਆਉਣ ਵਾਲੀਆਂ ਫ਼ਿਲਮਾਂ ’ਚ ‘ਪਠਾਨ’ ਹੈ।ਇਸ ਫ਼ਿਲਮ ’ਚ ਦੀਪਿਕਾ ਸ਼ਾਹਰੁਖ ਖ਼ਾਨ ਨਾਲ ਸਕ੍ਰੀਨ ਸਾਂਝੀ ਕਰਦੀ ਨਜ਼ਰ ਆਵੇਗੀ।ਇਸ ਤੋਂ ਇਲਾਵਾ ਉਹ ਆਪਣੇ ਅਗਲੇ ਪ੍ਰੋਜੈਕਟ ਦੀ ਸ਼ੂਟਿੰਗ ਵੀ ਕਰ ਰਹੀ ਹੈ ਜਿਸ ’ਚ ਪ੍ਰਭਾਸ ਅਤੇ ਅਮਿਤਾਭ ਬੱਚਨ ਵੀ ਹਨ। 

PunjabKesari

  • Deepika Padukone
  • TOP10
  • beautiful women
  • 9th place
  • ਦੀਪਿਕਾ ਪਾਦੁਕੋਣ
  • TOP10
  • ਸੁੰਦਰ ਔਰਤਾਂ
  • 9ਵਾਂ ਸਥਾਨ

ਸਲਮਾਨ ਖ਼ਾਨ ਨੇ ਸਿਧਾਰਥ ਮਲਹੋਤਰਾ ਨੂੰ ਦਿੱਤੀ ਵਿਆਹ ਦੀ ਵਧਾਈ, ਕਿਹਾ– ‘ਕਿਆਰਾ ਡਿਸੀਜ਼ਨ...’

NEXT STORY

Stories You May Like

    • attack on police party that went to raid in jalandhar
      ਜਲੰਧਰ: ਰੇਡ ਕਰਨ ਗਈ ਪੁਲਸ ਪਾਰਟੀ 'ਤੇ ਹਮਲਾ! SI ਦੀ ਪਾੜੀ ਵਰਦੀ
    • sho jai indra singh was suspended
      ਪੰਜਾਬ ਪੁਲਸ ਦੇ ਇਸ SHO 'ਤੇ ਡਿੱਗੀ ਗਾਜ! ਹੋਈ ਵੱਡੀ ਕਾਰਵਾਈ, ਮੋਬਾਇਲ ਨੇ ਖੋਲ੍ਹੇ...
    • jalandhar gymkhana club election results achievers captured all the seats
      ਜਲੰਧਰ ਜਿਮਖਾਨਾ ਕਲੱਬ ਚੋਣ ਨਤੀਜੇ: ਸਾਰੀਆਂ ਸੀਟਾਂ ’ਤੇ ਅਚੀਵਰਜ਼ ਦਾ ਕਬਜ਼ਾ, ਅਮਿਤ...
    • special train will run between hazur sahib nanded amritsar from tomorrow
      ਯਾਤਰੀਆਂ ਲਈ Good News! ਹਜ਼ੂਰ ਸਾਹਿਬ ਨਾਂਦੇੜ-ਅੰਮ੍ਰਿਤਸਰ ਵਿਚਕਾਰ ਕੱਲ੍ਹ ਤੋਂ...
    • husband kills wife in jalandhar
      ਪੰਜਾਬ: ਸਹੁਰਿਆਂ ਤੋਂ ਵਾਪਸ ਜਾ ਰਹੇ ਪਤੀ ਨੇ ਰਸਤੇ 'ਚ ਹੀ ਕਤਲ ਕੀਤੀ ਪਤਨੀ! ਫਿਰ...
    • unexpected happened to the girl in jalandhar
      ਕੁੜੀ ਦੀ ਇਕ ਸਾਲ ਤੱਕ ਨੌਜਵਾਨ ਰੋਲ਼ਦਾ ਰਿਹਾ ਪੱਤ! ਭੂਆ ਵੀ ਦਿੰਦੀ ਰਹੀ ਸਾਥ, ਜਦ...
    • major crime incident in jalandhar
      ਜਲੰਧਰ 'ਚ ਵੱਡੀ ਵਾਰਦਾਤ! ਨੂੰਹ-ਪੁੱਤ ਨੇ ਪਿਓ ਦਾ ਕੀਤਾ ਕਤਲ, ਵਜ੍ਹਾ ਕਰੇਗੀ ਹੈਰਾਨ
    • punjab weather big forecast till september 3
      Weather ਅਪਡੇਟ: ਪੰਜਾਬ ਦੇ ਇਨ੍ਹਾਂ ਜ਼ਿਲ੍ਹਿਆਂ 'ਚ ਪਵੇਗਾ ਮੀਂਹ, 3 ਸਤੰਬਰ ਤੱਕ...
    Trending
    Ek Nazar
    visa free entry to indians

    ਭਾਰਤੀਆਂ ਨੂੰ Visa-Free ਐਂਟਰੀ ਦੇਵੇਗਾ ਇਹ ਬੇਹੱਦ ਖ਼ੂਬਸੂਰਤ ਦੇਸ਼ ! PM ਮੋਦੀ ਦੇ...

    famous actress to become mother at 40

    40 ਸਾਲ ਦੀ ਉਮਰ 'ਚ ਮਾਂ ਬਣੇਗੀ ਮਸ਼ਹੂਰ ਅਦਾਕਾਰਾ, ਪ੍ਰਸ਼ੰਸਕਾਂ ਨਾਲ ਸਾਂਝੀ ਕੀਤੀ...

    sonam wangchuk calls aamir khan ghajini

    ਸੋਨਮ ਵਾਂਗਚੁਕ ਨੇ ਆਮਿਰ ਖਾਨ ਨੂੰ ਦੱਸਿਆ 'ਗਜਨੀ'; 3 Idiots ਵਾਲੇ ਬਿਆਨ ਨੂੰ ਲੈ...

    railing broken  car  out of control  truck  4 people

    ਯਮੁਨਾ ਐਕਸਪ੍ਰੈਸਵੇਅ 'ਤੇ ਭਿਆਨਕ ਹਾਦਸਾ: ਰੇਲਿੰਗ ਤੋੜ ਕਾਰ ਨਾਲ ਜਾ ਵੱਜਾ ਬੇਕਾਬੂ...

    incident in us

    ਅਮਰੀਕਾ 'ਚ ਗੋਲੀਬਾਰੀ ; ਇੱਕ ਪੁਲਿਸ ਅਧਿਕਾਰੀ ਦੀ ਮੌਤ, ਇੱਕ ਹੋਰ ਜ਼ਖਮੀ

    gas crisis

    ਬੰਗਲਾਦੇਸ਼ 'ਚ ਗੰਭੀਰ ਗੈਸ ਸੰਕਟ ; ਫੈਕਟਰੀਆਂ, ਰਸੋਈ ਅਤੇ ਬਿਜਲੀ ਘਰ ਪ੍ਰਭਾਵਿਤ

    super dam

    ਭਾਰਤ ਦੀ ਸਰਹੱਦ 'ਤੇ Water Bomb ! ਵੱਡਾ ਖ਼ਤਰਾ ਬਣਿਆ ਗੁਆਂਢੀ ਮੁਲਕ ਦਾ ਇਹ...

    voting for jalandhar gymkhana club elections underway

    ਜਲੰਧਰ ਜਿਮਖਾਨਾ ਕਲੱਬ ਚੋਣਾਂ ਦੀ ਵੋਟਿੰਗ ਜਾਰੀ, ਦੇਰ ਸ਼ਾਮ ਨੂੰ ਆਉਣਗੇ ਨਤੀਜੇ

    sign reading   lake ontario

    ਟਰੰਪ ਨੂੰ ਕਰਾਰਾ ਜਵਾਬ, ਓਨਟਾਰੀਓ ਦੇ ਪ੍ਰੀਮੀਅਰ ਨੇ ਲਗਾਇਆ "ਲੇਕ ਓਨਟਾਰੀਓ" ਲਿਖਿਆ...

    major accident with family returning from dera beas

    ਡੇਰਾ ਬਿਆਸ ਤੋਂ ਪਰਤਦੇ ਪਰਿਵਾਰ ਨਾਲ ਵਾਪਰ ਗਿਆ ਵੱਡਾ ਹਾਦਸਾ! ਕਾਰ ਦੇ ਉੱਡੇ ਪਰਖੱਚੇ

    bollywood veteran actor gives health update

    ਫ਼ਿਲਮ ਹਿੱਟ ਹੁੰਦਿਆਂ ਹੀ ਬਾਲੀਵੁੱਡ ਦੇ ਦਿੱਗਜ ਅਦਾਕਾਰ ਦੀ ਵਿਗੜ ਗਈ ਸਿਹਤ ! ਜਾਣੋ...

    famous actress becomes mother gives birth to son

    ਮਸ਼ਹੂਰ ਅਦਾਕਾਰਾ ਦੇ ਘਰ ਗੂੰਜੀਆਂ ਕਿਲਕਾਰੀਆਂ, ਦਿੱਤਾ ਪੁੱਤਰ ਨੂੰ ਜਨਮ

    raksha bandhan  bjp leader  police  hospital

    ਭਾਜਪਾ ਆਗੂ ਦਾ ਬੇਰਹਿਮੀ ਨਾਲ ਕਤਲ !  UP 'ਚ ਵੱਡੀ ਵਾਰਦਾਤ

    ankit baliyan case

    '4 ਦਿਨਾਂ 'ਚ ਕਾਤਲ ਨਾ ਫੜੇ ਤਾਂ CM ਦੇ ਘਰ ਅੱਗੇ..!', ਗਾਇਕ ਅੰਕਿਤ ਦੀ ਪਤਨੀ ਨੇ...

    accused arrested in delhi

    ਘਰ 'ਚ ਵੜ ਕੇ ਮਾਡਲ ਦਾ ਕਤਲ ਕਰਨ ਵਾਲੇ ਜਿਮ ਟ੍ਰੇਨਰ ਦਾ ਪੁਲਸ ਨੇ ਕਰ'ਤਾ ਐਨਕਾਊਂਟਰ

    famous director arrested

    ਵਿਆਹ ਤੇ ਫਿਲਮਾਂ ਦਾ ਝਾਂਸਾ ਦੇ ਕੇ ਬਣਾਏ ਸਬੰਧ ! ਸ਼ਿਕਾਇਤ ਮਗਰੋਂ ਮਸ਼ਹੂਰ ਡਾਇਰੈਕਟਰ...

    russia ukraine conflict

    ਰੂਸ ਨੇ ਕੀਵ ਸਮੇਤ ਕਈ ਯੂਕਰੇਨੀ ਸ਼ਹਿਰਾਂ 'ਤੇ ਕੀਤੇ ਮਿਜ਼ਾਈਲ ਅਤੇ ਡਰੋਨ ਹਮਲੇ

    xi jinping held meeting

    ਸ਼ੀ ਜਿਨਪਿੰਗ ਨੇ ਨੇਪਾਲ-ਤਿੱਬਤ ਹੜ੍ਹ ਤੋਂ ਬਾਅਦ ਬੁਲਾਈ ਹੰਗਾਮੀ ਮੀਟਿੰਗ

    Daily Horoscope
      Previous Next
      • ਬਹੁਤ-ਚਰਚਿਤ ਖ਼ਬਰਾਂ
      • ਤੜਕਾ ਪੰਜਾਬੀ ਦੀਆਂ ਖਬਰਾਂ
      • diljit dosanjh  s punjabi morning in paris
        ਦਿਲਜੀਤ ਦੋਸਾਂਝ ਦਾ ਪੈਰਿਸ 'ਚ ਪੰਜਾਬੀ ਤੜਕਾ, ਆਈਫ਼ਲ ਟਾਵਰ ਸਾਹਮਣੇ ਦਿੱਤੇ ਦੇਸੀ...
      • a star studded party was held at binnu dhillon  s birthday party
        ਬਿੰਨੂ ਢਿੱਲੋਂ ਦੀ Birthday Party 'ਚ ਲੱਗਾ ਸਿਤਾਰਿਆਂ ਦਾ ਮੇਲਾ ! ਜਸਬੀਰ ਜੱਸੀ...
      • beautiful actress cheated on her bf
        ਖ਼ੂਬਸੂਰਤ ਅਦਾਕਾਰਾ ਨੇ ਆਪਣੇ BF ਨੂੰ ਦਿੱਤਾ ਧੋਖਾ ! ਖ਼ੁਦ ਖੋਲ੍ਹਿਆ 'ਰਾਜ਼'
      • india s got latent controversy
        ਇਕ ਵਾਰ ਫ਼ਿਰ ਵਿਵਾਦਾਂ 'ਚ ਘਿਰਿਆ India's Got Latent ; ਕਸ਼ਮੀਰੀ ਪੰਡਿਤਾਂ ਤੇ...
      • now your number haryanvi singer  masoom sharma
        'ਹੁਣ ਤੇਰਾ ਨੰਬਰ...', ਅੰਕਿਤ ਤੋਂ ਬਾਅਦ ਇਸ ਹਰਿਆਣਵੀ ਗਾਇਕ ਨੂੰ ਮਿਲੀ ਜਾਨੋਂ...
      • film actor chandrachud singh  property
        ਫ਼ਿਲਮ ਅਦਾਕਾਰ ਚੰਦਰਚੂੜ ਸਿੰਘ ਦੀ ਹੜੱਪੀ ਗਈ ਹਵੇਲੀ, ਚਾਚੀ ਸਮੇਤ 7 ਲੋਕਾਂ ’ਤੇ...
      • keerthy suresh to appear alongside actor nani in a song for  the paradise
        ਆਦਾਕਾਰ ਨਾਨੀ ਨਾਲ "ਦਿ ਪੈਰਾਡਾਈਜ਼" ਦੇ ਸਪੈਸ਼ਲ ਗਾਣੇ 'ਚ ਨਜ਼ਰ ਆਵੇਗੀ ਅਦਾਕਾਰਾ...
      • only 6 days left for the release of  mirzapur  the movie
        "ਮਿਰਜ਼ਾਪੁਰ: ਦਿ ਮੂਵੀ" ਦੀ ਰਿਲੀਜ਼ 'ਚ ਬਚੇ ਸਿਰਫ਼ 6 ਦਿਨ, ਇਸ ਦਿਨ ਸ਼ੁਰੂ...
      • kartik aaryan celebrates raksha bandhan with sister kritika
        ਕਾਰਤਿਕ ਆਰੀਅਨ ਨੇ ਆਪਣੀ ਭੈਣ ਕ੍ਰਿਤਿਕਾ ਨਾਲ ਮਨਾਇਆ ਰੱਖੜੀ ਦਾ ਤਿਉਹਾਰ
      • dr  shivarajkumar to reveal his most ferocious avatar yet in   original monster
        ਸੁਪਰਸਟਾਰ ਡਾ. ਸ਼ਿਵ ਰਾਜਕੁਮਾਰ ਦਾ 'ਓਰੀਜਨਲ ਮੌਨਸਟਰ' 'ਚ ਦਿਸੇਗਾ ਹੁਣ ਤੱਕ ਦਾ...
      • google play
      • apple store

      Main Menu

      • ਪੰਜਾਬ
      • ਦੇਸ਼
      • ਵਿਦੇਸ਼
      • ਦੋਆਬਾ
      • ਮਾਝਾ
      • ਮਾਲਵਾ
      • ਤੜਕਾ ਪੰਜਾਬੀ
      • ਖੇਡ
      • ਵਪਾਰ
      • ਅੱਜ ਦਾ ਹੁਕਮਨਾਮਾ
      • ਗੈਜੇਟ

      For Advertisement Query

      Email ID

      advt@punjabkesari.in


      TOLL FREE

      1800 137 6200
      Punjab Kesari Head Office

      Jalandhar

      Address : Civil Lines, Pucca Bagh Jalandhar Punjab

      Ph. : 0181-5067200, 2280104-107

      Email : support@punjabkesari.in

      • Navodaya Times
      • Nari
      • Yum
      • Jugaad
      • Health+
      • Bollywood Tadka
      • Punjab Kesari
      • Hind Samachar
      Offices :
      • New Delhi
      • Chandigarh
      • Ludhiana
      • Bombay
      • Amritsar
      • Jalandhar
      • Contact Us
      • Feedback
      • Advertisement Rate
      • Mobile Website
      • Sitemap
      • Privacy Policy

      Copyright @ 2023 PUNJABKESARI.IN All Rights Reserved.

      SUBSCRIBE NOW!
      • Google Play Store
      • Apple Store

      Subscribe Now!

      • Facebook
      • twitter
      • google +