Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, NOV 01, 2026

    9:45:11 AM

  • amit shah to gift projects worth crores to chandigarh residents

    ਚੰਡੀਗੜ੍ਹ ਵਾਸੀਆਂ ਨੂੰ ਅਮਿਤ ਸ਼ਾਹ ਦੇਣਗੇ ਕਰੋੜਾਂ ਦੇ...

  • us revokes record visas

    3 ਲੱਖ ਤੋਂ ਵਧੇਰੇ ਲੋਕਾਂ ਦਾ ਅਮਰੀਕਾ ਵਸਣ ਦਾ ਸੁਪਨਾ...

  • big incident

    ਪੰਜਾਬ 'ਚ ਨੈਸ਼ਨਲ ਹਾਈਵੇ 'ਤੇ ਭਿਆਨਕ ਹਾਦਸਾ !...

  • teachers suspended

    ਸਕੂਲ 'ਚ ਕੁੜੀ ਦੀ ਕੁੱਟਮਾਰ ਦੇ ਮਾਮਲੇ 'ਚ 2 ਅਧਿਆਪਕ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Entertainment News
  • Chandigarh
  • ਗਾਇਕ ਦਿਲਜੀਤ ਨੇ ਫ਼ੈਨਜ਼ ਨੂੰ ਦਿੱਤਾ ਗਿਆਨ ਦਾ ਡੋਜ਼, ਇੰਸਟਾਗ੍ਰਾਮ 'ਤੇ ਸਾਂਝੀ ਕੀਤੀ ਇਹ ਪੋਸਟ

ENTERTAINMENT News Punjabi(ਤੜਕਾ ਪੰਜਾਬੀ)

ਗਾਇਕ ਦਿਲਜੀਤ ਨੇ ਫ਼ੈਨਜ਼ ਨੂੰ ਦਿੱਤਾ ਗਿਆਨ ਦਾ ਡੋਜ਼, ਇੰਸਟਾਗ੍ਰਾਮ 'ਤੇ ਸਾਂਝੀ ਕੀਤੀ ਇਹ ਪੋਸਟ

  • Edited By Sunita,
  • Updated: 05 Sep, 2022 03:37 PM
Chandigarh
diljit dosanjh shares inspirational post on social media
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ (ਬਿਊਰੋ) : ਅੱਜ ਪੰਜਾਬੀ ਇੰਡਸਟਰੀ ਦਾ ਚਮਕਦਾ ਸਿਤਾਰਾ ਹੈ ਦਿਲਜੀਤ ਦੋਸਾਂਝ। ਉਹ ਇੰਨੀਂ ਦਿਨੀਂ ਆਪਣੇ ਵਰਲਡ ਟੂਰ 'ਬੋਰਨ ਟੂ ਸ਼ਾਈਨ' ਵਿਚ ਰੁੱਝੇ ਹੋਏ ਹਨ ਪਰ ਇਸ ਦੇ ਬਾਵਜੂਦ ਉਹ ਆਪਣੇ ਫ਼ੈਨਜ਼ ਦਾ ਮਨੋਰੰਜਨ ਕਰਨਾ ਨਹੀਂ ਭੁੱਲਦੇ। ਦਿਲਜੀਤ ਦੋਸਾਂਝ ਨੇ ਤਾਜ਼ਾ ਪੋਸਟ 'ਚ ਆਪਣੇ ਫ਼ੈਨਜ਼ ਨੂੰ ਗਿਆਨ ਦਾ ਡੋਜ਼ ਦਿੱਤਾ ਹੈ। ਇਸ 'ਚ ਉਨ੍ਹਾਂ ਨੇ ਮੁਆਫ਼ ਕਰਨ 'ਤੇ ਜ਼ੋਰ ਦਿੱਤਾ ਹੈ। ਦਿਲਜੀਤ ਦੋਸਾਂਝ ਨੇ ਪੋਸਟ 'ਚ ਕਿਹਾ, "ਫ਼ੋਰਗਿਵਨੈੱਸ (ਮੁਆਫ਼ ਕਰਨਾ) ਬਹੁਤ ਹੀ ਕਮਾਲ ਦਾ ਫ਼ੀਚਰ ਹੈ। ਜੇ ਤੁਸੀਂ ਚਾਹੁੰਦੇ ਹੋ ਕਿ ਰੱਬ ਤੁਹਾਡੀਆਂ ਗ਼ਲਤੀਆਂ ਮੁਆਫ਼ ਕਰੇ ਤਾਂ ਤੁਹਾਨੂੰ ਵੀ ਆਪਣੇ ਕਸੂਰਵਾਰਾਂ ਦੀਆਂ ਗ਼ਲਤੀਆਂ ਨੂੰ ਮੁਆਫ਼ ਕਰਨਾ ਪਵੇਗਾ। ਤਾਂ ਬਿਨਾਂ ਦੇਰੀ ਦੇ ਇਹ ਫ਼ੀਚਰ ਨੂੰ ਡਾਊਨਲੋਡ ਕਰੋ।"

  PunjabKesari

ਦੱਸ ਦਈਏ ਕਿ ਇਹ ਪਹਿਲੀ ਵਾਰ ਨਹੀਂ ਹੈ ਜਦੋਂ ਦਿਲਜੀਤ ਨੇ ਆਪਣੇ ਫ਼ੈਨਜ਼ ਨਾਲ ਇਸ ਤਰ੍ਹਾਂ ਦਾ ਕੋਈ ਮੈਸੇਜ ਸ਼ੇਅਰ ਕੀਤਾ ਹੈ। ਉਹ ਅਕਸਰ ਫ਼ੈਨਜ਼ ਨੂੰ ਗਿਆਨ ਦਾ ਡੋਜ਼ ਦਿੰਦੇ ਰਹਿੰਦੇ ਹਨ। ਇਸ ਦੇ ਨਾਲ-ਨਾਲ ਦਿਲਜੀਤ ਦੋਸਾਂਝ ਸੋਸ਼ਲ ਮੀਡੀਆ 'ਤੇ ਕਾਫ਼ੀ ਸਰਗਰਮ ਰਹਿੰਦੇ ਹਨ। ਉਹ ਆਪਣੇ ਫ਼ੈਨਜ਼ ਨਾਲ ਹਰ ਛੋਟੀ ਵੱਡੀ ਅਪਡੇਟ ਸ਼ੇਅਰ ਕਰਦੇ ਰਹਿੰਦੇ ਹਨ। ਉਹ ਇੰਨੀਂ ਆਪਣੇ ਬੋਰਨ ਟੂ ਸ਼ਾਈਨ ਵਰਲਡ ਟੂਰ 'ਚ ਬਿਜ਼ੀ ਹਨ। ਉਨ੍ਹਾਂ ਨੇ ਅਮਰੀਕਾ, ਕੈਨੇਡਾ ਤੇ ਇੰਗਲੈਂਡ 'ਚ ਮਿਊਜ਼ਿਕ ਸ਼ੋਅ ਕੀਤੇ, ਜਿਨ੍ਹਾਂ ਨੇ ਨਵੇਂ ਰਿਕਾਰਡ ਕਾਇਮ ਕੀਤੇ। ਇਸ ਦੇ ਨਾਲ  ਹੀ ਦਿਲਜੀਤ ਦੋਸਾਂਝ ਦੀ ਫ਼ਿਲਮ 'ਜੋਗੀ' 16 ਸਤੰਬਰ ਨੂੰ ਨੈੱਟਫ਼ਲਿਕਸ 'ਤੇ ਰਿਲੀਜ਼ ਹੋਣ ਜਾ ਰਹੀ ਹੈ। ਇਸ 'ਚ ਦਿਲਜੀਤ 'ਜੋਗੀ' ਦੇ ਕਿਰਦਾਰ 'ਚ ਨਜ਼ਰ ਆਉਣਗੇ। ਇਹ ਫ਼ਿਲਮ 1984 ਦੇ ਸਿੱਖ ਕਤਲੇਆਮ ਦੀ ਦਰਦਨਾਕ ਤਸਵੀਰ ਪੇਸ਼ ਕਰੇਗੀ। ਇਨ੍ਹਾਂ ਹੀ ਨਹੀਂ ਇਸ ਫ਼ਿਲਮ 'ਚ ਦਿਲਜੀਤ ਦੋਸਾਂਝ ਪਹਿਲੀ ਵਾਰ ਬਿਨਾਂ ਪੱਗ ਦੇ ਨਜ਼ਰ ਆਉਣਗੇ।

 
 
 
 
View this post on Instagram
 
 
 
 
 
 
 
 
 
 
 

A post shared by DILJIT DOSANJH (@diljitdosanjh)

  

ਦਿਲਜੀਤ ਦੋਸਾਂਝ ਦੇ ਵਰਕਫ਼ਰੰਟ ਦੀ ਗੱਲ ਕਰੀਏ ਤਾਂ ਉਨ੍ਹਾਂ ਨੇ ਪੰਜਾਬੀ ਇੰਡਸਟਰੀ ਨੂੰ ਕਈ ਹਿੱਟ ਗੀਤ ਦਿੱਤੇ ਹਨ। ਉਹ ਪੰਜਾਬੀ ਇੰਡਸਟਰੀ ਦੇ ਉਨ੍ਹਾਂ ਐਕਟਰਾਂ 'ਚੋਂ ਹਨ, ਜੋ ਨਾ ਸਿਰਫ਼ ਵਧੀਆ ਗਾਇਕ ਹਨ ਸਗੋਂ ਮਾਹਰ ਅਦਾਕਾਰ ਵੀ ਹਨ। ਦਿਲਜੀਤ ਦੋਸਾਂਝ ਜਿੰਨੇ ਵਧੀਆ ਤਰੀਕੇ ਨਾਲ ਕਾਮੇਡੀ ਰੋਲ ਕਰਦੇ ਹਨ। ਉਨ੍ਹਾਂ ਹੀ ਬੇਹਤਰੀਨ ਉਹ ਸੀਰੀਅਸ ਰੋਲ ਵੀ ਕਰਦੇ ਹਨ।


ਨੋਟ - ਇਸ ਖ਼ਬਰ ਸਬੰਧੀ ਤੁਹਾਡੀ ਕੀ ਹੈ ਰਾਏ, ਕੁਮੈਂਟ ਕਰਕੇ ਜ਼ਰੂਰ ਦੱਸੋ।

  • Diljit Dosanjh
  • Inspirational Message
  • Fans
  • Best Medicine
  • Instagram
  • Punjabi Singer

ਜੈਜ਼ੀ ਬੀ ਨੇ ਪੰਜਾਬੀ ਇੰਡਸਟਰੀ ’ਚ 29 ਸਾਲ ਕੀਤੇ ਪੂਰੇ, ਗਾਇਕ ਨੇ ਪਹਿਲੀ ਐਲਬਮ ਦਾ ਪੋਸਟਰ ਕੀਤਾ ਸਾਂਝਾ

NEXT STORY

Stories You May Like

  • actress shares emotional post following father  s death
    ਪਿਤਾ ਦੀ ਮੌਤ ਤੋਂ ਬਾਅਦ ਅਦਾਕਾਰਾ ਨੇ ਸਾਂਝੀ ਕੀਤੀ ਭਾਵੁਕ ਪੋਸਟ, ਕਿਹਾ ਤੁਹਾਡੇ ਜਾਣ ਤੋਂ ਬਾਅਦ....
  • diljit dosanjh says jhota s family should get justice
    'ਪਰਿਵਾਰ ਨੂੰ ਇਨਸਾਫ਼ ਮਿਲਣਾ ਚਾਹੀਦੈ'; ਦਿਲਜੀਤ ਦੋਸਾਂਝ ਨੇ ਪਰਵਿੰਦਰ ਝੋਟੇ ਦੇ ਹੱਕ 'ਚ ਪਾਈ ਪੋਸਟ
  • kashmira shah gets emotional while shooting for her second film
    ਆਪਣੀ ਦੂਜੀ ਫਿਲਮ ਦੀ ਸ਼ੂਟਿੰਗ ਦੌਰਾਨ ਭਾਵੁਕ ਹੋਈ ਕਸ਼ਮੀਰਾ ਸ਼ਾਹ, ਪੋਸਟ ਸਾਂਝੀ ਕਰ ਆਖੀ ਇਹ ਗੱਲ
  • this famous hollywood actress will make a splash once again after 20 years
    20 ਸਾਲ ਬਾਅਦ ਫਿਰ ਧਮਾਲ ਪਾਵੇਗੀ ਹਾਲੀਵੁੱਡ ਦੀ ਇਹ ਮਸ਼ਹੂਰ ਅਦਾਕਾਰਾ ! ਪੋਸਟ ਸਾਂਝੀ ਕਰ ਆਖੀ ਇਹ ਗੱਲ
  • post shared by president pargat singh regarding the legislative assembly session
    ਅੱਜ ਤੋਂ ਸ਼ੁਰੂ ਹੋਣ ਜਾ ਰਹੇ ਵਿਧਾਨ ਸਭਾ ਸੈਸ਼ਨ ਤੋਂ ਪਹਿਲਾਂ ਕਾਂਗਰਸ ਪ੍ਰਧਾਨ ਪਰਗਟ ਸਿੰਘ ਨੇ ਸਾਂਝੀ ਕੀਤੀ ਪੋਸਟ
  • case of bank fraud of rs 210 13 crore  cbi registers fir
    ਮਾਮਲਾ 210.13 ਕਰੋੜ ਰੁਪਏ ਦੀ ਬੈਂਕ ਧੋਖਾਦੇਹੀ ਦਾ, CBI ਨੇ ਚੰਦਰਾ ਪ੍ਰੋਟੇਕੋ ਤੇ ਉਸ ਦੇ ਡਾਇਰੈਕਟਰਾਂ ਵਿਰੁੱਧ ਦਰਜ...
  • firing incident in chandigarh
    ਇੰਸਟਾਗ੍ਰਾਮ ’ਤੇ ਕੁੱਟਮਾਰ ਦੀ ਵੀਡੀਓ ਪਾਉਣ ਦੀ ਰੰਜਿਸ਼ ’ਚ ਵਿਦਿਆਰਥੀ ਦਾ ਗੋਲੀਆਂ ਮਾਰ ਕੇ ਕਤਲ
  • airindia spicejet cut capacity akasa increases by 36
    Akasa ਦਾ ਯਾਤਰੀਆਂ ਲਈ ਵੱਡਾ ਤੋਹਫ਼ਾ, ਯਾਤਰੀਆਂ ਨੂੰ ਮਿਲੇਗੀ ਇਹ ਸਹੂਲਤ
  • special police drive in jalandhar schools and colleges
    ਜਲੰਧਰ ਦੇ ਸਕੂਲਾਂ ਤੇ ਕਾਲਜਾਂ ’ਚ ਪੁਲਸ ਦੀ ਵਿਸ਼ੇਸ਼ ਮੁਹਿੰਮ, ਸਨਿਫਰ ਡਾਗ ਸਕੁਐਡ...
  • police conducted a raid in the drug hotspot village of naharpur
    ਨਸ਼ੇ ਦੇ ਹਾਟਸਪਾਟ ਪਿੰਡ ਨਾਹਰਪੁਰ ’ਚ ਥਾਣਾ ਮਕਸੂਦਾਂ ਦੀ ਪੁਲਸ ਨੇ ਕੀਤੀ...
  • woman who attempted suicide says    father in law forcibly
    ਖ਼ੁਦਕੁਸ਼ੀ ਦੀ ਕੋਸ਼ਿਸ਼ ਕਰਨ ਵਾਲੀ ਔਰਤ ਬੋਲੀ- 'ਸਹੁਰੇ ਨੇ ਜਬਰੀ ਪਿਆਈ ਸੀ ਜ਼ਹਿਰੀਲੀ...
  • punjab weather raining imd
    ਪੰਜਾਬ ਦੇ ਮੌਸਮ ਦੀ 5 ਨਵੰਬਰ ਤੱਕ ਤਾਜ਼ਾ ਅਪਡੇਟ ਜਾਰੀ! ਜਾਣੋ ਕਿਹੋ-ਜਿਹਾ ਰਹੇਗਾ...
  • lpu phagwara violence rumor closure report high court
    LPU ਮਾਮਲੇ 'ਚ ਨਵੀਂ ਅਪਡੇਟ! ਪੁਲਸ ਜਾਂਚ 'ਚ ਹੁਣ ਤੱਕ ਦਾ ਵੱਡਾ ਖ਼ੁਲਾਸਾ
  • sunil jakhar raises questions regarding the agrarian crisis
    ਕਿਸਾਨੀ ਸੰਕਟ, ਨਸ਼ਿਆਂ ਅਤੇ ਬੈਂਕਾਂ ਦੀ ਬਦਹਾਲੀ 'ਤੇ ਸੁਨੀਲ ਜਾਖੜ ਨੇ ਚੁੱਕੇ ਸਵਾਲ
  • allegation of objectionable post against sant niranjan das
    ਸੰਤ ਨਿਰੰਜਨ ਦਾਸ ਖ਼ਿਲਾਫ਼ ਇਤਰਾਜ਼ਯੋਗ ਪੋਸਟ ਦਾ ਦੋਸ਼, ਜਲੰਧਰ 'ਚ ਥਾਣੇ ਬਾਹਰ...
  • boy caught with a packet of drugs in jalandhar
    ਜਲੰਧਰ 'ਚ ਨਸ਼ੇ ਦੀ ਪੁੜੀ ਸਣੇ ਰੰਗੇ ਹੱਥੀ ਨੌਜਵਾਨ ਫੜਿਆ! ਪੁਲਸ ਦੀ ਕਾਰਗੁਜ਼ਾਰੀ...
Trending
Ek Nazar
veteran director who gave bollywood many superhit films passes away

ਬਾਲੀਵੁੱਡ ਨੂੰ ਕਈ ਸੁਪਰਹਿੱਟ ਫਿਲਮਾਂ ਦੇਣ ਵਾਲੇ ਦਿੱਗਜ ਨਿਰਦੇਸ਼ਕ ਦਾ ਦਿਹਾਂਤ,...

salman khan blasts scout on bigg boss  weekend ka vaar

"ਤੁਹਾਡੇ ਤੋਂ ਘਟੀਆ ਆਦਮੀ ਕੋਈ ਨਹੀਂ": ਲਵ ਗਿੱਲ ਮਾਮਲੇ 'ਚ ਸਲਮਾਨ ਖਾਨ ਨੇ ਸਕਾਊਟ...

ind vs pak cricket

IND vs PAK: ਪਾਕਿਸਤਾਨ ਹੱਥੋਂ ਹਾਰੀ TEAM INDIA! ਕਪਤਾਨ ਪੰਡਯਾ ਨੂੰ ਇੱਕੋ ਓਵਰ...

arshdeep singh sets a world record in a losing match

ਹਾਰੇ ਮੈਚ 'ਚ ਅਰਸ਼ਦੀਪ ਸਿੰਘ ਨੇ ਬਣਾ 'ਤਾ World Record ! ਅਜਿਹਾ ਕਰਨ ਵਾਲੇ...

namesake candidate

ਮਥੁਰਾ ਦੀ ਹੇਮਾ ਮਾਲਿਨੀ ਵਾਂਗ ਅਲਾਸਕਾ 'ਚ ਵੀ ਉੱਤਰੇ ਇੱਕੋ ਨਾਂ ਦੇ ਉਮੀਦਵਾਰ ;...

veteran actress passes away

400 ਤੋਂ ਵਧੇਰੇ ਫਿਲਮਾਂ 'ਚ ਨਜ਼ਰ ਆ ਚੁੱਕੀ ਦਿੱਗਜ ਅਦਾਕਾਰਾ ਦਾ ਦਿਹਾਂਤ,...

punjabi woman in america

ਅਮਰੀਕਾ 'ਚ ਲਾਪਤਾ ਪੰਜਾਬਣ ਦੀ ਮਿਲੀ ਲਾਸ਼, ਪਰਿਵਾਰ ਦਾ ਰੋ-ਰੋ ਬੁਰਾ ਹਾਲ

vladimir putin statement

ਯੂਰਪ ਨਾਲ ਜੰਗ ਨਹੀਂ ਚਾਹੁੰਦਾ ਰੂਸ : ਪੁਤਿਨ

air pollution in pakistan

ਪਾਕਿਸਤਾਨ 'ਚ ਪ੍ਰਦੂਸ਼ਣ ਦਾ ਕਹਿਰ; ਔਸਤ ਉਮਰ 'ਚ 4 ਸਾਲ ਦੀ ਗਿਰਾਵਟ

us blacklists chinese companies

ਅਮਰੀਕਾ ਦਾ ਚੀਨ ਨੂੰ ਵੱਡਾ ਝਟਕਾ, ਤਿੰਨ ਵੱਡੀਆਂ ਕੰਪਨੀਆਂ ਕੀਤੀਆਂ 'ਬਲੈਕਲਿਸਟ'

parineeti chopra celebrates karwa chauth with raghav chadha at 35 000 feet

35,000 ਫੁੱਟ 'ਤੇ ਚੰਨ ਦਾ ਦੀਦਾਰ ! ਪਰੀਨੀਤੀ ਚੋਪੜਾ ਤੇ ਰਾਘਵ ਚੱਢਾ ਨੇ ਇੰਝ...

statue of mahatma gandhi installed

ਅਮਰੀਕਾ ਦੇ ਉੱਤਰੀ ਡਕੋਟਾ 'ਚ ਮਹਾਤਮਾ ਗਾਂਧੀ ਦਾ ਪਹਿਲਾ ਆਦਮਕਦ 'ਬੁੱਤ' ਸਥਾਪਤ...

punjabi actor  s father passes away

ਪੰਜਾਬੀ ਅਦਾਕਾਰ ਦਕਸ਼ ਅਜੀਤ ਸਿੰਘ ਦੇ ਘਰ ਪਸਰਿਆ ਮਾਤਮ, ਪਿਤਾ ਦਾ ਹੋਇਆ ਦਿਹਾਂਤ

aamir khan celebrates his 1st karwa chauth with 3rd wife gauri spratt

ਆਮਿਰ ਖਾਨ ਨੇ ਤੀਜੀ ਪਤਨੀ ਗੌਰੀ ਨਾਲ ਮਨਾਇਆ ਪਹਿਲਾ ਕਰਵਾ ਚੌਥ, ਦੋਹਾਂ ਨੇ ਇਸੇ ਸਾਲ...

helicopters collided

ਓਰੇਗਨ 'ਚ ਹਵਾ 'ਚ ਟਕਰਾਏ ਦੋ ਹੈਲੀਕਾਪਟਰ , ਮੁੱਖ ਹਾਈਵੇਅ ਬੰਦ

transgender actress shubhi sharma  s revelations cause a stir

'ਨਹੀਂ ਕਰਾਂਗੀ ਵਨ ਨਾਈਟ ਸਟੈਂਡ...'; ਟ੍ਰਾਂਸਜੈਂਡਰ ਅਦਾਕਾਰਾ ਸ਼ੁਭੀ ਸ਼ਰਮਾ ਦੇ...

uproar in parliament

ਅਰਮੀਨੀਆ ਦੀ ਸੰਸਦ 'ਚ ਭਾਰੀ ਹੰਗਾਮਾ, ਹੱਥੋਪਾਈ ਹੋ ਗਏ ਸੰਸਦ ਮੈਂਬਰ;  ਵੀਡੀਓ...

bus plunges into drain

ਪਾਕਿਸਤਾਨ:  ਨਾਲੇ 'ਚ ਡਿੱਗੀ ਬੱਸ ; 5 ਦੀ ਮੌਤ, 27 ਜ਼ਖ਼ਮੀ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਤੜਕਾ ਪੰਜਾਬੀ ਦੀਆਂ ਖਬਰਾਂ
    • diljit dosanjh punjabi singer delhi concert
      ਕੋਈ ਮੈਨੂੰ ਰੋਕ ਕੇ ਦਿਖਾਵੇ... 20 ਦਸੰਬਰ ਤੱਕ ਇੱਥੇ ਹੀ ਹਾਂ! ਕੰਸਰਟ ਦੌਰਾਨ...
    • nora fatehi  s troubles mount
      Nora Fatehi ਦੀਆਂ ਵਧੀਆਂ ਮੁਸ਼ਕਲਾਂ: ਠੱਗੀ ਮਾਮਲੇ 'ਚ ਕੋਰਟ ਦਾ ਸੰਮਨ, ਦਿੱਲੀ...
    • after cinemas   mirzapur  the movie  is now set to make a splash on ott
      ਸਿਨੇਮਾਘਰਾਂ ਤੋਂ ਬਾਅਦ ਹੁਣ OTT 'ਤੇ ਧਮਾਲ ਮਚਾਉਣ ਆਈ ‘ਮਿਰਜ਼ਾਪੁਰ: ਦਿ ਮੂਵੀ’
    • veteran actress passes away
      400 ਤੋਂ ਵਧੇਰੇ ਫਿਲਮਾਂ 'ਚ ਨਜ਼ਰ ਆ ਚੁੱਕੀ ਦਿੱਗਜ ਅਦਾਕਾਰਾ ਦਾ ਦਿਹਾਂਤ,...
    • indian short film  toyaz  wins award at tunisia film festival
      ਭਾਰਤੀ ਲਘੂ ਫਿਲਮ 'Toyaj' ਨੇ ਟਿਊਨੀਸ਼ੀਆ ਫਿਲਮ ਫੈਸਟੀਵਲ 'ਚ ਜਿੱਤਿਆ ਪੁਰਸਕਾਰ
    • anil kapoor recalls shooting for   tezaab   at mannat
      ਅਨਿਲ ਕਪੂਰ ਨੇ ਯਾਦ ਕੀਤੀ 'ਮੰਨਤ' 'ਚ ਹੋਈ 'ਤੇਜ਼ਾਬ' ਦੀ ਸ਼ੂਟਿੰਗ, ਸ਼ਾਹਰੁਖ...
    • parineeti chopra celebrates karwa chauth with raghav chadha at 35 000 feet
      35,000 ਫੁੱਟ 'ਤੇ ਚੰਨ ਦਾ ਦੀਦਾਰ ! ਪਰੀਨੀਤੀ ਚੋਪੜਾ ਤੇ ਰਾਘਵ ਚੱਢਾ ਨੇ ਇੰਝ...
    • punjabi actor  s father passes away
      ਪੰਜਾਬੀ ਅਦਾਕਾਰ ਦਕਸ਼ ਅਜੀਤ ਸਿੰਘ ਦੇ ਘਰ ਪਸਰਿਆ ਮਾਤਮ, ਪਿਤਾ ਦਾ ਹੋਇਆ ਦਿਹਾਂਤ
    • aamir khan celebrates his 1st karwa chauth with 3rd wife gauri spratt
      ਆਮਿਰ ਖਾਨ ਨੇ ਤੀਜੀ ਪਤਨੀ ਗੌਰੀ ਨਾਲ ਮਨਾਇਆ ਪਹਿਲਾ ਕਰਵਾ ਚੌਥ, ਦੋਹਾਂ ਨੇ ਇਸੇ ਸਾਲ...
    • transgender actress shubhi sharma  s revelations cause a stir
      'ਨਹੀਂ ਕਰਾਂਗੀ ਵਨ ਨਾਈਟ ਸਟੈਂਡ...'; ਟ੍ਰਾਂਸਜੈਂਡਰ ਅਦਾਕਾਰਾ ਸ਼ੁਭੀ ਸ਼ਰਮਾ ਦੇ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +