Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, SEP 29, 2026

    4:43:42 PM

  • flights from bathinda airport cancelled

    ਬਠਿੰਡਾ ਹਵਾਈ ਅੱਡੇ ਤੋਂ ਉਡਾਣਾਂ ਰੱਦ! 2 ਹਫ਼ਿਤਆਂ...

  • idfc first bank  ed  punjab  haryana  raids

    IDFC ਫਸਟ ਬੈਂਕ ਮਾਮਲੇ 'ਚ ED ਦੀ ਵੱਡੀ ਕਾਰਵਾਈ !...

  • satinder satti  s latest interview

    ਇੰਟਰਵਿਊ 'ਚ ਸਤਿੰਦਰ ਸੱਤੀ ਨੇ ਖੋਲ੍ਹੇ ਜ਼ਿੰਦਗੀ ਦੇ...

  • s jaishankar on india china relations

    ਭਾਰਤ-ਚੀਨ ਤਣਾਅ ਵਿਚਾਲੇ ਕਿਤੇ ਕੋਈ ਤੀਜੀ ਧਿਰ ਨਾ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Entertainment News
  • ਗਾਇਕ ਦਿਲਜੀਤ ਦੋਸਾਂਝ ਦਾ ਫੈਨਜ਼ ਨੂੰ ਵੱਡਾ ਸਰਪ੍ਰਾਈਜ਼, ਦਿਖਾਈ ਪਹਿਲੀ ਝਲਕ

ENTERTAINMENT News Punjabi(ਤੜਕਾ ਪੰਜਾਬੀ)

ਗਾਇਕ ਦਿਲਜੀਤ ਦੋਸਾਂਝ ਦਾ ਫੈਨਜ਼ ਨੂੰ ਵੱਡਾ ਸਰਪ੍ਰਾਈਜ਼, ਦਿਖਾਈ ਪਹਿਲੀ ਝਲਕ

  • Edited By Sunita,
  • Updated: 22 Jul, 2024 11:34 AM
Entertainment
diljit dosanjh s next film sardaar ji 3 announced
  • Share
    • Facebook
    • Tumblr
    • Linkedin
    • Twitter
  • Comment

ਜਲੰਧਰ (ਬਿਊਰੋ) : ਪੰਜਾਬੀ ਗਾਇਕ ਤੇ ਅਦਾਕਾਰ ਦਿਲਜੀਤ ਦੋਸਾਂਝ ਇਨ੍ਹੀਂ ਦਿਨੀਂ ਸੱਤਵੇਂ ਅਸਮਾਨ 'ਤੇ ਹਨ। 'ਜੱਟ ਐਂਡ ਜੂਲੀਅਟ 3' ਦੀ ਵੱਡੀ ਸਫ਼ਲਤਾ ਤੋਂ ਬਾਅਦ ਦਿਲਜੀਤ ਪ੍ਰਸ਼ੰਸਕਾਂ ਲਈ ਇਕ ਹੋਰ ਖੁਸ਼ਖਬਰੀ ਹੈ। ਦਿਲਜੀਤ ਦੀ ਪੰਜਾਬੀ ਫ਼ਿਲਮ 'ਸਰਦਾਰ ਜੀ' ਦੇ ਤੀਜੇ ਭਾਗ ਦਾ ਐਲਾਨ ਹੋ ਗਿਆ ਹੈ। ਵ੍ਹਾਈਟ ਹਿੱਲ ਸਟੂਡੀਓਜ਼ ਤੇ ਸਟੋਰੀਟਾਈਮ ਪ੍ਰੋਡਕਸ਼ਨ ਨੇ ਦਿਲਜੀਤ ਸਟਾਰਰ ਫ਼ਿਲਮ 'ਸਰਦਾਰ ਜੀ 3' ਦਾ ਪੋਸਟਰ ਰਿਲੀਜ਼ ਕੀਤਾ ਹੈ। ਪੋਸਟਰ ਲਾਂਚ ਹੋਣ ਤੋਂ ਬਾਅਦ ਵਿਸ਼ਵ ਪ੍ਰਸਿੱਧ ਕਲਾਕਾਰ ਦੇ ਪ੍ਰਸ਼ੰਸਕਾਂ 'ਚ ਕਾਫ਼ੀ ਉਤਸ਼ਾਹ ਦੇਖਣ ਨੂੰ ਮਿਲਿਆ।

ਇਹ ਖ਼ਬਰ ਵੀ ਪੜ੍ਹੋ - ਗਾਇਕ ਕਰਨ ਔਜਲਾ ਨਾਲ ਇੰਝ ਵਾਪਰਿਆ ਭਿਆਨਕ ਹਾਦਸਾ, ਤਸਵੀਰਾਂ ਵੇਖ ਕੰਬ ਜਾਵੇਗੀ ਰੂੰਹ

ਗੁਣਬੀਰ ਵ੍ਹਾਈਟ ਹਿੱਲ ਤੇ ਮਨਮੋਰਡ ਸਿੱਧੂ ਇਸ ਫ਼ਿਲਮ ਦੇ ਨਿਰਮਾਤਾ ਹੋਣਗੇ। ਇਹ 'ਸਰਦਾਰ ਜੀ' ਫ਼ਿਲਮ ਫਰੈਂਚਾਇਜ਼ੀ ਦਾ ਤੀਜਾ ਭਾਗ ਹੈ, ਜਿਸ 'ਚ ਦਿਲਜੀਤ ਮੁੱਖ ਭੂਮਿਕਾ 'ਚ ਨਜ਼ਰ ਆਉਣਗੇ। ਇਹ ਫ਼ਿਲਮ ਅਗਲੇ ਸਾਲ 27 ਜੂਨ ਨੂੰ ਰਿਲੀਜ਼ ਹੋਵੇਗੀ।

ਇਹ ਖ਼ਬਰ ਵੀ ਪੜ੍ਹੋ - ਗਾਇਕ ਕਰਨ ਔਜਲਾ ਪੰਜਾਬ ਦੇ ਖਿਡਾਰੀ ਲਈ ਬਣਿਆ ਮਸੀਹਾ, ਚੁਕਾਇਆ 9 ਲੱਖ ਦਾ ਕਰਜ਼ਾ

 PunjabKesari

ਦੱਸਣਯੋਗ ਹੈ ਕਿ ਫ਼ਿਲਮ 'ਸਰਦਾਰ ਜੀ' ਦਾ ਪਹਿਲਾ ਭਾਗ 2015 'ਚ ਰਿਲੀਜ਼ ਹੋਇਆ ਸੀ, ਜਿਸ 'ਚ ਦਿਲਜੀਤ ਨਾਲ ਨੀਰੂ ਬਾਜਵਾ ਨਜ਼ਰ ਆਈ ਸੀ। 'ਸਰਦਾਰ ਜੀ 2' ਸਾਲ 2016 'ਚ ਰਿਲੀਜ਼ ਹੋਈ ਸੀ, ਜਿਸ 'ਚ ਦਿਲਜੀਤ ਤੇ ਪੰਜਾਬੀ ਅਦਾਕਾਰਾ ਸੋਨਮ ਬਾਜਵਾ ਇਕੱਠੇ ਨਜ਼ਰ ਆਏ ਸਨ। ਦੋਵਾਂ ਭਾਗ ਦਰਸ਼ਕਾਂ ਨੇ ਖੂਬ ਪਸੰਦ ਕੀਤੇ ਸੀ। ਦਿਲਜੀਤ ਤੇ ਨੀਰੂ ਬਾਜਵਾ ਸਟਾਰਰ ਫ਼ਿਲਮ 'ਜੱਟ ਐਂਡ ਜੂਲੀਅਟ 3' ਹਾਲੇ ਵੀ ਸਿਨੇਮਾਘਰਾਂ 'ਚ ਧੂਮ ਮਚਾ ਰਹੀ ਹੈ। 27 ਜੂਨ ਤੋਂ ਬਾਅਦ ਵੀ ਇਹ ਫ਼ਿਲਮ ਭਾਰਤ ਅਤੇ ਦੇਸ਼ਾਂ 'ਚ ਕਮਾਈ ਕਰ ਰਹੀ ਹੈ। ਇਸ ਫ਼ਿਲਮ ਨੇ ਬਾਕਸ ਆਫਿਸ 'ਤੇ ਦੁਨੀਆ ਭਰ 'ਚ 100  ਕਰੋੜ ਤੋਂ ਵੱਧ ਦੀ ਕਮਾਈ ਕਰ ਚੁੱਕੀ ਹੈ। 

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

  • Diljit Dosanjh
  • Next Film
  • Sardar Ji 3
  • Announced
  • Makers
  • Share Release Date
  • First Poster

ਗਾਇਕ Mankirt Aulakh ਫਿਰ ਬਣੇ ਪਿਤਾ, 2 ਜੁੜਵਾਂ ਧੀਆਂ ਨੇ ਲਿਆ ਜਨਮ

NEXT STORY

Stories You May Like

  • vidya balan s powerful avatar as   kantha   in jailer 2
    'ਜੇਲਰ 2' 'ਚ ਵਿਦਿਆ ਬਾਲਨ ਦੀ ਐਂਟਰੀ, ਪਹਿਲੀ ਝਲਕ ਜਾਰੀ
  • diljit dosanjh shares  no tension   mantra
    ਦਿਲਜੀਤ ਦੋਸਾਂਝ ਨੇ ਦਿੱਤਾ 'ਨੋ ਟੈਂਸ਼ਨ' ਮੰਤਰ: ਜੋ ਤੁਹਾਨੂੰ ਟੈਂਸ਼ਨ ਦੇਵੇ, ਉਸਨੂੰ ਕੱਢ ਦਿਓ 'ਬਾਹਰ'
  • amit shah  lng train  narendra modi  gujarat
    ਅਮਿਤ ਸ਼ਾਹ ਨੇ ਦੇਸ਼ ਦੀ ਪਹਿਲੀ LNG ਟਰੇਨ ਨੂੰ ਦਿਖਾਈ ਹਰੀ ਝੰਡੀ
  • first glimpse of  yeh prem mol liya  title track released
    'ਯੇ ਪ੍ਰੇਮ ਮੋਲ ਲੀਆ' ਦੇ ਟਾਈਟਲ ਟਰੈਕ ਦੀ ਪਹਿਲੀ ਝਲਕ ਜਾਰੀ
  • major decision by the punjab school education department
    ਪੰਜਾਬ ਸਕੂਲ ਸਿੱਖਿਆ ਵਿਭਾਗ ਦਾ ਵੱਡਾ ਫੈਸਲਾ: ਅਧਿਆਪਕਾਂ ਨੂੰ ਮਿਲੀ ਵੱਡੀ ਰਾਹਤ, ਸੂਬੇ ਦੇ DCs ਨੂੰ ਦਿੱਤੇ ਹੁਕਮ
  • moneyview  s ipo to open on september 24
    ਮਨੀਵਿਊ ਦਾ 1,092 ਕਰੋੜ ਦਾ IPO 24 ਸਤੰਬਰ ਨੂੰ ਖੁੱਲ੍ਹੇਗਾ
  • controversy shooting of singer nijjar s new song in dav college jalandhar
    ਵਿਵਾਦਾਂ 'ਚ ਘਿਰੇ ਗਾਇਕ ਨਿੱਝਰ! ਨਵੇਂ ਗਾਣੇ ਦੀ ਸ਼ੂਟਿੰਗ ਨੂੰ ਲੈ ਕੇ ਜਲੰਧਰ ਦੇ DAV ਕਾਲਜ 'ਚ ਹੰਗਾਮਾ
  • highcourt s major ruling on withholding pension and gratuity
    ਪੈਨਸ਼ਨ-ਗ੍ਰੈਚੁਟੀ ਰੋਕਣ 'ਤੇ ਹਾਈਕੋਰਟ ਦਾ ਵੱਡਾ ਫ਼ੈਸਲਾ, ਸੇਵਾਮੁਕਤ ਪੁਲਸ ਮੁਲਾਜ਼ਮ ਨੂੰ ਵੱਡੀ ਰਾਹਤ
  • pargat singh pc
    ਪੰਜਾਬ 'ਚ ਨਸ਼ਿਆਂ ਦੀ ਮੁੱਦੇ 'ਤੇ ਬੋਲੇ ਪਰਗਟ ਸਿੰਘ, ਚੁੱਕੇ ਵੱਡੇ ਸਵਾਲ
  • lpu student revelation
    LPU ਮਾਮਲੇ 'ਚ ਇਕ ਹੋਰ ਵੱਡਾ ਖ਼ੁਲਾਸਾ! ਵਿਦਿਆਰਥਣ ਨੇ ਵੀਡੀਓ ਸਾਂਝੀ ਕਰ ਸੋਸ਼ਲ...
  • the case of violence in lpu reached the highcourt
    LPU 'ਚ ਹਿੰਸਾ ਦਾ ਮਾਮਲਾ ਹਾਈਕੋਰਟ ਪੁੱਜਾ, CBI ਜਾਂਚ ਦੀ ਮੰਗ, ਪੜ੍ਹੋ ਕਦੋਂ...
  • lpu protest big revelation
    LPU ਮਾਮਲੇ 'ਚ ਵੱਡਾ ਖ਼ੁਲਾਸਾ! ਪੁਲਸ ਦੇ ਹੱਥ ਲੱਗਿਆ ਸਭ ਤੋਂ ਅਹਿਮ ਸਬੂਤ
  • the voices of those raising their voices against them are being suppressed
    ਨਸ਼ਿਆਂ ਨੂੰ ਰੋਕਣ ਦੀ ਬਜਾਏ, ਇਸ ਵਿਰੁੱਧ ਆਵਾਜ਼ ਉਠਾਉਣ ਵਾਲਿਆਂ ਦੀ ਆਵਾਜ਼ ਦਬਾਈ...
  • senior officials reviewed the arrangements ahead of amit shah visit
    ਅਮਿਤ ਸ਼ਾਹ ਦੀ ਜਲੰਧਰ ਫੇਰੀ ਤੋਂ ਪਹਿਲਾਂ ਉੱਚ ਅਧਿਕਾਰੀਆਂ ਨੇ ਲਿਆ ਪ੍ਰਬੰਧਾਂ ਦਾ...
  • lovely professional university controversy
    LPU ਦੇ ਮਾਮਲੇ 'ਚ ਨਵੀਂ ਅਪਡੇਟ! ਪ੍ਰੋ-ਚਾਂਸਲਰ ਡਾ. ਰਸ਼ਮੀ ਮਿੱਤਲ ਨੇ ਵੀਡੀਓ ਜਾਰੀ...
  • sp major statement following the meeting
    LPU ਮਾਮਲੇ 'ਚ ਵਿਦਿਆਰਥੀਆਂ ਨਾਲ ਮੀਟਿੰਗ ਮਗਰੋਂ SP ਦਾ ਵੱਡਾ ਬਿਆਨ
Trending
Ek Nazar
falkland oil fields

ਅਰਜਨਟੀਨਾ ਨੇ ਫਾਕਲੈਂਡ ਤੇਲ ਖੇਤਰਾਂ 'ਤੇ ਅੰਤਰਰਾਸ਼ਟਰੀ ਕਾਨੂੰਨੀ ਕਾਰਵਾਈ ਦੀ...

namal rajapaksa

ਸ਼੍ਰੀਲੰਕਾ : ਵਿਰੋਧੀ ਧਿਰ ਦਾ ਆਗੂ ਨਮਲ ਰਾਜਪਕਸੇ ਤੀਜੀ ਵਾਰ ਹਿਰਾਸਤ 'ਚ

rain in thailand

ਥਾਈਲੈਂਡ 'ਚ ਮੀਂਹ ਰੁਕਿਆ, ਪਰ ਹਜ਼ਾਰਾਂ ਲੋਕਾਂ ਨੂੰ ਛੱਡਣਾ ਪਿਆ ਘਰ

ai   pope leo

AI ਸੁਰੱਖਿਆ ਚਿੰਤਾਵਾਂ 'ਜਾਅਲੀ ਖ਼ਬਰਾਂ' ਨਹੀਂ ਹਨ: ਪੋਪ ਲੀਓ

sunita went on the honeymoon alone veteran actor reveals a big secret

'ਹਨੀਮੂਨ 'ਤੇ ਇਕੱਲੀ ਗਈ ਸੀ ਸੁਨੀਤਾ'; ਦਿੱਗਜ ਅਦਾਕਾਰ ਨੇ ਸਾਲਾਂ ਬਾਅਦ ਖੋਲ੍ਹਿਆ...

ran us conflict

ਖ਼ਤਮ ਹੋਵੇਗਾ ਈਰਾਨ-ਅਮਰੀਕਾ ਟਕਰਾਅ ! ਵਿਚੋਲਿਆਂ ਵੱਲੋਂ ਕੋਸ਼ਿਸ਼ਾਂ 'ਚ ਤੇਜ਼ੀ

economic crisis

ਚੀਨ 327 ਅਰਬ ਡਾਲਰ ਦੇ ਖਰਾਬ ਖਪਤਕਾਰ ਕਰਜ਼ੇ ਨੂੰ ਨਿਪਟਾਉਣ ਲਈ ਕਰ ਰਿਹੈ ਜੱਦੋ-ਜਹਿਦ

jackie chan hit by death hoax

ਨਹੀਂ ਰਹੇ ਦਿੱਗਜ ਅਦਾਕਾਰ "ਜੈਕੀ ਚੈਨ?", ਸੋਸ਼ਲ ਮੀਡੀਆ 'ਤੇ ਵਾਇਰਲ ਹੋਈ ਖ਼ਬਰ,...

diljit dosanjh shares no tension mantra

ਦਿਲਜੀਤ ਦੋਸਾਂਝ ਨੇ ਦਿੱਤਾ 'ਨੋ ਟੈਂਸ਼ਨ' ਮੰਤਰ: ਜੋ ਤੁਹਾਨੂੰ ਟੈਂਸ਼ਨ ਦੇਵੇ,...

famous bollywood actress wanted to become a mother before marriage

ਵਿਆਹ ਤੋਂ ਪਹਿਲਾਂ ਹੀ ਮਾਂ ਬਣਨਾ ਚਾਹੁੰਦੀ ਸੀ ਮਸ਼ਹੂਰ ਅਦਾਕਾਰਾ ! 2 ਵਾਰ ਨਾਕਾਮ...

delhi government  air pollution  office  timings

ਬਦਲੇਗੀ ਦਫ਼ਤਰਾਂ ਦੀ ਟਾਈਮਿੰਗ ! ਨਿਰਮਾਣ ਕਾਰਜਾਂ 'ਤੇ ਵੀ ਲੱਗੀ ਰੋਕ, ਦਿੱਲੀ...

pak police identify suspects

ਪਾਕਿ 'ਚ ਵਿਦੇਸ਼ੀ ਮਹਿਲਾ ਨਾਲ ਸਮੂਹਿਕ ਗੈਂਗਰੇਪ ਦਾ ਮਾਮਲਾ,  3 ਸ਼ੱਕੀਆਂ ਦੀ ਹੋਈ...

netanyahu meets emirati leader

ਇਜ਼ਰਾਇਲੀ PM ਨੇਤਨਯਾਹੂ ਨੇ ਕੀਤੀ ਗੁਪਤ ਯਾਤਰਾ, UAE ਆਗੂ ਨਾਲ ਕੀਤੀ ਮੁਲਾਕਾਤ

school  timing change  1 october  students

ਸਕੂਲਾਂ ਦਾ ਬਦਲਿਆ ਸਮਾਂ, ਜੰਮੂ 'ਚ 1 ਅਕਤੂਬਰ ਤੋਂ ਲਾਗੂ ਹੋਵੇਗੀ ਨਵੀਂ Timing

ebola outbreak

ਕਾਂਗੋ 'ਚ ਈਬੋਲਾ ਦੇ ਮਾਮਲੇ 8,000 ਤੋਂ ਪਾਰ; ਬਿਮਾਰੀ ਅਜੇ ਵੀ ਬੇਕਾਬੂ

social media influencer

30 ਸਾਲ ਦੀ ਉਮਰ 'ਚ ਮਸ਼ਹੂਰ ਸੋਸ਼ਲ ਮੀਡੀਆ ਇਨਫਲੂਐਂਸਰ ਨੇ ਛੱਡੀ ਦੁਨੀਆ, ਮੌਤ ਤੋਂ...

avalanche in nepal

ਨੇਪਾਲ 'ਚ ਬਰਫ਼ ਖਿਸਕਣ ਮਗਰੋਂ ਦੋ ਹੋਰ ਲਾਸ਼ਾਂ ਬਰਾਮਦ, 12 ਲੋਕ ਅਜੇ ਵੀ ਲਾਪਤਾ

major mishap involving rohit sharma

ਰੋਹਿਤ ਸ਼ਰਮਾ ਨਾਲ ਵਾਪਰ ਗਿਆ ਵੱਡਾ ਹਾਦਸਾ ! ਬੱਸ 'ਚੋਂ ਡਿੱਗਾ ਬਾਹਰ, ਵੀਡੀਓ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਤੜਕਾ ਪੰਜਾਬੀ ਦੀਆਂ ਖਬਰਾਂ
    • diljit dosanjh shares no tension mantra
      ਦਿਲਜੀਤ ਦੋਸਾਂਝ ਨੇ ਦਿੱਤਾ 'ਨੋ ਟੈਂਸ਼ਨ' ਮੰਤਰ: ਜੋ ਤੁਹਾਨੂੰ ਟੈਂਸ਼ਨ ਦੇਵੇ,...
    • famous bollywood actress wanted to become a mother before marriage
      ਵਿਆਹ ਤੋਂ ਪਹਿਲਾਂ ਹੀ ਮਾਂ ਬਣਨਾ ਚਾਹੁੰਦੀ ਸੀ ਮਸ਼ਹੂਰ ਅਦਾਕਾਰਾ ! 2 ਵਾਰ ਨਾਕਾਮ...
    • income tax department raid in bollywood
      ਬਾਲੀਵੁੱਡ ’ਚ ਆਮਦਨ ਕਰ ਵਿਭਾਗ ਦੀ ਰੇਡ ! ਮਸ਼ਹੂਰ ਅਦਾਕਾਰਾ ਤੇ ਫਿਲਮ ਨਿਰਮਾਤਾ ਦੇ...
    • raghav juyal pens an emotional note for nani
      ਰਾਘਵ ਜੁਆਲ ਨੇ ਅਦਾਕਾਰ ਨਾਨੀ ਲਈ ਲਿਖਿਆ ਭਾਵੁਕ ਨੋਟ
    • new poster for   selvi   released  world premiere set for busan film festival
      'ਸੇਲਵੀ' ਦਾ ਨਵਾਂ ਪੋਸਟਰ ਰਿਲੀਜ਼, ਬੁਸਾਨ ਫਿਲਮ ਫੈਸਟੀਵਲ 'ਚ ਹੋਵੇਗਾ ਵਰਲਡ...
    • tumhein bhi humse   to release tomorrow
      ਫਿਲਮ 'ਤੁਮ ਮੇਰੇ ਹੋ' ਦਾ ਨਵਾਂ ਗਾਣਾ 'ਤੁਮਹੇਂ ਵੀ ਹਮਸੇ' ਕੱਲ੍ਹ ਹੋਵੇਗਾ...
    • social media influencer
      30 ਸਾਲ ਦੀ ਉਮਰ 'ਚ ਮਸ਼ਹੂਰ ਸੋਸ਼ਲ ਮੀਡੀਆ ਇਨਫਲੂਐਂਸਰ ਨੇ ਛੱਡੀ ਦੁਨੀਆ, ਮੌਤ ਤੋਂ...
    • yash chopra foundation awards scholarships to 11 students
      ਯਸ਼ ਚੋਪੜਾ ਫਾਊਂਡੇਸ਼ਨ ਨੇ 11 ਵਿਦਿਆਰਥੀਆਂ ਨੂੰ ਦਿੱਤੀ ਸਕਾਲਰਸ਼ਿਪ
    • kashmera shah supports sunita ahuja amidst divorce with govinda
      'ਕੋਈ ਕੋ-ਸਟਾਰ ਇੰਨੀਆਂ ਪ੍ਰਾਈਵੇਟ ਗੱਲਾਂ ਕਿਵੇਂ ਜਾਣ ਸਕਦਾ ਹੈ ?"; ਕਸ਼ਮੀਰਾ ਸ਼ਾਹ...
    • hanuman ansh   earns rs 400 crore at box office
      ਸੁਪਰਹਿੱਟ ਹੋਈ 'ਹਨੂੰਮਾਨ ਅੰਸ਼', 2 ਕਰੋੜ 'ਚ ਬਣੀ ਫਿਲਮ ਨੇ 400 ਕਰੋੜ ਦਾ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +