Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, OCT 25, 2026

    1:02:48 PM

  • gandhi jayanti  28 crore  khadi products  sales modi

    'ਗਾਂਧੀ ਜਯੰਤੀ 'ਤੇ ਹੋਈ ₹28 ਕਰੋੜ ਤੋਂ ਵੱਧ ਦੇ...

  • gold and silver prices plummet

    ਮੂਧੇ ਮੂੰਹ ਡਿੱਗੀਆਂ ਸੋਨੇ-ਚਾਂਦੀ ਦੀਆਂ ਕੀਮਤਾਂ !...

  • major accident involving a father and son

    ਪੰਜਾਬ: ਪਿਓ-ਪੁੱਤ ਨਾਲ ਵਾਪਰਿਆ ਵੱਡਾ ਹਾਦਸਾ!...

  • govinda s major statement after his wife sunita withdraws her divorce petition

    'ਅਸੀ ਹਿੰਦੂ ਆਂ, ਸਾਡੇ ਇੱਥੇ ...!', ਪਤਨੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Entertainment News
  • ਦਿਲਜੀਤ ਦੋਸਾਂਝ ਚੁੰਮਿਆਂ ਵਾਲੀ ਭਾਬੀ ਦੇ ਹੋਏ ਦੀਵਾਨੇ, ਸਾਂਝੀ ਕੀਤੀ BTS ਵੀਡੀਓ, ਹੱਸ-ਹੱਸ ਹੋ ਜਾਓਗੇ ਦੂਹਰੇ

ENTERTAINMENT News Punjabi(ਤੜਕਾ ਪੰਜਾਬੀ)

ਦਿਲਜੀਤ ਦੋਸਾਂਝ ਚੁੰਮਿਆਂ ਵਾਲੀ ਭਾਬੀ ਦੇ ਹੋਏ ਦੀਵਾਨੇ, ਸਾਂਝੀ ਕੀਤੀ BTS ਵੀਡੀਓ, ਹੱਸ-ਹੱਸ ਹੋ ਜਾਓਗੇ ਦੂਹਰੇ

  • Edited By Sunita,
  • Updated: 04 Jul, 2024 04:50 PM
Entertainment
diljit dosanjh bts video with bhabhi ranjit kaur
  • Share
    • Facebook
    • Tumblr
    • Linkedin
    • Twitter
  • Comment

ਜਲੰਧਰ (ਬਿਊਰੋ) : ਮਸ਼ਹੂਰ ਪੰਜਾਬੀ ਗਾਇਕ ਦਿਲਜੀਤ ਦੋਸਾਂਝ ਇਨ੍ਹੀਂ ਦਿਨੀਂ ਆਪਣੀ ਫ਼ਿਲਮ 'ਜੱਟ ਐਂਡ ਜੂਲੀਅਟ 3' ਨੂੰ ਲੈ ਕੇ ਸੁਰਖੀਆਂ 'ਚ ਹਨ। ਹਾਲ ਹੀ 'ਚ ਦਿਲਜੀਤ ਨੇ ਫ਼ਿਲਮ ਦੀ ਇੱਕ ਬੀ. ਟੀ. ਐੱਸ. ਵੀਡੀਓ ਸਾਂਝੀ ਕੀਤੀ ਹੈ, ਜਿਸ ਨੂੰ ਵੇਖ ਫੈਨਜ਼ ਖੁਸ਼ ਹਨ। 

ਦੱਸ ਦਈਏ ਕਿ ਦਿਲਜੀਤ ਦੋਸਾਂਝ ਗਾਇਕੀ ਤੇ ਅਦਾਕਾਰੀ ਦੇ ਨਾਲ-ਨਾਲ ਸੋਸ਼ਲ ਮੀਡੀਆ 'ਤੇ ਕਾਫ਼ੀ ਐਕਟਿਵ ਰਹਿੰਦੇ ਹਨ। ਦਿਲਜੀਤ ਦੋਸਾਂਝ ਅਕਸਰ ਸੋਸ਼ਲ ਮੀਡੀਆ 'ਤੇ ਲਾਈਵ ਹੋ ਕੇ ਗੱਲਬਾਤ ਕਰਦੇ ਹਨ ਤੇ ਆਪਣੀ ਮਨੋਰੰਜਕ ਵੀਡੀਓਜ਼ ਤੇ ਤਸਵੀਰਾਂ ਸ਼ੇਅਰ ਕਰਦੇ ਰਹਿੰਦੇ ਹਨ। ਹਾਲ ਹੀ 'ਚ ਦਿਲਜੀਤ ਨੇ ਆਪਣੇ ਅਧਿਕਾਰਿਤ ਇੰਸਟਾਗ੍ਰਾਮ ਅਕਾਊਂਟ 'ਤੇ ਇੱਕ ਵੀਡੀਓ ਸ਼ੇਅਰ ਕੀਤੀ ਹੈ, ਜਿਸ 'ਚ ਤੁਸੀਂ ਦਿਲਜੀਤ ਨੂੰ ਚੁੰਮਿਆਂ ਵਾਲੀ ਭਾਬੀ ਯਾਨੀਕਿ ਰਣਜੀਤ ਕੌਰ ਨਾਲ ਵੇਖ ਸਕਦੇ ਹੋ। ਇਸ ਵਾਇਰਲ ਹੋ ਰਹੀ ਵੀਡੀਓ 'ਚ ਤੁਸੀਂ ਫ਼ਿਲਮ ਦੇ ਇੱਕ ਸੀਨ ਦੀ 'ਬੀਟੀਐੱਸ' ਵੀਡੀਓ ਨੂੰ ਵੇਖ ਸਕਦੇ ਹੋ। ਇਸ ਵੀਡੀਓ 'ਚ ਦਿਲਜੀਤ ਦੋਸਾਂਝ ਪੁਲਸ ਵਾਲਿਆਂ ਵਿਚਾਲੇ ਬੈਠ ਕੇ ਇੱਕ ਪ੍ਰੋਗਰਾਮ ਵੇਖਦੇ ਹੋਏ ਨਜ਼ਰ ਆ ਰਹੇ ਹਨ। ਇਸ ਵਿਚਾਲੇ ਚੁੰਮਿਆਂ ਵਾਲੀ ਭਾਬੀ ਯਾਨੀਕਿ ਰਣਜੀਤ ਕੌਰ ਦੀ ਡਾਈਲਾਗ ਬੋਲਦੇ ਹੋਏ ਐਂਟਰੀ ਹੋ ਜਾਂਦੀ ਹੈ। ਹਾਲਾਂਕਿ ਪਹਿਲਾਂ ਰਣਜੀਤ ਕੌਰ ਤੋਂ ਡਾਈਲਾਗ ਗ਼ਲਤ ਹੋ ਜਾਂਦਾ ਹੈ ਪਰ ਬਾਅਦ 'ਚ ਉਹ ਇਸ ਨੂੰ ਠੀਕ ਕਰਕੇ ਸੀਨ ਪੂਰਾ ਕਰ ਲੈਂਦੇ ਹਨ। 

ਇਸ ਮਗਰੋਂ ਰਣਜੀਤ ਕੌਰ ਦਿਲਜੀਤ ਦੋਸਾਂਝ ਨਾਲ ਤਸਵੀਰਾਂ ਖਿਚਵਾਉਂਦੀ ਤੇ ਉਨ੍ਹਾਂ ਨਾਲ ਫ਼ਿਲਮਾਂ ਕਰਨ ਬਾਰੇ ਗੱਲਾਂ ਕਰਦੀ ਹੋਈ ਨਜ਼ਰ ਆਈ। ਫੈਨਜ਼ ਨੂੰ ਦਿਲਜੀਤ ਵੱਲੋਂ ਸਾਂਝੀ ਕੀਤੀ ਗਈ ਇਹ 'ਬੀ. ਟੀ. ਐੱਸ' ਵੀਡੀਓ ਕਾਫ਼ੀ ਪਸੰਦ ਆ ਰਹੀ ਹੈ ਅਤੇ ਫੈਨਜ਼ ਕੁਮੈਂਟ ਕਰਕੇ ਆਪੋ ਆਪਣੀ ਪ੍ਰਤੀਕਿਰਿਆ ਦੇ ਰਹੇ ਹਨ। 

ਦੱਸਣਯੋਗ ਹੈ ਫ਼ਿਲਮ 'ਜੱਟ ਐਂਡ ਜੂਲੀਅਟ 3' ਦਿਲਜੀਤ ਦੋਸਾਂਝ ਨਾਲ ਨੀਰੂ ਬਾਜਵਾ ਦੀ ਜੋੜੀ ਦਰਸ਼ਕਾਂ ਨੂੰ ਕਾਫ਼ੀ ਪਸੰਦ ਆ ਰਹੀ ਹੈ। ਭਾਰਤ ਤੇ ਪਾਕਿਸਤਾਨ ਸਣੇ ਵਰਲਡ ਵਾਈਡ ਰਿਲੀਜ਼ ਹੋਈ ਇਹ ਫ਼ਿਲਮ ਬਾਕਸ ਆਫਿਸ 'ਤੇ ਚੰਗਾ ਪ੍ਰਦਰਸ਼ਨ ਕਰ ਰਹੀ ਹੈ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

  • Singer Actor
  • Diljit Dosanjh
  • BTS video
  • Bhabhi Ranjit Kaur
  • Jatt Juliet 3

Anant-Radhika ਦੇ ਸੰਗੀਤ 'ਚ ਪਰਫਾਰਮ ਕਰਨਗੇ ਜਸਟਿਨ ਬੀਬਰ, ਲੈਣਗੇ ਇੰਨੀ ਫੀਸ

NEXT STORY

Stories You May Like

  • accused arrested for writing khalistani slogans in diljit dosanjh s village
    ਦਿਲਜੀਤ ਦੋਸਾਂਝ ਦੇ ਪਿੰਡ 'ਚ ਖਾਲਿਸਤਾਨੀ ਨਾਅਰੇ ਲਿਖਣ ਵਾਲੇ 3 ਗ੍ਰਿਫ਼ਤਾਰ! ਮੋਗਾ ਨਾਲ ਜੁੜੇ ਤਾਰ
  • the flying car has arrived
    ਆ ਗਈ ਉੱਡਣ ਵਾਲੀ ਕਾਰ ! Tesla ਨੇ ਕਰ'ਤਾ ਕਮਾਲ, ਵੀਡੀਓ ਵੇਖ ਤੁਸੀਂ ਵੀ ਰਹਿ ਜਾਓਗੇ ਹੈਰਾਨ
  • diljit dosanjh says jhota s family should get justice
    'ਪਰਿਵਾਰ ਨੂੰ ਇਨਸਾਫ਼ ਮਿਲਣਾ ਚਾਹੀਦੈ'; ਦਿਲਜੀਤ ਦੋਸਾਂਝ ਨੇ ਪਰਵਿੰਦਰ ਝੋਟੇ ਦੇ ਹੱਕ 'ਚ ਪਾਈ ਪੋਸਟ
  • delhi police diljit dosanjh show manjit singh gk
    ਭਾਰਤ-ਪਾਕਿ ਮੈਚ ਲਈ ਸੁਰੱਖਿਆ ਮਿਲ ਸਕਦੀ ਹੈ ਤਾਂ ਦਿਲਜੀਤ ਦੇ ਸ਼ੋਅ ਲਈ ਕਿਉਂ ਨਹੀਂ? ਮਨਜੀਤ GK ਨੇ ਚੁੱਕੇ ਸਵਾਲ
  • delhi concert  diljit says   see you on october 30th
    "30 ਅਕਤੂਬਰ ਨੂੰ ਮਿਲਦੇ ਹਾਂ"; ਦਿੱਲੀ ਕੰਸਰਟ ਲਈ ਮਨਜ਼ੂਰੀ ਮਿਲਣ 'ਤੇ ਬੋਲੇ ਦਿਲਜੀਤ ਦੋਸਾਂਝ
  • mumbai mayor  s office  bachchan home  diljit dosanjh  s concert
    ਦਿਲਜੀਤ ਦੋਸਾਂਝ ਦੇ ਕੰਸਰਟ ਤੇ ਬਿੱਗ ਬੀ ਦੇ ਘਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਏਜੰਸੀਆਂ ਅਲਰਟ
  • jagdeep singh nakai  amit shah  meeting
    ਨਕੱਈ ਨੇੜੇ ਹੋ ਕੇ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਮਿਲੇ ਤੇ ਗੱਲ ਬਾਤ ਕੀਤੀ ਸਾਂਝੀ
  • diljit dosanjh shared old memories
    'ਮੈਂ ਜਿੱਥੇ ਵੀ ਜਾਂਦਾ ਹਾਂ..!, ਔਰਾ ਵਰਲਡ ਟੂਰ' ਤੋਂ ਪਹਿਲਾਂ ਦਿਲਜੀਤ ਦੋਸਾਂਝ ਨੇ ਸਾਂਝੀਆਂ ਕੀਤੀਆਂ ਪੁਰਾਣੀਆਂ ਯਾਦਾਂ
  • taxi drivers
    ਭਾਰਤੀ ਕਾਰ ਡਰਾਈਵਰਾਂ ਲਈ UAE ਦੀ ਟੈਕਸੀ ਕੰਪਨੀ 'ਚ ਨਿਕਲੀਆਂ ਨੌਕਰੀਆਂ ! 1 ਲੱਖ...
  • elections for the ladies gymkhana club to be held in jalandhar after 5 years
    ਜਲੰਧਰ 'ਚ 5 ਸਾਲਾਂ ਬਾਅਦ 28 ਨਵੰਬਰ ਨੂੰ ਹੋਣ ਜਾ ਰਹੀਆਂ ਹਨ ਲੇਡੀਜ਼ ਜਿਮਖਾਨਾ...
  • pargat singh statement on parwinder singh jhota case
    'ਪੁੱਤ ਦੀ ਮੌਤ ਦਾ ਦਰਦ ਝੱਲ ਰਹੇ ਭੀਮ ਸਿੰਘ ਦੇ ਹੌਂਸਲੇ ਨੂੰ ਸਲਾਮ', ਝੋਟਾ ਕਤਲ...
  • financial assistance of rs 65 20 crore released to 12 784 beneficiaries
    ਅਸ਼ੀਰਵਾਦ ਸਕੀਮ ਤਹਿਤ 12,784 ਲਾਭਪਾਤਰੀਆਂ ਨੂੰ 65.20 ਕਰੋੜ ਦੀ ਵਿੱਤੀ ਸਹਾਇਤਾ...
  • uproar during a religious procession in jalandhar
    ਜਲੰਧਰ 'ਚ ਸ਼ੋਭਾ ਯਾਤਰਾ ਦੌਰਾਨ ਹੰਗਾਮਾ, ਪਿਸਤੌਲ ਲਹਿਰਾਉਣ ਤੋਂ ਬਾਅਦ ਘਰ 'ਚ ਵੜ...
  • delay in paddy procurement and lifting causes hardship for farmers
    ਝੋਨੇ ਦੀ ਖ਼ਰੀਦ ਤੇ ਲਿਫ਼ਟਿੰਗ ’ਚ ਦੇਰੀ ਕਿਸਾਨਾਂ ਲਈ ਪ੍ਰੇਸ਼ਾਨੀ ਦਾ ਕਾਰਨ ਬਣੀ :...
  • punjab traffic rules challans
    ਪੰਜਾਬ 'ਚ ਸਖ਼ਤ ਹੋਏ ਟ੍ਰੈਫਿਕ ਨਿਯਮ, ਮੌਕੇ 'ਤੇ ਨਹੀਂ ਹੋਵੇਗਾ ਚਲਾਨ, ਅਦਾਲਤ 'ਚ...
  • medical camp held at the regional passport office  jalandhar
    ਖੇਤਰੀ ਪਾਸਪੋਰਟ ਦਫ਼ਤਰ ਜਲੰਧਰ 'ਚ ਲੱਗਾ ਮੈਡੀਕਲ ਕੈਂਪ, 60 ਲੋਕਾਂ ਨੇ ਕਰਵਾਈ...
Trending
Ek Nazar
job cuts

ਮਸ਼ਹੂਰ ਕੰਪਨੀ 12,000 ਨੌਕਰੀਆਂ 'ਚ ਕਰੇਗੀ ਕਟੌਤੀ, ਕਰ'ਤਾ ਐਲਾਨ

trump  threat iran

ਟਰੰਪ ਦੀ ਈਰਾਨ ’ਤੇ ਮੁੜ ਹਮਲੇ ਦੀ ਧਮਕੀ

jalandhar cp satinder singh major action at drugs hotspots

ਨਸ਼ੇ ਖ਼ਿਲਾਫ਼ ਜਲੰਧਰ ਦੇ CP ਸਤਿੰਦਰ ਸਿੰਘ ਦੀ ਸਖ਼ਤੀ! ਜਾਰੀ ਕੀਤੀਆਂ ਹਦਾਇਤਾਂ,...

a newborn baby is going viral

ਮੁੱਛਾਂ ਵਾਲੇ ਨਵਜੰਮੇ 'ਅੰਕਲ' ਦੀ ਵੀਡੀਓ ਹੋ ਰਹੀ ਵਾਇਰਲ ! ਸੋਸ਼ਲ ਮੀਡੀਆ 'ਤੇ...

buying a phone worth rs 53 000 got harley davidson bikes as a gift

53,000 ਰੁਪਏ ਦਾ ਫ਼ੋਨ ਖਰੀਦਦੇ ਹੀ ਚਮਕੀ ਕਿਸਮਤ, ਤੋਹਫੇ 'ਚ ਮਿਲੀ Harley...

bb 20 rohit shetty grills scoutop love gill over blanket massage

BB 20: ਕੰਬਲ ਦੇ ਅੰਦਰ ਮਸਾਜ ਦੇਖ ਭੜਕੇ ਰੋਹਿਤ ਸ਼ੈੱਟੀ ! ScoutOP ਤੇ ਲਵ ਗਿੱਲ...

kriti sanon speaks out against trolling and comments on women s attire

ਔਰਤਾਂ ਦੀ ਆਵਾਜ਼ ਬਣੀ ਕ੍ਰਿਤੀ ਸੈਨਨ; ਕੱਪੜੇ, ਭਾਰ ਤੇ ਲੁੱਕ 'ਤੇ ਟ੍ਰੋਲ ਕਰਨ...

lpg supply has been stopped

LPG ਦੀ ਸਪਲਾਈ ਹੋਈ ਬੰਦ, 7000 'ਚ ਮਿਲ ਰਿਹੈ ਇਕ ਸਿਲੰਡਰ, ਪਾਕਿ 'ਚ ਮਚੀ ਹਾਹਾਕਾਰ

distressed by dowry related harassment

ਦਾਜ ਦੀ ਪ੍ਰੇਸ਼ਾਨੀ ਤੋਂ ਦੁਖੀ ਨਵ-ਵਿਆਹੁਤਾ ਨੇ ਕੀਤੀ ਖ਼ੁਦਕੁਸ਼ੀ

indian army  nagastra 2  defence technology

ਦੁਸ਼ਮਣ ਟੈਂਕਾਂ ਦੀ ਨਹੀਂ ਹੋਵੇਗੀ ਖ਼ੈਰ ! ਭਾਰਤੀ ਫ਼ੌਜ ਨੂੰ ਮਿਲਿਆ 'ਨਾਗਾਸਤਰ-2'

veteran actor passes away

6 ਦਹਾਕਿਆਂ ਤੱਕ ਫ਼ਿਲਮੀ ਦੁਨੀਆ 'ਚ ਰਾਜ ਕਰਨ ਵਾਲੇ ਦਿੱਗਜ ਅਦਾਕਾਰ ਦਾ ਦਿਹਾਂਤ;...

emotional message

ਸ਼੍ਰੀਲੰਕਾ ਦੇ ਸਾਬਕਾ ਰਾਸ਼ਟਰਪਤੀ ਮਹਿੰਦਾ ਰਾਜਪਕਸ਼ੇ ਨੇ ਜੇਲ੍ਹ 'ਚ ਬੰਦ ਪੁੱਤਰ...

most polluted city

ਲਾਹੌਰ ਦੁਨੀਆ ਦਾ ਸਭ ਤੋਂ ਪ੍ਰਦੂਸ਼ਿਤ ਸ਼ਹਿਰ , 410 'ਤੇ ਪਹੁੰਚਿਆ ਹਵਾ ਗੁਣਵੱਤਾ...

ban imposed on a mexican

ਮੈਕਸੀਕਨ ਸ਼ਖਸ  37 ਜ਼ਹਿਰੀਲੇ ਸੱਪਾਂ ਤੇ 55 ਕਿਰਲੀਆਂ ਨਾਲ ਕਾਬੂ , ਜਰਮਨੀ 'ਚ...

shutdown west bank

ਨੇਤਨਯਾਹੂ ਦੇ ਦਫ਼ਤਰ ਨੇ ਵੈਸਟ ਬੈਂਕ ਨੂੰ ਬੰਦ ਕਰਨ ਦਾ ਦੇ'ਤਾ ਹੁਕਮ

pope leo xiv cancelled his visit

ਸਰਜਰੀ ਮਗਰੋਂ ਠੀਕ ਹੋ ਰਹੇ ਪੋਪ ਲੀਓ XIV ਨੇ ਅਸੀਸੀ ਯਾਤਰਾ ਕਰ'ਤੀ ਰੱਦ

indians in yemen

ਰਾਹਤ ਦੀ ਖ਼ਬਰ, ਯਮਨ ਤੱਟ 'ਤੇ ਕਿਸ਼ਤੀ 'ਤੇ ਸਵਾਰ 14 ਭਾਰਤੀ ਸੁਰੱਖਿਅਤ

deadbody of a woman shehnaaz from jammu discovered at oval hut hotel

ਜਲੰਧਰ ਦੇ ਹੋਟਲ 'ਚੋਂ ਸ਼ਹਿਨਾਜ਼ ਦੀ ਮਿਲੀ ਲਾਸ਼, ਹਾਲਾਤ ਵੇਖ ਉੱਡੇ ਪੁਲਸ ਦੇ ਵੀ ਹੋਸ਼

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਤੜਕਾ ਪੰਜਾਬੀ ਦੀਆਂ ਖਬਰਾਂ
    • prabhas returns as bhairava in   kalki 2898 ad 2
      ਭੈਰਵ ਦੇ ਰੂਪ 'ਚ ਪਰਤੇ ਪ੍ਰਭਾਸ, ਅਦਾਕਾਰ ਦੇ ਜਨਮਦਿਨ 'ਤੇ 'ਕਲਕੀ 2898 ਏਡੀ...
    • bb 20 rohit shetty grills scoutop love gill over blanket massage
      BB 20: ਕੰਬਲ ਦੇ ਅੰਦਰ ਮਸਾਜ ਦੇਖ ਭੜਕੇ ਰੋਹਿਤ ਸ਼ੈੱਟੀ ! ScoutOP ਤੇ ਲਵ ਗਿੱਲ...
    • kriti sanon speaks out against trolling and comments on women s attire
      ਔਰਤਾਂ ਦੀ ਆਵਾਜ਼ ਬਣੀ ਕ੍ਰਿਤੀ ਸੈਨਨ; ਕੱਪੜੇ, ਭਾਰ ਤੇ ਲੁੱਕ 'ਤੇ ਟ੍ਰੋਲ ਕਰਨ...
    • isha malviya  gurmeet choudhary  film  tum mere ho  premiere
      ਈਸ਼ਾ ਮਾਲਵੀਆ ਅਤੇ ਗੁਰਮੀਤ ਚੌਧਰੀ ਦੀ ਫਿਲਮ ‘ਤੁਮ ਮੇਰੇ ਹੋ’ ਦੇ ਪ੍ਰੀਮੀਅਰ ’ਤੇ...
    • tiger shroff case
      ਟਾਈਗਰ ਸ਼ਰਾਫ ਮਾਮਲੇ 'ਚ ਪੁਲਸ ਨੂੰ ਮਿਲੀ ਵੱਡੀ ਸਫਲਤਾ ! ਲੱਭ ਗਏ ਫਾਇਰਿੰਗ ਵੇਲੇ...
    • hrithik roshan on anand kumar s new mission   salute to you
      ‘ਸੁਪਰ 30’ ਤੋਂ ਬਾਅਦ ਹੁਣ ‘ਸੁਪਰ ਇਨਫਿਨਿਟੀ’, ਆਨੰਦ ਕੁਮਾਰ ਦੇ ਨਵੇਂ ਮਿਸ਼ਨ ’ਤੇ...
    • first poster of the film  sila  released  it will be released on february 5
      ਫਿਲਮ ‘ਸਿਲਾ’ ਦਾ ਪਹਿਲਾ ਪੋਸਟਰ ਜਾਰੀ, 5 ਫਰਵਰੀ ਨੂੰ ਹੋਵੇਗੀ ਰਿਲੀਜ਼
    • uttarakhand chief minister pushkar singh dhami speaks to daler mehndi
      ਉਤਰਾਖੰਡ ਦੇ CM ਧਾਮੀ ਨੇ ਦਲੇਰ ਮਹਿੰਦੀ ਨਾਲ ਫ਼ੋਨ 'ਤੇ ਕੀਤੀ ਗੱਲ, ਕਿਹਾ-...
    • jalandhar  s famous kulhar pizza couple
      "ਮੈਂ ਰਹਾਂ ਜਾਂ ਨਾ ਰਹਾਂ, ਸਾਨੂੰ..!", ਹਸਪਤਾਲ ਤੋਂ ਸਾਹਮਣੇ ਆਈ ਕੁੱਲ੍ਹੜ ਪੀਜ਼ਾ...
    • veteran actor passes away
      6 ਦਹਾਕਿਆਂ ਤੱਕ ਫ਼ਿਲਮੀ ਦੁਨੀਆ 'ਚ ਰਾਜ ਕਰਨ ਵਾਲੇ ਦਿੱਗਜ ਅਦਾਕਾਰ ਦਾ ਦਿਹਾਂਤ;...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +