Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, JUN 30, 2026

    12:22:30 AM

  • india strongly condemns pak air strikes on afghanistan

    'ਪ੍ਰਭੂਸੱਤਾ 'ਤੇ ਸਿੱਧਾ ਹਮਲਾ...', ਅਫਗਾਨਿਸਤਾਨ...

  • britain heatwave orders air conditioner removals

    ਘਰਾਂ ਤੋਂ AC ਹਟਾਉਣ ਦੇ ਹੁਕਮ ਜਾਰੀ! ਹੀਟਵੇਵ ਦੌਰਾਨ...

  • cough syrup becomes new poison in punjab

    ਪੰਜਾਬ 'ਚ ਵੱਡੇ ਖ਼ਤਰੇ ਦੀ ਘੰਟੀ! ਕਫ਼ ਸਿਰਪ ਬਣਿਆ...

  • several people killed after shooting in stade city of germany

    ਵੱਡੀ ਖਬਰ! ਜਰਮਨੀ ਦੇ ਸਟੇਡ 'ਚ ਗੋਲੀਬਾਰੀ 'ਚ 5...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Entertainment News
  • Mumbai
  • ਇਸ ਅਦਾਕਾਰਾ ਤੋਂ ਡਰਦੇ ਸਨ ਧਰਮਿੰਦਰ, ਸੈੱਟ 'ਤੇ ਕਰਦੇ ਸੀ ਇਹ ਕੰਮ

ENTERTAINMENT News Punjabi(ਤੜਕਾ ਪੰਜਾਬੀ)

ਇਸ ਅਦਾਕਾਰਾ ਤੋਂ ਡਰਦੇ ਸਨ ਧਰਮਿੰਦਰ, ਸੈੱਟ 'ਤੇ ਕਰਦੇ ਸੀ ਇਹ ਕੰਮ

  • Edited By Priyanka,
  • Updated: 06 Oct, 2024 10:27 AM
Mumbai
dharmendra was afraid of this actress  he used to do this work on the set
  • Share
    • Facebook
    • Tumblr
    • Linkedin
    • Twitter
  • Comment

ਮੁੰਬਈ- ਧਰਮਿੰਦਰ ਬਾਲੀਵੁੱਡ ਦੇ ਉਨ੍ਹਾਂ ਸਿਤਾਰਿਆਂ ‘ਚੋਂ ਇਕ ਹਨ, ਜਿਨ੍ਹਾਂ ਕੋਲ ਨਾਂ, ਪ੍ਰਸਿੱਧੀ, ਪੈਸਾ ਹੈ ਅਤੇ ਫਿਰ ਵੀ ਉਹ ਜ਼ਮੀਨ ਨਾਲ ਜੁੜੇ ਹੋਏ ਹਨ। ਉਨ੍ਹਾਂ ਨੂੰ ਖੇਤੀ ਕਰਨਾ ਬਹੁਤ ਪਸੰਦ ਹੈ। ਉਹ ਆਪਣੇ ਦੋਸਤਾਨਾ ਵਿਵਹਾਰ ਕਾਰਨ ਸਾਰਿਆਂ ਨੂੰ ਆਪਣੇ ਵੱਲ ਆਕਰਸ਼ਿਤ ਕਰਦਾ ਹਨ। ਧਰਮਿੰਦਰ ਆਪਣੀ ਪ੍ਰੋਫੈਸ਼ਨਲ ਲਾਈਫ ਦੇ ਨਾਲ-ਨਾਲ ਨਿੱਜੀ ਜ਼ਿੰਦਗੀ ਨੂੰ ਲੈ ਕੇ ਵੀ ਸੁਰਖੀਆਂ ‘ਚ ਬਣੇ ਰਹੇ ਪਰ ਕੀ ਤੁਸੀਂ ਜਾਣਦੇ ਹੋ ਕਿ ਨਾ ਤਾਂ ਉਹ ਪ੍ਰਕਾਸ਼ ਕੌਰ ਤੋਂ ਡਰਦੇ ਸਨ ਅਤੇ ਨਾ ਹੀ ਹੇਮਾ ਮਾਲਿਨੀ ਤੋਂ ਡਰਦੇ ਸਨ।ਧਰਮਿੰਦਰ ਫਿਲਮੀ ਦੁਨੀਆ ਦਾ ਜਾਣਿਆ-ਪਛਾਣਿਆ ਨਾਂ ਹੈ। ਉਨ੍ਹਾਂ ਨੇ ਕਈ ਅਦਾਕਾਰਾਂ ਅਤੇ ਅਭਿਨੇਤਰੀਆਂ ਨਾਲ ਕੰਮ ਕੀਤਾ ਹੈ। ਧਰਮਿੰਦਰ ਇੱਕ ਪੰਜਾਬੀ ਪਰਿਵਾਰ ਨਾਲ ਸਬੰਧ ਰੱਖਦੇ ਹਨ। ਹੁਣ ਸਾਦਾ ਜੀਵਨ ਬਤੀਤ ਕਰਨ ਵਾਲੇ ਧਰਮਿੰਦਰ ਫਿਲਮਾਂ ਦੀ ਸ਼ੂਟਿੰਗ ਤੋਂ ਬਾਅਦ ਅਕਸਰ ਪਾਰਟੀ ਕਰਦੇ ਸਨ ਅਤੇ ਖੂਬ ਸ਼ਰਾਬ ਪੀਂਦੇ ਸਨ।

ਇਹ ਖ਼ਬਰ ਵੀ ਪੜ੍ਹੋ -'ਸ਼ੁਕਰਾਨਾ' ਦੀ ਕਾਮਯਾਬੀ ਤੋਂ ਬਾਅਦ ਨੀਰੂ ਬਾਜਵਾ ਨੇ ਗੁਰਦੁਆਰਾ ਸਾਹਿਬ ਟੇਕਿਆ ਮੱਥਾ

ਇਸ ਕਹਾਣੀ ਦਾ ਜ਼ਿਕਰ ਖੁਦ ਬਾਲੀਵੁੱਡ ਦੇ ਹੀ-ਮੈਨ ਨੇ ਇਕ ਟੀਵੀ ਸ਼ੋਅ ਦੌਰਾਨ ਕੀਤਾ ਸੀ। ਉਨ੍ਹਾਂ ਨੇ ਦੱਸਿਆ ਕਿ ਸ਼ਰਾਬ ਪੀਣ ਕਾਰਨ ਉਨ੍ਹਾਂ ਦੇ ਸਾਹ ‘ਚ ਬਦਬੂ ਆਉਂਦੀ ਸੀ। ਆਪਣੇ ਸਹਿ ਕਲਾਕਾਰਾਂ ਦੇ ਡਰ ਕਾਰਨ ਉਨ੍ਹਾਂ ਨੇ ਇੱਕ ਵੱਖਰੀ ਤਕਨੀਕ ਵਰਤੀ। ਧਰਮਿੰਦਰ ਨੇ ਲੋਕਾਂ ਨੂੰ ਫਿਲਮ ਦੀ ਕਹਾਣੀ ਵੀ ਸੁਣਾਈ। ਉਨ੍ਹਾਂ ਨੇ ਦੱਸਿਆ ਕਿ ਅਸੀਂ ਦਾਰਜੀਲਿੰਗ ‘ਚ ਫਿਲਮ ‘ਆਏ ਦਿਨ ਬਹਾਰ ਕੇ’ ਦੀ ਸ਼ੂਟਿੰਗ ਕਰ ਰਹੇ ਸੀ। ਫਿਲਮ ਵਿੱਚ ਆਸ਼ਾ ਪਾਰੇਖ ਮੁੱਖ ਭੂਮਿਕਾ ਵਿੱਚ ਸੀ।ਸ਼ੂਟਿੰਗ ਦੌਰਾਨ ਪੈਕਅੱਪ ਤੋਂ ਬਾਅਦ ਫਿਲਮ ਦੀ ਟੀਮ ਦੇਰ ਰਾਤ ਤੱਕ ਪਾਰਟੀ ਕਰਦੀ ਸੀ। ਇਸ ਪਾਰਟੀ ‘ਚ ਉਹ ਕਾਫੀ ਸ਼ਰਾਬ ਪੀਂਦੇ ਸੀ ਅਤੇ ਇਸ ਸ਼ਰਾਬ ਦੀ ਬਦਬੂ ਸਵੇਰ ਤੱਕ ਆਉਂਦੀ ਰਹੀ।

ਇਹ ਖ਼ਬਰ ਵੀ ਪੜ੍ਹੋ - ਅਦਾਕਾਰਾ ਰੀਆ ਚੱਕਰਵਰਤੀ ਨੂੰ ਸੰਮਨ ਜਾਰੀ, ਜਾਣੋ ਕੀ ਹੈ ਮਾਮਲਾ

ਆਸ਼ਾ ਪਰੇਸ਼ ਧਰਮਿੰਦਰ ਦੇ ਮੂੰਹ ‘ਚੋਂ ਆ ਰਹੀ ਬਦਬੂ ਤੋਂ ਪਰੇਸ਼ਾਨ ਸੀ। ਉਨ੍ਹਾਂ ਨੂੰ ਇਹ ਬਿਲਕੁਲ ਵੀ ਪਸੰਦ ਨਹੀਂ ਸੀ ਅਤੇ ਇਸ ਨੂੰ ਲੁਕਾਉਣ ਲਈ ਧਰਮਿੰਦਰ ਪਿਆਜ਼ ਖਾ ਕੇ ਸੈੱਟ ‘ਤੇ ਜਾਂਦੇ ਸਨ।ਇਕ ਦਿਨ ਧਰਮਿੰਦਰ ਨੇ ਆਸ਼ਾ ਨੂੰ ਦੱਸਿਆ ਕਿ ਬਦਬੂ ਪਿਆਜ਼ ਦੀ ਨਹੀਂ ਸ਼ਰਾਬ ਦੀ ਸੀ। ਇਹ ਸੁਣਨ ਤੋਂ ਬਾਅਦ ਅਭਿਨੇਤਰੀ ਨੇ ਧਰਮਿੰਦਰ ਨੂੰ ਸ਼ਰਾਬ ਨਾ ਪੀਣ ਦੀ ਸਲਾਹ ਦਿੱਤੀ ਅਤੇ ਅਦਾਕਾਰ ਨੇ ਉਨ੍ਹਾਂ ਦੀ ਸਲਾਹ ਮੰਨ ਲਈ ਅਤੇ ਸ਼ਰਾਬ ਪੀਣੀ ਛੱਡ ਦਿੱਤੀ।ਫਿਰ ਇੱਕ ਦਿਨ ਫ਼ਿਲਮ ਦਾ ਇੱਕ ਗੀਤ ਸ਼ੂਟ ਹੋ ਰਿਹਾ ਸੀ। ਇਸ ‘ਚ ਧਰਮਿੰਦਰ ਨੂੰ ਪਾਣੀ ‘ਚ ਸ਼ੂਟ ਕਰਨਾ ਪਿਆ। ਮੌਸਮ ਬਹੁਤ ਠੰਡਾ ਸੀ। ਸੀਨ ਸ਼ੂਟ ਹੁੰਦੇ ਹੀ ਉਨ੍ਹਾਂ ਨੂੰ ਬ੍ਰਾਂਡੀ ਦੀ ਪੇਸ਼ਕਸ਼ ਕੀਤੀ ਗਈ। ਪਰ ਧਰਮਿੰਦਰ ਨੂੰ ਆਸ਼ਾ ਪਾਰੇਖ ਦੀਆਂ ਗੱਲਾਂ ਯਾਦ ਸਨ। ਅਦਾਕਾਰਾ ਨੇ ਉਨ੍ਹਾਂ ਨੂੰ ਕਿਹਾ ਸੀ ਕਿ ਜੇਕਰ ਉਹ ਸ਼ਰਾਬ ਪੀਂਦੇ ਹਨ ਤਾਂ ਉਹ ਸੈੱਟ ‘ਤੇ ਨਹੀਂ ਆਵੇਗੀ। ਇਸੇ ਲਈ ਧਰਮਿੰਦਰ ਨੇ ਕਰੀਬ ਦੋ-ਤਿੰਨ ਦਿਨ ਠੰਡੇ ਪਾਣੀ ‘ਚ ਇਸ ਗੀਤ ਨੂੰ ਸ਼ੂਟ ਕੀਤਾ ਪਰ ਸ਼ਰਾਬ ਨੂੰ ਹੱਥ ਨਹੀਂ ਲਾਇਆ। 

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

  • Bollywood News
  • Dharmendra
  • afraid
  • this actress
  • jagbani

ਅਦਾਕਾਰਾ ਰੀਆ ਚੱਕਰਵਰਤੀ ਨੂੰ ਸੰਮਨ ਜਾਰੀ, ਜਾਣੋ ਕੀ ਹੈ ਮਾਮਲਾ

NEXT STORY

Stories You May Like

  • this famous actress used to play the role of a corpse in cid
    CID 'ਚ ਲਾਸ਼ ਦਾ ਰੋਲ ਨਿਭਾਉਂਦੀ ਸੀ ਇਹ ਮਸ਼ਹੂਰ ਅਦਾਕਾਰਾ ! ਮਿਲਦੇ ਸੀ 3000 ਰੁਪਏ, ਛਲਕਿਆ ਦਰਦ
  • lpg customers  e  kyc done by june 30  then the subsidy will stop
    LPG ਗਾਹਕਾਂ ਲਈ ਮਹੱਤਵਪੂਰਨ ਅਪਡੇਟ: 30 ਜੂਨ ਤੱਕ ਨਹੀਂ ਕੀਤਾ ਇਹ ਕੰਮ ਤਾਂ ਰੁਕ ਜਾਵੇਗੀ ਸਬਸਿਡੀ
  • international flight services to start from navi mumbai airport
    ਨਵੀਂ ਮੁੰਬਈ ਹਵਾਈ ਅੱਡੇ ਤੋਂ ਅਗਲੇ ਮਹੀਨੇ ਦੀ ਇਸ ਤਾਰੀਖ਼ ਤੋਂ ਸ਼ੁਰੂ ਹੋਣਗੀਆਂ ਅੰਤਰਰਾਸ਼ਟਰੀ ਜਹਾਜ਼ ਸੇਵਾਵਾਂ
  • woman dies in a tragic accident
    ਪੰਪਿੰਗ ਸੈੱਟ ਦੀ ਬੇਲਟ 'ਚ ਸਾੜੀ ਫਸਣ ਕਾਰਨ ਮਹਿਲਾ ਦੀ ਦਰਦਨਾਕ ਮੌਤ
  • neet re exam candidates  paper  appeal
    NEET Re-exam: ਧਰਮਿੰਦਰ ਪ੍ਰਧਾਨ ਨੇ ਉਮੀਦਵਾਰਾਂ ਨੂੰ ਬਿਨਾਂ ਕਿਸੇ ਡਰ ਤੇ ਤਣਾਅ ਦੇ ਪੇਪਰ ਦੇਣ ਲਈ ਕਿਹਾ
  • this famous actress had her leg amputated at the age of 15
    15 ਸਾਲ ਦੀ ਉਮਰ 'ਚ ਕੱਟਣੀ ਪਈ ਸੀ ਇਸ ਮਸ਼ਹੂਰ ਅਦਾਕਾਰਾ ਦੀ ਲੱਤ, ਫਿਰ ਇੰਝ ਬਣੀ ਡਾਂਸਿੰਗ ਕੁਈਨ
  • big trouble for thousands of punjab board students
    ਪੰਜਾਬ ਬੋਰਡ ਦੇ ਹਜ਼ਾਰਾਂ ਵਿਦਿਆਰਥੀਆਂ ਲਈ ਵੱਡੀ ਮੁਸੀਬਤ, ਲਾਜ਼ਮੀ ਹੋਏ ਇਸ ਕੰਮ ਨੇ ਵਧਾਈ ਟੈਨਸ਼ਨ
  • big incident
    ਸੀਵਰੇਜ ਦੇ ਟੋਏ 'ਚ ਕੰਮ ਕਰਦੇ ਮਜ਼ਦੂਰਾਂ 'ਤੇ ਡਿੱਗੀ ਕੰਧ ! 3 ਦੀ ਦਰਦਨਾਕ ਮੌਤ, ਕਈ ਹੋਰ ਜ਼ਖ਼ਮੀ
  • farmer dies tragically due to electrocution
    Punjab: ਖੇਤਾਂ ਨੂੰ ਲੱਗੇ ਪਾਣੀ 'ਚ ਆ ਗਿਆ ਕਰੰਟ ! ਕਿਸਾਨ ਦੀ ਤੜਫ਼-ਤੜਫ਼ ਨਿਕਲੀ...
  • mp amritpal singh associate produced in jalandhar court police remand
    MP ਅੰਮ੍ਰਿਤਪਾਲ ਦੇ ਸਾਥੀ ਦੀ ਜਲੰਧਰ ਕੋਰਟ 'ਚ ਪੇਸ਼ੀ, ਮਿਲਿਆ 3 ਦਿਨਾਂ ਦਾ ਰਿਮਾਂਡ
  • heartbreaking accident in punjab
    ਪੰਜਾਬ 'ਚ ਦਿਲ ਦਹਿਲਾ ਦੇਣ ਵਾਲਾ ਹਾਦਸਾ, ਇੱਕੋ ਪਰਿਵਾਰ ਦੇ 4 ਜੀਆਂ ਦੀ ਮੌਤ,...
  • sacrilage cases investigation
    ਬੇਅਦਬੀ ਮਾਮਲਿਆਂ ਦੀ ਜਾਂਚ ਲਈ ਪੁਲਸ ਦੀ ਸ਼ਬਦਾਵਲੀ 'ਚ ਵੱਡਾ ਬਦਲਾਅ
  • pre monsoon rains begin  drainage arrangements incomplete
    ਪ੍ਰੀ-ਮਾਨਸੂਨ ਦੀਆਂ ਬਰਸਾਤਾਂ ਸ਼ੁਰੂ ਪਰ ਸ਼ਹਿਰ 'ਚ ਪਾਣੀ ਦੀ ਨਿਕਾਸੀ ਦੇ ਪ੍ਰਬੰਧ...
  • boy dies under suspicious circumstances in jalandhar family suspects murder
    ਘਰੋਂ ਕੰਮ ਲਈ ਨਿਕਲਿਆ ਮਾਪਿਆਂ ਦਾ ਜਵਾਨ ਪੁੱਤ, ਹੁਣ ਮਿਲੀ ਲਾਸ਼ ਨੂੰ ਵੇਖ ਪਰਿਵਾਰ...
  • cp satinder singh will soon conduct surprise inspections of police stations
    CP ਸਤਿੰਦਰ ਸਿੰਘ ਜਲਦ ਕਰਨਗੇ ਥਾਣਿਆਂ, ਨਾਕਿਆਂ ਤੇ ਸੰਵੇਦਨਸ਼ੀਲ ਸਥਾਨਾਂ ਦਾ...
  • grievance redressal cell set up for voters   convenience
    ਵੋਟਰਾਂ ਦੀ ਸਹੂਲਤ ਲਈ ਜ਼ਿਲ੍ਹਾ ਤੇ ਵਿਧਾਨ ਸਭਾ ਪੱਧਰ ’ਤੇ ਸ਼ਿਕਾਇਤ ਨਿਵਾਰਨ ਸੈੱਲ...
Trending
Ek Nazar
strawberry moon to be seen in the sky today

ਅੱਜ ਅਸਮਾਨ 'ਚ ਦਿਸੇਗਾ 'Strawberry Moon'!

president pezeshkian claim

ਈਰਾਨ ਨੂੰ ਕਤਰ ਦੇਵੇਗਾ 6 ਅਰਬ ਡਾਲਰ ; ਰਾਸ਼ਟਰਪਤੀ ਪੇਜ਼ੇਸ਼ਕੀਅਨ ਦਾ ਦਾਅਵਾ

father  death  son  home  family

ਪਿਤਾ ਦੀ ਲਾਸ਼ ਦੇਖਦੇ ਹੀ ਬੇਹੋਸ਼ ਹੋ ਕੇ ਡਿੱਗਿਆ ਪੁੱਤ, ਇਕ ਹੀ ਘਰ 'ਚੋਂ ਨਿਕਲੀਆਂ...

illegal nationals

ਕਾਲ ਕੋਠਰੀ 'ਚ ਭੇਜੇ ਜਾਣਗੇ ਗੈਰ ਕਾਨੂੰਨੀ ਨਾਗਰਿਕ, ਪਾਕਿਸਤਾਨ ਸਰਕਾਰ ਨੇ ਜਾਰੀ...

supreme court  ram temple  petition  hearing  ayodhya

ਮੁੜ ਭਖ਼ਿਆ ਰਾਮ ਮੰਦਰ ਚੜ੍ਹਾਵੇ ਦਾ ਵਿਵਾਦ ! ਸੁਪਰੀਮ ਕੋਰਟ ਨੇ ਤੁਰੰਤ ਸੁਣਵਾਈ ਤੋਂ...

pregnant woman  child  dna  husband  mother in law

ਪਤਨੀ ਦੀ ਕੁੱਖ 'ਚ ਪਲ ਰਹੀ 'ਜਾਨ' ਦਾ DNA ਟੈਸਟ ਕਰਵਾਉਣਾ ਚਾਹੁੰਦਾ ਸੀ ਪਤੀ,...

parents charged

ਜਵਾਕ ਨੂੰ ਖੁਆਉਂਦੇ ਸੀ ਚਿਪਸ-ਫ੍ਰਾਈਜ਼ ! 116 ਕਿਲੋ ਵਜ਼ਨ ਹੋਣ ਕਾਰਨ ਹੋਈ ਮੌਤ,...

the surprising act of an 80 year old man

80 ਸਾਲਾ ਬਜ਼ੁਰਗ ਦਾ ਹੈਰਾਨੀਜਨਕ ਕਾਰਾ, ਪੋਤੇ ਦੇ ਬਰਾਬਰ ਮੁੰਡੇ ਨਾਲ ਟੱਪੀਆਂ...

flight services

ਈਰਾਨ ਅਤੇ ਯੂਏਈ ਵਿਚਾਲੇ ਹਵਾਈ ਯਾਤਰਾ 1 ਜੁਲਾਈ ਤੋਂ ਮੁੜ ਸ਼ੁਰੂ

family  4 members  river

ਖ਼ੁਦਕੁਸ਼ੀ ਜਾਂ ਕਤਲਕਾਂਡ ! ਕੇਰਲ 'ਚ ਇਕੋ ਪਰਿਵਾਰ ਦੇ 4 ਜੀਆਂ ਦੀਆਂ ਨਦੀ 'ਚੋਂ...

young man was shot during a fight between two groups in ranjit avenue market

ਰਣਜੀਤ ਐਵੇਨਿਊ ਮਾਰਕੀਟ ’ਚ ਦੋ ਗੁੱਟਾਂ ਵਿਚਾਲੇ ਹੋਏ ਝਗੜੇ ਦੌਰਾਨ ਇਕ ਨੌਜਵਾਨ ਨੂੰ...

gold price fall 49000 rupees

49,000 ਰੁਪਏ ਸਸਤਾ ਹੋਇਆ ਸੋਨਾ! ਕੀਮਤਾਂ 'ਚ ਹੋਰ ਗਿਰਾਵਟ ਦੀ ਸੰਭਾਵਨਾ

heavy vehicle movement banned on banga mukandpur road

ਨਵਾਂਸ਼ਹਿਰ 'ਚ ਇਨ੍ਹਾਂ ਵਾਹਨਾਂ 'ਤੇ 25 ਅਗਸਤ ਤੱਕ ਲੱਗੀ ਵੱਡੀ ਪਾਬੰਦੀ, ਸਖ਼ਤ...

has hardik pandya really secretly married mahika sharma

ਹਾਰਦਿਕ ਪੰਡਯਾ ਨੇ ਚੁੱਪ-ਚੁਪੀਤੇ ਕਰਵਾ ਲਿਆ ਵਿਆਹ ? ਮਾਹਿਕਾ ਨੇ ਸਿੰਦੂਰ ਨਾਲ ਭਰੀ...

veteran filmmaker k  bhagyaraj passes away at 73

ਦਿੱਗਜ ਐਕਟਰ-ਡਾਇਰੈਕਟਰ ਦੀ ਹਾਰਟ ਅਟੈਕ ਕਾਰਨ ਮੌਤ ! 73 ਸਾਲ ਦੀ ਉਮਰ 'ਚ ਲਏ...

horrific collision between high speed car and scooter

ਤੇਜ਼ ਰਫਤਾਰ ਕਾਰ ਤੇ ਸਕੂਟਰੀ ਵਿਚਾਲੇ ਭਿਆਨਕ ਟੱਕਰ, ਮਾਸੂਮ ਕੁੜੀ ਦੀ ਮੌਕੇ 'ਤੇ...

heavy rain next 6 days monsoon

ਅਗਲੇ 6 ਦਿਨ ਭਾਰੀ! ਬਦਲੇਗਾ ਮੌਸਮ ਦਾ ਮਿਜਾਜ਼, 16 ਸੂਬਿਆਂ 'ਚ ਤੇਜ਼...

freedom to travel to any country without a visa

ਬਿਨਾਂ Visa ਦੇ ਕਿਸੇ ਵੀ ਦੇਸ਼ ਜਾ ਸਕਦਾ ਇਕ ਸ਼ਖਸ! ਤੁਹਾਨੂੰ ਪਤਾ ਹੈ ਕੌਣ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਤੜਕਾ ਪੰਜਾਬੀ ਦੀਆਂ ਖਬਰਾਂ
    • bollywood director rohit shetty receives another threat
      ਬਾਲੀਵੁੱਡ ਦੇ ਮਸ਼ਹੂਰ ਡਾਇਰੈਕਟਰ ਨੂੰ ਮੁੜ ਮਿਲੀ ਜਾਨੋਂ ਮਾਰਨ ਦੀ ਧਮਕੀ ! ਮੰਗੀ 20...
    • senior cinematographer passes away at the age of 72
      ਸੀਨੀਅਰ ਸਿਨੇਮੈਟੋਗ੍ਰਾਫ਼ਰ ਦਾ 72 ਸਾਲ ਦੀ ਉਮਰ 'ਚ ਹੋਇਆ ਦੇਹਾਂਤ, ਉੜੀਆ ਤੇ...
    • tn cm condoles death of bhagyaraj  announces full state honours
      CM ਵਿਜੇ ਨੇ ਅਦਾਕਾਰ ਕੇ. ਭਾਗਿਆਰਾਜ ਦੇ ਦਿਹਾਂਤ 'ਤੇ ਪ੍ਰਗਟਾਇਆ ਦੁੱਖ, 'ਸਟੇਟ...
    • all major action sequences for varanasi completed rajamouli
      "ਵਾਰਾਣਸੀ" ਦੇ ਸਾਰੇ ਵੱਡੇ ਐਕਸ਼ਨ ਸੀਨ ਸ਼ੂਟ, ਜਲਦ ਖਤਮ ਹੋਵੇਗੀ ਸ਼ੂਟਿੰਗ :...
    • famous actress cremated 9 days after death
      ਮੌਤ ਦੇ 9 ਦਿਨਾਂ ਬਾਅਦ ਹੋਇਆ ਮਸ਼ਹੂਰ ਅਦਾਕਾਰਾ ਦਾ ਸਸਕਾਰ ! ਪਿਤਾ ਨੇ ਇੰਡਸਟਰੀ...
    • has hardik pandya really secretly married mahika sharma
      ਹਾਰਦਿਕ ਪੰਡਯਾ ਨੇ ਚੁੱਪ-ਚੁਪੀਤੇ ਕਰਵਾ ਲਿਆ ਵਿਆਹ ? ਮਾਹਿਕਾ ਨੇ ਸਿੰਦੂਰ ਨਾਲ ਭਰੀ...
    • veteran filmmaker k  bhagyaraj passes away at 73
      ਦਿੱਗਜ ਐਕਟਰ-ਡਾਇਰੈਕਟਰ ਦੀ ਹਾਰਟ ਅਟੈਕ ਕਾਰਨ ਮੌਤ ! 73 ਸਾਲ ਦੀ ਉਮਰ 'ਚ ਲਏ...
    • parents cannot be blamed  kangana ranaut reacts to ketan agarwal s case
      "ਮਾਪਿਆਂ ਨੂੰ ਦੋਸ਼ੀ ਨਹੀਂ ਠਹਿਰਾਇਆ ਜਾ ਸਕਦਾ...": ਕੇਤਨ ਅਗਰਵਾਲ ਮਾਮਲੇ 'ਤੇ...
    • despite unbearable pain  sonu nigam did not disappoint fans
      ਅਸਹਿਣਯੋਗ ਦਰਦ ਦੇ ਬਾਵਜੂਦ ਸੋਨੂੰ ਨਿਗਮ ਨੇ ਪ੍ਰਸ਼ੰਸਕਾਂ ਨੂੰ ਨਹੀਂ ਕੀਤਾ ਨਿਰਾਸ਼
    • now the audience connects with the   main character energy    anil kapoor
      ਹੁਣ ਦਰਸ਼ਕ ‘ਮੇਨ ਕਰੈਕਟਰ ਐਨਰਜੀ’ ਨਾਲ ਜੁੜਦੇ ਹਨ ਤੇ ‘ਅਲਫ਼ਾ’ ਅਜਿਹੀ ਹੀ ਫ਼ਿਲਮ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +