Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, OCT 01, 2026

    3:38:13 AM

  • punjab congress president raja warring resigns

    ਵੱਡੀ ਖਬਰ: ਪੰਜਾਬ ਕਾਂਗਰਸ ਪ੍ਰਧਾਨ ਰਾਜਾ ਵੜਿੰਗ ਨੇ...

  • punjab politics congress high command

    ਵੱਡੀ ਖ਼ਬਰ: ਪੰਜਾਬ ਕਾਂਗਰਸ ਦਾ ਬਦਲਿਆ ਜਾ ਰਿਹਾ...

  • indian team achieved a historic victory by 8 wickets

    406 ਦੌੜਾਂ ਦਾ ਪਹਾੜ ਜਿਹਾ ਟੀਚਾ ਵੀ ਪਿਆ ਛੋਟਾ,...

  • shubman gill hits fastest odi double century

    ਸ਼ੁਭਮਨ ਗਿੱਲ ਨੇ ਰਚਿਆ ਇਤਿਹਾਸ: ਵਨਡੇ 'ਚ ਜੜਿਆ ਸਭ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Entertainment News
  • Jalandhar
  • ਦਿਲਜੀਤ ਦੋਸਾਂਝ ਤੇ ਨੀਰੂ ਬਾਜਵਾ ਦੀਆਂ ਇਹ ਤਸਵੀਰਾਂ ਬਣੀਆਂ ਖਿੱਚ ਦਾ ਕੇਂਦਰ, ਪਲਾਂ ਹੋ ਗਈਆਂ ਵਾਇਰਲ

ENTERTAINMENT News Punjabi(ਤੜਕਾ ਪੰਜਾਬੀ)

ਦਿਲਜੀਤ ਦੋਸਾਂਝ ਤੇ ਨੀਰੂ ਬਾਜਵਾ ਦੀਆਂ ਇਹ ਤਸਵੀਰਾਂ ਬਣੀਆਂ ਖਿੱਚ ਦਾ ਕੇਂਦਰ, ਪਲਾਂ ਹੋ ਗਈਆਂ ਵਾਇਰਲ

  • Edited By Sunita,
  • Updated: 25 Jun, 2024 11:37 AM
Jalandhar
diljit dosanjh and neeru bajwa
  • Share
    • Facebook
    • Tumblr
    • Linkedin
    • Twitter
  • Comment

ਜਲੰਧਰ (ਬਿਊਰੋ) - ਗਲੋਬਲ ਸਟਾਰ ਦਿਲਜੀਤ ਦੋਸਾਂਝ ਤੇ ਅਦਾਕਾਰਾ ਨੀਰੂ ਬਾਜਵਾ ਇੰਨੀਂ ਦਿਨੀਂ ਆਪਣੀ ਆਉਣ ਵਾਲੀ ਫ਼ਿਲਮ ‘ਜੱਟ ਐਂਡ ਜੂਲੀਅਟ 3’ ਨੂੰ ਲੈ ਕੇ ਹਰ ਪਾਸੇ ਛਾਏ ਹੋਏ ਹਨ। ਹਾਲ ਹੀ 'ਚ ਦਿਲਜੀਤ ਦੋਸਾਂਝ ਦੀਆਂ ਕੁਝ ਤਸਵੀਰਾਂ ਸਾਹਮਣੇ ਆਈਆਂ ਹਨ, ਜਿਨ੍ਹਾਂ 'ਚ ਦੋਵਾਂ ਦਾ ਚੁਲਬੁਲਾ ਅੰਦਾਜ਼ ਵੇਖਣ ਨੂੰ ਮਿਲ ਰਿਹਾ ਹੈ।

PunjabKesari

ਇਨ੍ਹਾਂ ਤਸਵੀਰਾਂ 'ਚ ਦਿਲਜੀਤ ਤੇ ਨੀਰੂ ਪੰਜਾਬੀ ਜੁੱਤੀਆਂ ਵਾਲੀ ਦੁਕਾਨ 'ਤੇ ਨਜ਼ਰ ਆ ਰਹੇ ਹਨ। ਇਸ ਦੌਰਾਨ ਨੀਰੂ ਪੰਜਾਬੀ ਜੁੱਟੀਆਂ ਵੇਖਦੀ ਹੈ। ਇਨ੍ਹਾਂ ਤਸਵੀਰਾਂ ਨੂੰ ਫੈਨਜ਼ ਵਲੋਂ ਵੀ ਕਾਫ਼ੀ ਪਸੰਦ ਕੀਤਾ ਜਾ ਰਿਹਾ ਹੈ।

PunjabKesari

ਜੇਕਰ ‘ਜੱਟ ਐਂਡ ਜੂਲੀਅਟ’ ਫਰੈਂਚਾਇਜ਼ੀ ਦੀ ਗੱਲ ਕੀਤੀ ਜਾਵੇ ਤਾਂ ਇਸ ਦੀ ਆਖਰੀ ਫ਼ਿਲਮ ਯਾਨੀ ‘ਜੱਟ ਐਂਡ ਜੂਲੀਅਟ 2’ ਸਾਲ 2013 ’ਚ ਰਿਲੀਜ਼ ਹੋਈ ਸੀ, ਯਾਨੀ ਕਿ 11 ਸਾਲਾਂ ਬਾਅਦ ਇਸ ਫਰੈਂਚਾਇਜ਼ੀ ਦਾ ਤੀਜਾ ਭਾਗ ‘ਜੱਟ ਐਂਡ ਜੂਲੀਅਟ 3’ ਰਿਲੀਜ਼ ਹੋਣ ਜਾ ਰਿਹਾ ਹੈ ਪਰ ਕਹਿੰਦੇ ਹਨ ਕਿ ਦੇਰ ਆਏ ਦਰੁਸਤ ਆਏ ਤੇ ਇਹੀ ਚੀਜ਼ ‘ਜੱਟ ਐਂਡ ਜੂਲੀਅਟ 3’ ਨਾਲ ਹੋਈ ਹੈ।

PunjabKesari

ਦੱਸ ਦਈਏ ਕਿ ਫ਼ਿਲਮ ਦਾ ਟਰੇਲਰ ਸ਼ਾਨਦਾਰ ਹੈ, ਜਿਹੜਾ ਅੱਜ ਦੇ ਮਾਹੌਲ ਦੀ ਟੈਕਨਾਲੋਜੀ ਤੇ ਟੀਮ ਨਾਲ ਮਿਲ ਕੇ ਬਣਾਇਆ ਗਿਆ ਹੈ, ਜੋ ਦਰਸ਼ਕਾਂ ਨੂੰ ਸ਼ਾਨਦਾਰ ਕੁਆਲਿਟੀ ਦੇਣ ਦੀ ਗਾਰੰਟੀ ਦੇ ਰਿਹਾ ਹੈ। ਇਸ ਦੇ ਨਾਲ ਹੀ ਹਰ ਫ਼ਿਲਮ ਨਾਲ ਆਪਣੀ ਅਦਾਕਾਰੀ ਨੂੰ ਹੋਰ ਵੀ ਮਜ਼ਬੂਤ ਕਰ ਚੁੱਕੇ ਦਿਲਜੀਤ ਤੇ ਨੀਰੂ ਹਰ ਸੀਨ ਨੂੰ ਆਪਣੇ ਟੈਲੰਟ ਨਾਲ ਭਰ ਰਹੇ ਹਨ।

PunjabKesari

ਫ਼ਿਲਮ ’ਚ ਪੁਰਾਣੇ ਕਿਰਦਾਰਾਂ ਦੇ ਨਾਲ-ਨਾਲ ਬਹੁਤ ਸਾਰੇ ਨਵੇਂ ਕਿਰਦਾਰ ਵੀ ਦੇਖਣ ਨੂੰ ਮਿਲਣ ਵਾਲੇ ਹਨ, ਖ਼ਾਸ ਕਰਕੇ ਲਹਿੰਦੇ ਪੰਜਾਬ ਦੇ ਨਾਸਿਰ ਚਿਨਓਟੀ ਤੇ ਅਕਰਮ ਉਦਾਸ, ਜਿਨ੍ਹਾਂ ਨੂੰ ਕਾਮੇਡੀ ਦੇ ਦਿੱਗਜ ਮੰਨਿਆ ਜਾਂਦਾ ਹੈ। ਇਨ੍ਹਾਂ ਤੋਂ ਇਲਾਵਾ ਜੈਸਮੀਨ ਬਾਜਵਾ, ਰਾਣਾ ਰਣਬੀਰ, ਬੀ. ਐੱਨ. ਸ਼ਰਮਾ, ਗੁਰਮੀਤ ਸਾਜਨ ਤੇ ਸਤਵੰਤ ਕੌਰ ਵਰਗੇ ਕਲਾਕਾਰ ਆਪਣੀ ਅਦਾਕਾਰੀ ਦੇ ਜੌਹਰ ਦਿਖਾਉਣ ਵਾਲੇ ਹਨ।

PunjabKesari

ਫ਼ਿਲਮ ਦੇ ਲੇਖਕ ਤੇ ਡਾਇਰੈਕਟਰ ਜਗਦੀਪ ਸਿੱਧੂ ਹਨ, ਜੋ ‘ਛੜਾ’ ਫ਼ਿਲਮ ’ਚ ਦਿਲਜੀਤ ਤੇ ਨੀਰੂ ਨਾਲ ਪਹਿਲਾਂ ਵੀ ਕੰਮ ਕਰ ਚੁੱਕੇ ਹਨ। ਇਨ੍ਹਾਂ ਤਿੰਨਾਂ ਦੀ ਕੈਮਿਸਟਰੀ ਬਾਕਮਾਲ ਹੈ, ਜੋ ‘ਛੜਾ’ ਫ਼ਿਲਮ ’ਚ ਵੀ ਦੇਖਣ ਨੂੰ ਮਿਲੀ ਸੀ। ਉਥੇ ਜਗਦੀਪ ਸਿੱਧੂ ਪੰਜਾਬੀ ਫ਼ਿਲਮ ਜਗਤ ਨੂੰ ਸ਼ਾਨਦਾਰ ਫ਼ਿਲਮ ਦੇ ਚੁੱਕੇ ਹਨ, ਜਿਨ੍ਹਾਂ ’ਚ ‘ਕਿਸਮਤ’, ‘ਨਿੱਕਾ ਜ਼ੈਲਦਾਰ’ ਤੇ ‘ਹਰਜੀਤਾ’ ਸ਼ਾਮਲ ਹਨ। ਅਜਿਹੇ ’ਚ ਬਹੁਤ ਸਾਰੀਆਂ ਉਮੀਦਾਂ ‘ਜੱਟ ਐਂਡ ਜੂਲੀਅਟ 3’ ਫ਼ਿਲਮ ਨਾਲ ਜੁੜੀਆਂ ਹੋਈਆਂ ਹਨ। ਫ਼ਿਲਮ 27 ਜੂਨ, 2024 ਨੂੰ ਦੁਨੀਆ ਭਰ ’ਚ ਰਿਲੀਜ਼ ਹੋਣ ਜਾ ਰਹੀ ਹੈ, ਜੋ ਉਮੀਦ ਹੈ ਕਿ ਫ਼ਿਲਮੀ ਦਰਸ਼ਕਾਂ ਦੀਆਂ ਉਮੀਦਾਂ ’ਤੇ ਖ਼ਰੀ ਉਤਰੇਗੀ।

 


 

  • Punjabi Singer
  • Actor
  • Diljit Dosanjh
  • Neeru Bajwa
  • Jatt and Juliet 3

ਬਿਹਾਰ 'ਚ ਦਾਖ਼ਲ ਨਹੀਂ ਹੋਣ ਦੇਵਾਂਗੇ ਸੋਨਾਕਸ਼ੀ ਸਿਨਹਾ ਨੂੰ, ਅਦਾਕਾਰਾ ਖਿਲਾਫ਼ ਲੱਗੇ ਪੋਸਟਰ

NEXT STORY

Stories You May Like

  • liquor bottles people looted chhattisgarh flood
    ਹੜ੍ਹ 'ਚ ਰੁੜ੍ਹ ਕੇ ਆ ਗਈਆਂ ਸ਼ਰਾਬ ਦੀਆਂ ਬੋਤਲਾਂ ! ਚੁੱਕ-ਚੁੱਕ ਲੈ ਗਏ ਲੋਕ, ਛੱਤੀਸਗੜ੍ਹ ਦੀ ਵੀਡੀਓ ਵਾਇਰਲ
  • kolkata  durga puja  waste newspapers
    ਕੋਲਕਾਤਾ ਦੀ ਦੁਰਗਾ ਪੂਜਾ 'ਚ ਰੱਦੀ ਅਖ਼ਬਾਰਾਂ ਤੋਂ ਤਿਆਰ ਕੀਤਾ ਪੰਡਾਲ ਬਣਿਆ ਖਿੱਚ ਦਾ ਕੇਂਦਰ
  • coffee aroma  araku valley
    ਸਿਰਫ਼ ਪੀਣ ਲਈ ਹੀ ਨਹੀਂ, ਟੂਰਿਸਟਾਂ ਲਈ ਵੀ ਖਿੱਚ ਦਾ ਕੇਂਦਰ ਬਣੀ ਕੌਫ਼ੀ !
  • diljit dosanjh shares  no tension   mantra
    ਦਿਲਜੀਤ ਦੋਸਾਂਝ ਨੇ ਦਿੱਤਾ 'ਨੋ ਟੈਂਸ਼ਨ' ਮੰਤਰ: ਜੋ ਤੁਹਾਨੂੰ ਟੈਂਸ਼ਨ ਦੇਵੇ, ਉਸਨੂੰ ਕੱਢ ਦਿਓ 'ਬਾਹਰ'
  • fall in diamond prices  diamonds have become cheaper
    ਹੀਰਿਆਂ ਦੀਆਂ ਕੀਮਤਾਂ 'ਚ ਭਾਰੀ ਗਿਰਾਵਟ, 40% ਤੱਕ ਸਸਤਾ ਹੋ ਗਿਆ ਡਾਇਮੰਡ
  • asian games neeru dhanda creates history
    ਏਸ਼ੀਆਈ ਖੇਡਾਂ : ਨੀਰੂ ਢਾਂਡਾ ਨੇ ਰਚਿਆ ਇਤਿਹਾਸ; ਮਹਿਲਾ ਟ੍ਰੈਪ ਈਵੈਂਟ 'ਚ ਭਾਰਤ ਲਈ ਜਿੱਤਿਆ ਗੋਲਡ
  • neeru kinan win gold by defeating qatar
    ਨੀਰੂ-ਕਿਨਾਨ ਨੇ ਕਤਰ ਨੂੰ ਹਰਾ ਕੇ ਜਿੱਤਿਆ ਗੋਲਡ, ਟ੍ਰੈਪ ਮਿਕਸਡ 'ਚ ਬਣਾਇਆ ਏਸ਼ੀਅਨ ਗੇਮਸ ਰਿਕਾਰਡ
  • fmcg companies focus on increasing sales during festive season
    FMCG ਕੰਪਨੀਆਂ ਦਾ ਤਿਉਹਾਰਾਂ ਦੇ ਸੀਜ਼ਨ 'ਚ ਵਿਕਰੀ ਵਧਾਉਣ ’ਤੇ ਜ਼ੋਰ, ਕੀਮਤਾਂ ਨੂੰ ਲੈ ਕੇ ਕੀਤਾ ਇਹ ਐਲਾਨ
  • ashok mittal s first statement on lpu controversy
    LPU ਮਾਮਲੇ 'ਤੇ ਅਸ਼ੋਕ ਮਿੱਤਲ ਦਾ ਪਹਿਲਾ ਬਿਆਨ ਆਇਆ ਸਾਹਮਣੇ
  • amit shah rally
    ਭਾਜਪਾ ਸਰਕਾਰ ਬਣੀ ਤਾਂ 31 ਦਸੰਬਰ 2029 ਤੋਂ ਪਹਿਲਾਂ ਪੰਜਾਬ ਹੋਵੇਗਾ ਨਸ਼ਾ ਮੁਕਤ:...
  • punjab weather raining season
    ਪੰਜਾਬ 'ਚੋਂ ਹੋਣ ਲੱਗੀ ਮਾਨਸੂਨ ਦੀ ਵਿਦਾਇਗੀ! ਜਾਣੋ ਅਗਲੇ 5 ਦਿਨਾਂ ਦੀ ਤਾਜ਼ਾ...
  • punjab bjp jalandhar rally
    ਵੱਡੀ ਖ਼ਬਰ: ਜਲੰਧਰ 'ਚ ਗ੍ਰਹਿ ਮੰਤਰੀ ਅਮਿਤ ਸ਼ਾਹ ਦੀ ਰੈਲੀ ਦੌਰਾਨ ਭਾਜਪਾ ਆਗੂ ਦੀ...
  • amit shah in jalandhar rally
    2027 ਲਈ ਭਾਜਪਾ ਨੇ ਵਜਾਇਆ ਚੋਣ ਬਿਗੁਲ! ਜਲੰਧਰ 'ਚ ਅਮਿਤ ਸ਼ਾਹ ਨੇ ਕੀਤੇ ਵੱਡੇ...
  • kewal singh dhillon speach
    ਭਾਜਪਾ ਨੇ ਯੂ.ਪੀ. ਦਾ ਗੈਂਗਸਟਰਵਾਦ ਖ਼ਤਮ ਕੀਤਾ, ਹੁਣ ਪੰਜਾਬ ਦੇ ਨਸ਼ੇ ਦਾ ਕਰੇਗੀ...
  • amit shah reached house of bjp  s punjab vice president rakesh rathore
    ਭਾਜਪਾ ਦੇ ਪੰਜਾਬ ਉਪ-ਪ੍ਰਧਾਨ ਰਾਕੇਸ਼ ਰਾਠੌਰ ਦੇ ਘਰ ਪਹੁੰਚੇ ਅਮਿਤ ਸ਼ਾਹ, ਇਕੱਠੇ...
  • influencer reveals details about the allegations lpu controversy
    LPU ਮਾਮਲੇ 'ਚ ਇੰਫਲੂਐਂਸਰ ਆਇਆ ਸਾਹਮਣੇ! ਲੱਗੇ ਦੋਸ਼ਾਂ ਬਾਰੇ ਕੀਤੇ ਖ਼ੁਲਾਸੇ, 3...
Trending
Ek Nazar
rebels targeted

ਗੁਆਂਢੀ ਮੁਲਕ ਤੋਂ ਦਾਖਲ ਹੋਣ ਵਾਲੇ 41 ਬਾਗੀ ਕਰ'ਤੇ ਢੇਰ ! ਅਫਗਾਨਿਸਤਾਨ ਦਾ ਵੱਡਾ...

renaming of ai

ਟਰੰਪ ਨੇ AI ਦਾ ਨਾਮ ਬਦਲ ਕੇ "ਸੁਪਰ ਇੰਟੈਲੀਜੈਂਸ" ਰੱਖਣ ਦਾ ਦੇ'ਤਾ ਹੁਕਮ

hiv cases

ਲਹਿੰਦੇ ਪੰਜਾਬ ’ਚ HIV ਦਾ ਕਹਿਰ,  ਇਕੱਲੇ ਲਾਹੌਰ ’ਚ 7,041 ਮਰੀਜ਼

case registered

ਦੋ ਭਾਰਤੀ ਨਾਗਰਿਕਾਂ 'ਤੇ ਅਮਰੀਕਾ 'ਚ ਨਕਲੀ ਓਜ਼ੈਂਪਿਕ ਵੇਚਣ ਦਾ ਦੋਸ਼

rubio addressed meeting

ਰੂਬੀਓ ਨੇ ਨਵੀਂ ਦਿੱਲੀ 'ਚ ਅਮਰੀਕੀ ਰਾਜਦੂਤਾਂ ਦੀ ਮੀਟਿੰਗ ਨੂੰ ਕੀਤਾ ਸੰਬੋਧਨ

tanker hijacked

ਸੋਮਾਲੀ ਫੌਜਾਂ ਨੇ ਅਗਵਾ ਕੀਤੇ ਟੈਂਕਰ ਨੂੰ ਮੁੜ ਕਬਜ਼ੇ 'ਚ ਲਿਆ, ਇੱਕ ਭਾਰਤੀ ਸਮੇਤ...

mark carney in headlines

'Nobel' ਅਤੇ 'Person of the Year' ਲਈ ਕੈਨੇਡੀਅਨ ਪੀਐਮ ਕਾਰਨੀ ਦੇ ਨਾਮ 'ਤੇ...

quota reform effect

ਬੰਗਲਾਦੇਸ਼ 'ਚ ਕੋਟਾ ਪ੍ਰਣਾਲੀ ਖ਼ਤਮ, ਸਰਕਾਰੀ ਸੇਵਾਵਾਂ 'ਚ ਘਟੀ ਔਰਤਾਂ ਦੀ ਭਰਤੀ

shipping containers

ਇਸਲਾਮਾਬਾਦ 'ਚ ਸੜਕਾਂ 'ਤੇ ਦਿਸੇ 'ਸ਼ਿਪਿੰਗ ਕੰਟੇਨਰ', ਵਿਰੋਧ ਪ੍ਰਦਰਸ਼ਨਾਂ ਦਾ...

unique tortoise abcd yellow markings video viral

ਅਨੋਖਾ ਕੱਛੂਕੁੰਮਾ; ਪਿੱਠ 'ਤੇ ABCD ਦੇਖ ਹੈਰਾਨ ਹੋਏ ਲੋਕ, ਵੀਡੀਓ ਵਾਇਰਲ

south asian american caucus

ਰੀਪਬਲਕਿਨ ਪਾਰਟੀ ਵੱਲੋਂ ਸਾਊਥ ਏਸ਼ੀਅਨ ਅਮਰੀਕਨ ਕੋਕਸ ਦੀ ਸਥਾਪਨਾ, ਸੰਜੀਵ ਜ਼ਿੰਦਲ...

letter to canadian pm

ਮਨਿੰਦਰ ਗਿੱਲ ਨੇ ਕੈਨੇਡੀਅਨ PM ਨੂੰ ਲਿਖਿਆ ਪੱਤਰ; ਵੱਖਵਾਦੀਆਂ ਦੇ ਵਧਦੇ ਪ੍ਰਭਾਵ...

interest rate hike

ਆਸਟ੍ਰੇਲੀਆ 'ਚ ਵਿਆਜ ਦਰਾਂ 'ਚ ਵਾਧਾ, 15 ਸਾਲਾਂ ਦੇ ਉੱਚ ਪੱਧਰ ’ਤੇ

russia ukrinec conflict

ਰੂਸ ਕੀਵ 'ਤੇ ਬੈਲਿਸਟਿਕ ਮਿਜ਼ਾਈਲਾਂ ਅਤੇ ਜੈੱਟ-ਸੰਚਾਲਿਤ ਡਰੋਨਾਂ ਨਾਲ ਕਰ ਰਿਹੈ...

trump denied claim

ਟਰੰਪ ਨੇ ਅਮਰੀਕੀ ਹਥਿਆਰ ਖਰੀਦਣ ਬਾਰੇ ਸ਼ੀ ਨਾਲ ਗੱਲਬਾਤ ਬਾਰੇ ਦਾਅਵੇ ਨੂੰ ਨਕਾਰਿਆ

falkland oil fields

ਅਰਜਨਟੀਨਾ ਨੇ ਫਾਕਲੈਂਡ ਤੇਲ ਖੇਤਰਾਂ 'ਤੇ ਅੰਤਰਰਾਸ਼ਟਰੀ ਕਾਨੂੰਨੀ ਕਾਰਵਾਈ ਦੀ...

namal rajapaksa

ਸ਼੍ਰੀਲੰਕਾ : ਵਿਰੋਧੀ ਧਿਰ ਦਾ ਆਗੂ ਨਮਲ ਰਾਜਪਕਸੇ ਤੀਜੀ ਵਾਰ ਹਿਰਾਸਤ 'ਚ

rain in thailand

ਥਾਈਲੈਂਡ 'ਚ ਮੀਂਹ ਰੁਕਿਆ, ਪਰ ਹਜ਼ਾਰਾਂ ਲੋਕਾਂ ਨੂੰ ਛੱਡਣਾ ਪਿਆ ਘਰ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਤੜਕਾ ਪੰਜਾਬੀ ਦੀਆਂ ਖਬਰਾਂ
    • satinder satti  s latest interview
      ਇੰਟਰਵਿਊ 'ਚ ਸਤਿੰਦਰ ਸੱਤੀ ਨੇ ਖੋਲ੍ਹੇ ਜ਼ਿੰਦਗੀ ਦੇ ਰਾਜ਼, ਵਿਆਹ ਨਾ ਕਰਾਉਣ ਤੇ...
    • sunita went on the honeymoon alone veteran actor reveals a big secret
      'ਹਨੀਮੂਨ 'ਤੇ ਇਕੱਲੀ ਗਈ ਸੀ ਸੁਨੀਤਾ'; ਦਿੱਗਜ ਅਦਾਕਾਰ ਨੇ ਸਾਲਾਂ ਬਾਅਦ ਖੋਲ੍ਹਿਆ...
    • himesh reshammiya composes his first ever garba song    jai ambe bol
      'ਯੇ ਪ੍ਰੇਮ ਮੋਲ ਲਿਆ' ਦਾ ਨਵਾਂ ਗਰਬਾ ਗੀਤ 'ਜੈ ਅੰਬੇ ਬੋਲ' ਰਿਲੀਜ਼
    • courtroom drama series   hunkkaar  the roar   is streaming on jiohotstar
      ਜੀਓਹੌਟਸਟਾਰ 'ਤੇ ਸਟ੍ਰੀਮ ਹੋ ਰਹੀ ਹੈ ਕੋਰਟਰੂਮ ਡਰਾਮਾ ਸੀਰੀਜ਼ 'ਹੁੂੁੰਕਾਰ: ਦ...
    • mrbeast attended the promotional event for the film  ramayana
      ਫਿਲਮ ‘ਰਾਮਾਇਣਮ’ ਦੇ ਪ੍ਰਮੋਸ਼ਨਲ ਈਵੈਂਟ ’ਚ ਪੁੱਜੇ ਮਿਸਟਰ ਬੀਸਟ, ਰਣਬੀਰ, ਸਈ ਤੇ...
    • vinod kapri  s himalayan love story   chita   will be released on october 23
      ਵਿਨੋਦ ਕਾਪੜੀ ਦੀ ਹਿਮਾਲਈ ਪ੍ਰੇਮ ਕਹਾਣੀ ‘ਚਿਤਾ’ 23 ਅਕਤੂਬਰ ਨੂੰ ਹੋਵੇਗੀ ਰਿਲੀਜ਼।
    • jackie chan hit by death hoax
      ਨਹੀਂ ਰਹੇ ਦਿੱਗਜ ਅਦਾਕਾਰ "ਜੈਕੀ ਚੈਨ?", ਸੋਸ਼ਲ ਮੀਡੀਆ 'ਤੇ ਵਾਇਰਲ ਹੋਈ ਖ਼ਬਰ,...
    • diljit dosanjh shares no tension mantra
      ਦਿਲਜੀਤ ਦੋਸਾਂਝ ਨੇ ਦਿੱਤਾ 'ਨੋ ਟੈਂਸ਼ਨ' ਮੰਤਰ: ਜੋ ਤੁਹਾਨੂੰ ਟੈਂਸ਼ਨ ਦੇਵੇ,...
    • famous bollywood actress wanted to become a mother before marriage
      ਵਿਆਹ ਤੋਂ ਪਹਿਲਾਂ ਹੀ ਮਾਂ ਬਣਨਾ ਚਾਹੁੰਦੀ ਸੀ ਮਸ਼ਹੂਰ ਅਦਾਕਾਰਾ ! 2 ਵਾਰ ਨਾਕਾਮ...
    • income tax department raid in bollywood
      ਬਾਲੀਵੁੱਡ ’ਚ ਆਮਦਨ ਕਰ ਵਿਭਾਗ ਦੀ ਰੇਡ ! ਮਸ਼ਹੂਰ ਅਦਾਕਾਰਾ ਤੇ ਫਿਲਮ ਨਿਰਮਾਤਾ ਦੇ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +