Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, MAY 04, 2026

    2:15:46 PM

  • deadbody of the girl returned from oman  the family refused the last rites

    ਵੱਡੇ ਸੁਫ਼ਨੇ ਲੈ ਕੇ ਓਮਾਨ ਗਈ ਕੁੜੀ ਦੀ ਤਾਬੂਤ 'ਚ...

  • sbi issues alert for crores of customers

    SBI ਵੱਲੋਂ ਕਰੋੜਾਂ ਗਾਹਕਾਂ ਲਈ Alert! ਠੱਗਾਂ ਨੇ...

  • hantavirus outbreak on cruise ship

    150 ਯਾਤਰੀਆਂ ਨੂੰ ਲਿਜਾ ਰਹੇ ਕਰੂਜ਼ ਜਹਾਜ਼ 'ਤੇ...

  • election mamata banerjee first statement

    ਸੂਰਜ ਡੁੱਬ ਲੈਣ ਦਿਓ...! ਰੁਝਾਨਾਂ 'ਚ ਪਿੱਛੇ ਚੱਲ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Entertainment News
  • Mumbai
  • 'ਮਹਾਭਾਰਤ' ਤੋਂ ਦੀਪਿਕਾ ਨੇ ਫੇਰਿਆ ਮੂਹ, ਹੁਣ ਮਧੂ ਮੰਟੇਨਾ ਨਾਲ ਮਿਲ ਬਣਾਉਣਗੇ 'ਰਾਮਾਇਣ'

ENTERTAINMENT News Punjabi(ਤੜਕਾ ਪੰਜਾਬੀ)

'ਮਹਾਭਾਰਤ' ਤੋਂ ਦੀਪਿਕਾ ਨੇ ਫੇਰਿਆ ਮੂਹ, ਹੁਣ ਮਧੂ ਮੰਟੇਨਾ ਨਾਲ ਮਿਲ ਬਣਾਉਣਗੇ 'ਰਾਮਾਇਣ'

  • Edited By Sunita,
  • Updated: 02 Jul, 2021 12:20 PM
Mumbai
deepika padukone to work on madhu mantena  s ramayana
  • Share
    • Facebook
    • Tumblr
    • Linkedin
    • Twitter
  • Comment

ਮੁੰਬਈ (ਬਿਊਰੋ) : ਬਾਲੀਵੁੱਡ ਅਦਾਕਾਰਾ ਦੀਪਿਕਾ ਪਾਦੁਕੋਣ ਨੇ 'ਮਹਾਭਾਰਤ' ਬਣਾਉਣ ਨੂੰ ਲੈ ਕੇ ਆਪਣਾ ਮੂਡ ਬਦਲ ਲਿਆ ਹੈ। 2019 'ਚ ਖ਼ਬਰਾਂ ਆਈਆਂ ਸਨ ਕਿ ਦੀਪਿਕਾ ਪਾਦੁਕੋਣ ਪ੍ਰੋਡਿਊਸਰ ਮਧੂ ਮੰਟੇਨਾ ਨਾਲ ਮਿਲ ਕੇ 'ਮਹਾਭਾਰਤ' ਦੀ ਕਹਾਣੀ 'ਤੇ ਫ਼ਿਲਮ ਬਣਾਏਗੀ। ਇਸ ਨੂੰ ਉਹ ਪ੍ਰੋਡਿਊਸ ਵੀ ਕਰੇਗੀ ਤੇ ਨਾਲ ਹੀ ਅਹਿਮ ਕਿਰਦਾਰ 'ਦਰੌਪਦੀ' ਨੂੰ ਵੀ ਨਿਭਾਏਗੀ ਪਰ ਇਸ ਪ੍ਰਾਜੈਕਟ 'ਤੇ ਫਿਲਹਾਲ ਕੋਈ ਅਪਡੇਟ ਨਹੀਂ। ਹੁਣ ਪ੍ਰੋਡਿਊਸਰ ਮਧੂ ਮੰਟੇਨਾ ਵੱਲੋਂ ਇਹ ਬਿਆਨ ਆਇਆ ਹੈ ਕਿ ਉਹ ਦੀਪਕਾ ਨਾਲ ਕੰਮ ਕਰ ਰਹੇ ਹਨ ਪਰ ਉਹ ਪ੍ਰਾਜੈਕਟ ਪਹਿਲਾ 'ਰਾਮਾਇਣ' ਹੋਵੇਗਾ।

ਇਹ ਵੀ ਖ਼ਬਰ ਪੜ੍ਹੋ - ਬਾਥਟਬ 'ਚ ਨੇਹਾ ਕੱਕੜ ਦਾ ਹੌਟ ਲੁੱਕ, ਵੇਖ ਪਤੀ ਰੋਹਨਪ੍ਰੀਤ ਨੇ ਆਖੀ ਇਹ ਗੱਲ


ਮਧੂ ਮੰਟੇਨਾ ਨੇ ਕਿਹਾ ਕਿ ਇਸ ਤਰ੍ਹਾਂ ਦੇ ਕੰਮ 'ਤੇ ਕਾਫ਼ੀ ਸਮਾਂ ਲੱਗਦਾ ਹੈ। ਮਧੂ ਤੇ ਦੀਪਿਕਾ 'ਮਹਾਭਾਰਤ' ਦੀ ਕਹਾਣੀ 'ਚ ਦਰੌਪਦੀ ਦੇ ਪੱਖ ਨੂੰ ਦਿਖਾਉਣ ਦੀ ਕੋਸ਼ਿਸ਼ ਕਰ ਰਹੇ ਸੀ। ਉਹ ਚਾਹੁੰਦੇ ਸਨ ਕਿ ਲੋਕ ਇਹ ਸਮਝ ਸਕਣ ਕਿ ਦਰੌਪਦੀ ਕੌਣ ਸੀ। ਇਸ ਫ਼ਿਲਮ ਦੇ ਸਕ੍ਰੀਨਪਲੇ ਲਈ ਕਾਫ਼ੀ ਰਿਸਰਚ ਹੋ ਚੁੱਕੀ ਹੈ।

ਇਹ ਵੀ ਖ਼ਬਰ ਪੜ੍ਹੋ -  ਕੀ ਪ੍ਰੈਗਨੈਂਟ ਹੈ ਦੀਪਿਕਾ ਪਾਦੂਕੋਣ? ਕੱਚਾ ਅੰਬ ਖਾਂਦੇ ਵੇਖ ਲੋਕਾਂ ਨੇ ਕਿਹਾ 'ਰਣਵੀਰ ਦੇ ਘਰ ਹੈ ਗੁੱਡ ਨਿਊਜ਼!'

ਉਨ੍ਹਾਂ ਕਿਹਾ ਕਿ ਦੀਪਿਕਾ ਇਸ ਫ਼ਿਲਮ ਨੂੰ ਇਸ ਲਈ ਨਹੀਂ ਬਣਾ ਰਹੀ ਕਿ ਉਹ ਇੱਕ ਅਦਾਕਾਰਾ ਹੈ, ਉਹ ਇਸ ਲਈ ਬਣਾ ਰਹੀ ਹੈ ਕਿਉਂਕਿ ਸਾਡੇ ਦੋਵਾਂ ਦਾ ਇਹ ਮੰਨਣਾ ਹੈ ਕਿ ਇਹ ਦਰੌਪਦੀ ਦੇ ਪੱਖ ਤੋਂ ਕਾਫ਼ੀ ਮਜ਼ਬੂਤ ਕਹਾਣੀ ਹੈ ਪਰ ਫਿਲਹਾਲ ਇਸ ਨੂੰ ਕਾਫ਼ੀ ਸਮਾਂ ਲੱਗੇਗਾ। ਬਾਕੀ ਦੀਪਿਕਾ ਤੇ ਮਧੂ 'ਰਾਮਾਇਣ' ਦੀ ਕਹਾਣੀ 'ਤੇ ਵੀ ਕੰਮ ਕਰ ਰਹੇ ਹਨ। ਕਿਹਾ ਜਾ ਰਿਹਾ ਹੈ ਕਿ ਐਪਿਕ ਡਰਾਮਾ ਫ਼ਿਲਮ ਦੀ ਕਾਸਟ ਦਾ ਐਲਾਨ ਇਸ ਦੀਵਾਲੀ ਦੇ ਮੌਕੇ 'ਤੇ ਕੀਤਾ ਜਾਵੇਗਾ।

ਇਹ ਵੀ ਖ਼ਬਰ ਪੜ੍ਹੋ - ਕੁਲਵਿੰਦਰ ਬਿੱਲਾ ਨੇ ਕੀਤਾ ਨਵੇਂ ਪ੍ਰਾਜੈਕਟ ਦਾ ਐਲਾਨ, ਹੁਣ '98' ਦੇ ਦੌਰ 'ਚ ਜਾਣਗੇ ਲੈ ਕੇ

  • Deepika Padukone
  • Madhu Mantena
  • Planning
  • Ramayana
  • Mahabharata

ਐਮਾਜ਼ੋਨ ਪ੍ਰਾਈਮ ਨੇ ਅਕਸ਼ੇ ਕੁਮਾਰ ਨੂੰ ਦਿੱਤਾ 30 ਕਰੋੜ ਦਾ ਆਫਰ, ‘ਬੈੱਲ ਬੌਟਮ’ ਨੂੰ OTT ’ਤੇ ਰਿਲੀਜ਼ ਕਰਨ ਦੀ ਤਿਆਰੀ!

NEXT STORY

Stories You May Like

  • madhu limaye was a sage of indian politics
    ਭਾਰਤੀ ਰਾਜਨੀਤੀ ਦੇ ਰਿਸ਼ੀ ਸਨ ਮਧੂ ਲਿਮਏ
  • after lpg  now there is a shortage of this item  stock is exhausted
    LPG ਤੋਂ ਬਾਅਦ ਹੁਣ ਇਸ ਚੀਜ਼ ਦੀ ਹੋਈ ਕਿੱਲਤ, ਕਈ ਸ਼ਹਿਰਾਂ 'ਚ ਸਟਾਕ ਖ਼ਤਮ, ਲੋਕ ਪਰੇਸ਼ਾਨ
  •   raaka   distribution rights fetching record breaking prices
    ਦੀਪਿਕਾ ਤੇ ਅੱਲੂ ਅਰਜੁਨ ਦੀ ਜੋੜੀ ਦਾ ਕਮਾਲ; ‘ਰਾਕਾ’ ਦੇ ਡਿਸਟ੍ਰੀਬਿਊਸ਼ਨ ਰਾਈਟਸ ਲਈ ਮਿਲ ਰਹੀਆਂ ਰਿਕਾਰਡ ਕੀਮਤਾਂ
  • renu dhariwal famously played shurpanakha in ramanand sagar ramayan
    ਰਾਮਾਇਣ ਦੀ ‘ਸ਼ਰੂਪਨਖਾ’ ਦਾ ਬਦਲਿਆ ਅਵਤਾਰ; ਐਕਟਿੰਗ ਤੇ ਸਿਆਸਤ ਛੱਡ ਹੁਣ ਸੰਭਾਲ ਰਹੀ ਹੈ ਕਰੋੜਾਂ ਦਾ ਕਾਰੋਬਾਰ !
  • the young man jumped from the third floor
    ਉੱਜੜਿਆ ਹੱਸਦਾ-ਵੱਸਦਾ ਘਰ! ਨਸ਼ੇ ਲਈ ਪੈਸੇ ਨਾ ਮਿਲਣ 'ਤੇ ਨੌਜਵਾਨ ਨੇ ਤੀਜੀ ਮੰਜ਼ਿਲ ਤੋਂ ਮਾਰੀ ਛਾਲ
  • pakistan left out of us iran mediation
    ਅਮਰੀਕਾ-ਈਰਾਨ ਦੀ ਵਿਚੋਲਗੀ ਤੋਂ ਬਾਹਰ ਹੋਇਆ ਪਾਕਿਸਤਾਨ! ਟਰੰਪ ਨੇ ਈਰਾਨ ਨਾਲ ਕੀਤੀ ਸਿੱਧੀ ਗੱਲਬਾਤ
  • vikramjit singh sahni will work together with bjp
    ਸੂਬੇ ਦੀ ਬਿਹਤਰੀ ਲਈ ਭਾਜਪਾ ਨਾਲ ਮਿਲ ਕੇ ਕਰਾਂਗੇ ਕੰਮ : ਵਿਕਰਮਜੀਤ ਸਿੰਘ ਸਾਹਨੀ
  • big news related to the suspended dig bhullar case
    ਮੁਅੱਤਲ DIG ਭੁੱਲਰ ਮਾਮਲੇ ਨਾਲ ਜੁੜੀ ਵੱਡੀ ਖ਼ਬਰ, ਹੁਣ ED ਨੇ ਕੀਤੀ ਛਾਪੇਮਾਰੀ
  • deadbody of the girl returned from oman  the family refused the last rites
    ਵੱਡੇ ਸੁਫ਼ਨੇ ਲੈ ਕੇ ਓਮਾਨ ਗਈ ਕੁੜੀ ਦੀ ਤਾਬੂਤ 'ਚ ਆਈ ਲਾਸ਼! ਮਾਂ ਨੂੰ ਕਹਿੰਦੀ ਸੀ...
  • golden opportunity to work in uae
    UAE 'ਚ ਕੰਸਟ੍ਰਕਸ਼ਨ, MEP ਤੇ GCC ਲਾਇਸੰਸ ਵਾਲੇ ਡਰਾਈਵਰਾਂ ਲਈ ਨਿਕਲੀਆਂ ਬੰਪਰ...
  • shopkeepers target shop in jalandhar
    ਜਲੰਧਰ 'ਚ ਦੁਕਾਨ 'ਤੇ ਨੌਸਰਬਾਜ਼ਾਂ ਨੇ ਬਣਾਇਆ ਨਿਸ਼ਾਨਾ, ਸਾਮਾਨ ਖ਼ਰੀਦਣ ਦੌਰਾਨ...
  • danger looms over the country s businessmen
    ਅਮਰੀਕਾ-ਈਰਾਨ ਦੇ ਤਣਾਅ ਵਿਚਾਲੇ ਦੇਸ਼ ਦੇ ਕਾਰੋਬਾਰੀਆਂ 'ਤੇ ਮੰਡਰਾ ਰਿਹੈ ਖ਼ਤਰਾ!...
  • former punjab international hockey player harjinder chahal attacked in america
    ਪੰਜਾਬ ਦੇ ਸਾਬਕਾ ਇੰਟਰਨੈਸ਼ਨਲ ਹਾਕੀ ਖਿਡਾਰੀ ਚਾਹਲ 'ਤੇ ਅਮਰੀਕਾ 'ਚ ਹੋਇਆ ਹਮਲਾ
  • big negligence of the administration
    ਪ੍ਰਸ਼ਾਸਨ ਦੀ ਵੱਡੀ ਲਾਪਰਵਾਹੀ: ਮਖਦੂਮਪੁਰਾ 'ਚ ‘ਕਾਲਾ’ ਹਨੇਰਾ, ਰੱਬ ਆਸਰੇ ਇਲਾਕਾ...
  • akali dal gets new strength in jalandhar cantt
    ਜਲੰਧਰ ਕੈਂਟ 'ਚ ਅਕਾਲੀ ਦਲ ਨੂੰ ਮਿਲਿਆ ਨਵਾਂ ਬਲ, 80 ਤੋਂ ਵੱਧ ਪਰਿਵਾਰ ਹੋਏ...
  • heavy rain and storm in punjab alert issued
    3,4,5,6 ਨੂੰ ਭਾਰੀ ਮੀਂਹ! ਪੰਜਾਬ ਦੇ ਇਨ੍ਹਾਂ ਜ਼ਿਲ੍ਹਿਆਂ 'ਚ ਹਨ੍ਹੇਰੀ-ਤੂਫ਼ਾਨ ਦਾ...
Trending
Ek Nazar
heavy rain alert storm warning

ਅਗਲੇ ਕੁੱਝ ਘੰਟੇ ਬੇਹੱਦ ਅਹਿਮ! ਤੂਫ਼ਾਨ ਦੇ ਨਾਲ-ਨਾਲ ਭਾਰੀ ਮੀਂਹ ਦੀ ਚਿਤਾਵਨੀ,...

hindu youths in pakistan

ਪਾਕਿਸਤਾਨ 'ਚ 2 ਹਿੰਦੂ ਨੌਜਵਾਨਾਂ ਨੂੰ ਮਿਲੇਗੀ ਸਰਕਾਰੀ ਨੌਕਰੀ!

pakistan donkey meat

Donkey ਦਾ ਮਾਸ ਵੇਚ ਪਾਕਿਸਤਾਨ ਕਰੇਗਾ ਮੋਟੀ ਕਮਾਈ! ਚੀਨ ਦੀ ਧਮਕੀ ਤੋਂ ਬਾਅਦ...

bharti singh s husband harsh rents a new flat

ਬੱਚਿਆਂ ਦੇ ਰੌਲੇ-ਰੱਪੇ ਤੋਂ ਤੰਗ ਆਏ ਭਾਰਤੀ ਸਿੰਘ ਦੇ ਪਤੀ ਹਰਸ਼, ਅੱਕ ਕੇ ਕਿਰਾਏ...

tvk storming in trends

CM ਸਣੇ 15 ਮੰਤਰੀ ਰੁਝਾਨਾਂ 'ਚ ਪੱਛੜੇ ! TVK ਦੀ ਹਨੇਰੀ 'ਚ ਉੱਡ ਗਈ DMK

shooting in us

ਅਮਰੀਕਾ 'ਚ ਝੀਲ ਨੇੜੇ ਫਾਇਰਿੰਗ, ਕਈ ਲੋਕ ਜ਼ਖਮੀ

punjabis stuck in canada

ਕੈਨੇਡਾ 'ਚ ਘਰ ਖਰੀਦ ਕਸੂਤੇ ਫਸੇ ਸੈਂਕੜੇ ਪੰਜਾਬੀ

do you have hair on your fingers

ਕੀ ਤੁਹਾਡੀਆਂ ਉਂਗਲਾਂ 'ਤੇ ਵੀ ਹਨ ਵਾਲ? ਜਾਣੋ ਆਪਣੀ ਕਿਸਮਤ ਨਾਲ ਜੁੜੇ ਅਹਿਮ ਰਾਜ਼

a person from uttarakhand won the lottery in punjab and became a millionaire

ਉੱਤਰਾਖੰਡ ਦੇ ਵਿਅਕਤੀ ਦੀ ਪੰਜਾਬ 'ਚ ਨਿਕਲੀ ਲਾਟਰੀ, ਬਣਿਆ ਲਖਪਤੀ

big action by nepal government

ਨੇਪਾਲ ਸਰਕਾਰ ਦੀ ਵੱਡੀ ਕਾਰਵਾਈ, ਲਗਭਗ 1,500 'ਰਾਜਨੀਤਿਕ ਤੌਰ 'ਤੇ ਪ੍ਰੇਰਿਤ'...

journalists eu

ਪੱਤਰਕਾਰਾਂ ਵਿਰੁੱਧ ਧਮਕੀਆਂ ਅਤੇ ਦਮਨ ਦੀ ਨਿੰਦਾ ਕਰਦੀ ਹੈ EU

famous singer  s event organizer

ਮਸ਼ਹੂਰ ਗਾਇਕ ਦੇ ਈਵੈਂਟ ਆਰਗੇਨਾਈਜ਼ਰ ਦੇ ਘਰ 'ਤੇ ਫਾਇਰਿੰਗ; ਬਾਡੀਗਾਰਡ ਨੂੰ...

cervical cancer

Cervical cancer ਹਮੇਸ਼ਾ ਲਈ ਹੋਵੇਗਾ ਖ਼ਤਮ! ਇਸ ਦੇਸ਼ ਨੇ ਲੱਭ ਲਿਆ ਤਰੀਕਾ

big revelation of famous punjabi actress

ਪੰਜਾਬੀ ਅਦਾਕਾਰਾ ਨਾਲ 'ਭਰਾ' ਨੇ ਹੀ ਕੀਤੀ ਗੰਦੀ ਕਰਤੂਤ, ਸਤਾਉਣ ਲੱਗਾ ਸੀ...

canadian intelligence report

ਕੈਨੇਡਾ ਦੀ ਖੁਫੀਆ ਰਿਪੋਰਟ ’ਚ ਖਾਲਿਸਤਾਨੀ ਅਨਸਰਾਂ ਨੂੰ ਦੱਸਿਆ ਰਾਸ਼ਟਰੀ ਸੁਰੱਖਿਆ...

icons of india exhibition opens

ਲੰਡਨ ਮੈਡਮ ਤੁਸਾਦ ਮਿਊਜ਼ੀਅਮ ’ਚ ‘ਆਈਕਨਜ਼ ਆਫ਼ ਇੰਡੀਆ’ ਪ੍ਰਦਰਸ਼ਨੀ ਦੀ ਸ਼ੁਰੂਆਤ

know how much gold and silver have become cheaper in a week

ਸੋਨਾ-ਚਾਂਦੀ ਦੀਆਂ ਕੀਮਤਾਂ ਡਿੱਗੀਆਂ ਠਾਹ ! ਜਾਣੋ ਇਕ ਹਫਤੇ 'ਚ ਕਿੰਨਾ ਸਸਤਾ ਹੋਇਆ...

bus full of devotees overturns in gujarat  2 dead

ਗੁਜਰਾਤ ’ਚ ਸ਼ਰਧਾਲੂਆਂ ਨਾਲ ਭਰੀ ਬੱਸ ਪਲਟੀ; 2 ਮੌਤਾਂ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਤੜਕਾ ਪੰਜਾਬੀ ਦੀਆਂ ਖਬਰਾਂ
    • karan johar will be seen for the first time at the met gala
      ਮੈੱਟ ਗਾਲਾ ’ਚ ਪਹਿਲੀ ਵਾਰ ਨਜ਼ਰ ਆਉਣਗੇ ਕਰਨ ਜੌਹਰ
    • famous actress  acting  krishna bhakti  premanand maharaj ji
      ਮਸ਼ਹੂਰ ਅਦਾਕਾਰਾ ਦੇ ਸੁਪਨੇ 'ਚ ਆਏ ਪ੍ਰੇਮਾਨੰਦ ਮਹਾਰਾਜ ! ਹੁਣ ਐਕਟਿੰਗ ਛੱਡ...
    • sai ghulam shah ji jodh mela nakodar baba muradh shah ji
      ਨਕੋਦਰ 'ਚ ਸਾਈਂ ਗੁਲਾਮ ਸ਼ਾਹ ਜੀ ਦਾ ਜੋੜ ਮੇਲਾ ਸੰਪੰਨ, ਗੁਰਦਾਸ ਮਾਨ ਸਣੇ ਕਈ...
    • famous singer  s event organizer
      ਮਸ਼ਹੂਰ ਗਾਇਕ ਦੇ ਈਵੈਂਟ ਆਰਗੇਨਾਈਜ਼ਰ ਦੇ ਘਰ 'ਤੇ ਫਾਇਰਿੰਗ; ਬਾਡੀਗਾਰਡ ਨੂੰ...
    • shooting near kapil sharma  s kaps cafe in canada
      ਕਪਿਲ ਸ਼ਰਮਾ ਨੂੰ ਲਾਰੈਂਸ ਗੈਂਗ ਦੀ ਧਮਕੀ, ਕੈਨੇਡਾ 'ਚ ਕੈਪਸ ਕੈਫੇ ਨੇੜੇ ਹੋਈ...
    • big revelation of famous punjabi actress
      ਪੰਜਾਬੀ ਅਦਾਕਾਰਾ ਨਾਲ 'ਭਰਾ' ਨੇ ਹੀ ਕੀਤੀ ਗੰਦੀ ਕਰਤੂਤ, ਸਤਾਉਣ ਲੱਗਾ ਸੀ...
    • lyricist and writer prasoon joshi appointed as the head of prasar bharati
      ਗੀਤਕਾਰ ਤੇ ਲੇਖਕ ਪ੍ਰਸੂਨ ਜੋਸ਼ੀ ਪ੍ਰਸਾਰ ਭਾਰਤੀ ਦੇ ਮੁਖੀ ਨਿਯੁਕਤ
    • 32 year old famous actress got her eggs freez
      'ਭਵਿੱਖ ਨੂੰ ਸੁਰੱਖਿਅਤ ਕਰਨ ਲਈ ਚੁੱਕਿਆ ਇਹ ਕਦਮ' ; 32 ਸਾਲਾ ਮਸ਼ਹੂਰ ਅਦਾਕਾਰਾ ਨੇ...
    • i have no fear of death  diljit  s big revelation
      ''ਮੈਂ ਪਹਿਲਾਂ ਹੀ ਛੱਡ ਚੁੱਕਾਂ ਦੁਨੀਆ, ਹੁਣ ਮੌਤ ਦਾ ਕੋਈ ਡਰ ਨਹੀਂ..!''...
    • veteran actor passes away
      ਮਨੋਰੰਜਨ ਇੰਡਸਟਰੀ 'ਚ ਪਸਰਿਆ ਮਾਤਮ, ਮਸ਼ਹੂਰ ਬਾਲੀਵੁੱਡ ਅਦਾਕਾਰ ਦਾ ਹੋਇਆ ਦਿਹਾਂਤ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +