Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, SEP 30, 2026

    2:56:23 PM

  • india to bypass pakistani airspace

    ਭਾਰਤ ਨੂੰ ਹੁਣ ਨਹੀਂ ਪਵੇਗੀ ਪਾਕਿਸਤਾਨੀ ਏਅਰਸਪੇਸ ਦੀ...

  • kewal singh dhillon speach

    ਭਾਜਪਾ ਨੇ ਯੂ.ਪੀ. ਦਾ ਗੈਂਗਸਟਰਵਾਦ ਖ਼ਤਮ ਕੀਤਾ, ਹੁਣ...

  • amit shah in jalandhar rally

    ਨਸ਼ੇ ਦੇ ਖ਼ਾਤਮੇ ਲਈ ਜਲੰਧਰ ਆਉਣਾ ਮੇਰੇ ਲਈ ਭਾਗਾਂ...

  • union home minister amit shah arrives in jalandhar

    ਜਲੰਧਰ ਪਹੁੰਚੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Entertainment News
  • Jalandhar
  • ਦਿਲਜੀਤ ਦੋਸਾਂਝ ਨੇ ਦਿੱਤਾ ਇੰਦਰਜੀਤ ਨਿੱਕੂ ਨੂੰ ਮਦਦ ਕਰਨ ਦਾ ਭਰੋਸਾ, ਕੀਤਾ ਇਹ ਐਲਾਨ

ENTERTAINMENT News Punjabi(ਤੜਕਾ ਪੰਜਾਬੀ)

ਦਿਲਜੀਤ ਦੋਸਾਂਝ ਨੇ ਦਿੱਤਾ ਇੰਦਰਜੀਤ ਨਿੱਕੂ ਨੂੰ ਮਦਦ ਕਰਨ ਦਾ ਭਰੋਸਾ, ਕੀਤਾ ਇਹ ਐਲਾਨ

  • Edited By Sunita,
  • Updated: 25 Aug, 2022 10:40 AM
Jalandhar
diljit dosanjh and inderjit nikku
  • Share
    • Facebook
    • Tumblr
    • Linkedin
    • Twitter
  • Comment

ਜਲੰਧਰ (ਬਿਊਰੋ) : ਮਸ਼ਹੂਰ ਪੰਜਾਬੀ ਗਾਇਕ ਇੰਦਰਜੀਤ ਨਿੱਕੂ ਇਨ੍ਹੀਂ ਦਿਨੀਂ ਕਾਫ਼ੀ ਮੁਸ਼ਕਿਲ ਦੌਰ ਵਿਚੋਂ ਲੰਘ ਰਹੇ ਹਨ। ਆਪਣੀਆਂ ਮੁਸ਼ਕਿਲਾਂ ਨੂੰ ਦੂਰ ਕਰਨ ਲਈ ਉਹ ਸੰਤਾਂ ਤਕ ਪਹੁੰਚ ਰਹੇ ਹਨ। ਹਾਲ ਹੀ ਵਿਚ ਉਨ੍ਹਾਂ ਦਾ ਇਕ ਵੀਡੀਓ ਸੋਸ਼ਲ ਮੀਡੀਆ 'ਤੇ ਕਾਫ਼ੀ ਵਾਇਰਲ ਹੋ ਰਿਹਾ ਹੈ, ਜਿਸ ਵਿਚ ਉਹ ਇਕ ਸੰਤ ਦੀ ਸ਼ਰਨ ਵਿਚ ਪਹੁੰਚੇ ਹੋਏ ਨਜ਼ਰ ਆ ਰਹੇ ਹਨ। ਨਿੱਕੂ ਸੰਤ ਨੂੰ ਆਪਣੇ ਤਿੰਨ ਦੁੱਖ ਸੁਣਾਉਂਦਾ ਹੈ ਅਤੇ ਉਸ ਨੂੰ ਇਨ੍ਹਾਂ ਮੁਸੀਬਤਾਂ ਤੋਂ ਬਾਹਰ ਕੱਢਣ ਲਈ ਆਖ ਰਿਹਾ ਹੈ।

ਵੀਡੀਓ ਵਾਇਰਲ ਹੋਣ ਤੋਂ ਬਾਅਦ ਪੰਜਾਬੀ ਅਦਾਕਾਰ ਤੇ ਗਾਇਕ ਦਿਲਜੀਤ ਦੋਸਾਂਝ ਨੇ ਆਪਣੀ ਇੰਸਟਾਗ੍ਰਾਮ ਸਟੋਰੀ 'ਤੇ ਨਿੱਕੂ ਨੂੰ ਆਪਣੀ ਅਗਲੀ ਫ਼ਿਲਮ ਵਿਚ ਗਾਉਣ ਦੀ ਪੇਸ਼ਕਸ਼ ਦਿੱਤੀ ਹੈ। ਦਿਲਜੀਤ ਦੋਸਾਂਝ ਨੇ ਇਹ ਵੀ ਲਿਖਿਆ ਹੈ, 'ਵੀਰੇ ਨੂੰ ਦੇਖ ਕੇ ਪਤਾ ਨੀ ਕਿੰਨੇ ਮੁੰਡਿਆਂ ਨੇ ਪੱਗ ਬੰਨ੍ਹਣੀ ਸ਼ੁਰੂ ਕੀਤੀ ਹੈ, ਜਿਨਾ ਵਿਚੋਂ ਇਕ ਮੈਂ ਵੀ ਆ। ਅਸੀਂ ਤੁਹਾਨੂੰ ਪਿਆਰ ਕਰਦੇ ਹਾਂ ਵੀਰੇ। ਮੇਰੀ ਅਗਲੀ ਫ਼ਿਲਮ ਜੋ ਵੀ ਅਸੀਂ ਸ਼ੂਟ ਕਰਾਂਗੇ, ਉਸ ਵਿਚ ਤੁਹਾਡੀ ਆਵਾਜ਼ ਵਿਚ ਗੀਤ ਜ਼ਰੂਰ ਰਿਕਾਰਡ ਕਰਵਾਇਆ ਜਾਵੇਗਾ।  ਵੀਡੀਓ 'ਚ ਸੰਤ ਕੋਲ ਬੈਠੇ ਇੰਦਰਜੀਤ ਨਿੱਕੂ ਦੱਸਦੇ ਹਨ ਕਿ ਉਨ੍ਹਾਂ ਦੀ ਸਿਹਤ ਠੀਕ ਨਹੀਂ ਹੈ, ਜਿਸ ਕਾਰਨ ਉਹ ਇਸ ਸਮੇਂ ਤਣਾਅ 'ਚ ਹਨ।

PunjabKesari

ਦੂਜਾ ਪੈਸੇ ਦੀ ਕਮੀ ਹੈ, ਸੋ ਵਰਤਮਾਨ ਵਿਚ ਕਰਜ਼ੇ ਨਾਲ ਜੂਝ ਰਿਹਾ ਹਾਂ। ਤੀਸਰਾ ਗਾਇਕੀ ਦੇ ਕੰਮ ਦਾ ਪ੍ਰੋਗਰਾਮ ਬੰਨ੍ਹ ਦਿੱਤਾ ਗਿਆ ਹੈ ਸਟੇਜ ਸ਼ੋਅ ਕਰ ਰਹੇ ਹਾਂ। ਸੰਤ ਪਹਿਲਾਂ ਪੰਜਾਬੀ ਗਾਇਕ ਨੂੰ ਮਾਸਕ ਉਤਾਰਨ ਲਈ ਕਹਿੰਦੇ ਹਨ ਅਤੇ ਭਵਿੱਖ ਵਿਚ ਸਭ ਕੁਝ ਠੀਕ ਹੋਣ ਦਾ ਆਸ਼ੀਰਵਾਦ ਦਿੰਦੇ ਹਨ। ਫਿਰ ਸੰਤ ਉਨ੍ਹਾਂ ਨੂੰ ਗੀਤ ਗਾਉਣ ਲਈ ਕਹਿ ਰਹੇ ਹਨ। ਇਸ ਦੌਰਾਨ ਇੰਦਰਜੀਤ ਨਿੱਕੂ ਰੋਣ ਲੱਗ ਪੈਂਦਾ ਹੈ ਅਤੇ ਉਸ ਨੂੰ ਕਿਹਾ ਜਾ ਰਿਹਾ ਹੈ ਕਿ ਕਲਾਕਾਰ ਕਦੇ ਨਹੀਂ ਰੋਂਦਾ।

ਦੱਸਣਯੋਗ ਹੈ ਕਿ ਜਿਵੇਂ ਹੀ ਲੁਧਿਆਣਾ ਦੇ ਪੰਜਾਬੀ ਗਾਇਕ ਨਿੱਕੂ ਦੀ ਇਹ ਵੀਡੀਓ ਵਾਇਰਲ ਹੋਈ, ਲੋਕਾਂ ਨੇ ਇਸ 'ਤੇ ਪ੍ਰਤੀਕਿਰਿਆ ਦੇਣੀ ਸ਼ੁਰੂ ਕਰ ਦਿੱਤੀ। ਇਸ ਦੇ ਨਾਲ ਹੀ ਇੰਦਰਜੀਤ ਨਿੱਕੂ ਦੀ ਇਸ ਵੀਡੀਓ ਤੋਂ ਬਾਅਦ ਕਈ ਹੋਰ ਪੰਜਾਬੀ ਗਾਇਕਾਂ ਨੇ ਵੀ ਮਦਦ ਦੀ ਪੇਸ਼ਕਸ਼ ਕਰਨੀ ਸ਼ੁਰੂ ਕਰ ਦਿੱਤੀ ਹੈ।

ਨੋਟ - ਇਸ ਖ਼ਬਰ ਸਬੰਧੀ ਤੁਹਾਡੀ ਕੀ ਹੈ ਰਾਏ, ਕੁਮੈਂਟ ਕਰਕੇ ਜ਼ਰੂਰ ਦੱਸੋ।

  • Inderjit Nikku
  • Diljit Dosanjh
  • Help
  • Ik Kudi Mere Supne Ch Aai
  • Sardari
  • Paggri

ਪੰਜਾਬੀ ਫ਼ਿਲਮ 'ਭੂਤ ਅੰਕਲ ਤੁਸੀਂ ਗ੍ਰੇਟ ਹੋ' ਦੀ ਸਟਾਰਕਾਸਟ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਟੇਕਿਆ ਮੱਥਾ

NEXT STORY

Stories You May Like

  • fmcg companies focus on increasing sales during festive season
    FMCG ਕੰਪਨੀਆਂ ਦਾ ਤਿਉਹਾਰਾਂ ਦੇ ਸੀਜ਼ਨ 'ਚ ਵਿਕਰੀ ਵਧਾਉਣ ’ਤੇ ਜ਼ੋਰ, ਕੀਮਤਾਂ ਨੂੰ ਲੈ ਕੇ ਕੀਤਾ ਇਹ ਐਲਾਨ
  • diljit dosanjh shares  no tension   mantra
    ਦਿਲਜੀਤ ਦੋਸਾਂਝ ਨੇ ਦਿੱਤਾ 'ਨੋ ਟੈਂਸ਼ਨ' ਮੰਤਰ: ਜੋ ਤੁਹਾਨੂੰ ਟੈਂਸ਼ਨ ਦੇਵੇ, ਉਸਨੂੰ ਕੱਢ ਦਿਓ 'ਬਾਹਰ'
  • india fiji
    ਫਿਜੀ ਨਾਲ ਸਬੰਧ ਮਜ਼ਬੂਤ ਕਰਨ ਵੱਲ ਭਾਰਤ ਦਾ ਵੱਡਾ ਕਦਮ ! ਅਹਿਮ ਸੈਕਟਰਾਂ 'ਚ ਮਦਦ ਦਾ ਕੀਤਾ ਐਲਾਨ
  • global agencies   confidence in india  s economic growth increased
    ਭਾਰਤ ਦੇ ਆਰਥਿਕ ਵਾਧੇ ’ਤੇ ਗਲੋਬਲ ਏਜੰਸੀਆਂ ਦਾ ਭਰੋਸਾ ਵਧਿਆ, ਵਾਧਾ ਦਰ ਦਾ ਅੰਦਾਜ਼ਾ ਵਧਾਇਆ
  • sri lanka announces women  s team for 2026 asian games
    ਸ਼੍ਰੀਲੰਕਾ ਨੇ 2026 ਏਸ਼ੀਆਈ ਖੇਡਾਂ ਲਈ ਮਹਿਲਾ ਟੀਮ ਦਾ ਕੀਤਾ ਐਲਾਨ
  • cm suvendu makes a major announcement
    'ਸੰਤਾਂ ਦਾ ਅਪਮਾਨ ਕਰਨ ਵਾਲਿਆਂ ਨੂੰ ਭੇਜਾਂਗੇ ਜੇਲ', CM ਸ਼ੁਭੇਂਦੂ ਨੇ ਕਰ 'ਤਾ ਵੱਡਾ ਐਲਾਨ
  • paddy procurement  farmers  charuni
    ਝੋਨੇ ਦੀ ਖਰੀਦ ਤੋਂ ਨਾਰਾਜ਼ ਕਿਸਾਨ, ਚੜੂਨੀ ਨੇ ਸ਼ਾਹਬਾਦ 'ਚ ਨੈਸ਼ਨਲ ਹਾਈਵੇਅ ਜਾਮ ਕਰਨ ਦਾ ਕੀਤਾ ਐਲਾਨ
  • huge opposition to fees on upi transactions
    UPI ਲੈਣ-ਦੇਣ 'ਤੇ ਫੀਸਾਂ ਦਾ ਭਾਰੀ ਵਿਰੋਧ, CTI ਨੇ ਕਿਹਾ, "ਗਾਹਕ ਦੀ ਜੇਬ ਵਿੱਚੋਂ ਕੱਢੇ ਜਾਣਗੇ ਇਹ ਪੈਸੇ"
  • kewal singh dhillon speach
    ਭਾਜਪਾ ਨੇ ਯੂ.ਪੀ. ਦਾ ਗੈਂਗਸਟਰਵਾਦ ਖ਼ਤਮ ਕੀਤਾ, ਹੁਣ ਪੰਜਾਬ ਦੇ ਨਸ਼ਾ ਦਾ ਕਰੇਗੀ...
  • amit shah in jalandhar rally
    ਨਸ਼ੇ ਦੇ ਖ਼ਾਤਮੇ ਲਈ ਜਲੰਧਰ ਆਉਣਾ ਮੇਰੇ ਲਈ ਭਾਗਾਂ ਵਾਲੀ ਗੱਲ: ਅਮਿਤ ਸ਼ਾਹ
  • union home minister amit shah arrives in jalandhar
    ਜਲੰਧਰ ਪਹੁੰਚੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ
  • kewal singh dhillon interview
    ਪੰਜਾਬ ’ਚ ਮਹਾਰਾਜਾ ਰਣਜੀਤ ਸਿੰਘ ਵਰਗਾ ਰਾਜ ਦੇਵੇਗੀ ਭਾਜਪਾ : ਕੇਵਲ ਸਿੰਘ ਢਿੱਲੋਂ
  • today is the last chance to deposit property tax
    ਪ੍ਰਾਪਰਟੀ ਟੈਕਸ ਜਮ੍ਹਾ ਕਰਵਾਉਣ ਦਾ ਅੱਜ ਆਖਰੀ ਮੌਕਾ, ਇਕ ਦਿਨ ’ਚ ਹੋਈ 2.10 ਕਰੋੜ...
  • highcourt issues strict orders in lpu violence case
    LPU ਹਿੰਸਾ ਮਾਮਲੇ 'ਚ ਹਾਈਕੋਰਟ ਨੇ ਜਾਰੀ ਕੀਤੇ ਸਖ਼ਤ ਹੁਕਮ, ਪੜ੍ਹੋ ਕਦੋਂ ਹੋਵੇਗੀ...
  • influencer reveals details about the allegations lpu controversy
    LPU ਮਾਮਲੇ 'ਚ ਇੰਫਲੂਐਂਸਰ ਆਇਆ ਸਾਹਮਣੇ! ਲੱਗੇ ਦੋਸ਼ਾਂ ਬਾਰੇ ਕੀਤੇ ਖ਼ੁਲਾਸੇ, 3...
  • big news big threat to jalandhar schools before amit shah s rally
    ਵੱਡੀ ਖ਼ਬਰ : ਅਮਿਤ ਸ਼ਾਹ ਦੀ ਰੈਲੀ ਤੋਂ ਪਹਿਲਾਂ ਜਲੰਧਰ ਦੇ ਸਕੂਲਾਂ ਨੂੰ ਵੱਡੀ...
Trending
Ek Nazar
unique tortoise abcd yellow markings video viral

ਅਨੋਖਾ ਕੱਛੂਕੁੰਮਾ; ਪਿੱਠ 'ਤੇ ABCD ਦੇਖ ਹੈਰਾਨ ਹੋਏ ਲੋਕ, ਵੀਡੀਓ ਵਾਇਰਲ

south asian american caucus

ਰੀਪਬਲਕਿਨ ਪਾਰਟੀ ਵੱਲੋਂ ਸਾਊਥ ਏਸ਼ੀਅਨ ਅਮਰੀਕਨ ਕੋਕਸ ਦੀ ਸਥਾਪਨਾ, ਸੰਜੀਵ ਜ਼ਿੰਦਲ...

letter to canadian pm

ਮਨਿੰਦਰ ਗਿੱਲ ਨੇ ਕੈਨੇਡੀਅਨ PM ਨੂੰ ਲਿਖਿਆ ਪੱਤਰ; ਵੱਖਵਾਦੀਆਂ ਦੇ ਵਧਦੇ ਪ੍ਰਭਾਵ...

interest rate hike

ਆਸਟ੍ਰੇਲੀਆ 'ਚ ਵਿਆਜ ਦਰਾਂ 'ਚ ਵਾਧਾ, 15 ਸਾਲਾਂ ਦੇ ਉੱਚ ਪੱਧਰ ’ਤੇ

russia ukrinec conflict

ਰੂਸ ਕੀਵ 'ਤੇ ਬੈਲਿਸਟਿਕ ਮਿਜ਼ਾਈਲਾਂ ਅਤੇ ਜੈੱਟ-ਸੰਚਾਲਿਤ ਡਰੋਨਾਂ ਨਾਲ ਕਰ ਰਿਹੈ...

trump denied claim

ਟਰੰਪ ਨੇ ਅਮਰੀਕੀ ਹਥਿਆਰ ਖਰੀਦਣ ਬਾਰੇ ਸ਼ੀ ਨਾਲ ਗੱਲਬਾਤ ਬਾਰੇ ਦਾਅਵੇ ਨੂੰ ਨਕਾਰਿਆ

falkland oil fields

ਅਰਜਨਟੀਨਾ ਨੇ ਫਾਕਲੈਂਡ ਤੇਲ ਖੇਤਰਾਂ 'ਤੇ ਅੰਤਰਰਾਸ਼ਟਰੀ ਕਾਨੂੰਨੀ ਕਾਰਵਾਈ ਦੀ...

namal rajapaksa

ਸ਼੍ਰੀਲੰਕਾ : ਵਿਰੋਧੀ ਧਿਰ ਦਾ ਆਗੂ ਨਮਲ ਰਾਜਪਕਸੇ ਤੀਜੀ ਵਾਰ ਹਿਰਾਸਤ 'ਚ

rain in thailand

ਥਾਈਲੈਂਡ 'ਚ ਮੀਂਹ ਰੁਕਿਆ, ਪਰ ਹਜ਼ਾਰਾਂ ਲੋਕਾਂ ਨੂੰ ਛੱਡਣਾ ਪਿਆ ਘਰ

ai   pope leo

AI ਸੁਰੱਖਿਆ ਚਿੰਤਾਵਾਂ 'ਜਾਅਲੀ ਖ਼ਬਰਾਂ' ਨਹੀਂ ਹਨ: ਪੋਪ ਲੀਓ

sunita went on the honeymoon alone veteran actor reveals a big secret

'ਹਨੀਮੂਨ 'ਤੇ ਇਕੱਲੀ ਗਈ ਸੀ ਸੁਨੀਤਾ'; ਦਿੱਗਜ ਅਦਾਕਾਰ ਨੇ ਸਾਲਾਂ ਬਾਅਦ ਖੋਲ੍ਹਿਆ...

ran us conflict

ਖ਼ਤਮ ਹੋਵੇਗਾ ਈਰਾਨ-ਅਮਰੀਕਾ ਟਕਰਾਅ ! ਵਿਚੋਲਿਆਂ ਵੱਲੋਂ ਕੋਸ਼ਿਸ਼ਾਂ 'ਚ ਤੇਜ਼ੀ

economic crisis

ਚੀਨ 327 ਅਰਬ ਡਾਲਰ ਦੇ ਖਰਾਬ ਖਪਤਕਾਰ ਕਰਜ਼ੇ ਨੂੰ ਨਿਪਟਾਉਣ ਲਈ ਕਰ ਰਿਹੈ ਜੱਦੋ-ਜਹਿਦ

jackie chan hit by death hoax

ਨਹੀਂ ਰਹੇ ਦਿੱਗਜ ਅਦਾਕਾਰ "ਜੈਕੀ ਚੈਨ?", ਸੋਸ਼ਲ ਮੀਡੀਆ 'ਤੇ ਵਾਇਰਲ ਹੋਈ ਖ਼ਬਰ,...

diljit dosanjh shares no tension mantra

ਦਿਲਜੀਤ ਦੋਸਾਂਝ ਨੇ ਦਿੱਤਾ 'ਨੋ ਟੈਂਸ਼ਨ' ਮੰਤਰ: ਜੋ ਤੁਹਾਨੂੰ ਟੈਂਸ਼ਨ ਦੇਵੇ,...

famous bollywood actress wanted to become a mother before marriage

ਵਿਆਹ ਤੋਂ ਪਹਿਲਾਂ ਹੀ ਮਾਂ ਬਣਨਾ ਚਾਹੁੰਦੀ ਸੀ ਮਸ਼ਹੂਰ ਅਦਾਕਾਰਾ ! 2 ਵਾਰ ਨਾਕਾਮ...

delhi government  air pollution  office  timings

ਬਦਲੇਗੀ ਦਫ਼ਤਰਾਂ ਦੀ ਟਾਈਮਿੰਗ ! ਨਿਰਮਾਣ ਕਾਰਜਾਂ 'ਤੇ ਵੀ ਲੱਗੀ ਰੋਕ, ਦਿੱਲੀ...

pak police identify suspects

ਪਾਕਿ 'ਚ ਵਿਦੇਸ਼ੀ ਮਹਿਲਾ ਨਾਲ ਸਮੂਹਿਕ ਗੈਂਗਰੇਪ ਦਾ ਮਾਮਲਾ,  3 ਸ਼ੱਕੀਆਂ ਦੀ ਹੋਈ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਤੜਕਾ ਪੰਜਾਬੀ ਦੀਆਂ ਖਬਰਾਂ
    • sunita went on the honeymoon alone veteran actor reveals a big secret
      'ਹਨੀਮੂਨ 'ਤੇ ਇਕੱਲੀ ਗਈ ਸੀ ਸੁਨੀਤਾ'; ਦਿੱਗਜ ਅਦਾਕਾਰ ਨੇ ਸਾਲਾਂ ਬਾਅਦ ਖੋਲ੍ਹਿਆ...
    • himesh reshammiya composes his first ever garba song    jai ambe bol
      'ਯੇ ਪ੍ਰੇਮ ਮੋਲ ਲਿਆ' ਦਾ ਨਵਾਂ ਗਰਬਾ ਗੀਤ 'ਜੈ ਅੰਬੇ ਬੋਲ' ਰਿਲੀਜ਼
    • courtroom drama series   hunkkaar  the roar   is streaming on jiohotstar
      ਜੀਓਹੌਟਸਟਾਰ 'ਤੇ ਸਟ੍ਰੀਮ ਹੋ ਰਹੀ ਹੈ ਕੋਰਟਰੂਮ ਡਰਾਮਾ ਸੀਰੀਜ਼ 'ਹੁੂੁੰਕਾਰ: ਦ...
    • mrbeast attended the promotional event for the film  ramayana
      ਫਿਲਮ ‘ਰਾਮਾਇਣਮ’ ਦੇ ਪ੍ਰਮੋਸ਼ਨਲ ਈਵੈਂਟ ’ਚ ਪੁੱਜੇ ਮਿਸਟਰ ਬੀਸਟ, ਰਣਬੀਰ, ਸਈ ਤੇ...
    • vinod kapri  s himalayan love story   chita   will be released on october 23
      ਵਿਨੋਦ ਕਾਪੜੀ ਦੀ ਹਿਮਾਲਈ ਪ੍ਰੇਮ ਕਹਾਣੀ ‘ਚਿਤਾ’ 23 ਅਕਤੂਬਰ ਨੂੰ ਹੋਵੇਗੀ ਰਿਲੀਜ਼।
    • jackie chan hit by death hoax
      ਨਹੀਂ ਰਹੇ ਦਿੱਗਜ ਅਦਾਕਾਰ "ਜੈਕੀ ਚੈਨ?", ਸੋਸ਼ਲ ਮੀਡੀਆ 'ਤੇ ਵਾਇਰਲ ਹੋਈ ਖ਼ਬਰ,...
    • diljit dosanjh shares no tension mantra
      ਦਿਲਜੀਤ ਦੋਸਾਂਝ ਨੇ ਦਿੱਤਾ 'ਨੋ ਟੈਂਸ਼ਨ' ਮੰਤਰ: ਜੋ ਤੁਹਾਨੂੰ ਟੈਂਸ਼ਨ ਦੇਵੇ,...
    • famous bollywood actress wanted to become a mother before marriage
      ਵਿਆਹ ਤੋਂ ਪਹਿਲਾਂ ਹੀ ਮਾਂ ਬਣਨਾ ਚਾਹੁੰਦੀ ਸੀ ਮਸ਼ਹੂਰ ਅਦਾਕਾਰਾ ! 2 ਵਾਰ ਨਾਕਾਮ...
    • income tax department raid in bollywood
      ਬਾਲੀਵੁੱਡ ’ਚ ਆਮਦਨ ਕਰ ਵਿਭਾਗ ਦੀ ਰੇਡ ! ਮਸ਼ਹੂਰ ਅਦਾਕਾਰਾ ਤੇ ਫਿਲਮ ਨਿਰਮਾਤਾ ਦੇ...
    • raghav juyal pens an emotional note for nani
      ਰਾਘਵ ਜੁਆਲ ਨੇ ਅਦਾਕਾਰ ਨਾਨੀ ਲਈ ਲਿਖਿਆ ਭਾਵੁਕ ਨੋਟ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +