Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, OCT 06, 2026

    2:05:30 PM

  • president dhami makes a major revelation regarding the bahraini woman case

    ਬਹਿਰੀਨ ਵਾਲੀ ਬੀਬੀ ਦੇ ਮਾਮਲੇ 'ਚ ਧਾਮੀ ਵੱਲੋਂ ਮੁੜ...

  • h 1b visa violations

    H-1B ਵੀਜ਼ਾ ਧੋਖਾਧੜੀ ਕਰਨ 'ਤੇ ਲੱਗੇਗਾ ਭਾਰੀ...

  • oil minister resigns

    ਵੱਡੀ ਖ਼ਬਰ ; ਅਮਰੀਕਾ ਨਾਲ ਜੰਗ ਵਿਚਾਲੇ ਇਰਾਨੀ ਤੇਲ...

  • the politics of   reels   has reached every household in punjab

    ਪੰਜਾਬ 'ਚ ਘਰ-ਘਰ ਪੁੱਜੀ 'ਰੀਲਾਂ' ਦੀ ਸਿਆਸਤ!...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Entertainment News
  • Chandigarh
  • ਪਿਤਾ ਦੀ ਕਬਰ 'ਤੇ ਸਿਰਾਜ ਨੂੰ ਵੇਖ ਭਾਵੁਕ ਹੋਏ ਧਰਮਿੰਦਰ, ਕਿਹਾ 'ਪੂਰੇ ਭਾਰਤ ਨੂੰ ਮਾਣ ਹੈ ਤੁਹਾਡੇ 'ਤੇ'

ENTERTAINMENT News Punjabi(ਤੜਕਾ ਪੰਜਾਬੀ)

ਪਿਤਾ ਦੀ ਕਬਰ 'ਤੇ ਸਿਰਾਜ ਨੂੰ ਵੇਖ ਭਾਵੁਕ ਹੋਏ ਧਰਮਿੰਦਰ, ਕਿਹਾ 'ਪੂਰੇ ਭਾਰਤ ਨੂੰ ਮਾਣ ਹੈ ਤੁਹਾਡੇ 'ਤੇ'

  • Edited By Sunita,
  • Updated: 22 Jan, 2021 03:09 PM
Chandigarh
dharmendra writes emotional note for mohammed siraj on twitter
  • Share
    • Facebook
    • Tumblr
    • Linkedin
    • Twitter
  • Comment

ਮੁੰਬਈ (ਬਿਊਰੋ) : ਬਾਲੀਵੁੱਡ ਐਕਟਰ ਧਰਮਿੰਦਰ ਨੇ ਸੋਸ਼ਲ ਮੀਡੀਆ ਦੇ ਜ਼ਰੀਏ ਕ੍ਰਿਕਟਰ ਮੁਹੰਮਦ ਸਿਰਾਜ ਦੇ ਉਤਸ਼ਾਹ ਦੀ ਸ਼ਲਾਘਾ ਕੀਤੀ ਹੈ। ਨਾਲ ਹੀ ਉਨ੍ਹਾਂ ਨੇ ਇਹ ਵੀ ਦੱਸਿਆ ਹੈ ਕਿ ਜਦੋਂ ਉਨ੍ਹਾਂ ਨੇ ਸਿਰਾਜ ਨੂੰ ਆਪਣੇ ਪਿਤਾ ਦੀ ਕਬਰ 'ਤੇ ਵੇਖਿਆ ਤਾਂ ਉਹ ਭਾਵੁਕ ਹੋ ਗਏ। ਆਪਣੇ ਟਵਿੱਟਰ 'ਤੇ ਸਿਰਾਜ ਦੀ ਤਸਵੀਰ ਸਾਂਝੀ ਕਰਦੇ ਹੋਏ ਉਨ੍ਹਾਂ ਨੇ ਲਿਖਿਆ, "ਸਿਰਾਜ ਤੁਹਾਨੂੰ ਪੂਰਾ ਭਾਰਤ ਪਿਆਰ ਕਰਦਾ ਹੈ। ਨਾਜ਼ ਹੈ ਤੁਹਾਡੇ 'ਤੇ, ਦਿਲ 'ਤੇ ਵਾਲਿਦ ਦੀ ਮੌਤ ਦੇ ਸਦਮੇ ਲਏ, ਤੁਸੀਂ ਵਤਨ ਦੀ ਸ਼ਾਨ ਲਈ ਮੈਚ ਖੇਡਦੇ ਰਹੇ ਅਤੇ ਜੀਤ ਵਤਨ ਦਾ ਨਾਂ ਦਰਜ ਕਰਕੇ ਵਾਪਸੀ ਕੀਤੀ। ਕੱਲ੍ਹ ਤੁਹਾਨੂੰ ਆਪਣੇ ਪਿਤਾ ਦੀ ਕਬਰ 'ਤੇ ਦੇਖ ਕੇ ਮੇਰਾ ਦਿਲ ਭਰ ਗਿਆ। ਉਨ੍ਹਾਂ ਨੂੰ ਜੰਨਤ ਨਸੀਬ ਹੋਵੇ।"

Siraj , Brave Herat son of India Love you ...Naaz hai tujh par, dil par walid ki maut ka sdma liye tum watan ki Aan ke liye match khelte rahe ..aur ek unhoni jeet watan ke naam darj kar ke lote..Kal tujhe apne walid ki qabbr par dekh kar mun bhar aya . jannt naseeb ho unhein 🙏 pic.twitter.com/O4zrkSg54F

— Dharmendra Deol (@aapkadharam) January 22, 2021

ਦੱਸ ਦਈਏ ਕਿ ਗਾਬਾ ਵਿਚ ਭਾਰਤ ਦੀ ਇਤਿਹਾਸਕ ਜਿੱਤ ਵਿਚ ਮੁਹੰਮਦ ਸਿਰਾਜ ਨੇ ਮਹੱਤਵਪੂਰਣ ਭੂਮਿਕਾ ਨਿਭਾਈ। ਸਿਰਾਜ ਦੇ ਪਿਤਾ ਮੁਹੰਮਦ ਗੌਸ ਦੀ 20 ਨਵੰਬਰ ਨੂੰ ਮੌਤ ਹੋ ਗਈ ਸੀ ਪਰ ਉਹ ਉਸ ਸਮੇਂ ਭਾਰਤੀ ਟੀਮ ਨਾਲ ਆਸਟਰੇਲੀਆ ਦੌਰੇ 'ਤੇ ਸੀ। ਇਸ ਕਾਰਨ ਉਹ ਆਪਣੇ ਪਿਤਾ ਦੇ ਅੰਤਮ ਸੰਸਕਾਰ ਲਈ ਭਾਰਤ ਵਾਪਸ ਨਹੀਂ ਆ ਸਕਿਆ। ਆਸਟਰੇਲੀਆ ਤੋਂ ਵਾਪਸ ਪਰਤਣ 'ਤੇ ਉਹ ਸਿੱਧਾ ਆਪਣੇ ਪਿਤਾ ਦੀ ਕਬਰ 'ਤੇ ਪਹੁੰਚੇ ਅਤੇ ਨਮ ਅੱਖਾਂ ਨਾਲ ਆਪਣੇ ਮ੍ਰਿਤਕ ਪਿਤਾ ਨੂੰ ਸ਼ਰਧਾਂਜਲੀ ਦਿੱਤੀ। ਲੋਕ ਸਿਰਾਜ ਦੀਆਂ ਤਸਵੀਰਾਂ ਨੂੰ ਵੇਖ ਕੇ ਭਾਵੁਕ ਹੋ ਰਹੇ ਹਨ। ਸਾਰਾ ਦੇਸ਼ ਸਿਰਾਜ 'ਤੇ ਮਾਣ ਜ਼ਾਹਰ ਕਰ ਰਿਹਾ ਹੈ। ਸੋਸ਼ਲ ਮੀਡੀਆ 'ਤੇ ਵੀ ਲੋਕ ਉਸ ਨਾਲ ਦੁੱਖ ਦੀ ਘੜੀ ਵਿਚ ਖੜੇ ਦਿਖਾਈ ਦੇ ਰਹੇ ਹਨ।

PunjabKesari

ਨੋਟ- ਇਸ ਖ਼ਬਰ ਸਬੰਧੀ ਤੁਹਾਡੀ ਕੀ ਹੈ ਰਾਏ, ਕੁਮੈਂਟ ਬਾਕਸ ’ਚ ਸਾਨੂੰ ਜ਼ਰੂਰ ਦੱਸੋ।

  • Dharmendra
  • Emotional Note
  • Mohammed Siraj
  • Twitter
  • ਸਿਰਾਜ
  • ਮੁਹੰਮਦ ਸਿਰਾਜ

ਪਰਿਵਾਰ ਨਾਲ ਅਲੀਬਾਗ ਲਈ ਨਿਕਲੀ ਨਤਾਸ਼ਾ ਦਲਾਲ, ਵੀਡੀਓ ਹੋਈ ਵਾਇਰਲ

NEXT STORY

Stories You May Like

  • narendra modi samit machchhar video call
    PM ਮੋਦੀ ਨੇ ਕੈਪਟਨ ਸਮਿਤ ਮਛਾਰ ਨਾਲ ਕੀਤੀ ਗੱਲਬਾਤ, ਕਿਹਾ- ਸਾਨੂੰ ਤੁਹਾਡੇ 'ਤੇ ਮਾਣ ਹੈ
  • screen guard industry hopes for big business in india
    ਚੀਨੀ ਦਰਾਮਦ ’ਤੇ ਸ਼ਿਕੰਜਾ, ਸਕ੍ਰੀਨ ਗਾਰਡ ਉਦਯੋਗ ਨੂੰ ਭਾਰਤ ’ਚ ਵੱਡੇ ਕਾਰੋਬਾਰ ਦੀ ਉਮੀਦ
  • nclat notice to lenders on subhash chandra  s application
    ਸੁਭਾਸ਼ ਚੰਦਰਾ ਦੀ ਅਰਜ਼ੀ ’ਤੇ NCLAT ਦਾ ਕਰਜ਼ਦਾਤਿਆਂ ਨੂੰ ਨੋਟਿਸ
  • dubai prince meets heroic indian pilot sumit machhar of flydubai
    'ਸਾਨੂੰ ਤੁਹਾਡੇ 'ਤੇ ਮਾਣ ਹੈ', ਦੁਬਈ ਦੇ ਪ੍ਰਿੰਸ ਨੇ ਫਲਾਈਦੁਬਈ ਦੇ ਹੀਰੋ ਪਾਇਲਟ ਸਮਿਤ ਮਛਾਰ ਨਾਲ ਕੀਤੀ ਮੁਲਾਕਾਤ
  • zomato employee asked employees to learn hindi  big controversy
    Zomato ਦੇ ਕਰਮਚਾਰੀ ਨੇ ਮੁਲਾਜ਼ਮਾਂ ਨੂੰ ਹਿੰਦੀ ਸਿੱਖਣ ਲਈ ਕਿਹਾ,ਤਾਂ ਖੜ੍ਹਾ ਹੋ ਗਿਆ ਵੱਡਾ ਵਿਵਾਦ
  • kotak mahindra bank will get a new ceo  rbi has approved this name
    Kotak Mahindra Bank ਨੂੰ ਮਿਲੇਗਾ ਨਵਾਂ CEO, RBI ਨੇ ਇਸ ਨਾਂ 'ਤੇ ਲਗਾਈ ਮੁਹਰ
  • discount of thousands of rupees is being available on 10gm gold  why
    10gm Gold 'ਤੇ ਮਿਲ ਰਿਹੈ ਹਜ਼ਾਰਾਂ ਰੁਪਏ ਦਾ Discount, ਜਾਣੋ ਕਿਉਂ ਮਿਲ ਰਹੀ ਹੈ ਭਾਰੀ ਛੋਟ
  • fmcg companies focus on increasing sales during festive season
    FMCG ਕੰਪਨੀਆਂ ਦਾ ਤਿਉਹਾਰਾਂ ਦੇ ਸੀਜ਼ਨ 'ਚ ਵਿਕਰੀ ਵਧਾਉਣ ’ਤੇ ਜ਼ੋਰ, ਕੀਮਤਾਂ ਨੂੰ ਲੈ ਕੇ ਕੀਤਾ ਇਹ ਐਲਾਨ
  • consumer commission deals a  31 lakh blow to the improvement trust
    ਖਪਤਕਾਰ ਕਮਿਸ਼ਨ ਨੇ ਇੰਦਰਾਪੁਰਮ ਸਕੀਮ ਦੇ 2 ਮਾਮਲਿਆਂ 'ਚ ਇੰਪਰੂਵਮੈਂਟ ਟਰੱਸਟ ਨੂੰ...
  • festival special train will run from october 8 to purnia
    8 ਅਕਤੂਬਰ ਤੋਂ ਪੂਰਨੀਆ ਲਈ ਚੱਲੇਗੀ ਤਿਉਹਾਰ ਸਪੈਸ਼ਲ ਟ੍ਰੇਨ, ਨਕੋਦਰ-ਫਿਲੌਰ ਤੋਂ...
  • power cut in punjab
    ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ ਲੱਗੇਗਾ ਲੰਬਾ POWER CUT! ਸਾਰਾ ਦਿਨ ਨਹੀਂ ਆਉਣੀ...
  • two crore fine collected from ticketless rail passengers in september
    ਰੇਲਵੇ ਵਿਭਾਗ ਦਾ ਸਖ਼ਤ ਐਕਸ਼ਨ! ਬਿਨਾਂ ਟਿਕਟ ਵਾਲੇ ਯਾਤਰੀਆਂ ਤੋਂ 2 ਕਰੋੜ ਰੁਪਏ...
  • major incident averted in jalandhar ied supplier arrested
    ਜਲੰਧਰ 'ਚ ਹੋ ਜਾਣੀ ਸੀ ਵੱਡੀ ਵਾਰਦਾਤ! IED ਸਪਲਾਈ ਕਰਨ ਵਾਲਾ ਗ੍ਰਿਫ਼ਤਾਰ, BKI...
  • weather in punjab set to take a turn again
    ਪੰਜਾਬ 'ਚ ਮੌਸਮ ਫਿਰ ਲਵੇਗਾ ਕਰਵਟ, ਅਗਲੇ 4 ਦਿਨ ਹਨ੍ਹੇਰੀ-ਝੱਖੜ ਦੀ ਚਿਤਾਵਨੀ
  • four shops targeted at mai hiran gate
    ਜਲੰਧਰ 'ਚ 24 ਘੰਟਿਆਂ 'ਚ ਫਿਰ ਚੋਰੀ, ਮਾਈ ਹੀਰਾਂ ਗੇਟ 'ਚ 4 ਦੁਕਾਨਾਂ ਨੂੰ...
  • two more accused arrested in lpu controversy students protest
    LPU ਹਿੰਸਾ ਮਾਮਲੇ 'ਚ ਦੋ ਹੋਰ ਮੁਲਜ਼ਮ ਗ੍ਰਿਫ਼ਤਾਰ! ਰਾਜਸਥਾਨ ਤੇ UP ਨਾਲ ਜੁੜੇ ਤਾਰ
Trending
Ek Nazar
abhinav shukla questions punjab police over rising crime

ਮੈਡ ਸੰਧੂ ਦੇ ਕਤਲ 'ਤੇ ਭੜਕਿਆ TV ਇੰਡਸਟਰੀ ਦਾ ਮਸ਼ਹੂਰ ਅਦਾਕਾਰ ! ਪੰਜਾਬ ਦੀ...

un chief arrives in pakistan

UN ਮੁਖੀ ਅਧਿਕਾਰਤ ਦੌਰੇ 'ਤੇ ਪਹੁੰਚੇ ਪਾਕਿਸਤਾਨ

nushrratt bharuccha

ਹੁਣ ਕਦੇ ਆਪਣੇ ਪੈਰਾਂ 'ਤੇ ਖੜ੍ਹੀ ਨਹੀਂ ਹੋ ਸਕੇਗੀ ਨੁਸਰਤ ਭਰੂਚਾ ? ਪੋਸਟ ਨੇ...

famous actor lost his battle with cancer

ਕੈਂਸਰ ਤੋਂ ਜੰਗ ਹਾਰਿਆ ਮਸ਼ਹੂਰ ਅਦਾਕਾਰ, ਅਮਰੀਕਾ 'ਚ ਲਏ ਆਖਰੀ ਸਾਹ

kiran rao on how today  s youth perceive romantic relationships

'ਵਿਆਹ ਤੋਂ ਪਹਿਲਾਂ ਫਿਜ਼ੀਕਲ ਹੋਣਾ 'ਨਾਰਮਲ'; ਆਮਿਰ ਖ਼ਾਨ ਦੀ Ex-Wife ਨੇ...

pakistan cricket team eliminated from the tournament india

ਪਾਕਿਸਤਾਨ ਕ੍ਰਿਕਟ Team ਨਾਲ ਹੋ ਗਿਆ 'ਮੋਏ-ਮੋਏ' ! India ਨਾਲ ਮੈਚ ਤੋਂ...

flood search in nepal

ਨੇਪਾਲ 'ਚ ਹੜ੍ਹ ਪੀੜਤਾਂ ਲਈ ਖੋਜ ਤੇ ਬਚਾਅ ਅਭਿਆਨ ਖਤਮ, 1,455 ਮੌਤਾਂ ਤੋਂ ਬਾਅਦ...

rakul preet singh breaks silence on it raid reports

'ਮੇਰਾ ਇਸ ਨਾਲ ਕੋਈ ਲੈਣ-ਦੇਣਾ ਨਹੀਂ', IT ਰੇਡ 'ਤੇ ਰਕੁਲ ਪ੍ਰੀਤ ਸਿੰਘ ਨੇ...

air strikes by ukraine

ਹਵਾਈ ਹਮਲਿਆਂ ਨੇ ਰੂਸ ਦੀ ਤੇਲ ਸੋਧਕ ਸਮਰੱਥਾ ਨੂੰ ਕੀਤਾ ਪ੍ਰਭਾਵਿਤ

raf fairford airbase

ਅਮਰੀਕਾ ਨੇ ਬ੍ਰਿਟੇਨ ਦੇ RAF ਫੇਅਰਫੋਰਡ ਏਅਰ ਬੇਸ ਤੋਂ ਹਟਾਏ ਸਾਰੇ ਬੰਬਾਰ

indian restaurant in uk

ਬ੍ਰਿਟੇਨ 'ਚ ਭਾਰਤੀ ਰੈਸਟੋਰੈਂਟ ਨੂੰ ਅੱਗ ਲਗਾਉਣ ਦਾ ਮਾਮਲਾ, ਦੋ ਨਾਬਾਲਗਾਂ ਨੂੰ...

houthis in yemen

ਹੂਤੀ ਬਾਗੀਆਂ ਨੇ ਯਮਨ ਦੇ ਇੱਕ ਹੋਰ ਕਸਬੇ 'ਤੇ ਕੀਤਾ ਕਬਜ਼ਾ, ਤਾਈਜ਼ ਵੱਲ ਵਧੇ

woman arrested for spying

ਚੀਨ ਲਈ ਤਾਈਵਾਨ ਦੇ ਰਾਸ਼ਟਰਪਤੀ ਦੇ ਪਰਿਵਾਰ ਦੀ ਜਾਸੂਸੀ ਕਰਨ ਦੇ ਦੋਸ਼ 'ਚ ਔਰਤ...

scripted conversation sanjay dutt on his remarks in show

ਦੇਸ਼ ਬਾਰੇ 'ਬਿਆਨ' ਦੇ ਕੇ ਬੁਰੇ ਫ਼ਸੇ ਸੰਜੈ ਦੱਤ ! ਹੁਣ ਦੇਣੀ ਪਈ ਸਫ਼ਾਈ, ਜਾਣੋ ਕੀ...

a golden time is beginning for these 5 zodiac signs

ਇਨ੍ਹਾਂ 5 ਰਾਸ਼ੀਆਂ ਦਾ ਸ਼ੁਰੂ ਹੋ ਰਿਹਾ 'Golden Time' ! 122 ਦਿਨ ਨੋਟਾਂ 'ਚ...

pharmaceutical factory in ukraine

ਯੂਕ੍ਰੇਨ ’ਚ ਭਾਰਤੀ ਕਾਰੋਬਾਰੀ ਦੀ ਫਾਰਮਾ ਫੈਕਟਰੀ ’ਤੇ ਹਮਲਾ, 400 ਕਰੋੜ ਰੁਪਏ ਦਾ...

airstrike by paksitan

ਅਫਗਾਨਿਸਤਾਨ 'ਚ ਪਾਕਿਸਤਾਨੀ ਹਵਾਈ ਹਮਲਿਆਂ 'ਚ 10 ਨਾਗਰਿਕਾਂ ਦੀ ਮੌਤ, UN ਨੇ...

xi jinping health

ਟਰੰਪ ਨਾਲ ਮੁਲਾਕਾਤ ਮਗਰੋਂ ਸ਼ੀ ਜਿਨਪਿੰਗ ਦੀ ਸਿਹਤ 'ਤੇ ਉੱਠ ਰਹੇ ਸਵਾਲ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਤੜਕਾ ਪੰਜਾਬੀ ਦੀਆਂ ਖਬਰਾਂ
    • vidyut jammwal holding breath and not blinking for 16 minutes
      ਵਿਦਯੁਤ ਜਾਮਵਾਲ ਦਾ ਕਮਾਲ: 16 ਮਿੰਟ ਤੱਕ ਬਿਨਾਂ ਪਲਕ ਝਪਕਾਏ ਤੇ ਸਾਹ ਰੋਕ ਕੇ ਸਭ...
    • rakul preet singh breaks silence on it raid reports
      'ਮੇਰਾ ਇਸ ਨਾਲ ਕੋਈ ਲੈਣ-ਦੇਣਾ ਨਹੀਂ', IT ਰੇਡ 'ਤੇ ਰਕੁਲ ਪ੍ਰੀਤ ਸਿੰਘ ਨੇ...
    • court reprimands rajpal yadav in cheque bounce case
      'ਤੁਹਾਡੀ ਜਗ੍ਹਾ ਜੇਲ੍ਹ 'ਚ ਹੈ'; ਅਦਾਲਤ ਨੇ ਰਾਜਪਾਲ ਯਾਦਵ ਨੂੰ ਲਾਈ ਫਟਕਾਰ, ਦੇ'ਤਾ...
    • actress koel mallick files nomination for rajya sabha election
      ਅਦਾਕਾਰਾ ਕੋਇਲ ਮਲਿਕ ਨੇ ਰਾਜ ਸਭਾ ਚੋਣਾਂ ਲਈ ਨਾਮਜ਼ਦਗੀ ਪੱਤਰ ਕੀਤਾ ਦਾਖਲ
    • scripted conversation sanjay dutt on his remarks in show
      ਦੇਸ਼ ਬਾਰੇ 'ਬਿਆਨ' ਦੇ ਕੇ ਬੁਰੇ ਫ਼ਸੇ ਸੰਜੈ ਦੱਤ ! ਹੁਣ ਦੇਣੀ ਪਈ ਸਫ਼ਾਈ, ਜਾਣੋ ਕੀ...
    • vishal chaturvedi  writer director of   hanuman ansh    appeals to devotees
      "ਹਨੂੰਮਾਨ ਅੰਸ਼" ਦੇ ਲੇਖਕ-ਨਿਰਦੇਸ਼ਕ ਵਿਸ਼ਾਲ ਚਤੁਰਵੇਦੀ ਨੇ ਸ਼ਰਧਾਲੂਆਂ ਨੂੰ ਕੀਤੀ...
    • 500 rupee note  reel  instagram influencer  viral video
      500 ਦੇ ਨੋਟ ਨਾਲ ਰੀਲ ਬਣਾਉਣਾ ਇਨਫਲੂਐਂਸਰ ਨੂੰ ਪਿਆ ਮਹਿੰਗਾ ! ਪੁਲਸ ਨੇ ਕੀਤਾ...
    • janhvi kapoor exudes   desi   glamour in paris
      ਜਾਨ੍ਹਵੀ ਕਪੂਰ ਨੇ ਪੈਰਿਸ 'ਚ ਬਿਖੇਰਿਆ ਦੇਸੀ ਗਲੈਮਰ
    • ajay devgn and sunny deol praised captain smit machchhar
      ਅਜੇ ਦੇਵਗਨ ਤੇ ਸੰਨੀ ਦਿਓਲ ਨੇ ਕੈਪਟਨ ਸਮਿਤ ਮੱਛਾਰ ਦੀ ਕੀਤੀ ਪ੍ਰਸ਼ੰਸਾ
    • film actress koel mallick joins bjp
      ਸੰਸਦ ਦੀ ਪੌੜੀਆਂ ਚੜ੍ਹੇਗੀ ਇਕ ਹੋਰ ਮਸ਼ਹੂਰ ਅਦਾਕਾਰਾ ! BJP ਨੇ ਦਿੱਤੀ 'ਟਿਕਟ'
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +