Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, AUG 20, 2026

    12:27:34 AM

  • adnoc project

    GCC ਲਾਈਸੈਂਸ ਬੱਸ ਡਰਾਈਵਰਾਂ ਲਈ UAE 'ਚ ਨਿਕਲੀਆਂ...

  • hockey world cup 2026 india stunning win over pakistan

    Hockey World Cup 2026: ਭਾਰਤ ਦੀ ਪਾਕਿਸਤਾਨ 'ਤੇ...

  • important meeting of congress working committee concluded

    ਖਤਮ ਹੋਈ ਕਾਂਗਰਸ ਵਰਕਿੰਗ ਕਮੇਟੀ ਦੀ ਅਹਿਮ ਮੀਟਿੰਗ,...

  • pizza outlet cctv video punjab police

    ਪੰਜਾਬ : ਮਸ਼ਹੂਰ ਪੀਜ਼ਾ ਆਊਟਲੈੱਟ 'ਚ ਅੰਨ੍ਹੇਵਾਹ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Entertainment News
  • Mumbai
  • ਇੰਸਟਾਗ੍ਰਾਮ ਦੀ 'ਰਿਚਲਿਸਟ' 'ਚ ਪ੍ਰਿਅੰਕਾ ਚੋਪੜਾ ਦੀ ਝੰਡੀ, ਇਕ ਪੋਸਟ ਦੇ ਕਮਾਉਂਦੀ ਹੈ ਕਰੋੜਾਂ

ENTERTAINMENT News Punjabi(ਤੜਕਾ ਪੰਜਾਬੀ)

ਇੰਸਟਾਗ੍ਰਾਮ ਦੀ 'ਰਿਚਲਿਸਟ' 'ਚ ਪ੍ਰਿਅੰਕਾ ਚੋਪੜਾ ਦੀ ਝੰਡੀ, ਇਕ ਪੋਸਟ ਦੇ ਕਮਾਉਂਦੀ ਹੈ ਕਰੋੜਾਂ

  • Edited By Aarti Dhillon,
  • Updated: 02 Jul, 2021 12:33 PM
Mumbai
deshi girl priyanka chopra joins instagram rich list
  • Share
    • Facebook
    • Tumblr
    • Linkedin
    • Twitter
  • Comment

ਮੁੰਬਈ: ਬਾਲੀਵੁੱਡ ਸੈਲੇਬਿ੍ਰਟੀਸ ਕਮਾਈ ਦੇ ਮਾਮਲੇ 'ਚ ਕਿਸੇ ਤੋਂ ਪਿਛੇ ਨਹੀਂ ਹਨ ਇਹ ਇਕ ਵਾਰ ਹੋਰ ਸਾਬਿਤ ਹੋਇਆ ਹੈ। ਹਾਲ ਹੀ 'ਚ ਇੰਸਟਾਗ੍ਰਾਮ ਦੇ ਰਿਚਲਿਸਟ 2021 ਦੇ ਨਾਮ ਸਾਹਮਣੇ ਆਏ ਹਨ। ਇਨਾਂ 'ਚ ਦੋ ਭਾਰਤੀਆਂ ਨੇ ਥਾਂ ਬਣਾਈ ਹੈ। ਪ੍ਰਿਅੰਕਾ ਚੋਪੜਾ ਨੂੰ ਲਿਸਟ 'ਚ 27ਵਾਂ ਸਥਾਨ ਮਿਲਿਆ ਹੈ ਉਥੇ ਹੀ ਵਿਰਾਟ ਕੋਹਲੀ 19ਵੇਂ ਸਥਾਨ 'ਤੇ ਹੈ। ਇੰਸਟਾਗ੍ਰਾਮ ਤੇ ਪ੍ਰਿਅੰਕਾ ਚੋਪੜਾ ਕਾਫ਼ੀ ਸਰਗਰਮ ਰਹਿੰਦੀ ਹੈ ਅਤੇ ਉਹ ਇਸ 'ਤੇ ਪ੍ਰਮੋਸ਼ਨਲ ਪੋਸਟਸ ਵੀ ਕਰਦੀ ਹੈ। ਉਨ੍ਹਾਂ ਨੂੰ ਇਹ ਪੋਸਟ ਕਰਨ ਲਈ ਮੋਟੀ ਰਕਮ ਮਿਲਦੀ ਹੈ।

PunjabKesari
ਲਿਸਟ 'ਚ ਸ਼ਾਮਲ ਹੈ ਸਿਰਫ਼ ਦੋ ਭਾਰਤੀ
ਮਨੋਰੰਜਨ ਜਗਤ 'ਚ ਸਿਰਫ਼ ਪ੍ਰਿਅੰਕਾ ਚੋਪੜਾ ਨੇ ਇਸ ਲਿਸਟ 'ਚ ਆਪਣੀ ਥਾਂ ਬਣਾਈ ਹੈ। ਖ਼ਬਰਾਂ ਅਨੁਸਾਰ ਇੰਸਟਾਗ੍ਰਾਮ ਰਿਚ ਲਿਸਟ 2021 ਦੇ ਟਾਪ 30 ਅਨੁਸਾਰ ਪ੍ਰਿਅੰਕਾ ਚੋਪੜਾ ਆਪਣੀ ਹਰ ਇਕ ਪੋਸਟ ਲਈ ਕਰੋੜਾਂ ਲੈਂਦੀ ਹੈ। ਪਿਛਲੇ ਸਾਲ ਪ੍ਰਿਅੰਕਾ ਇਸ ਲਿਸਟ 'ਚ 19ਵੇਂ ਸਥਾਨ 'ਤੇ ਸੀ ਜੋ ਹੁਣ 27 'ਤੇ ਆ ਗਈ ਹੈ।

PunjabKesari
ਸਾਲ 'ਚ ਇਕ ਵਾਰ ਨਿਕਲਣ ਵਾਲੀ ਇਸ ਲਿਸਟ 'ਚ ਸੈਲੇਬਿ੍ਰਟੀਜ਼ ਪਰਸਨੈਲਿਟੀਜ਼ ਨੂੰ ਥਾਂ ਦਿੱਤੀ ਜਾਂਦੀ ਹੈ। ਇੰਸਟਾਗ੍ਰਾਮ 'ਤੇ ਪ੍ਰਿਅੰਕਾ ਚੋਪੜਾ ਦੇ 64 ਮਿਲੀਅਨ ਫਾਲੋਅਰਜ਼ ਹਨ। ਰਿਪੋਰਟਸ ਅਨੁਸਾਰ ਉਹ ਇਸ ਐਪ 'ਤੇ ਹਰ ਪ੍ਰਮੋਸ਼ਨਲ ਪੋਸਟ ਦੇ 3 ਕਰੋੜ ਰੁਪਏ ਚਾਰਜ ਕਰਦੀ ਹੈ।

PunjabKesari
ਪ੍ਰਿਅੰਕਾ ਤੋਂ ਵੱਧ ਕਮਾਉਂਦੇ ਹਨ ਵਿਰਾਟ ਕੋਹਲੀ
ਭਾਰਤੀ ਕ੍ਰਿਕਟ ਟੀਮ ਦੇ ਕਪਤਾਨ ਵਿਰਾਟ ਕੋਹਲੀ ਦੂਸਰੇ ਅਜਿਹੇ ਭਾਰਤੀ ਹਨ ਜੋ ਟਾਪ 30 'ਚ ਸ਼ਾਮਿਲ ਹਨ, ਬੀਤੇ ਸਾਲ ਉਹ 23ਵੇਂ ਸਥਾਨ 'ਤੇ ਸੀ। ਇਸ ਵਾਰ ਉਹ ਪ੍ਰਿਅੰਕਾ ਚੋਪੜਾ ਤੋਂ ਅੱਗੇ ਨਿਕਲਕੇ 19ਵੇਂ ਸਥਾਨ 'ਤੇ ਪਹੁੰਚ ਗਏ ਹਨ। ਉਨ੍ਹਾਂ ਦੇ ਮਿਲੀਅਨ ਫਾਲੋਅਰਜ਼ ਹਨ ਤੇ ਹਰ ਪੋਸਟ ਦਾ 5 ਕਰੋੜ ਕਮਾਉਂਦੇ ਹਨ।

  • Deshi Girl Priyanka Chopra
  • Instagram
  • RichList
  • bollywood
  • charges
  • movie
  • ਇੰਸਟਾਗ੍ਰਾਮ ਰਿਚ ਲਿਸਟ
  • ਪ੍ਰਿਅੰਕਾ ਚੋਪੜਾ

ਭਾਰਤ 'ਚ ਵੈਕਸੀਨੇਸ਼ਨ ਡਰਾਈਵ ਦੀ ਸਪੋਰਟ ਲਈ ਮਿਊਜ਼ਿਕਲ ਕੰਸਰਟ 'ਚ ਹਿੱਸਾ ਲੈਣਗੇ ਬਾਲੀਵੁੱਡ ਤੇ ਹੌਲੀਵੁੱਡ ਸਿਤਾਰੇ

NEXT STORY

Stories You May Like

  • this special scheme of rbi brought 40 81 billion dollars to india
    RBI ਦੀ ਇਸ ਵਿਸ਼ੇਸ਼ ਸਕੀਮ ਨੇ ਭਾਰਤ 'ਚ ਲਿਆਂਦੇ 40.81 ਅਰਬ ਡਾਲਰ, ਜਾਣੋ ਕੀ ਹੈ ਯੋਜਨਾ
  • heavy rain  roof of house
    ਭਾਰੀ ਮੀਂਹ ਦਾ ਕਹਿਰ, ਮਾਛੀਵਾੜਾ 'ਚ ਡਿੱਗੀ ਘਰ ਦੀ ਛੱਤ, ਇਕ ਦੀ ਮੌਤ
  • nihang jasdeep  s post went viral
    'ਨਿਹੰਗ' ਜਸਦੀਪ ਦੀ ਪੋਸਟ ਹੋਈ ਵਾਇਰਲ, ਕਿਹਾ- ਨਹੀਂ ਮਿਲ ਰਿਹਾ ਇਨਸਾਫ਼, ਸਵੇਰੇ LIVE ਹੋ...
  • lok janshakti party will contest on 117 seats punjab vidhan sabha elections
    ਪੰਜਾਬ ਦੀ ਸਿਆਸਤ 'ਚ ਇਕ ਹੋਰ ਪਾਰਟੀ ਦੀ ਐਂਟਰੀ! 2027 ਦੀਆਂ ਚੋਣਾਂ ਲੜਣ ਦਾ ਕੀਤਾ ਐਲਾਨ
  • stock market gains   sensex jumps 500 points  rupee strengthens
    RBI ਦੇ ਰੈਪੋ ਰੇਟ ਫੈਸਲੇ ਤੋਂ ਪਹਿਲਾਂ ਸਟਾਕ ਮਾਰਕੀਟ 'ਚ ਵਾਧਾ, ਸੈਂਸੈਕਸ ਨੇ ਮਾਰੀ 500 ਅੰਕਾਂ ਦੀ ਛਾਲ, ਰੁਪਿਆ...
  • one person died in a road accident near ghanoli barrier
    ਘਨੌਲੀ ਬੈਰੀਅਰ ਨੇੜੇ ਵਾਪਰੇ ਸੜਕ ਹਾਦਸੇ 'ਚ ਇਕ ਵਿਅਕਤੀ ਦੀ ਮੌਤ, ਕਈ ਜ਼ਖ਼ਮੀ
  • sri muktsar sahib  transport raid
    ਸ੍ਰੀ ਮੁਕਤਸਰ ਸਾਹਿਬ ਦੇ ਟਰਾਂਸਪੋਰਟ ਦੇ ਘਰ ਛਾਪਾਮਾਰੀ, ਜਾਣੋ ਕੀ ਹੈ ਪੂਰਾ ਮਾਮਲਾ
  • penthouse sold for rs 271 crore in gurugram
    ਦੇਸ਼ ਦੀ ਸਭ ਤੋਂ ਮਹਿੰਗੀ ਰੀਅਲ ਅਸਟੇਟ ਡੀਲ : ਗੁਰੂਗ੍ਰਾਮ ’ਚ 271 ਕਰੋੜ ਰੁਪਏ ’ਚ ਵਿਕਿਆ ਪੈਂਟਹਾਊਸ
  • 29th mela kathar da 2026
    29ਵਾਂ ਮੇਲਾ ਕਠਾਰ ਦਾ 2026: ਪੰਜਾਬੀ ਸੰਗੀਤ, ਸੱਭਿਆਚਾਰ ਤੇ ਭਾਈਚਾਰੇ ਦਾ ਇੱਕ...
  • deep dhillon s special interview
    ਦੀਪ ਢਿੱਲੋਂ ਦਾ ਬੇਬਾਕ ਇੰਟਰਵਿਊ: ਧਰਿਮੰਦਰ, ਵਰਿੰਦਰ, ਯੋਗਰਾਜ ਤੇ ਗੁੱਗੂ ਗਿੱਲ ਦੇ...
  • dera baba murad shah annual fair during punjab bandh
    ਪੰਜਾਬ ਬੰਦ ਦੌਰਾਨ ਡੇਰਾ ਬਾਬਾ ਮੁਰਾਦ ਸ਼ਾਹ ਸਲਾਨਾ ਮੇਲੇ ਨੂੰ ਲੈ ਕੇ ਟਰੱਸਟ ਦਾ...
  • weather forecast for the next 5 days in punjab
    ਪੰਜਾਬ 'ਚ ਅਗਲੇ 5 ਦਿਨਾਂ ਲਈ ਮੌਸਮ ਦੀ ਭਵਿੱਖਬਾਣੀ! ਕਈ ਜ਼ਿਲ੍ਹਿਆਂ 'ਚ ਮੀਂਹ ਦੀ...
  • nit jalandhar welcomes 50 international students from six countries
    NIT ਜਲੰਧਰ ਵੱਲੋਂ ਛੇ ਦੇਸ਼ਾਂ ਦੇ 50 ਅੰਤਰਰਾਸ਼ਟਰੀ ਵਿਦਿਆਰਥੀਆਂ ਦਾ ਭਰਵਾਂ ਸਵਾਗਤ
  • accident involving two youths riding activa in phagwara
    ਫਗਵਾੜਾ 'ਚ ਐਕਟਿਵਾ ਸਵਾਰ ਦੋ ਜਵਾਕਾਂ ਨਾਲ ਵਾਪਰਿਆ ਹਾਦਸਾ, ਟਰੱਕ ਹੇਠਾਂ ਫਸੀ...
  • looting case solved of around 72 lakhs from an iron ore businessman jalandhar
    ਜਲੰਧਰ 'ਚ ਵਪਾਰੀ ਤੋਂ ਕਰੀਬ 72 ਲੱਖ ਦੀ ਹੋਈ ਲੁੱਟ ਦੇ ਮਾਮਲੇ 'ਚ ਵੱਡੀ ਅਪਡੇਟ!...
  • dhillon brothers suicide case new update
    ਢਿੱਲੋਂ ਬ੍ਰਦਰਜ਼ ਮਾਮਲੇ 'ਚ ਨਵੀਂ ਅਪਡੇਟ! ਇੰਸਪੈਕਟਰ ਨਵਦੀਪ ਸਿੰਘ ਸਣੇ 3...
Trending
Ek Nazar
raid on government officials

ਰਾਸ਼ਟਰਪਤੀ ਦੇ ਅਧਿਕਾਰੀਆਂ ਦੇ ਘਰ 'ਤੇ ਪੈ ਗਈ Raid ! ਯੂਕਰੇਨ 'ਚ ਭ੍ਰਿਸ਼ਟਾਚਾਰ...

former minister arrested

ਸ਼੍ਰੀਲੰਕਾ : ਦੋ ਵੱਖ-ਵੱਖ ਮਾਮਲਿਆਂ 'ਚ ਸਾਬਕਾ ਮੰਤਰੀ ਗ੍ਰਿਫਤਾਰ

russia iran conflict

ਮਾਸਕੋ ਦੇ ਨੇੜੇ ਇੱਕ ਗੋਦਾਮ 'ਤੇ ਡਰੋਨ ਹਮਲਾ, ਲੱਗੀ ਭਿਆਨਕ ਅੱਗ

situation in bangladesh

ਬੰਗਲਾਦੇਸ਼ 'ਚ ਅਲ-ਕਾਇਦਾ ਦੀ ਸਰਗਰਮੀ ਵਧੀ ; ਪੁਲਿਸ ਹਾਈ ਅਲਰਟ 'ਤੇ

lawmakers warn about china

ਚੀਨ ਜਲਦੀ ਹੀ ਪੱਛਮੀ ਪ੍ਰਸ਼ਾਂਤ 'ਚ ਪੈਦਾ ਕਰ ਸਕਦਾ ਹੈ ਖ਼ਤਰਾ, ਕਾਨੂੰਨਸਾਜ਼ਾਂ ਨੇ...

ebola virus

ਕਾਂਗੋ 'ਚ ਇਬੋਲਾ ਦਾ ਕਹਿਰ, ਮਾਮਲੇ 5,000 ਤੋਂ ਪਾਰ

pia dandia wins democratic primary

ਭਾਰਤੀ-ਅਮਰੀਕੀ ਪੀਆ ਡਾਂਡੀਆ ਨੇ ਫਲੋਰੀਡਾ 'ਚ ਜਿੱਤੀ ਡੈਮੋਕ੍ਰੇਟਿਕ ਪ੍ਰਾਇਮਰੀ

spacex rocket colliding with moon

ਸਪੇਸਐਕਸ ਨੇ ਰਾਕੇਟ ਦੇ ਚੰਦਰਮਾ ਨਾਲ ਟਕਰਾਉਣ ਨਾਲ ਬਣੇ 'ਟੋਏ' ਦੀਆਂ ਤਸਵੀਰਾਂ...

sikh activists in canada

ਕੈਨੇਡਾ 'ਚ ਦੋ ਸਿੱਖ ਕਾਰਕੁਨਾਂ ਦੀ ਜਾਨ ਨੂੰ ਖਤਰਾ! ਪੁਲਿਸ ਨੇ ਦਿੱਤੀ ਚਿਤਾਵਨੀ

tribute to late poet surjit patar

ਮੈਲਬੌਰਨ ਦੀ ਲੱਗੀ ਕਲਾ ਪ੍ਰਦਰਸ਼ਨੀ 'ਚ ਮਰਹੂਮ ਕਵੀ ਸੁਰਜੀਤ ਪਾਤਰ ਨੂੰ ਕਲਾਤਮਕ ਨਮਨ

australian cricketer fined

ਸ਼ਰਾਬ ਪੀ ਕੇ ਗੱਡੀ ਚਲਾਉਣਾ ਪਿਆ ਮਹਿੰਗਾ: ਆਸਟ੍ਰੇਲੀਆਈ ਕ੍ਰਿਕਟਰ ਡੇਵਿਡ ਵਾਰਨਰ...

ghalibaf visit iraq

ਈਰਾਕ ਜਾਣਗੇ ਈਰਾਨੀ ਸੰਸਦ ਦੇ ਸਪੀਕਰ ਮੁਹੰਮਦ ਬਘੇਰੀ ਗਾਲਿਬਾਫ

norway king hospitalised

ਨਾਰਵੇ ਦੇ ਰਾਜਾ ਹਰਾਲਡ ਹਸਪਤਾਲ 'ਚ ਦਾਖਲ

fake messages sent to uk prime minister

ਬ੍ਰਿਟਿਸ਼ ਪ੍ਰਧਾਨ ਮੰਤਰੀ ਬਰਨਹੈਮ ਨੂੰ ਟਰੰਪ ਦੇ ਇੱਕ ਸਹਾਇਕ ਦੇ ਨਾਮ 'ਤੇ ਮਿਲੇ...

new york mayor mamdani speech

ਨਿਊਯਾਰਕ ਦੇ ਮੇਅਰ ਮਮਦਾਨੀ ਨੇ ਬੰਗਾਲੀ, ਮੈਂਡਰਿਨ ਅਤੇ ਸਪੈਨਿਸ਼ 'ਚ ਦਿੱਤਾ ਭਾਸ਼ਣ

indian musician arrested upon arrival in america

ਭਾਰਤੀ ਮਿਊਜ਼ੀਸ਼ੀਅਨ ਅਮਰੀਕਾ ਪਹੁੰਚਦਿਆਂ ਹੀ ਹੋ ਗਿਆ ਗ੍ਰਿਫ਼ਤਾਰ ! ਰੋ-ਰੋ ਦੱਸਿਆ...

famous actor suddenly loses weight

ਮਸ਼ਹੂਰ ਅਦਾਕਾਰ ਦਾ ਅਚਾਨਕ ਘਟ ਗਿਆ ਭਾਰ ! ਬੀਮਾਰੀ ਦਾ ਕੀਤਾ ਖੁਲਾਸਾ

famous actress banned from leaving the country

ਮਸ਼ਹੂਰ ਅਦਾਕਾਰਾ ਦੇ ਦੇਸ਼ ਤੋਂ ਬਾਹਰ ਜਾਣ 'ਤੇ ਲੱਗੀ ਰੋਕ ! ਜ਼ਮਾਨਤ ਮਿਲਣ ਦੇ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਤੜਕਾ ਪੰਜਾਬੀ ਦੀਆਂ ਖਬਰਾਂ
    • a famous bollywood actress quietly got engaged
      ਬਾਲੀਵੁੱਡ ਦੀ ਮਸ਼ਹੂਰ ਅਦਾਕਾਰਾ ਨੇ ਚੁੱਪ-ਚਪੀਤੇ ਕਰਵਾ ਲਈ ਮੰਗਣੀ ! ਸ਼ੇਅਰ ਕੀਤੀਆਂ...
    • khushi malhotra makes a splash in the new zealand film industry
      ਪੰਜਾਬ ਦੀ ਧੀ ਖੁਸ਼ੀ ਮਲਹੋਤਰਾ ਦਾ ਨਿਊਜ਼ੀਲੈਂਡ ਫਿਲਮ ਇੰਡਸਟਰੀ 'ਚ ਧਮਾਕੇਦਾਰ...
    • famous punjabi bollywood singer was named after a dacoit  reason
      ਮਸ਼ਹੂਰ ਪੰਜਾਬੀ ਬਾਲੀਵੁੱਡ ਗਾਇਕ ਦਾ ਡਾਕੂ ਦੇ ਨਾਂ 'ਤੇ ਰੱਖਿਆ ਸੀ ਨਾਮ, ਵਜ੍ਹਾ...
    • stars of  mirzapur  the movie  to arrive in patna on august 21
      "ਮਿਰਜ਼ਾਪੁਰ: ਦਿ ਮੂਵੀ" ਦੀ ਕਾਸਟ 21 ਅਗਸਤ ਨੂੰ ਪਹੁੰਚੇਗੀ ਪਟਨਾ
    • rohit saraf  s new avatar  a powerful performance as sachindra nath sanyal
      ਰੋਹਿਤ ਸਰਾਫ ਦਾ ਨਵਾਂ ਅਵਤਾਰ, ਸਚਿੰਦਰ ਨਾਥ ਸਾਨਿਆਲ ਦੀ ਭੂਮਿਕਾ ਦਿਸਿਆ ਦਮਦਾਰ...
    • after legal victory   mahaprabhu jagannath   now locked for august 28 release
      ਕਾਨੂੰਨੀ ਜਿੱਤ ਤੋਂ ਬਾਅਦ ਮੇਕਰਸ ਨੇ 'ਮਹਾਪ੍ਰਭੂ ਜਗਨਨਾਥ' ਦੀ ਰਿਲੀਜ਼ ਤਰੀਕ ਦਾ...
    • sony vija launches tamil idol with a r rahman
      ਸੋਨੀ ਵਿਜ਼ਾ ਨੇ AR ਰਹਿਮਾਨ ਦੇ ਸਹਿਯੋਗ ਨਾਲ ਲਾਂਚ ਕੀਤਾ ਸਿੰਗਿੰਗ ਰਿਐਲਿਟੀ ਸ਼ੋਅ...
    • rishab shetty shares photos of the   leadership in cinema   award
      ਰਿਸ਼ਭ ਸ਼ੈੱਟੀ ਨੇ ਇੰਡੀਅਨ ਫਿਲਮ ਫੈਸਟੀਵਲ ਆਫ ਮੈਲਬੌਰਨ 'ਚ ਮਿਲੇ ਸਨਮਾਨ ਦੀਆਂ...
    • actor siddharth operation safed sagar
      "ਆਪ੍ਰੇਸ਼ਨ ਸਫੇਦ ਸਾਗਰ" 'ਚ ਅਦਾਕਾਰ ਸਿਧਾਰਥ ਨੇ ਨਿਭਾਈ ਮਰਹੂਮ ਸਕੁਐਡਰਨ ਲੀਡਰ...
    • aadhya anand
      ਸਿੰਗਾਪੁਰ ਤੋਂ ਮੁੰਬਈ ਆਉਣਾ ਮੇਰੇ ਸੁਪਨੇ ਵੱਲ ਪਹਿਲਾ ਕਦਮ ਸੀ: ਆਧਿਆ ਆਨੰਦ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +