Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, OCT 09, 2026

    8:45:02 AM

  • bypoll results of by elections for 5 assembly seats and 1 lok sabha

    Bypoll results: ਅੱਜ ਐਲਾਨੇ ਜਾਣਗੇ 5 ਵਿਧਾਨ ਸਭਾ...

  • wife and son perform the last rites of nana patekar

    ਪੰਜ-ਤੱਤਾਂ 'ਚ ਵਿਲੀਨ ਹੋਏ ਨਾਨਾ ਪਾਟੇਕਰ, ਪਤਨੀ ਤੇ...

  • advisory issued for indians in saudi arabia

    'ਸਾਵਧਾਨ ਰਹੋ, ਸਿਰਫ਼ ਲੋੜ ਪੈਣ 'ਤੇ ਹੀ ਘਰੋਂ...

  • upi payment charges

    UPI Payments 'ਤੇ ਵਾਧੂ ਚਾਰਜ ਦੇ ਫ਼ੈਸਲੇ ਬਾਰੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Entertainment News
  • Mumbai
  • ਧਰਮਿੰਦਰ ਨੇ ਆਪਣੇ ਫਾਰਮ ਹਾਊਸ ਤੋਂ ਸਾਂਝੀ ਕੀਤੀ ਇਹ ਵੀਡੀਓ

ENTERTAINMENT News Punjabi(ਤੜਕਾ ਪੰਜਾਬੀ)

ਧਰਮਿੰਦਰ ਨੇ ਆਪਣੇ ਫਾਰਮ ਹਾਊਸ ਤੋਂ ਸਾਂਝੀ ਕੀਤੀ ਇਹ ਵੀਡੀਓ

  • Author Rahul Singh,
  • Updated: 13 Jun, 2021 03:16 PM
Mumbai
dharmendra video from his farm house
  • Share
    • Facebook
    • Tumblr
    • Linkedin
    • Twitter
  • Comment

ਮੁੰਬਈ (ਬਿਊਰੋ)– ਬਾਲੀਵੁੱਡ ਦੇ ਸਭ ਤੋਂ ਮਸ਼ਹੂਰ ਅਦਾਕਾਰਾਂ ’ਚੋਂ ਇਕ ਧਰਮਿੰਦਰ ਸੋਸ਼ਲ ਮੀਡੀਆ ’ਤੇ ਕਾਫੀ ਸਰਗਰਮ ਰਹਿੰਦੇ ਹਨ। ਉਹ ਆਪਣੀਆਂ ਤਸਵੀਰਾਂ ਤੇ ਵੀਡਿਓਜ਼ ਸਾਂਝੀਆਂ ਕਰਕੇ ਅਕਸਰ ਪ੍ਰਸ਼ੰਸਕਾਂ ਨਾਲ ਜੁੜੇ ਰਹਿੰਦੇ ਹਨ।

ਧਰਮਿੰਦਰ ਇਨ੍ਹੀਂ ਦਿਨੀਂ ਫਾਰਮ ਹਾਊਸ ’ਚ ਆਪਣਾ ਖ਼ਾਸ ਸਮਾਂ ਬਤੀਤ ਕਰ ਰਹੇ ਹਨ ਤੇ ਉਥੇ ਰਹਿੰਦੇ ਹੋਏ ਵੀ ਉਹ ਪ੍ਰਸ਼ੰਸਕਾਂ ਨਾਲ ਜੁੜਨਾ ਨਹੀਂ ਭੁੱਲਦੇ। ਹਾਲ ਹੀ ’ਚ ਉਨ੍ਹਾਂ ਨੇ ਇਕ ਵੀਡੀਓ ਸਾਂਝੀ ਕੀਤੀ ਹੈ, ਜਿਸ ’ਚ ਉਨ੍ਹਾਂ ਦੇ ਫਾਰਮ ਹਾਊਸ ’ਚ ਭਾਰੀ ਮੀਂਹ ਪੈ ਰਿਹਾ ਹੈ, ਜਿਸ ਕਾਰਨ ਉਨ੍ਹਾਂ ਦੇ ਜਾਨਵਰ ਚਾਰਾ ਖਾਣ ਲਈ ਬਾਹਰ ਨਹੀਂ ਜਾ ਪਾ ਰਹੇ ਹਨ।

ਧਰਮਿੰਦਰ ਵਲੋਂ ਸਾਂਝੀ ਕੀਤੀ ਇਸ ਵੀਡੀਓ ’ਚ ਇਹ ਵੇਖਿਆ ਜਾ ਸਕਦਾ ਹੈ ਕਿ ਉਹ ਦੂਰ ਖੜ੍ਹੇ ਆਪਣੇ ਪਸ਼ੂਆਂ ਦੀ ਨਿਗਰਾਨੀ ਕਰ ਰਹੇ ਹਨ। ਨਾਲ ਹੀ ਬਾਹਰ ਭਾਰੀ ਬਾਰਿਸ਼ ਹੋ ਰਹੀ ਜਾਪਦੀ ਹੈ। ਉਨ੍ਹਾਂ ਨੇ ਵੀਡੀਓ ਦੀ ਕੈਪਸ਼ਨ ’ਚ ਲਿਖਿਆ, ‘ਭਾਰੀ ਬਾਰਿਸ਼ ’ਚ ਮੈਂ ਉਨ੍ਹਾਂ ਨੂੰ ਪਹਾੜੀ ’ਤੇ ਨਹੀਂ ਜਾਣ ਦਿੰਦਾ… ਉਹ ਮੇਰੇ ਬਗੀਚੇ ’ਚ ਹੀ ਘੁੰਮਣਾ ਪਸੰਦ ਕਰਦੇ ਹਨ। ਉਨ੍ਹਾਂ ਨੂੰ ਆਪਣੀਆਂ ਅੱਖਾਂ ਸਾਹਮਣੇ ਚਰਦਾ ਵੇਖ ਕੇ ਮੈਨੂੰ ਬਹੁਤ ਖੁਸ਼ੀ ਹੁੰਦੀ ਹੈ।’

 
 
 
 
 
View this post on Instagram
 
 
 
 
 
 
 
 
 
 
 

A post shared by Dharmendra Deol (@aapkadharam)

ਤੁਹਾਨੂੰ ਦੱਸ ਦੇਈਏ ਕਿ ਧਰਮਿੰਦਰ ਦਾ ਜ਼ਿਆਦਾਤਰ ਸਮਾਂ ਉਨ੍ਹਾਂ ਦੇ ਫਾਰਮ ਹਾਊਸ ’ਚ ਹੀ ਬਤੀਤ ਹੁੰਦਾ ਹੈ। ਧਰਮਿੰਦਰ ਸਿਰਫ ਖ਼ਾਸ ਮੌਕਿਆਂ ’ਤੇ ਮੁੰਬਈ ਜਾਂਦੇ ਹਨ ਤੇ ਫਿਰ ਆਪਣੇ ਫਾਰਮ ਹਾਊਸ ਪਰਤਦੇ ਹਨ। ਧਰਮਿੰਦਰ ਜਲਦ ਹੀ ‘ਅਪਨੇ 2’ ਫ਼ਿਲਮ ’ਚ ਨਜ਼ਰ ਆਉਣਗੇ। ਇਸ ਫ਼ਿਲਮ ’ਚ ਉਨ੍ਹਾਂ ਦੇ ਦੋਵੇਂ ਬੇਟੇ ਸੰਨੀ ਦਿਓਲ, ਬੌਬੀ ਦਿਓਲ ਤੇ ਪੋਤਾ ਕਰਨ ਦਿਓਲ ਵੀ ਨਜ਼ਰ ਆਵੇਗਾ।

ਧਰਮਿੰਦਰ ਨੇ ਤਾਲਾਬੰਦੀ ਦਾ ਪੂਰਾ ਸਮਾਂ ਆਪਣੇ ਫਾਰਮ ਹਾਊਸ ’ਚ ਬਿਤਾਇਆ ਹੈ। ਵੈਸੇ ਵੀ ਧਰਮਿੰਦਰ ਦਾ ਇਹ ਫਾਰਮ ਹਾਊਸ ਬਹੁਤ ਖੂਬਸੂਰਤ ਹੈ ਤੇ ਇਸ ਦੀਆਂ ਵੀਡੀਓਜ਼ ਤੇ ਤਸਵੀਰਾਂ ਉਹ ਅਕਸਰ ਆਪਣੇ ਸੋਸ਼ਲ ਮੀਡੀਆ ਅਕਾਊਂਟ ’ਤੇ ਸਾਂਝੀਆਂ ਕਰਦੇ ਹਨ।

ਨੋਟ– ਇਸ ਖ਼ਬਰ ’ਤੇ ਆਪਣੀ ਪ੍ਰਤੀਕਿਰਿਆ ਕੁਮੈਂਟ ਕਰਕੇ ਸਾਂਝੀ ਕਰੋ।

  • Dharmendra
  • Farm House
  • Animals
  • Viral Video

ਸਿੱਧੂ ਮੂਸੇਵਾਲਾ ਦੀ ਮੂਸਟੇਪ ਨੂੰ ਟੱਕਰ ਦੇਵੇਗੀ ਕਰਨ ਔਜਲਾ ਦੀ ਨਵੀਂ ਐਲਬਮ, ਤਾਰੀਕ ਦਾ ਕੀਤਾ ਐਲਾਨ

NEXT STORY

Stories You May Like

  • rbl bank receives gst notice of over 173 crores  bank challenging it
    RBL ਬੈਂਕ ਨੂੰ ਮਿਲਿਆ 173 ਕਰੋੜ ਤੋਂ ਵੱਧ ਦਾ GST ਨੋਟਿਸ , ਬੈਂਕ ਨੇ ਚੁਣੌਤੀ ਦੇਣ ਦੀ ਕੀਤੀ ਗੱਲ
  • lpu student revelation
    LPU ਮਾਮਲੇ 'ਚ ਇਕ ਹੋਰ ਵੱਡਾ ਖ਼ੁਲਾਸਾ! ਵਿਦਿਆਰਥਣ ਨੇ ਵੀਡੀਓ ਸਾਂਝੀ ਕਰ ਸੋਸ਼ਲ ਮੀਡੀਆ ਇਨਫਲੂਐਂਸਰ ਬਾਰੇ...
  • sir  cutting name  re enrollment  easy
    SIR ’ਚ ਨਾਂ ਕੱਟਿਆ ਤਾਂ ਦੁਬਾਰਾ ਜੋੜਨਾ ਸੌਖਾ.., ਚੋਣ ਕਮਿਸ਼ਨ ਨੇ ਫਾਰਮ-6 ’ਚ ਕੀਤੀ ਵੱਡੀ ਤਬਦੀਲੀ
  • debina and gurmeet choudhary shared   good news
    ਕੀ 43 ਸਾਲ ਦੀ ਉਮਰ 'ਚ ਤੀਜੀ ਵਾਰ ਪ੍ਰੈਗਨੈਂਟ ਹੈ ਅਦਾਕਾਰਾ? ਦੇਬੀਨਾ ਤੇ ਗੁਰਮੀਤ ਚੌਧਰੀ ਨੇ ਸਾਂਝੀ ਕੀਤੀ 'Good...
  • karan johar announces koffee with karan 9
    'ਹੁਣ ਆਖਰੀ ਕੱਪ ਦਾ ਵੇਲਾ...'! Karan Johar ਨੇ ਕੀਤਾ 'Koffee With Karan 9' ਦਾ ਐਲਾਨ, ਸਾਂਝੀ ਕੀਤੀ ਭਾਵੁਕ ਪੋਸਟ
  • family shares emotional post on rajvir jawanda  s first death anniversary
    '8 ਅਕਤੂਬਰ 2025 ਦਾ ਉਹ ਕਾਲਾ ਦਿਨ...'; ਰਾਜਵੀਰ ਜਵੰਦਾ ਦੀ ਪਹਿਲੀ ਬਰਸੀ 'ਤੇ ਪਰਿਵਾਰ ਨੇ ਸਾਂਝੀ ਕੀਤੀ ਭਾਵੁਕ ਪੋਸਟ
  • navjot singh sidhu
    ਦਾਦਾ ਬਣੇ ਨਵਜੋਤ ਸਿੰਘ ਸਿੱਧੂ, ਸੋਸ਼ਲ ਮੀਡੀਆ ਰਾਹੀਂ ਸਾਂਝੀ ਕੀਤੀ ਖ਼ੁਸ਼ਖ਼ਬਰੀ
  • union minister shivraj chouhan grandson birth
    ਕੇਂਦਰੀ ਮੰਤਰੀ ਸ਼ਿਵਰਾਜ ਚੌਹਾਨ ਦੇ ਘਰ ਗੂੰਜੀਆਂ ਕਿਲਕਾਰੀਆਂ ! ਪੋਸਟ ਰਾਹੀਂ ਸਾਂਝੀ ਕੀਤੀ ਖੁਸ਼ੀ
  • punjab long power cut in punjab on friday electricity will remain shut
    ਪੰਜਾਬ 'ਚ ਸ਼ੁੱਕਰਵਾਰ ਨੂੰ ਲੱਗੇਗਾ ਲੰਬਾ Power Cut! ਇਨ੍ਹਾਂ ਇਲਾਕਿਆਂ 'ਚ ਬੰਦ...
  • patwari and employee arrested during raid in tehsil complex in jalandhar
    ਪੰਜਾਬ: ਤਹਿਸੀਲ ਕੰਪਲੈਕਸ 'ਚ ਛਾਪੇਮਾਰੀ ਦੌਰਾਨ ਪਟਵਾਰੀ ਤੇ ਕਰਿੰਦਾ ਗ੍ਰਿਫ਼ਤਾਰ!...
  • police raid bookie monu  s house  14 people arrested
    ਸੱਟੇਬਾਜ਼ ਮੋਨੂੰ ਦੇ ਘਰ ਪੁਲਸ ਦੀ ਰੇਡ, 14 ਵਿਅਕਤੀ ਕੀਤੇ ਗਏ ਗ੍ਰਿਫ਼ਤਾਰ
  • two accused arrested who wrote khalistani slogans
    ਖਾਲਿਸਤਾਨੀ ਨਾਅਰੇ ਲਿਖਣ ਤੇ ਹੁਸ਼ਿਆਰਪੁਰ 'ਚ ਡਾ. ਭੀਮ ਰਾਓ ਅੰਬੇਡਕਰ ਦੇ ਬੁੱਤ ਦੀ...
  • warning issued for heavy rain and strong storms in punjab for two days
    ਪੰਜਾਬ 'ਚ 2 ਦਿਨ ਮੀਂਹ ਤੇ ਹਨ੍ਹੇਰੀ-ਤੂਫਾਨ ਦੀ ਚਿਤਾਵਨੀ, 7 ਜ਼ਿਲ੍ਹਿਆਂ 'ਚ ਯੈਲੋ...
  • student attacked in jalandhar  family creates a ruckus outside the school
    ਜਲੰਧਰ 'ਚ ਵਿਦਿਆਰਥੀ 'ਤੇ ਹਮਲਾ, ਪਰਿਵਾਰ ਵਾਲਿਆਂ ਨੇ ਸਕੂਲ ਬਾਹਰ ਕੀਤਾ ਹੰਗਾਮਾ
  • cyclist killed after being hit by a truck
    ਟਰੱਕ ਦੀ ਲਪੇਟ 'ਚ ਆਉਣ ਨਾਲ ਸਾਈਕਲ ਸਵਾਰ ਦੀ ਮੌਤ, ਚਾਲਕ ਫਰਾਰ
  • astrologer k p singh awarded
    ਪ੍ਰਸਿੱਧ ਜੋਤਿਸ਼ੀ ਕੇ.ਪੀ. ਸਿੰਘ ਨੂੰ 'ਲੰਡਨ ਬੁੱਕ ਆਫ਼ ਰਿਕਾਰਡਜ਼’ਦਾ ਸਰਟੀਫਿਕੇਟ...
Trending
Ek Nazar
assets worth seized in 5 drug smuggling cases in sonbhadra

ਸੋਨਭੱਦਰ ’ਚ ਨਸ਼ਾ ਸਮੱਗਲਿੰਗ ਦੇ 5 ਮਾਮਲਿਆਂ ’ਚ 5.32 ਕਰੋੜ ਦੀ ਜਾਇਦਾਦ ਜ਼ਬਤ

heavy rain expected tomorrow

ਭਲਕੇ ਪਵੇਗਾ ਭਾਰੀ ਮੀਂਹ ! ਮੌਸਮ ਵਿਭਾਗ ਨੇ ਇਨ੍ਹਾਂ ਸੂਬਿਆਂ 'ਚ ਜਾਰੀ ਕੀਤਾ ਅਲਰਟ

seven story building collapses

ਇਸਤਾਂਬੁਲ 'ਚ ਸੱਤ ਮੰਜ਼ਿਲਾ ਇਮਾਰਤ ਦਾ ਹਿੱਸਾ ਢਹਿਆ, ਮਲਬੇ 'ਚ ਫਸੇ ਸੱਤ ਲੋਕ...

when nana patekar put acting career on hold  joined army during kargil war

ਨਾਨਾ ਪਾਟੇਕਰ ਦੀ ਦੇਸ਼ਭਗਤੀ ; ਕਾਰਗਿਲ ਦੀ ਜੰਗ ਦੌਰਾਨ ਐਕਟਿੰਗ ਛੱਡ ਫੌਜ 'ਚ ਹੋ ਗਏ...

prisoners in pakistan

ਪਾਕਿਸਤਾਨ ਦੀਆਂ ਜੇਲ੍ਹਾਂ 'ਚ ਸਮਰੱਥਾ ਤੋਂ 152% ਵੱਧ ਕੈਦੀ; 73% ਤੋਂ ਵੱਧ ਕੇਸ...

power crisis

ਬਿਜਲੀ ਸੰਕਟ ਹੋਇਆ ਹੋਰ ਡੂੰਘਾ; ਰੋਜ਼ਾਨਾ ਲੱਗ ਰਹੇ ਲੰਬੇ ਕੱਟ, ਗੁਆਂਢੀ ਮੁਲਕ 'ਚ...

hindu mp in pakistan

ਪਾਕਿਸਤਾਨ 'ਚ ਹਿੰਦੂ ਸੰਸਦ ਮੈਂਬਰ ਨੇ ਇਤਿਹਾਸਕ ਧਾਰਮਿਕ ਸਥਾਨਾਂ ਦੀ ਸੁਰੱਖਿਆ ਦਾ...

kabir singh shergill

ਪਟਿਆਲਾ ਦੇ ਵਿਦਿਆਰਥੀ ਕਬੀਰ ਸ਼ੇਰਗਿੱਲ ਨੇ ਵਧਾਇਆ ਦੇਸ਼ ਦਾ ਮਾਣ

pakistani man  in us

ਅਮਰੀਕਾ 'ਚ ਪਾਕਿਸਤਾਨੀ ਨਾਗਰਿਕ ਨੂੰ 14 ਸਾਲ ਦੀ ਕੈਦ; ਹੋਵੇਗਾ ਡਿਪੋਰਟ

iphone  theft  password  message  thief

ਸ਼ਾਤਰ ਚੋਰ ਦਾ ਕਾਰਾ ; ਪਹਿਲਾਂ ਚੋਰੀ ਕੀਤਾ iPhone, ਫ਼ਿਰ ਮੈਸੇਜ ਕਰ ਮੰਗਿਆ ਪਾਸਵਰਡ

flash floods alert

ਨੇਪਾਲ 'ਚ ਭਾਰੀ ਮੀਂਹ , ਅਚਾਨਕ ਹੜ੍ਹ ਆਉਣ ਦਾ ਬਣਿਆ ਖ਼ਤਰਾ

ai based platform for women leaders

ਅਮਰੀਕਾ 'ਚ ਮਹਿਲਾ ਆਗੂਆਂ ਲਈ AI-ਅਧਾਰਿਤ ਪਲੇਟਫਾਰਮ ਲਾਂਚ

high command  harish rawat  public yatra

ਹਾਈਕਮਾਂਡ ਦੀ ਚਿਤਾਵਨੀ ਦਰਕਿਨਾਰ, ਰੋਕ ਦੇ ਬਾਵਜੂਦ ਹਰੀਸ਼ ਰਾਵਤ ਨੇ ਕੱਢੀ ਯਾਤਰਾ,...

lover 10 rupees bindi girl viral video

ਮਹਿੰਗੇ ਤੋਹਫ਼ੇ ਨਹੀਂ, 10 ਰੁਪਏ ਦੀ ਬਿੰਦੀ ਨਾਲ ਜਿੱਤਿਆ ਕੁੜੀ ਦਾ ਦਿਲ! ਵਾਇਰਲ...

first lady arrested

ਸ਼੍ਰੀਲੰਕਾ ਦੀ ਸਾਬਕਾ ਪਹਿਲੀ ਮਹਿਲਾ ਸ਼ਿਰਾਂਥੀ ਰਾਜਪਕਸ਼ੇ ਧੋਖਾਧੜੀ ਦੇ ਦੋਸ਼ਾਂ...

punjabi men in canada

ਕੈਨੇਡਾ 'ਚ ਹਥਿਆਰਾਂ ਦੀ ਖੇਪ ਸਣੇ 2 ਪੰਜਾਬੀ ਕਾਬੂ

anushka sharma

44.1 ਕਰੋੜ, 3 ਫਲੈਟ ਤੇ 24ਵੀਂ ਮੰਜ਼ਿਲ ! ਚਰਚਾ 'ਚ ਆਈ ਅਨੁਸ਼ਕਾ ਸ਼ਰਮਾ ਦੀ ਨਵੀਂ...

sc stern warning rajpal yadav appears in person

ਸਖ਼ਤ ਚਿਤਾਵਨੀ ਮਗਰੋਂ ਨਿੱਜੀ ਤੌਰ 'ਤੇ ਸੁਪਰੀਮ ਕੋਰਟ ਪੇਸ਼ ਹੋਏ ਰਾਜਪਾਲ ਯਾਦਵ !...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਤੜਕਾ ਪੰਜਾਬੀ ਦੀਆਂ ਖਬਰਾਂ
    • nana patekar  s   aarogya card
      ਨਾਨਾ ਪਾਟੇਕਰ ਦੇ 'ਹੈਲਥ ਕਾਰਡ' ਨਾਲ ਮਰਾਠਵਾੜਾ 'ਚ ਕਿਸਾਨ ਖੁਦਕੁਸ਼ੀਆਂ ਤੋਂ...
    • actress makes a shocking statement regarding nana patekar  s passing
      'ਪਹਿਲਾਂ ਕੰਮ 'ਤੇ ਫੋਕਸ, ਉਸ ਤੋਂ ਬਾਅਦ..!' ਨਾਨਾ ਪਾਟੇਕਰ ਦੇ ਦਿਹਾਂਤ 'ਤੇ...
    • web series dupahiya   season 2
      ਵੈੱਬ ਸੀਰੀਜ਼ ‘ਦੁਪਹੀਆ-2’ ’ਚ ਇਸ਼ਕ ਦਾ ਜਨੂੰਨ, ਸਿਸਟਮ ਦੀ ਚਿੰਤਾ
    • president on nana patekar
      'ਭਾਰਤੀ ਸਿਨੇਮਾ ਲਈ ਵੱਡਾ ਘਾਟਾ..!', ਨਾਨਾ ਪਾਟੇਕਰ ਦੇ ਦਿਹਾਂਤ 'ਤੇ ਰਾਸ਼ਟਰਪਤੀ...
    • when nana patekar put acting career on hold  joined army during kargil war
      ਨਾਨਾ ਪਾਟੇਕਰ ਦੀ ਦੇਸ਼ਭਗਤੀ ; ਕਾਰਗਿਲ ਦੀ ਜੰਗ ਦੌਰਾਨ ਐਕਟਿੰਗ ਛੱਡ ਫੌਜ 'ਚ ਹੋ ਗਏ...
    • ramayana    arun govil  s new poster released  iconic ram now becomes dashrath
      ‘ਰਾਮਾਇਣਮ’ : ਅਰੁਣ ਗੋਵਿਲ ਦਾ ਨਵਾਂ ਪੋਸਟਰ ਜਾਰੀ, ਆਈਕਾਨਿਕ ਰਾਮ ਤੋਂ ਹੁਣ ਬਣੇ...
    • a special interview with harbhajan mann
      ਹਰਭਜਨ ਮਾਨ ਦਾ ਖ਼ਾਸ ਇੰਟਰਵਿਊ: 35 ਸਾਲਾਂ ਦੇ ਸੰਗੀਤਕ ਸਫ਼ਰ ਤੇ ਪਿੰਡ ਨਾਲ ਜੁੜੀਆਂ...
    • khalistani slogans written in daljit dosanjh s native village dosanjh kalan
      ਦਿਲਜੀਤ ਦੋਸਾਂਝ ਦੇ ਜੱਦੀ ਪਿੰਡ ਦੋਸਾਂਝ ਕਲਾਂ 'ਚ ਲਿਖੇ ਮਿਲੇ ਖਾਲਿਸਤਾਨੀ ਨਾਅਰੇ
    • nana patekar  s last rites to be held at his farmhouse in pune
      ਜਾਣੋ ਕਦੋਂ ਅਤੇ ਕਿੱਥੇ ਕੀਤਾ ਜਾਵੇਗਾ ਦਿੱਗਜ ਅਦਾਕਾਰ ਨਾਨਾ ਪਾਟੇਕਰ ਦਾ ਅੰਤਿਮ...
    • nana patekar
      ਅਲਵਿਦਾ ਨਾਨਾ ਪਾਟੇਕਾਰ: 35 ਰੁਪਏ ਮਹੀਨੇ ਤੋਂ ਸ਼ੁਰੂ ਕੀਤਾ ਸਫ਼ਰ, ਫਿਰ ਅਦਾਕਾਰੀ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +