Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, OCT 08, 2026

    3:29:21 PM

  • punjab board implements new policy for employees

    ਪੰਜਾਬ ਬੋਰਡ ਨੇ ਮੁਲਾਜ਼ਮਾਂ ਲਈ ਲਾਗੂ ਕੀਤੀ ਨਵੀਂ...

  • canada assembly elections

    ਕੈਨੇਡਾ ਚੋਣਾਂ ': ਇਸ ਵਾਰ ਮੈਦਾਨ ਭਖਾਉਣਗੇ 40...

  • serious allegations against tiktok in ny

    Tiktok 'ਤੇ NY 'ਚ ਲੱਗੇ ਗੰਭੀਰ ਦੋਸ਼, ਬੱਚਿਆਂ ਦੀ...

  • elderly man strikes it lucky wins 21 lakh lottery with a 50 ruppes ticket

    ਪੰਜਾਬ: ਕੜੇ ਵੇਚਣ ਵਾਲੇ ਬਜ਼ੁਰਗ ਦੀ ਚਮਕੀ ਕਿਸਮਤ!...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Entertainment News
  • Mumbai
  • ਹਸਪਤਾਲ ਦਾਖ਼ਲ ਹੋਣ ਦੀਆਂ ਅਫਵਾਹਾਂ ’ਤੇ ਬੋਲੇ ਧਰਮਿੰਦਰ, ਕਿਹਾ– ‘ਮੈਂ ਚੁੱਪ ਹਾਂ, ਬੀਮਾਰ ਨਹੀਂ...’

ENTERTAINMENT News Punjabi(ਤੜਕਾ ਪੰਜਾਬੀ)

ਹਸਪਤਾਲ ਦਾਖ਼ਲ ਹੋਣ ਦੀਆਂ ਅਫਵਾਹਾਂ ’ਤੇ ਬੋਲੇ ਧਰਮਿੰਦਰ, ਕਿਹਾ– ‘ਮੈਂ ਚੁੱਪ ਹਾਂ, ਬੀਮਾਰ ਨਹੀਂ...’

  • Author Rahul Singh,
  • Updated: 07 Jun, 2022 10:46 AM
Mumbai
dharmendra statement on illness rumours
  • Share
    • Facebook
    • Tumblr
    • Linkedin
    • Twitter
  • Comment

ਮੁੰਬਈ (ਬਿਊਰੋ)– ਮਸ਼ਹੂਰ ਅਦਾਕਾਰ ਧਰਮਿੰਦਰ ਨੂੰ ਲੈ ਕੇ ਬੀਤੇ ਦਿਨੀਂ ਇਹ ਅਫਵਾਹਾਂ ਉੱਡ ਰਹੀਆਂ ਸਨ ਕਿ ਉਨ੍ਹਾਂ ਦੀ ਸਿਹਤ ਠੀਕ ਨਹੀਂ ਹੈ, ਜਿਸ ਦੇ ਚਲਦਿਆਂ ਉਨ੍ਹਾਂ ਨੂੰ ਹਸਪਤਾਲ ’ਚ ਦਾਖ਼ਲ ਕਰਵਾਇਆ ਗਿਆ ਹੈ।

ਇਹ ਖ਼ਬਰ ਵੀ ਪੜ੍ਹੋ : ਸਿੱਧੂ ਮੂਸੇ ਵਾਲਾ ਦੇ ਨਾਂ ’ਤੇ ਲੋਕਾਂ ਨੇ ਮਾਰਨੀ ਸ਼ੁਰੂ ਕੀਤੀ ਠੱਗੀ, ਅੰਤਿਮ ਅਰਦਾਸ ਲਈ ਮੰਗ ਰਹੇ ਪੈਸੇ

ਇਨ੍ਹਾਂ ਅਫਵਾਹਾਂ ’ਤੇ ਪਹਿਲਾਂ ਤਾਂ ਬੌਬੀ ਦਿਓਲ ਨੇ ਮੀਡੀਆ ਨੂੰ ਜਾਣਕਾਰੀ ਦੇ ਕੇ ਇਹ ਸਪੱਸ਼ਟ ਕਰ ਦਿੱਤਾ ਸੀ ਕਿ ਉਨ੍ਹਾਂ ਦੇ ਪਿਤਾ ਧਰਮਿੰਦਰ ਪੂਰੀ ਤਰ੍ਹਾਂ ਠੀਕ ਹਨ ਪਰ ਹੁਣ ਧਰਮਿੰਦਰ ਵਲੋਂ ਵੀ ਇਕ ਵੀਡੀਓ ਜਾਰੀ ਕਰਕੇ ਇਨ੍ਹਾਂ ਅਫਵਾਹਾਂ ’ਤੇ ਰੋਕ ਲਗਾਈ ਗਈ ਹੈ।

ਧਰਮਿੰਦਰ ਨੇ ਵੀਡੀਓ ਸਾਂਝੀ ਕਰਦਿਆਂ ਲਿਖਿਆ, ‘‘ਮੈਂ ਚੁੱਪ ਹਾਂ, ਬੀਮਾਰ ਨਹੀਂ। ਕੋਈ ਨਾ ਕੋਈ ਗੱਲ ਚੱਲਦੀ ਰਹਿੰਦੀ ਹੈ, ਹਵਾ ਉੱਡਦੀ ਰਹਿੰਦੀ ਹੈ। ਮੇਰਾ ਇਕ ਗੀਤ ਸੀ ‘ਬੁਰਾ ਮਤ ਦੇਖੋ, ਬੁਰਾ ਮਤ ਸੁਣੋ, ਬੁਰਾ ਮਤ ਕਹੋ’।’’

 
 
 
 
View this post on Instagram
 
 
 
 
 
 
 
 
 
 
 

A post shared by Dharmendra Deol (@aapkadharam)

ਇਸ ਵੀਡੀਓ ਨੂੰ ਧਰਮਿੰਦਰ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ’ਤੇ ਸਾਂਝਾ ਕੀਤਾ ਹੈ, ਜਿਸ ਦੀ ਕੈਪਸ਼ਨ ’ਚ ਉਨ੍ਹਾਂ ਲਿਖਿਆ, ‘‘ਦੋਸਤੋ ਮੈਂ ਤੁਹਾਨੂੰ ਬਹੁਤ ਪਿਆਰ ਕਰਦਾ ਹਾਂ।’’ ਉਥੇ ਵੀਡੀਓ ਹੇਠਾਂ ਧਰਮਿੰਦਰ ਨੂੰ ਚਾਹੁਣ ਵਾਲੇ ਦਿਲ ਵਾਲੀ ਇਮੋਜੀ ਬਣਾ ਕੇ ਆਪਣਾ ਪਿਆਰ ਜ਼ਾਹਿਰ ਕਰ ਰਹੇ ਹਨ। ਧਰਮਿੰਦਰ ਦੀ ਧੀ ਇਸ਼ਾ ਦਿਓਲ ਨੇ ਵੀ ਕੁਮੈਂਟ ਕੀਤਾ ਹੈ ਤੇ ਲਿਖਿਆ, ‘‘ਤੁਹਾਨੂੰ ਬਹੁਤ ਪਿਆਰ ਕਰਦੇ ਹਾਂ ਪਿਤਾ ਜੀ।’’

ਨੋਟ– ਇਸ ਖ਼ਬਰ ’ਤੇ ਆਪਣੀ ਪ੍ਰਤੀਕਿਰਿਆ ਕੁਮੈਂਟ ਕਰਕੇ ਸਾਂਝੀ ਕਰੋ।

  • Dharmendra
  • Hospitalize
  • Bollywood Actor
  • Rumours
  • Bobby Deol

ਦੁਲਹਨ ਪੋਪੀ ਨਾਲ ਹਰਿਮੰਦਰ ਸਾਹਿਬ ਪਹੁੰਚੇ ਕਰਨ ਵੀ ਗਰੋਵਰ, ਪਿੰਕ ਸੂਟ ’ਚ ਦਿਖਾਈ ਦਿੱਤੀ ਸ਼੍ਰੀਮਤੀ ਗਰੋਵਰ

NEXT STORY

Stories You May Like

  • 140 people fall ill after eating bhelpuri in malegaon
    ਨਾਸਿਕ ਦੇ ਮਾਲੇਗਾਓਂ 'ਚ ਭੇਲਪੁਰੀ ਖਾਣ ਨਾਲ 140 ਲੋਕ ਬੀਮਾਰ, ਹਸਪਤਾਲ 'ਚ ਕਰਵਾਇਆ ਦਾਖ਼ਲ
  • rakhi sawant takes aim at komal rani
    ਮੈਂ ਸੁਨੀਤਾ ਨਹੀਂ ਹਾਂ, ਧੱਜੀਆਂ ਉੱਡਾ ਦੇਵਾਂਗੀ, ਰਾਖੀ ਸਾਵੰਤ ਨੇ ਕੋਮਲ ਰਾਣੀ 'ਤੇ ਸਾਧਿਆ ਨਿਸ਼ਾਨਾ
  • nayab saini speaks on speculations about changing the congress president
    ਕਾਂਗਰਸ ਪ੍ਰਧਾਨ ਬਦਲਣ ਦੀਆਂ ਚਰਚਾਵਾਂ 'ਤੇ ਬੋਲੇ ਨਾਇਬ ਸੈਣੀ, ਕਿਹਾ- 'ਕੋਈ ਵੀ ਇਕ-ਦੂਜੇ ਨਾਲ ਸਹਿਮਤ ਨਹੀਂ'
  • woman admitted to hospital after suffering a head injury dies
    ਸਿਰ 'ਤੇ ਸੱਟ ਲੱਗਣ ਕਾਰਨ ਹਸਪਤਾਲ ਦਾਖ਼ਲ ਔਰਤ ਦੀ ਹੋਈ ਮੌਤ
  • us does not understand india concerns jaishankar on terrorism
    'ਭਾਰਤ ਦੀਆਂ ਚਿੰਤਾਵਾਂ ਨੂੰ ਨਹੀਂ ਸਮਝਦਾ ਅਮਰੀਕਾ', ਅੱਤਵਾਦ ’ਤੇ ਬੋਲੇ ਜੈਸ਼ੰਕਰ
  • rakul preet singh breaks silence on it raid reports
    'ਮੇਰਾ ਇਸ ਨਾਲ ਕੋਈ ਲੈਣ-ਦੇਣਾ ਨਹੀਂ', IT ਰੇਡ 'ਤੇ ਰਕੁਲ ਪ੍ਰੀਤ ਸਿੰਘ ਨੇ ਤੋੜੀ ਚੁੱਪ
  • i ve been voting for three decades why is my sir incomplete
    ‘ਮੈਂ ਤਿੰਨ ਦਹਾਕਿਆਂ ਤੋਂ ਵੋਟ ਪਾ ਰਿਹਾ ਹਾਂ, ਮੇਰਾ ਐੱਸ.ਆਈ.ਆਰ. ਅਧੂਰਾ ਕਿਉਂ?’
  • trump lashes out at cnn
    ਸੀਐਨਐਨ 'ਤੇ ਵਰ੍ਹੇ ਟਰੰਪ,  ਕਿਹਾ, "ਤੁਹਾਨੂੰ ਇੱਥੇ ਨਹੀਂ ਹੋਣਾ ਚਾਹੀਦਾ"
  • canada assembly elections
    ਕੈਨੇਡਾ ਚੋਣਾਂ ': ਇਸ ਵਾਰ ਮੈਦਾਨ ਭਖਾਉਣਗੇ 40 ਪੰਜਾਬੀ ਉਮੀਦਵਾਰ
  • three person arrested for theft
    ਨਸ਼ੇ ਦੀ ਪੂਰਤੀ ਲਈ ਘਰਾਂ ’ਚ ਚੋਰੀਆਂ ਕਰਨ ਵਾਲੇ 3 ਗ੍ਰਿਫ਼ਤਾਰ
  • jalandhar city railway station
    95 ਕਰੋੜ ਦੀ ਲਾਗਤ ਨਾਲ ਬਦਲਿਆ ਜਾਵੇਗਾ ਜਲੰਧਰ ਰੇਲਵੇ ਸਟੇਸ਼ਨ! ਏਅਰਪੋਰਟ ਵਰਗੀ...
  • khalistani slogans written in daljit dosanjh s native village dosanjh kalan
    ਦਿਲਜੀਤ ਦੋਸਾਂਝ ਦੇ ਜੱਦੀ ਪਿੰਡ ਦੋਸਾਂਝ ਕਲਾਂ 'ਚ ਲਿਖੇ ਮਿਲੇ ਖਾਲਿਸਤਾਨੀ ਨਾਅਰੇ
  • raids at 2 places against illegal mining
    ਨਾਜਾਇਜ਼ ਮਾਈਨਿੰਗ ਖ਼ਿਲਾਫ਼ 2 ਥਾਵਾਂ ’ਤੇ ਛਾਪੇਮਾਰੀ,  ਜੇ. ਸੀ. ਬੀ. ਅਤੇ ਟਿੱਪਰ...
  • pargat singh reaches amritsar for the first time after becoming president
    ਪ੍ਰਧਾਨ ਬਣਨ ਮਗਰੋਂ ਅੰਮ੍ਰਿਤਸਰ ਪਹੁੰਚੇ ਪਰਗਟ ਸਿੰਘ, ਕਾਰ ਡਰਾਈਵ ਕਰਦੇ ਨਜ਼ਰ ਆਏ...
  • police and health department action 250 kg desi ghee recovered
    ਪੁਲਸ ਤੇ ਸਿਹਤ ਵਿਭਾਗ ਦਾ ਐਕਸ਼ਨ, 250 ਕਿਲੋ ਦੇਸੀ ਘਿਓ ਤੇ 35 ਟੀਨ ਰਿਫਾਇੰਡ ਬਰਾਮਦ
  • pcs officers in punjab to be transferred following cbi raid
    CBI ਰੇਡ ਤੋਂ ਬਾਅਦ ਪੰਜਾਬ 'ਚ ਇਨ੍ਹਾਂ ਵੱਡੇ ਅਧਿਕਾਰੀਆਂ ਦੇ ਹੋ ਸਕਦੇ ਨੇ ਤਬਾਦਲੇ
Trending
Ek Nazar
when nana patekar put acting career on hold  joined army during kargil war

ਨਾਨਾ ਪਾਟੇਕਰ ਦੀ ਦੇਸ਼ਭਗਤੀ ; ਕਾਰਗਿਲ ਦੀ ਜੰਗ ਦੌਰਾਨ ਐਕਟਿੰਗ ਛੱਡ ਫੌਜ 'ਚ ਹੋ ਗਏ...

prisoners in pakistan

ਪਾਕਿਸਤਾਨ ਦੀਆਂ ਜੇਲ੍ਹਾਂ 'ਚ ਸਮਰੱਥਾ ਤੋਂ 152% ਵੱਧ ਕੈਦੀ; 73% ਤੋਂ ਵੱਧ ਕੇਸ...

power crisis

ਬਿਜਲੀ ਸੰਕਟ ਹੋਇਆ ਹੋਰ ਡੂੰਘਾ; ਰੋਜ਼ਾਨਾ ਲੱਗ ਰਹੇ ਲੰਬੇ ਕੱਟ, ਗੁਆਂਢੀ ਮੁਲਕ 'ਚ...

hindu mp in pakistan

ਪਾਕਿਸਤਾਨ 'ਚ ਹਿੰਦੂ ਸੰਸਦ ਮੈਂਬਰ ਨੇ ਇਤਿਹਾਸਕ ਧਾਰਮਿਕ ਸਥਾਨਾਂ ਦੀ ਸੁਰੱਖਿਆ ਦਾ...

kabir singh shergill

ਪਟਿਆਲਾ ਦੇ ਵਿਦਿਆਰਥੀ ਕਬੀਰ ਸ਼ੇਰਗਿੱਲ ਨੇ ਵਧਾਇਆ ਦੇਸ਼ ਦਾ ਮਾਣ

pakistani man  in us

ਅਮਰੀਕਾ 'ਚ ਪਾਕਿਸਤਾਨੀ ਨਾਗਰਿਕ ਨੂੰ 14 ਸਾਲ ਦੀ ਕੈਦ; ਹੋਵੇਗਾ ਡਿਪੋਰਟ

iphone  theft  password  message  thief

ਸ਼ਾਤਰ ਚੋਰ ਦਾ ਕਾਰਾ ; ਪਹਿਲਾਂ ਚੋਰੀ ਕੀਤਾ iPhone, ਫ਼ਿਰ ਮੈਸੇਜ ਕਰ ਮੰਗਿਆ ਪਾਸਵਰਡ

flash floods alert

ਨੇਪਾਲ 'ਚ ਭਾਰੀ ਮੀਂਹ , ਅਚਾਨਕ ਹੜ੍ਹ ਆਉਣ ਦਾ ਬਣਿਆ ਖ਼ਤਰਾ

ai based platform for women leaders

ਅਮਰੀਕਾ 'ਚ ਮਹਿਲਾ ਆਗੂਆਂ ਲਈ AI-ਅਧਾਰਿਤ ਪਲੇਟਫਾਰਮ ਲਾਂਚ

high command  harish rawat  public yatra

ਹਾਈਕਮਾਂਡ ਦੀ ਚਿਤਾਵਨੀ ਦਰਕਿਨਾਰ, ਰੋਕ ਦੇ ਬਾਵਜੂਦ ਹਰੀਸ਼ ਰਾਵਤ ਨੇ ਕੱਢੀ ਯਾਤਰਾ,...

lover 10 rupees bindi girl viral video

ਮਹਿੰਗੇ ਤੋਹਫ਼ੇ ਨਹੀਂ, 10 ਰੁਪਏ ਦੀ ਬਿੰਦੀ ਨਾਲ ਜਿੱਤਿਆ ਕੁੜੀ ਦਾ ਦਿਲ! ਵਾਇਰਲ...

first lady arrested

ਸ਼੍ਰੀਲੰਕਾ ਦੀ ਸਾਬਕਾ ਪਹਿਲੀ ਮਹਿਲਾ ਸ਼ਿਰਾਂਥੀ ਰਾਜਪਕਸ਼ੇ ਧੋਖਾਧੜੀ ਦੇ ਦੋਸ਼ਾਂ...

punjabi men in canada

ਕੈਨੇਡਾ 'ਚ ਹਥਿਆਰਾਂ ਦੀ ਖੇਪ ਸਣੇ 2 ਪੰਜਾਬੀ ਕਾਬੂ

anushka sharma

44.1 ਕਰੋੜ, 3 ਫਲੈਟ ਤੇ 24ਵੀਂ ਮੰਜ਼ਿਲ ! ਚਰਚਾ 'ਚ ਆਈ ਅਨੁਸ਼ਕਾ ਸ਼ਰਮਾ ਦੀ ਨਵੀਂ...

sc stern warning rajpal yadav appears in person

ਸਖ਼ਤ ਚਿਤਾਵਨੀ ਮਗਰੋਂ ਨਿੱਜੀ ਤੌਰ 'ਤੇ ਸੁਪਰੀਮ ਕੋਰਟ ਪੇਸ਼ ਹੋਏ ਰਾਜਪਾਲ ਯਾਦਵ !...

kiara advani and sidharth malhotra share good news once again

ਕਿਆਰਾ ਅਡਵਾਨੀ ਤੇ ਸਿਧਾਰਥ ਮਲਹੌਤਰਾ ਨੇ ਮੁੜ ਸੁਣਾਈ Good News

theft at famous actress s cafe thief makes off with the entire cash counter

ਮਸ਼ਹੂਰ ਅਦਾਕਾਰਾ ਦੇ ਕੈਫੇ 'ਚ ਚੋਰੀ, ਪੂਰਾ ਕੈਸ਼ ਕਾਊਂਟਰ ਹੀ ਉਡਾ ਲੈ ਗਿਆ ਚੋਰ,...

power outage tomorrow long power cuts scheduled

ਭਲਕੇ ਬਿਜਲੀ ਰਹੇਗੀ ਬੰਦ! ਪੰਜਾਬ 'ਚ ਇਨ੍ਹਾਂ ਇਲਾਕਿਆਂ 'ਚ ਲੱਗੇਗਾ ਲੰਬਾ Power...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਤੜਕਾ ਪੰਜਾਬੀ ਦੀਆਂ ਖਬਰਾਂ
    • diljit dosanjh punjabi singer
      ਵੱਡੀ ਖ਼ਬਰ : ਮਸ਼ਹੂਰ ਪੰਜਾਬੀ ਗਾਇਕ ਦਿਲਜੀਤ ਦੋਸਾਂਝ ਨੂੰ ਮਿਲੀ ਧਮਕੀ, ਕਿਹਾ-ਭਾਰਤ...
    • i don  t know whether i will be here tomorrow  nana patekar
      ਨਾਨਾ ਪਾਟੇਕਰ ਨੇ 3 ਦਿਨ ਪਹਿਲਾਂ ਹੀ ਕਰ'ਤੀ ਸੀ ਆਪਣੀ ਮੌਤ ਦੀ ਭਵਿੱਖਬਾਣੀ !
    • nana patekar passed away pm modi post
      ਨਾਨਾ ਪਾਟੇਕਰ ਦੇ ਦੇਹਾਂਤ 'ਤੇ PM ਮੋਦੀ ਨੇ ਡੂੰਘੇ ਦੁੱਖ ਦਾ ਕੀਤਾ ਪ੍ਰਗਟਾਵਾ,...
    • family shares emotional post on rajvir jawanda  s first death anniversary
      '8 ਅਕਤੂਬਰ 2025 ਦਾ ਉਹ ਕਾਲਾ ਦਿਨ...'; ਰਾਜਵੀਰ ਜਵੰਦਾ ਦੀ ਪਹਿਲੀ ਬਰਸੀ 'ਤੇ...
    • nana patekar leaves behind his wife and son
      ਆਪਣੇ ਪਿੱਛੇ ਪਤਨੀ ਤੇ ਪੁੱਤਰ ਛੱਡ ਗਏ ਨਾਨਾ ਪਾਟੇਕਰ, ਲਾਈਮਲਾਈਟ ਤੋਂ ਦੂਰ ਪਰਿਵਾਰ
    • nana patekar pass away reason
      ਦਿੱਗਜ ਅਦਾਕਾਰ ਨਾਨਾ ਪਾਟੇਕਰ ਦਾ ਦੇਹਾਂਤ, ਮੌਤ ਦੀ ਅਸਲ ਵਜ੍ਹਾ ਆਈ ਸਾਹਮਣੇ
    • nana patekar passes away
      Big Breaking : ਮਸ਼ਹੂਰ ਅਦਾਕਾਰ ਨਾਨਾ ਪਾਟੇਕਰ ਦਾ ਦੇਹਾਂਤ
    • residential project built in dubai named shah rukh khan know cost
      ਸ਼ਾਹਰੁਖ਼ ਖਾਨ ਦੇ ਨਾਂ 'ਤੇ Dubai 'ਚ ਬਣੇਗਾ ਲਗਜ਼ਰੀ ਰਿਹਾਇਸ਼ੀ ਪ੍ਰੋਜੈਕਟ, ਜਾਣੋ...
    • vhp asks filmmaker vivek agnihotri to apologize for remarks on   tax on religion
      ਫਿਲਮ ਨਿਰਮਾਤਾ ਵਿਵੇਕ ਅਗਨੀਹੋਤਰੀ ਨੂੰ 'ਧਰਮ 'ਤੇ ਟੈਕਸ' ਵਾਲੀ ਟਿੱਪਣੀ 'ਤੇ...
    • mary millben calls pm modi  beacon of indian dream
      'ਤੁਸੀਂ ਭਾਰਤੀ ਸੁਪਨੇ ਦੀ ਮਸ਼ਾਲ ਹੋ'; H'Wood ਗਾਇਕਾ ਨੇ PM ਮੋਦੀ ਨੂੰ ਦੇਸ਼...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +