Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, JUL 01, 2026

    11:34:04 AM

  • australian visa rates

    ਜੁਲਾਈ ਤੋਂ ਆਸਟ੍ਰੇਲੀਆ ਦੀਆਂ ਵੀਜ਼ਾ ਦਰਾਂ...

  • transport department  vehicle blacklist

    ਵੱਡੀ ਖ਼ਬਰ : ਟਰਾਂਸਪੋਰਟ ਵਿਭਾਗ ਦੀ ਸਖ਼ਤੀ, ਪੰਜਾਬ...

  • security increased in punjab  special dgp issues strict orders

    ਪੰਜਾਬ 'ਚ ਵਧਾਈ ਗਈ ਸੁਰੱਖਿਆ! ਵਿਸ਼ੇਸ਼ DGP ਨੇ ਜਾਰੀ...

  • supersonic flights

    ਹਟੇਗੀ 53 ਸਾਾਲ ਪੁਰਾਣੀ ਪਾਬੰਦੀ ! ਅਮਰੀਕਾ 'ਚ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Entertainment News
  • Chandigarh
  • 'ਭਾਰਤ 'ਚ ਕੰਸਰਟ ਨਹੀਂ ਕਰਾਂਗਾ' ਆਖ ਕੇ ਕਸੂਤੇ ਫਸੇ ਦਿਲਜੀਤ ਦੋਸਾਂਝ, ਜਾਣੋ ਕੀ ਪਿਆ ਪੰਗਾ

ENTERTAINMENT News Punjabi(ਤੜਕਾ ਪੰਜਾਬੀ)

'ਭਾਰਤ 'ਚ ਕੰਸਰਟ ਨਹੀਂ ਕਰਾਂਗਾ' ਆਖ ਕੇ ਕਸੂਤੇ ਫਸੇ ਦਿਲਜੀਤ ਦੋਸਾਂਝ, ਜਾਣੋ ਕੀ ਪਿਆ ਪੰਗਾ

  • Edited By Sunita,
  • Updated: 17 Dec, 2024 02:54 PM
Chandigarh
diljit dosanjh announces he won t do shows in india until this happens
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ : ਦਿਲਜੀਤ ਦੋਸਾਂਝ ਦੇ ਸੈਕਟਰ 34 ਵਿਚ ਲਾਈਵ ਸ਼ੋਅ ਦੌਰਾਨ ਉਨ੍ਹਾਂ ਦੇ ਹਜ਼ਾਰਾਂ ਸਮਰਥਕ ਉਨ੍ਹਾਂ ਦੀ ਆਵਾਜ਼ ਨੂੰ ਸੁਣਨ ਆਏ। ਦਿਲਜੀਤ ਦੇ ਇਸ ਸ਼ੋਅ ਨੂੰ ਲੈ ਕੇ ਵਿਦੇਸ਼ਾਂ ਤੋਂ ਕਈ ਐੱਨ. ਆਰ. ਆਈ. ਵੀ ਉਚੇਚੇ ਤੌਰ ’ਤੇ ਪਹੁੰਚੇ ਸਨ। ਪੰਜਾਬ ਅਤੇ ਹਰਿਆਣਾ ਦੇ ਵੱਖ-ਵੱਖ ਜ਼ਿਲ੍ਹਿਆਂ ਤੋਂ ਦਿਲਜੀਤ ਦੇ ਸਮਰਥਕ ਉਨ੍ਹਾਂ ਨੂੰ ਸੁਣਨ ਲਈ ਪਹੁੰਚੇ ਸਨ। ਸਟੇਜ 'ਤੇ ਆਉਂਦੇ ਸਾਰੇ ਹੀ ਦਿਲਜੀਤ ਨੇ ਕਿਹਾ 'ਓਏ ਪੰਜਾਬੀ ਆ ਗਏ'। ਇਸ ਮੌਕੇ ਉਨ੍ਹਾਂ ਦੇ ਸਮਰਥਕਾਂ ਦੇ ਹੱਥਾਂ ਵਿਚ ਦਿਲਜੀਤ ਦੇ ਪੋਸਟਰ ਫੜੇ ਹੋਏ ਸਨ। ਕਈ ਸਮਰਥਕ ਤਾਂ ਚਿੱਟਾ ਕੁੜਤਾ ਅਤੇ ਚਿੱਟਾ ਚਾਦਰਾ ਲਗਾ ਕੇ ਦਿਲਜੀਤ ਨੂੰ ਸੁਣਨ ਆਏ ਸਨ ਪਰ ਇਸੇ ਵਿਚਾਲੇ ਦਿਲਜੀਤ ਭਾਰਤ ਵਿਚ ਕੰਸਰਟ ਦੌਰਾਨ ਕੀਤੇ ਜਾਣ ਵਾਲੇ ਪ੍ਰਬੰਧਾਂ ਤੋਂ ਨਾਖੁਸ਼ ਸਨ। ਉਨ੍ਹਾਂ ਨੇ ਕਿਹਾ ਜਦੋਂ ਤਕ ਲਾਈਵ ਸ਼ੋਅ ਦੇ ਪ੍ਰਬੰਧ ਠੀਕ ਨਹੀਂ ਕੀਤੇ ਜਾਣਗੇ, ਉਹ ਕੋਈ ਸ਼ੋਅ ਨਹੀਂ ਕਰੇਗਾ।

ਬਿਆਨ ਤੋਂ ਮਾਰੀ ਪਲਟੀ
ਦਿਲਜੀਤ ਦੋਸਾਂਝ ਨੇ ਕਿਹਾ ਕਿ ਮੇਰੀ ਟਿੱਪਣੀ ਪੂਰੀ ਤਰ੍ਹਾਂ ਨਾਲ ਚੰਡੀਗੜ ਵਿਚ ਪ੍ਰੋਗਰਾਮ ਸਥਾਨ ਦੇ ਮੁੱਦਿਆਂ ਬਾਰੇ ਸੀ। ਦਿਲਜੀਤ ਨੇ ਸਪੱਸ਼ਟੀਕਰਨ ਜਾਰੀ ਕਰਦਿਆਂ ਆਪਣੀ ਨਵੀਂ ਪੋਸਟ ਵਿਚ ਲਿਖਿਆ, ''ਨਹੀਂ। ਮੈਂ ਕਿਹਾ ਸੀ ਕਿ ਚੰਡੀਗੜ੍ਹ (ਸੀ. ਐੱਚ. ਡੀ.) ਵਿਚ ਪ੍ਰੋਗਰਾਮ ਸਥਾਨ ਨੂੰ ਲੈ ਕੇ ਇੱਕ ਸਮੱਸਿਆ ਹੈ। ਇਸ ਲਈ ਜਦੋਂ ਤੱਕ ਮੈਨੂੰ ਸਹੀ ਸਥਾਨ ਨਹੀਂ ਮਿਲਦਾ, ਮੈਂ ਚੰਡੀਗੜ੍ਹ ਵਿਚ ਅਗਲੇ ਸ਼ੋਅ ਦੀ ਯੋਜਨਾ ਨਹੀਂ ਬਣਾਂਗਾ। ਬਸ ਇੰਨਾਂ ਹੀ।''

ਇਹ ਵੀ ਪੜ੍ਹੋ -  ਸਟੇਜ 'ਤੇ ਭੜਕੇ ਦਿਲਜੀਤ ਦੋਸਾਂਝ, ਕਿਹਾ- ਮੈਂ ਹੁਣ ਇੰਡੀਆ ਸ਼ੋਅ ਨਹੀਂ ਕਰਨਾ

ਲਾਈਵ ਸ਼ੋਅ ਦੌਰਾਨ ਦਿੱਤਾ ਇਹ ਬਿਆਨ
ਦਿਲਜੀਤ ਨੇ ਹਾਲ ਹੀ ਵਿਚ ਮੁਲਕ ਭਰ ਵਿਚ ਲਾਈਵ ਸ਼ੋਅ ਕੀਤੇ ਹਨ। ਇਸ ਦੌਰਾਨ ਉਨ੍ਹਾਂ ਨੇ ਚੰਡੀਗੜ੍ਹ ਵਿਚ ਸ਼ੋਅ ਦੌਰਾਨ ਪ੍ਰਬੰਧਾਂ ’ਤੇ ਨਾਖੁਸ਼ੀ ਜ਼ਾਹਿਰ ਕੀਤੀ। ਇਸ ਸਬੰਧੀ ਸੋਸ਼ਲ ਮੀਡੀਆ ’ਤੇ ਕਈ ਵੀਡੀਓ ਕਲਿੱਪ ਵਾਇਰਲ ਹੋ ਰਹੇ ਹਨ, ਜਿਨ੍ਹਾਂ ਵਿਚ ਉਹ ਆਖ ਰਿਹਾ ਹੈ ਕਿ ਭਾਰਤ ਵਿਚ ਲਾਈਵ ਸ਼ੋਅ ਲਈ ਪ੍ਰਬੰਧਾਂ ਵਿਚ ਸੁਧਾਰ ਦੀ ਲੋੜ ਹੈ। ਕਲਿੱਪ ਵਿਚ ਉਹ ਆਖ ਰਿਹਾ ਹੈ ਕਿ ਭਾਰਤ ਵਿਚ ਸਾਡੇ ਕੋਲ ਲਾਈਵ ਸ਼ੋਅ ਕਰਵਾਉਣ ਦੇ ਢੁੱਕਵੇਂ ਪ੍ਰਬੰਧ ਹੀ ਨਹੀਂ ਹਨ। ਉਨ੍ਹਾਂ ਨੇ ਕਿਹਾ ਕਿ ਇਹ ਲਾਈਵ ਸ਼ੋਅ ਆਮਦਨ ਦਾ ਵੱਡਾ ਸਰੋਤ ਹਨ। ਇਸ ਤੋਂ ਵੱਡੀ ਗਿਣਤੀ ਲੋਕਾਂ ਨੂੰ ਕੰਮ ਮਿਲਦਾ ਹੈ। ਮੈਂ ਅਗਲੀ ਵਾਰ ਇਹ ਕੋਸ਼ਿਸ਼ ਕਰੇਗਾ ਕਿ ਸਟੇਜ ਵਿਚਕਾਰ ਹੋਵੇ ਅਤੇ ਦਰਸ਼ਕ ਸਟੇਜ ਦੇ ਚਾਰੇ ਪਾਸੇ ਹੋਣ। ਦਿਲਜੀਤ ਦੋਸਾਂਝ ਨੇ ਕਿਹਾ ਕਿ ਜਦੋਂ ਤਕ ਅਜਿਹਾ ਨਹੀਂ ਹੋ ਜਾਂਦਾ, ਉਹ ਭਾਰਤ ਵਿਚ ਸ਼ੋਅ ਨਹੀਂ ਕਰੇਗਾ। 

ਇਹ ਵੀ ਪੜ੍ਹੋ - ਨਹੀਂ ਟਲਿਆ ਦਿਲਜੀਤ ਦੋਸਾਂਝ, ਬਾਲ ਸੁਰੱਖਿਆ ਕਮਿਸ਼ਨ ਦੀ ਨਹੀਂ ਮੰਨੀ ਗੱਲ

ਲੋਕਾਂ ਨੂੰ ਹੋਈ ਖੱਜਲ ਖੁਆਰੀ
ਦਿਲਜੀਤ ਦੇ ਸ਼ੋਅ ਨੂੰ ਲੈ ਕੇ ਚੰਡੀਗੜ੍ਹ ਪੁਲਸ ਵਲੋਂ ਸੁਰੱਖਿਆ ਦੇ ਸਖ਼ਤ ਪ੍ਰਬੰਧ ਕੀਤੇ ਗਏ ਸਨ। ਚੰਡੀਗੜ੍ਹ ਪੁਲਸ ਦੇ 2400 ਦੇ ਕਰੀਬ ਜਵਾਨ ਥਾਂ-ਥਾਂ ’ਤੇ ਤਾਇਨਾਤ ਰਹੇ। ਇਸ ਤੋਂ ਇਲਾਵਾ ਦਿਲਜੀਤ ਦੀ ਅਪਣੀ ਨਿੱਜੀ ‘ਪਿੰਕ ਸੁਰੱਖਿਆ’ ਵੀ ਮੁੱਖ ਸਟੇਜ ਦੇ ਆਲੇ ਦੁਆਲੇ ਤਾਇਨਾਤ ਰਹੀ। ਦੂਜੇ ਪਾਸੇ ਚੰਡੀਗੜ੍ਹ ਪੁਲਸ ਵਲੋਂ ਦਿਲਜੀਤ ਦੇ ਇਸ ਸ਼ੋਅ ਨੂੰ ਲੈ ਕੇ ਟ੍ਰੈਫ਼ਿਕ ਐਡਵਾਈਜ਼ਰੀ ਜਾਰੀ ਕੀਤੀ ਗਈ ਸੀ। ਲੋਕਾਂ ਨੂੰ ਖੱਜਲ ਖੁਆਰੀ ਦਾ ਸਾਹਮਣਾ ਕਰਨਾ ਪਿਆ।

ਦਿਲਜੀਤ ਦੇ ਸ਼ੋਅ ਸਬੰਧੀ ਸੁਰੱਖਿਆ ਪ੍ਰਬੰਧ ਕਰੜੇ ਕਰਨ ਦੇ ਦਿੱਤੇ ਸੀ ਨਿਰਦੇਸ਼
ਇਕ ਵਾਰ ਤਾਂ ਸੈਕਟਰ 34 ਦੇ ਪ੍ਰਦਰਸ਼ਨੀ ਮੈਦਾਨ ਦੇ ਆਲੇ ਦੁਆਲੇ ਜਾਮ ਵਰਗੀ ਸਥਿਤੀ ਪੈਦਾ ਹੋ ਗਈ ਸੀ। ਦੂਜੇ ਪਾਸੇ ਸਥਾਨਕ ਲੋਕਾਂ ਨੂੰ ਵੀ ਵਿਸ਼ੇਸ਼ ਸ਼ੋਅ ਕਾਰਨ ਮੁਸ਼ਕਿਲਾਂ ਆਈਆਂ। ਹਾਲਾਂਕਿ ਦਿਲਜੀਤ ਦੇ ਸ਼ੋਅ ਨੂੰ ਲੈ ਕੇ ਚੰਡੀਗੜ੍ਹ ਦੇ ਡੀਜੀਪੀ ਸੁਰਿੰਦਰ ਸਿੰਘ ਯਾਦਵ ਵਲੋਂ ਵੀ ਚੰਡੀਗੜ੍ਹ ਪੁਲਸ ਦੇ ਉੱਚ ਅਧਿਕਾਰੀਆਂ ਨਾਲ ਮੀਟਿੰਗ ਕਰ ਕੇ ਸੁਰੱਖਿਆ ਪ੍ਰਬੰਧ ਕਰੜੇ ਕਰਨ ਦੇ ਨਿਰਦੇਸ਼ ਦਿੱਤੇ ਸਨ।

ਇਹ ਵੀ ਪੜ੍ਹੋ - ਲਾਈਵ ਕੰਸਰਟ 'ਚ ਦਿਲਜੀਤ ਦੋਸਾਂਝ ਦੇ ਬੋਲ, ਕਿਹਾ- 'ਜੇ ਸਾਲਾ ਨਹੀਂ ਝੁਕੇਗਾ ਤਾਂ ਜੀਜਾ ਕਿਵੇਂ ਝੁਕ ਜਾਵੇਗਾ'

21 ਦਸੰਬਰ ਨੂੰ ਏ.ਪੀ. ਢਿੱਲੋ ਲਾਉਣਗੇ ਰੌਣਕਾਂ
ਇਸ ਤੋਂ ਬਾਅਦ ਸੈਕਟਰ-34 ਦੇ ਪ੍ਰਦਰਸ਼ਨੀ ਮੈਦਾਨ ਵਿਚ 21 ਦਸੰਬਰ ਨੂੰ ਏ.ਪੀ. ਢਿੱਲੋ ਦਾ ਸ਼ੋਅ ਹੋ ਰਿਹਾ ਹੈ। ਇਸ ਤੋਂ ਬਾਅਦ ਸੈਕਟਰ 34 ਵਿਚ ਭਵਿੱਖ ਵਿਚ ਅਜਿਹਾ ਕੋਈ ਸ਼ੋਅ ਨਹੀਂ ਹੋਵੇਗਾ। ਜੇ ਭਵਿੱਖ ਵਿਚ ਕੋਈ ਸ਼ੋਅ ਹੋਵੇਗਾ ਤਾਂ ਉਹ ਸੈਕਟਰ-25 ਦੇ ਰੈਲੀ ਗਰਾਊਂਡ ਵਿਚ ਹੋਇਆ ਕਰੇਗਾ। ਕਿਉਂਕਿ ਦਿਲਜੀਤ ਦੇ ਸ਼ੋਅ ਦਾ ਮਾਮਲਾ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਤਕ ਪੁੱਜਾ ਸੀ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।

  • Punjabi Singer
  • Diljit Dosanjh
  • Chandigarh Concert
  • Chandigarh
  • Punjab
  • Venue
  • Management

ਕੰਗਨਾ ਰਣੌਤ ਨੇ ਕਪੂਰ ਫੈਮਿਲੀ 'ਤੇ ਕੱਸਿਆ ਤੰਜ਼, ਕਿਹਾ....

NEXT STORY

Stories You May Like

  • here is a big problem regarding the salaries of the employees
    ਮੁਲਾਜ਼ਮਾਂ ਦੀਆਂ ਤਨਖ਼ਾਹਾਂ ਨੂੰ ਲੈ ਕੇ ਪਿਆ ਵੱਡਾ ਪੰਗਾ, ਪੜ੍ਹੋ ਕੀ ਹੈ ਪੂਰੀ ਖ਼ਬਰ
  • punjab big problem with electricity connections
    ਪੰਜਾਬ : ਬਿਜਲੀ ਕੁਨੈਕਸ਼ਨਾਂ ਨੂੰ ਲੈ ਕੇ ਪਿਆ ਵੱਡਾ ਪੰਗਾ, 500 ਪਰਿਵਾਰਾਂ ਨੂੰ ਰਾਹਤ ਮਿਲੇਗੀ ਜਾਂ...
  • punjab  big problem with driving licenses
    ਪੰਜਾਬ : ਡਰਾਈਵਿੰਗ ਲਾਇਸੈਂਸਾਂ ਨੂੰ ਲੈ ਕੇ ਪਿਆ ਵੱਡਾ ਪੰਗਾ, ਬਿਨੈਕਾਰਾਂ ਨੂੰ ਪਈ ਨਵੀਂ ਮੁਸੀਬਤ, ਟਰਾਂਸਪੋਰਟ ਵਿਭਾਗ...
  • cab drivers have a dispute with chandigarh police
    ਕੈਬ ਡਰਾਈਵਰਾਂ ਦਾ ਚੰਡੀਗੜ੍ਹ ਪੁਲਸ ਨਾਲ ਪਿਆ ਪੰਗਾ! ਯੂਨੀਅਨ ਪ੍ਰਧਾਨ ਨੂੰ ਲਿਆ ਹਿਰਾਸਤ 'ਚ
  • know what experts have to say about the sharp fall in gold and silver prices
    ਸੋਨੇ ਚਾਂਦੀ ਦੀਆਂ ਕੀਮਤਾਂ 'ਚ ਆਈ ਭਾਰੀ ਗਿਰਾਵਟ ਨੂੰ ਲੈ ਕੇ ਜਾਣੋ ਕੀ ਕਹਿਣਾ ਹੈ ਮਾਹਿਰਾਂ ਦਾ
  • accident in punjab deep well laborer
    ਪੰਜਾਬ 'ਚ ਹਾਦਸਾ, 20 ਫੁੱਟ ਡੂੰਘੇ ਖੂਹ 'ਚ ਫਸੇ 3 ਮਜ਼ਦੂਰ, ਇਕ ਦੀ ਮੌਤ
  • delhi minor stabbed to death in seelampur area
    ਦਿੱਲੀ: ਸੀਲਮਪੁਰ ਇਲਾਕੇ 'ਚ ਨਾਬਾਲਗ ਦੀ ਚਾਕੂ ਮਾਰ ਕੇ ਹੱਤਿਆ, ਪਿਆ ਚੀਕ-ਚਿਹਾੜਾ
  • shots fired over plot dispute in mansa
    ਮਾਨਸਾ 'ਚ ਪਲਾਟ ਦੇ ਝਗੜੇ ਨੂੰ ਲੈ ਕੇ ਚੱਲੀ ਗੋਲੀ, ਮੌਕੇ 'ਤੇ ਪਿਆ ਚੀਕ-ਚਿਹਾੜਾ
  • security increased in punjab  special dgp issues strict orders
    ਪੰਜਾਬ 'ਚ ਵਧਾਈ ਗਈ ਸੁਰੱਖਿਆ! ਵਿਸ਼ੇਸ਼ DGP ਨੇ ਜਾਰੀ ਕਰ ਦਿੱਤੇ ਸਖ਼ਤ ਹੁਕਮ
  • big related to punjab weather
    ਪੰਜਾਬ ਦੇ ਮੌਸਮ ਨਾਲ ਜੁੜੀ ਵੱਡੀ ਅਪਡੇਟ, ਭਲਕੇ ਤੋਂ 4 ਜੁਲਾਈ ਤੱਕ ਨੂੰ ਇਨ੍ਹਾਂ...
  • yellow alert in punjab
    ਪੰਜਾਬ 'ਚ ਪਵੇਗਾ ਭਾਰੀ ਮੀਂਹ, 3 ਦਿਨ ਹਨੇਰੀ-ਮੀਂਹ ਨੂੰ ਲੈ ਕੇ ‘ਯੈਲੋ ਅਲਰਟ’
  • fake vigilance inspector arrested
    ਜਲੰਧਰ 'ਚੋਂ ਵਿਜੀਲੈਂਸ ਦਾ ਫਰਜ਼ੀ ਇੰਸਪੈਕਟਰ ਗ੍ਰਿਫ਼ਤਾਰ! ਕਾਰਾ ਜਾਣ ਰਹਿ ਜਾਓਗੇ...
  • jalandhar  terrible collision between innova and skoda
    ਜਲੰਧਰ: ਇਨੋਵਾ ਅਤੇ ਸਕੋਡਾ ਵਿਚਾਲੇ ਭਿਆਨਕ ਟੱਕਰ, ਦੋ ਲੋਕ ਗੰਭੀਰ ਜ਼ਖ਼ਮੀ
  • punjab bjp leaders
    ਪੰਜਾਬ ਭਾਜਪਾ ਆਗੂਆਂ ਨੇ ਉਪ-ਰਾਸ਼ਟਰਪਤੀ ਤੇ ਕੇਂਦਰੀ ਮੰਤਰੀ ਨਾਲ ਕੀਤੀ ਮੁਲਾਕਾਤ
  • jalandhar boy heat wave
    ਜਲੰਧਰ 'ਚ ਗਰਮੀ ਦਾ ਕਹਿਰ! ਨੌਜਵਾਨ ਦੀ ਗਈ ਜਾਨ
  • mportant news for vehicle owners of punjab
    ਪੰਜਾਬ ਦੇ ਵਾਹਨ ਮਾਲਕਾਂ ਲਈ ਅਹਿਮ ਖ਼ਬਰ, ਲੱਖਾਂ ਰੁਪਏ ਦੀ ਬੋਲੀ ਲਾ ਕੇ ਵੀ VIP...
Trending
Ek Nazar
gaurav khanna amid his divorce news with akanksha

ਅਕਾਂਕਸ਼ਾ ਨਾਲ ਤਲਾਕ ਦੀਆਂ ਖਬਰਾਂ ਵਿਚਾਲੇ ਗੌਰਵ ਖੰਨਾ ਦਾ ਪਹਿਲਾ ਬਿਆਨ ਆਇਆ ਸਾਹਮਣੇ

veteran actress passes away

ਬਾਲੀਵੁੱਡ ਦੀ ਦਿੱਗਜ ਅਦਾਕਾਰਾ ਨੇ ਦੁਨੀਆ ਨੂੰ ਕਿਹਾ ਅਲਵਿਦਾ ! ਇੰਡਸਟਰੀ 'ਚ ਛਾਇਆ...

school closed july 19

19 ਜੁਲਾਈ ਤੱਕ ਬੰਦ ਰਹਿਣਗੇ ਸਕੂਲ, ਕਸ਼ਮੀਰ ਦੇ ਬੱਚਿਆਂ ਦੀਆਂ ਲੱਗ ਗਈਆਂ ਮੌਜਾਂ

prisoners escape

ਪਾਕਿਸਤਾਨ: ਪੰਜਾਬ ਸੂਬੇ 'ਚ 14 ਕੈਦੀ ਹੋਏ ਫਰਾਰ

protests in south africa

ਦੱਖਣੀ ਅਫਰੀਕਾ 'ਚ ਗੈਰ ਕਾਨੂੰਨੀ ਪ੍ਰਵਾਸੀਆਂ ਖ਼ਿਲਾਫ਼ ਬੁਲੰਦ ਹੋਈ ਆਵਾਜ਼, ਦੇਸ਼...

youth drowns while bathing in khunda canal

ਮੰਦਭਾਗੀ ਖਬਰ: ਖੁੰਡਾ ਨਹਿਰ ’ਚ ਨਹਾਉਂਦੇ ਨੌਜਵਾਨ ਦੀ ਡੁੱਬਣ ਕਾਰਨ ਮੌਤ

devotees from pakistan return to india through attari border

ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਮਨਾ ਕੇ ਪਾਕਿ ਤੋਂ ਸ਼ਰਧਾਲੂ ਅਟਾਰੀ ਸਰਹੱਦ ਰਾਹੀਂ...

mumbai police bust racket two actors rescued

ਮਸ਼ਹੂਰ ਹੀਰੋਇਨਾਂ ਤੋਂ ਕਰਵਾਇਆ ਜਾ ਰਿਹਾ ਸੀ 'ਗੰਦਾ ਕੰਮ' ! ਮੁੰਬਈ ਪੁਲਸ ਨੇ ਰੇਡ...

akansha chamola reveals reason behind her divorce

ਗੌਰਵ ਖੰਨਾ ਤੋਂ ਇਸ ਲਈ ਤਲਾਕ ਲੈ ਰਹੀ ਅਕਾਂਕਸ਼ਾ ਚਮੋਲਾ, ਕੀਤਾ ਵੱਡਾ ਖੁਲਾਸਾ

strawberry moon to be seen in the sky today

ਅੱਜ ਅਸਮਾਨ 'ਚ ਦਿਸੇਗਾ 'Strawberry Moon'!

president pezeshkian claim

ਈਰਾਨ ਨੂੰ ਕਤਰ ਦੇਵੇਗਾ 6 ਅਰਬ ਡਾਲਰ ; ਰਾਸ਼ਟਰਪਤੀ ਪੇਜ਼ੇਸ਼ਕੀਅਨ ਦਾ ਦਾਅਵਾ

father  death  son  home  family

ਪਿਤਾ ਦੀ ਲਾਸ਼ ਦੇਖਦੇ ਹੀ ਬੇਹੋਸ਼ ਹੋ ਕੇ ਡਿੱਗਿਆ ਪੁੱਤ, ਇਕ ਹੀ ਘਰ 'ਚੋਂ ਨਿਕਲੀਆਂ...

illegal nationals

ਕਾਲ ਕੋਠਰੀ 'ਚ ਭੇਜੇ ਜਾਣਗੇ ਗੈਰ ਕਾਨੂੰਨੀ ਨਾਗਰਿਕ, ਪਾਕਿਸਤਾਨ ਸਰਕਾਰ ਨੇ ਜਾਰੀ...

supreme court  ram temple  petition  hearing  ayodhya

ਮੁੜ ਭਖ਼ਿਆ ਰਾਮ ਮੰਦਰ ਚੜ੍ਹਾਵੇ ਦਾ ਵਿਵਾਦ ! ਸੁਪਰੀਮ ਕੋਰਟ ਨੇ ਤੁਰੰਤ ਸੁਣਵਾਈ ਤੋਂ...

pregnant woman  child  dna  husband  mother in law

ਪਤਨੀ ਦੀ ਕੁੱਖ 'ਚ ਪਲ ਰਹੀ 'ਜਾਨ' ਦਾ DNA ਟੈਸਟ ਕਰਵਾਉਣਾ ਚਾਹੁੰਦਾ ਸੀ ਪਤੀ,...

parents charged

ਜਵਾਕ ਨੂੰ ਖੁਆਉਂਦੇ ਸੀ ਚਿਪਸ-ਫ੍ਰਾਈਜ਼ ! 116 ਕਿਲੋ ਵਜ਼ਨ ਹੋਣ ਕਾਰਨ ਹੋਈ ਮੌਤ,...

the surprising act of an 80 year old man

80 ਸਾਲਾ ਬਜ਼ੁਰਗ ਦਾ ਹੈਰਾਨੀਜਨਕ ਕਾਰਾ, ਪੋਤੇ ਦੇ ਬਰਾਬਰ ਮੁੰਡੇ ਨਾਲ ਟੱਪੀਆਂ...

flight services

ਈਰਾਨ ਅਤੇ ਯੂਏਈ ਵਿਚਾਲੇ ਹਵਾਈ ਯਾਤਰਾ 1 ਜੁਲਾਈ ਤੋਂ ਮੁੜ ਸ਼ੁਰੂ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਤੜਕਾ ਪੰਜਾਬੀ ਦੀਆਂ ਖਬਰਾਂ
    • not out of danger zone  actor jasmine bhasin on hospitalisation in dubai
      'ਅਜੇ ਵੀ ਖ਼ਤਰੇ ਤੋਂ ਬਾਹਰ ਨਹੀਂ ਹਾਂ'; ਇਲਾਜ ਲਈ ਦੁਬਈ ਤੋਂ ਭਾਰਤ ਪਰਤੀ ਜੈਸਮੀਨ...
    • indrajit lankesh supports eight hour shift  appreciates deepika  s initiative
      ਨਿਰਮਾਤਾ ਇੰਦਰਜੀਤ ਲੰਕੇਸ਼ ਨੇ 8 ਘੰਟੇ ਦੀ ਸ਼ਿਫਟ ਦਾ ਕੀਤਾ ਸਮਰਥਨ, ਦੀਪਿਕਾ ਦੀ...
    • i don  t want to remain tied to the mark zuckerberg character  jesse eisenberg
      ਮੈਂ ਮਾਰਕ ਜ਼ੁਕਰਬਰਗ ਦੇ ਕਿਰਦਾਰ ਨਾਲ ਜੁੜਿਆ ਨਹੀਂ ਰਹਿਣਾ ਚਾਹੁੰਦਾ: ਅਦਾਕਾਰ ਜੇਸੀ...
    • the actor whose wife and children along with 329 lives were buried in mid air
      ਜਹਾਜ਼ ਹਾਦਸੇ 'ਚ ਪਰਿਵਾਰ ਸਣੇ ਗਈ ਸੀ ਇਸ ਮਸ਼ਹੂਰ ਅਦਾਕਾਰ ਦੀ ਜਾਨ ! ਹਾਲੇ ਤੱਕ ਵੀ...
    • preparations to promote the indian film industry
      ਭਾਰਤੀ ਫਿਲਮ ਉਦਯੋਗ ਨੂੰ ਉਤਸ਼ਾਹਿਤ ਕਰਨ ਦੀ ਤਿਆਰੀ ; ਸੂਚਨਾ ਤੇ ਪ੍ਰਸਾਰਣ ਮੰਤਰਾਲੇ...
    • world tv premiere of chiyaan vikram  s film   veera dheera sooran 2
      ਚਿਆਨ ਵਿਕਰਮ ਦੀ ਫਿਲਮ "ਵੀਰਾ ਧੀਰਾ ਸੂਰਨ 2" ਦਾ ਇਸ ਦਿਨ ਹੋਵੇਗਾ ਵਰਲਡ ਟੈਲੀਵਿਜ਼ਨ...
    • punjabi singer creates history
      ਦਿੱਗਜ ਪੰਜਾਬੀ Singer ਨੇ ਰਚਿਆ ਇਤਿਹਾਸ ! ਦੁਨੀਆ ਦੇ ਸਭ ਤੋਂ ਵੱਧ ਦੇਖੇ ਜਾਣ...
    • mumbai police bust racket two actors rescued
      ਮਸ਼ਹੂਰ ਹੀਰੋਇਨਾਂ ਤੋਂ ਕਰਵਾਇਆ ਜਾ ਰਿਹਾ ਸੀ 'ਗੰਦਾ ਕੰਮ' ! ਮੁੰਬਈ ਪੁਲਸ ਨੇ ਰੇਡ...
    • sonakshi and zaheer arrive to shoot for the new episode of talk show
      ਟਾਕ ਸ਼ੋਅ ‘ਡਬਲ ਡੇਟ’ ਦੇ ਨਵੇਂ ਐਪੀਸੋਡ ਦੀ ਸ਼ੂਟਿੰਗ ’ਚ ਪੁੱਜੇ ਸੋਨਾਕਸ਼ੀ ਤੇ ਜ਼ਹੀਰ
    • suriya and t j  gnanavel will work together for the first time
      ਪਹਿਲੀ ਵਾਰ ਇਕੱਠੇ ਕੰਮ ਕਰਨਗੇ ਸੂਰੀਆ ਤੇ ਟੀ.ਜੇ. ਗਿਆਨਵੇਲ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +