Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, JUN 21, 2025

    3:39:38 PM

  • from stealth jet to laser

    ਸਟੀਲਥ ਜੈੱਟ ਤੋਂ ਲੇਜ਼ਰ ਤੱਕ : ਭਾਰਤ ਦੇ ਡਿਫੈਂਸ...

  • flood like situation

    ਭਾਰੀ ਮੀਂਹ ਨੇ ਮਚਾਇਆ ਕਹਿਰ ! ਬਣ ਗਏ ਹੜ੍ਹ ਵਾਲੇ...

  • shubman gill made a mistake

    'ਪੰਜਾਬ ਦੇ ਪੁੱਤ' ਸ਼ੁਭਮਨ ਗਿੱਲ ਕੋਲੋਂ ਹੋ ਗਈ...

  • air india officials

    Breaking News ; ਅਹਿਮਦਾਬਾਦ ਪਲੇਨ ਕ੍ਰੈਸ਼ ਮਗਰੋਂ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਸਿਹਤ
  • ਅਜਬ ਗਜਬ
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Entertainment News
  • Chandigarh
  • ਦਿਲਜੀਤ ਬਣੇ ਬਾਲੀਵੁੱਡ ਦੇ 'ਡੌਨ', ਸ਼ਾਹਰੁਖ ਨੇ ਕਿਹਾ- ਤੂੰ ਕਦੇ ਵੀ ਮੇਰੇ ਤੱਕ ਨਹੀਂ ਪਹੁੰਚ ਸਕੇਗਾ...

ENTERTAINMENT News Punjabi(ਤੜਕਾ ਪੰਜਾਬੀ)

ਦਿਲਜੀਤ ਬਣੇ ਬਾਲੀਵੁੱਡ ਦੇ 'ਡੌਨ', ਸ਼ਾਹਰੁਖ ਨੇ ਕਿਹਾ- ਤੂੰ ਕਦੇ ਵੀ ਮੇਰੇ ਤੱਕ ਨਹੀਂ ਪਹੁੰਚ ਸਕੇਗਾ...

  • Edited By Sunita,
  • Updated: 12 Dec, 2024 02:02 PM
Chandigarh
diljit dosanjh and shah rukh khan
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ : ਜੇਕਰ 2023 ਦਾ ਮਤਲਬ ਕੋਈ ਪੁੱਛੇ ਤਾਂ ਇਸ ਦਾ ਭਾਵ ਮਨੋਰੰਜਨ ਜਗਤ ਵਿਚ ਸ਼ਾਹਰੁਖ ਖ਼ਾਨ ਅਤੇ ਜੇਕਰ 2024 ਦਾ ਪੁੱਛੇ ਤਾਂ ਯਕੀਨਨ ਇਸ ਦਾ ਭਾਵ ਪੰਜਾਬੀ ਗਾਇਕ ਦਿਲਜੀਤ ਦੋਸਾਂਝ ਹੋਵੇਗਾ, ਜਿਸ ਨੇ ਗਾਇਕੀ, ਅਦਾਕਾਰੀ ਅਤੇ ਲਾਈਵ ਸ਼ੋਅਜ਼ ਨਾਲ ਪੂਰੀ ਦੁਨੀਆ ਵਿਚ ਧੱਕ ਪਾਈ ਹੋਈ ਹੈ। ਜੀ ਹਾਂ...ਹੁਣ ਇੰਨ੍ਹਾਂ ਦੋ ਵੱਡੇ ਦਿੱਗਜਾਂ ਨੇ ਇੱਕ ਗੀਤ ਲਈ ਕਲੋਬਰੇਸ਼ਨ ਕੀਤੀ ਹੈ, ਜਿਸ ਸੰਬੰਧੀ ਜਾਣਕਾਰੀ ਗਾਇਕ ਨੇ ਖੁਦ ਆਪਣੇ ਇੰਸਟਾਗ੍ਰਾਮ ਉਤੇ ਸਾਂਝੀ ਕੀਤੀ ਹੈ। ਇਸ ਦੇ ਨਾਲ ਹੀ ਆਪਣੇ ਗੀਤ ਦਾ ਟੀਜ਼ਰ ਵੀ ਸਾਂਝਾ ਕੀਤਾ ਹੈ, ਜੋ ਕਿ ਲੋਕਾਂ ਦਾ ਕਾਫੀ ਧਿਆਨ ਖਿੱਚ ਰਿਹਾ ਹੈ।

ਦਿਲਜੀਤ ਨੇ ਵੀਰਵਾਰ ਨੂੰ ਆਪਣੇ ਆਉਣ ਵਾਲੇ ਗੀਤ 'ਡੌਨ' ਦਾ ਟੀਜ਼ਰ ਰਿਲੀਜ਼ ਕੀਤਾ ਹੈ, ਜਿਸ ਵਿਚ ਸ਼ਾਹਰੁਖ ਦੀ ਵੌਇਸਓਵਰ ਨੂੰ ਸੁਣਿਆ ਜਾ ਸਕਦਾ ਹੈ। ਹਾਲਾਂਕਿ ਦਿਲਜੀਤ ਨੇ ਇਸ 30 ਸੈਕਿੰਡ ਦੇ ਟੀਜ਼ਰ ਵਿਚ ਬਹੁਤਾ ਖੁਲਾਸਾ ਨਹੀਂ ਕੀਤਾ ਪਰ ਇਸ 30 ਸੈਕਿੰਡ ਦੇ ਟੀਜ਼ਰ ਨੇ ਇੰਟਰਨੈੱਟ 'ਤੇ ਧੂੰਮਾਂ ਪਾ ਦਿੱਤੀਆਂ ਹਨ।

ਦਿਲਜੀਤ ਦੁਆਰਾ ਸਾਂਝੀ ਕੀਤੀ ਵੀਡੀਓ 'ਚ ਦੇਖਿਆ ਜਾ ਸਕਦਾ ਹੈ ਕਿ ਗਾਇਕ ਦਿਲਜੀਤ ਦੋਸਾਂਝ ਹੈਲੀਕਾਪਟਰ ਤੋਂ ਉੱਤਰਦਾ ਹੈ। ਇਸ ਦੇ ਪਿੱਛੇ ਸ਼ਾਹਰੁਖ ਦੀ ਆਵਾਜ਼ ਸੁਣੀ ਜਾ ਸਕਦੀ ਹੈ, ਜੋ ਕਹਿੰਦੇ ਹਨ, "ਪੁਰਾਣੀ ਕਹਾਵਤ ਹੈ ਕਿ ਸਭ ਸੇ ਉੱਪਰ ਜਾਣਾ ਹੈ ਤੋ ਬਹੁਤ ਸਾਰੀ ਮਿਹਨਤ ਚਾਹੀਏ ਲੇਕਿਨ ਅਗਰ ਸਭ ਸੇ ਉਪਰ ਟਿਕਨਾ ਹੈ ਤੋ ਮਾਂ ਕੀ ਦੁਆ ਚਾਹੀਏ। ਤੁਮਹਾਰਾ ਮੁਝ ਤੱਕ ਪਹੁੰਚਨਾ ਮੁਸ਼ਕਿਲ ਹੀ ਨਹੀਂ, ਨਮੁਨਕਿਨ ਹੈ। ਕਿਉਂਕੀ ਧੂਲ ਕਿਤਨੀ ਭੀ ਉੱਚੀ ਚਲੀ ਜਾਏ, ਵੋ ਕਭੀ ਭੀ ਆਸਮਾਨ ਕੋ ਗੰਦਾ ਨਹੀਂ ਕਰ ਸਕਤੀ।" ਇਸ ਵੀਡੀਓ ਨੂੰ ਸਾਂਝਾ ਕਰਦੇ ਹੋਏ ਗਾਇਕ ਦਿਲਜੀਤ ਨੇ ਲਿਖਿਆ, ''ਅਗਰ ਸਭ ਤੋਂ ਉੱਪਰ ਟਿਕਨਾ ਹੈ ਤੋ ਮਾਂ ਕੀ ਦੁਆ ਚਾਹੀਏ...ਇੱਕੋ ਇੱਕ ਕਿੰਗ ਸ਼ਾਹਰੁਖ ਖ਼ਾਨ, ਸਪ੍ਰਾਈਜ਼ ਕਿਸੇ ਵੀ ਸਮੇਂ 2024।' ਹੁਣ ਪ੍ਰਸ਼ੰਸ਼ਕ ਵੀ ਇਸ ਵੀਡੀਓ 'ਤੇ ਕਾਫੀ ਪਿਆਰ ਦੀ ਵਰਖਾ ਕਰ ਰਹੇ ਹਨ ਅਤੇ ਤਰ੍ਹਾਂ-ਤਰ੍ਹਾਂ ਦੇ ਕੁਮੈਂਟ ਕਰ ਰਹੇ ਹਨ।

PunjabKesari

ਇਸ ਦੌਰਾਨ ਜੇਕਰ ਅਦਾਕਾਰ-ਗਾਇਕ ਦਿਲਜੀਤ ਦੋਸਾਂਝ ਬਾਰੇ ਗੱਲ ਕਰੀਏ ਤਾਂ ਗਾਇਕ ਇਸ ਸਮੇਂ ਆਪਣੇ ਦਿਲ-ਲੂਮੀਨਾਟੀ ਟੂਰ ਨੂੰ ਲੈ ਕੇ ਲਗਾਤਾਰ ਸੁਰਖ਼ੀਆਂ ਬਟੋਰ ਰਹੇ ਹਨ। ਦੇਸ਼ ਦੇ ਵੱਖ-ਵੱਖ ਸ਼ਹਿਰਾਂ ਵਿਚ ਪ੍ਰਦਰਸ਼ਨ ਕਰਨ ਤੋਂ ਬਾਅਦ ਹੁਣ ਗਾਇਕ ਮੁੰਬਈ, ਚੰਡੀਗੜ੍ਹ ਅਤੇ ਗੁਹਾਟੀ ਵਿਚ ਪ੍ਰਫਾਰਮ ਕਰੇਗਾ। ਇਸ ਤੋਂ ਇਲਾਵਾ ਅਦਾਕਾਰ ਆਪਣੀਆਂ ਕਈ ਬਾਲੀਵੁੱਡ ਅਤੇ ਪਾਲੀਵੁੱਡ ਫ਼ਿਲਮਾਂ ਨੂੰ ਲੈ ਕੇ ਚਰਚਾ ਵਿਚ ਹਨ, ਜੋ ਜਲਦ ਹੀ ਰਿਲੀਜ਼ ਹੋ ਜਾਣਗੀਆਂ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।

  • Punjabi Singer
  • Actor
  • Diljit Dosanjh
  • Shah Rukh Khan
  • Badshaaah
  • Video
  • Viral
  • Instagram

ਬਿਨਾਂ ਖਿੜਕੀ ਵਾਲੇ ਘਰ 'ਚ ਹਨੀ ਸਿੰਘ ਨੇ ਗੁਜਾਰੇ 24 ਸਾਲ, ਡੁੱਬਦੇ ਕਰੀਅਰ ਨੂੰ ਇੰਝ ਮਿਲਿਆ ਕਿਨਾਰਾ

NEXT STORY

Stories You May Like

  • government access to us citizens  personal data
    ਅਮਰੀਕੀ ਨਾਗਰਿਕਾਂ ਦੇ ਨਿੱਜੀ ਡੇਟਾ ਤੱਕ ਸਰਕਾਰ ਦੀ ਸਿੱਧੀ ਪਹੁੰਚ
  • labuschagne out of australia squad
    ਲਾਬੂਸ਼ੇਨ ਆਸਟ੍ਰੇਲੀਆ ਦੀ ਟੀਮ ’ਚੋਂ ਬਾਹਰ, ਸਮਿਥ ਵੀ ਨਹੀਂ ਖੇਡ ਸਕੇਗਾ ਪਹਿਲਾ ਟੈਸਟ
  • air india plane crash
    'ਕਦੇ ਜਹਾਜ਼ 'ਚ ਨਹੀਂ ਬੈਠਾਂਗਾ...', Plane Crash ਦੀ ਵੀਡੀਓ ਬਣਾਉਣ ਵਾਲਾ ਅਜੇ ਵੀ ਖੌਫ਼ 'ਚ
  • just keep in mind these vastu shastra tips
    ਘਰ 'ਚ ਕਦੇ ਵੀ ਨਹੀਂ ਹੋਵੇਗੀ ਪੈਸੇ ਦੀ ਘਾਟ, ਬਸ ਧਿਆਨ ਰੱਖੋ ਵਾਸਤੂ ਸ਼ਾਸਤਰ ਦੇ ਇਹ ਟਿਪਸ
  • djokovic not sure whether he will be able to play in french open again
    ਜੋਕੋਵਿਚ ਨੂੰ ਯਕੀਨ ਨਹੀਂ ਕਿ ਉਹ ਦੁਬਾਰਾ ਫ੍ਰੈਂਚ ਓਪਨ ਵਿੱਚ ਖੇਡ ਸਕੇਗਾ ਜਾਂ ਨਹੀਂ
  • ahmedabad air crash  ticket was for london  reached the cremation ground
    ਅਹਿਮਦਾਬਾਦ ਹਵਾਈ ਹਾਦਸਾ: ਟਿਕਟ ਸੀ ਲੰਡਨ ਦੀ, ਪਹੁੰਚ ਗਈ ਚਿਖਾ ਤੱਕ, ਕਿਸਮਤ ਨੇ ਰਚਿਆ ਦਰਦਨਾਕ ਅੰਤ
  • keep your bank account safe
    ਕੋਈ ਨਹੀਂ ਕਰ ਸਕੇਗਾ ਤੁਹਾਡੇ ਅਕਾਉਂਟ 'ਚ ਹੇਰਾਫੇਰੀ, ਇੰਝ ਸੁਰੱਖਿਅਤ ਰੱਖੋ ਬੈਂਕ ਖਾਤਾ
  • pakistani don shahzad bhatti gave a statement in favor of mritpal singh mehron
    ਕਮਲ ਕੌਰ ਭਾਬੀ ਕਤਲ ਕੇਸ; ਅੰਮ੍ਰਿਤਪਾਲ ਸਿੰਘ ਮਹਿਰੋਂ ਦੇ ਹੱਕ ’ਚ ਨਿੱਤਰੇ ਪਾਕਿ ਡੌਨ ਸ਼ਹਿਜ਼ਾਦ ਭੱਟੀ
  • highway  accident  death
    ਜਲੰਧਰ-ਅੰਮ੍ਰਿਤਸਰ ਰੋਡ 'ਤੇ ਭਿਆਨਕ ਹਾਦਸਾ, ਇਕ ਵਿਅਕਤੀ ਦੀ ਮੌਤ
  • the only brother of four sisters dies in a road accident
    ਚਾਰ ਭੈਣਾਂ ਦੇ ਇਕਲੌਤੇ ਭਰਾ ਦੀ ਸੜਕ ਹਾਦਸੇ ’ਚ ਮੌਤ
  • firing in jalandhar
    ਜਲੰਧਰ 'ਚ IAS ਦੇ ਗੰਨਮੈਨ ਨੇ ਕੀਤੀ ਫ਼ਾਇਰਿੰਗ!
  • jalandhar residents celebrated international yoga day
    ਜਲੰਧਰ 'ਚ ਮਨਾਇਆ ਅੰਤਰਰਾਸ਼ਟਰੀ ਯੋਗਾ ਦਿਵਸ, ਮਨੋਰੰਜਨ ਕਾਲੀਆ ਨੇ ਵੀ ਕੀਤਾ ਯੋਗ
  • major accident involving crpf jawan
    Punjab: ਬੱਚਿਆਂ ਨਾਲ ਛੁੱਟੀਆਂ ਮਨ੍ਹਾ ਕੇ ਡਿਊਟੀ 'ਤੇ ਜਾ ਰਹੇ CRPF ਦੇ ਜਵਾਨ ਨਾਲ...
  • another big revelation about mla raman arora arrested on corruption charges
    ਭ੍ਰਿਸ਼ਟਾਚਾਰ ਦੇ ਦੋਸ਼ ’ਚ ਗ੍ਰਿਫ਼ਤਾਰ MLA ਰਮਨ ਅਰੋੜਾ ਨੂੰ ਲੈ ਕੇ ਇਕ ਹੋਰ ਵੱਡਾ...
  • punjab government employees
    ਅਫ਼ਸਰਾਂ ਨੂੰ ਵਿਦੇਸ਼ ਦਾ ਟੂਰ ਕਰਵਾਏਗੀ ਪੰਜਾਬ ਸਰਕਾਰ! ਇਸ ਵਿਭਾਗ ਲਈ ਜਾਰੀ ਹੋਏ...
  • operation seal in punjab
    ਪੰਜਾਬ ਦੀਆਂ ਸਰਹੱਦਾਂ ਸੀਲ! ਨਾਕਿਆਂ 'ਤੇ ਹਜ਼ਾਰ ਦੇ ਕਰੀਬ ਪੁਲਸ ਮੁਲਾਜ਼ਮ ਤਾਇਨਾਤ
Trending
Ek Nazar
billions of login details leaked

ਦੁਨੀਆ ਭਰ ਦੇ ਅਰਬਾਂ ਪਾਸਵਰਡ ਲੀਕ; ਗੂਗਲ, ​​ਫੇਸਬੁੱਕ ਅਤੇ ਐਪਲ ਤੱਕ ਦੇ ਯੂਜ਼ਰਸ...

teacher fell in love auto driver

ਜਿਸ ਨਾਲ ਸਕੂਲ ਜਾਂਦੀ ਦੀ ਅਧਿਆਪਕ, ਉਸੇ ਨਾਲ ਪਾਈ ਪਿਆਰ ਦੀ ਪੀਂਝ, ਫਿਰ...

evacuating all indian citizens present in iran

ਈਰਾਨ 'ਚ ਮੌਜੂਦ ਸਾਰੇ ਭਾਰਤੀ ਨਾਗਰਿਕਾਂ ਨੂੰ ਬਾਹਰ ਕੱਢਣ ਦਾ ਆਪਰੇਸ਼ਨ ਜਾਰੀ

yoga day celebrations in china

ਚੀਨ 'ਚ ਹਜ਼ਾਰਾਂ ਲੋਕ ਯੋਗ ਦਿਵਸ ਸਮਾਰੋਹ 'ਚ ਹੋਏ ਸ਼ਾਮਲ

pakistani minister threatens to dissolve provincial assembly

ਪਾਕਿਸਤਾਨੀ ਮੰਤਰੀ ਨੇ ਸੂਬਾਈ ਅਸੈਂਬਲੀ ਭੰਗ ਕਰਨ ਦੀ ਦਿੱਤੀ ਚੇਤਾਵਨੀ

for the first time in punjab brick kilns closed for 7 months

ਘਰ ਬਣਾਉਣ ਵਾਲਿਆਂ ਨੂੰ ਵੱਡਾ ਝਟਕਾ! ਪੰਜਾਬ 'ਚ ਪਹਿਲੀ ਵਾਰ 7 ਮਹੀਨਿਆਂ ਲਈ ਬੰਦ...

akali dal big statement on jammu kashmir s refusal to provide water to punjab

ਜੰਮੂ-ਕਸ਼ਮੀਰ ਵੱਲੋਂ ਪੰਜਾਬ ਨੂੰ ਪਾਣੀ ਦੇਣ ਤੋਂ ਇਨਕਾਰ ਕਰਨ 'ਤੇ ਅਕਾਲੀ ਦਲ ਦਾ...

farmer leader dies in tragic road accident

ਪੰਜਾਬ 'ਚ ਵਾਪਰੇ ਦਰਦਨਾਕ ਸੜਕ ਹਾਦਸੇ 'ਚ ਕਿਸਾਨ ਆਗੂ ਦੀ ਮੌਤ

pak police rescue three hindu sisters

ਪਾਕਿਸਤਾਨ 'ਚ ਬਚਾਈਆਂ ਗਈਆਂ ਤਿੰਨ ਹਿੰਦੂ ਭੈਣਾਂ, ਕਰਾਇਆ ਸੀ ਜ਼ਬਰੀ ਧਰਮ ਪਰਿਵਰਤਨ

meteorological department has made a big forecast for 5 days

ਪੰਜਾਬ 'ਚ ਹੁਣ ਹੋਵੇਗਾ ਠੰਡ ਵਰਗਾ ਅਹਿਸਾਸ, ਮੌਸਮ ਵਿਭਾਗ ਨੇ 5 ਦਿਨਾਂ ਦੀ ਕਰ...

another case of measles  alert issued

ਸ਼ਹਿਰ 'ਚ ਖਸਰੇ ਦਾ ਇੱਕ ਹੋਰ ਮਾਮਲਾ, ਚੇਤਾਵਨੀ ਜਾਰੀ

pm luxon discusses trade with xi jinping

ਨਿਊਜ਼ੀਲੈਂਡ ਦੇ PM ਲਕਸਨ ਨੇ ਚੀਨੀ ਰਾਸ਼ਟਰਪਤੀ ਸ਼ੀ ਜਿਨਪਿੰਗ ਨਾਲ ਵਪਾਰ 'ਤੇ...

85 chinese nationals deported

85 ਚੀਨੀ ਨਾਗਰਿਕਾਂ ਨੂੰ ਦਿੱਤਾ ਗਿਆ ਦੇਸ਼ ਨਿਕਾਲਾ

pakistan imported railway bogies from china

ਪਾਕਿਸਤਾਨ ਨੇ ਚੀਨ ਤੋਂ 149 ਮਿਲੀਅਨ ਡਾਲਰ ਦੀਆਂ ਰੇਲਵੇ ਬੋਗੀਆਂ ਕੀਤੀਆਂ ਦਰਾਮਦ

doctor slapped woman in jalandhar

ਪੰਜਾਬ 'ਚ ਡਾਕਟਰ ਦਾ ਸ਼ਰਮਨਾਕ ਕਾਰਾ! ਨਸ਼ੇ 'ਚ ਟੱਲੀ ਹੋ ਕੇ ਔਰਤ ਦੇ ਜੜ੍ਹਿਆ...

australia suspends embassy ops in iran

ਆਸਟ੍ਰੇਲੀਆ ਨੇ ਈਰਾਨ 'ਚ ਦੂਤਘਰ ਕੀਤਾ ਬੰਦ, ਅਧਿਕਾਰੀਆਂ ਨੂੰ ਤਹਿਰਾਨ ਛੱਡਣ ਦਾ...

indian gujarati man sentenced to prison in us

ਅਮਰੀਕਾ 'ਚ ਭਾਰਤੀ-ਗੁਜਰਾਤੀ ਵਿਅਕਤੀ ਨੂੰ ਟੈਕਸ ਚੋਰੀ ਮਾਮਲੇ 'ਚ ਕੈਦ ਦੀ ਸਜ਼ਾ

major action can be taken against 3 senior officials

Punjab: ਨਿਗਮ ਦੀ ਅਫ਼ਸਰਸ਼ਾਹੀ 'ਚ ਮਚੀ ਭਾਜੜ, 3 ਵੱਡੇ ਅਧਿਕਾਰੀਆਂ ’ਤੇ ਲਟਕੀ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • railway recruitment
      ਰੇਲਵੇ 'ਚ ਨੌਕਰੀ ਕਰਨ ਦਾ ਸੁਨਹਿਰੀ ਮੌਕਾ, ਇਸ ਦਿਨ ਤੋਂ ਕਰ ਸਕਦੇ ਹੋ ਅਪਲਾਈ
    • ludhiana west bypoll know the latest updates
      Ludhiana West Bypoll Live : ਪੋਲਿੰਗ ਬੂਥ 'ਤੇ ਬਹਿਸਬਾਜ਼ੀ, ਹੁਣ ਤੱਕ ਕਿੰਨੇ...
    • cm mann tweet
      'ਅੱਜ ਦੇ ਦਿਨ ਨੂੰ ਛੁੱਟੀ...' CM ਮਾਨ ਨੇ ਟਵੀਟ ਕਰ ਆਖ਼ੀ ਖ਼ਾਸ ਗੱਲ
    • smuggler waiting for customers to supply heroin caught  accomplice named
      ਹੈਰੋਇਨ ਸਪਲਾਈ ਕਰਨ ਲਈ ਗਾਹਕਾਂ ਦਾ ਇੰਤਜ਼ਾਰ ਕਰ ਰਿਹਾ ਸਮੱਗਲਰ ਕੀਤਾ ਕਾਬੂ, ਸਾਥੀ...
    • cantor full of ration seized during ludhiana by election
      ਲੁਧਿਆਣਾ ਜ਼ਿਮਨੀ ਚੋਣ ਵਿਚਾਲੇ ਰਾਸ਼ਨ ਨਾਲ ਭਰਿਆ ਕੈਂਟਰ ਫੜ੍ਹਿਆ
    • big relief to central minister
      ਕੇਂਦਰੀ ਮੰਤਰੀ ਨੂੰ ਮਿਲੀ ਵੱਡੀ ਰਾਹਤ ! ਭੜਕਾਊ ਭਾਸ਼ਣ ਦੇ ਮਾਮਲੇ 'ਚ ਸੰਮਨ ਹੋਏ ਰੱਦ
    • now you can make calls without a mobile network
      ਕਮਾਲ ਹੋ ਗਿਆ ! ਹੁਣ ਬਿਨਾਂ ਮੋਬਾਈਲ ਨੈੱਟਵਰਕ ਦੇ ਹੋਵੇਗੀ CALL, ਇਸ ਟੈਲੀਕਾਮ...
    • plane crashes into jet bridge at brisbane airport  australia
      ਆਸਟ੍ਰੇਲੀਆ ਦੇ ਬ੍ਰਿਸਬੇਨ ਹਵਾਈ ਅੱਡੇ 'ਤੇ ਜੈੱਟ ਬ੍ਰਿਜ ਨਾਲ ਟਕਰਾਇਆ ਜਹਾਜ਼
    • bjp candidate jiwan gupta casts his vote
      'ਭਾਜਪਾ' ਉਮੀਦਵਾਰ ਜੀਵਨ ਗੁਪਤਾ ਨੇ ਪਾਈ ਵੋਟ, ਲੋਕਾਂ ਨੂੰ ਕੀਤੀ ਖ਼ਾਸ ਅਪੀਲ
    • israeli army warns iranians  says   evacuate the area with arak heavy
      ਇਜ਼ਰਾਈਲੀ ਫ਼ੌਜ ਨੇ ਈਰਾਨੀਆਂ ਨੂੰ ਦਿੱਤੀ ਚਿਤਾਵਨੀ, ਕਿਹਾ- 'ਅਰਾਕ ਹੈਵੀ ਵਾਟਰ...
    • trump asim munir meeting
      ਪਾਕਿਸਤਾਨੀ ਫ਼ੌਜ ਮੁਖੀ ਆਸਿਮ ਮੁਨੀਰ ਨਾਲ ਅਮਰੀਕਾ 'ਚ ਮੁਲਾਕਾਤ ਮਗਰੋਂ ਟਰੰਪ ਦਾ...
    • ਤੜਕਾ ਪੰਜਾਬੀ ਦੀਆਂ ਖਬਰਾਂ
    • actress ayesha khan found dead in home
      ਮਸ਼ਹੂਰ ਅਦਾਕਾਰਾ ਆਇਸ਼ਾ ਖਾਨ ਨੇ ਦੁਨੀਆ ਨੂੰ ਕਿਹਾ ਅਲਵਿਦਾ, ਘਰ 'ਚੋਂ ਮਿਲੀ ਲਾਸ਼
    • famous filmmaker dies in ahmedabad plane crash
      DNA ਟੈਸਟ ਨਾਲ ਹੋਇਆ ਕੰਫਰਮ, ਅਹਿਮਦਾਬਾਦ ਜਹਾਜ਼ ਹਾਦਸੇ 'ਚ ਮਸ਼ਹੂਰ ਫਿਲਮ ਨਿਰਮਾਤਾ...
    • salman khan s bodyguard pushes away aamir khan son junaid khan
      ਆਮਿਰ ਖਾਨ ਦੇ ਪੁੱਤਰ ਨੂੰ ਮਾਰਿਆ ਸਲਮਾਨ ਖਾਨ ਦੇ ਬਾਡੀਗਾਰਡ ਨੇ ਧੱਕਾ, ਵੀਡੀਓ ਹੋਈ...
    • singer mika singh reached mannara chopra s father prayer meeting
      ਮਨਾਰਾ ਚੋਪੜਾ ਦੇ ਪਿਤਾ ਦੀ ਪ੍ਰਾਰਥਨਾ ਸਭਾ 'ਚ ਪਹੁੰਚੇ ਗਾਇਕ ਮੀਕਾ, ਅਦਾਕਾਰਾ ਨਾਲ...
    • today  s top 10 news
      ਡਿਪਟੀ CM ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ ਤੇ ਬੇਸਹਾਰਾ ਬੱਚਿਆਂ ਦਾ ਸਹਾਰਾ ਬਣੀ...
    • sanjay kapoor s foreign assets
      ਕਿਸ ਨੂੰ ਮਿਲੇਗੀ ਸੰਜੇ ਕਪੂਰ ਦੀ ਵਿਦੇਸ਼ 'ਚ ਮੌਜੂਦ ਕਰੋੜਾਂ ਦੀ ਜਾਇਦਾਦ? ਜਾਣੋ ਕੀ...
    • ram charan and upasana celebrate klin kara  s birthday
      2 ਸਾਲ ਦੀ ਹੋਈ ਰਾਮ ਚਰਨ ਅਤੇ ਉਪਾਸਨਾ ਦੀ ਧੀ ਕਲਿਨ ਕਾਰਾ
    • sc closes plea on thug life ban
      SC ਨੇ ਕਰਨਾਟਕ ਸਰਕਾਰ ਨੂੰ ਕਿਹਾ, ‘ਠੱਗ ਲਾਈਫ’ ਦੀ ਰਿਲੀਜ਼ ’ਚ ਰੁਕਾਵਟ ਪਾਉਣ...
    • dipika kakar health shoaib ibrahim
      ਦੀਪਿਕਾ ਕੱਕੜ ਨੂੰ ਹਸਪਤਾਲ ਲੈ ਗਏ ਸ਼ੋਏਬ ਇਬਰਾਹਿਮ, ਕਾਰ 'ਚ...
    • nushrat honored with groundbreaking star of the year award for chhorii
      ਫਿਲਮ 'ਛੋਰੀ 2' 'ਚ ਦਮਦਾਰ ਐਕਟਿੰਗ ਲਈ ਸਨਮਾਨਿਤ ਹੋਈ ਨੁਸਰਤ ਭਰੂਚਾ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +