Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, SEP 11, 2026

    10:41:52 PM

  • pm modi shakes hands with iranian president

    ਬ੍ਰਿਕਸ ਸੰਮੇਲਨ: PM ਮੋਦੀ ਨੇ ਈਰਾਨੀ ਰਾਸ਼ਟਰਪਤੀ ਦਾ...

  • putin mocks g7 from brics platform

    ਬ੍ਰਿਕਸ ਦੇ ਮੰਚ ਤੋਂ ਪੁਤਿਨ ਨੇ G7 ਦਾ ਉਡਾਇਆ...

  • sit sukhbir singh badal shiromani akali dal

    ਐੱਸ. ਆਈ. ਟੀ. ਅੱਗੇ ਪੇਸ਼ ਨਹੀਂ ਹੋਏ ਸੁਖਬੀਰ ਸਿੰਘ...

  • new in dr meenakshi sood death case major revelation post mortem report

    ਜਲੰਧਰ: ਡਾ. ਮੀਨਾਕਸ਼ੀ ਸੂਦ ਦੀ ਮੌਤ ਦੇ ਮਾਮਲੇ 'ਚ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Entertainment News
  • Mumbai
  • ਦਿਲਜੀਤ ਦੇ ਹੱਕ 'ਚ ਉਤਰੇ ਜਸਬੀਰ ਜੱਸੀ, ਕਿਹਾ- 'ਬੈਨ ਕਰਨਾ ਹੈ ਤਾਂ...'

ENTERTAINMENT News Punjabi(ਤੜਕਾ ਪੰਜਾਬੀ)

ਦਿਲਜੀਤ ਦੇ ਹੱਕ 'ਚ ਉਤਰੇ ਜਸਬੀਰ ਜੱਸੀ, ਕਿਹਾ- 'ਬੈਨ ਕਰਨਾ ਹੈ ਤਾਂ...'

  • Edited By Disha,
  • Updated: 26 Jun, 2025 01:46 PM
Mumbai
diljit dosanjh jasbir jassi sardar ji 3
  • Share
    • Facebook
    • Tumblr
    • Linkedin
    • Twitter
  • Comment

ਮੁੰਬਈ- ਪੰਜਾਬੀ ਇੰਡਸਟਰੀ ਦੇ ਮਸ਼ਹੂਰ ਗਾਇਕ ਤੇ ਅਦਾਕਾਰ ਦਿਲਜੀਤ ਦੋਸਾਂਝ ਇਨ੍ਹੀਂ ਦਿਨ੍ਹੀਂ ਆਪਣੀ ਨਵੀਂ ਆ ਰਹੀ ਫਿਲਮ 'ਸਰਦਾਰ ਜੀ 3' ਨੂੰ ਲੈ ਕੇ ਚਰਚਾ 'ਚ ਹਨ। ਫਿਲਮ 'ਚ ਪਾਕਿਸਤਾਨੀ ਅਦਾਕਾਰਾ ਹਾਨੀਆ ਆਮਿਰ ਦੇ ਹੋਣ ਕਾਰਨ ਦਿਲਜੀਤ ਦੋਸਾਂਝ ਵਿਵਾਦਾਂ 'ਚ ਘਿਰੇ ਹੋਏ ਹਨ। ਇਸ ਵਿਚ ਹੁਣ ਪੰਜਾਬੀ ਸਿੰਗਰ ਜਸਬੀਰ ਜੱਸੀ ਨੇ ਇਸ ਪੂਰੇ ਵਿਵਾਦ 'ਚ ਆਪਣੀ ਰਾਏ ਰੱਖੀ ਹੈ। ਜਸਬੀਰ ਜੱਸੀ ਨੇ ਕਿਹਾ,''ਸਿਰਫ਼ ਇਸ ਲਈ ਵਿਰੋਧ ਕਰ ਰਹੇ ਹਨ ਕਿ ਉਨ੍ਹਾਂ ਦੀ ਫਿਲਮ 'ਚ ਪਾਕਿਸਤਾਨੀ ਕਲਾਕਾਰ ਹਨ, ਚਲੋ ਮੰਨ ਲਿਆ ਇਹ ਦੇਸ਼ਭਗਤੀ ਹੈ ਅਤੇ ਮੈਂ ਤੁਹਾਡੀ ਦੇਸ਼ਭਗਤੀ ਦੀ ਸ਼ਲਾਘਾ ਕਰਦਾ ਹਾਂ ਪਰ ਕੀ ਤੁਹਾਨੂੰ ਪਤਾ ਹੈ ਕਿ ਸਾਡੇ ਦੇਸ਼ ਦੇ 80 ਫੀਸਦੀ ਗੀਤ ਪਾਕਿਸਤਾਨੀ ਹਨ? ਕਦੇ ਸੰਗੀਤ ਚੋਰੀ ਕੀਤਾ ਗਿਆ, ਕਦੇ ਬੋਲ, ਕਦੇ ਪੂਰਾ ਗੀਤ ਲੈ ਲਿਆ ਗਿਆ ਜਾਂ ਪਾਕਿਸਤਾਨੀ ਸਿੰਗਰਾਂ ਤੋਂ ਗਵਾਇਆ ਗਿਆ। ਹੁਣ ਦੱਸੋ, ਉਨ੍ਹਾਂ ਗੀਤਾਂ ਦਾ ਕੀ ਕਰਾਂਗੇ?''

ਇਹ ਵੀ ਪੜ੍ਹੋ : ਭਾਰਤ 'ਚ ਰਿਲੀਜ਼ ਨਹੀਂ ਹੋਵੇਗੀ 'ਸਰਦਾਰ ਜੀ 3', ਪਾਕਿਸਤਾਨ ਹੈ ਵਜ੍ਹਾ, ਹੈਰਾਨ ਕਰੇਗੀ ਪੂਰੀ ਖ਼ਬਰ

ਜਸਬੀਰ ਜੱਸੀ ਨੇ ਇਹ ਵੀ ਕਿਹਾ,''ਜੇਕਰ ਬੈਨ ਕਰਨਾ ਹੈ ਤਾਂ ਜਿੰਨੇ ਵੀ ਪਾਕਿਸਤਾਨੀ ਗੀਤ ਹਨ, ਉਨ੍ਹਾਂ ਨੂੰ ਯੂ-ਟਿਊਬ ਅਤੇ ਸਪਾਟਿਫਾਈ ਤੋਂ ਡਿਲੀਟ ਕਰੋ। ਜੇਕਰ ਬੈਨ ਕਰਨਾ ਹੈ ਤਾਂ ਸਭ ਨੂੰ ਕਰੋ, ਅਜਿਹਾ ਨਹੀਂ ਤੁਸੀਂ ਸਿਰਫ਼ ਇਕ ਆਰਟਿਸਟ ਦਾ ਵਿਰੋਧ ਕਰਨਾ ਸ਼ੁਰੂ ਕਰ ਦਿੱਤਾ? ਦੱਸਣਯੋਗ ਹੈ ਕਿ 22 ਅਪ੍ਰੈਲ ਨੂੰ ਪਹਿਲਗਾਮ ਹਮਲੇ ਤੋਂ ਬਾਅਦ ਭਾਰਤ-ਪਾਕਿ 'ਚ ਤਣਾਅ ਕਾਫੀ ਵਧ ਗਿਆ ਸੀ ਅਤੇ ਸਾਰੇ ਪਾਕਿ ਕਲਾਕਾਰਾਂ ਨੂੰ ਭਾਰਤ 'ਚ ਬੈਨ ਕਰ ਦਿੱਤਾ ਸੀ। ਇਸ ਲਈ 'ਸਰਦਾਰ ਜੀ 3' 'ਚ ਹਾਨੀਆ ਦੇ ਦਿਖਣ ਤੋਂ ਬਾਅਦ ਵਿਵਾਦ ਖੜ੍ਹਾ ਹੋ ਗਿਆ ਹੈ। ਪਰ ਵਿਵਾਦ ਵਧਣ ਤੋਂ ਪਹਿਲਾਂ ਮੇਕਅਰਸ ਨੇ ਸਾਫ਼ ਕੀਤਾ ਹੈ ਕਿ ਇਸ ਫਿਲਮ ਨੂੰ ਭਾਰਤ 'ਚ ਰਿਲੀਜ਼ ਨਹੀਂ ਕੀਤਾ ਜਾਵੇਗਾ। 

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8

  • Diljit Dosanjh
  • Jasbir Jassi
  • Sardar Ji 3
  • ਦਿਲਜੀਤ ਦੋਸਾਂਝ
  • ਜਸਬੀਰ ਜੱਸੀ
  • ਸਰਦਾਰ ਜੀ 3

'ਸਰਦਾਰ ਜੀ 3' ਲਈ ਆਲੋਚਨਾ ਦਾ ਸਾਹਮਣਾ ਕਰ ਰਹੇ ਦਿਲਜੀਤ ਦੋਸਾਂਝ ਨੇ ਤੋੜੀ ਚੁੱਪੀ

NEXT STORY

Stories You May Like

  • mobile phones  ban  temples  decrease devotees
    ਫ਼ੋਨ ਲਿਆਉਣ 'ਤੇ ਲੱਗਾ ਬੈਨ ਤਾਂ ਮੰਦਰਾਂ 'ਚ ਘਟ ਗਈ ਸ਼ਰਧਾਲੂਆਂ ਦੀ ਆਮਦ ! TN 'ਚ 20% ਤੱਕ ਡਿੱਗੀ ਗਿਣਤੀ
  • convention in dallas
    ਡਾ. ਜਸਦੀਪ ਸਿੰਘ ਜੱਸੀ’ ਨੇ ਡੈਲਸ 'ਚ ਰਿਪਬਲਿਕਨ ਮਿਡਟਰਮ ਕਨਵੈਨਸ਼ਨ 'ਚ ਕੀਤੀ ਸ਼ਿਰਕਤ
  • social media ban
    ਪੂਰੇ ਯੂਰਪ 'ਚ ਜਵਾਕਾਂ ਦੇ ਸੋਸ਼ਲ ਮੀਡੀਆ 'ਤੇ ਲੱਗੇਗਾ ਬੈਨ ! ਮੈਕਰੋਨ ਦਾ ਵੱਡਾ ਕਦਮ
  • ban on the use of ai in schools
    ਸਕੂਲਾਂ 'ਚ AI ਦੀ ਵਰਤੋਂ 'ਤੇ ਲੱਗਾ ਬੈਨ ! NY ਪ੍ਰਸ਼ਾਸਨ ਨੇ ਵਿਦਿਆਰਥੀਆਂ ਨੂੰ ਕਿਹਾ- 'ਆਪਣਾ ਦਿਮਾਗ ਵਰਤੋ...'
  • two year ban imposed on indian cricketer rohit  know the reason
    ਧਾਕੜ ਭਾਰਤੀ ਕ੍ਰਿਕਟਰ ਰੋਹਿਤ 'ਤੇ ਲੱਗਾ ਦੋ ਸਾਲ ਦਾ ਬੈਨ, ਜਾਣੋ ਵਜ੍ਹਾ
  • crisis of credibility is problem in media sector  gadkari
    ਭਰੋਸੇਯੋਗਤਾ ਦਾ ਸੰਕਟ ਮੀਡੀਆ ਖੇਤਰ ’ਚ ਸਭ ਤੋਂ ਵੱਡੀ ਸਮੱਸਿਆ ਹੈ : ਗਡਕਰੀ
  • sunil jakhar statement
    ਸ਼ੇਰੋਂ ਪਿੰਡ ਦੇ ਗੁਰਸਿੱਖ ਨੌਜਵਾਨ ਦੇ ਹੱਕ 'ਚ ਨਿੱਤਰੇ ਸੁਨੀਲ ਜਾਖੜ
  • narendra modi  sco  bishkek  prime minister
    SCO ਨੂੰ ਅੱਤਵਾਦ ਦੇ ਪੂਰੇ ਨੈੱਟਵਰਕ ਨੂੰ ਖਤਮ ਕਰਨ ਲਈ ਮਿਲ ਕੇ ਕੰਮ ਕਰਨਾ ਚਾਹੀਦਾ ਹੈ: PM ਮੋਦੀ
  • important news regarding punjab  s weather
    ਪੰਜਾਬ ਦੇ ਮੌਸਮ ਨੂੰ ਲੈ ਕੇ ਅਹਿਮ ਖ਼ਬਰ, ਵਿਭਾਗ ਦੀ ਵੱਡੀ ਭਵਿੱਖਬਾਣੀ ਜਾਰੀ
  • pedrino restaurant
    ਪੇਡ੍ਰਿਨੋ ਰੈਸਟੋਰੈਂਟ ’ਚ CIA ਸਟਾਫ਼ ਦੇ ਮੁਲਾਜ਼ਮ ਬਣ ਕੇ ਮਾਲਕ ਨੂੰ ਪਿਸਤੌਲ...
  • new in dr meenakshi sood death case major revelation post mortem report
    ਜਲੰਧਰ: ਡਾ. ਮੀਨਾਕਸ਼ੀ ਸੂਦ ਦੀ ਮੌਤ ਦੇ ਮਾਮਲੇ 'ਚ ਨਵੀਂ ਅਪਡੇਟ! ਪੋਸਟਮਾਰਟਮ...
  • fire breaks out at pizza restaurant in kartarpur
    ਕਰਤਾਰਪੁਰ ਵਿਖੇ ਪਿੱਜ਼ਾ ਰੈਸਟੋਰੈਂਟ 'ਚ ਲੱਗੀ ਅੱਗ
  • bank employees protested in jalandhar for their demands
    ਜਲੰਧਰ 'ਚ ਆਪਣੀਆਂ ਮੰਗਾਂ ਨੂੰ ਲੈ ਕੇ ਬੈਂਕ ਕਰਮਚਾਰੀਆਂ ਨੇ ਕੀਤਾ ਪ੍ਰਦਰਸ਼ਨ
  • jalandhar commissionerate police orders issues women s safety
    ਔਰਤਾਂ ਦੀ ਸੁਰੱਖਿਆ ਨੂੰ ਲੈ ਕੇ ਜਲੰਧਰ ਕਮਿਸ਼ਨਰੇਟ ਪੁਲਸ ਦੀ ਸਖ਼ਤੀ, CP ਨੇ ਜਾਰੀ...
  • drone show in village randhawa masanda
    ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪਿੰਡ...
  • gurdwara granthi turns out to be a smuggler
    ਗੁਰਦੁਆਰੇ ਦਾ ਗ੍ਰੰਥੀ ਨਿਕਲਿਆ ਸਮੱਗਲਰ, ਜੇਲ੍ਹ 'ਚੋਂ ਬਾਹਰ ਆਉਂਦੇ ਹੀ ਦੇਸੀ ਕੱਟੇ...
Trending
Ek Nazar
online fraud

ਬੰਗਲਾਦੇਸ਼: ਔਨਲਾਈਨ ਧੋਖਾਧੜੀ ਦੇ ਦੋਸ਼ 'ਚ 63 ਵਿਦੇਸ਼ੀ ਹਿਰਾਸਤ 'ਚ

flood in nepal

ਨੇਪਾਲ ਹੜ੍ਹ 'ਚ ਮ੍ਰਿਤਕਾਂ ਦੀ ਗਿਣਤੀ 1,385 ਹੋਈ

famous youtuber armaan malik

6ਵੇਂ ਬੱਚੇ ਦਾ ਪਿਤਾ ਬਣੇਗਾ ਮਸ਼ਹੂਰ ਯੂਟਿਊਬਰ ਅਰਮਾਨ ਮਲਿਕ ! ਕ੍ਰਿਤਿਕਾ ਤੇ ਪਾਇਲ...

heavy rain and hailstorm

ਜ਼ਿਲ੍ਹਾ ਲਾਤੀਨਾ 'ਚ ਤੇਜ਼ ਮੀਂਹ, ਝੱਖੜ ਹਨੇਰੀ ਤੇ ਹਲਕੀ ਗੜੇਮਾਰੀ, ਗੱਡੀਆਂ 'ਤੇ...

indian american couple donates

ਹਿਊਸਟਨ ਕੇ ਇੰਜੀਨੀਅਰਿੰਗ ਕਾਲਜ ਨੂੰ ਭਾਰਤੀ-ਅਮਰੀਕੀ ਜੋੜੇ ਨੇ ਦਾਨ ਕੀਤੇ 40 ਲੱਖ...

ramesh  a special needs child from pingalwara

ਪਿੰਗਲਵਾੜਾ ਦੇ ਵਿਸ਼ੇਸ਼ ਬੱਚੇ ਰਮੇਸ਼ ਨੇ ਹਾਂਗਕਾਂਗ ’ਚ ਲਹਿਰਾਇਆ ਤਿਰੰਗਾ, ਜਿੱਤੇ 2...

amitabh bachchan

84 ਸਾਲਾ ਅਮਿਤਾਭ ਬੱਚਨ ਦੀ ਇਹ ਖਵਾਹਿਸ਼ ਅਜੇ ਵੀ ਅਧੂਰੀ, ਛਲਕਿਆ ਅਦਾਕਾਰ ਦਾ ਦਰਦ

christian woman in pakistan

ਪਾਕਿਸਤਾਨ : ਮੁਸਲਿਮ ਨੌਜਵਾਨ ਨੇ ਈਸਾਈ ਕੁੜੀ ਨੂੰ ਮਾਰ'ਤੀ ਗੋ.ਲੀ

hindu girl in pakistan

ਪਾਕਿ 'ਚ ਜ਼ਬਰੀ ਧਰਮ ਪਰਿਵਰਤਨ ਅਤੇ ਵਿਆਹ ਤੋਂ ਬਾਅਦ ਫੁੱਟ-ਫੁੱਟ ਕੇ ਰੋਈਆਂ 2...

man earns  14 lakh every month

ਸ਼ਖਸ ਨੇ 'ਪਰੇਸ਼ਾਨੀ' ਨੂੰ ਹੀ ਬਣਾ ਲਿਆ 'ਬਿਜ਼ਨੈੱਸ', ਹਰ ਮਹੀਨੇ ਕਮਾ ਰਿਹੈ 14...

hanuman ansh

200 ਕਰੋੜ ਰੁਪਏ ਦੇ ਅੰਕੜੇ ਦੇ ਕਰੀਬ ਪੁੱਜੀ 'ਹਨੂੰਮਾਨ ਅੰਸ਼', ਅੱਜ ਤੋਂ ਹੋਵੇਗੀ...

supreme court abu salem release dismissed

ਗੈਂਗਸਟਰ ਅਬੂ ਸਲੇਮ ਦੀ ਰਿਹਾਈ ਦੀ ਅਪੀਲ ਖਾਰਜ

famous actor granted bail

2 ਮਹੀਨਿਆਂ ਤੋਂ ਜੇਲ੍ਹ 'ਚ ਬੰਦ ਮਸ਼ਹੂਰ ਅਦਾਕਾਰ ਆਵੇਗਾ ਬਾਹਰ, ਅਦਾਲਤ ਨੇ ਮਨਜ਼ੂਰ...

bullets fired at electronics showroom

ਖਡੂਰ ਸਾਹਿਬ : ਇਲੈਕਟ੍ਰੋਨਿਕਸ ਸ਼ੋਰੂਮ 'ਤੇ ਚੱਲੀਆਂ ਗੋਲੀਆਂ, ਦੁਕਾਨਦਾਰਾਂ 'ਚ...

indian companies us lawmakers

ਅਮਰੀਕੀ ਕਾਨੂੰਨਸਾਜ਼ਾਂ ਵੱਲੋਂ ਡੇਟਾ 'ਚੋਰੀ' ਮਾਮਲੇ 'ਚ ਤਿੰਨ ਭਾਰਤੀ ਕੰਪਨੀਆਂ...

strict restrictions imposed in amritsar regarding security and traffic

ਅੰਮ੍ਰਿਤਸਰ ’ਚ ਹੋਰ ਸਖ਼ਤ ਪਾਬੰਦੀਆਂ ਲਾਗੂ

kim  s daughter his successor

ਕਿਮ ਦੀ ਧੀ ਸੰਭਾਵੀ ਉੱਤਰਾਧਿਕਾਰੀ !

chinese president xi jinping to visit india

7 ਸਾਲ ਬਾਅਦ ਭਾਰਤ ਆਉਣਗੇ ਚੀਨ ਦੇ ਰਾਸ਼ਟਰਪਤੀ ਸ਼ੀ ਜਿਨਪਿੰਗ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਤੜਕਾ ਪੰਜਾਬੀ ਦੀਆਂ ਖਬਰਾਂ
    • actor suriya  s upcoming film   scene   to release on november 6
      ਅਦਾਕਾਰ ਸੂਰਿਆ ਦੀ ਆਉਣ ਵਾਲੀ ਫਿਲਮ "ਸੀਨ" 6 ਨਵੰਬਰ ਨੂੰ ਹੋਵੇਗੀ ਰਿਲੀਜ਼
    • amitabh bachchan
      84 ਸਾਲਾ ਅਮਿਤਾਭ ਬੱਚਨ ਦੀ ਇਹ ਖਵਾਹਿਸ਼ ਅਜੇ ਵੀ ਅਧੂਰੀ, ਛਲਕਿਆ ਅਦਾਕਾਰ ਦਾ ਦਰਦ
    • collaboration between arka media works and dream theatre
      ਡ੍ਰੀਮ ਥੀਏਟਰ ਅਤੇ ਆਰਕਾ ਮੀਡੀਆ ਵਰਕਸ ਦੀ ਸਾਂਝ: ‘ਬਾਹੂਬਲੀ’ ਯੂਨੀਵਰਸ ਨੂੰ ਗਲੋਬਲ...
    • atmosphere  laughter  happiness  set  king shivaji riteish deshmukh
      ਸੈੱਟ ’ਤੇ ਤਣਾਅ ਨਹੀਂ, ਹਾਸਾ-ਮਜ਼ਾਕ ਤੇ ਖ਼ੁਸ਼ੀ ਦਾ ਮਾਹੌਲ ਜ਼ਰੂਰੀ : ਰਿਤੇਸ਼...
    • singer vadda grewal acquitted in case registered under ndps act
      ਮਸ਼ਹੂਰ ਪੰਜਾਬੀ ਗਾਇਕ ਨੂੰ ਰਾਹਤ, ਕੋਰਟ ਨੇ NDPS ਕੇਸ ’ਚੋਂ ਕੀਤਾ ਬਰੀ
    • hanuman ansh
      200 ਕਰੋੜ ਰੁਪਏ ਦੇ ਅੰਕੜੇ ਦੇ ਕਰੀਬ ਪੁੱਜੀ 'ਹਨੂੰਮਾਨ ਅੰਸ਼', ਅੱਜ ਤੋਂ ਹੋਵੇਗੀ...
    • famous actor granted bail
      2 ਮਹੀਨਿਆਂ ਤੋਂ ਜੇਲ੍ਹ 'ਚ ਬੰਦ ਮਸ਼ਹੂਰ ਅਦਾਕਾਰ ਆਵੇਗਾ ਬਾਹਰ, ਅਦਾਲਤ ਨੇ ਮਨਜ਼ੂਰ...
    • ammy virk
      'ਸਭ ਸੁੱਖ ਸਾਂਦ ਹੈ ਸੱਜਣੋ...'; ਕੈਨੇਡਾ 'ਚ ਫਾਈਰਿੰਗ ਦੀਆਂ ਖਬਰਾਂ ਵਿਚਾਲੇ...
    • priyadarshan taught boman irani the value of spontaneous acting in   haiwaan
      ਫਿਲਮ ‘ਹੈਵਾਨ’ 'ਚ ਬੋਮਨ ਇਰਾਨੀ ਨੇ ਪ੍ਰਿਯਦਰਸ਼ਨ ਤੋਂ ਸਿੱਖਿਆ ਸਹਿਜ ਅਦਾਕਾਰੀ ਦਾ...
    • actor viineet kumar singh  s entry in akshay kumar  s film   samuk
      ਅਕਸ਼ੈ ਕੁਮਾਰ ਦੀ ਫਿਲਮ 'ਸਮੁਕ' 'ਚ ਅਦਾਕਾਰ ਵਿਨੀਤ ਕੁਮਾਰ ਸਿੰਘ ਦੀ ਐਂਟਰੀ !
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +