Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, APR 27, 2026

    3:03:03 PM

  • major incident in punjab

    ਪੰਜਾਬ 'ਚ ਵੱਡੀ ਵਾਰਦਾਤ! 30 ਰੁਪਏ ਪਿੱਛੇ ਮਾਰ 'ਤਾ...

  • bla makes big claim

    27 ਹਮਲੇ, 42 ਪਾਕਿਸਤਾਨੀ ਫੌਜੀ ਢੇਰ! BLA ਨੇ ਕੀਤਾ...

  • punjab marriage news

    ਪੰਜਾਬ: ਵਿਆਹ ਤੋਂ ਪਹਿਲਾਂ ਬਾਰਾਤ ਉੱਪਰ ਹੋ ਗਿਆ...

  • companies increase prices of ice cream chocolate and cold drinks

    ਤਪਦੀ ਗਰਮੀ 'ਚ ਮਹਿੰਗਾਈ ਦਾ ਝਟਕਾ; ਕੰਪਨੀਆਂ ਨੇ Ice...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Entertainment News
  • ਦਿਲਜੀਤ ਨੇ ਆਪਣੇ ਹੱਥਾਂ ਨਾਲ ਨੀਰੂ ਬਾਜਵਾ ਲਈ ਤਿਆਰ ਕੀਤੇ ਅੰਮ੍ਰਿਤਸਰੀ ਨਾਨ, ਵੇਖੋ ਵੀਡੀਓ

ENTERTAINMENT News Punjabi(ਤੜਕਾ ਪੰਜਾਬੀ)

ਦਿਲਜੀਤ ਨੇ ਆਪਣੇ ਹੱਥਾਂ ਨਾਲ ਨੀਰੂ ਬਾਜਵਾ ਲਈ ਤਿਆਰ ਕੀਤੇ ਅੰਮ੍ਰਿਤਸਰੀ ਨਾਨ, ਵੇਖੋ ਵੀਡੀਓ

  • Edited By Sunita,
  • Updated: 25 Jun, 2024 05:46 PM
Entertainment
diljit dosanjh and neeru bajwa enjoy amritsari naan
  • Share
    • Facebook
    • Tumblr
    • Linkedin
    • Twitter
  • Comment

ਜਲੰਧਰ (ਬਿਊਰੋ) : ਮਸ਼ਹੂਰ ਪੰਜਾਬੀ ਗਾਇਕ ਦਿਲਜੀਤ ਦੋਸਾਂਝ ਤੇ ਨੀਰੂ ਬਾਜਵਾ ਇਨ੍ਹੀਂ ਦਿਨੀਂ ਆਪਣੀ ਫ਼ਿਲਮ 'ਜੱਟ ਐਂਡ ਜੂਲੀਅਟ 3' ਨੂੰ ਲੈ ਕੇ ਸੁਰਖੀਆਂ 'ਚ ਹਨ। ਹਾਲ ਹੀ 'ਚ ਦਿਲਜੀਤ ਦੋਸਾਂਝ ਤੇ ਨੀਰੂ ਬਾਜਵਾ ਦੀ ਇੱਕ ਵੀਡੀਓ ਸੋਸ਼ਲ ਮੀਡੀਆ 'ਤੇ ਕਾਫ਼ੀ ਵਾਇਰਲ ਹੋ ਰਹੀ ਹੈ, ਜਿਸ 'ਚ ਦੋਵੇਂ ਅੰਮ੍ਰਿਤਸਰੀ ਨਾਨ ਦਾ ਸਵਾਦ ਲੈਂਦੇ ਨਜ਼ਰ ਆ ਰਹੇ ਹਨ। 

ਦੱਸ ਦਈਏ ਕਿ ਗਾਇਕੀ ਤੇ ਅਦਾਕਾਰੀ ਦੇ ਨਾਲ-ਨਾਲ ਦਿਲਜੀਤ ਦੋਸਾਂਝ ਸੋਸ਼ਲ ਮੀਡੀਆ 'ਤੇ ਵੀ ਕਾਫ਼ੀ ਐਕਟਿਵ ਰਹਿੰਦੇ ਹਨ। ਉਹ ਅਕਸਰ ਹੀ ਆਪਣੇ ਫੈਨਜ਼ ਨਾਲ ਆਪਣੀ ਕਈ ਵੀਡੀਓ ਤੇ ਮਜ਼ੇਦਾਰ ਰੀਲਸ ਪਾਉਂਦੇ ਰਹਿੰਦੇ ਹਨ। ਮੌਜੂਦਾ ਸਮੇਂ 'ਚ ਦਿਲਜੀਤ ਦੋਸਾਂਝ ਅਤੇ ਨੀਰੂ ਬਾਜਵਾ ਫ਼ਿਲਮ 'ਜੱਟ ਐਂਡ ਜੂਲੀਅਤ 3' ਦੀ ਪ੍ਰਮੋਸ਼ਨ 'ਚ ਰੁੱਝੇ ਹੋਏ ਹਨ। ਇਸ ਵਿਚਾਲੇ ਬੀਤੇ ਦਿਨੀਂ ਦੋਵੇਂ ਕਲਾਕਾਰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਲਈ ਅੰਮ੍ਰਿਤਸਰ ਪਹੁੰਚੇ। ਉਨ੍ਹਾਂ ਗੁਰੂ ਘਰ ਪਹੁੰਚ ਕੇ ਆਪਣੀ ਫ਼ਿਲਮ ਦੀ ਸਫ਼ਲਤਾ ਤੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ। ਇਸ ਮਗਰੋਂ ਇਹ ਸਟਾਰ ਜੋੜੀ ਇੱਕ ਢਾਬੇ 'ਤੇ ਪਹੁੰਚ ਕੇ ਅੰਮ੍ਰਿਤਸਰੀ ਨਾਨ ਦਾ ਆਨੰਦ ਮਾਣਦੀ ਨਜ਼ਰ ਆਈ, ਜਿਸ ਦੀ ਵੀਡੀਓ ਦਿਲਜੀਤ ਦੋਸਾਂਝ ਦੀ ਟੀਮ ਵੱਲੋਂ ਉਨ੍ਹਾਂ ਦੇ ਅਧਿਕਾਰਿਤ ਇੰਸਟਾਗ੍ਰਾਮ 'ਤੇ ਸਾਂਝੀ ਕੀਤੀ ਗਈ ਹੈ। ਸ਼ੇਅਰ ਕੀਤੀ ਗਈ ਇਸ ਵੀਡੀਓ 'ਚ ਤੁਸੀਂ ਵੇਖ ਸਕਦੇ ਹੋ ਕਿ ਦਿਲਜੀਤ ਦੋਸਾਂਝ ਤੇ ਨੀਰੂ ਬਾਜਵਾ ਇੱਕ ਤੰਦੂਰ ਦੇ ਸਾਹਮਣੇ ਖੜੇ ਨਜ਼ਰ ਆ ਰਹੇ ਹਨ। ਇਹ ਦੋਵੇਂ ਇੱਥੇ ਨਾਨ ਖਾਣ ਲਈ ਪਹੁੰਚੇ ਹਨ। ਦਿਲਜੀਤ ਦੋਸਾਂਝ ਤੰਦੂਰ ਤੋਂ ਇੱਕ ਨਾਨ ਲਿਆ ਆਪ ਆਪਣੇ ਹੱਥਾਂ ਨਾਲ ਤਿਆਰ ਕਰਕੇ ਨੀਰੂ ਬਾਜਵਾ ਨੂੰ ਪਰੋਸਦੇ ਹੋਏ ਨਜ਼ਰ ਆ ਰਹੇ ਹਨ। ਇਸ ਦੇ ਨਾਲ ਹੀ ਉਹ ਬਹੁਤ ਹੀ ਕਿਊਟ ਅੰਦਾਜ਼ 'ਚ ਇੱਕ ਦੂਜੇ ਨੂੰ ਆਪਣੇ ਹੱਥਾਂ ਨਾਲ ਖੁਆਉਂਦੇ ਹੋਏ ਨਜ਼ਰ ਆ ਰਹੇ ਹਨ। 

ਵੀਡੀਓ 'ਚ ਦੋਹਾਂ ਦੇ ਲੁੱਕ ਦੀ ਗੱਲ ਕਰੀਏ ਤਾਂ ਦੋਵੇਂ ਰਿਵਾਇਤੀ ਪੰਜਾਬੀ ਪਹਿਰਾਵੇ 'ਚ ਨਜ਼ਰ ਆ ਰਹੇ ਹਨ। ਨੀਰੂ ਬਾਜਵਾ ਨੇ ਚਿੱਟੇ ਤੇ ਗੁਲਾਬੀ ਰੰਗ ਦਾ ਸੂਟ ਪਾਇਆ ਹੋਇਆ ਹੈ ਤੇ ਦਿਲਜੀਤ ਦੋਸਾਂਝ ਨੇ ਚਿੱਟੇ ਕੁੜਤੇ ਪਜਾਮੇ ਦੇ ਨਾਲ ਲਾਲ ਰੰਗ ਦੀ ਦਸਤਾਰ ਬੰਨੀ ਹੈ। ਇਸ ਦੇ ਨਾਲ ਹੀ ਉਹ ਇੱਕ ਦੁਕਾਨ 'ਤੇ ਪੰਜਾਬੀ ਜੁੱਤੀਆਂ ਵੀ ਖਰੀਦਦੇ ਹੋਏ ਨਜ਼ਰ ਆ ਰਹੇ ਹਨ। ਇਸ ਮਗਰੋਂ ਇਸ ਜੋੜੀ ਨੇ ਆਪਣੇ ਫੈਨਜ਼ ਨਾਲ ਮੁਲਾਕਾਤ ਕੀਤੀ ਤੇ ਉਨ੍ਹਾਂ ਨਾਲ ਤਸਵੀਰਾਂ ਵੀ ਖਿਚਵਾਈਆਂ। 

ਜੇਕਰ ‘ਜੱਟ ਐਂਡ ਜੂਲੀਅਟ’ ਫਰੈਂਚਾਇਜ਼ੀ ਦੀ ਗੱਲ ਕੀਤੀ ਜਾਵੇ ਤਾਂ ਇਸ ਦੀ ਆਖਰੀ ਫ਼ਿਲਮ ਯਾਨੀ ‘ਜੱਟ ਐਂਡ ਜੂਲੀਅਟ 2’ ਸਾਲ 2013 ’ਚ ਰਿਲੀਜ਼ ਹੋਈ ਸੀ, ਯਾਨੀ ਕਿ 11 ਸਾਲਾਂ ਬਾਅਦ ਇਸ ਫਰੈਂਚਾਇਜ਼ੀ ਦਾ ਤੀਜਾ ਭਾਗ ‘ਜੱਟ ਐਂਡ ਜੂਲੀਅਟ 3’ ਰਿਲੀਜ਼ ਹੋਣ ਜਾ ਰਿਹਾ ਹੈ ਪਰ ਕਹਿੰਦੇ ਹਨ ਕਿ ਦੇਰ ਆਏ ਦਰੁਸਤ ਆਏ ਤੇ ਇਹੀ ਚੀਜ਼ ‘ਜੱਟ ਐਂਡ ਜੂਲੀਅਟ 3’ ਨਾਲ ਹੋਈ ਹੈ।

ਦੱਸ ਦਈਏ ਕਿ ਫ਼ਿਲਮ ਦਾ ਟਰੇਲਰ ਸ਼ਾਨਦਾਰ ਹੈ, ਜਿਹੜਾ ਅੱਜ ਦੇ ਮਾਹੌਲ ਦੀ ਟੈਕਨਾਲੋਜੀ ਤੇ ਟੀਮ ਨਾਲ ਮਿਲ ਕੇ ਬਣਾਇਆ ਗਿਆ ਹੈ, ਜੋ ਦਰਸ਼ਕਾਂ ਨੂੰ ਸ਼ਾਨਦਾਰ ਕੁਆਲਿਟੀ ਦੇਣ ਦੀ ਗਾਰੰਟੀ ਦੇ ਰਿਹਾ ਹੈ। ਇਸ ਦੇ ਨਾਲ ਹੀ ਹਰ ਫ਼ਿਲਮ ਨਾਲ ਆਪਣੀ ਅਦਾਕਾਰੀ ਨੂੰ ਹੋਰ ਵੀ ਮਜ਼ਬੂਤ ਕਰ ਚੁੱਕੇ ਦਿਲਜੀਤ ਤੇ ਨੀਰੂ ਹਰ ਸੀਨ ਨੂੰ ਆਪਣੇ ਟੈਲੰਟ ਨਾਲ ਭਰ ਰਹੇ ਹਨ। ਫ਼ਿਲਮ ’ਚ ਪੁਰਾਣੇ ਕਿਰਦਾਰਾਂ ਦੇ ਨਾਲ-ਨਾਲ ਬਹੁਤ ਸਾਰੇ ਨਵੇਂ ਕਿਰਦਾਰ ਵੀ ਦੇਖਣ ਨੂੰ ਮਿਲਣ ਵਾਲੇ ਹਨ, ਖ਼ਾਸ ਕਰਕੇ ਲਹਿੰਦੇ ਪੰਜਾਬ ਦੇ ਨਾਸਿਰ ਚਿਨਓਟੀ ਤੇ ਅਕਰਮ ਉਦਾਸ, ਜਿਨ੍ਹਾਂ ਨੂੰ ਕਾਮੇਡੀ ਦੇ ਦਿੱਗਜ ਮੰਨਿਆ ਜਾਂਦਾ ਹੈ। ਇਨ੍ਹਾਂ ਤੋਂ ਇਲਾਵਾ ਜੈਸਮੀਨ ਬਾਜਵਾ, ਰਾਣਾ ਰਣਬੀਰ, ਬੀ. ਐੱਨ. ਸ਼ਰਮਾ, ਗੁਰਮੀਤ ਸਾਜਨ ਤੇ ਸਤਵੰਤ ਕੌਰ ਵਰਗੇ ਕਲਾਕਾਰ ਆਪਣੀ ਅਦਾਕਾਰੀ ਦੇ ਜੌਹਰ ਦਿਖਾਉਣ ਵਾਲੇ ਹਨ। ਫ਼ਿਲਮ ਦੇ ਲੇਖਕ ਤੇ ਡਾਇਰੈਕਟਰ ਜਗਦੀਪ ਸਿੱਧੂ ਹਨ, ਜੋ ‘ਛੜਾ’ ਫ਼ਿਲਮ ’ਚ ਦਿਲਜੀਤ ਤੇ ਨੀਰੂ ਨਾਲ ਪਹਿਲਾਂ ਵੀ ਕੰਮ ਕਰ ਚੁੱਕੇ ਹਨ। ਇਨ੍ਹਾਂ ਤਿੰਨਾਂ ਦੀ ਕੈਮਿਸਟਰੀ ਬਾਕਮਾਲ ਹੈ, ਜੋ ‘ਛੜਾ’ ਫ਼ਿਲਮ ’ਚ ਵੀ ਦੇਖਣ ਨੂੰ ਮਿਲੀ ਸੀ। ਉਥੇ ਜਗਦੀਪ ਸਿੱਧੂ ਪੰਜਾਬੀ ਫ਼ਿਲਮ ਜਗਤ ਨੂੰ ਸ਼ਾਨਦਾਰ ਫ਼ਿਲਮ ਦੇ ਚੁੱਕੇ ਹਨ, ਜਿਨ੍ਹਾਂ ’ਚ ‘ਕਿਸਮਤ’, ‘ਨਿੱਕਾ ਜ਼ੈਲਦਾਰ’ ਤੇ ‘ਹਰਜੀਤਾ’ ਸ਼ਾਮਲ ਹਨ। ਅਜਿਹੇ ’ਚ ਬਹੁਤ ਸਾਰੀਆਂ ਉਮੀਦਾਂ ‘ਜੱਟ ਐਂਡ ਜੂਲੀਅਟ 3’ ਫ਼ਿਲਮ ਨਾਲ ਜੁੜੀਆਂ ਹੋਈਆਂ ਹਨ। ਫ਼ਿਲਮ 27 ਜੂਨ, 2024 ਨੂੰ ਦੁਨੀਆ ਭਰ ’ਚ ਰਿਲੀਜ਼ ਹੋਣ ਜਾ ਰਹੀ ਹੈ, ਜੋ ਉਮੀਦ ਹੈ ਕਿ ਫ਼ਿਲਮੀ ਦਰਸ਼ਕਾਂ ਦੀਆਂ ਉਮੀਦਾਂ ’ਤੇ ਖ਼ਰੀ ਉਤਰੇਗੀ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

 

  • Punjabi Singer
  • Diljit Dosanjh
  • Neeru Bajwa
  • Enjoy
  • Amritsari Naan

ਅਦਾਕਾਰਾ ਕੈਟਰੀਨਾ ਕੈਫ ਨੇ ਪ੍ਰੈਗਨੈਂਸੀ ਦੀਆਂ ਖ਼ਬਰਾਂ ਨੂੰ ਲੈ ਕੇ ਤੋੜੀ ਚੁੱਪੀ, ਬਿਆਨ ਕੀਤਾ ਜਾਰੀ

NEXT STORY

Stories You May Like

  • married woman attempts suicide by swallowing poison
    Punjab: ਮੈਂ ਤੇਰੇ ਲਈ ਮਰ ਰਹੀ...ਵੀਡੀਓ ਬਣਾ ਵਿਆਹੁਤਾ ਨੇ ਸਾਬਕਾ ਸਰਪੰਚ ਬਾਰੇ ਕੀਤੇ ਹੈਰਾਨੀਜਨਕ ਖ਼ੁਲਾਸੇ
  • woman beaten  video goes viral
    ਮੋਗਾ ਵਿਚ ਮਹਿਲਾ ਨਾਲ ਕੁੱਟਮਾਰ ਦੀ ਵਾਇਰਲ ਵੀਡੀਓ ਨੇ ਮਚਾਇਆ ਹੜਕੰਪ
  • diljit dosanjh faces protests in canada
    ਦਿਲਜੀਤ ਦੋਸਾਂਝ ਦਾ ਕੈਨੇਡਾ 'ਚ ਹੋਇਆ ਵਿਰੋਧ, ਸ਼ੋਅ ਤੋਂ ਪਹਿਲਾਂ ਵੱਖਵਾਦੀ ਸੰਗਠਨਾਂ ਵੱਲੋਂ ਪ੍ਰਦਰਸ਼ਨ
  • dilkusha market attack
    ਦਿਲਕੁਸ਼ਾ ਮਾਰਕੀਟ ਹਮਲਾ: ਦੁਕਾਨ ਦੇ ਅੰਦਰ ਦੀ CCTV ਆਈ ਸਾਹਮਣੇ, ਹਮਲਾਵਰ ਨੇ ਤਲਵਾਰ ਨਾਲ ਕੀਤੇ 2 ਵਾਰ
  • cricketer rinku singh visited baba vishwanath temple with his fiancée
    ਕ੍ਰਿਕਟਰ ਰਿੰਕੂ ਸਿੰਘ ਨੇ ਮੰਗੇਤਰ ਨਾਲ ਕੀਤੇ ਬਾਬਾ ਵਿਸ਼ਵਨਾਥ ਮੰਦਰ ਦੇ ਦਰਸ਼ਨ, ਗੰਗਾ ਦੀ ਉਤਾਰੀ ਆਰਤੀ
  • gross negligence in security of punjab  s son abhishek sharma  watch video
    ਪੰਜਾਬ ਦੇ ਪੁੱਤ ਅਭਿਸ਼ੇਕ ਸ਼ਰਮਾ ਦੀ ਸੁਰੱਖਿਆ 'ਚ ਕੋਤਾਹੀ! ਵੇਖੋ ਵੀਡੀਓ
  • ipl 2026
    IPL 'ਚ 1.60 ਕਰੋੜ 'ਚ ਵਿਕਣ ਵਾਲਾ ਖਿਡਾਰੀ ਚੱਪਲਾਂ ਪਾ ਕੇ ਖੇਡ ਰਿਹੈ ਕ੍ਰਿਕਟ! ਵੇਖੋ ਵੀਡੀਓ
  • sameera reddy on aakhri sawal
    14 ਸਾਲ ਬਾਅਦ ਪਰਦੇ 'ਤੇ ਵਾਪਸੀ ਲਈ ਤਿਆਰ ਅਦਾਕਾਰਾ ਸਮੀਰਾ ਰੈੱਡੀ ! ਸੰਜੇ ਦੱਤ ਨਾਲ ਸਕ੍ਰੀਨ ਕਰੇਗੀ ਸਾਂਝੀ
  • ruckus at jalandhar immigration center
    ਜਲੰਧਰ ਦੇ ਇਮੀਗ੍ਰੇਸ਼ਨ ਸੈਂਟਰ 'ਚ ਹੰਗਾਮਾ, ਚੱਲੇ ਲੱਤਾਂ-ਮੁੱਕੇ, CCTV 'ਚ ਕੈਦ...
  • golden opportunity to work in uae
    UAE 'ਚ ਬਾਈਕ ਰਾਈਡਰਾਂ ਨੂੰ 1 ਲੱਖ ਤੱਕ ਕਮਾਉਣ ਦਾ ਮੌਕਾ, GCC ਲਾਈਸੈਂਸ ਵਾਲੇ...
  •   bunty bubble   style game going on in improvement trust  records missing
    ਇੰਪਰੂਵਮੈਂਟ ਟਰੱਸਟ ’ਚ ਚੱਲ ਰਹੀ 'ਬੰਟੀ-ਬਬਲੀ' ਸਟਾਈਲ ਖੇਡ, ਰਿਕਾਰਡ ਗਾਇਬ,...
  • punjabi singer discharged from hospital
    ਪੰਜਾਬੀ ਗਾਇਕ ਨੂੰ ਹਸਪਤਾਲ ਤੋਂ ਮਿਲੀ ਛੁੱਟੀ, ਪਰ ਕਿਡਨੀ ਟ੍ਰਾਂਸਪਲਾਂਟ ਲਈ ਦੁਬਾਰਾ...
  • big uproar in jalandhar politics congress divided into 3 factions
    ਜਲੰਧਰ ਦੀ ਸਿਆਸਤ 'ਚ ਵੱਡੀ ਹਲਚਲ! ਅੰਦਰੂਨੀ ਕਲੇਸ਼ ਆਇਆ ਸਾਹਮਣੇ, 3 ਧੜਿਆਂ ’ਚ...
  • terrible fire broke out in 9 fields of a farmer
    ਕਿਸਾਨ ਦੇ ਸੁਫ਼ਨੇ ਹੋਏ ਚਕਨਾਚੂਰ! 9 ਖੇਤਾਂ ਨੂੰ ਲੱਗੀ ਭਿਆਨਕ ਅੱਗ, ਪੁੱਤਾਂ ਵਾਂਗ...
  • massive fire engulfs power lines in grover colony
    ਜਲੰਧਰ 'ਚ ਬਿਜਲੀ ਦੀਆਂ ਤਾਰਾਂ 'ਚ ਲੱਗੀ ਭਿਆਨਕ ਅੱਗ, ਮਚੀ ਹਫ਼ੜਾ-ਦਫ਼ੜੀ
  • big explosion in jalandhar corporation  s tehbazari branch
    ਜਲੰਧਰ ਨਿਗਮ ਦੀ ਤਹਿਬਾਜ਼ਾਰੀ ਬ੍ਰਾਂਚ 'ਚ ਵੱਡਾ ਧਮਾਕਾ: ਰੇਹੜੀ ਵਾਲਿਆਂ ਨੇ...
Trending
Ek Nazar
crisis looms over the livelihood of 6 crore grocery shopkeepers of the country

ਦੇਸ਼ ਦੇ 6 ਕਰੋੜ ਕਰਿਆਨਾ ਦੁਕਾਨਦਾਰਾਂ ਦੀ ਰੋਜ਼ੀ-ਰੋਟੀ ’ਤੇ ਸੰਕਟ ਦੇ ਬੱਦਲ, ਜਾਣੋ...

big uproar in jalandhar politics congress divided into 3 factions

ਜਲੰਧਰ ਦੀ ਸਿਆਸਤ 'ਚ ਵੱਡੀ ਹਲਚਲ! ਅੰਦਰੂਨੀ ਕਲੇਸ਼ ਆਇਆ ਸਾਹਮਣੇ, 3 ਧੜਿਆਂ ’ਚ...

anzac day in australia

ਆਸਟ੍ਰੇਲੀਆ 'ਚ ਐੱਨਜੈੱਕ ਡੇਅ ਮੌਕੇ ਫੌਜ਼ੀ ਸ਼ਹੀਦਾਂ ਨੂੰ ਕੀਤਾ ਗਿਆ ਯਾਦ (ਤਸਵੀਰਾਂ)

actress mehreen pirzada ties the knot in himachal pradesh

ਲਾੜੀ ਬਣੀ ਮਸ਼ਹੂਰ ਪੰਜਾਬੀ ਅਦਾਕਾਰਾ ! ਹਿਮਾਚਲ 'ਚ ਕਰਵਾਇਆ ਵਿਆਹ, ਦੇਖੋ ਖ਼ੂਬਸੂਰਤ...

ipl 2026 rcb vs dc

ਦਿੱਲੀ ਵਿਰੁੱਧ ਮੈਚ ਤੋਂ ਪਹਿਲਾਂ RCB ਨੂੰ ਵੱਡਾ ਝਟਕਾ! ਧਾਕੜ ਖਿਡਾਰੀ ਹੋਇਆ ਟੀਮ...

budhaditya rajyoga 30 april 2026

30 ਅਪ੍ਰੈਲ ਤੋਂ ਬਦਲੇਗੀ ਤਕਦੀਰ! ਇਨ੍ਹਾਂ ਰਾਸ਼ੀਆਂ ਦਾ ਸ਼ੁਰੂ ਹੋਵੇਗਾ 'Golden...

421 petrol pumps closed

421 ਪੈਟਰੋਲ ਪੰਪ ਹੋਏ ਬੰਦ! CM ਨਾਇਡੂ ਨੇ ਅਧਿਕਾਰੀਆਂ ਨੂੰ ਦਿੱਤੇ ਸਖ਼ਤ ਨਿਰਦੇਸ਼

baba bharpur singh dies in road accident

ਪੰਜਾਬ: ਸੜਕ ਹਾਦਸੇ ’ਚ ਕਥਾ ਵਾਚਕ ਬਾਬਾ ਭਰਪੂਰ ਸਿੰਘ ਦੀ ਮੌਤ

imd alert issued for many states including punjab and haryana

3 ਦਿਨ ਕਹਿਰ ਮਚਾਏਗੀ ਗਰਮੀ! ਪੰਜਾਬ-ਹਰਿਆਣਾ ਸਣੇ ਕਈ ਸੂਬਿਆਂ ਲਈ IMD ਦਾ ਅਲਰਟ ਜਾਰੀ

food supplies to gaza

UAE ਦਾ ਵੱਡਾ ਕਦਮ,  ਗਾਜ਼ਾ ਨੂੰ ਭੇਜੀ 100 ਟਨ ਭੋਜਨ ਸਮੱਗਰੀ

violence in america

ਅਮਰੀਕਾ 'ਚ ਹਿੰਸਾ ਲਈ ਕੋਈ ਥਾਂ ਨਹੀਂ; ਰਿਪਬਲਿਕਨ ਅਤੇ ਡੈਮੋਕ੍ਰੇਟਿਕ ਨੇਤਾਵਾਂ ਦੀ...

are you constantly losing your keys

ਵਾਰ-ਵਾਰ ਗੁੰਮ ਹੋ ਰਹੀਆਂ ਨੇ ਚਾਬੀਆਂ? ਨਾ ਕਰੋ ਨਜ਼ਰਅੰਦਾਜ਼, ਹੋ ਸਕਦੈ ਵੱਡਾ ਸੰਕੇਤ

food crisis in pakistan

ਪਾਕਿਸਤਾਨ 'ਚ ਭੁੱਖੇ ਮਰ ਰਹੇ ਲੋਕ! ਟੋਪ 10 ਭੁੱਖਮਰੀ ਪ੍ਰਭਾਵਿਤ ਦੇਸ਼ਾਂ ਦੀ ਸੂਚੀ...

school timings changed for classes nursery to 8th in ghaziabad

ਬਦਲ ਗਿਆ ਸਕੂਲਾਂ ਦਾ ਟਾਈਮ ਟੇਬਲ! CBSE, ICSE ਤੇ UP ਬੋਰਡਾਂ ਲਈ ਨਿਯਮ ਲਾਜ਼ਮੀ

heatwave summer weather change

ਕੱਲ ਤੋਂ ਬਦਲੇਗਾ ਮੌਸਮ! ਅਗਲੇ 5 ਦਿਨ ਇਨ੍ਹਾਂ ਸੂਬਿਆਂ 'ਚ ਹਨ੍ਹੇਰੀ-ਤੂਫਾਨ ਦੇ...

summer vacations closed schools

ਗਰਮੀ ਦੀਆਂ ਛੁੱਟੀਆਂ ਦਾ ਹੋਇਆ ਐਲਾਨ, ਬੰਦ ਰਹਿਣਗੇ ਸਕੂਲ, ਭੋਪਾਲ ਪ੍ਰਸ਼ਾਸਨ ਨੇ ਲਿਆ...

complete ban on selling energy drinks to children

ਪੰਜਾਬ: ਐਨਰਜੀ ਡਰਿੰਕਸ ਵੇਚਣ ’ਤੇ ਪੂਰਨ ਪਾਬੰਦੀ, ਸਕੂਲਾਂ ਨੇੜੇ ਵੀ ਵਿਕਰੀ ਬੰਦ,...

rock climber dies

ਪਹਾੜ ਦੀ ਚੋਟੀ ਤੋਂ ਡਿੱਗਣ ਕਾਰਨ ਰੋਕ ਕਲਾਈਂਬਰ ਦੀ ਮੌਤ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਤੜਕਾ ਪੰਜਾਬੀ ਦੀਆਂ ਖਬਰਾਂ
    • tamannaah bhatia to be seen in   ragini mms 3
      ‘ਰਾਗਿਨੀ MMS 3’ ’ਚ ਨਜ਼ਰ ਆਵੇਗੀ ਤਮੰਨਾ ਭਾਟੀਆ
    • actress mehreen pirzada ties the knot in himachal pradesh
      ਲਾੜੀ ਬਣੀ ਮਸ਼ਹੂਰ ਪੰਜਾਬੀ ਅਦਾਕਾਰਾ ! ਹਿਮਾਚਲ 'ਚ ਕਰਵਾਇਆ ਵਿਆਹ, ਦੇਖੋ ਖ਼ੂਬਸੂਰਤ...
    • big relief for famous bollywood actress
      ਬਾਲੀਵੁੱਡ ਦੀ ਮਸ਼ਹੂਰ ਅਦਾਕਾਰਾ ਨੂੰ ਵੱਡੀ ਰਾਹਤ ! ਅਦਾਲਤ ਨੇ ਬੈਂਕ ਅਕਾਊਂਟ ਬਾਰੇ...
    •   wicked   actress blocked from flight due to wheelchair
      ਸ਼ਰਮਨਾਕ! ਵ੍ਹੀਲਚੇਅਰ ਕਰਕੇ 'Wicked' ਅਦਾਕਾਰਾ ਨੂੰ ਫਲਾਈਟ 'ਚੋਂ ਰੋਕਿਆ;...
    • big relief for ranveer singh
      ਰਣਵੀਰ ਸਿੰਘ ਨੂੰ ਵੱਡੀ ਰਾਹਤ: ‘ਕਾਂਤਾਰਾ’ ਮਿਮਿਕਰੀ ਵਿਵਾਦ ‘ਚ FIR ਹੋਈ ਰੱਦ, ਹੁਣ...
    • bus incident with artists
      ਕਲਾਕਾਰਾਂ ਨਾਲ ਭਰੀ ਬੱਸ ਨਾਲ ਵਾਪਰ ਗਿਆ ਭਿਆਨਕ ਹਾਦਸਾ ! ਮਸ਼ਹੂਰ ਨ੍ਰਿਤਕੀ ਦੀ ਹੋ...
    • new promo for  aakhri sawaal  released
      ਬਾਲੀਵੁੱਡ ਸਟਾਰ ਸੰਜੇ ਦੱਤ ਦੀ ਫਿਲਮ 'ਅਖਿਰੀ ਸਵਾਲ' ਦਾ ਨਵਾਂ ਪ੍ਰੋਮੋ ਰਿਲੀਜ਼
    • the film  bhabhi ji ghar par hain  world television premiere on this day
      ਫਿਲਮ "ਭਾਭੀ ਜੀ ਘਰ ਪਰ ਹੈਂ! ਫਨ ਔਨ ਦਿ ਰਨ" ਦਾ ਇਸ ਦਿਨ ਹੋਵੇਗਾ ਵਰਲਡ ਟੈਲੀਵਿਜ਼ਨ...
    • geeta basra reveals her favourite punjabi artist of all time
      ਮੈਂ ਦਿਲਜੀਤ ਦੋਸਾਂਝ ਦੀ ਬਹੁਤ ਵੱਡੀ ਪ੍ਰਸ਼ੰਸਕ ਹਾਂ: ਗੀਤਾ ਬਸਰਾ
    • special premium of   ek din
      ਆਮਿਰ ਦੀ ਫਿਲਮ "ਕਿਆਮਤ ਸੇ ਕਿਆਮਤ ਤੱਕ" ਦੀ ਵਰ੍ਹੇਗੰਢ 'ਤੇ ਹੋਵੇਗਾ "ਏਕ ਦਿਨ" ਦਾ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +