Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, SEP 30, 2026

    7:36:10 PM

  • punjab weather raining season

    ਪੰਜਾਬ 'ਚੋਂ ਹੋਣ ਲੱਗੀ ਮਾਨਸੂਨ ਦੀ ਵਿਦਾਇਗੀ! ਜਾਣੋ...

  • punjab bjp jalandhar rally

    ਵੱਡੀ ਖ਼ਬਰ: ਜਲੰਧਰ 'ਚ ਗ੍ਰਹਿ ਮੰਤਰੀ ਅਮਿਤ ਸ਼ਾਹ ਦੀ...

  • ashok mittal s first statement on lpu controversy

    LPU ਮਾਮਲੇ 'ਤੇ ਅਸ਼ੋਕ ਮਿੱਤਲ ਦਾ ਪਹਿਲਾ ਬਿਆਨ ਆਇਆ...

  • amit shah in jalandhar rally

    2027 ਲਈ ਭਾਜਪਾ ਨੇ ਵਜਾਇਆ ਚੋਣ ਬਿਗੁਲ! ਜਲੰਧਰ 'ਚ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Entertainment News
  • New Delhi
  • ਬਾਲੀਵੁੱਡ ਦੇ ਇਨ੍ਹਾਂ ਤਿੰਨ ਸੁਪਰਸਟਾਰਜ਼ ਨੂੰ ਪ੍ਰਿਯੰਕਾ ਚੋਪੜਾ ਨਹੀਂ ਕਰਦੀ ਫਾਲੋ

ENTERTAINMENT News Punjabi(ਤੜਕਾ ਪੰਜਾਬੀ)

ਬਾਲੀਵੁੱਡ ਦੇ ਇਨ੍ਹਾਂ ਤਿੰਨ ਸੁਪਰਸਟਾਰਜ਼ ਨੂੰ ਪ੍ਰਿਯੰਕਾ ਚੋਪੜਾ ਨਹੀਂ ਕਰਦੀ ਫਾਲੋ

  • Edited By Sunita,
  • Updated: 19 Aug, 2021 01:21 PM
New Delhi
did you know priyanka chopra does not follow three popular bollywood
  • Share
    • Facebook
    • Tumblr
    • Linkedin
    • Twitter
  • Comment

ਨਵੀਂ ਦਿੱਲੀ (ਬਿਊਰੋ) : ਬਾਲੀਵੁੱਡ ਦੀ ਦੇਸੀ ਗਰਲ ਪ੍ਰਿਯੰਕਾ ਚੋਪੜਾ ਇੰਸਟਾਗ੍ਰਾਮ 'ਤੇ ਕਾਫ਼ੀ ਸਰਗਰਮ ਰਹਿੰਦੀ ਹੈ। ਇੰਸਟਾਗ੍ਰਾਮ 'ਤੇ ਉਸ ਦੇ ਬਹੁਤ ਸਾਰੇ ਪ੍ਰਸ਼ੰਸਕ ਵੀ ਹਨ। ਅਦਾਕਾਰਾ ਇਸ ਤਸਵੀਰ-ਸ਼ੇਅਰਿੰਗ ਐਪ 'ਤੇ 642 ਲੋਕਾਂ ਨੂੰ ਫਾਲੋ ਕਰਦੀ ਹੈ। ਉਸ ਦੀ ਫਾਲੋ ਲਿਸਟ 'ਚ ਦੁਨੀਆ ਭਰ ਦੀਆਂ ਮਸ਼ਹੂਰ ਹਸਤੀਆਂ ਸ਼ਾਮਲ ਹਨ। ਕੀ ਤੁਸੀਂ ਜਾਣਦੇ ਹੋ ਕਿ ਪ੍ਰਿਯੰਕਾ ਇੰਸਟਾਗ੍ਰਾਮ 'ਤੇ ਆਪਣੇ ਕੁਝ ਬਾਲੀਵੁੱਡ ਸੁਪਰਸਟਾਰ ਦੋਸਤਾਂ ਨੂੰ ਫਾਲੋ ਨਹੀਂ ਕਰਦੀ।

ਇਹ ਵੀ ਖ਼ਬਰ ਪੜ੍ਹੋ - 'ਡਾਂਸ ਦੀਵਾਨੇ 3' ਦੇ ਸੈੱਟ 'ਤੇ ਰੋਮਾਂਟਿਕ ਹੋਏ ਸ਼ਹਿਨਾਜ਼-ਸਿਧਾਰਥ, ਸ਼ਰੇਆਮ ਕੀਤੀ ਇਹ ਹਰਕਤ (ਤਸਵੀਰਾਂ)

ਜੀ ਹਾਂ, ਤੁਸੀਂ ਇਸ ਨੂੰ ਸਹੀ ਪੜ੍ਹਿਆ ਹੈ, ਪ੍ਰਿਯੰਕਾ ਦੀ ਫਾਲੋ ਲਿਸਟ 'ਚ ਜਿੱਥੇ ਇਕ ਪਾਸੇ ਅਮਿਤਾਭ ਬੱਚਨ, ਸਲਮਾਨ ਖ਼ਾਨ, ਦੀਪਿਕਾ ਪਾਦੁਕੋਣ, ਆਲੀਆ ਭੱਟ, ਕੈਟਰੀਨਾ ਕੈਫ ਅਤੇ ਹੋਰ ਬਹੁਤ ਸਾਰੇ ਸਿਤਾਰੇ ਹਨ, ਦੂਜੇ ਪਾਸੇ ਪੀਸੀ ਉਸ ਦੇ ਕੁਝ ਸਹਿ-ਕਲਾਕਾਰਾਂ ਨੂੰ ਫਾਲੋ ਨਹੀਂ ਕਰਦੀ, ਜਿਸ 'ਚ ਸ਼ਾਹਰੁਖ ਖਾਨ, ਸੰਜੇ ਦੱਤ ਅਤੇ ਅਜੇ ਦੇਵਗਨ ਦੇ ਨਾਂ ਸ਼ਾਮਲ ਹਨ।

ਇਹ ਵੀ ਖ਼ਬਰ ਪੜ੍ਹੋ - ਸ਼ਿਲਪਾ ਸ਼ੈੱਟੀ ਦੇ ਪਤੀ ਰਾਜ ਕੁੰਦਰਾ ਨੂੰ ਕੋਰਟ ਵਲੋਂ ਵੱਡੀ ਰਾਹਤ

ਜਦੋਂਕਿ ਪ੍ਰਿਯੰਕਾ ਨੇ ਆਪਣੇ ਕਰੀਅਰ 'ਚ ਤਿੰਨਾਂ ਸੁਪਰਸਟਾਰਾਂ ਨਾਲ ਕੰਮ ਕੀਤਾ ਹੈ। ਅਦਾਕਾਰਾ ਨੇ 'ਡੌਨ' ਫ਼ਿਲਮ 'ਚ ਸ਼ਾਹਰੁਖ ਖ਼ਾਨ, 'ਬਲੈਕਮੇਲ' 'ਚ ਅਜੇ ਦੇਵਗਨ ਅਤੇ 'ਅਗਨੀਪਥ' 'ਚ ਸੰਜੇ ਦੱਤ ਨਾਲ ਅਭਿਨੈ ਕੀਤਾ ਸੀ। ਹਾਲਾਂਕਿ, ਅਜੇ ਇਹ ਖੁਲਾਸਾ ਨਹੀਂ ਹੋਇਆ ਹੈ ਕਿ ਪ੍ਰਿਯੰਕਾ ਚੋਪੜਾ ਦੀ ਇਨ੍ਹਾਂ ਤਿੰਨਾਂ ਸਿਤਾਰਿਆਂ ਨਾਲ ਕੋਈ ਲੜਾਈ ਹੈ ਜਾਂ ਉਹ ਇਸ ਨੂੰ ਆਮ ਨਹੀਂ ਮੰਨ ਰਹੀ ਹੈ ਕਿਉਂਕਿ ਕਿਹਾ ਜਾਂਦਾ ਹੈ ਕਿ ਪ੍ਰਿਯੰਕਾ ਅਤੇ ਸ਼ਾਹਰੁਖ ਖ਼ਾਨ ਵਿਚਕਾਰ ਜ਼ਬਰਦਸਤ ਬਾਂਡਿੰਗ ਸੀ। 

ਇਹ ਵੀ ਖ਼ਬਰ ਪੜ੍ਹੋ - ਅਫ਼ਗਾਨਿਸਤਾਨ ਦੇ ਹਾਲਾਤ ਵੇਖ ਕੇ ਭਾਵੁਕ ਹੋਈ ਪ੍ਰਿਟੀ ਜ਼ਿੰਟਾ, ਲੋਕਾਂ ਦੀ ਸਲਾਮਤੀ ਲਈ ਕੀਤੀ ਦੁਆ

ਇਸ ਦੌਰਾਨ ਕੰਮ ਦੇ ਮੋਰਚੇ 'ਤੇ ਪ੍ਰਿਯੰਕਾ ਚੋਪੜਾ ਆਖ਼ਰੀ ਵਾਰ ਰਾਜਕੁਮਾਰ ਰਾਓ ਅਤੇ ਆਦਰਸ਼ ਗੌਰਵ ਨਾਲ 'ਦਿ ਵ੍ਹਾਈਟ ਟਾਈਗਰ' 'ਚ ਨਜ਼ਰ ਆਈ ਸੀ। ਫ਼ਿਲਮ ਨੂੰ ਦਰਸ਼ਕਾਂ ਅਤੇ ਆਲੋਚਕਾਂ ਦਾ ਚੰਗਾ ਹੁੰਗਾਰਾ ਮਿਲਿਆ। ਪ੍ਰਿਯੰਕਾ ਚੋਪੜਾ ਜਲਦ ਹੀ ਫਰਹਾਨ ਅਖ਼ਤਰ ਦੀ ਫ਼ਿਲਮ 'ਜੀ ਲੇ ਜ਼ਰਾ' 'ਚ ਨਜ਼ਰ ਆਵੇਗੀ, ਜਿੱਥੇ ਉਹ ਪਹਿਲੀ ਵਾਰ ਆਲੀਆ ਭੱਟ ਅਤੇ ਕੈਟਰੀਨਾ ਕੈਫ ਨਾਲ ਮੁੱਖ ਭੂਮਿਕਾਵਾਂ 'ਚ ਨਜ਼ਰ ਆਵੇਗੀ। ਜੇਕਰ ਖ਼ਬਰਾਂ ਦੀ ਮੰਨੀਏ ਤਾਂ ਇਹ ਫ਼ਿਲਮ ਕਥਿਤ ਤੌਰ 'ਤੇ ਜ਼ੋਆ ਅਖ਼ਤਰ ਦੀ 'ਜ਼ਿੰਦਗੀ ਨਾ ਮਿਲੇਗੀ ਦੋਬਾਰਾ' ਵਰਗੀ ਰੋਡ ਟ੍ਰਿਪ ਫ਼ਿਲਮ ਹੋਵੇਗੀ, ਪਰ ਇਸ ਵਾਰ ਫ਼ਿਲਮ 'ਚ ਸਿਰਫ਼ ਤਿੰਨ ਕੁੜੀਆਂ ਹੋਣਗੀਆਂ। ਜਦੋਂ ਤੋਂ ਫ਼ਿਲਮ ਦੀ ਘੋਸ਼ਣਾ ਹੋਈ ਹੈ, ਇਸ ਨੂੰ ਪ੍ਰਸ਼ੰਸਕਾਂ ਦਾ ਚੰਗਾ ਹੁੰਗਾਰਾ ਮਿਲ ਰਿਹਾ ਹੈ।

ਇਹ ਵੀ ਖ਼ਬਰ ਪੜ੍ਹੋ - 'ਡਾਂਸ ਦੀਵਾਨੇ 3' ਦੇ ਸੈੱਟ 'ਤੇ ਰੋਮਾਂਟਿਕ ਹੋਏ ਸ਼ਹਿਨਾਜ਼-ਸਿਧਾਰਥ, ਸ਼ਰੇਆਮ ਕੀਤੀ ਇਹ ਹਰਕਤ (ਤਸਵੀਰਾਂ)

ਨੋਟ - ਪ੍ਰਿਯੰਕਾ ਚੋਪੜਾ ਦੀ ਇਸ ਖ਼ਬਰ ਸਬੰਧੀ ਤੁਹਾਡੀ ਕੀ ਹੈ ਰਾਏ, ਕੁਮੈਂਟ ਕਰਕੇ ਜ਼ਰੂਰ ਦੱਸੋ।

  • Priyanka Chopra
  • Not Follow
  • Three Popular Bollywood Actors
  • Instagram
  • Shah Rukh Khan
  • Sanjay Dutt
  • Ajay Devgn

'ਡਾਂਸ ਦੀਵਾਨੇ 3' ਦੇ ਸੈੱਟ 'ਤੇ ਰੋਮਾਂਟਿਕ ਹੋਏ ਸ਼ਹਿਨਾਜ਼-ਸਿਧਾਰਥ, ਸ਼ਰੇਆਮ ਕੀਤੀ ਇਹ ਹਰਕਤ (ਤਸਵੀਰਾਂ)

NEXT STORY

Stories You May Like

  • october 1 these vehicles will not get petrol and diesel 775 anpr cameras
    1 ਅਕਤੂਬਰ ਤੋਂ ਇਨ੍ਹਾਂ ਵਾਹਨਾਂ ਨੂੰ ਨਹੀਂ ਮਿਲੇਗਾ ਪੈਟਰੋਲ-ਡੀਜ਼ਲ; ਲਗਾਏ ਜਾਣਗੇ 775 ANPR ਕੈਮਰੇ, ਜਾਣੋ ਵਜ੍ਹਾ
  • moushumi chatterjee s advice to her daughter
    'ਬੁਆਏਫ੍ਰੈਂਡ ਬਣਾਓ, ਪਰ ਵਿਆਹ ਕਰਵਾਉਣਾ ਜ਼ਰੂਰੀ ਨਹੀਂ'; ਦਿੱਗਜ ਬਾਲੀਵੁੱਡ ਅਦਾਕਾਰਾ ਨੇ ਧੀ ਨੂੰ ਦਿੱਤੀ 'ਖਾਸ' ਸਲਾਹ
  • three peoples arrested
    ਨਸ਼ੇ ਦਾ ਸੇਵਨ ਕਰਨ ਦੇ ਦੋਸ਼ ਹੇਠ ਤਿੰਨ ਵਿਅਕਤੀਆਂ ਨੂੰ ਕੀਤਾ ਗ੍ਰਿਫ਼ਤਾਰ
  • i am working on a comeback  neeraj chopra
    ਸੱਟਾਂ ਪਹਿਲਾਂ ਵੀ ਲੱਗੀਆਂ ਹਨ, ਹੁਣ ਵਾਪਸੀ 'ਤੇ ਕੰਮ ਕਰਦੇ ਹਾਂ : ਨੀਰਜ ਚੋਪੜਾ
  • yash chopra foundation awards scholarships to 11 students
    ਯਸ਼ ਚੋਪੜਾ ਫਾਊਂਡੇਸ਼ਨ ਨੇ 11 ਵਿਦਿਆਰਥੀਆਂ ਨੂੰ ਦਿੱਤੀ ਸਕਾਲਰਸ਼ਿਪ
  • shri sidh baba sodal mela
    ਸ਼੍ਰੀ ਸਿੱਧ ਬਾਬਾ ਸੋਢਲ ਮੰਦਿਰ ਦੇ ਸਲਾਨਾ ਮੇਲੇ 'ਚ ਪੰਜਾਬ ਕੇਸਰੀ ਦੇ ਡਾਇਰੈਕਟਰ ਅਭਿਨਵ ਚੋਪੜਾ ਨੇ ਕੀਤੀ ਸ਼ਿਰਕਤ
  • three arrested with heroin and a pistol
    ਹੈਰੋਇਨ ਤੇ ਪਿਸਤੌਲ ਸਮੇਤ ਤਿੰਨ ਗ੍ਰਿਫ਼ਤਾਰ
  • dumper  crane  auto rickshaw  people  injured  delhi
    ਡੰਪਰ ਨੇ ਕ੍ਰੇਨ ਅਤੇ ਆਟੋ-ਰਿਕਸ਼ਾ ਨੂੰ ਮਾਰੀ ਟੱਕਰ, ਤਿੰਨ ਦੀ ਮੌਤ, ਤਿੰਨ ਜ਼ਖ਼ਮੀ
  • punjab weather raining season
    ਪੰਜਾਬ 'ਚੋਂ ਹੋਣ ਲੱਗੀ ਮਾਨਸੂਨ ਦੀ ਵਿਦਾਇਗੀ! ਜਾਣੋ ਅਗਲੇ 5 ਦਿਨਾਂ ਦੀ ਤਾਜ਼ਾ...
  • punjab bjp jalandhar rally
    ਵੱਡੀ ਖ਼ਬਰ: ਜਲੰਧਰ 'ਚ ਗ੍ਰਹਿ ਮੰਤਰੀ ਅਮਿਤ ਸ਼ਾਹ ਦੀ ਰੈਲੀ ਦੌਰਾਨ ਭਾਜਪਾ ਆਗੂ ਦੀ...
  • ashok mittal s first statement on lpu controversy
    LPU ਮਾਮਲੇ 'ਤੇ ਅਸ਼ੋਕ ਮਿੱਤਲ ਦਾ ਪਹਿਲਾ ਬਿਆਨ ਆਇਆ ਸਾਹਮਣੇ
  • amit shah in jalandhar rally
    2027 ਲਈ ਭਾਜਪਾ ਨੇ ਵਜਾਇਆ ਚੋਣ ਬਿਗੁਲ! ਜਲੰਧਰ 'ਚ ਅਮਿਤ ਸ਼ਾਹ ਨੇ ਕੀਤੇ ਵੱਡੇ...
  • kewal singh dhillon speach
    ਭਾਜਪਾ ਨੇ ਯੂ.ਪੀ. ਦਾ ਗੈਂਗਸਟਰਵਾਦ ਖ਼ਤਮ ਕੀਤਾ, ਹੁਣ ਪੰਜਾਬ ਦੇ ਨਸ਼ੇ ਦਾ ਕਰੇਗੀ...
  • amit shah reached house of bjp  s punjab vice president rakesh rathore
    ਭਾਜਪਾ ਦੇ ਪੰਜਾਬ ਉਪ-ਪ੍ਰਧਾਨ ਰਾਕੇਸ਼ ਰਾਠੌਰ ਦੇ ਘਰ ਪਹੁੰਚੇ ਅਮਿਤ ਸ਼ਾਹ, ਇਕੱਠੇ...
  • influencer reveals details about the allegations lpu controversy
    LPU ਮਾਮਲੇ 'ਚ ਇੰਫਲੂਐਂਸਰ ਆਇਆ ਸਾਹਮਣੇ! ਲੱਗੇ ਦੋਸ਼ਾਂ ਬਾਰੇ ਕੀਤੇ ਖ਼ੁਲਾਸੇ, 3...
  • union home minister amit shah arrives in jalandhar
    ਜਲੰਧਰ ਪਹੁੰਚੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ
Trending
Ek Nazar
rebels targeted

ਗੁਆਂਢੀ ਮੁਲਕ ਤੋਂ ਦਾਖਲ ਹੋਣ ਵਾਲੇ 41 ਬਾਗੀ ਕਰ'ਤੇ ਢੇਰ ! ਅਫਗਾਨਿਸਤਾਨ ਦਾ ਵੱਡਾ...

renaming of ai

ਟਰੰਪ ਨੇ AI ਦਾ ਨਾਮ ਬਦਲ ਕੇ "ਸੁਪਰ ਇੰਟੈਲੀਜੈਂਸ" ਰੱਖਣ ਦਾ ਦੇ'ਤਾ ਹੁਕਮ

hiv cases

ਲਹਿੰਦੇ ਪੰਜਾਬ ’ਚ HIV ਦਾ ਕਹਿਰ,  ਇਕੱਲੇ ਲਾਹੌਰ ’ਚ 7,041 ਮਰੀਜ਼

case registered

ਦੋ ਭਾਰਤੀ ਨਾਗਰਿਕਾਂ 'ਤੇ ਅਮਰੀਕਾ 'ਚ ਨਕਲੀ ਓਜ਼ੈਂਪਿਕ ਵੇਚਣ ਦਾ ਦੋਸ਼

rubio addressed meeting

ਰੂਬੀਓ ਨੇ ਨਵੀਂ ਦਿੱਲੀ 'ਚ ਅਮਰੀਕੀ ਰਾਜਦੂਤਾਂ ਦੀ ਮੀਟਿੰਗ ਨੂੰ ਕੀਤਾ ਸੰਬੋਧਨ

tanker hijacked

ਸੋਮਾਲੀ ਫੌਜਾਂ ਨੇ ਅਗਵਾ ਕੀਤੇ ਟੈਂਕਰ ਨੂੰ ਮੁੜ ਕਬਜ਼ੇ 'ਚ ਲਿਆ, ਇੱਕ ਭਾਰਤੀ ਸਮੇਤ...

mark carney in headlines

'Nobel' ਅਤੇ 'Person of the Year' ਲਈ ਕੈਨੇਡੀਅਨ ਪੀਐਮ ਕਾਰਨੀ ਦੇ ਨਾਮ 'ਤੇ...

quota reform effect

ਬੰਗਲਾਦੇਸ਼ 'ਚ ਕੋਟਾ ਪ੍ਰਣਾਲੀ ਖ਼ਤਮ, ਸਰਕਾਰੀ ਸੇਵਾਵਾਂ 'ਚ ਘਟੀ ਔਰਤਾਂ ਦੀ ਭਰਤੀ

shipping containers

ਇਸਲਾਮਾਬਾਦ 'ਚ ਸੜਕਾਂ 'ਤੇ ਦਿਸੇ 'ਸ਼ਿਪਿੰਗ ਕੰਟੇਨਰ', ਵਿਰੋਧ ਪ੍ਰਦਰਸ਼ਨਾਂ ਦਾ...

unique tortoise abcd yellow markings video viral

ਅਨੋਖਾ ਕੱਛੂਕੁੰਮਾ; ਪਿੱਠ 'ਤੇ ABCD ਦੇਖ ਹੈਰਾਨ ਹੋਏ ਲੋਕ, ਵੀਡੀਓ ਵਾਇਰਲ

south asian american caucus

ਰੀਪਬਲਕਿਨ ਪਾਰਟੀ ਵੱਲੋਂ ਸਾਊਥ ਏਸ਼ੀਅਨ ਅਮਰੀਕਨ ਕੋਕਸ ਦੀ ਸਥਾਪਨਾ, ਸੰਜੀਵ ਜ਼ਿੰਦਲ...

letter to canadian pm

ਮਨਿੰਦਰ ਗਿੱਲ ਨੇ ਕੈਨੇਡੀਅਨ PM ਨੂੰ ਲਿਖਿਆ ਪੱਤਰ; ਵੱਖਵਾਦੀਆਂ ਦੇ ਵਧਦੇ ਪ੍ਰਭਾਵ...

interest rate hike

ਆਸਟ੍ਰੇਲੀਆ 'ਚ ਵਿਆਜ ਦਰਾਂ 'ਚ ਵਾਧਾ, 15 ਸਾਲਾਂ ਦੇ ਉੱਚ ਪੱਧਰ ’ਤੇ

russia ukrinec conflict

ਰੂਸ ਕੀਵ 'ਤੇ ਬੈਲਿਸਟਿਕ ਮਿਜ਼ਾਈਲਾਂ ਅਤੇ ਜੈੱਟ-ਸੰਚਾਲਿਤ ਡਰੋਨਾਂ ਨਾਲ ਕਰ ਰਿਹੈ...

trump denied claim

ਟਰੰਪ ਨੇ ਅਮਰੀਕੀ ਹਥਿਆਰ ਖਰੀਦਣ ਬਾਰੇ ਸ਼ੀ ਨਾਲ ਗੱਲਬਾਤ ਬਾਰੇ ਦਾਅਵੇ ਨੂੰ ਨਕਾਰਿਆ

falkland oil fields

ਅਰਜਨਟੀਨਾ ਨੇ ਫਾਕਲੈਂਡ ਤੇਲ ਖੇਤਰਾਂ 'ਤੇ ਅੰਤਰਰਾਸ਼ਟਰੀ ਕਾਨੂੰਨੀ ਕਾਰਵਾਈ ਦੀ...

namal rajapaksa

ਸ਼੍ਰੀਲੰਕਾ : ਵਿਰੋਧੀ ਧਿਰ ਦਾ ਆਗੂ ਨਮਲ ਰਾਜਪਕਸੇ ਤੀਜੀ ਵਾਰ ਹਿਰਾਸਤ 'ਚ

rain in thailand

ਥਾਈਲੈਂਡ 'ਚ ਮੀਂਹ ਰੁਕਿਆ, ਪਰ ਹਜ਼ਾਰਾਂ ਲੋਕਾਂ ਨੂੰ ਛੱਡਣਾ ਪਿਆ ਘਰ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਤੜਕਾ ਪੰਜਾਬੀ ਦੀਆਂ ਖਬਰਾਂ
    • sunita went on the honeymoon alone veteran actor reveals a big secret
      'ਹਨੀਮੂਨ 'ਤੇ ਇਕੱਲੀ ਗਈ ਸੀ ਸੁਨੀਤਾ'; ਦਿੱਗਜ ਅਦਾਕਾਰ ਨੇ ਸਾਲਾਂ ਬਾਅਦ ਖੋਲ੍ਹਿਆ...
    • himesh reshammiya composes his first ever garba song    jai ambe bol
      'ਯੇ ਪ੍ਰੇਮ ਮੋਲ ਲਿਆ' ਦਾ ਨਵਾਂ ਗਰਬਾ ਗੀਤ 'ਜੈ ਅੰਬੇ ਬੋਲ' ਰਿਲੀਜ਼
    • courtroom drama series   hunkkaar  the roar   is streaming on jiohotstar
      ਜੀਓਹੌਟਸਟਾਰ 'ਤੇ ਸਟ੍ਰੀਮ ਹੋ ਰਹੀ ਹੈ ਕੋਰਟਰੂਮ ਡਰਾਮਾ ਸੀਰੀਜ਼ 'ਹੁੂੁੰਕਾਰ: ਦ...
    • mrbeast attended the promotional event for the film  ramayana
      ਫਿਲਮ ‘ਰਾਮਾਇਣਮ’ ਦੇ ਪ੍ਰਮੋਸ਼ਨਲ ਈਵੈਂਟ ’ਚ ਪੁੱਜੇ ਮਿਸਟਰ ਬੀਸਟ, ਰਣਬੀਰ, ਸਈ ਤੇ...
    • vinod kapri  s himalayan love story   chita   will be released on october 23
      ਵਿਨੋਦ ਕਾਪੜੀ ਦੀ ਹਿਮਾਲਈ ਪ੍ਰੇਮ ਕਹਾਣੀ ‘ਚਿਤਾ’ 23 ਅਕਤੂਬਰ ਨੂੰ ਹੋਵੇਗੀ ਰਿਲੀਜ਼।
    • jackie chan hit by death hoax
      ਨਹੀਂ ਰਹੇ ਦਿੱਗਜ ਅਦਾਕਾਰ "ਜੈਕੀ ਚੈਨ?", ਸੋਸ਼ਲ ਮੀਡੀਆ 'ਤੇ ਵਾਇਰਲ ਹੋਈ ਖ਼ਬਰ,...
    • diljit dosanjh shares no tension mantra
      ਦਿਲਜੀਤ ਦੋਸਾਂਝ ਨੇ ਦਿੱਤਾ 'ਨੋ ਟੈਂਸ਼ਨ' ਮੰਤਰ: ਜੋ ਤੁਹਾਨੂੰ ਟੈਂਸ਼ਨ ਦੇਵੇ,...
    • famous bollywood actress wanted to become a mother before marriage
      ਵਿਆਹ ਤੋਂ ਪਹਿਲਾਂ ਹੀ ਮਾਂ ਬਣਨਾ ਚਾਹੁੰਦੀ ਸੀ ਮਸ਼ਹੂਰ ਅਦਾਕਾਰਾ ! 2 ਵਾਰ ਨਾਕਾਮ...
    • income tax department raid in bollywood
      ਬਾਲੀਵੁੱਡ ’ਚ ਆਮਦਨ ਕਰ ਵਿਭਾਗ ਦੀ ਰੇਡ ! ਮਸ਼ਹੂਰ ਅਦਾਕਾਰਾ ਤੇ ਫਿਲਮ ਨਿਰਮਾਤਾ ਦੇ...
    • raghav juyal pens an emotional note for nani
      ਰਾਘਵ ਜੁਆਲ ਨੇ ਅਦਾਕਾਰ ਨਾਨੀ ਲਈ ਲਿਖਿਆ ਭਾਵੁਕ ਨੋਟ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +