ਮੁੰਬਈ (ਬਿਊਰੋ) - ਸ਼ਾਹਿਦ ਕਪੂਰ ਦੀ ਬਹੁਤ ਉਡੀਕੀ ਜਾ ਰਹੀ ਫਿਲਮ ‘ਦੇਵਾ’ ਦਾ ਟੀਜ਼ਰ ਆਖਰਕਾਰ ਰਿਲੀਜ਼ ਹੋ ਗਿਆ ਹੈ। ਜ਼ੀ ਸਟੂਡੀਓਜ਼ ਅਤੇ ਰਾਏ ਕਪੂਰ ਫਿਲਮਜ਼ ਦੁਆਰਾ ਤਿਆਰ ਕੀਤੀ ਗਈ ਇਸ ਫਿਲਮ ਦੇ ਦੋ ਦਮਦਾਰ ਪੋਸਟਰਾਂ ਨੇ ਪਹਿਲਾਂ ਹੀ ਪ੍ਰਸ਼ੰਸਕਾਂ ਨੂੰ ‘ਦੇਵਾ’ ਦੀ ਇੰਟੈਂਸ ਦੁਨੀਆ ਦੀ ਝਲਕ ਦੇ ਦਿੱਤੀ ਸੀ।
ਇਹ ਵੀ ਪੜ੍ਹੋ - ਮਸ਼ਹੂਰ ਪੰਜਾਬੀ ਗਾਇਕ ਦਾ ਦਿਹਾਂਤ, ਮਿਊਜ਼ਿਕ ਇੰਡਸਟਰੀ 'ਚ ਛਾਇਆ ਸੋਗ
‘ਦੇਵਾ’ ਨੂੰ ਲੈ ਕੇ ਐਕਸਾਈਟਮੈਂਟ ਉਦੋਂ ਵੱਧ ਗਈ ਜਦੋਂ ਵੱਡੀ ਗਿਣਤੀ ਵਿਚ ਪ੍ਰਸ਼ੰਸਕ ਗ੍ਰੈਂਡ ਫੈਨ ਈਵੈਂਟ ’ਚ ਇਕੱਠੇ ਹੋਏ ਤੇ ਅਤੇ ਫਿਲਮ ਦਾ ਜਸ਼ਨ ਮਨਾਇਆ। ਸ਼ਾਹਿਦ ਕਪੂਰ ਨੇ ਪ੍ਰਸ਼ੰਸਕਾਂ ਤੋਂ ਪਿਆਰ ਅਤੇ ਸਮਰਥਨ ਮਿਲਣ ’ਤੇ ਧੰਨਵਾਦ ਪ੍ਰਗਟਾਇਆ ਅਤੇ ਆਪਣੀ ਖੁਸ਼ੀ ਵੀ ਸਾਂਝੀ ਕੀਤੀ। ਇਹ ਫਿਲਮ 31 ਜਨਵਰੀ, 2025 ਨੂੰ ਰਿਲੀਜ਼ ਹੋਣ ਵਾਲੀ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।
ਜੁਨੈਦ ਖਾਨ ਸਟਾਰਰ ‘ਲਵਯਾਪਾ’ ਦੀ ਆਮਿਰ ਖਾਨ ਨੇ ਕੀਤੀ ਤਾਰੀਫ
NEXT STORY