Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, SEP 16, 2026

    10:42:49 AM

  • gold and silver prices increase  know the prices

    ਤਿਉਹਾਰਾਂ ਤੋਂ ਪਹਿਲਾਂ ਸੋਨੇ-ਚਾਂਦੀ ਦੀਆਂ ਕੀਮਤਾਂ...

  • new zealand work visa

    ਨਿਊਜ਼ੀਲੈਂਡ ਨੇ ਭਾਰਤੀ ਵਿਦਿਆਰਥੀਆਂ ਨੂੰ ਦਿੱਤੀ...

  • ed raid in punjab

    ਪੰਜਾਬ 'ਚ ED ਦੀ ਵੱਡੀ ਰੇਡ! ਪਟਿਆਲਾ ਤੇ ਮੋਹਾਲੀ 'ਚ...

  • trump help isarel

    ਇਜ਼ਰਾਈਲ ਨੂੰ ਦੇਵਾਂਗੇ 2,000 ਪੌਂਡ ਦੇ ਸ਼ਕਤੀਸ਼ਾਲੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Entertainment News
  • Chandigarh
  • 15 ਦਿਨਾਂ ਬਾਅਦ ਮਿਲਿਆ ਦਿਲਪ੍ਰੀਤ ਢਿੱਲੋਂ ਦਾ ਲਾਪਤਾ ਪਿਤਾ, ਸੋਸ਼ਲ ਮੀਡੀਆ ’ਤੇ ਸਾਂਝੀ ਕੀਤੀ ਜਾਣਕਾਰੀ

ENTERTAINMENT News Punjabi(ਤੜਕਾ ਪੰਜਾਬੀ)

15 ਦਿਨਾਂ ਬਾਅਦ ਮਿਲਿਆ ਦਿਲਪ੍ਰੀਤ ਢਿੱਲੋਂ ਦਾ ਲਾਪਤਾ ਪਿਤਾ, ਸੋਸ਼ਲ ਮੀਡੀਆ ’ਤੇ ਸਾਂਝੀ ਕੀਤੀ ਜਾਣਕਾਰੀ

  • Edited By Sunita,
  • Updated: 28 Jan, 2021 01:38 PM
Chandigarh
dilpreet dhillon father got after missing
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ (ਬਿਊਰੋ) — ਪੰਜਾਬੀ ਗਾਇਕ ਤੇ ਅਦਾਕਾਰ ਦਿਲਪ੍ਰੀਤ ਢਿੱਲੋਂ ਦੇ ਪਿਤਾ ਕੁਲਦੀਪ ਸਿੰਘ ਢਿੱਲੋਂ ਪਿਛਲੇ ਕਈ ਦਿਨਾਂ ਤੋਂ ਲਾਪਤਾ ਸਨ ਜਿਸ ਦੇ ਚੱਲਦੇ ਦਿਲਪ੍ਰੀਤ ਨੇ ਸੋਸ਼ਲ ਮੀਡੀਆ ਦਾ ਸਹਾਰਾ ਲੈਂਦੇ ਹੋਏ ਕਈ ਵਾਰ ਮਦਦ ਦੀ ਪੋਸਟ ਸਾਂਝੀਆਂ ਕੀਤੀਆਂ। ਹੁਣ ਤਕਰੀਬਨ 15 ਦਿਨਾਂ ਬਾਅਦ ਦਿਲਪ੍ਰੀਤ ਦੇ ਪਿਤਾ ਦੀ ਭਾਲ ਪੂਰੀ ਹੋ ਚੁੱਕੀ ਹੈ। ਹਾਲ ਹੀ 'ਚ ਦਿਲਪ੍ਰੀਤ ਢਿੱਲੋਂ ਨੇ ਇੱਕ ਪੋਸਟ ਸਾਂਝੀ ਕੀਤੀ ਜਿਸ 'ਚ ਲਿਖਿਆ, ਫਾਦਰ ਸਾਬ ਮਿਲ ਗਏ ਸੀ ਤੇ ਅੱਜ ਉਹ ਸਹੀ ਸਲਾਮਤ ਘਰੇ ਪਹੁੰਚ ਗਏ। ਤੁਹਾਡਾ ਸਾਰਿਆਂ ਦਾ ਧੰਨਵਾਦ। ਵਾਹਿਗੁਰੂ ਸਭ ਦੇ ਮਾਤਾ-ਪਿਤਾ ਨੂੰ ਸਹੀ ਸਲਾਮਤ ਰੱਖੇ ਕਿਉਂਕਿ ਮੈਨੂੰ ਪਤਾ ਪਿਛਲੇ 2 ਹਫ਼ਤੇ ਸਾਡਾ ਕੀ ਹਾਲ ਰਿਹਾ। ਦਿਲਪ੍ਰੀਤ ਢਿੱਲੋਂ ਦੀ ਇਸ ਪੋਸਟ ਨੂੰ ਵੀ ਕਈ ਕਲਾਕਾਰਾਂ ਨੇ ਸ਼ੇਅਰ ਕੀਤਾ ਤੇ ਸਭ ਦਾ ਧੰਨਵਾਦ ਕੀਤਾ।

PunjabKesari

19 ਜਨਵਰੀ ਲਾਪਤਾ ਹੋਏ ਸਨ ਦਿਲਪ੍ਰੀਤ ਦੇ ਪਿਤਾ
ਦਿਲਪ੍ਰੀਤ ਨੇ 19 ਜਨਵਰੀ ਨੂੰ ਇਕ ਪੋਸਟ ਨਾਲ ਸਭ ਨਾਲ ਸ਼ੇਅਰ ਕੀਤਾ ਸੀ ਕਿ ਉਨ੍ਹਾਂ ਦੇ ਪਿਤਾ ਪਿਛਲੇ ਕੁਝ ਦਿਨਾਂ ਤੋਂ ਲਾਪਤਾ ਹਨ। ਪੰਜਾਬੀ ਕਲਾਕਾਰ ਦਿਲਪ੍ਰੀਤ ਢਿੱਲੋਂ ਨੇ ਆਪਣੇ ਸੋਸ਼ਲ ਮੀਡੀਆ 'ਤੇ ਪਿਤਾ ਦੀ ਤਸਵੀਰ ਸ਼ੇਅਰ ਕਰ ਲਿਖਿਆ ਸੀ ਇਹ ਤਸਵੀਰ ਮੇਰੇ ਪਿਤਾ ਦੀ, ਜੋ ਪਿਛਲੇ ਕੁਝ ਦਿਨਾਂ ਤੋਂ ਮਿਸਿੰਗ ਹਨ ਤੇ ਇਨ੍ਹਾਂ ਦਾ ਫੋਨ ਵੀ ਬੰਦ ਆ ਰਿਹਾ ਹੈ। ਜੇਕਰ ਕਿਸੇ ਨੇ ਵੀ ਇਨ੍ਹਾਂ ਨੂੰ ਵੇਖਿਆ ਹੈ ਤਾਂ ਉਹ ਸਾਨੂੰ ਸੰਪਰਕ ਕਰਨ। ਦਿਲਪ੍ਰੀਤ ਦੀ ਸਾਂਝੀ ਕੀਤੀ ਤਸਵੀਰ ਨੂੰ ਸਭ ਕਲਾਕਾਰਾਂ ਨੇ ਓਦੋਂ ਵੀ ਸ਼ੇਅਰ ਕੀਤਾ ਸੀ ਤੇ ਆਪਣੀ ਸਪੋਰਟ ਦਿਖਾਈ ਤੇ ਅੱਜ ਦਿਲਪ੍ਰੀਤ ਦੇ ਪਿਤਾ ਦੇ ਮਿਲ ਜਾਣ ਤੋਂ ਬਾਅਦ ਵੀ ਸਾਰੇ ਕਲਾਕਾਰ ਮਿਲ ਜਾਣ ਦੀ ਖਬਰ ਨੂੰ ਵੀ ਸ਼ੇਅਰ ਕਰ ਰਹੇ ਹਨ।

PunjabKesari

ਨੋਟ — ਇਸ ਖ਼ਬਰ ਸਬੰਧੀ ਤੁਹਾਡੀ ਕੀ ਹੈ ਰਾਏ? ਕੁਮੈਂਟ ਕਰਕੇ ਜ਼ਰੂਰ ਦੱਸੋ।
 

  • Dilpreet Dhillon
  • Father
  • Missing
  • Back Home
  • Instagram Post
  • Punjabi Singer

ਬੇਬੀ ਬੰਪ ਫਲਾਂਟ ਕਰਦੇ ਹੋਏ ਅਨਿਤਾ ਹਸਨੰਦਾਨੀ ਨੇ ਸ਼ੇਅਰ ਕੀਤੀਆਂ ਖੂਬਸੂਰਤ ਤਸਵੀਰਾਂ

NEXT STORY

Stories You May Like

  • social media ban
    ਪੂਰੇ ਯੂਰਪ 'ਚ ਜਵਾਕਾਂ ਦੇ ਸੋਸ਼ਲ ਮੀਡੀਆ 'ਤੇ ਲੱਗੇਗਾ ਬੈਨ ! ਮੈਕਰੋਨ ਦਾ ਵੱਡਾ ਕਦਮ
  • bihar  15 districts  floods
    ਬਿਹਾਰ ਦੇ 15 ਜ਼ਿਲ੍ਹਿਆਂ 'ਚ ਹੜ੍ਹ ਦਾ ਕਹਿਰ; 49.36 ਲੱਖ ਲੋਕ ਪ੍ਰਭਾਵਿਤ, ਖ਼ਤਰੇ ਦੇ ਨਿਸ਼ਾਨ ਤੋਂ ਉੱਪਰ ਕਈ ਨਦੀਆਂ
  • three accused arrested with intoxicating pills and 15 bottles of liquor
    ਨਸ਼ੀਲੀਆਂ ਗੋਲੀਆਂ ਤੇ 15 ਬੋਤਲਾਂ ਸ਼ਰਾਬ ਸਮੇਤ 3 ਮੁਲਜ਼ਮ ਗ੍ਰਿਫਤਾਰ
  • bangladesht  will the 15 billion dollar deal remain  after us court  s decision
    ਬੰਗਲਾਦੇਸ਼-ਅਮਰੀਕਾ ਸਮਝੌਤਾ : ਕੀ US ਅਦਾਲਤ ਦੇ ਫੈਸਲੇ ਤੋਂ ਬਾਅਦ ਵੀ ਟਿਕਿਆ ਰਹੇਗਾ 15 ਅਰਬ ਡਾਲਰ ਦਾ ਸੌਦਾ
  • five named for allegedly firing in the air on social media
    ਹਵਾਈ ਫਾਇਰ ਕਰਦਿਆਂ ਦੀ ਵੀਡੀਓ ਸੋਸ਼ਲ ਮੀਡੀਆ ’ਤੇ ਵਾਇਰਲ ਕਰਨ ਦੇ ਦੋਸ਼ ’ਚ ਪੰਜ ਨਾਮਜ਼ਦ
  • body of man missing for 3 days recovered from bushes
    3 ਦਿਨਾਂ ਤੋਂ ਲਾਪਤਾ ਵਿਅਕਤੀ ਦੀ ਲਾਸ਼ ਝਾੜੀਆਂ ’ਚੋਂ ਬਰਾਮਦ
  • those using upi and qr code should do this work by september 15
    UPI ਤੇ QR ਕੋਡ ਇਸਤੇਮਾਲ ਕਰਨ ਵਾਲੇ 15 ਸਤੰਬਰ ਤੱਕ ਕਰ ਲੈਣ ਇਹ ਕੰਮ, ਵਧ ਸਕਦੀ ਹੈ ਚਿੰਤਾ
  • major action by the government of india
    ਭਾਰਤ ਸਰਕਾਰ ਦਾ ਵੱਡਾ ਐਕਸ਼ਨ! 'Meta' ਹੁਣ ਭਾਰਤੀ ਏਜੰਸੀਆਂ ਨਾਲ ਸਾਂਝੀ ਕਰੇਗਾ ਖੁਫੀਆ ਜਾਣਕਾਰੀ
  • punjab  ban on filling petrol in these vehicles
    ਪੰਜਾਬ : ਇਨ੍ਹਾਂ ਵਾਹਨਾਂ 'ਚ ਪੈਟਰੋਲ ਭਰਨ 'ਤੇ ਬੈਨ! ਪੈਟਰੋਲ ਪੰਪਾਂ ਲਈ ਨਵਾਂ...
  • punjab government land registry registration
    ਪੰਜਾਬ : ਜ਼ਮੀਨਾਂ ਦੀਆਂ ਰਜਿਸਟਰੀਆਂ ਕਰਾਉਣ ਵਾਲਿਆਂ ਨੂੰ ਝਟਕਾ, ਹੁਣ ਖੜ੍ਹੀ ਹੋਈ...
  • announcement of a holiday on september 25
    25 ਸਤੰਬਰ ਨੂੰ ਛੁੱਟੀ ਦਾ ਐਲਾਨ, ਜਲੰਧਰ ਜ਼ਿਲ੍ਹੇ ਦੇ ਸਾਰੇ ਸਕੂਲ ਤੇ ਦਫ਼ਤਰ...
  • cattle  smuggling  punjab police
    ਪਠਾਨਕੋਟ ਚੌਂਕ ਵਿਖੇ ਗਊਵੰਸ਼ ਨਾਲ ਲੱਦੀ ਗੱਡੀ ਕਾਬੂ, ਦੋ ਵਿਅਕਤੀ ਗ੍ਰਿਫ਼ਤਾਰ
  • major weather warning for punjab
    ਪੰਜਾਬ 'ਚ ਮੌਸਮ ਵਿਭਾਗ ਦੀ ਵੱਡੀ ਚੇਤਾਵਨੀ, 16 ਤੇ 17 ਸਤੰਬਰ ਨੂੰ ਭਾਰੀ ਮੀਂਹ ਤੇ...
  • surprise checks conducted at hotels and guest houses
    ਜਲੰਧਰ ’ਚ ਹੋਟਲਾਂ ਤੇ ਗੈਸਟ ਹਾਊਸਾਂ ਦੀ ਅਚਾਨਕ ਚੈਕਿੰਗ, ਪੁਲਸ ਕਮਿਸ਼ਨਰ ਸਤਿੰਦਰ...
  • easy registration  fails again
    ਈਜ਼ੀ ਰਜਿਸਟ੍ਰੇਸ਼ਨ ਸਿਸਟਮ ਫਿਰ ਫੇਲ੍ਹ, ਸਬ-ਰਜਿਸਟਰਾਰ ਦਫ਼ਤਰਾਂ ’ਚ 3 ਘੰਟੇ ਠੱਪ ਰਿਹਾ...
  • the congress staged a protest in front of the powercom office
    ਕਾਂਗਰਸ ਨੇ ਬਿਜਲੀ ਕੱਟਾਂ ਅਤੇ ਭਾਰੀ ਬਿੱਲਾਂ ਦੇ ਵਿਰੋਧ ’ਚ ਪਾਵਰਕਾਮ ਦਫ਼ਤਰ...
Trending
Ek Nazar
pipeline damaged

ਨੁਕਸਾਨੀ ਗਈ ਸਾਊਦੀ ਅਰਬ ਦੀ ਪਾਈਪਲਾਈਨ, ਕਈ ਹਫ਼ਤਿਆਂ ਤੱਕ ਬੰਦ ਰਹਿਣ ਦਾ ਖਦਸ਼ਾ

nepal flood victim

ਨੇਪਾਲ ਹੜ੍ਹ ਪੀੜਤਾਂ ਦੇ ਆਈਸੀਯੂ 'ਚ ਦਿੱਤੇ ਇੰਟਰਵਿਊ ਨਾਲ ਵਧਿਆ ਵਿਵਾਦ, ਪ੍ਰੈਸ...

bilateral relations

ਦੁਵੱਲੇ ਸਬੰਧਾਂ ਨੂੰ ਹੋਰ ਮਜ਼ਬੂਤ ਕਰਨਗੇ ਬੰਗਲਾਦੇਸ਼ ਅਤੇ ਪਾਕਿਸਤਾਨ

tunnel rescue operation

ਨੇਪਾਲ ਅਤੇ ਭਾਰਤ ਦੀਆਂ ਟੀਮਾਂ ਬਚਾਅ ਮੁਹਿੰਮ ਦੇ ਅੰਤਿਮ ਪੜਾਅ ਨੇੜੇ

sheikh hasina s party sentenced

ਸ਼ੇਖ ਹਸੀਨਾ ਦੀ ਪਾਰਟੀ ਦੇ ਸੱਤ ਆਗੂਆਂ ਨੂੰ ਸੁਣਾਈ ਗਈ ਮੌਤ ਦੀ ਸਜ਼ਾ

imran khan

ਇਮਰਾਨ ਖਾਨ ਦੇ ਡਾਕਟਰੀ ਇਲਾਜ ਬਾਰੇ ਅਦਾਲਤ ਸੁਣਾਏਗੀ ਫ਼ੈਸਲਾ

incident in pakistan

ਪਾਕਿਸਤਾਨ 'ਚ 'ਆਨਰ ਕਿਲਿੰਗ' ਮਾਮਲੇ ਦੀ ਅਸਲੀਅਤ ਆਈ ਸਾਹਮਣੇ

order issued to block passports

KP ਦੇ CM ਸਣੇ ਇਮਰਾਨ ਖਾਨ ਦੀ ਪਾਰਟੀ ਦੇ 24 ਸੰਸਦ ਮੈਂਬਰਾਂ ਦੇ ਪਾਸਪੋਰਟ ਬਲਾਕ !

indian origin woman in new york

ਅਮਰੀਕਾ 'ਚ ਭਾਰਤੀ ਮੂਲ ਦੀ ਔਰਤ ਅਤੇ ਨੌਜਵਾਨ ਨਾਲ ਵਾਪਰਿਆ ਭਾਣਾ, ਆਏ ਟਰੇਨ ਦੀ...

heavy rain alert today imd

ਅੱਜ ਪਵੇਗਾ ਭਾਰੀ ਮੀਂਹ! 20 ਸੂਬਿਆਂ 'ਚ IMD ਨੇ ਹਨ੍ਹੇਰੀ-ਤੂਫ਼ਾਨ ਨੂੰ ਲੈ ਕੇ ਕਰ...

neelam kothari breaks silence on her relationship with govinda

'ਮੈਨੂੰ ਨਹੀਂ ਪਤਾ ਸੀ ਗੋਵਿੰਦਾ ਵਿਆਹੇ ਹੋਏ ਹਨ..!', ਸਾਲਾਂ ਬਾਅਦ ਨੀਲਮ ਕੋਠਾਰੀ...

uk referendum

ਭਾਰਤ ਦੇ ਟੋਟੇ ਕਰਨ ਵਾਲਾ ਬ੍ਰਿਟੇਨ ਹੁਣ ਖ਼ੁਦ ਪਹੁੰਚਿਆ ਟੁੱਟਣ ਦੀ ਕਗਾਰ 'ਤੇ !...

boat sinks

ਵੈਨੂਆਟੂ ਨੇੜੇ ਪਲਟੀ ਕਿਸ਼ਤੀ ; 30 ਤੋਂ ਵੱਧ ਯਾਤਰੀ ਲਾਪਤਾ

cia documents

ਤਾਲਿਬਾਨ ਨੇ ਬਿਨ ਲਾਦੇਨ ਨੂੰ ਸੁਰੱਖਿਆ ਵਧਾਉਣ: ਦੀ ਦਿੱਤੀ ਸੀ ਸਲਾਹ :  ਸੀਆਈਏ...

ban on gatherings

ਪਾਕਿ : ਇਮਰਾਨ ਖਾਨ ਦੀ ਪਾਰਟੀ ਦੇ ਯੋਜਨਾਬੱਧ ਵਿਰੋਧ ਤੋਂ ਪਹਿਲਾਂ ਪੰਜਾਬ 'ਚ...

plastic waste turn into fuel

ਵਿਗਿਆਨੀਆਂ ਦਾ ਕਮਾਲ, ਪਲਾਸਟਿਕ ਤੋਂ ਬਣਾ'ਤਾ ਪੈਟਰੋਲ ਅਤੇ ਡੀਜ਼ਲ

veteran actress battling stage four cancer

ਚੌਥੀ ਸਟੇਜ ਦੇ ਕੈਂਸਰ ਨਾਲ ਜੂਝ ਰਹੀ ਦਿੱਗਜ ਅਦਾਕਾਰਾ ! ਲਿਵਰ ਤੱਕ ਫੈਲਿਆ ਕੈਂਸਰ

multi vehicle collision

ਦੱਖਣੀ ਅਫਰੀਕਾ 'ਚ ਕਈ ਵਾਹਨਾਂ ਦੀ ਟੱਕਰ, ਘੱਟੋ-ਘੱਟ 21 ਲੋਕਾਂ ਦੀ ਮੌਤ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਤੜਕਾ ਪੰਜਾਬੀ ਦੀਆਂ ਖਬਰਾਂ
    • ganesh acharya announces his next film   ganesh  dust to stardust
      ਗਣੇਸ਼ ਆਚਾਰੀਆ ਨੇ ਆਪਣੀ ਅਗਲੀ ਫਿਲਮ "ਗਣੇਸ਼ ਡਸਟ ਟੂ ਸਟਾਰਡਸਟ" ਦਾ ਕੀਤਾ ਐਲਾਨ
    • first look of   roja   starring amrapali dubey released
      ਅਦਾਕਾਰਾ ਆਮ੍ਰਪਾਲੀ ਦੁਬੇ ਦੀ ਨਵੀਂ ਫਿਲਮ 'ਰੋਜ਼ਾ' ਦਾ ਫਸਟ ਲੁੱਕ ਜਾਰੀ
    • sach ka daira    a song from the film   daira    released in b praak  s voice
      ਕਰੀਨਾ ਤੇ ਪ੍ਰਿਥਵੀਰਾਜ ਦੀ ਫ਼ਿਲਮ 'ਦਾਇਰਾ' ਦਾ ਗਾਣਾ 'ਸੱਚ ਕਾ ਦਾਇਰਾ' ਬੀ...
    • veteran actress battling stage four cancer
      ਚੌਥੀ ਸਟੇਜ ਦੇ ਕੈਂਸਰ ਨਾਲ ਜੂਝ ਰਹੀ ਦਿੱਗਜ ਅਦਾਕਾਰਾ ! ਲਿਵਰ ਤੱਕ ਫੈਲਿਆ ਕੈਂਸਰ
    • elephants in the fog   selected as nepal  s official entry for the oscars
      ਆਸਕਰ ਐਵਾਰਡਜ਼ 'ਚ ਨੇਪਾਲ ਦੀ ਨੁਮਾਇੰਦਗੀ ਕਰੇਗੀ ਫਿਲਮ 'ਐਲੀਫੈਂਟਸ ਇਨ ਦਿ ਫੌਗ'
    • cbi registers fir in disha salian death case
      ਸੁਸ਼ਾਂਤ ਸਿੰਘ ਰਾਜਪੂਤ ਦੀ ਸਾਬਕਾ ਮੈਨੇਜਰ ਦਿਸ਼ਾ ਸਲਿਆਨ ਦੀ ਮੌਤ ਦਾ ਮਾਮਲਾ: CBI...
    • musical journey of  ramayana  begins with  jai jai ram
      'ਰਾਮਾਇਣ' ਦਾ ਪਹਿਲਾ ਗੀਤ 'ਜੈ ਜੈ ਰਾਮ' ਰਿਲੀਜ਼
    • mirzapur  the movie   earns  220 10 crore at the box office
      "ਮਿਰਜ਼ਾਪੁਰ: ਦਿ ਮੂਵੀ" ਦੀ ਕਮਾਈ 220 ਕਰੋੜ ਰੁਪਏ ਦੇ ਪਾਰ ਪਹੁੰਚੀ
    • diljit dosanjh on making history at wembley stadium
      ਜਦੋਂ 92,000 ਦਰਸ਼ਕਾਂ ਨੇ ਕਿਹਾ 'ਪੰਜਾਬੀ ਆ ਗਏ ਓਏ..!', ਦਿਲਜੀਤ ਦੇ ਲੰਡਨ ਸ਼ੋਅ ਨੇ...
    • neena gupta
      "ਹਾਂ, ਮੈਂ ਪ੍ਰੈਗਨੈਂਟ ਹਾਂ...!" 67 ਸਾਲਾ ਦਿੱਗਜ ਅਦਾਕਾਰਾ ਨੀਨਾ ਗੁਪਤਾ ਦੇ ਬਿਆਨ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +