Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, JUN 29, 2025

    8:23:16 PM

  • two girls die after drowning in a pit filled with rainwater

    ਫਿਰੋਜ਼ਪੁਰ : ਬਾਰਿਸ਼ ਦੇ ਪਾਣੀ ਨਾਲ ਭਰੇ ਟੋਏ 'ਚ...

  • this nato plan will change the world the gdp of many countries will be shaken

    ਦੁਨੀਆ ਬਦਲ ਕੇ ਰੱਖ ਦੇਵੇਗਾ NATO ਦਾ ਇਹ ਪਲਾਨ,...

  • school holidays

    ਬੱਚਿਆਂ ਦੀਆਂ ਲੱਗ ਗਈਆਂ ਮੌਜਾਂ! ਹੁਣ 10 ਜੁਲਾਈ ਤੱਕ...

  • majithia vigilance takes swift action

    ਡਰੱਗ ਮਨੀ ਮਾਮਲੇ 'ਚ ਮਜੀਠੀਆ ਦੀਆਂ ਵਧੀਆਂ ਮੁਸ਼ਕਲਾਂ,...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਸਿਹਤ
  • ਅਜਬ ਗਜਬ
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Entertainment News
  • ਦਿਲਜੀਤ ਦੋਸਾਂਝ ਨੇ ਵਧਾਇਆ ਪੰਜਾਬੀਆਂ ਦਾ ਮਾਣ, ਹਾਸਲ ਕੀਤੀ ਇਕ ਹੋਰ ਇਹ ਵੱਡੀ ਉਪਲਬਧੀ

ENTERTAINMENT News Punjabi(ਤੜਕਾ ਪੰਜਾਬੀ)

ਦਿਲਜੀਤ ਦੋਸਾਂਝ ਨੇ ਵਧਾਇਆ ਪੰਜਾਬੀਆਂ ਦਾ ਮਾਣ, ਹਾਸਲ ਕੀਤੀ ਇਕ ਹੋਰ ਇਹ ਵੱਡੀ ਉਪਲਬਧੀ

  • Edited By Sunita,
  • Updated: 21 Dec, 2024 04:19 PM
Entertainment
diljit dosanjh has made punjabi famous  achieved another big achievement
  • Share
    • Facebook
    • Tumblr
    • Linkedin
    • Twitter
  • Comment

ਐਂਟਰਟੇਨਮੈਂਟ ਡੈਸਕ : ਗਲੋਬਲ ਸਟਾਰ ਦਿਲਜੀਤ ਦੋਸਾਂਝ ਇੱਕ ਵਾਰ ਫ਼ਿਰ ਆਲਮੀ ਪੱਧਰ 'ਤੇ ਸਨਸਨੀ ਬਣ ਕੇ ਉਭਰੇ ਹਨ, ਜਿੰਨ੍ਹਾਂ ਨੇ ਗਲੋਬਲ ਬਿਲਬੋਰਡ ਕੈਨੇਡਾ ਮੈਗਜ਼ੀਨ ਦੇ ਕਵਰ ਪੇਜ 'ਤੇ ਅਪਣੀ ਮੌਜ਼ੂਦਗੀ ਦਰਜ ਕਰਵਾਉਣ ਦਾ ਮਾਣ ਹਾਸਲ ਕੀਤਾ ਹੈ। ਦਿਲ ਲੂਮੀਨਾਟੀ ਟੂਰ ਦੇ ਆਖਰੀ ਪੜਾਅ ਸਫ਼ਰ ਨੂੰ ਹੰਢਾ ਰਹੇ ਗਾਇਕ ਦਿਲਜੀਤ ਨੂੰ ਦਿੱਤੇ ਉਕਤ ਮਾਣਮੱਤੇ ਸਥਾਨ 'ਤੇ ਅਪਣੀ ਪ੍ਰਤੀਕਿਰਿਆ ਜ਼ਾਹਿਰ ਕਰਦਿਆਂ ਬਿਲਬੋਰਡ ਕੈਨੇਡਾ ਨੇ ਕਿਹਾ ਹੈ ਕਿ ਦੋਸਾਂਝ ਅੰਤਰਰਾਸ਼ਟਰੀ ਪੱਧਰ ਦੀਆਂ ਸੰਗੀਤਕ ਸਫਾਂ ਵਿਚ ਅਪਣੀ ਸਥਿਤੀ ਮਜ਼ਬੂਤ ਕਰਦੇ ਹੋਏ ਆਪਣੇ ਸੱਭਿਆਚਾਰ ਦੀਆਂ ਜੜ੍ਹਾਂ ਨੂੰ ਵੀ ਡੂੰਘੀਆਂ ਕਰ ਰਹੇ ਹਨ।

ਇਹ ਵੀ ਪੜ੍ਹੋ -  AP ਢਿੱਲੋਂ ਅੱਜ ਨਚਾਉਣਗੇ ਚੰਡੀਗੜ੍ਹ ਵਾਲੇ, ਸ਼ੋਅ ਕਾਰਨ ਇਹ ਰਸਤੇ ਰਹਿਣਗੇ ਬੰਦ

ਪੰਜਾਬੀ ਸੰਗੀਤ ਆਈਕਨ ਅਤੇ ਗਲੋਬਲ ਸਨਸਨੀ ਵਜੋਂ ਉਕਤ ਤਾਜ਼ਾ ਅੰਕ ਦੇ ਕਵਰ ਪੇਜ 'ਤੇ ਦਰਸਾਏ ਗਏ ਦਿਲਜੀਤ ਨੇ ਸਟਾਰ ਵਜੋਂ ਵਿਸ਼ੇਸ਼ਤਾ ਪ੍ਰਾਪਤ ਕਰਕੇ ਇੰਟਰਨੈਸ਼ਨਲ ਪੱਧਰ 'ਤੇ ਅਪਣੇ ਵੱਧਦੇ ਜਾ ਰਹੇ ਰੁਤਬੇ ਨੂੰ ਹੋਰ ਵਿਸ਼ਾਲ ਕਰ ਲਿਆ ਹੈ। ਵਿਸ਼ਵਵਿਆਪੀ ਸੰਗੀਤਕ ਖੇਤਰ ਵਿਚ ਪੰਜਾਬੀ ਸੰਗੀਤ ਲਈ ਇੱਕ ਮੋਢੀ ਵਜੋਂ ਉਭਰ ਰਹੇ ਦੇਸੀ ਸਟਾਰ ਦੀਆਂ ਪ੍ਰਾਪਤੀਆਂ ਲਗਾਤਾਰ ਲੰਬੀਆਂ ਹੁੰਦੀਆਂ ਜਾ ਰਹੀਆਂ ਹਨ। ਕੋਚੇਲਾ ਵਿਚ ਪ੍ਰਦਰਸ਼ਨ ਕਰਨ ਵਾਲੇ ਪਹਿਲੇ ਪੰਜਾਬੀ ਕਲਾਕਾਰ ਵਜੋਂ ਇਤਿਹਾਸ ਬਣਾਉਣ ਤੋਂ ਲੈ ਕੇ ਅੰਤਰਰਾਸ਼ਟਰੀ ਚਾਰਟ ਵਿਚ ਸਿਖਰ 'ਤੇ ਪਹੁੰਚਣ ਤੱਕ, ਉਨ੍ਹਾਂ ਦਾ ਸਫ਼ਰ ਇੰਟਰਨੈਸ਼ਨਲ ਪੱਧਰ 'ਤੇ ਵੀ ਕਿਸੇ ਵੀ ਤਰ੍ਹਾਂ ਦੀ ਜਾਣ ਪਛਾਣ ਦਾ ਮੁਥਾਜ ਨਹੀਂ ਰਿਹਾ ਹੈ।

ਇਹ ਵੀ ਪੜ੍ਹੋ - ਆਪਣੇ ਸਿਰ 'ਤੇ ਮੱਗ ਮਾਰ ਕੇ ਆਖ਼ਰ ਕਿਉਂ ਜਖ਼ਮੀ ਹੋਏ ਯੋ ਯੋ ਹਨੀ ਸਿੰਘ?

ਹਾਲ ਹੀ ਦੇ ਦਿਨਾਂ ਵਿਚ ਚੰਡੀਗੜ੍ਹ ਤੋਂ ਲੈ ਮੁੰਬਈ ਤੱਕ ਦੇ ਸੰਗੀਤ ਗਲਿਆਰਿਆਂ ਵਿਚ ਅਪਣੀ ਬੇਮਿਸਾਲ ਗਾਇਕੀ ਦੀ ਧੱਕ ਪਾਉਣ ਵਾਲੇ ਗਾਇਕ ਦਿਲਜੀਤ ਵਿਸ਼ਵ ਮੰਚ 'ਤੇ ਪੰਜਾਬੀ ਸੰਗੀਤ ਅਤੇ ਗਾਇਕੀ ਨੂੰ ਮਿਲ ਰਹੀ ਇਸ ਨੁਮਾਇੰਦਗੀ 'ਤੇ ਕਾਫ਼ੀ ਖੁਸ਼ ਨਜ਼ਰ ਆ ਰਹੇ ਹਨ, ਜਿੰਨ੍ਹਾਂ ਅਪਣੇ ਇਸ ਉਤਸ਼ਾਹ ਭਰੇ ਰੋਂਅ ਦਾ ਪ੍ਰਗਟਾਵਾ ਕਵਰ ਪੇਜ ਸਮੇਤ ਅਪਣੇ ਸ਼ੋਸ਼ਲ ਪਲੇਟਫ਼ਾਰਮ 'ਤੇ ਵੀ ਕੀਤਾ ਹੈ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।

  • Punjabi Famous
  • Diljit Dosanjh
  • Achieved Another
  • Big Achievement
  • Billboard
  • Canada
  • Magazine
  • Cover Page

ਮੌਤ ਤੋਂ ਪਹਿਲਾਂ ਮੂਸੇਵਾਲਾ ਨੇ ਆਖੀ ਸੀ ਇਹ ਵੱਡੀ ਗੱਲ, ਜੋ ਅੱਜ ਵੀ 100 ਪ੍ਰਤੀਸ਼ਤ ਹੋ ਰਹੀ ਹੈ ਸੱਚ?

NEXT STORY

Stories You May Like

  • canada  s toronto metropolitan university announces course on diljit dosanjh
    ਹੋਰ ਵਧ ਗਿਆ ਦੋਸਾਂਝਾਂਵਾਲੇ ਦਾ ਰੁਤਬਾ ! ਕੈਨੇਡਾ 'ਚ ਪੜ੍ਹਾਇਆ ਜਾਵੇਗਾ ਦਿਲਜੀਤ ਦੋਸਾਂਝ ਦਾ ਕੋਰਸ
  • diljit dosanjh sardar ji 3
    'ਸਰਦਾਰ ਜੀ 3' ਲਈ ਆਲੋਚਨਾ ਦਾ ਸਾਹਮਣਾ ਕਰ ਰਹੇ ਦਿਲਜੀਤ ਦੋਸਾਂਝ ਨੇ ਤੋੜੀ ਚੁੱਪੀ
  • sufi singer jyoti noora  s statement on diljit dosanjh  s boycott
    ਦਿਲਜੀਤ ਦੋਸਾਂਝ ਦੇ ਬਾਈਕਾਟ 'ਤੇ ਸੂਫੀ ਗਾਇਕਾ ਜੋਤੀ ਨੂਰਾ ਦਾ ਬਿਆਨ
  • diljit dosanjh decides to not release  sardaar ji 3   in india
    ਦਿਲਜੀਤ ਦੋਸਾਂਝ ਨੇ ਫਿਲਮ 'ਸਰਦਾਰ ਜੀ 3' ਸਬੰਧੀ ਲਿਆ ਅਹਿਮ ਫੈਸਲਾ, ਕਰ'ਤਾ ਵੱਡਾ ਐਲਾਨ
  • diljit dosanjh no longer part of   border 2    ammy virk may be the new face
    'ਬਾਰਡਰ 2' ਤੋਂ ਦਿਲਜੀਤ ਦੋਸਾਂਝ ਨੂੰ ਕੱਢਣ ਦੀ ਤਿਆਰੀ! ਐਮੀ ਵਿਰਕ ਹੋ ਸਕਦੇ ਨੇ ਨਵਾਂ ਚਿਹਰਾ
  • mika singh calls diljit dosanjh  fake singer
    'ਦੇਸ਼ ਪਹਿਲਾਂ...'; ਮੀਕਾ ਸਿੰਘ ਨੇ ਦਿਲਜੀਤ ਦੋਸਾਂਝ ਨੂੰ ਦੱਸਿਆ 'Fake Singer'
  • pakistan action
    ਪਾਕਿਸਤਾਨ ਖ਼ਿਲਾਫ਼ ਇਕ ਹੋਰ ਵੱਡੀ ਕਾਰਵਾਈ ਦੀ ਤਿਆਰੀ !
  • diljit dosanjh jasbir jassi sardar ji 3
    ਦਿਲਜੀਤ ਦੇ ਹੱਕ 'ਚ ਉਤਰੇ ਜਸਬੀਰ ਜੱਸੀ, ਕਿਹਾ- 'ਬੈਨ ਕਰਨਾ ਹੈ ਤਾਂ...'
  • heavy rain for next 3 hours in punjab
    ਪੰਜਾਬ 'ਚ ਅਗਲੇ 3 ਘੰਟੇ ਭਾਰੀ! ਵੱਜਣ ਲੱਗੀ ਪੰਜਾਬੀਆਂ ਦੇ ਫੋਨ ਦੀ ਘੰਟੀ, 11...
  • powercom is taking major action against those who steal electricity
    Punjab: ਬਿਜਲੀ ਚੋਰੀ ਕਰਨ ਵਾਲੇ ਦੇਣ ਧਿਆਨ, ਪਾਵਰਕਾਮ ਕਰ ਰਿਹੈ ਵੱਡੀ ਕਾਰਵਾਈ
  • lineman dies due to electric shock
    Punjab: ਬਿਜਲੀ ਠੀਕ ਕਰਨ ਲਈ ਖੰਭੇ 'ਤੇ ਚੜ੍ਹਿਆ ਸੀ ਲਾਈਨਮੈਨ, ਹੋਇਆ ਉਹ ਜੋ...
  • meteorological department has issued a warning in punjab
    ਪੰਜਾਬ ਵਾਸੀਆਂ 3 ਜੁਲਾਈ ਤੱਕ ਰਹਿਣ ਸਾਵਧਾਨ, ਮੌਸਮ ਵਿਭਾਗ ਨੇ ਦਿੱਤੀ ਚੇਤਾਵਨੀ
  • today  s top 10 news
    CM ਮਾਨ ਵੱਲੋਂ ਵੱਡਾ ਤੋਹਫਾ ਤੇ ਭਗਵਾਨ ਜਗਨਨਾਥ ਰੱਥ ਯਾਤਰਾ 'ਚ ਮਚੀ ਭਾਜੜ, ਅੱਜ...
  • big accident in punjab
    ਪੰਜਾਬ 'ਚ ਵੱਡਾ ਹਾਦਸਾ! ਅਮਰਨਾਥ ਯਾਤਰਾ ਲਈ ਜਾ ਰਿਹਾ ਟਰੱਕ ਅੰਡਰ ਬ੍ਰਿਜ ਹੇਠਾਂ...
  • scheduled students of punjab will get benefits
    ਪੰਜਾਬ ਦੇ ਇਨ੍ਹਾਂ ਵਿਦਿਆਰਥੀਆਂ ਨੂੰ ਮਿਲੇਗਾ ਲਾਭ, ਸੂਬਾ ਸਰਕਾਰ ਕਰ ਰਹੀ ਵੱਡੇ...
  • heavy rain to continue in punjab july 2
    ਪੰਜਾਬ 'ਚ 2 ਜੁਲਾਈ ਤੱਕ ਲਗਾਤਾਰ ਪਵੇਗਾ ਭਾਰੀ ਮੀਂਹ! ਹੋ ਗਈ ਵੱਡੀ ਭਵਿੱਖਬਾਣੀ,...
Trending
Ek Nazar
heavy rain for next 3 hours in punjab

ਪੰਜਾਬ 'ਚ ਅਗਲੇ 3 ਘੰਟੇ ਭਾਰੀ! ਵੱਜਣ ਲੱਗੀ ਪੰਜਾਬੀਆਂ ਦੇ ਫੋਨ ਦੀ ਘੰਟੀ, 11...

major accident in punjab team member dies during shooting

ਪੰਜਾਬ 'ਚ ਵੱਡਾ ਹਾਦਸਾ! ਸ਼ੂਟਿੰਗ ਦੌਰਾਨ ਟੀਮ ਮੈਂਬਰ ਦੀ ਮੌਤ, ਪੈ ਗਈਆਂ ਭਾਜੜਾਂ

son killed his father in khanna

ਪੰਜਾਬ 'ਚ ਰਿਸ਼ਤੇ ਸ਼ਰਮਸਾਰ! ਪੁੱਤਰ ਨੇ ਪਤਨੀ ਨਾਲ ਮਿਲ ਕਰ 'ਤਾ ਪਿਓ ਦਾ ਕਤਲ,...

powercom is taking major action against those who steal electricity

Punjab: ਬਿਜਲੀ ਚੋਰੀ ਕਰਨ ਵਾਲੇ ਦੇਣ ਧਿਆਨ, ਪਾਵਰਕਾਮ ਕਰ ਰਿਹੈ ਵੱਡੀ ਕਾਰਵਾਈ

meteorological department has issued a warning in punjab

ਪੰਜਾਬ ਵਾਸੀਆਂ 3 ਜੁਲਾਈ ਤੱਕ ਰਹਿਣ ਸਾਵਧਾਨ, ਮੌਸਮ ਵਿਭਾਗ ਨੇ ਦਿੱਤੀ ਚੇਤਾਵਨੀ

baby girl  basket  parents sorry note

'ਸਾਨੂੰ ਮੁਆਫ਼ ਕਰ ਦਿਓ...', ਮਾਪੇ ਟੋਕਰੀ 'ਚ ਛੱਡ ਗਏ ਜਵਾਕ

vehicle collision

ਸੱਤ ਵਾਹਨਾਂ ਦੀ ਟੱਕਰ, ਪੰਜ ਲੋਕਾਂ ਦੀ ਮੌਤ

big accident in punjab

ਪੰਜਾਬ 'ਚ ਵੱਡਾ ਹਾਦਸਾ! ਅਮਰਨਾਥ ਯਾਤਰਾ ਲਈ ਜਾ ਰਿਹਾ ਟਰੱਕ ਅੰਡਰ ਬ੍ਰਿਜ ਹੇਠਾਂ...

punjab police arrested lakha sidhana

ਪੰਜਾਬ ਪੁਲਸ ਨੇ ਲੱਖਾ ਸਿਧਾਣਾ ਨੂੰ ਕੀਤਾ ਗ੍ਰਿਫ਼ਤਾਰ, ਜਾਣੋ ਕੀ ਹੈ ਪੂਰਾ ਮਾਮਲਾ

elon musk again targeted trump

'ਖ਼ਤਮ ਹੋ ਜਾਣਗੀਆਂ ਨੌਕਰੀਆਂ', Elon Musk ਨੇ Trump 'ਤੇ ਮੁੜ ਵਿੰਨ੍ਹਿਆ...

rain wreaks havoc in pakistan  death toll rises

ਪਾਕਿਸਤਾਨ 'ਚ ਮੀਂਹ ਦਾ ਕਹਿਰ, ਮਰਨ ਵਾਲਿਆਂ ਦੀ ਗਿਣਤੀ 40 ਦੇ ਕਰੀਬ

israeli forces kill hamas commander

ਇਜ਼ਰਾਈਲੀ ਫੌਜ ਨੇ ਹਮਾਸ ਕਮਾਂਡਰ ਕੀਤਾ ਢੇਰ

louis store built in shape of cruise

ਕਰੂਜ਼ ਦੇ ਆਕਾਰ 'ਚ ਬਣਿਆ 'ਦ ਲੂਈਸ' ਸਟੋਰ, ਤਸਵੀਰਾਂ ਵਾਇਰਲ

china expands in yellow sea

ਚੀਨ ਨੇ ਪੀਲੇ ਸਾਗਰ 'ਚ ਕੀਤਾ ਵਿਸਥਾਰ, ਏਸ਼ੀਆ-ਪ੍ਰਸ਼ਾਂਤ ਦੇਸ਼ਾਂ ਦੀ ਵਧੀ ਚਿੰਤਾ

explosion outside british columbia minister  s office

ਬ੍ਰਿਟਿਸ਼ ਕੋਲੰਬੀਆ ਦੀ ਮੰਤਰੀ ਦੇ ਦਫਤਰ ਦੇ ਬਾਹਰਵਾਰ ਧਮਾਕਾ

sugar output to rise at 35 mn tonnes

ਭਾਰਤ ਦਾ ਖੰਡ ਉਤਪਾਦਨ 35 ਮਿਲੀਅਨ ਟਨ ਹੋਣ ਦੀ ਸੰਭਾਵਨਾ!

snake found in canada

ਕੈਨੇਡਾ 'ਚ ਬੀਚ ਤੋਂ ਮਿਲਿਆ ਪੰਜ ਫੁੱਟ ਲੰਬਾ ਸੱਪ

cyberstorm causes panic in gulf countries

"ਸਾਈਬਰਸਟੋਰਮ" ਨਾਲ ਖਾੜੀ ਦੇਸ਼ਾਂ 'ਚ ਦਹਿਸ਼ਤ, ਭਾਰਤੀ ਸਾਫਟਵੇਅਰ ਤੋਂ ਸੰਵੇਦਨਸ਼ੀਲ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • get easily australia and uk work visa
      ਆਸਾਨੀ ਨਾਲ ਪਾਓ UK ਅਤੇ ਆਸਟ੍ਰੇਲੀਆ ਦਾ ਵਰਕ ਪਰਮਿਟ, ਅੱਜ ਹੀ ਕਰੋ ਅਪਲਾਈ
    • pathankot litchi consignment qatar
      ਇੰਟਰਨੈਸ਼ਨਲ ਹੋਈ ਪਠਾਨਕੋਟ ਦੀ ਗੁਲਾਬ ਦੀ ਖ਼ੁਸ਼ਬੂ ਵਾਲੀ ਲੀਚੀ ! ਕਤਰ ਲਈ ਭੇਜੀ ਗਈ...
    • sanjeev arora oath
      ਅੱਜ ਸਹੁੰ ਚੁੱਕਣਗੇ ਸੰਜੀਵ ਅਰੋੜਾ, ਕੈਬਨਿਟ 'ਚ ਐਂਟਰੀ ਦੀ ਤਿਆਰੀ
    • nest in air india plane
      Air India ਦੇ ਜਹਾਜ਼ 'ਚ ਆਲ੍ਹਣਾ ! ਟੇਕਆਫ਼ ਤੋਂ ਪਹਿਲਾਂ ਰੋਕਣੀ ਪਈ ਫਲਾਈਟ
    • earthquake strikes
      ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬੀ ਧਰਤੀ, ਸੜਕਾਂ 'ਤੇ ਆਏ ਲੋਕ
    • we will not hesitate to bomb iran again if necessary
      'ਲੋੜ ਪਈ ਤਾਂ ਈਰਾਨ 'ਤੇ ਦੁਬਾਰਾ ਬੰਬਾਰੀ ਕਰਨ ਤੋਂ ਨਹੀਂ ਝਿਜਕਾਂਗੇ', ਡੋਨਾਲਡ...
    • heavy to very heavy rain alert in punjab
      ਪੰਜਾਬ 'ਚ ਭਾਰੀ ਤੋਂ ਭਾਰੀ ਮੀਂਹ ਦਾ ਅਲਰਟ, ਮੌਸਮ ਵਿਭਾਗ ਵਲੋਂ ਲੋਕਾਂ ਨੂੰ ਸਾਵਧਾਨ...
    • indo us trade
      ਭਾਰਤ ਨਾਲ ਖੁੱਲ੍ਹਾ ਵਪਾਰ ਕਰੇਗਾ ਅਮਰੀਕਾ ! ਰਾਸ਼ਟਰਪਤੀ ਟਰੰਪ ਨੇ ਦਿੱਤੇ ਸੰਕੇਤ
    • turkish president comments on s 400 missile s
      S-400 ਮਿਜ਼ਾਈਲ ਪ੍ਰਣਾਲੀਆਂ 'ਤੇ ਤੁਰਕੀ ਦੇ ਰਾਸ਼ਟਰਪਤੀ ਨੇ ਕੀਤੀ ਟਿੱਪਣੀ
    • how much wealth did shefali jariwala leave behind
      ਆਪਣੇ ਪਿੱਛੇ ਕਿੰਨੀ ਦੌਲਤ ਛੱਡ ਗਈ ਸ਼ੈਫਾਲੀ ਜ਼ਰੀਵਾਲਾ, ਇੰਝ ਕਰਦੀ ਸੀ ਕਮਾਈ
    • did shefali jariwala die of a heart attack
      ਕੀ ਸ਼ੈਫਾਲੀ ਜਰੀਵਾਲਾ ਦੀ ਮੌਤ ਹਾਰਟ ਅਟੈਕ ਨਾਲ ਹੋਈ? ਪੁਲਸ ਕਰ ਰਹੀ ਪਰਿਵਾਰ ਤੇ...
    • ਤੜਕਾ ਪੰਜਾਬੀ ਦੀਆਂ ਖਬਰਾਂ
    • husband parag spoke to the media after cremating kanta laga girl shefali
      'ਮੇਰੀ ਪਰੀ ਲਈ ਦੁਆ ਕਰਨਾ...', ਸਸਕਾਰ ਮਗਰੋਂ ਮੀਡੀਆ ਅੱਗੇ ਹੱਥ ਜੋੜ ਕੇ ਖੜ੍ਹ ਗਏ...
    • delhi gurdwara committee steps in favour of diljit dosanjh
      ਦਿਲਜੀਤ ਦੁਸਾਂਝ ਦੇ ਹੱਕ ’ਚ ਨਿੱਤਰੀ ਦਿੱਲੀ ਗੁਰਦੁਆਰਾ ਕਮੇਟੀ
    • big revelation on shefali jariwala  s death
      ਸ਼ੈਫਾਲੀ ਜ਼ਰੀਵਾਲਾ ਦੀ ਮੌਤ 'ਤੇ ਵੱਡਾ ਖੁਲਾਸਾ: ਮੌਤ ਤੋਂ ਪਹਿਲਾਂ ਖਾਲੀ ਪੇਟ ਲਿਆ...
    • shefalis predicted
      ਪਹਿਲਾਂ ਹੀ ਹੋ ਗਈ ਸੀ 'ਸ਼ੈਫਾਲੀ' ਦੀ ਮੌਤ ਦੀ ਭਵਿੱਖਬਾਣੀ! ਵਾਇਰਲ ਹੋ ਰਹੀ ਵੀਡੀਓ
    • shefali jariwala merged husband kissing hi love last time
      ਪੰਜ ਤੱਤਾਂ 'ਚ ਵਿਲੀਨ ਹੋਈ ਸ਼ੈਫਾਲੀ, ਨਮ ਅੱਖਾਂ ਨਾਲ ਦਿੱਤੀ ਪਤੀ ਨੇ ਆਖਰੀ ਵਿਦਾਈ,...
    • today s top 10 news
      ਪੰਜਾਬ ਸਰਕਾਰ ਵਲੋਂ 25 ਅਫ਼ਸਰ Suspend ਤੇ ਸੰਜੀਵ ਅਰੋੜਾ ਨੇ ਚੁੱਕੀ ਵਿਧਾਇਕ ਵਜੋਂ...
    • shefali jariwala death hindustani bhau heartbroken cooper hospital
      ਮੂੰਹ ਬੋਲੀ ਭੈਣ ਸ਼ੈਫਾਲੀ ਦੇ ਦੇਹਾਂਤ ਦੀ ਖ਼ਬਰ ਸੁਣ ਭੱਜੇ ਆਏ ਹਿੰਦੂਸਤਾਨੀ ਭਾਊ,...
    • shefali jariwala  s postmortem completed
      ਸ਼ੈਫਾਲੀ ਜਰੀਵਾਲਾ ਦਾ ਪੋਸਟਮਾਰਟਮ ਹੋਇਆ ਪੂਰਾ, ਅੰਤਿਮ ਦਰਸ਼ਨਾਂ ਲਈ ਘਰ ਲਿਆਂਦੀ ਗਈ...
    • actress shefali jariwala s last rites will be performed today
      ਅੱਜ ਹੀ ਹੋਵੇਗਾ 'ਕਾਂਟਾ ਲਗਾ' ਗਰਲ ਸ਼ੈਫਾਲੀ ਜਰੀਵਾਲਾ ਦਾ ਅੰਤਿਮ ਸੰਸਕਾਰ, ਧਾਂਹਾਂ...
    • khushi mukherjee wearing bold dress
      ਖੁਸ਼ੀ ਮੁਖਰਜੀ ਨੇ ਫਿਰ ਕੀਤੀਆਂ ਹੱਦਾਂ ਪਾਰ, ਹੱਥਾਂ ਨਾਲ ਢੱਕਣੇ ਪਏ ਅੰਗ (ਵੀਡੀਓ)
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +