Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, MAY 05, 2026

    12:25:33 PM

  • punjab congress appointment

    ਵੱਡੀ ਖ਼ਬਰ: ਪੰਜਾਬ ਮਹਿਲਾ ਕਾਂਗਰਸ 'ਚ ਵੱਡਾ ਬਦਲਾਅ!...

  • russia ukraine ceasefire

    ਰੂਸ ਤੇ ਯੂਕ੍ਰੇਨ ਵਿਚਾਲੇ ਹੋ ਗਈ ਜੰਗਬੰਦੀ !...

  • punjab student news

    ਪੰਜਾਬ 'ਚ 10ਵੀਂ ਦੇ ਵਿਦਿਆਰਥੀ ਦਾ ਕਤਲ! ਭਰਾ ਦੇ...

  • plane collides with truck and pole

    ਓ ਤੇਰੀ! ਲੈਂਡਿਗ ਦੌਰਾਨ ਟਰੱਕ ਅਤੇ ਖੰਭੇ ਨਾਲ ਟਕਰਾ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Entertainment News
  • Jalandhar
  • BillBoard ਦੇ ਮੈਗਜ਼ੀਨ ਕਵਰ 'ਤੇ ਛਾਏ Diljit Dosanjh, ਹਾਸਲ ਕੀਤੀ ਇਹ ਉਪਲਬਧੀ

ENTERTAINMENT News Punjabi(ਤੜਕਾ ਪੰਜਾਬੀ)

BillBoard ਦੇ ਮੈਗਜ਼ੀਨ ਕਵਰ 'ਤੇ ਛਾਏ Diljit Dosanjh, ਹਾਸਲ ਕੀਤੀ ਇਹ ਉਪਲਬਧੀ

  • Edited By Priyanka,
  • Updated: 19 Oct, 2024 12:12 PM
Jalandhar
diljit dosanjh has achieved this feat by appearing
  • Share
    • Facebook
    • Tumblr
    • Linkedin
    • Twitter
  • Comment

ਜਲੰਧਰ- ਪੰਜਾਬ ਦੇ ਮਸ਼ਹੂਰ ਗਾਇਕ ਦਿਲਜੀਤ ਦੋਸਾਂਝ  ਆਪਣੇ ਮਿਊਜ਼ਿਕਲ ਸ਼ੋਅ ਦਿਲ-ਲੂਮਿਨਾਟੀ ਨੂੰ ਲੈ ਦੇਸ਼ ਵਿਦੇਸ਼ ਦੀਆਂ ਸੁਰਖੀਆਂ 'ਚ ਛਾਏ ਹੋਏ ਹਨ। ਇੱਕ ਵਾਰ ਫਿਰ ਤੋਂ ਦਿਲਜੀਤ ਦੋਸਾਂਝ ਨੇ ਇਤਿਹਾਸ ਰੱਚ ਦਿੱਤਾ ਹੈ, ਗਾਇਕ ਬਿਲਬੋਰਡ ਕੈਨੇਡਾ ਮੈਗਜ਼ੀਨ ਦੇ ਵਿਸ਼ੇਸ਼ ਐਡੀਸ਼ਨ 'ਚ ਕਵਰ ਫੋਟੋ 'ਤੇ ਆਉਣ ਵਾਲੇ ਪਹਿਲੇ ਭਾਰਤੀ ਕਲਾਕਾਰ ਬਣ ਗਏ ਹਨ। 

ਇਹ ਖ਼ਬਰ ਵੀ ਪੜ੍ਹੋ -ਇਸ YouTuber ਨੂੰ ਮਿਲੀਆਂ ਧਮਕੀਆਂ, ਸਰਕਾਰ ਤੋਂ ਲਗਾਈ ਮਦਦ ਦੀ ਗੁਹਾਰ

ਇਨ੍ਹੀਂ ਦਿਨੀ ਗਲੋਬਲ ਸਟਾਰ ਦਿਲਜੀਤ ਦੋਸਾਂਝ ਦਾ ਜਾਦੂ ਲੋਕਾਂ ਦੇ ਸਿਰ ਚੜ੍ਹ ਕੇ ਬੋਲ ਰਿਹਾ ਹੈ। ਉਨ੍ਹਾਂ ਦੇ ਸ਼ੋਅ ਸੋਲਡ ਆਊਟ ਹੋ ਰਹੇ ਹਨ। ਗਾਇਕ ਦਿਲਜੀਤ ਦੋਸਾਂਝ ਆਪਣੇ ਸ਼ੋਅ ਵਿੱਚ ਆਪਣੇ ਫੈਨਜ਼ ਉੱਤੇ ਖੂਬ ਪਿਆਰ ਲੁਟਾ ਰਹੇ ਹਨ। ਇਸ ਦੇ ਨਾਲ ਹੀ ਉਹ ਲਗਾਤਾਰ ਇੱਕ ਤੋਂ ਬਾਅਦ ਇੱਕ ਰਿਕਾਰਡ ਆਪਣੇ ਨਾਮ ਕਰ ਰਹੇ ਹਨ। ਇਸ ਵਿਚਾਲੇ ਦਿਲਜੀਤ ਦੋਸਾਂਝ ਨੂੰ ਲੈ ਕੇ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ। ਦਿਲਜੀਤ ਦੋਸਾਂਝ ਨੇ ਇੱਕ ਵਾਰ ਫਿਰ ਤੋਂ ਇਤਿਹਾਸ ਰਚਦੇ ਹੋਏ  ਬਿਲਬੋਰਡ ਕੈਨੇਡਾ ਮੈਗਜ਼ੀਨ ਦੇ ਵਿਸ਼ੇਸ਼ ਐਡੀਸ਼ਨ ਵਿੱਚ ਖ਼ਾਸ ਥਾਂ ਬਣਾ ਲਈ ਹੈ। ਬਿਵਾਲੇ ਪਹਿਲੇ ਭਾਰਤੀ ਕਲਾਕਾਰ ਬਣੇ । ਬਿਲਬੋਰਡ ਮੈਗਜ਼ੀਨ ਦੇ ਕਵਰ ਪੇਜ਼ ਉੱਤੇ ਆਉਣ ਵਾਲੇ ਉਹ ਪਹਿਲੇ ਭਾਰਤੀ ਕਲਾਕਾਰ ਬਣ ਗਏ ਹਨ। ਇਸ ਕਵਰ ਪੇਜ਼ ਨੂੰ ਦਿਲਜੀਤ ਦੋਸਾਂਝ ਨੇ ਆਪਣੇ ਅਧਿਕਾਰਿਤ ਇੰਸਟਾਗ੍ਰਾਮ ਅਕਾਊਂਟ ਉੱਤੇ ਸ਼ੇਅਰ ਕੀਤਾ ਹੈ। 

ਇਹ ਖ਼ਬਰ ਵੀ ਪੜ੍ਹੋ -ਮਨੋਰੰਜਨ ਜਗਤ ਤੋਂ ਆਈ ਬੁਰੀ ਖ਼ਬਰ, ਮਸ਼ਹੂਰ ਨਿਰਦੇਸ਼ਕ ਦੀ ਹੋਈ ਮੌਤ

ਦਿਲਜੀਤ ਦੋਸਾਂਝ ਨੂੰ ਲੈ ਕੇ ਸਾਹਮਣੇ ਆਈ ਇਸ ਖ਼ਬਰ ਤੇ ਮੈਗਜ਼ੀਨ ਕਵਰ ਦੀ ਤਸਵੀਰ ਨੂੰ ਉਨ੍ਹਾਂ ਦੇ ਫੈਨਜ਼ ਕਾਫੀ ਪਸੰਦ ਕਰ ਰਹੇ ਹਨ। ਫੈਨਜ਼ ਦੇ ਨਾਲ-ਨਾਲ ਕਈ ਬਾਲੀਵੁੱਡ ਸੈਲਬਲ ਵੀ ਦਿਲਜੀਤ ਦੋਸਾਂਝ ਨੂੰ ਇਸ ਉਪਲਬਧੀ ਲਈ ਵਧਾਈਆਂ ਦੇ ਰਹੇ ਹਨ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।

  • Pollywood Singer
  • Diljit Dosanjh
  • BillBoard Magazine
  • Photo
  • Best Singer
  • Jagbani

ਧੋਖਾ ਮਿਲਣ ਮਗਰੋਂ ਸਾਰਾ ਗੁਰਪਾਲ ਨੇ ਸ਼ਹਿਨਾਜ਼ ਨੂੰ ਕੀਤਾ ਟੈਗ, ਸ਼ਰੇਆਮ ਆਖੀ ਇਹ ਗੱਲ

NEXT STORY

Stories You May Like

  • diljit dosanjh faces protests in canada
    ਦਿਲਜੀਤ ਦੋਸਾਂਝ ਦਾ ਕੈਨੇਡਾ 'ਚ ਹੋਇਆ ਵਿਰੋਧ, ਸ਼ੋਅ ਤੋਂ ਪਹਿਲਾਂ ਵੱਖਵਾਦੀ ਸੰਗਠਨਾਂ ਵੱਲੋਂ ਪ੍ਰਦਰਸ਼ਨ
  • diljit dosanjh teaches jimmy fallon bhangra
    ਦਿਲਜੀਤ ਦੋਸਾਂਝ ਦੀ 'ਦ ਟੂਨਾਈਟ ਸ਼ੋਅ' 'ਚ ਸ਼ਾਨਦਾਰ ਵਾਪਸੀ: ਜਿੰਮੀ ਫਾਲਨ ਨੂੰ ਸਿਖਾਇਆ ਭੰਗੜਾ
  • diljit dosanjh gave a reply to those who protested on the live show
    'ਪੰਜਾਬ ਦੀ ਖ਼ਾਤਰ ਝੰਡੇ ਦਿਖਾਉਣੇ ਤਾਂ ਜ਼ਰੂਰ ਦਿਖਾਓ..!', ਵਿਰੋਧ ਕਰਨ ਵਾਲਿਆਂ ਨੂੰ ਦੋਸਾਂਝਾਂਵਾਲੇ ਨੇ ਦਿੱਤਾ ਕਰਾਰਾ ਜ
  • suspicious item found while making hay in fields
    ਖੇਤਾਂ ‘ਚ ਤੂੜੀ ਬਣਾਉਂਦੇ ਸਮੇਂ ਮਿਲੀ ਸ਼ੱਕੀ ਵਸਤੂ, ਲਿਫਾਫੇ ‘ਚੋਂ ਪਿਸਤੌਲ ਤੇ ਮੈਗਜ਼ੀਨ ਬਰਾਮਦ
  • i have no fear of death  diljit  s big revelation
    ''ਮੈਂ ਪਹਿਲਾਂ ਹੀ ਛੱਡ ਚੁੱਕਾਂ ਦੁਨੀਆ, ਹੁਣ ਮੌਤ ਦਾ ਕੋਈ ਡਰ ਨਹੀਂ..!'' ਲਾਈਵ ਕੰਸਰਟ 'ਚ ਭਾਵੁਕ ਹੋਏ ਦਿਲਜੀਤ
  • release ceremony of baisakhi issue held
    'ਕੈਨੇਡਾ ਟੈਬਲਲੋਇਡ' ਮੈਗਜ਼ੀਨ ਦੇ ਵਿਸਾਖੀ ਅੰਕ ਦਾ ਰਿਲੀਜ਼ ਸਮਾਗਮ ਕਰਵਾਇਆ
  • hawalati commits suicide in   central modern jail faridkot
    ਸੁਰਖੀਆਂ 'ਚ ਪੰਜਾਬ ਦੀ ਇਹ ਜੇਲ੍ਹ, ਹਵਾਲਾਤੀ ਨੇ ਕੀਤੀ ਖ਼ੁਦਕੁਸ਼ੀ
  • country made pistol  accused arrested
    ਦੇਸੀ ਪਿਸਤੌਲ ਸਮੇਤ ਮੈਗਜ਼ੀਨ ਤੇ 1 ਜ਼ਿੰਦਾ ਰੌਂਦ 32 ਬੋਰ ਸਣੇ 1 ਗ੍ਰਿਫਤਾਰ
  • punjab new problem arises regarding driving licenses
    ਪੰਜਾਬ : ਡਰਾਈਵਿੰਗ ਲਾਇਸੈਂਸਾਂ ਨੂੰ ਲੈ ਕੇ ਖੜ੍ਹੀ ਹੋਈ ਨਵੀਂ ਮੁਸੀਬਤ, ਲੋਕਾਂ ਲਈ...
  • golden opportunity to work in uae
    UAE 'ਚ ਕੰਸਟ੍ਰਕਸ਼ਨ, MEP ਤੇ GCC ਲਾਇਸੰਸ ਵਾਲੇ ਡਰਾਈਵਰਾਂ ਲਈ ਨਿਕਲੀਆਂ ਬੰਪਰ...
  • power cut in jalandhar
    ਲੱਗ ਗਿਆ ਲੰਮਾ POWER CUT! ਜਾਣੋ ਕਦੋਂ ਆਵੇਗੀ ਬੱਤੀ
  • gunfire in rishi nagar
    ਰਿਸ਼ੀ ਨਗਰ 'ਚ ਚੱਲੀਆਂ ਗੋਲੀਆਂ: ਵਾਲਮੀਕਿ ਟਾਈਗਰ ਫੋਰਸ ਦੇ ਪ੍ਰਧਾਨ ਅਤੇ ਪਰਿਵਾਰ...
  • rape in hotel
    ਹੋਟਲ 'ਚ ਕੁੜੀ ਨਾਲ ਜਬਰ-ਜ਼ਨਾਹ, ਗੁਆਂਢੀ ਜੋੜੇ ਸਣੇ ਤਿੰਨ ਖ਼ਿਲਾਫ਼ ਮਾਮਲਾ ਦਰਜ
  • big related to punjab weather
    ਪੰਜਾਬ ਦੇ ਮੌਸਮ ਨਾਲ ਜੁੜੀ ਵੱਡੀ ਅਪਡੇਟ, ਆਉਣ ਵਾਲੇ ਦਿਨਾਂ ‘ਚ ਹਨ੍ਹੇਰੀ-ਤੂਫ਼ਾਨ...
  • deadbody of the girl returned from oman the family refused the last rites
    ਵੱਡੇ ਸੁਫ਼ਨੇ ਲੈ ਕੇ ਓਮਾਨ ਗਈ ਕੁੜੀ ਦੀ ਤਾਬੂਤ 'ਚ ਆਈ ਲਾਸ਼! ਮਾਂ ਨੂੰ ਕਹਿੰਦੀ ਸੀ...
  • unidentified person dies after being hit by train
    ਟ੍ਰੇਨ ਦੀ ਲਪੇਟ ’ਚ ਆਉਣ ਨਾਲ ਅਣਪਛਾਤੇ ਵਿਅਕਤੀ ਦੀ ਮੌਤ
Trending
Ek Nazar
imd rain alert orange yellow alerts

Rain Alert: ਗੜ੍ਹੇਮਾਰੀ ਦੇ ਨਾਲ-ਨਾਲ ਪਵੇਗਾ ਭਾਰੀ ਮੀਂਹ! 15 ਸੂਬਿਆਂ 'ਚ ਆਰੇਂਜ...

cannes 2026 guest list  ammy virk  karan to represent india on global stage

ਪਹਿਲੀ ਵਾਰ ਕਾਨਸ ਦੇ ਰੈੱਡ ਕਾਰਪੇਟ 'ਤੇ ਨਜ਼ਰ ਆਉਣਗੇ ਐਮੀ ਵਿਰਕ !

punjabi origin in surrey

ਸਰੀ ਦੇ ਨਿਊਟਨ ਇਲਾਕੇ ‘ਚ ਗੋਲੀਬਾਰੀ; ਪੰਜਾਬੀ ਮੂਲ ਦੇ ਇੱਕ ਵਿਅਕਤੀ ਦੀ ਮੌਤ

cricket batsman

7 ਦਿਨਾਂ 'ਚ ਹੀ ਖ਼ਤਮ ਹੋ ਗਿਆ ਇਸ ਖ਼ਿਡਾਰੀ ਦਾ ਕਰੀਅਰ! ਹਫ਼ਤੇ ਬਾਅਦ ਹੀ ਖੇਡ ਲਿਆ...

kerala election result

ਕੇਰਲ 'ਚ ਖੁੱਲ੍ਹਿਆ ਭਾਜਪਾ ਦਾ ਖਾਤਾ, ਇਨ੍ਹਾਂ 3 ਸੀਟਾਂ 'ਤੇ ਦਰਜ ਕੀਤੀ ਜਿੱਤ

citizenship to diplomats   children

ਡਿਪਲੋਮੈਟਾਂ ਦੇ ਬੱਚਿਆਂ ਨੂੰ ਅਮਰੀਕੀ ਨਾਗਰਿਕਤਾ ਦੇਣ 'ਤੇ ਭੜਕਿਆ ਰੂਸ

rahul roy says he is being well taken of

'ਮੈਂ ਕੋਈ ਘਰੋਂ ਕੱਢਿਆ ਗਿਆ ਲਾਵਾਰਸ ਨਹੀਂ..!' 'ਬੁਰੇ ਹਾਲ' ਵਾਲੀਆਂ ਅਫ਼ਵਾਹਾਂ...

may to december rashifal

ਕਰੀਅਰ 'ਚ ਨਵੀਆਂ ਉੱਚਾਈਆਂ ਤੇ ਵਰ੍ਹੇਗਾ ਪੈਸੇ ਦਾ ਮੀਂਹ! 5 ਰਾਸ਼ੀਆਂ ਦੀ ਹੋ ਜਾਵੇਗੀ...

bharti singh s husband harsh rents a new flat

ਬੱਚਿਆਂ ਦੇ ਰੌਲੇ-ਰੱਪੇ ਤੋਂ ਤੰਗ ਆਏ ਭਾਰਤੀ ਸਿੰਘ ਦੇ ਪਤੀ ਹਰਸ਼, ਅੱਕ ਕੇ ਕਿਰਾਏ...

gardens struggling with intense sun and heat

ਤਿੱਖੀ ਧੁੱਪ ਤੇ ਗਰਮੀ ਨਾਲ ਸਹਿਕ ਰਹੇ ਫਲਦਾਰ ਬੂਟੇ, ਮਾਹਿਰਾਂ ਵੱਲੋਂ ਐਡਵਾਈਜ਼ਰੀ...

britain prepares plan for aviation fuel

ਅਮਰੀਕਾ-ਈਰਾਨ ਸੰਘਰਸ਼ ਵਿਚਾਲੇ ਬ੍ਰਿਟੇਨ ਨੇ ਉਡਾਣਾਂ ਦੇ ਈਂਧਨ ਨਾਲ ਜੁੜੀ ਯੋਜਨਾ...

heavy rain alert storm warning

ਅਗਲੇ ਕੁੱਝ ਘੰਟੇ ਬੇਹੱਦ ਅਹਿਮ! ਤੂਫ਼ਾਨ ਦੇ ਨਾਲ-ਨਾਲ ਭਾਰੀ ਮੀਂਹ ਦੀ ਚਿਤਾਵਨੀ,...

hindu youths in pakistan

ਪਾਕਿਸਤਾਨ 'ਚ 2 ਹਿੰਦੂ ਨੌਜਵਾਨਾਂ ਨੂੰ ਮਿਲੇਗੀ ਸਰਕਾਰੀ ਨੌਕਰੀ!

pakistan donkey meat

Donkey ਦਾ ਮਾਸ ਵੇਚ ਪਾਕਿਸਤਾਨ ਕਰੇਗਾ ਮੋਟੀ ਕਮਾਈ! ਚੀਨ ਦੀ ਧਮਕੀ ਤੋਂ ਬਾਅਦ...

tvk storming in trends

CM ਸਣੇ 15 ਮੰਤਰੀ ਰੁਝਾਨਾਂ 'ਚ ਪੱਛੜੇ ! TVK ਦੀ ਹਨੇਰੀ 'ਚ ਉੱਡ ਗਈ DMK

shooting in us

ਅਮਰੀਕਾ 'ਚ ਝੀਲ ਨੇੜੇ ਫਾਇਰਿੰਗ, ਕਈ ਲੋਕ ਜ਼ਖਮੀ

punjabis stuck in canada

ਕੈਨੇਡਾ 'ਚ ਘਰ ਖਰੀਦ ਕਸੂਤੇ ਫਸੇ ਸੈਂਕੜੇ ਪੰਜਾਬੀ

do you have hair on your fingers

ਕੀ ਤੁਹਾਡੀਆਂ ਉਂਗਲਾਂ 'ਤੇ ਵੀ ਹਨ ਵਾਲ? ਜਾਣੋ ਆਪਣੀ ਕਿਸਮਤ ਨਾਲ ਜੁੜੇ ਅਹਿਮ ਰਾਜ਼

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਤੜਕਾ ਪੰਜਾਬੀ ਦੀਆਂ ਖਬਰਾਂ
    • preeti sapru speaks on bjp  s victory
      "ਹਰਿਆਣਾ ਵੇਲੇ ਕਾਮਾਖਿਆ ਮੰਦਰ ਸੀ, ਹੁਣ ਬਗਲਾਮੁਖੀ ਹਾਂ": BJPਦੀ ਜਿੱਤ 'ਤੇ ਬੋਲੀ...
    • bobby deol transforms his image for anurag kashyap  s film
      ਅਨੁਰਾਗ ਕਸ਼ਯਪ ਦੀ ਫਿਲਮ "ਬੰਦਰ" ਲਈ ਬੌਬੀ ਦਿਓਲ ਨੇ ਬਦਲੀ ਇਮੇਜ
    • delhi high court protects actor arjun kapoor  s personality rights
      ਹਾਈ ਕੋਰਟ ਨੇ ਅਦਾਕਾਰ ਅਰਜੁਨ ਕਪੂਰ ਦੀ ਆਵਾਜ਼ ਅਤੇ ਤਸਵੀਰ ਦੀ ਗਲਤ ਵਰਤੋਂ 'ਤੇ...
    • rahul roy says he is being well taken of
      'ਮੈਂ ਕੋਈ ਘਰੋਂ ਕੱਢਿਆ ਗਿਆ ਲਾਵਾਰਸ ਨਹੀਂ..!' 'ਬੁਰੇ ਹਾਲ' ਵਾਲੀਆਂ ਅਫ਼ਵਾਹਾਂ...
    • salman khan shares life lesson on staying genuine
      ਟੋਪੀ ਖੁਦ ਪਹਿਣੋ, ਕਿਸੇ ਨੂੰ ਪਹਿਨਾਓ ਨਹੀਂ...: ਸਲਮਾਨ ਖ਼ਾਨ ਨੇ ਪ੍ਰਸ਼ੰਸਕਾਂ ਨੂੰ...
    • vijay thalapathy the richest chief minister
      ਦੇਸ਼ ਦੇ ਸਭ ਤੋਂ ਅਮੀਰ CM ਬਣਨਗੇ ਵਿਜੇ ! ਧਨ-ਦੌਲਤ ਐਨੀ, ਕਿ ਜਾਣ ਕੇ ਤੁਹਾਡੇ ਵੀ...
    • bharti singh s husband harsh rents a new flat
      ਬੱਚਿਆਂ ਦੇ ਰੌਲੇ-ਰੱਪੇ ਤੋਂ ਤੰਗ ਆਏ ਭਾਰਤੀ ਸਿੰਘ ਦੇ ਪਤੀ ਹਰਸ਼, ਅੱਕ ਕੇ ਕਿਰਾਏ...
    • trisha krishnan seeks blessings at tirumala venkateswara temple
      ਜਨਮਦਿਨ ਮੌਕੇ ਤਿਰੂਮਾਲਾ ਵੇਂਕਟੇਸ਼ਵਰ ਮੰਦਿਰ 'ਚ ਨਤਮਸਤਕ ਹੋਈ ਅਦਾਕਾਰਾ ਤ੍ਰਿਸ਼ਾ...
    • vijay fan throat cut
      ਚੋਣਾਂ 'ਚ 'ਵਿਜੇ ਹਾਰ ਜਾਣਗੇ' ਦੀ ਅਫਵਾਹ ਸੁਣ ਪ੍ਰਸ਼ੰਸਕ ਨੇ ਚੁੱਕਿਆ ਖ਼ੌਫ਼ਨਾਕ...
    • katrina kaif  vicky kaushal make first public appearance together
      ਪੁੱਤਰ ਵਿਹਾਨ ਦੇ ਜਨਮ ਤੋਂ ਬਾਅਦ ਪਹਿਲੀ ਵਾਰ ਇਕੱਠੇ ਨਜ਼ਰ ਆਏ ਵਿੱਕੀ ਕੌਸ਼ਲ ਤੇ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +