Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, JUN 10, 2026

    11:50:56 AM

  • tightening travel restrictions

    ਵਧਾ ਦਿਓ ਯਾਤਰਾ ਪਾਬੰਦੀਆਂ! ਅਮਰੀਕਾ ਨੇ ਯੂਰਪੀ...

  • punjabi boy canada police

    ਕੈਨੇਡਾ 'ਚ ਸ਼ਹੀਦ ਹੋਇਆ ਪੰਜਾਬੀ! ਢਾਈ ਸਾਲ ਪਹਿਲਾਂ...

  • security guard becomes millionaire

    ਰਾਤੋ-ਰਾਤ ਕਰੋੜਪਤੀ ਬਣ ਗਿਆ ਸਕਿਓਰਟੀ ਗਾਰਡ ! ਖ਼ਬਰ...

  • kewal singh dhillon s big statement about captain amarinder singh

    ਕੈਪਟਨ ਅਮਰਿੰਦਰ ਸਿੰਘ ਨੂੰ ਲੈ ਕੇ ਕੇਵਲ ਸਿੰਘ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Entertainment News
  • Jalandhar
  • ਇਤਿਹਾਸ ਰਚਣ ਮਗਰੋਂ ਦਿਲਜੀਤ ਨੇ ਕਿਹਾ- 'ਮੈਨੂੰ ਬਹੁਤਾ ਪੜ੍ਹਨਾ ਲਿਖਣਾ ਨਹੀਂ ਆਉਂਦਾ ਪਰ...'

ENTERTAINMENT News Punjabi(ਤੜਕਾ ਪੰਜਾਬੀ)

ਇਤਿਹਾਸ ਰਚਣ ਮਗਰੋਂ ਦਿਲਜੀਤ ਨੇ ਕਿਹਾ- 'ਮੈਨੂੰ ਬਹੁਤਾ ਪੜ੍ਹਨਾ ਲਿਖਣਾ ਨਹੀਂ ਆਉਂਦਾ ਪਰ...'

  • Edited By Sunita,
  • Updated: 22 Oct, 2024 01:09 PM
Jalandhar
diljit dosanjh talk about illuminati
  • Share
    • Facebook
    • Tumblr
    • Linkedin
    • Twitter
  • Comment

ਜਲੰਧਰ (ਬਿਊਰੋ) : ਮਸ਼ਹੂਰ ਪੰਜਾਬੀ ਗਾਇਕ ਦਿਲਜੀਤ ਦੋਸਾਂਝ ਇਨ੍ਹੀਂ ਦਿਨੀਂ ਆਪਣੇ ਮਿਊਜ਼ਿਕਲ ਸ਼ੋਅ ਦਿਲ-ਲੂਮਿਨਾਟੀ ਨੂੰ ਲੈ ਦੇਸ਼-ਵਿਦੇਸ਼ 'ਚ ਸੁਰਖੀਆਂ 'ਚ ਛਾਏ ਹੋਏ ਹਨ। ਜਿੱਥੇ ਇੱਕ ਪਾਸੇ ਦਿਲਜੀਤ ਨੇ ਬਿੱਲਬੋਰਡ ਮੈਗਜ਼ੀਨ ਦੇ ਕਵਰ ਪੇਜ਼ 'ਤੇ ਆ ਕੇ ਇਤਿਹਾਸ ਰਚਿਆ ਉੱਥੇ ਹੀ ਦੂਜੇ ਪਾਸੇ ਕੁਝ ਲੋਕ ਗਾਇਕ 'ਤੇ Illuminati ਨਾਲ ਜੁੜੇ ਹੋਣ ਬਾਰੇ ਗੱਲਾਂ ਕਰਦੇ ਹਨ। ਇਸ 'ਤੇ ਦਿਲਜੀਤ ਨੇ ਟ੍ਰੋਲਰਸ ਨੂੰ ਠੋਕਵਾਂ ਜਵਾਬ ਦਿੱਤਾ ਹੈ। 

ਇਹ ਖ਼ਬਰ ਵੀ ਪੜ੍ਹੋ - ਗਾਇਕਾ ਅਫਸਾਨਾ ਖ਼ਾਨ ਨੇ ਇੰਝ ਮਨਾਇਆ ਕਰਵਾਚੌਥ, ਵੇਖੋ ਖ਼ੂਬਸੂਰਤ ਤਸਵੀਰਾਂ

ਹਾਲ ਹੀ 'ਚ ਦਿਲਜੀਤ ਦੋਸਾਂਝ ਨੇ ਆਪਣੇ ਸੋਸਲ ਮੀਡੀਆ ਅਕਾਊਂਟ 'ਤੇ ਆਪਣੇ ਲਾਈਵ ਸ਼ੋਅ ਦੀ ਇੱਕ ਵੀਡੀਓ ਸ਼ੇਅਰ ਕੀਤੀ ਹੈ। ਇਸ ਵੀਡੀਓ 'ਚ Illuminati ਤੇ ਮਿਊਜ਼ਿਕਲ ਸ਼ੋਅ DIL-LUMINATI ਬਾਰੇ ਗੱਲਬਾਤ ਕਰਦੇ ਹੋਏ ਨਜ਼ਰ ਆ ਰਹੇ ਹਨ। ਗਾਇਕ ਦੀ ਇਹ ਵੀਡੀਓ ਉਨ੍ਹਾਂ ਦੇ ਲੰਡਨ ਸ਼ੋਅ ਦੀ ਹੈ, ਜਿਸ 'ਚ ਉਹ ਕਹਿ ਰਹੇ ਹਨ ਕਿ, ''ਮੈਨੂੰ ਬਹੁਤਾ ਪੜ੍ਹਨਾ ਲਿਖਣਾ ਨਹੀਂ ਆਉਂਦਾ। ਮੈਨੂੰ ਨਹੀਂ ਪਤਾ ਕਿ  Illuminati ਨਾਂ ਦੀ ਕੋਈ ਸ਼ੈਅ ਹੈ ਜਾਂ ਨਹੀਂ ਅਤੇ ਨਾ ਹੀ ਇਸ ਬਾਰੇ ਮੈਂ ਜਾਣਦਾ ਹਾਂ। ਮੈਂ ਤਾਂ ਇਹ ਕਹਾਂਗਾ ਕਿ ਜੇਕਰ ਤੁਸੀਂ ਕਿਸੇ ਦੁਕਾਨ ਤੋਂ ਮਿਠਾਈ ਲੈ ਕੇ ਆਉਂਦੇ ਹੋ ਤੇ ਉਸ ਦੁਕਾਨ ਦਾ ਨਾਂ ਬਦਲ ਕੇ ਤੁਸੀਂ ਕੁਝ ਹੋਰ ਰੱਖ ਦਵੋ ਤੇ ਤੁਹਾਨੂੰ ਕਿੰਝ ਲੱਗੇਗਾ। ਅਗਲਾ ਕਹੇਗਾ ਕਿ ਸਾਡਾ ਨਾਂ ਕਿਉਂ ਖ਼ਰਾਬ ਕਰਦੇ ਹੋ। ਮੇਰਾ ਸ਼ੋਅ ਤਾਂ DIL-LUMINATI  ਹੈ ਤੇ ਇਹ ਤਾਂ ਇੰਝ ਹੀ ਰਹੇਗਾ, ਜੇਕਰ ਕੋਈ ਛੇੜੇਗਾ ਤਾਂ ਇਹ ਹੋਰ ਅੱਗੇ-ਅੱਗੇ ਜਾਵੇਗਾ। ਫੈਨਜ਼ ਦਿਲਜੀਤ ਦੋਸਾਂਝ ਦੀ ਇਸ ਵੀਡੀਓ ਨੂੰ ਕਾਫੀ ਪਸੰਦ ਕਰ ਰਹੇ ਹਨ। ਵੱਡੀ ਗਿਣਤੀ 'ਚ ਫੈਨਜ਼ ਇਸ ਵੀਡੀਓ 'ਤੇ ਆਪਣੀ ਪ੍ਰਤੀਕਿਰਿਆ ਦੇ ਰਹੇ ਹਨ। ਇੱਕ ਯੂਜ਼ਰ ਨੇ ਲਿਖਿਆ , ''ਵਾਹ ਬਾਈ ਜੀ ਕਿਆ ਠੋਕਵਾ ਜਵਾਬ ਦਿੱਤਾ ਹੈ Illuminati ਵਾਲਿਆਂ ਨੂੰ।''

ਇਹ ਖ਼ਬਰ ਵੀ ਪੜ੍ਹੋ - ਅਦਾਕਾਰਾ ਹਿਨਾ ਖ਼ਾਨ ਦੀ ਪੋਸਟ ਵਾਇਰਲ, ਲਿਖਿਆ- 'ਆਖਰੀ ਦਿਨ...'

ਦੱਸਣਯੋਗ ਹੈ ਕਿ ਇਨ੍ਹੀਂ ਦਿਨੀ ਗਲੋਬਲ ਸਟਾਰ ਦਿਲਜੀਤ ਦੋਸਾਂਝ ਦਾ ਜਾਦੂ ਲੋਕਾਂ ਦੇ ਸਿਰ ਚੜ੍ਹ ਕੇ ਬੋਲ ਰਿਹਾ ਹੈ। ਉਨ੍ਹਾਂ ਦੇ ਸ਼ੋਅ ਸੋਲਡ ਆਊਟ ਹੋ ਰਹੇ ਹਨ। ਗਾਇਕ ਦਿਲਜੀਤ ਦੋਸਾਂਝ ਆਪਣੇ ਸ਼ੋਅ 'ਚ ਆਪਣੇ ਫੈਨਜ਼ 'ਤੇ ਖੂਬ ਪਿਆਰ ਲੁਟਾ ਰਹੇ ਹਨ। ਇਸ ਦੇ ਨਾਲ ਹੀ ਉਹ ਲਗਾਤਾਰ ਇੱਕ ਤੋਂ ਬਾਅਦ ਇੱਕ ਰਿਕਾਰਡ ਆਪਣੇ ਨਾਮ ਕਰ ਰਹੇ ਹਨ। 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।

  • Punjabi Singer And Actor
  • Diljit Dosanjh
  • Talk About Illuminati
  • Illuminati

ਕਰਵਾ ਚੌਥ 'ਤੇ ਅਦਾਕਾਰ Sonakshi ਦੀ ਹਾਲਤ ਖਰਾਬ, ਪਤੀ ਜ਼ਹੀਰ ਨਾਲ ਕੀਤੀ ਕੁੱਟਮਾਰ!

NEXT STORY

Stories You May Like

  • bollywood stars gear up for the next box office battle
    ਬਾਲੀਵੁੱਡ ਦੇ 6 ਸਿਤਾਰੇ ਅਤੇ ਦਰਜਨਾਂ ਮੈਗਾ ਫ਼ਿਲਮਾਂ: ਬਾਕਸ ਆਫ਼ਿਸ 'ਤੇ ਇਤਿਹਾਸ ਰਚਣ ਦੀ ਪੂਰੀ ਤਿਆਰੀ !
  • vinesh says after exiting asian games trials    i didn  t fail
    ਏਸ਼ੀਆਈ ਖੇਡਾਂ ਦੇ ਟਰਾਇਲਸ ਤੋਂ ਬਾਹਰ ਹੋਣ ਮਗਰੋਂ ਵਿਨੇਸ਼ ਨੇ ਕਿਹਾ - "ਮੈਂ ਫੇਲ੍ਹ ਨਹੀਂ ਹੋਈ"
  • pooja bhatt breaks silence for the first time on breakup with bobby deol
    ਪੂਜਾ ਭੱਟ ਨੇ ਬੌਬੀ ਦਿਓਲ ਨਾਲ ਬ੍ਰੇਕਅੱਪ 'ਤੇ ਪਹਿਲੀ ਵਾਰ ਤੋੜੀ ਚੁੱਪ, ਕਿਹਾ- ਪਿਆਰ ਸੀ ਪਰ...
  • people raised questions but my mother never left me  tanya mittal
    ਲੋਕਾਂ ਨੇ ਸਵਾਲ ਉਠਾਏ ਪਰ ਮਾਂ ਨੇ ਕਦੇ ਮੇਰਾ ਸਾਥ ਨਹੀਂ ਛੱਡਿਆ : ਤਾਨਿਆ ਮਿੱਤਲ
  • i dont change my image for the responsibility of captaincy iyer
    ਕਪਤਾਨੀ ਦੀ ਜ਼ਿੰਮੇਵਾਰੀ ਲਈ ਮੈਨੂੰ ਆਪਣਾ ਅਕਸ ਬਦਲਣ ਦੀ ਲੋੜ ਨਹੀਂ : ਅਈਅਰ
  • husband wife love story
    ਡਾਕਟਰਾਂ ਨੇ ਖੜ੍ਹੇ ਕੀਤੇ ਹੱਥ, ਪਰ ਪਿਆਰ ਨੇ ਨਹੀਂ ਮੰਨੀ 'ਹਾਰ' ! ਭਾਵੁਕ ਕਰੇਗੀ ਪਤਨੀ ਦੇ ਸੰਘਰਸ਼ ਦੀ ਪੂਰੀ ਕਹਾਣੀ
  • ar rahman created history on attari border
    AR ਰਹਿਮਾਨ ਨੇ ਅਟਾਰੀ ਸਰਹੱਦ 'ਤੇ ਰਚਿਆ ਇਤਿਹਾਸ, ਬਾਰਡਰ 'ਤੇ ਗੂੰਜਿਆ 'ਮਾਂ ਤੁਜੇ ਸਲਾਮ'
  • shubman gill creates history with a blistering century
    ਸ਼ੁਭਮਨ ਗਿੱਲ ਨੇ ਤੂਫਾਨੀ ਸੈਂਕੜੇ ਨਾਲ ਰਚਿਆ ਇਤਿਹਾਸ, ਲਾਈ ਰਿਕਾਰਡਾਂ ਦੀ ਝੜੀ, ਕੋਈ ਨਹੀਂ ਕਰ ਸਕਿਆ ਅਜਿਹਾ
  • controversy escalates over underpass at tanda road railway crossing
    ਟਾਂਡਾ ਰੋਡ ਰੇਲਵੇ ਫਾਟਕ 'ਤੇ ਪ੍ਰਸਤਾਵਿਤ ਅੰਡਰਪਾਸ ਨੂੰ ਲੈ ਕੇ ਫਿਰ ਵਧਿਆ ਵਿਵਾਦ
  • jalandhar bazaar kalan closed from june 26 to 28 due to summer vacations
    ਗਰਮੀਆਂ ਦੀਆਂ ਛੁੱਟੀਆਂ ਦਰਮਿਆਨ ਜਲੰਧਰ ਵਾਸੀਆਂ ਲਈ ਵੱਡਾ ਐਲਾਨ! 26 ਤੋਂ 28 ਜੂਨ...
  • major road accident near eastwood
    ਈਸਟਵੁੱਡ ਨੇੜੇ ਵੱਡਾ ਸੜਕ ਹਾਦਸਾ, ਕੰਟੇਨਰ ਤੇ ਲੋਡਰ ਦੀ ਟੱਕਰ ਨੇ ਮਚਾਈ ਤਬਾਹੀ
  • big warning for businessmen in italy rules of safety laws changed
    Italy 'ਚ ਕਾਰੋਬਾਰ ਕਰਨ ਵਾਲਿਆਂ ਲਈ ਵੱਡੀ ਚਿਤਾਵਨੀ! ਬਦਲੇ ਸੇਫ਼ਟੀ ਨਿਯਮ, ਇਨ੍ਹਾਂ...
  • clash in jalandhar
    ਜਲੰਧਰ ਦੀ ਕਾਲੋਨੀ ਵਿਚ ਕੁੱਤਿਆਂ ਪਿੱਛੇ ਹੋ ਗਈ ਲੜਾਈ, ਭਖਿਆ ਮਾਹੌਲ
  • jalandhar  a massive fire broke out in a house
    ਜਲੰਧਰ: ਇਕ ਘਰ 'ਚ ਲੱਗੀ ਭਿਆਨਕ ਅੱਗ, ਸ਼ਾਰਟ ਸਰਕਟ ਕਾਰਨ ਵਾਪਰੀ ਘਟਨਾ
  • ed in punjab ed raid
    ਪੰਜਾਬ ਵਿਚ ਈ. ਡੀ. ਦੀ ਫਿਰ ਵੱਡੀ ਰੇਡ, ਜਲੰਧਰ, ਲੁਧਿਆਣਾ ਕਈ ਜਗ੍ਹਾ ਛਾਪੇਮਾਰੀ
  • massive explosion while welding
    ਵੈਲਡਿੰਗ ਕਰਦਿਆਂ ਹੋਇਆ ਜ਼ਬਰਦਸਤ ਧਮਾਕਾ, ਮਕੈਨਿਕ ਦੀ ਅੱਗ ਦੀ ਲਪੇਟ 'ਚ ਆਉਣ ਕਾਰਨ...
Trending
Ek Nazar
director bharathiraja passes away

ਸ਼੍ਰੀਦੇਵੀ ਨਾਲ ਕੰਮ ਕਰ ਚੁੱਕੇ ਦਿੱਗਜ ਫਿਲਮ ਨਿਰਦੇਸ਼ਕ ਦਾ ਦੇਹਾਂਤ, ਇੰਡਸਟਰੀ 'ਚ...

rohtak d park market showroom fire  3 people

ਰੋਹਤਕ ਦੇ ਸ਼ੋਅਰੂਮ 'ਚ ਅੱਗ ਨੇ ਮਚਾਏ ਭਾਂਬੜ, 3 ਲੋਕਾਂ ਦੀ ਮੌਤ, 10 ਤੋਂ ਵੱਧ...

young man upset by blackmailing over nude photos

ਨਿਊਡ ਫੋਟੋਆਂ ਦੀ ਬਲੈਕਮੇਲਿੰਗ ਤੋਂ ਪ੍ਰੇਸ਼ਾਨ ਨੌਜਵਾਨ ਨੇ ਚੁੱਕਿਆ ਖੌਫਨਾਕ ਕਦਮ

accident with punjabis in manikaran sahib

ਮਨੀਕਰਨ ਸਾਹਿਬ 'ਚ ਪੰਜਾਬੀਆਂ ਨਾਲ ਵਾਪਰਿਆ ਹਾਦਸਾ ! ਫ਼ੋਟੋ ਖਿਚਵਾਉਂਦਿਆ...

shots fired at private hospital in batala

ਬਟਾਲਾ ਦੇ ਨਿੱਜੀ ਹਸਪਤਾਲ ’ਤੇ ਚਲਾਈਆਂ ਗੋਲੀਆਂ, ਹਸਪਤਾਲ ਦੀ ਸਟਾਫ ਮੈਂਬਰ ਜ਼ਖਮੀ

army chiefs meet

ਲੇਬਨਾਨ ਅਤੇ ਪਾਕਿਸਤਾਨ ਦੇ ਫੌਜ ਮੁਖੀਆਂ ਨੇ ਕੀਤੀ ਮੁਲਾਕਾਤ , ਖੇਤਰੀ ਸੁਰੱਖਿਆ...

rain alert delhi rain

Rain Alert : ਉੱਤਰ ਭਾਰਤ 'ਚ ਬਦਲੇਗਾ ਮੌਸਮ ਦਾ ਮਿਜਾਜ਼, ਦਿੱਲੀ-NCR 'ਚ ਓਰੇਂਜ...

ishq karo party  supreme court  former judge  new party  cjp

'ਇਸ਼ਕ ਕਰੋ ਪਾਰਟੀ' ! 'CJP' ਤੋਂ ਬਾਅਦ ਸੁਪਰੀਮ ਕੋਰਟ ਦੇ ਸਾਬਕਾ ਜੱਜ ਨੇ ਬਣਾ...

trump statement

ਹੋਰਮੁਜ਼ ਸਟ੍ਰੇਟ ਨੇੜੇ ਅਮਰੀਕੀ ਹੈਲੀਕਾਪਟਰ ਕਰੈਸ਼ ਮਗਰੋਂ ਟਰੰਪ ਦਾ ਅਹਿਮ ਬਿਆਨ

women transgender people bus free travel

ਔਰਤਾਂ ਤੇ ਟਰਾਂਸਜੈਂਡਰ ਲੋਕ ਸਰਕਾਰੀ ਬੱਸਾਂ 'ਚ ਕਰਨਗੇ ਮੁਫ਼ਤ ਸਫ਼ਰ, ਕੇਰਲ ਸਰਕਾਰ...

husband wife honeymoon with in laws divorce

ਹਨੀਮੂਨ 'ਤੇ ਪੁੱਜ ਗਿਆ ਪੂਰਾ ਸਹੁਰਾ ਪਰਿਵਾਰ, ਨਵੀਂ ਲਾੜੀ ਦਾ ਚੜ੍ਹਿਆ ਪਾਰਾ, ਫਿਰ...

marriage baraat thar stunt groom fir registered

'ਵਿਆਹ ਵਾਰ-ਵਾਰ ਨਹੀਂ ਹੁੰਦਾ...!' ਬਾਰਾਤ 'ਚ ਥਾਰ 'ਤੇ ਚੜ੍ਹ ਸਟੰਟ ਕਰਨਾ...

8 ips officers transfers

ਵੱਡਾ ਪ੍ਰਸ਼ਾਸਨਿਕ ਫੇਰਬਦਲ: ਬਿਹਾਰ 'ਚ 8 IPS ਅਧਿਕਾਰੀਆਂ ਦੇ ਤਬਾਦਲੇ

traffic policeman was beaten up

ਟ੍ਰੈਫਿਕ ਪੁਲਸ ਮੁਲਾਜ਼ਮ ਨਾਲ ਕੁੱਟਮਾਰ, ਵਰਦੀ ਪਾੜੀ ਤੇ ਚਲਾਨ ਮਸ਼ੀਨ ਖੋਹੀ

lpg cylinders ujjwala beneficiaries

ਉੱਜਵਲਾ ਕੁਨੈਕਸ਼ਨ ਵਾਲਿਆਂ ਨੂੰ ਵੱਡਾ ਝਟਕਾ! ਜਾਣੋ ਕੀ ਹੈ ਮੰਤਰਾਲੇ ਦਾ ਨਵਾਂ ਫੈਸਲਾ

365 days validity

ਸਾਰਾ ਸਾਲ ਰੀਚਾਰਜ ਦੀ ਟੈਨਸ਼ਨ ਖ਼ਤਮ! ਆ ਗਿਆ 365 ਦਿਨ ਵਾਲਾ ਸਸਤਾ ਪਲਾਨ

changed atm card fraud of 3 lakhs

"ਅੰਕਲ ਜੀ, ਟ੍ਰਾਂਜ਼ੈਕਸ਼ਨ ਕੈਂਸਲ ਕਰ ਦਿਓ..." ਕਹਿ ਕੇ ਬਦਲਿਆ ATM! ਜੋ ਹੋਇਆ ਉਸ...

scared mother deposited lakhs of rupees in the thugs   account

ਅਮਰੀਕਾ ਪੁਲਸ ਨੇ ਤੁਹਾਡਾ ਮੁੰਡਾ ਫੜ੍ਹ ਲਿਆ..., ਡਰਦੀ ਮਾਂ ਨੇ ਠੱਗਾਂ ਦੇ ਖਾਤੇ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਤੜਕਾ ਪੰਜਾਬੀ ਦੀਆਂ ਖਬਰਾਂ
    • dacoit  ek prem katha   also available on ott
      OTT 'ਤੇ ਵੀ ਛਾਈ 'ਡਕੈਤ: ਏਕ ਪ੍ਰੇਮ ਕਥਾ', ਪ੍ਰਾਈਮ ਵੀਡੀਓ 'ਤੇ ਬਣੀ ਨੰਬਰ-1...
    • famous folk singer passes away
      ਮਸ਼ਹੂਰ ਲੋਕ ਗਾਇਕ ਦਾ ਦਿਹਾਂਤ, ਛਾਤੀ 'ਚ ਉੱਠਿਆ ਤੇਜ਼ ਦਰਦ, ਹਸਪਤਾਲ ਜਾਂਦੇ ਹੀ...
    • paddy  s magic endures  ram charan receives a standing ovation
      'ਪੈਡੀ' ਦਾ ਜਾਦੂ ਬਰਕਰਾਰ, ਰਾਮ ਚਰਨ ਨੂੰ ਮਿਲਿਆ Standing Ovation
    • makers   unique initiative for   governor    ticket prices to reflect 1990s rates
      "ਗਵਰਨਰ" ਲਈ ਮੇਕਰਸ ਦੀ ਅਨੋਖੀ ਪਹਿਲ, 1990 ਦੇ ਦਹਾਕੇ 'ਤੇ ਆਧਾਰਿਤ ਹੋਣਗੀਆਂ...
    • tarak ponnappa enters   mysaa    look revealed on his birthday
      'ਮਾਈਸਾ' 'ਚ ਅਦਾਕਾਰ ਤਾਰਕ ਪੋਨੱਪਾ ਦੀ ਐਂਟਰੀ, ਜਨਮਦਿਨ 'ਤੇ ਸਾਹਮਣੇ ਆਇਆ ਲੁੱਕ
    • peddi   dominates box office
      'ਪੈਡੀ' ਦਾ ਬਾਕਸ ਆਫਿਸ 'ਤੇ ਦਬਦਬਾ, 4 ਦਿਨਾਂ 'ਚ ਕੀਤੀ 292.5 ਕੜੋੜ ਰੁਪਏ...
    • teaser for alia bhatt and sharvari s film  alpha  to release on june 10
      10 ਜੂਨ ਨੂੰ ਰਿਲੀਜ਼ ਹੋਵੇਗਾ ਆਲੀਆ ਭੱਟ ਤੇ ਸ਼ਰਵਰੀ ਦੀ ਫਿਲਮ "ਅਲਫ਼ਾ" ਦਾ ਟੀਜ਼ਰ
    • manoj bajpayee reveals the true meaning of power in  governor
      ਮਨੋਜ ਬਾਜਪਾਈ ਨੇ 'ਗਵਰਨਰ' 'ਚ ਦੱਸਿਆ ਤਾਕਤ ਦਾ ਅਸਲੀ ਮਤਲਬ
    • manushi chhillar celebrated her birthday with her brother
      ਮਾਨੁਸ਼ੀ ਛਿੱਲਰ ਨੇ ਭਰਾ ਨਾਲ ਮਨਾਇਆ ਜਨਮ ਦਿਨ, ਫੋਟੋ ਸ਼ੇਅਰ ਕਰ ਕੇ ਲੁਟਾਇਆ ਪਿਆਰ
    • taapsee pannu explosive return to social media  after a 1 year absence
      ਸੋਸ਼ਲ ਮੀਡੀਆ ’ਤੇ ਤਾਪਸੀ ਦੀ ਧਮਾਕੇਦਾਰ ਵਾਪਸੀ, 1 ਸਾਲ ਰਹੀ ਦੂਰ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +