Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, SEP 15, 2026

    2:04:34 PM

  • thousands of employees received an email for layoff

    'ਤੁਹਾਡੀ ਅੱਜ ਤੋਂ ਛੁੱਟੀ..!', Office ਜਾਣ ਲਈ...

  • ludhiana shops closed

    ਲੁਧਿਆਣਾ 'ਚ ਬੰਦ ਰਹਿਣਗੀਆਂ ਇਹ ਦੁਕਾਨਾਂ! ਜਾਰੀ ਹੋ...

  • pilot s entry changed the political picture

    ਪਾਇਲਟ ਦੀ ਐਂਟਰੀ ਨੇ ਬਦਲੀ ਸਿਆਸੀ ਤਸਵੀਰ, ਇੱਕੋ ਮੰਚ...

  • india s fertility rate

    ਘਟਨ ਲੱਗੀ ਭਾਰਤ ਦੀ ਆਬਾਦੀ ! ਪਹਿਲੀ ਵਾਰ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Entertainment News
  • Mumbai
  • ਦੀਪਿਕਾ-ਰਣਵੀਰ ਦੇ ਘਰ ਹੀ ਨਹੀਂ ਸਗੋਂ ਇਨ੍ਹਾਂ ਸਿਤਾਰਿਆਂ ਦੇ ਵੀ ਹੋ ਚੁੱਕੀਆਂ ਨੇ ਧੀਆਂ

ENTERTAINMENT News Punjabi(ਤੜਕਾ ਪੰਜਾਬੀ)

ਦੀਪਿਕਾ-ਰਣਵੀਰ ਦੇ ਘਰ ਹੀ ਨਹੀਂ ਸਗੋਂ ਇਨ੍ਹਾਂ ਸਿਤਾਰਿਆਂ ਦੇ ਵੀ ਹੋ ਚੁੱਕੀਆਂ ਨੇ ਧੀਆਂ

  • Edited By Sunita,
  • Updated: 09 Sep, 2024 10:30 AM
Mumbai
deepika padukone ranveer singh
  • Share
    • Facebook
    • Tumblr
    • Linkedin
    • Twitter
  • Comment

ਮੁੰਬਈ (ਬਿਊਰੋ): ਬੀਤੇ ਦਿਨੀਂ 8 ਸਤੰਬਰ ਨੂੰ ਰਣਵੀਰ ਸਿੰਘ ਅਤੇ ਦੀਪਿਕਾ ਪਾਦੂਕੌਣ ਦੇ ਘਰ ਕਿਲਕਾਰੀਆਂ ਗੂੰਜ ਗਈਆਂ ਹਨ। ਦੀਪਿਕਾ ਅਤੇ ਰਣਵੀਰ ਇੱਕ ਧੀ ਦੇ ਮਾਤਾ-ਪਿਤਾ ਬਣ ਗਏ ਹਨ। ਉਨ੍ਹਾਂ ਦੇ ਘਰ ਇੱਕ ਛੋਟੀ ਪਰੀ ਨੇ ਉਨ੍ਹਾਂ ਦੇ ਪਹਿਲੇ ਬੱਚੇ ਦੇ ਰੂਪ 'ਚ ਜਨਮ ਲਿਆ ਹੈ। ਆਪਣੀ ਡਿਲੀਵਰੀ ਤੋਂ ਪਹਿਲਾਂ ਸ਼ੁੱਕਰਵਾਰ ਨੂੰ ਦੋਵੇਂ ਆਪਣੇ ਪਰਿਵਾਰ ਨਾਲ ਮੁੰਬਈ ਦੇ ਸਿੱਧੀਵਿਨਾਇਕ ਮੰਦਰ ਗਏ ਸਨ। ਸ਼ਨੀਵਾਰ ਤੋਂ ਸ਼ੁਰੂ ਹੋਣ ਵਾਲੇ ਗਣੇਸ਼ ਉਤਸਵ ਨਾਲ ਪਰਿਵਾਰ ਨੇ ਸ਼ੁੱਭ ਦਿਨ 'ਤੇ ਬੱਚੇ ਦਾ ਸਵਾਗਤ ਕਰਨ ਲਈ ਡਿਲੀਵਰੀ ਲਈ ਸਹੀ ਸਮਾਂ ਚੁਣਿਆ। ਇਸ ਦੇ ਨਾਲ ਹੀ ਦੀਪਵੀਰ ਬੇਬੀ ਗਰਲ ਕਲੱਬ 'ਚ ਸ਼ਾਮਲ ਹੋ ਗਿਆ ਹੈ। ਆਓ ਅਸੀਂ ਤੁਹਾਨੂੰ ਉਨ੍ਹਾਂ ਜੋੜਿਆਂ ਨਾਲ ਜਾਣੂੰ ਕਰਵਾਉਂਦੇ ਹਾਂ ਜਿਨ੍ਹਾਂ ਦਾ ਪਹਿਲਾ ਬੱਚਾ ਧੀ ਹੈ। ਇਸ ਲਿਸਟ 'ਚ ਆਲੀਆ-ਰਣਬੀਰ, ਵਰੁਣ-ਨਤਾਸ਼ਾ, ਅਨੁਸ਼ਕਾ-ਵਿਰਾਟ ਵਰਗੇ ਸਿਤਾਰੇ ਸ਼ਾਮਲ ਹਨ।

ਇਹ ਖ਼ਬਰ ਵੀ ਪੜ੍ਹੋ - ਅਦਾਕਾਰਾ ਦੀਪਿਕਾ-ਰਣਬੀਰ ਦੇ ਘਰ ਗੂੰਜੀਆਂ ਬੱਚੇ ਦੀਆਂ ਕਿਲਕਾਰੀਆਂ

ਆਲੀਆ-ਰਣਬੀਰ
ਇਸ ਕਲੱਬ 'ਚ ਕਈ ਸਿਤਾਰੇ ਸ਼ਾਮਲ ਹਨ, ਜਿਨ੍ਹਾਂ ਦਾ ਪਹਿਲਾਂ ਬੱਚਾ ਧੀ ਸੀ। ਇਸ ਸੂਚੀ 'ਚ ਸਭ ਤੋਂ ਪਹਿਲਾਂ ਆਲੀਆ ਅਤੇ ਰਣਬੀਰ ਦਾ ਨਾਂ ਹੈ, ਜਿਨ੍ਹਾਂ ਦੀ ਨਵੰਬਰ 2022 'ਚ ਇੱਕ ਧੀ ਹੋਈ, ਜਿਸ ਦਾ ਨਾਂ ਉਨ੍ਹਾਂ ਨੇ ਰਾਹਾ ਰੱਖਿਆ। ਜਿਸ ਤੋਂ ਬਾਅਦ ਦੋਹਾਂ ਨੇ 2023 ਦੇ ਕ੍ਰਿਸਮਸ 'ਤੇ ਰਾਹਾ ਦੀ ਪਹਿਲੀ ਝਲਕ ਸਾਰਿਆਂ ਨਾਲ ਸਾਂਝੀ ਕੀਤੀ। ਫਿਲਹਾਲ ਰਾਹਾ ਸੋਸ਼ਲ ਮੀਡੀਆ 'ਤੇ ਸਭ ਤੋਂ ਜ਼ਿਆਦਾ ਵਾਇਰਲ ਹੋਣ ਵਾਲੀ ਸਟਾਰਕਿਡ ਹੈ।

ਪ੍ਰਿਅੰਕਾ ਚੋਪੜਾ-ਨਿਕ ਜੋਨਸ
ਗਲੋਬਲ ਸਟਾਰ ਪ੍ਰਿਅੰਕਾ ਚੋਪੜਾ ਅਤੇ ਉਸ ਦੇ ਪਤੀ ਨਿਕ ਜੋਨਸ ਨੇ ਦਸੰਬਰ 2018 'ਚ ਵਿਆਹ ਕਰਵਾ ਲਿਆ ਸੀ। ਪ੍ਰਿਅੰਕਾ ਨੇ ਆਪਣੇ ਪਹਿਲੇ ਬੱਚੇ ਦੇ ਰੂਪ 'ਚ ਬੇਟੀ ਨੂੰ ਜਨਮ ਦਿੱਤਾ ਹੈ। ਉਨ੍ਹਾਂ ਨੇ ਵਿਆਹ ਦੇ 4 ਸਾਲ ਬਾਅਦ ਬੇਟੀ ਨੂੰ ਜਨਮ ਦਿੱਤਾ। ਜਿਸ ਦਾ ਨਾਂ ਜੋੜੇ ਨੇ ਮਾਲਤੀ ਰੱਖਿਆ। ਪ੍ਰਿਅੰਕਾ ਮਾਲਤੀ ਨਾਲ ਕਾਫ਼ੀ ਸਮਾਂ ਬਿਤਾਉਂਦੀ ਹੈ ਅਤੇ ਸੋਸ਼ਲ ਮੀਡੀਆ 'ਤੇ ਆਪਣੀਆਂ ਗਤੀਵਿਧੀਆਂ ਪੋਸਟ ਕਰਦੀ ਰਹਿੰਦੀ ਹੈ।

ਇਹ ਖ਼ਬਰ ਵੀ ਪੜ੍ਹੋ - ਪੰਜਾਬ 'ਚ ਮੰਗਲਵਾਰ ਨੂੰ ਛੁੱਟੀ ਦਾ ਐਲਾਨ! ਸਕੂਲਾਂ-ਕਾਲਜਾਂ ਦੇ ਨਾਲ ਠੇਕੇ ਵੀ ਰਹਿਣਗੇ ਬੰਦ

ਅਨੁਸ਼ਕਾ ਸ਼ਰਮਾ-ਵਿਰਾਟ ਕੋਹਲੀ
ਅਦਾਕਾਰਾ ਅਨੁਸ਼ਕਾ ਸ਼ਰਮਾ ਅਤੇ ਭਾਰਤੀ ਕ੍ਰਿਕਟਰ ਵਿਰਾਟ ਕੋਹਲੀ ਵੀ ਬੇਬੀ ਗਰਲ ਕਲੱਬ 'ਚ ਸ਼ਾਮਲ ਹਨ। ਉਨ੍ਹਾਂ ਨੇ ਬੇਟੀ ਵਾਮਿਕਾ ਨੂੰ ਆਪਣੇ ਪਹਿਲੇ ਬੱਚੇ ਦੇ ਰੂਪ 'ਚ ਜੀ ਆਇਆਂ ਕਿਹਾ। ਅਨੁਸ਼ਕਾ ਨੇ ਜਨਵਰੀ 2021 'ਚ ਬੇਟੀ ਨੂੰ ਜਨਮ ਦਿੱਤਾ ਸੀ। ਇਸ ਜੋੜੇ ਦਾ ਵਿਆਹ 2017 'ਚ ਹੋਇਆ ਸੀ ਅਤੇ ਅੱਜ ਉਹ ਦੋ ਬੱਚਿਆਂ ਵਾਮਿਕਾ ਅਤੇ ਅਕੈ ਦੇ ਮਾਪੇ ਹਨ।

ਵਰੁਣ-ਨਤਾਸ਼ਾ
'ਭੇਡੀਆ' ਸਟਾਰ ਵਰੁਣ ਧਵਨ ਅਤੇ ਉਨ੍ਹਾਂ ਦੀ ਪਤਨੀ ਨਤਾਸ਼ਾ ਦਾ ਪਹਿਲਾ ਬੱਚਾ ਵੀ ਇੱਕ ਬੇਟੀ ਸੀ। ਉਨ੍ਹਾਂ ਨੇ ਜੂਨ 2024 'ਚ ਆਪਣੇ ਪਹਿਲੇ ਬੱਚੇ ਇੱਕ ਧੀ ਦਾ ਸਵਾਗਤ ਕੀਤਾ। ਦੋਵਾਂ ਨੇ 2021 'ਚ ਇੱਕ ਦੂਜੇ ਨਾਲ ਵਿਆਹ ਕੀਤਾ ਸੀ।

ਇਹ ਖ਼ਬਰ ਵੀ ਪੜ੍ਹੋ - ਗਾਇਕ ਅੰਮ੍ਰਿਤ ਮਾਨ ਨੇ ਬਠਿੰਡਾ ਦੇ SSP ਦਾ ਕੀਤਾ ਧੰਨਵਾਦ, ਜਾਣੋ ਕੀ ਹੈ ਮਾਮਲਾ

ਬਿਪਾਸ਼ਾ-ਕਰਨ ਸਿੰਘ ਗਰੋਵਰ
ਬਾਲੀਵੁੱਡ ਦੀ ਖੂਬਸੂਰਤ ਜੋੜੀ ਬਿਪਾਸ਼ਾ ਬਾਸੂ ਅਤੇ ਕਰਨ ਸਿੰਘ ਗਰੋਵਰ ਨੇ 2022 'ਚ ਆਪਣੇ ਪਹਿਲੇ ਬੱਚੇ ਵਜੋਂ ਇੱਕ ਧੀ ਦਾ ਸਵਾਗਤ ਕੀਤਾ, ਜਿਸ ਦਾ ਨਾਂ ਦੇਵੀ ਰੱਖਿਆ। ਬਿਪਾਸ਼ਾ ਸੋਸ਼ਲ ਮੀਡੀਆ 'ਤੇ ਆਪਣੀ ਬੇਟੀ ਨਾਲ ਕਈ ਗਤੀਵਿਧੀਆਂ ਸ਼ੇਅਰ ਕਰਦੀ ਰਹਿੰਦੀ ਹੈ, ਜਿਸ ਨੂੰ ਫੈਨਜ਼ ਕਾਫੀ ਪਸੰਦ ਕਰਦੇ ਹਨ। ਬਿਪਾਸ਼ਾ ਅਤੇ ਕਰਨ ਸਿੰਘ ਗਰੋਵਰ ਦਾ ਵਿਆਹ ਸਾਲ 2016 'ਚ ਹੋਇਆ ਸੀ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

 

 

  • Bollywood Actress
  • Deepika Padukone
  • Ranveer Singh
  • Baby
  • Girl
  • Alia Bhatt
  • Priyanka Chopra
  • Anushka Sharma
  • Bipasha Basu

ਇਹ ਮਸ਼ਹੂਰ ਅਦਾਕਾਰਾ ਹੋਈ ਭਿਆਨਕ ਹਾਦਸੇ ਦਾ ਸ਼ਿਕਾਰ

NEXT STORY

Stories You May Like

  • himachal pradesh  red meat  smoking  cancer  cases
    ਸਿਰਫ਼ ਸਿਗਰਟ ਹੀ ਨਹੀਂ, ਇਨ੍ਹਾਂ ਚੀਜ਼ਾਂ ਨਾਲ ਵੀ ਹੋ ਸਕਦੈ ਕੈਂਸਰ ! ਤੁਸੀਂ ਵੀ ਹੋ ਜਾਓ ਸਾਵਧਾਨ
  • deepika  atanu  and dheeraj also in the second season of apl
    ਏਪੀਐਲ ਦੇ ਦੂਜੇ ਸੀਜ਼ਨ ਵਿੱਚ ਦੀਪਿਕਾ, ਅਤਨੁ, ਧੀਰਜ ਵੀ
  • hearing loss can be a sign of a serious problem
    ਘੱਟ ਸੁਣਨਾ ਸਿਰਫ਼ ਕੰਨ ਦੀ ਬੀਮਾਰੀ ਨਹੀਂ ਸਗੋਂ ਗੰਭੀਰ ਸਮੱਸਿਆ ਦੇ ਹੋ ਸਕਦੇ ਨੇ ਸੰਕੇਤ
  • haq  should not just be watched  it should also be discussed  emraan hashmi
    "ਹੱਕ" ਨੂੰ ਸਿਰਫ਼ ਦੇਖਣ ਦੀ ਹੀ ਨਹੀਂ, ਸਗੋਂ ਇਸ 'ਤੇ ਚਰਚਾ ਵੀ ਹੋਣੀ ਚਾਹੀਦੀ ਹੈ: ਇਮਰਾਨ ਹਾਸ਼ਮੀ
  • judiciary criticism  supreme court
    ਨਿਆਂਪਾਲਿਕਾ ਆਲੋਚਨਾ ਦੇ ਖਿਲਾਫ ਨਹੀਂ, ਸਗੋਂ ਗਲਤ ਦਾਅਵਿਆਂ ਦੇ ਖਿਲਾਫ : ਸੁਪਰੀਮ ਕੋਰਟ
  • crude oil prices at 4 month high  saudi arabia concerns  impact on india too
    4 ਮਹੀਨਿਆਂ ਦੇ ਉੱਚ ਪੱਧਰ 'ਤੇ ਕੱਚੇ ਤੇਲ ਦੇ ਭਾਅ, ਸਾਊਦੀ ਅਰਬ ਕਾਰਨ ਵਧੀ ਚਿੰਤਾ, ਭਾਰਤ 'ਤੇ ਵੀ ਅਸਰ
  • punjab schools school buses school closures
    ਭਲਕੇ ਪੰਜਾਬ ਦੇ ਇਨ੍ਹਾਂ ਜ਼ਿਲ੍ਹਿਆਂ ਦੇ ਸਕੂਲ ਰਹਿਣਗੇ ਬੰਦ
  • gold   silver prices have also fallen
    ਸਸਤਾ ਹੋਇਆ ਸੋਨਾ, ਚਾਂਦੀ ਦੇ ਵੀ ਭਾਅ ਡਿੱਗੇ, ਜਾਣੋ ਕਿੰਨੇ ਹੋਏ ਭਾਅ
  • announcement of a holiday on september 25
    25 ਸਤੰਬਰ ਨੂੰ ਛੁੱਟੀ ਦਾ ਐਲਾਨ, ਜਲੰਧਰ ਜ਼ਿਲ੍ਹੇ ਦੇ ਸਾਰੇ ਸਕੂਲ ਤੇ ਦਫ਼ਤਰ...
  • punjab government land registry registration
    ਪੰਜਾਬ : ਜ਼ਮੀਨਾਂ ਦੀਆਂ ਰਜਿਸਟਰੀਆਂ ਕਰਾਉਣ ਵਾਲਿਆਂ ਨੂੰ ਝਟਕਾ, ਹੁਣ ਖੜ੍ਹੀ ਹੋਈ...
  • surprise checks conducted at hotels and guest houses
    ਜਲੰਧਰ ’ਚ ਹੋਟਲਾਂ ਤੇ ਗੈਸਟ ਹਾਊਸਾਂ ਦੀ ਅਚਾਨਕ ਚੈਕਿੰਗ, ਪੁਲਸ ਕਮਿਸ਼ਨਰ ਸਤਿੰਦਰ...
  • easy registration  fails again
    ਈਜ਼ੀ ਰਜਿਸਟ੍ਰੇਸ਼ਨ ਸਿਸਟਮ ਫਿਰ ਫੇਲ੍ਹ, ਸਬ-ਰਜਿਸਟਰਾਰ ਦਫ਼ਤਰਾਂ ’ਚ 3 ਘੰਟੇ ਠੱਪ ਰਿਹਾ...
  • the congress staged a protest in front of the powercom office
    ਕਾਂਗਰਸ ਨੇ ਬਿਜਲੀ ਕੱਟਾਂ ਅਤੇ ਭਾਰੀ ਬਿੱਲਾਂ ਦੇ ਵਿਰੋਧ ’ਚ ਪਾਵਰਕਾਮ ਦਫ਼ਤਰ...
  • drugs department raids dilkusha market
    ਡਰੱਗਜ਼ ਵਿਭਾਗ ਦਾ ਦਿਲਕੁਸ਼ਾ ਮਾਰਕੀਟ 'ਚ ਛਾਪਾ, ਗੁਪਤਾ ਏਜੰਸੀਜ਼ ਦੇ ਬੰਦ ਫ੍ਰੀਜ਼ਰ...
  • heavy rain four days in punjab storm warning issued
    ਪੰਜਾਬ 'ਚ ਲਗਾਤਾਰ 4 ਦਿਨ ਪਵੇਗਾ ਭਾਰੀ ਮੀਂਹ! ਹਨ੍ਹੇਰੀ-ਤੂਫ਼ਾਨ ਦੀ ਚਿਤਾਵਨੀ,...
  • police officers honored
    ਮੋਲਦੋਵਾ ਤੋਂ ਭਗੌੜੇ ਅੰਮ੍ਰਿਤ ਦਾਲਮ ਨੂੰ ਸਵਦੇਸ਼ ਲਿਆਉਣ ਵਾਲੇ ਪੁਲਸ ਅਧਿਕਾਰੀ...
Trending
Ek Nazar
incident in pakistan

ਪਾਕਿਸਤਾਨ 'ਚ 'ਆਨਰ ਕਿਲਿੰਗ' ਮਾਮਲੇ ਦੀ ਅਸਲੀਅਤ ਆਈ ਸਾਹਮਣੇ

order issued to block passports

KP ਦੇ CM ਸਣੇ ਇਮਰਾਨ ਖਾਨ ਦੀ ਪਾਰਟੀ ਦੇ 24 ਸੰਸਦ ਮੈਂਬਰਾਂ ਦੇ ਪਾਸਪੋਰਟ ਬਲਾਕ !

indian origin woman in new york

ਅਮਰੀਕਾ 'ਚ ਭਾਰਤੀ ਮੂਲ ਦੀ ਔਰਤ ਅਤੇ ਨੌਜਵਾਨ ਨਾਲ ਵਾਪਰਿਆ ਭਾਣਾ, ਆਏ ਟਰੇਨ ਦੀ...

heavy rain alert today imd

ਅੱਜ ਪਵੇਗਾ ਭਾਰੀ ਮੀਂਹ! 20 ਸੂਬਿਆਂ 'ਚ IMD ਨੇ ਹਨ੍ਹੇਰੀ-ਤੂਫ਼ਾਨ ਨੂੰ ਲੈ ਕੇ ਕਰ...

neelam kothari breaks silence on her relationship with govinda

'ਮੈਨੂੰ ਨਹੀਂ ਪਤਾ ਸੀ ਗੋਵਿੰਦਾ ਵਿਆਹੇ ਹੋਏ ਹਨ..!', ਸਾਲਾਂ ਬਾਅਦ ਨੀਲਮ ਕੋਠਾਰੀ...

uk referendum

ਭਾਰਤ ਦੇ ਟੋਟੇ ਕਰਨ ਵਾਲਾ ਬ੍ਰਿਟੇਨ ਹੁਣ ਖ਼ੁਦ ਪਹੁੰਚਿਆ ਟੁੱਟਣ ਦੀ ਕਗਾਰ 'ਤੇ !...

boat sinks

ਵੈਨੂਆਟੂ ਨੇੜੇ ਪਲਟੀ ਕਿਸ਼ਤੀ ; 30 ਤੋਂ ਵੱਧ ਯਾਤਰੀ ਲਾਪਤਾ

cia documents

ਤਾਲਿਬਾਨ ਨੇ ਬਿਨ ਲਾਦੇਨ ਨੂੰ ਸੁਰੱਖਿਆ ਵਧਾਉਣ: ਦੀ ਦਿੱਤੀ ਸੀ ਸਲਾਹ :  ਸੀਆਈਏ...

ban on gatherings

ਪਾਕਿ : ਇਮਰਾਨ ਖਾਨ ਦੀ ਪਾਰਟੀ ਦੇ ਯੋਜਨਾਬੱਧ ਵਿਰੋਧ ਤੋਂ ਪਹਿਲਾਂ ਪੰਜਾਬ 'ਚ...

plastic waste turn into fuel

ਵਿਗਿਆਨੀਆਂ ਦਾ ਕਮਾਲ, ਪਲਾਸਟਿਕ ਤੋਂ ਬਣਾ'ਤਾ ਪੈਟਰੋਲ ਅਤੇ ਡੀਜ਼ਲ

veteran actress battling stage four cancer

ਚੌਥੀ ਸਟੇਜ ਦੇ ਕੈਂਸਰ ਨਾਲ ਜੂਝ ਰਹੀ ਦਿੱਗਜ ਅਦਾਕਾਰਾ ! ਲਿਵਰ ਤੱਕ ਫੈਲਿਆ ਕੈਂਸਰ

multi vehicle collision

ਦੱਖਣੀ ਅਫਰੀਕਾ 'ਚ ਕਈ ਵਾਹਨਾਂ ਦੀ ਟੱਕਰ, ਘੱਟੋ-ਘੱਟ 21 ਲੋਕਾਂ ਦੀ ਮੌਤ

education crisis in bangladesh

ਬੰਗਲਾਦੇਸ਼ 'ਚ ਡੂੰਘਾ ਹੋਇਆ ਸਿੱਖਿਆ ਸੰਕਟ !  ਦਾਅ 'ਤੇ ਜਵਾਕਾਂ ਦਾ ਭਵਿੱਖ

economy of pakistan

ਮੰਦੀ 'ਚ ਪਾਕਿਸਤਾਨ ਦੀ ਅਰਥਵਿਵਸਥਾ ! ਬੰਗਲਾਦੇਸ਼ ਵੀ ਨਿਕਲਿਆ ਅੱਗੇ

imran khan s ex wife arranged marriage

ਇਮਰਾਨ ਖਾਨ ਦੀ ਸਾਬਕਾ ਪਤਨੀ ਨੇ ਰਚਾ ਲਿਆ ਵਿਆਹ, ਸ਼ੇਅਰ ਕੀਤੀ ਤਸਵੀਰ

diljit dosanjh on making history at wembley stadium

ਜਦੋਂ 92,000 ਦਰਸ਼ਕਾਂ ਨੇ ਕਿਹਾ 'ਪੰਜਾਬੀ ਆ ਗਏ ਓਏ..!', ਦਿਲਜੀਤ ਦੇ ਲੰਡਨ ਸ਼ੋਅ ਨੇ...

indian origin man wanted

ਅਮਰੀਕੀ ਪੁਲਸ ਨੇ ਭਾਰਤੀ ਮੂਲ ਦੇ ਵਿਅਕਤੀ ਨੂੰ 'ਵਾਂਟੇਡ' ਐਲਾਨਿਆ

neena gupta

"ਹਾਂ, ਮੈਂ ਪ੍ਰੈਗਨੈਂਟ ਹਾਂ...!" 67 ਸਾਲਾ ਦਿੱਗਜ ਅਦਾਕਾਰਾ ਨੀਨਾ ਗੁਪਤਾ ਦੇ ਬਿਆਨ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਤੜਕਾ ਪੰਜਾਬੀ ਦੀਆਂ ਖਬਰਾਂ
    • sach ka daira    a song from the film   daira    released in b praak  s voice
      ਕਰੀਨਾ ਤੇ ਪ੍ਰਿਥਵੀਰਾਜ ਦੀ ਫ਼ਿਲਮ 'ਦਾਇਰਾ' ਦਾ ਗਾਣਾ 'ਸੱਚ ਕਾ ਦਾਇਰਾ' ਬੀ...
    • veteran actress battling stage four cancer
      ਚੌਥੀ ਸਟੇਜ ਦੇ ਕੈਂਸਰ ਨਾਲ ਜੂਝ ਰਹੀ ਦਿੱਗਜ ਅਦਾਕਾਰਾ ! ਲਿਵਰ ਤੱਕ ਫੈਲਿਆ ਕੈਂਸਰ
    • elephants in the fog   selected as nepal  s official entry for the oscars
      ਆਸਕਰ ਐਵਾਰਡਜ਼ 'ਚ ਨੇਪਾਲ ਦੀ ਨੁਮਾਇੰਦਗੀ ਕਰੇਗੀ ਫਿਲਮ 'ਐਲੀਫੈਂਟਸ ਇਨ ਦਿ ਫੌਗ'
    • cbi registers fir in disha salian death case
      ਸੁਸ਼ਾਂਤ ਸਿੰਘ ਰਾਜਪੂਤ ਦੀ ਸਾਬਕਾ ਮੈਨੇਜਰ ਦਿਸ਼ਾ ਸਲਿਆਨ ਦੀ ਮੌਤ ਦਾ ਮਾਮਲਾ: CBI...
    • musical journey of  ramayana  begins with  jai jai ram
      'ਰਾਮਾਇਣ' ਦਾ ਪਹਿਲਾ ਗੀਤ 'ਜੈ ਜੈ ਰਾਮ' ਰਿਲੀਜ਼
    • mirzapur  the movie   earns  220 10 crore at the box office
      "ਮਿਰਜ਼ਾਪੁਰ: ਦਿ ਮੂਵੀ" ਦੀ ਕਮਾਈ 220 ਕਰੋੜ ਰੁਪਏ ਦੇ ਪਾਰ ਪਹੁੰਚੀ
    • diljit dosanjh on making history at wembley stadium
      ਜਦੋਂ 92,000 ਦਰਸ਼ਕਾਂ ਨੇ ਕਿਹਾ 'ਪੰਜਾਬੀ ਆ ਗਏ ਓਏ..!', ਦਿਲਜੀਤ ਦੇ ਲੰਡਨ ਸ਼ੋਅ ਨੇ...
    • neena gupta
      "ਹਾਂ, ਮੈਂ ਪ੍ਰੈਗਨੈਂਟ ਹਾਂ...!" 67 ਸਾਲਾ ਦਿੱਗਜ ਅਦਾਕਾਰਾ ਨੀਨਾ ਗੁਪਤਾ ਦੇ ਬਿਆਨ...
    • khatron ke khiladi 15  grand finale shoot wrapped up
      ‘ਖ਼ਤਰੋਂ ਕੇ ਖਿਲਾੜੀ 15’ ਗ੍ਰੈਂਡ ਫਿਨਾਲੇ ਦੀ ਸ਼ੂਟਿੰਗ ਪੂਰੀ, ਰੁਬੀਨਾ, ਸ਼ਗੁਨ,...
    • the 1980s trend on social media everyone past era ai generated images
      ਲੋਕਾਂ ਦੇ ਸਿਰ ਚੜ੍ਹ ਕੇ ਬੋਲਿਆ 1980 ਦੇ ਦਹਾਕੇ ਦਾ ਟ੍ਰੈਂਡ! AI ਤਸਵੀਰਾਂ ’ਚ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +