Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, OCT 09, 2026

    2:20:51 PM

  • punjabi students in canada

    ਕੈਨੇਡਾ 'ਚ ਪੜ੍ਹ ਰਹੇ ਪੰਜਾਬੀ ਵਿਦਿਆਰਥੀਆਂ ਦੀ ਵਧੀ...

  • rajbir ghumman gets no relief from the high court

    ਰਾਜਬੀਰ ਘੁੰਮਣ ਨੂੰ ਹਾਈ ਕੋਰਟ ਤੋਂ ਨਹੀਂ ਮਿਲੀ ਰਾਹਤ

  • amazon lays off again  1000 employees  india us

    ਐਮਾਜ਼ੋਨ ’ਚ ਫਿਰ ਛਾਂਟੀ, 1000 ਮੁਲਾਜ਼ਮਾਂ ਦੀ ਗਈ...

  • ferozepur administration up to achieve the target of zero stubble burning

    ਪੰਜਾਬ : ਪਰਾਲੀ ਸਾੜਨ 'ਤੇ ਸਖ਼ਤੀ, ਫਿਰੋਜ਼ਪੁਰ 'ਚ 5...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Entertainment News
  • Patiala
  • ਕੀ ਦੇਵ ਖਰੌੜ ਤੇ ਜਪਜੀ ਖਹਿਰਾ ਨੇ ਪੁਲਸ ਨਾਲ ਰਲ ਉੱਡਾਈਆਂ ਕੋਰੋਨਾ ਨਿਯਮਾਂ ਦੀਆਂ ਧੱਜੀਆਂ ? ਵੇਖੋ ਪੂਰੀ ਖ਼ਬਰ

ENTERTAINMENT News Punjabi(ਤੜਕਾ ਪੰਜਾਬੀ)

ਕੀ ਦੇਵ ਖਰੌੜ ਤੇ ਜਪਜੀ ਖਹਿਰਾ ਨੇ ਪੁਲਸ ਨਾਲ ਰਲ ਉੱਡਾਈਆਂ ਕੋਰੋਨਾ ਨਿਯਮਾਂ ਦੀਆਂ ਧੱਜੀਆਂ ? ਵੇਖੋ ਪੂਰੀ ਖ਼ਬਰ

  • Edited By Sunita,
  • Updated: 19 Apr, 2021 12:13 PM
Patiala
dev kharoud and japji khaira
  • Share
    • Facebook
    • Tumblr
    • Linkedin
    • Twitter
  • Comment

ਪਟਿਆਲਾ (ਬਿਊਰੋ) : ਕੋਰੋਨਾ ਵਾਇਰਸ ਦਾ ਫੈਲਾਅ ਵੱਡੇ ਪੱਧਰ 'ਤੇ ਹੋ ਰਿਹਾ ਹੈ। ਅਜਿਹੇ 'ਚ ਕੋਰੋਨਾ ਦਾ ਵਧਦੇ ਪ੍ਰਕੋਪ ਨੂੰ ਰੋਕਣ ਲਈ ਸਖ਼ਤ ਹਦਾਇਤਾਂ ਜਾਰੀ ਕੀਤੀਆਂ ਜਾ ਰਹੀਆਂ ਹਨ ਪਰ ਲੋਕ ਇਨ੍ਹਾਂ ਹਦਾਇਤਾਂ ਦੀ ਪਾਲਣਾ ਨਹੀਂ ਕਰ ਰਹੇ। ਅਜਿਹੇ 'ਚ ਪੰਜਾਬੀ ਗੀਤਕਾਰ ਤੇ ਪ੍ਰੋਡਿਊਸਰ ਬੰਟੀ ਬੈਂਸ ਦੇ ਨਵੇਂ ਗੀਤ 'ਸਰੈਂਡਰ' ਦੀ ਪਟਿਆਲਾ ਵਿਖੇ ਹੋਈ ਸ਼ੂਟਿੰਗ ਦੌਰਾਨ ਕੋਵਿਡ-19 ਦੇ ਨਿਯਮਾਂ ਦੀਆਂ ਖ਼ੂਬ ਧੱਜੀਆਂ ਉੱਡੀਆਂ। ਪਟਿਆਲਾ ਦੇ ਕਿਲ੍ਹਾ ਬਾਜ਼ਾਰ 'ਚ ਹੋਈ ਸ਼ੂਟਿੰਗ ਦੌਰਾਨ ਕਾਫ਼ੀ ਲੋਕਾਂ ਦੀ ਭੀੜ ਇਕੱਠੀ ਹੋਈ। ਇਸ ਦੇ ਨਾਲ ਹੀ ਪੁਲਸ ਅਫ਼ਸਰਾਂ ਨੇ ਵੀ ਪਾਬੰਦੀਆਂ ਦੀ ਪ੍ਰਵਾਹ ਨਾ ਕਰਦੇ ਹੋਏ ਪੰਜਾਬੀ ਫ਼ਿਲਮ ਇੰਡਸਟਰੀ ਦੇ ਐਕਸ਼ਨ ਹੀਰੋ ਦੇਵ ਖਰੌੜ ਤੇ ਅਦਾਕਾਰਾ ਜਪੁਜੀ ਖਹਿਰਾ ਨਾਲ ਸੈਲਫੀਆਂ ਵੀ ਖਿੱਚਵਾਈਆਂ। ਇਸ ਦੌਰਾਨ ਦੀਆਂ ਕਾਫ਼ੀ ਤਸਵੀਰਾਂ ਸੋਸ਼ਲ ਮੀਡੀਆ 'ਤੇ ਵਾਇਰਲ ਵੀ ਹੋ ਰਹੀਆਂ ਹਨ। ਪਹਿਲਾਂ ਤਾਂ ਕੋਵਿਡ-19 ਦੇ ਚੱਲਦਿਆਂ ਸ਼ੂਟਿੰਗ ਹੀ ਸਵਾਲਾਂ ਦੇ ਘੇਰੇ 'ਚ ਹੈ ਅਤੇ ਦੂਜੇ ਪਾਸੇ ਪੁਲਸ ਅਫ਼ਸਰਾਂ ਵੱਲੋਂ ਬਿਨਾਂ ਮਾਸਕ ਸੈਲਫੀਆਂ ਲਈ ਵੀ ਸਵਾਲ ਖੜ੍ਹੇ ਹੋ ਰਹੇ ਹਨ। ਪੁਲਸ ਨੇ ਇਸ ਮਾਮਲੇ 'ਤੇ ਚੁੱਪੀ ਧਾਰੀ ਹੋਈ ਹੈ। ਹਾਲਾਂਕਿ ਇਸ ਗੱਲ ਦਾ ਪਤਾ ਨਹੀਂ ਲੱਗ ਸਕਿਆ ਕਿ ਇਸ ਗੀਤ ਦੀ ਸ਼ੂਟਿੰਗ ਆਗਿਆ ਲੈ ਕੇ ਕੀਤੀ ਜਾ ਰਹੀ ਸੀ ਜਾਂ ਬਿਨਾਂ ਆਗਿਆ ਦੇ। 

 
 
 
 
 
View this post on Instagram
 
 
 
 
 
 
 
 
 
 
 

A post shared by Bunty Bains (@buntybains)

ਦੱਸ ਦਈਏ ਕਿ ਪਿਛਲੇ ਸਾਲ ਪਟਿਆਲਾ ਪੁਲਸ ਨੇ ਰਾਜਪੁਰਾ ਦੇ ਨਜ਼ਦੀਕ ਇੱਕ ਮੌਲ 'ਚ ਗੁਰਨਾਮ ਭੁੱਲਰ ਦੇ ਗੀਤ ਦੀ ਸ਼ੂਟਿੰਗ ਰੁਕਵਾਈ ਸੀ ਅਤੇ ਪਰਚਾ ਵੀ ਦਰਜ ਕੀਤਾ ਸੀ।

PunjabKesari

ਦੇਵ ਖਰੌੜ ਪੰਜਾਬੀ ਗਾਈਕਾ ਅਫਸਾਨਾ ਖ਼ਾਨ ਦੇ ਆਉਣ ਵਾਲੇ ਗੀਤ 'ਸਰੈਂਡਰ' 'ਚ ਫ਼ੀਚਰਿੰਗ ਕਰਦੇ ਨਜ਼ਰ ਆਉਣਗੇ। ਇਸ ਗੀਤ ਨੂੰ ਪੰਜਾਬੀ ਗੀਤਕਾਰ ਤੇ ਪ੍ਰੋਡਿਊਸਰ ਬੰਟੀ ਬੈਂਸ ਪੇਸ਼ ਕਰ ਰਹੇ ਹਨ। ਦੇਵ ਖਰੌੜ ਨਾਲ ਇਸ ਗੀਤ 'ਚ ਪੰਜਾਬੀ ਅਦਾਕਾਰਾ ਜਪਜੀ ਖਹਿਰਾ ਵੀ ਨਜ਼ਰ ਆਵੇਗੀ। ਦੇਵ ਨੇ ਹੁਣ ਤਕ ਵੱਡੇ ਪਰਦੇ 'ਤੇ ਹੀ ਕੰਮ ਕੀਤਾ ਹੈ। ਇਹ ਪਹਿਲੀ ਵਾਰ ਹੈ ਜਦੋਂ ਦੇਵ ਕਿਸੇ ਪੰਜਾਬੀ ਗੀਤ 'ਚ ਨਜ਼ਰ ਆਉਣਗੇ। ਹਾਲ ਹੀ 'ਚ ਇਸ ਗੀਤ ਦੀ ਪੂਰੀ ਟੀਮ ਨੇ ਗੀਤ ਦੇ ਪੋਸਟਰ ਨੂੰ ਸ਼ੇਅਰ ਕੀਤਾ, ਜਿਸ 'ਚ ਲਿਖਿਆ ਹੈ 'ਟਰੇਲਰ ਕਮਿੰਗ ਸੂਨ'। ਇਸ ਗੀਤ ਨੂੰ ਬੰਟੀ ਨੇ ਲਿਖਿਆ ਅਤੇ ਕੰਪੋਜ਼ ਕੀਤਾ ਹੈ। ਇਸ ਤੋਂ ਇਲਾਵਾ ਬੰਟੀ ਬੈਂਸ ਹੀ ਇਸ ਗੀਤ ਨੂੰ ਪ੍ਰੋਡਿਊਸ ਕਰ ਰਹੇ ਹਨ।

PunjabKesari

ਦੱਸਣਯੋਗ ਹੈ ਕਿ ਪੰਜਾਬੀ ਅਦਾਕਾਰ ਦੇਵ ਖਰੌੜ ਅਤੇ ਜਪਜੀ ਖਹਿਰਾ ਦੀ ਜੋੜੀ ਫ਼ਿਲਮ 'ਡਾਕੂਆਂ ਦਾ ਮੁੰਡਾ -2' 'ਚ ਵੀ ਨਜ਼ਰ ਆਉਣ ਵਾਲੀ ਹੈ। ਇਹ ਫ਼ਿਲਮ ਵੀ ਬਣ ਕੇ ਤਿਆਰ ਹੈ। ਜੇਕਰ ਕੋਵਿਡ-19 ਕਾਰਨ ਸਿਨੇਮਾ ਦੀ ਹਾਲਤ ਹੋਰ ਨਾ ਵਿਗੜੀ ਤਾਂ ਫ਼ਿਲਮ 'ਡਾਕੂਆਂ ਦਾ ਮੁੰਡਾ -2' 23 ਜੁਲਾਈ 2021 ਨੂੰ ਰਿਲੀਜ਼ ਹੋ ਸਕਦੀ ਹੈ।

  • Dev Kharoud
  • Afsana Khan
  • Japji Khaira
  • Upcoming Song
  • Punjabi Celebrity

ਦੀਪ ਸਿੱਧੂ ਅਦਾਲਤ 'ਚ ਪੇਸ਼, ਪੁਲਸ ਨੇ ਮੰਗਿਆ 4 ਦਿਨ ਦਾ ਰਿਮਾਂਡ (ਵੀਡੀਓ)

NEXT STORY

Stories You May Like

  • majithia khehra knocked on the door of the district court
    ਮਜੀਠੀਆ-ਖਹਿਰਾ ਨੇ ਜ਼ਿਲ੍ਹਾ ਅਦਾਲਤ ਦਾ ਦਰਵਾਜ਼ਾ ਖੜਕਾਇਆ, ਪੜ੍ਹੋ ਕੀ ਹੈ ਪੂਰੀ ਖ਼ਬਰ
  • sebi imposes penalty on smc global securities for violation of norms
    SEBI ਨੇ ਨਿਯਮਾਂ ਦੀ ਉਲੰਘਣਾ ’ਤੇ SMC ਗਲੋਬਲ ਸਕਿਓਰਿਟੀਜ਼ ’ਤੇ ਲਾਇਆ ਜੁਰਮਾਨਾ
  • punjab stir caused by the suspension of a senior officer
    ਪੰਜਾਬ : ਵੱਡੇ ਅਫ਼ਸਰ ਦੇ SUSPEND ਹੋਣ 'ਤੇ ਮਚੀ ਹਲਚਲ, ਪੜ੍ਹੋ ਕੀ ਹੈ ਪੂਰੀ ਖ਼ਬਰ
  • irdai to make major changes in insurance sales rules
    IRDAI ਬੀਮਾ ਵਿਕਰੀ ਨਿਯਮਾਂ 'ਚ ਕਰੇਗਾ ਵੱਡੇ ਬਦਲਾਅ: ਗਲਤ ਵਿਕਰੀ ਨੂੰ ਸਖ਼ਤੀ ਨਾਲ ਰੋਕਿਆ ਜਾਵੇਗਾ
  • liquor flows on dry day
    ਡਰਾਈ ਡੇਅ ਮੌਕੇ ਛਲਕੇ ਜਾਮ, ਹੁਕਮਾਂ ਦੀਆਂ ਉਡਾਈਆਂ ਧੱਜੀਆਂ
  • fssai suspends licenses of two companies
    ਭੋਜਨ ਸੁਰੱਖਿਆ ਨਿਯਮਾਂ ਦੀ ਉਲੰਘਣਾ 'ਤੇ FSSAI ਸਖਤ, ਦੋ ਕੰਪਨੀਆਂ ਦੇ ਲਾਇਸੈਂਸ ਸਸਪੈਂਡ
  • mp amritpal singh elections
    ਵੱਡੀ ਖ਼ਬਰ: 2027 ਵਿਚ 2 ਸੀਟਾਂ ਤੋਂ ਚੋਣ ਲੜ ਸਕਦੇ ਨੇ ਅੰਮ੍ਰਿਤਪਾਲ ਸਿੰਘ! ਜਾਣੋ ਕੀ ਹੈ ਪੂਰੀ ਰਣਨੀਤੀ
  • asian games dev meena sets a new national record in pole vault
    ਏਸ਼ੀਆਈ ਖੇਡਾਂ : ਦੇਵ ਮੀਣਾ ਨੇ ਪੋਲ ਵੌਲਟ 'ਚ 5.50 ਮੀਟਰ ਨਾਲ ਨਵਾਂ ਰਾਸ਼ਟਰੀ ਰਿਕਾਰਡ ਬਣਾਇਆ, 7ਵੇਂ ਸਥਾਨ 'ਤੇ ਰਹੇ
  • lpu protest revelation
    LPU ਮਾਮਲੇ 'ਚ ਹੁਣ ਤੱਕ ਦਾ ਵੱਡਾ ਖ਼ੁਲਾਸਾ! ਵਾਇਰਲ ਪੋਸਟ ਦਾ ਸੱਚ ਆਇਆ ਸਾਹਮਣੇ,...
  • charanjit singh channi to launch pagri sambhal yatra
    ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਕਰਨ ਲਈ ਚੰਨੀ ਦਾ ਵੱਡਾ ਐਲਾਨ, ਕੱਢਣਗੇ 'ਪੱਗੜੀ...
  • robbers snatching a woman  s bag in main market jalandhar
    ਜਲੰਧਰ: ਲੁਟੇਰਿਆਂ ਦੇ ਬੁਲੰਦ ਹੌਂਸਲੇ! ਮੇਨ ਮਾਰਕੀਟ 'ਚ ਔਰਤ ਦਾ ਬੈਗ ਖੋਹ ਕੇ ਹੋਏ...
  • pargat singh pays obeisance at dera sachkhand ballan
    ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਪਰਗਟ ਸਿੰਘ ਡੇਰਾ ਸੱਚਖੰਡ ਬੱਲਾਂ ਹੋਏ ਨਤਮਸਤਕ
  • punjab long power cut in punjab on friday electricity will remain shut
    ਪੰਜਾਬ 'ਚ ਸ਼ੁੱਕਰਵਾਰ ਨੂੰ ਲੱਗੇਗਾ ਲੰਬਾ Power Cut! ਇਨ੍ਹਾਂ ਇਲਾਕਿਆਂ 'ਚ ਬੰਦ...
  • patwari and employee arrested during raid in tehsil complex in jalandhar
    ਪੰਜਾਬ: ਤਹਿਸੀਲ ਕੰਪਲੈਕਸ 'ਚ ਛਾਪੇਮਾਰੀ ਦੌਰਾਨ ਪਟਵਾਰੀ ਤੇ ਕਰਿੰਦਾ ਗ੍ਰਿਫ਼ਤਾਰ!...
  • police raid bookie monu  s house  14 people arrested
    ਸੱਟੇਬਾਜ਼ ਮੋਨੂੰ ਦੇ ਘਰ ਪੁਲਸ ਦੀ ਰੇਡ, 14 ਵਿਅਕਤੀ ਕੀਤੇ ਗਏ ਗ੍ਰਿਫ਼ਤਾਰ
  • two accused arrested who wrote khalistani slogans
    ਖਾਲਿਸਤਾਨੀ ਨਾਅਰੇ ਲਿਖਣ ਤੇ ਹੁਸ਼ਿਆਰਪੁਰ 'ਚ ਡਾ. ਭੀਮ ਰਾਓ ਅੰਬੇਡਕਰ ਦੇ ਬੁੱਤ ਦੀ...
Trending
Ek Nazar
harbhajan mann s heart touching statement

ਵਿਆਹ ਪ੍ਰੋਗਰਾਮ ਲਾਉਣ ਨੂੰ ਲੈ ਕੇ ਹਰਭਜਨ ਮਾਨ ਦਾ ਦਿਲ ਨੂੰ ਛੂਹਣ ਵਾਲਾ ਬਿਆਨ,...

china s k visa

ਇਕ ਸਾਲ ਬਾਅਦ ਵੀ ਚੀਨ ਦਾ 'K ਵੀਜ਼ਾ' ਬਣਿਆ ਬੁਝਾਰਤ; ਬਿਨੈਕਾਰ ਹੋ ਰਹੇ ਖੁਆਰ

government job 27 lakh rupees excise officer police

ਸਰਕਾਰੀ ਨੌਕਰੀ ਲਈ ਦਿੱਤੇ 27 ਲੱਖ, ਆਬਕਾਰੀ ਅਧਿਕਾਰੀ ਦੀ ਕੁਰਸੀ 'ਤੇ ਬੈਠਦੇ ਹੀ ਹੋ...

assets worth seized in 5 drug smuggling cases in sonbhadra

ਸੋਨਭੱਦਰ ’ਚ ਨਸ਼ਾ ਸਮੱਗਲਿੰਗ ਦੇ 5 ਮਾਮਲਿਆਂ ’ਚ 5.32 ਕਰੋੜ ਦੀ ਜਾਇਦਾਦ ਜ਼ਬਤ

heavy rain expected tomorrow

ਭਲਕੇ ਪਵੇਗਾ ਭਾਰੀ ਮੀਂਹ ! ਮੌਸਮ ਵਿਭਾਗ ਨੇ ਇਨ੍ਹਾਂ ਸੂਬਿਆਂ 'ਚ ਜਾਰੀ ਕੀਤਾ ਅਲਰਟ

seven story building collapses

ਇਸਤਾਂਬੁਲ 'ਚ ਸੱਤ ਮੰਜ਼ਿਲਾ ਇਮਾਰਤ ਦਾ ਹਿੱਸਾ ਢਹਿਆ, ਮਲਬੇ 'ਚ ਫਸੇ ਸੱਤ ਲੋਕ...

when nana patekar put acting career on hold  joined army during kargil war

ਨਾਨਾ ਪਾਟੇਕਰ ਦੀ ਦੇਸ਼ਭਗਤੀ ; ਕਾਰਗਿਲ ਦੀ ਜੰਗ ਦੌਰਾਨ ਐਕਟਿੰਗ ਛੱਡ ਫੌਜ 'ਚ ਹੋ ਗਏ...

prisoners in pakistan

ਪਾਕਿਸਤਾਨ ਦੀਆਂ ਜੇਲ੍ਹਾਂ 'ਚ ਸਮਰੱਥਾ ਤੋਂ 152% ਵੱਧ ਕੈਦੀ; 73% ਤੋਂ ਵੱਧ ਕੇਸ...

power crisis

ਬਿਜਲੀ ਸੰਕਟ ਹੋਇਆ ਹੋਰ ਡੂੰਘਾ; ਰੋਜ਼ਾਨਾ ਲੱਗ ਰਹੇ ਲੰਬੇ ਕੱਟ, ਗੁਆਂਢੀ ਮੁਲਕ 'ਚ...

hindu mp in pakistan

ਪਾਕਿਸਤਾਨ 'ਚ ਹਿੰਦੂ ਸੰਸਦ ਮੈਂਬਰ ਨੇ ਇਤਿਹਾਸਕ ਧਾਰਮਿਕ ਸਥਾਨਾਂ ਦੀ ਸੁਰੱਖਿਆ ਦਾ...

kabir singh shergill

ਪਟਿਆਲਾ ਦੇ ਵਿਦਿਆਰਥੀ ਕਬੀਰ ਸ਼ੇਰਗਿੱਲ ਨੇ ਵਧਾਇਆ ਦੇਸ਼ ਦਾ ਮਾਣ

pakistani man  in us

ਅਮਰੀਕਾ 'ਚ ਪਾਕਿਸਤਾਨੀ ਨਾਗਰਿਕ ਨੂੰ 14 ਸਾਲ ਦੀ ਕੈਦ; ਹੋਵੇਗਾ ਡਿਪੋਰਟ

iphone  theft  password  message  thief

ਸ਼ਾਤਰ ਚੋਰ ਦਾ ਕਾਰਾ ; ਪਹਿਲਾਂ ਚੋਰੀ ਕੀਤਾ iPhone, ਫ਼ਿਰ ਮੈਸੇਜ ਕਰ ਮੰਗਿਆ ਪਾਸਵਰਡ

flash floods alert

ਨੇਪਾਲ 'ਚ ਭਾਰੀ ਮੀਂਹ , ਅਚਾਨਕ ਹੜ੍ਹ ਆਉਣ ਦਾ ਬਣਿਆ ਖ਼ਤਰਾ

ai based platform for women leaders

ਅਮਰੀਕਾ 'ਚ ਮਹਿਲਾ ਆਗੂਆਂ ਲਈ AI-ਅਧਾਰਿਤ ਪਲੇਟਫਾਰਮ ਲਾਂਚ

high command  harish rawat  public yatra

ਹਾਈਕਮਾਂਡ ਦੀ ਚਿਤਾਵਨੀ ਦਰਕਿਨਾਰ, ਰੋਕ ਦੇ ਬਾਵਜੂਦ ਹਰੀਸ਼ ਰਾਵਤ ਨੇ ਕੱਢੀ ਯਾਤਰਾ,...

lover 10 rupees bindi girl viral video

ਮਹਿੰਗੇ ਤੋਹਫ਼ੇ ਨਹੀਂ, 10 ਰੁਪਏ ਦੀ ਬਿੰਦੀ ਨਾਲ ਜਿੱਤਿਆ ਕੁੜੀ ਦਾ ਦਿਲ! ਵਾਇਰਲ...

first lady arrested

ਸ਼੍ਰੀਲੰਕਾ ਦੀ ਸਾਬਕਾ ਪਹਿਲੀ ਮਹਿਲਾ ਸ਼ਿਰਾਂਥੀ ਰਾਜਪਕਸ਼ੇ ਧੋਖਾਧੜੀ ਦੇ ਦੋਸ਼ਾਂ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਤੜਕਾ ਪੰਜਾਬੀ ਦੀਆਂ ਖਬਰਾਂ
    • maharashtra government to accord state funeral to veteran actor nana patekar
      ਮਹਾਰਾਸ਼ਟਰ ਸਰਕਾਰ ਦਿੱਗਜ ਅਦਾਕਾਰ ਨਾਨਾ ਪਾਟੇਕਰ ਨੂੰ ਸਰਕਾਰੀ ਸਨਮਾਨ ਨਾਲ ਦੇਵੇਗੀ...
    • goa  sharad pawar visits gmch to pay tribute to nana patekar
      ਗੋਆ: ਨਾਨਾ ਪਾਟੇਕਰ ਨੂੰ ਸ਼ਰਧਾਂਜਲੀ ਦੇਣ ਲਈ GMCH ਪਹੁੰਚੇ ਸ਼ਰਦ ਪਵਾਰ
    • nana patekar  s   aarogya card
      ਨਾਨਾ ਪਾਟੇਕਰ ਦੇ 'ਹੈਲਥ ਕਾਰਡ' ਨਾਲ ਮਰਾਠਵਾੜਾ 'ਚ ਕਿਸਾਨ ਖੁਦਕੁਸ਼ੀਆਂ ਤੋਂ...
    • actress makes a shocking statement regarding nana patekar  s passing
      'ਪਹਿਲਾਂ ਕੰਮ 'ਤੇ ਫੋਕਸ, ਉਸ ਤੋਂ ਬਾਅਦ..!' ਨਾਨਾ ਪਾਟੇਕਰ ਦੇ ਦਿਹਾਂਤ 'ਤੇ...
    • web series dupahiya   season 2
      ਵੈੱਬ ਸੀਰੀਜ਼ ‘ਦੁਪਹੀਆ-2’ ’ਚ ਇਸ਼ਕ ਦਾ ਜਨੂੰਨ, ਸਿਸਟਮ ਦੀ ਚਿੰਤਾ
    • president on nana patekar
      'ਭਾਰਤੀ ਸਿਨੇਮਾ ਲਈ ਵੱਡਾ ਘਾਟਾ..!', ਨਾਨਾ ਪਾਟੇਕਰ ਦੇ ਦਿਹਾਂਤ 'ਤੇ ਰਾਸ਼ਟਰਪਤੀ...
    • when nana patekar put acting career on hold  joined army during kargil war
      ਨਾਨਾ ਪਾਟੇਕਰ ਦੀ ਦੇਸ਼ਭਗਤੀ ; ਕਾਰਗਿਲ ਦੀ ਜੰਗ ਦੌਰਾਨ ਐਕਟਿੰਗ ਛੱਡ ਫੌਜ 'ਚ ਹੋ ਗਏ...
    • ramayana    arun govil  s new poster released  iconic ram now becomes dashrath
      ‘ਰਾਮਾਇਣਮ’ : ਅਰੁਣ ਗੋਵਿਲ ਦਾ ਨਵਾਂ ਪੋਸਟਰ ਜਾਰੀ, ਆਈਕਾਨਿਕ ਰਾਮ ਤੋਂ ਹੁਣ ਬਣੇ...
    • a special interview with harbhajan mann
      ਹਰਭਜਨ ਮਾਨ ਦਾ ਖ਼ਾਸ ਇੰਟਰਵਿਊ: 35 ਸਾਲਾਂ ਦੇ ਸੰਗੀਤਕ ਸਫ਼ਰ ਤੇ ਪਿੰਡ ਨਾਲ ਜੁੜੀਆਂ...
    • khalistani slogans written in daljit dosanjh s native village dosanjh kalan
      ਦਿਲਜੀਤ ਦੋਸਾਂਝ ਦੇ ਜੱਦੀ ਪਿੰਡ ਦੋਸਾਂਝ ਕਲਾਂ 'ਚ ਲਿਖੇ ਮਿਲੇ ਖਾਲਿਸਤਾਨੀ ਨਾਅਰੇ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +