Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, AUG 13, 2026

    3:03:51 PM

  • close shops and malls

    Energy Crisis : ਰਾਤ 8 ਵਜੇ ਦੁਕਾਨਾਂ ਤੇ ਮਾਲ ਬੰਦ...

  • man attacked after coming to hospital for treatment of wife and son

    ਪੰਜਾਬ ਦਾ ਇਹ ਹਸਪਤਾਲ ਬਣਿਆ ਜੰਗ ਦਾ ਮੈਦਾਨ, ਦਰਜਨ...

  • eb 2 visa closed

    ਨਹੀਂ ਜਾਰੀ ਹੋਣਗੇ EB-2 ਵੀਜ਼ਾ ! ਗ੍ਰੀਨ ਕਾਰਡ ਲੈਣ...

  • nanded sahib  sukhbir singh badal  akali dal

    ਨਾਂਦੇੜ ਸਾਹਿਬ ਵਿਚ ਸੁਖਬੀਰ ਸਿੰਘ ਬਾਦਲ 'ਤੇ ਹਮਲਾ,...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Entertainment News
  • ਸਿਨੇਮਾਘਰਾਂ ’ਚ ਰਿਲੀਜ਼ ਹੋਈ ਦੇਵ ਖਰੌੜ ਤੇ ਬਾਣੀ ਸੰਧੂ ਦੀ ਫਿਲਮ ‘ਡਾਕੂਆਂ ਦਾ ਮੁੰਡਾ 3’

ENTERTAINMENT News Punjabi(ਤੜਕਾ ਪੰਜਾਬੀ)

ਸਿਨੇਮਾਘਰਾਂ ’ਚ ਰਿਲੀਜ਼ ਹੋਈ ਦੇਵ ਖਰੌੜ ਤੇ ਬਾਣੀ ਸੰਧੂ ਦੀ ਫਿਲਮ ‘ਡਾਕੂਆਂ ਦਾ ਮੁੰਡਾ 3’

  • Edited By Cherry,
  • Updated: 13 Jun, 2025 09:57 AM
Entertainment
dev kharoud and baani sandhu  s film   dakuaan da munda 3   released in cinemas
  • Share
    • Facebook
    • Tumblr
    • Linkedin
    • Twitter
  • Comment

ਜਲੰਧਰ (ਜ. ਬ.)- ਪੰਜਾਬੀ ਫਿਲਮ ‘ਡਾਕੂਆਂ ਦਾ ਮੁੰਡਾ 3’ ਦੀ ਦਰਸ਼ਕਾਂ ਨੂੰ ਬੇਸਬਰੀ ਨਾਲ ਉਡੀਕ ਸੀ, ਜੋ ਹੁਣ ਪੂਰੀ ਹੋ ਗਈ ਹੈ। ਇਹ ਫਿਲਮ ਸਿਨੇਮਾਘਰਾਂ ’ਚ ਰਿਲੀਜ਼ ਹੋ ਗਈ ਹੈ। ਆਪਣੀਆਂ ਪਹਿਲੀਆਂ 2 ਫਿਲਮਾਂ ਵਾਂਗ ‘ਡਾਕੂਆਂ ਦਾ ਮੁੰਡਾ 3’ ਇਸ ਵਾਰ ਵੀ ਕੁਝ ਵੱਖਰਾ ਰੰਗ ਲੈ ਕੇ ਆਈ ਹੈ। ਹਾਲਾਂਕਿ ਇਸ ਵਾਰ ਵੀ ਨੌਜਵਾਨੀ ਨੂੰ ਨਸ਼ਿਆਂ ਤੋਂ ਦੂਰ ਰਹਿਣ ਦਾ ਸੁਨੇਹਾ ਫਿਲਮ ’ਚ ਦਿੱਤਾ ਗਿਆ ਹੈ।

ਤੁਹਾਨੂੰ ਯਾਦ ਹੋਵੇਗਾ ਕਿ ‘ਡਾਕੂਆਂ ਦਾ ਮੁੰਡਾ 1’ ’ਚ ਮਿੰਟੂ ਗੁਰਸਰੀਆ ਦੀ ਕਹਾਣੀ ਦੇਖਣ ਨੂੰ ਮਿਲੀ ਸੀ। ਉਥੇ ‘ਡਾਕੂਆਂ ਦਾ ਮੁੰਡਾ 2’ ’ਚ ਮੰਗਾ ਸਿੰਘ ਅੰਟਾਲ ਦੀ ਕਹਾਣੀ ਦਿਖਾਈ ਗਈ ਸੀ। ਇਹ ਦੋਵੇਂ ਅੱਜ ਨਸ਼ਿਆਂ ਤੋਂ ਦੂਰ ਹਨ ਤੇ ਆਮ ਜ਼ਿੰਦਗੀ ’ਚ ਵੱਖ-ਵੱਖ ਖਿੱਤਿਆਂ ਨਾਲ ਸਬੰਧਤ ਕੰਮ ਕਰ ਰਹੇ ਹਨ।

‘ਡਾਕੂਆਂ ਦਾ ਮੁੰਡਾ 3’ ’ਚ ਦੇਵ ਖਰੌੜ ਨੇ ਭਾਵੇਂ ਕਿਸੇ ਅਸਲ ਕਿਰਦਾਰ ਦੀ ਕਹਾਣੀ ਨੂੰ ਪਰਦੇ ’ਤੇ ਪੇਸ਼ ਨਹੀਂ ਕੀਤਾ ਹੈ ਪਰ ਇਹ ਉਹ ਕਹਾਣੀ ਹੈ, ਜਿਸ ਨਾਲ ਹਰ ਉਹ ਪਰਿਵਾਰ ਤੇ ਮਾਂ ਖ਼ੁਦ ਨੂੰ ਜੋੜ ਸਕਦੀ ਹੈ, ਜਿਸ ਦਾ ਪੁੱਤ ਨਸ਼ਿਆਂ ਦੀ ਦਲਦਲ ’ਚ ਫਸਿਆ ਹੋਇਆ ਹੈ। ਨਾਲ ਹੀ ਇਹ ਵੀ ਦੇਖਣ ਨੂੰ ਮਿਲੇਗਾ ਕਿ ਕਿਵੇਂ ਨਸ਼ਿਆਂ ਦੀ ਇਸ ਦਲਦਲ ਤੋਂ ਦੂਰ ਰਹਿਣਾ ਹੈ।

ਇਸ ਵਾਰ ਫਿਲਮ ’ਚ ਦੇਵ ਖਰੌੜ ਦੇ ਨਾਲ ਬਾਣੀ ਸੰਧੂ, ਕਬੀਰ ਦੁਹਾਨ ਸਿੰਘ, ਦ੍ਰਿਸ਼ਟੀ ਤਲਵਾੜ, ਨਵੀ ਭੰਗੂ, ਕਵੀ ਸਿੰਘ, ਸਤਿੰਦਰ ਕਸੋਆਣਾ, ਲੱਖਾ ਲਹਿਰੀ, ਰਾਜ ਧਾਲੀਵਾਲ, ਆਰਿਆ ਨਾਗਪਾਲ, ਸੁੱਖੀ ਖਿਆਲਾ ਤੇ ਫਤਿਹ ਸਿਆਨ ਵਰਗੇ ਕਲਾਕਾਰ ਅਹਿਮ ਭੂਮਿਕਾਵਾਂ ’ਚ ਨਜ਼ਰ ਆਉਣ ਵਾਲੇ ਹਨ।

ਫਿਲਮ ਜ਼ੀ ਸਟੂਡੀਓਜ਼ ਤੇ ਡ੍ਰੀਮ ਰਿਐਲਿਟੀ ਮੂਵੀਜ਼ ਦੀ ਸਾਂਝੀ ਪੇਸ਼ਕਸ਼ ਹੈ, ਜਿਸ ਨੂੰ ਰਵਨੀਤ ਕੌਰ ਚਾਹਲ, ਉਮੇਸ਼ ਕੁਮਾਰ ਬਾਂਸਲ ਤੇ ਰਾਜੇਸ਼ ਕੁਮਾਰ ਅਰੋੜਾ ਵਲੋਂ ਪ੍ਰੋਡਿਊਸ ਕੀਤੀ ਗਈ ਹੈ। ਫਿਲਮ ਹੈੱਪੀ ਰੋਡੇ ਨੇ ਡਾਇਰੈਕਟ ਕੀਤੀ ਹੈ, ਜਿਸ ਦੀ ਕਹਾਣੀ ਨਰਿੰਦਰ ਅੰਬਰਸਰੀਆ ਨੇ ਲਿਖੀ ਹੈ।

  • Dev Kharoud
  • Baani Sandhu
  • film
  • Dakuaan Da Munda 3

ਕਰਿਸ਼ਮਾ ਕਪੂਰ ਦੇ ਸਾਬਕਾ ਪਤੀ ਸੰਜੇ ਕਪੂਰ ਦਾ ਹੋਇਆ ਦਿਹਾਂਤ, ਆਖ਼ਰੀ ਟਵੀਟ ਹੋ ਰਿਹਾ ਵਾਇਰਲ

NEXT STORY

Stories You May Like

  • trailer released for rocking star yash  s film   toxic
    ਰੌਕਿੰਗ ਸਟਾਰ ਯਸ਼ ਦੀ ਫਿਲਮ "ਟੌਕਸਿਕ" ਦਾ ਟ੍ਰੇਲਰ ਰਿਲੀਜ਼
  • lpg cylinder delivery within 3 hours after booking
    ਬੁਕਿੰਗ ਤੋਂ ਬਾਅਦ 3 ਘੰਟਿਆਂ 'ਚ LPG ਸਿਲੰਡਰ ਦੀ ਮਿਲੇਗੀ ਡਿਲੀਵਰੀ, ਸ਼ੁਰੂ ਹੋਈ ਸਰਵਿਸ
  • shooting for  tera sai  wrapped up  film to release in 2027
    "ਤੇਰਾ ਸਾਈਂ" ਦੀ ਸ਼ੂਟਿੰਗ ਪੂਰੀ, 2027 'ਚ ਰਿਲੀਜ਼ ਹੋਵੇਗੀ ਫਿਲਮ
  • trailer of action thriller film   dc   released
    ਲੋਕੇਸ਼ ਕਨਗਰਾਜ ਤੇ ਵਾਮਿਕਾ ਗੱਬੀ ਦੀ ਐਕਸ਼ਨ ਥ੍ਰਿਲਰ ਫਿਲਮ 'ਡੀਸੀ' ਦਾ ਟ੍ਰੇਲਰ ਰਿਲੀਜ਼
  • hollywood film grosses rs 72 crore on its first day of release in india
    ਹਾਲੀਵੁੱਡ ਫਿਲਮ ਦਾ ਭਾਰਤ 'ਚ ਧਮਾਕਾ, ਰਿਲੀਜ਼ ਦੇ ਪਹਿਲੇ ਹੀ ਦਿਨ ਛਾਪ'ਤੇ 72 ਕਰੋੜ ਰੁਪਏ !
  • 3 cases of cyber fraud in noida
    ਨੋਇਡਾ 'ਚ ਸਾਇਬਰ ਧੋਖਾਧੜੀ ਦੇ 3 ਮਾਮਲੇ, ਬਜ਼ੁਰਗ ਨਾਲ 2.35 ਕਰੋੜ ਰੁਪਏ ਦੀ ਹੋਈ ਠੱਗੀ
  • 3 people including nepali mountaineer nirmal purja die
    PoK ਦੇ ਬ੍ਰਾਡ ਪੀਕ 'ਤੇ ਕੁਦਰਤ ਦਾ ਕਹਿਰ ! ਨੇਪਾਲੀ ਪਰਬਤਾਰੋਹੀ ਨਿਰਮਲ ਪੁਰਜਾ ਸਮੇਤ 3 ਦੀ ਮੌਤ
  • women bank accounts 3 thousand rupees
    17 ਅਗਸਤ ਤੋਂ ਔਰਤਾਂ ਦੇ ਖਾਤੇ 'ਚ ਆਉਣਗੇ 3-3 ਹਜ਼ਾਰ ਰੁਪਏ! ਸ਼ੁਭੇਂਦੂ ਸਰਕਾਰ ਦਾ ਵੱਡਾ ਐਲਾਨ
  • nanded sahib  sukhbir singh badal  akali dal
    ਨਾਂਦੇੜ ਸਾਹਿਬ ਵਿਚ ਸੁਖਬੀਰ ਸਿੰਘ ਬਾਦਲ 'ਤੇ ਹਮਲਾ, ਹਸਪਤਾਲ ਲਿਜਾਇਆ ਗਿਆ
  • jalandhar sealed cp satinder singh in action mode issued guidelines
    ਜਲੰਧਰ ਕਰ 'ਤਾ ਸੀਲ! ਐਕਸ਼ਨ ਮੋਡ 'ਚ CP ਸਤਿੰਦਰ ਸਿੰਘ, ਜਾਰੀ ਕੀਤੇ ਦਿਸ਼ਾ-ਨਿਰਦੇਸ਼
  • phillaur boy kidnapped abroad demands rs 58 lakh for release
    ਵਿਦੇਸ਼ 'ਚ ਖਾਨ ਬਾਬਾ ਗੈਂਗ ਨੇ ਅਗਵਾ ਕੀਤਾ ਫਿਲੌਰ ਦਾ ਨੌਜਵਾਨ, ਛੱਡਣ ਲਈ ਮੰਗੇ 70...
  • full dress rehearsal for independence day in jalandhar guru gobind singh stadium
    ਜਲੰਧਰ 'ਚ ਆਜ਼ਾਦੀ ਦਿਹਾੜੇ ਮੌਕੇ ਗੁਰੂ ਗੋਬਿੰਦ ਸਿੰਘ ਸਟੇਡੀਅਮ 'ਚ ਹੋਈ ਫੁੱਲ...
  • vigilance arrests 14 people for accepting bribe in july
    ਪੰਜਾਬ 'ਚ ਸਰਕਾਰੀ ਮੁਲਾਜ਼ਮਾਂ ਸਣੇ 14 ਮੁਲਾਜ਼ਮ ਗ੍ਰਿਫ਼ਤਾਰ! ਕਾਰਨਾਮਾ ਜਾਣ...
  • robbers arrested for robbing bike and cash from kolkata man at gunpoint
    ਤੇਜ਼ਧਾਰ ਹਥਿਆਰ ਵਿਖਾ ਕੇ ਕੋਲਕਾਤਾ ਦੇ ਵਿਅਕਤੀ ਤੋਂ ਬਾਈਕ ਤੇ ਕੈਸ਼ ਲੁੱਟਣ ਵਾਲੇ 2...
  • special camps will be set up at 1997 polling booths in the district
    ਡਰਾਫਟ ਵੋਟਰ ਸੂਚੀਆਂ ਦੀ ਜਾਂਚ ਲਈ 16 ਅਗਸਤ ਨੂੰ ਜ਼ਿਲ੍ਹੇ ਦੇ 1997 ਪੋਲਿੰਗ ਬੂਥਾਂ...
  • amritsar express 6  jansewa express 1
    ਜਲੰਧਰ ਸਟੇਸ਼ਨ ’ਤੇ ਟ੍ਰੇਨਾਂ ਦੀ ਲੇਟ-ਲਤੀਫ਼ੀ ਜਾਰੀ, ਅੰਮ੍ਰਿਤਸਰ ਐਕਸਪ੍ਰੈੱਸ 6 ਅਤੇ...
Trending
Ek Nazar
biker riddhi thakkar

ਰਾਈਡ 'ਤੇ ਗਈ ਮਸ਼ਹੂਰ Biker ਨਾਲ ਵਾਪਰਿਆ ਭਿਆਨਕ ਹਾਦਸਾ ! 24 ਸਾਲ ਦੀ ਉਮਰ 'ਚ...

air strike on balochistan

ਪਾਕਿ ਫੌਜ ਨੇ ਬਲੋਚਿਸਤਾਨ 'ਤੇ ਕਰ'ਤੀ ਏਅਰ ਸਟ੍ਰਾਈਕ, ਮਾਰੇ ਗਏ 28 ਲੋਕ

full dress rehearsal for independence day in jalandhar guru gobind singh stadium

ਜਲੰਧਰ 'ਚ ਆਜ਼ਾਦੀ ਦਿਹਾੜੇ ਮੌਕੇ ਗੁਰੂ ਗੋਬਿੰਦ ਸਿੰਘ ਸਟੇਡੀਅਮ 'ਚ ਹੋਈ ਫੁੱਲ...

delaware also declared about  august 15th

ਅਮਰੀਕੀ ਰਾਜ ਡੇਲਾਵੇਅਰ ਨੇ ਵੀ 15 ਅਗਸਤ ਨੂੰ ਭਾਰਤ ਦੇ ਆਜ਼ਾਦੀ ਦਿਵਸ ਵਜੋਂ ਮਨਾਉਣ...

police officer punches woman

ਅਮਰੀਕਾ 'ਚ ਪੁਲਿਸ ਮੁਲਾਜ਼ਮ ਨੇ 18 ਸਾਲਾ ਮੁਟਿਆਰ ਨੂੰ ਮਾਰ'ਤਾ ਮੁੱਕਾ

famous influencer

ਛੁੱਟੀਆਂ ਮਨਾਉਣ ਗਈ ਮਸ਼ਹੂਰ ਇਨਫਲੂਐਂਸਰ ਦੀ ਹੈਲੀਕਾਪਟਰ ਕ੍ਰੈਸ਼ 'ਚ ਦਰਦਨਾਕ ਮੌਤ !...

karan aujla australian tour in crisis

ਕਰਨ ਔਜਲੇ ਦਾ ਆਸਟ੍ਰੇਲੀਆ ਵੀਜ਼ਾ ਅੜਿਆ, ਪਰਥ ਦਾ ਸ਼ੋਅ ਹੋਇਆ ਮੁਲਤਵੀ

ukraine hands over peace proposal to us

ਖ਼ਤਮ ਹੋਵੇਗੀ ਇਕ ਹੋਰ ਜੰਗ ! ਯੂਕਰੇਨ ਨੇ ਅਮਰੀਕਾ ਨੂੰ ਸੌਂਪਿਆ ਸ਼ਾਂਤੀ ਪ੍ਰਸਤਾਵ

gulshan kumar

ਅੱਜ ਦੇ ਹੀ ਦਿਨ ਗੁਲਸ਼ਨ ਕੁਮਾਰ ਦਾ ਕੀਤਾ ਗਿਆ ਸੀ ਕਤਲ, ਮਾਰੀਆਂ ਗਈਆਂ ਸਨ 16 ਗੋਲੀਆਂ

security force operation

ਪਾਕਿਸਤਾਨ 'ਚ ਸੁਰੱਖਿਆ ਬਲਾਂ ਦੇ ਆਪ੍ਰੇਸ਼ਨ 'ਚ 10 ਅੱਤਵਾਦੀ ਢੇਰ

indian physicist deepak dhar honored

ਭਾਰਤੀ ਭੌਤਿਕ ਵਿਗਿਆਨੀ ਦੀਪਕ ਧਰ ਵੱਕਾਰੀ 2026 ਡਾਇਰੈਕ ਮੈਡਲ ਨਾਲ ਸਨਮਾਨਿਤ

new york and new jersey celebrate india independence day

ਨਿਊਯਾਰਕ ਅਤੇ ਨਿਊ ਜਰਸੀ 15 ਅਗਸਤ ਨੂੰ ਮਨਾਉਣਗੇ ਭਾਰਤ ਦਾ ਆਜ਼ਾਦੀ ਦਿਵਸ

russia oil crisis

ਪੁਤਿਨ ਅੱਗੇ ਵੱਡਾ ਸੰਕਟ ! ਦੇਸ਼ 'ਚ ਸੁੱਕ ਗਏ ਪੈਟਰੋਲ ਪੰਪ, ਹੁਣ ਭਾਰਤੀ ਤੇਲ ਨਾਲ...

north korea fire missile

ਅਮਰੀਕਾ-ਦੱਖਣੀ ਕੋਰੀਆ ਫੌਜੀ ਅਭਿਆਸਾਂ ਤੋਂ ਪਹਿਲਾਂ ਉੱਤਰੀ ਕੋਰੀਆ ਨੇ ਸਮੁੰਦਰ ਵੱਲ...

famous actress s health suddenly deteriorates she is admitted to the hospital

ਮਸ਼ਹੂਰ ਅਦਾਕਾਰਾ ਦੀ ਅਚਾਨਕ ਵਿਗੜੀ ਸਿਹਤ, ਲਿਜਾਣਾ ਪਿਆ ਹਸਪਤਾਲ, ਫ਼ੈਨਜ਼ ਮੰਗ ਰਹੇ...

minorities in jinnah pakistan

ਜਿਨਾਹ ਦੇ ਪਾਕਿਸਤਾਨ 'ਚ ਘੱਟ ਗਿਣਤੀਆਂ ਦੀ ਹਾਲਤ ਚਿੰਤਾਜਨਕ

journalist release

ਅਫਗਾਨਿਸਤਾਨ ਨੇ ਪ੍ਰਮੁੱਖ ਪੱਤਰਕਾਰ ਨੂੰ ਕਰ'ਤਾ ਰਿਹਾਅ

famous influencer

27 ਸਾਲ ਦੀ ਉਮਰ 'ਚ ਮਸ਼ਹੂਰ ਇਨਫਲੂਐਂਸਰ ਦੀ ਮੌਤ, ਅਮਰੀਕਾ 'ਚ ਸੜਕ ਹਾਦਸੇ 'ਚ ਗਈ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਤੜਕਾ ਪੰਜਾਬੀ ਦੀਆਂ ਖਬਰਾਂ
    • rukmini vasanth begins shooting for her next film with nivin pauly
      ਰੁਕਮਣੀ ਵਸੰਤ ਨੇ ਨਿਨ ਪੌਲੀ ਨਾਲ ਆਪਣੀ ਅਗਲੀ ਫਿਲਮ ਦੀ ਸ਼ੂਟਿੰਗ ਕੀਤੀ ਸ਼ੁਰੂ
    • gulshan kumar
      ਅੱਜ ਦੇ ਹੀ ਦਿਨ ਗੁਲਸ਼ਨ ਕੁਮਾਰ ਦਾ ਕੀਤਾ ਗਿਆ ਸੀ ਕਤਲ, ਮਾਰੀਆਂ ਗਈਆਂ ਸਨ 16 ਗੋਲੀਆਂ
    • vir das wraps up shooting for his second directorial venture   bara number
      ਵੀਰ ਦਾਸ ਨੇ ਆਪਣੀ ਦੂਜੀ ਨਿਰਦੇਸ਼ਤ ਫਿਲਮ "ਬਾਰਾ ਨੰਬਰ" ਦੀ ਸ਼ੂਟਿੰਗ ਕੀਤੀ ਪੂਰੀ
    • fir registered against famous singer of natu natu song fame
      'ਨਾਟੂ-ਨਾਟੂ' Song ਫੇਮ ਮਸ਼ਹੂਰ ਗਾਇਕ ਖਿਲਾਫ ਦਰਜ ਹੋਈ FIR, ਜਾਣੋ ਕੀ ਹੈ ਪੂਰਾ...
    • akshay kumar plays a villain in  haiwaan
      'ਹੈਵਾਨ' 'ਚ ਅਕਸ਼ੈ ਕੁਮਾਰ ਨੇ ਨਿਭਾਇਆ ਖਲਨਾਇਕ ਦਾ ਕਿਰਦਾਰ
    • sudev nair joins yash s  toxic
      ਸੁਦੇਵ ਨਾਇਰ ਨੇ ਯਸ਼ ਦੀ "ਟੌਕਸਿਕ" 'ਚ ਰੱਖਿਆ ਕਦਮ, ਗੁਪਤ ਰੱਖਿਆ ਗਿਆ ਕਿਰਦਾਰ
    • sonal chauhan s dance number heightens anticipation for  mirzapur  the movie
      ਸੋਨਲ ਚੌਹਾਨ ਦੇ ਡਾਂਸ ਨੰਬਰ ਨੇ ਵਧਾਈ 'ਮਿਰਜ਼ਾਪੁਰ: ਦਿ ਮੂਵੀ' ਲਈ ਉਤਸੁਕਤਾ
    • famous actress s health suddenly deteriorates she is admitted to the hospital
      ਮਸ਼ਹੂਰ ਅਦਾਕਾਰਾ ਦੀ ਅਚਾਨਕ ਵਿਗੜੀ ਸਿਹਤ, ਲਿਜਾਣਾ ਪਿਆ ਹਸਪਤਾਲ, ਫ਼ੈਨਜ਼ ਮੰਗ ਰਹੇ...
    • s s  rajamouli is a fan of rajkumar hirani s  munna bhai m b b s
      ਰਾਜਕੁਮਾਰ ਹਿਰਾਨੀ ਦੀ "ਮੁੰਨਾਭਾਈ MBBS" ਦੇ ਫੈਨ ਹਨ SS ਰਾਜਾਮੌਲੀ
    • salman khan reveals the biggest twist of   bigg boss   season 20
      ਸਲਮਾਨ ਖਾਨ ਨੇ ਕੀਤਾ 'ਬਿੱਗ ਬੌਸ' ਸੀਜ਼ਨ 20 ਦੇ ਸਭ ਤੋਂ ਵੱਡੇ ਟਵਿਸਟ ਦਾ ਖੁਲਾਸਾ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +