Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, OCT 07, 2026

    10:18:09 AM

  • rbi mpc borrowers suffer big setback repo rate hiked

    RBI MPC : ਕਰਜ਼ਦਾਰਾਂ ਨੂੰ ਲੱਗਾ ਵੱਡਾ ਝਟਕਾ, Repo...

  • oil tanker incident

    ਯੂਕਰੇਨੀ ਡਰੋਨ ਹਮਲੇ ਮਗਰੋਂ ਤੇਲ ਟੈਂਕਰ ਨੂੰ ਲੱਗੀ...

  • stock market plunges ahead of rbi mpc results  sensex falls 460 points

    RBI MPC ਨਤੀਜਿਆਂ ਤੋਂ ਪਹਿਲਾਂ ਸ਼ੇਅਰ ਬਾਜ਼ਾਰ ਚ...

  • i want to live injured captain machhar

    "ਮੈਂ ਮਰਨਾ ਨਹੀਂ ਚਾਹੁੰਦਾ...", ਫਲਾਈਦੁਬਈ ਦੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Entertainment News
  • Mumbai
  • ਅਲੱਗ ਹੋਣ ਦੀਆਂ ਖ਼ਬਰਾਂ ਵਿਚਾਲੇ ਦੀਪਿਕਾ ਦਾ ਬਿਆਨ, ‘ਅਸੀਂ ਦੋਵੇਂ...’

ENTERTAINMENT News Punjabi(ਤੜਕਾ ਪੰਜਾਬੀ)

ਅਲੱਗ ਹੋਣ ਦੀਆਂ ਖ਼ਬਰਾਂ ਵਿਚਾਲੇ ਦੀਪਿਕਾ ਦਾ ਬਿਆਨ, ‘ਅਸੀਂ ਦੋਵੇਂ...’

  • Author Rahul Singh,
  • Updated: 12 Oct, 2022 02:52 PM
Mumbai
deepika padukone statement on divorced with ranveer singh
  • Share
    • Facebook
    • Tumblr
    • Linkedin
    • Twitter
  • Comment

ਮੁੰਬਈ (ਬਿਊਰੋ)– ਦੀਪਿਕਾ ਪਾਦੁਕੋਣ ਤੇ ਰਣਵੀਰ ਸਿੰਘ ਬਾਲੀਵੁੱਡ ਦੇ ਪਾਵਰ ਕੱਪਲਜ਼ ’ਚੋਂ ਇਕ ਹਨ। ਕੱਪਲ ਨੇ ਆਪਣੇ ਪਿਆਰ ਨਾਲ ਲੋਕਾਂ ਨੂੰ ਪਿਆਰ ਕਰਨਾ ਸਿਖਾ ਦਿੱਤਾ ਹੈ ਪਰ ਕੁਝ ਸਮੇਂ ਤੋਂ ਦੋਵਾਂ ਦੇ ਅਲੱਗ ਹੋਣ ਦੀਆਂ ਖ਼ਬਰਾਂ ਉੱਡ ਰਹੀਆਂ ਸਨ। ਜ਼ਾਹਿਰ ਤੌਰ ’ਤੇ ਇਹ ਖ਼ਬਰ ਹਰ ਕਿਸੇ ਲਈ ਸ਼ਾਕਿੰਗ ਹੈ।

ਹਾਲਾਂਕਿ ਹੁਣ ਦੀਪਿਕਾ-ਰਣਵੀਰ ਦੇ ਪ੍ਰਸ਼ੰਸਕਾਂ ਨੂੰ ਨਿਰਾਸ਼ ਹੋਣ ਦੀ ਲੋੜ ਨਹੀਂ ਹੈ। ਦੀਪਿਕਾ-ਰਣਵੀਰ ਕੱਲ ਵੀ ਇਕੱਠੇ ਸਨ ਤੇ ਅੱਜ ਵੀ ਇਕੱਠੇ ਹਨ। ਤਾਜ਼ਾ ਇੰਟਰਵਿਊ ’ਚ ਦੀਪਿਕਾ ਨੇ ਕਲੀਅਰ ਕਰ ਦਿੱਤਾ ਹੈ ਕਿ ਕੱਪਲ ਵਿਚਾਲੇ ਸਭ ਕੁਝ ਠੀਕ ਹੈ।

ਦੀਪਿਕਾ ਤੇ ਰਣਵੀਰ ਨੂੰ ਇਕੱਠਿਆਂ ਦੇਖਣ ਲਈ ਲੋਕ ਉਤਸ਼ਾਹਿਤ ਹਨ। ਰਣਵੀਰ ਕਈ ਵਾਰ ਸ਼ਰੇਆਮ ਦੀਪਿਕਾ ਪ੍ਰਤੀ ਆਪਣੀ ਮੁਹੱਬਤ ਦਾ ਇਨਕਾਰ ਕਰ ਚੁੱਕੇ ਹਨ। ਦੀਪਿਕਾ ਜਨਤਕ ਤੌਰ ’ਤੇ ਆਪਣੇ ਰਿਲੇਸ਼ਨ ’ਤੇ ਘੱਟ ਬੋਲਦੀ ਦਿਖਦੀ ਹੈ ਪਰ ਹਾਂ ਉਸ ਦੀ ਖਾਮੋਸ਼ੀ ’ਚ ਰਣਵੀਰ ਪ੍ਰਤੀ ਪਿਆਰ ਦਿਖ ਜਾਂਦਾ ਹੈ। ਉਥੇ ਇਕ ਟਵੀਟ ਰਾਹੀਂ ਦੋਵਾਂ ਦੇ ਤਲਾਕ ਦੀ ਨਿਊਜ਼ ਨੂੰ ਹਵਾ ਦਿੱਤੀ ਗਈ ਪਰ ਕੱਪਲ ’ਚੋਂ ਕਿਸੇ ਨੇ ਵੀ ਇਸ ’ਤੇ ਪ੍ਰਤੀਕਿਰਿਆ ਨਹੀਂ ਦਿੱਤੀ।

ਇਹ ਖ਼ਬਰ ਵੀ ਪੜ੍ਹੋ : ਰੈਪਰ ਬਾਦਸ਼ਾਹ ਨੂੰ ਹੋਇਆ ਇਸ ਪੰਜਾਬੀ ਅਦਾਕਾਰਾ ਨਾਲ ਪਿਆਰ ! 1 ਸਾਲ ਤੋਂ ਇਕ-ਦੂਜੇ ਨੂੰ ਕਰ ਰਹੇ ਨੇ ਡੇਟ

ਰਣਵੀਰ-ਦੀਪਿਕਾ ਦੇ ਪ੍ਰਸ਼ੰਸਕ ਇਸ ਗੱਲ ਤੋਂ ਕਾਫੀ ਪ੍ਰੇਸ਼ਾਨ ਦਿਖਾਈ ਦਿੱਤੇ। ਉਥੇ ਹੁਣ ਇਕ ਇੰਟਰਵਿਊ ’ਚ ਦੀਪਿਕਾ ਨੇ ਰਣਵੀਰ ਬਾਰੇ ਗੱਲਬਾਤ ਕੀਤੀ ਹੈ। ਦੀਪਿਕਾ ਨੇ ਇਕ ਇੰਟਰਵਿਊ ’ਚ ਕਿਹਾ ਕਿ ਉਹ ਪਿਛਲੇ ਕੁਝ ਸਮੇਂ ਤੋਂ ਕੰਮ ’ਚ ਕਾਫੀ ਰੁੱਝੀ ਹੋਈ ਸੀ। ਉਥੇ ਰਣਵੀਰ ਸਿੰਘ ਵੀ ਕੰਮ ਦੇ ਸਿਲਸਿਲੇ ’ਚ ਕਈ ਦਿਨਾਂ ਤੋਂ ਘਰੋਂ ਬਾਹਰ ਹਨ।

ਦੀਪਿਕਾ ਦੱਸਦੀ ਹੈ ਕਿ ਉਸ ਦੇ ਪਤੀ ਇਕ ਹਫ਼ਤੇ ਤੋਂ ਇਕ ਮਿਊਜ਼ਿਕ ਇਵੈਂਟ ’ਚ ਰੁੱਝੇ ਸਨ। ਉਹ ਅਜੇ ਘਰ ਆਏ ਹਨ, ਉਹ ਮੇਰਾ ਚਿਹਰਾ ਦੇਖ ਕੇ ਕਾਫੀ ਖ਼ੁਸ਼ ਹੋਣ ਵਾਲੇ ਹਨ।

ਨੋਟ– ਇਸ ਖ਼ਬਰ ’ਤੇ ਆਪਣੀ ਪ੍ਰਤੀਕਿਰਿਆ ਕੁਮੈਂਟ ਕਰਕੇ ਸਾਂਝੀ ਕਰੋ।

  • Deepika Padukone
  • Ranveer Singh
  • Divorce
  • Bollywood Couple

ਅਦਾਕਾਰਾ ਅਨੁਸ਼ਕਾ ਸ਼ਰਮਾ ਆਪਣੇ ਦਮ 'ਤੇ ਬਣੀ ਕਰੋੜਾਂ ਦੀ ਮਾਲਕਣ, ਫ਼ਿਲਮਾਂ ਤੇ ਇਸ਼ਤਿਹਾਰਾਂ ਤੋਂ ਕਰਦੀ ਮੋਟੀ ਕਮਾਈ

NEXT STORY

Stories You May Like

  • lpu statement
    'ਬਦਨਾਮ ਕਰਨ ਦੀ ਕੋਸ਼ਿਸ਼..!', ਪ੍ਰਦਰਸ਼ਨ ਦੀਆਂ ਖ਼ਬਰਾਂ ਵਿਚਾਲੇ LPU ਦਾ ਆ ਗਿਆ ਵੱਡਾ ਬਿਆਨ
  • raja warring s major statement on reports of leaving punjab
    ਪੰਜਾਬ ਛੱਡ ਕੇ ਲੰਡਨ ਜਾਣ ਦੀਆਂ ਖ਼ਬਰਾਂ 'ਤੇ ਰਾਜਾ ਵੜਿੰਗ ਦਾ ਵੱਡਾ ਬਿਆਨ, ਖੋਲ੍ਹੀ ਦਿਲ ਦੀ ਗੱਲ
  • death in road accident
    ਭਿਆਨਕ ਹਾਦਸੇ 'ਚ ਧੜ ਤੋਂ ਅਲੱਗ ਹੋਇਆ ਮਜ਼ਦੂਰ ਦਾ ਸਿਰ, ਦੇਖਣ ਵਾਲਿਆਂ ਦੀਆਂ ਨਿਕਲੀਆਂ ਚੀਕਾਂ
  • raja warring  presidency  high command
    ਪ੍ਰਧਾਨਗੀ ਦੇ ਅਹੁਦੇ ਤੋਂ ਅਸਤੀਫ਼ੇ ਦੀਆਂ ਚਰਚਾਵਾਂ ਵਿਚਾਲੇ ਰਾਜਾ ਵੜਿੰਗ ਦਾ ਵੱਡਾ ਬਿਆਨ
  • pandit dhirendra krishna shastris major statement
    'ਅਸੀਂ ਕਿਸੇ ਧਰਮ ਦੇ ਖ਼ਿਲਾਫ਼ ਨਹੀਂ', ਪੰਡਿਤ ਧੀਰੇਂਦਰ ਕ੍ਰਿਸ਼ਨ ਸ਼ਾਸਤਰੀ ਦਾ ਵੱਡਾ ਬਿਆਨ
  • asian games  the reasons behind drag flicker deepika  s success
    ਏਸ਼ੀਆਈ ਖੇਡਾਂ: ਡਰੈਗ ਫਲਿਕਰ ਦੀਪਿਕਾ ਦੀ ਸਫ਼ਲਤਾ ਪਿੱਛੇ ਪਹਿਲਵਾਨੀ ਦੀ ਵਿਰਾਸਤ ਤੇ ਦਿਗਜ਼ਾਂ ਦਾ ਮਾਰਗਦਰਸ਼ਨ
  • foreign capital outflow  sensex nifty both fall
    ਵਿਦੇਸ਼ੀ ਪੂੰਜੀ ਦੀ ਨਿਕਾਸੀ ਕਾਰਨ ਸ਼ੇਅਰ ਬਾਜ਼ਾਰ ਚ ਕਮਜ਼ੋਰੀ : ਸੈਂਸੈਕਸ-ਨਿਫਟੀ ਦੋਵੇਂ ਡਿੱਗੇ
  • ai   pope leo
    AI ਸੁਰੱਖਿਆ ਚਿੰਤਾਵਾਂ 'ਜਾਅਲੀ ਖ਼ਬਰਾਂ' ਨਹੀਂ ਹਨ: ਪੋਪ ਲੀਓ
  • jalandhar firecracker market approval
    ਵੱਡੀ ਖ਼ਬਰ : ਜਲੰਧਰ 'ਚ ਇਸ ਥਾਂ 'ਤੇ ਲੱਗੇਗੀ ਪਟਾਕਾ ਮਾਰਕੀਟ, ਜ਼ਿਲ੍ਹਾ ਪ੍ਰਸ਼ਾਸਨ...
  • action against corruption
    ਪੰਜਾਬ: ਭ੍ਰਿਸ਼ਟਾਚਾਰ ਦੇ ਦੋਸ਼ਾਂ ਹੇਠ ਸਰਕਾਰੀ ਮੁਲਾਜ਼ਮ ਗ੍ਰਿਫ਼ਤਾਰ
  • famous punjabi singer buta mohammad
    ਪੰਜਾਬੀ ਗਾਇਕ ਬੂਟਾ ਮੁਹੰਮਦ ਨਾਲ ਸੜਕੀ ਹਾਦਸੇ ਦੀ ਅਫਵਾਹ, ਸਹੀ ਸਲਾਮਤ ਹਨ ਗਾਇਕ
  • raid in jalandhar
    ਜਲੰਧਰ ਦੇ 3 ਮਸ਼ਹੂਰ ਹੋਟਲਾਂ 'ਤੇ ਪੈ ਗਈ RAID! ਜਾਣੋ ਪੂਰੀ ਅਪਡੇਟ
  • consumer commission deals a  31 lakh blow to the improvement trust
    ਖਪਤਕਾਰ ਕਮਿਸ਼ਨ ਨੇ ਇੰਦਰਾਪੁਰਮ ਸਕੀਮ ਦੇ 2 ਮਾਮਲਿਆਂ 'ਚ ਇੰਪਰੂਵਮੈਂਟ ਟਰੱਸਟ ਨੂੰ...
  • festival special train will run from october 8 to purnia
    8 ਅਕਤੂਬਰ ਤੋਂ ਪੂਰਨੀਆ ਲਈ ਚੱਲੇਗੀ ਤਿਉਹਾਰ ਸਪੈਸ਼ਲ ਟ੍ਰੇਨ, ਨਕੋਦਰ-ਫਿਲੌਰ ਤੋਂ...
  • power cut in punjab
    ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ ਲੱਗੇਗਾ ਲੰਬਾ POWER CUT! ਸਾਰਾ ਦਿਨ ਨਹੀਂ ਆਉਣੀ...
  • two crore fine collected from ticketless rail passengers in september
    ਰੇਲਵੇ ਵਿਭਾਗ ਦਾ ਸਖ਼ਤ ਐਕਸ਼ਨ! ਬਿਨਾਂ ਟਿਕਟ ਵਾਲੇ ਯਾਤਰੀਆਂ ਤੋਂ 2 ਕਰੋੜ ਰੁਪਏ...
Trending
Ek Nazar
theft at famous actress s cafe thief makes off with the entire cash counter

ਮਸ਼ਹੂਰ ਅਦਾਕਾਰਾ ਦੇ ਕੈਫੇ 'ਚ ਚੋਰੀ, ਪੂਰਾ ਕੈਸ਼ ਕਾਊਂਟਰ ਹੀ ਉਡਾ ਲੈ ਗਿਆ ਚੋਰ,...

power outage tomorrow long power cuts scheduled

ਭਲਕੇ ਬਿਜਲੀ ਰਹੇਗੀ ਬੰਦ! ਪੰਜਾਬ 'ਚ ਇਨ੍ਹਾਂ ਇਲਾਕਿਆਂ 'ਚ ਲੱਗੇਗਾ ਲੰਬਾ Power...

hindu temple vandalised

ਪਾਕਿਸਤਾਨ 'ਚ ਹਿੰਦੂ ਮੰਦਰ ਦੀ ਭੰਨ-ਤੋੜ; ਇੱਕ ਵਿਅਕਤੀ ਗ੍ਰਿਫ਼ਤਾਰ

pakistan afghanistan conflict

ਪਾਕਿਸਤਾਨ ਅਤੇ ਤਾਲਿਬਾਨ ਵਿਚਾਲੇ ਟਕਰਾਅ ਤੀਜੇ ਹਫ਼ਤੇ 'ਚ ਦਾਖਲ;  ਸਰਹੱਦ 'ਤੇ...

ganguly appointed head coach of delhi capitals for ipl 2027

IPL 2027 ਤੋਂ ਪਹਿਲਾਂ ਬਦਲ ਗਿਆ ਟੀਮ ਦਾ ਕੋਚ ! Team India ਦੇ ਸਾਬਕਾ ਕਪਤਾਨ...

folk singer pammi bai honoured in australian parliament

ਆਸਟ੍ਰੇਲੀਆਈ ਸੰਸਦ 'ਚ ਚਮਕਿਆ ਪੰਜਾਬ ਦਾ ਮਾਣ ; ਲੋਕ ਗਾਇਕ ਪੰਮੀ ਬਾਈ ਦਾ ਵਿਸ਼ੇਸ਼...

indians  in sri lanka

ਸ੍ਰੀਲੰਕਾ 'ਚ 8 ਭਾਰਤੀ ਗ੍ਰਿਫ਼ਤਾਰ, ਲੱਗੇ ਇਹ ਦੋਸ਼

abhinav shukla questions punjab police over rising crime

ਮੈਡ ਸੰਧੂ ਦੇ ਕਤਲ 'ਤੇ ਭੜਕਿਆ TV ਇੰਡਸਟਰੀ ਦਾ ਮਸ਼ਹੂਰ ਅਦਾਕਾਰ ! ਪੰਜਾਬ ਦੀ...

un chief arrives in pakistan

UN ਮੁਖੀ ਅਧਿਕਾਰਤ ਦੌਰੇ 'ਤੇ ਪਹੁੰਚੇ ਪਾਕਿਸਤਾਨ

nushrratt bharuccha

ਹੁਣ ਕਦੇ ਆਪਣੇ ਪੈਰਾਂ 'ਤੇ ਖੜ੍ਹੀ ਨਹੀਂ ਹੋ ਸਕੇਗੀ ਨੁਸਰਤ ਭਰੂਚਾ ? ਪੋਸਟ ਨੇ...

famous actor lost his battle with cancer

ਕੈਂਸਰ ਤੋਂ ਜੰਗ ਹਾਰਿਆ ਮਸ਼ਹੂਰ ਅਦਾਕਾਰ, ਅਮਰੀਕਾ 'ਚ ਲਏ ਆਖਰੀ ਸਾਹ

kiran rao on how today  s youth perceive romantic relationships

'ਵਿਆਹ ਤੋਂ ਪਹਿਲਾਂ ਫਿਜ਼ੀਕਲ ਹੋਣਾ 'ਨਾਰਮਲ'; ਆਮਿਰ ਖ਼ਾਨ ਦੀ Ex-Wife ਨੇ...

pakistan cricket team eliminated from the tournament india

ਪਾਕਿਸਤਾਨ ਕ੍ਰਿਕਟ Team ਨਾਲ ਹੋ ਗਿਆ 'ਮੋਏ-ਮੋਏ' ! India ਨਾਲ ਮੈਚ ਤੋਂ...

flood search in nepal

ਨੇਪਾਲ 'ਚ ਹੜ੍ਹ ਪੀੜਤਾਂ ਲਈ ਖੋਜ ਤੇ ਬਚਾਅ ਅਭਿਆਨ ਖਤਮ, 1,455 ਮੌਤਾਂ ਤੋਂ ਬਾਅਦ...

rakul preet singh breaks silence on it raid reports

'ਮੇਰਾ ਇਸ ਨਾਲ ਕੋਈ ਲੈਣ-ਦੇਣਾ ਨਹੀਂ', IT ਰੇਡ 'ਤੇ ਰਕੁਲ ਪ੍ਰੀਤ ਸਿੰਘ ਨੇ...

air strikes by ukraine

ਹਵਾਈ ਹਮਲਿਆਂ ਨੇ ਰੂਸ ਦੀ ਤੇਲ ਸੋਧਕ ਸਮਰੱਥਾ ਨੂੰ ਕੀਤਾ ਪ੍ਰਭਾਵਿਤ

raf fairford airbase

ਅਮਰੀਕਾ ਨੇ ਬ੍ਰਿਟੇਨ ਦੇ RAF ਫੇਅਰਫੋਰਡ ਏਅਰ ਬੇਸ ਤੋਂ ਹਟਾਏ ਸਾਰੇ ਬੰਬਾਰ

indian restaurant in uk

ਬ੍ਰਿਟੇਨ 'ਚ ਭਾਰਤੀ ਰੈਸਟੋਰੈਂਟ ਨੂੰ ਅੱਗ ਲਗਾਉਣ ਦਾ ਮਾਮਲਾ, ਦੋ ਨਾਬਾਲਗਾਂ ਨੂੰ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਤੜਕਾ ਪੰਜਾਬੀ ਦੀਆਂ ਖਬਰਾਂ
    • avinash mishra clinches khatron ke khiladi 15 trophy
      ਅਵਿਨਾਸ਼ ਮਿਸ਼ਰਾ ਬਣੇ 'ਖਤਰੋਂ ਕੇ ਖਿਲਾੜੀ 15' ਦੇ ਜੇਤੂ
    • music gives young people a space to express themselves  a r  rahman
      ਸੰਗੀਤ ਨੌਜਵਾਨਾਂ ਨੂੰ ਖ਼ੁਦ ਨੂੰ ਦਰਸਾਉਣ ਦੀ ਜਗ੍ਹਾ ਦਿੰਦਾ ਹੈ : ਏ.ਆਰ.ਰਹਿਮਾਨ
    • abhinav shukla questions punjab police over rising crime
      ਮੈਡ ਸੰਧੂ ਦੇ ਕਤਲ 'ਤੇ ਭੜਕਿਆ TV ਇੰਡਸਟਰੀ ਦਾ ਮਸ਼ਹੂਰ ਅਦਾਕਾਰ ! ਪੰਜਾਬ ਦੀ...
    • trailer of  tu hai meri kiran  to be released tomorrow
      ‘ਤੂ ਹੈ ਮੇਰੀ ਕਿਰਨ’ ਦਾ ਟ੍ਰੇਲਰ ਅੱਜ ਹੋਵੇਗਾ ਰਿਲੀਜ਼, 23 ਅਕਤੂਬਰ ਨੂੰ...
    • nushrratt bharuccha
      ਹੁਣ ਕਦੇ ਆਪਣੇ ਪੈਰਾਂ 'ਤੇ ਖੜ੍ਹੀ ਨਹੀਂ ਹੋ ਸਕੇਗੀ ਨੁਸਰਤ ਭਰੂਚਾ ? ਪੋਸਟ ਨੇ...
    • famous actor lost his battle with cancer
      ਕੈਂਸਰ ਤੋਂ ਜੰਗ ਹਾਰਿਆ ਮਸ਼ਹੂਰ ਅਦਾਕਾਰ, ਅਮਰੀਕਾ 'ਚ ਲਏ ਆਖਰੀ ਸਾਹ
    • kiran rao on how today  s youth perceive romantic relationships
      'ਵਿਆਹ ਤੋਂ ਪਹਿਲਾਂ ਫਿਜ਼ੀਕਲ ਹੋਣਾ 'ਨਾਰਮਲ'; ਆਮਿਰ ਖ਼ਾਨ ਦੀ Ex-Wife ਨੇ...
    • actress janhvi kapoor furious over  ai  video
      ‘AI’ ਵੀਡੀਓ ’ਤੇ ਭੜਕੀ ਅਦਾਕਾਰਾ ਜਾਹਨਵੀ ਕਪੂਰ, ਕਿਹਾ- ਇਹ ਜਿਨਸੀ ਸ਼ੋਸ਼ਣ ਵਾਂਗ
    • vidyut jammwal holding breath and not blinking for 16 minutes
      ਵਿਦਯੁਤ ਜਾਮਵਾਲ ਦਾ ਕਮਾਲ: 16 ਮਿੰਟ ਤੱਕ ਬਿਨਾਂ ਪਲਕ ਝਪਕਾਏ ਤੇ ਸਾਹ ਰੋਕ ਕੇ ਸਭ...
    • rakul preet singh breaks silence on it raid reports
      'ਮੇਰਾ ਇਸ ਨਾਲ ਕੋਈ ਲੈਣ-ਦੇਣਾ ਨਹੀਂ', IT ਰੇਡ 'ਤੇ ਰਕੁਲ ਪ੍ਰੀਤ ਸਿੰਘ ਨੇ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +