Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, OCT 16, 2026

    1:30:08 AM

  • amritsar police action

    ਪੰਜਾਬ ਦੇ ਇਸ ਇਲਾਕੇ 'ਚੋਂ 2 ਹੈਂਡ ਗ੍ਰਨੇਡ ਤੇ...

  • holidays in punjab

    ਪੰਜਾਬ ਸਰਕਾਰ ਵੱਲੋਂ 2027 ਦੀਆਂ ਗਜ਼ਟਿਡ ਛੁੱਟੀਆਂ...

  • major announcement by the election commission for 17 states

    ਪੰਜਾਬ ਸਮੇਤ 17 ਸੂਬਿਆਂ ਲਈ ਚੋਣ ਕਮਿਸ਼ਨ ਦਾ ਵੱਡਾ...

  • punjab bandh parvinder singh jhota

    'ਪੰਜਾਬ ਬੰਦ' ਮਗਰੋਂ ਪਰਵਿੰਦਰ ਸਿੰਘ ਝੋਟੇ ਦੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Entertainment News
  • ਸਟੇਜ 2 ਲਿਵਰ ਕੈਂਸਰ ਤੋਂ ਮੁਕਤ ਹੋਈ ਦੀਪਿਕਾ ਕੱਕੜ, 11 ਦਿਨਾਂ ਬਾਅਦ ਹਸਪਤਾਲ ਤੋਂ ਪਰਤੀ ਘਰ

ENTERTAINMENT News Punjabi(ਤੜਕਾ ਪੰਜਾਬੀ)

ਸਟੇਜ 2 ਲਿਵਰ ਕੈਂਸਰ ਤੋਂ ਮੁਕਤ ਹੋਈ ਦੀਪਿਕਾ ਕੱਕੜ, 11 ਦਿਨਾਂ ਬਾਅਦ ਹਸਪਤਾਲ ਤੋਂ ਪਰਤੀ ਘਰ

  • Edited By Cherry,
  • Updated: 14 Jun, 2025 10:05 AM
Entertainment
dipika kakar returned home from hospital after 11 days
  • Share
    • Facebook
    • Tumblr
    • Linkedin
    • Twitter
  • Comment

ਮੁੰਬਈ: ਮਸ਼ਹੂਰ ਅਦਾਕਾਰਾ ਦੀਪਿਕਾ ਕੱਕੜ ਨੂੰ ਸਟੇਜ 2 ਲਿਵਰ ਕੈਂਸਰ ਦੀ ਹਾਲ ਹੀ ਵਿੱਚ ਹੋਈ ਲੰਬੀ ਸਰਜਰੀ ਤੋਂ ਬਾਅਦ ਹਸਪਤਾਲ ਤੋਂ ਛੁੱਟੀ ਮਿਲ ਗਈ ਹੈ। 14 ਘੰਟਿਆਂ ਤੱਕ ਚੱਲੀ ਇਸ ਸਰਜਰੀ ਦੌਰਾਨ ਉਨ੍ਹਾਂ ਦੇ gall bladder ਅਤੇ ਲਿਵਰ ਦਾ ਇੱਕ ਹਿੱਸਾ ਹਟਾਇਆ ਗਿਆ। ਹੁਣ 11 ਦਿਨ ਹਸਪਤਾਲ ਵਿਚ ਬਿਤਾਉਣ ਤੋਂ ਬਾਅਦ, ਉਹ ਘਰ ਵਾਪਸ ਆ ਗਈ ਹੈ। ਦੱਸ ਦੇਈਏ ਕਿ ਮਈ ਮਹੀਨੇ ਦੌਰਾਨ ਦੀਪਿਕਾ ਨੂੰ ਪੇਟ ਵਿੱਚ ਦਰਦ ਹੋਣ ਕਾਰਨ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਸੀ। ਜਾਂਚ ਦੌਰਾਨ, ਉਨ੍ਹਾਂ ਦੇ ਲਿਵਰ ਵਿੱਚ ਟੈਨਿਸ ਬਾਲ ਦੇ ਆਕਾਰ ਦਾ ਟਿਊਮਰ ਪਾਇਆ ਗਿਆ। ਬਾਅਦ 'ਚ ਇਹ ਟਿਊਮਰ ਸਟੇਜ 2 ਦਾ ਘਾਤਕ ਕੈਂਸਰ ਨਿਕਲਿਆ। ਹੁਣ ਸਰਜਰੀ ਤੋਂ ਬਾਅਦ ਉਹ ਵਾਪਸ ਘਰ ਆ ਗਈ ਹੈ ਪਰ ਇਲਾਜ ਅਜੇ ਵੀ ਜਾਰੀ ਰਹੇਗਾ।

ਇਹ ਵੀ ਪੜ੍ਹੋ: ਆਪਣੇ ਦੇਸ਼ 'ਚ ਹੀ ਹੋਣ ਲੱਗਾ ਇਫਤਿਖਾਰ ਠਾਕੁਰ ਦਾ ਵਿਰੋਧ ! ਹੁਣ ਬੂਟੇ ਨੇ ਕੱਢੀਆਂ 'ਗਾਲ੍ਹਾਂ'

PunjabKesari

ਦੀਪਿਕਾ ਨੇ ਹਸਪਤਾਲ ਵਿਚੋਂ ਆਪਣੀ ਇੱਕ ਤਸਵੀਰ ਸਾਂਝੀ ਕਰਦਿਆਂ ਲਿਖਿਆ, “11 ਦਿਨ ਇੱਥੇ ਰਹਿਣੇ ਦੇ ਬਾਅਦ ਹੁਣ ਘਰ ਵਾਪਸ। ਟਿਊਮਰ ਤੋਂ ਤਾਂ ਛੁਟਕਾਰਾ ਮਿਲ ਗਿਆ ਹੈ ਪਰ ਇਲਾਜ ਅਜੇ ਜਾਰੀ ਰਹੇਗਾ। ਇਹ 11 ਦਿਨ ਬਹੁਤ ਔਖੇ ਸਨ ਪਰ ਜਿਹੜੇ ਲੋਕ ਸਾਡੇ ਨਾਲ ਸਨ, ਉਨ੍ਹਾਂ ਨੇ ਹਮੇਸ਼ਾ ਮੈਨੂੰ ਹੌਸਲਾ ਦਿੱਤਾ।” ਉਨ੍ਹਾਂ ਕੋਕਿਲਾਬੇਨ ਹਸਪਤਾਲ ਦੀ ਮੈਡੀਕਲ ਟੀਮ ਅਤੇ ਸਟਾਫ ਦਾ ਧੰਨਵਾਦ ਕਰਦਿਆਂ ਕਿਹਾ, “ਤਕਲੀਫ ਹੋਈ ਪਰ ਕੋਕਿਲਾਬੇਨ ਹਸਪਤਾਲ ਵਿਚ ਸਾਰਿਆਂ ਨੇ ਬਹੁਤ ਗਰਮਜੋਸ਼ੀ ਨਾਲ ਇਸ ਨੂੰ ਸੰਭਾਲਿਆ। ਸ਼ੁਰੂਆਤ ਕਰਦੇ ਹਾਂ ਡਾ. ਸੋਮਨਾਥ ਚਟੋਪਾਧਿਆਏ ਅਤੇ ਉਨ੍ਹਾਂ ਦੀ ਟੀਮ ਡਾ. ਕੰਚਨ, ਡਾ. ਨੇਹਾ, ਡਾ. ਸੰਕੇਤ, ਡਾ. ਮਾਨੇਕ ਅਤੇ ਡਾ. ਕਵਿਤਾ ਤੋਂ.. ਉਹ ਨਾ ਸਿਰਫ਼ ਅਸਧਾਰਨ ਡਾਕਟਰ ਹਨ, ਸਗੋਂ ਮਹਾਨ ਇਨਸਾਨ ਵੀ ਹਨ! ਚੰਗਾ ਇਲਾਜ... ਜਦੋਂ ਇੰਨੇ ਪਿਆਰ ਅਤੇ ਹਮਦਰਦੀ ਨਾਲ ਕੀਤਾ ਜਾਵੇ ਤਾਂ ਮਰੀਜ਼ ਦੀ ਰਿਕਵਰੀ ਜਲਦੀ ਹੋ ਜਾਂਦੀ ਹੈ ਅਤੇ ਬਹੁਤ ਹਿੰਮਤ ਮਿਲਦੀ ਹੈ...।" ਪੋਸਟ ਦੇ ਅੰਤ 'ਚ ਉਨ੍ਹਾਂ ਲਿਖਿਆ, “ਮੇਰੀ ਸਭ ਤੋਂ ਵੱਡੀ ਤਾਕਤ ਰਹੀ ਤੁਹਾਡੀ ਦੁਆਵਾਂ, ਪਿਆਰ ਅਤੇ ਅਸੀਸਾਂ। ਦਿਲੋਂ ਧੰਨਵਾਦ। ਅਗਲੇ ਦਿਨਾਂ ਵਿਚ ਵੀ ਅਜੇ ਇਲਾਜ ਚੱਲਣਾ ਹੈ, ਤੁਸੀਂ ਇਸੇ ਤਰ੍ਹਾਂ ਹੀ ਮੇਰੇ ਲਈ ਦੂਆ ਕਰਦੇ ਰਹੋ।”

ਇਹ ਵੀ ਪੜ੍ਹੋ: ਅਦਾਕਾਰਾ ਦੇ ਗਲ਼ ਪੈ ਗਈ 'Free' ਦੀ FIR ! ਹੈਰਾਨ ਕਰ ਦੇਵੇਗਾ ਪੂਰਾ ਮਾਮਲਾ

PunjabKesari

ਦੂਜੇ ਪਾਸੇ, ਉਨ੍ਹਾਂ ਦੇ ਪਤੀ ਅਤੇ ਅਭਿਨੇਤਾ ਸ਼ੋਇਬ ਇਬਰਾਹਿਮ ਨੇ ਆਪਣੇ ਯੂਟਿਊਬ ਵਲੌਗ ਵਿੱਚ ਦੱਸਿਆ ਕਿ, “ਸਰਜਰੀ ਮੁੱਖ ਪੜਾਅ ਸੀ ਜੋ ਸਫਲ ਰਹੀ। ਹੁਣ ਅਸੀਂ ਅੱਗੇ ਦੀ ਟ੍ਰੀਟਮੈਂਟ ਲਈ ਰੈਗੁਲਰ ਫੌਲੋ-ਅਪ ਕਰਵਾਉਂਦੇ ਰਹਾਂਗੇ।” ਉਨ੍ਹਾਂ ਇਹ ਵੀ ਦੱਸਿਆ ਕਿ ਟਿਊਮਰ ਮੈਲਿਗਨੈਂਟ (ਘਾਤਕ) ਸੀ, ਇਸ ਲਈ ਆਉਣ ਵਾਲੇ ਸਮੇਂ ਵਿੱਚ ਵੀ ਧਿਆਨ ਰੱਖਣ ਦੀ ਲੋੜ ਹੋਵੇਗੀ। ਵਲੌਗ ਵਿੱਚ, ਦੀਪਿਕਾ ਨੂੰ ਆਪਣੇ ਪੁੱਤਰ ਰੂਹਾਨ ਅਤੇ ਪਰਿਵਾਰ ਨਾਲ ਮੁੜ ਮਿਲਦੇ ਹੋਏ ਵੀ ਵਿਖਾਇਆ ਗਿਆ, ਜੋ ਕਿ ਸਭ ਲਈ ਇੱਕ ਭਾਵੁਕ ਪਲ ਸੀ।

ਇਹ ਵੀ ਪੜ੍ਹੋ: ਅਦਾਕਾਰਾ ਕਰਿਸ਼ਮਾ ਕਪੂਰ ਦੇ Ex Husband ਦੀ ਖੇਡਦੇ-ਖੇਡਦੇ ਹੋਈ ਦਰਦਨਾਕ ਮੌਤ, ਜਾਣੋ ਕੀ ਰਿਹਾ ਅਸਲ ਕਾਰਨ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

 

  • Dipika Kakar
  • returned home
  • hospital

ਕਰਿਸ਼ਮਾ ਕਪੂਰ ਦੇ ਸਾਬਤਾ ਪਤੀ ਦੇ ਦੇਹਾਂਤ ਨਾਲ ਸਦਮੇ 'ਚ ਸ਼ਾਲਿਨੀ ਪਾਸੀ ਨੂੰ ਲੱਗਾ ਡੂੰਘਾ ਸਦਮਾ

NEXT STORY

Stories You May Like

  • woman 2 sons 2 daughters birth
    ਔਰਤ ਨੇ ਇਕੋ ਵੇਲੇ 2 ਪੁੱਤਰਾਂ ਤੇ 2 ਧੀਆਂ ਨੂੰ ਦਿੱਤਾ ਜਨਮ, ਬਰੇਲੀ ਹਸਪਤਾਲ 'ਚ ਖੁਸ਼ੀ ਦੀ ਲਹਿਰ
  • 11 lakh railway employees  union cabinet approves bonus
    11 ਲੱਖ ਤੋਂ ਵੱਧ ਸਰਕਾਰੀ ਮੁਲਾਜ਼ਮਾਂ ਲਈ ਖ਼ੁਸ਼ਖ਼ਬਰੀ, ਕੇਂਦਰੀ ਕੈਬਨਿਟ ਨੇ ਬੋਨਸ ਨੂੰ ਦਿੱਤੀ ਮਨਜ਼ੂਰੀ
  • 2 medical stores sealed for failure to produce records
    ਵੱਡੀ ਕਾਰਵਾਈ: ਰਿਕਾਰਡ ਨਾ ਦਿਖਾਉਣ 'ਤੇ 2 ਮੈਡੀਕਲ ਸਟੋਰ ਸੀਲ,  2 ਜਨ ਔਸ਼ਧੀ ਕੇਂਦਰ 45 ਦਿਨਾਂ ਲਈ ਮੁਅੱਤਲ
  • now fruits are also affected by inflation  apples will be more expensive
    ਸਬਜ਼ੀਆਂ ਤੋਂ ਬਾਅਦ ਹੁਣ ਫਲਾਂ 'ਤੇ ਵੀ ਮਹਿੰਗਾਈ ਦੀ ਮਾਰ, ਇਸ ਸੀਜ਼ਨ ਸੇਬ ਹੋਣਗੇ ਹੋਰ ਮਹਿੰਗੇ
  • stock market plunges   sensex closes down 429 points
    Repo rate ਵਧਾਉਣ ਦੇ ਫੈਸਲੇ ਤੋਂ ਬਾਅਦ ਠਾਹ ਡਿੱਗਾ ਸ਼ੇਅਰ ਬਾਜ਼ਾਰ, ਸੈਂਸੈਕਸ 429 ਅੰਕ ਟੁੱਟ ਕੇ ਹੋਇਆ ਬੰਦ
  • sachin pilot will stay in punjab for 5 days from tomorrow
    ਸਚਿਨ ਪਾਇਲਟ ਭਲਕੇ ਤੋਂ 5 ਦਿਨ ਰਹਿਣਗੇ ਪੰਜਾਬ, ਇਨ੍ਹਾਂ 11 ਜ਼ਿਲ੍ਹਿਆਂ ਦਾ ਕਰਨਗੇ ਦੌਰਾ
  • the matter of land acquisition for the ranjit sagar dam project
    ਰਣਜੀਤ ਸਾਗਰ ਡੈਮ ਪ੍ਰਾਜੈਕਟ ਲਈ ਜ਼ਮੀਨ ਐਕਵਾਇਰ ਦਾ ਮਾਮਲਾ : 38 ਸਾਲ ਬਾਅਦ 11 ਮੁਲਜ਼ਮ ਬਰੀ
  • atm robbery gang busted  2 arrested
    ਏ. ਟੀ. ਐੱਮ. ਲੁੱਟਣ ਵਾਲੇ ਗਿਰੋਹ ਦਾ ਪਰਦਾਫਾਸ਼, ਸਰਗਣੇ ਸਮੇਤ 2 ਗ੍ਰਿਫ਼ਤਾਰ, 2 ਸਾਥੀ ਫ਼ਰਾਰ
  • amritsar police action
    ਪੰਜਾਬ ਦੇ ਇਸ ਇਲਾਕੇ 'ਚੋਂ 2 ਹੈਂਡ ਗ੍ਰਨੇਡ ਤੇ ਵਿਦੇਸ਼ੀ ਹਥਿਆਰ ਬਰਾਮਦ, 5 ਮੁਲਜ਼ਮ...
  • parvinder jhota punjab bandh
    11 ਘੰਟੇ ਬੰਦ ਰਿਹਾ ਪੰਜਾਬ: 1 ਨੌਜਵਾਨ ਦੀ ਮੌਤ, ਕਈ ਪ੍ਰਦਰਸ਼ਨਕਾਰੀ ਡਿਟੇਨ; ਜਾਣੋ...
  • police and drug inspector raid medical store  1 lakh pills recovered
    ਆਨੰਦ ਮੈਡੀਕਲ ਸਟੋਰ ਦੀ ਦੂਜੀ ਦੁਕਾਨ 'ਤੇ ਪੁਲਸ ਤੇ ਡਰੱਗ ਇੰਸਪੈਕਟਰ ਦੀ ਰੇਡ, 1...
  • rain and hailstorms in punjab bring a chill
    ਪੰਜਾਬ 'ਚ ਮੀਂਹ ਤੇ ਗੜ੍ਹੇਮਾਰੀ ਕਾਰਨ ਠੰਡ ਦੀ ਦਸਤਕ, ਡਿੱਗਿਆ ਤਾਪਮਾਨ, ਭਲਕੇ ਮੀਂਹ...
  • farmers protest on jalandhar phagwara national highway
    ਪਰਵਿੰਦਰ ਝੋਟਾ ਕਤਲਕਾਂਡ: ਜਲੰਧਰ-ਫਗਵਾੜਾ ਨੈਸ਼ਨਲ ਹਾਈਵੇਅ ਹੋ ਗਿਆ ਜਾਮ
  • strong response in adampur to the   punjab bandh
    ਪਰਵਿੰਦਰ ਝੋਟਾ ਕਤਲ ਦੇ ਵਿਰੋਧ 'ਚ ਪੰਜਾਬ ਬੰਦ ਨੂੰ ਆਦਮਪੁਰ 'ਚ ਭਰਵਾਂ ਹੁੰਗਾਰਾ
  • major revelation in the osap case allegations of fraud false
    OSAP ਮਾਮਲੇ ਨਾਲ ਜੁੜੀ ਵੱਡੀ ਖ਼ਬਰ! Fraud ਦੇ ਇਲਜ਼ਾਮ ਨਿਕਲੇ ਝੂਠੇ, ਮੰਗੀ ਮੁਆਫ਼ੀ
  • strong response in bhogpur to the punjab bandh called in protest
    ਪਰਵਿੰਦਰ ਝੋਟਾ ਕਤਲ ਦੇ ਵਿਰੋਧ 'ਚ ਪੰਜਾਬ ਬੰਦ ਨੂੰ ਭੋਗਪੁਰ 'ਚ ਭਰਵਾਂ ਹੁੰਗਾਰਾ
Trending
Ek Nazar
ship in black sea

ਕਾਲੇ ਸਾਗਰ 'ਚ ਇੱਕ ਹੋਰ ਜਹਾਜ਼ ਨੂੰ ਲੱਗੀ ਅੱਗ ;  ਬਚਾਅ ਕਾਰਜ ਸ਼ੁਰੂ, ਅੱਠ ਲੋਕ...

school closed

ਭਾਰੀ ਮੀਂਹ ਕਾਰਨ 6 ਸੂਬਿਆਂ ਦੇ ਸਕੂਲ ਹੋਏ ਬੰਦ !  ਇਸਤਾਂਬੁਲ 'ਚ ਅਲਰਟ ਜਾਰੀ

anupam kher expresses displeasure over use of abusive language against pm modi

PM ਮੋਦੀ ਖ਼ਿਲਾਫ਼ ਇਤਰਾਜ਼ਯੋਗ ਭਾਸ਼ਾ ਵਰਤਣ ਵਾਲਿਆਂ 'ਤੇ ਭੜਕੇ ਅਨੁਪਮ ਖੇਰ

trump  s claim

ਜਲਦ ਖ਼ਤਮ ਹੋਵੇਗਾ ਈਰਾਨ ਯੁੱਧ, ਡਿੱਗਣਗੀਆਂ ਤੇਲ ਕੀਮਤਾਂ : ਟਰੰਪ ਦਾ ਦਾਅਵਾ

maduro in us court

ਅਮਰੀਕੀ ਅਦਾਲਤ 'ਚ ਅੱਜ ਪੇਸ਼ ਹੋਣਗੇ ਮਾਦੁਰੋ

falling consumer credit

ਚੀਨ ਦੀ ਅਰਥਵਿਵਸਥਾ ਲਈ ਵੱਡੀ ਚੇਤਾਵਨੀ: ਖਪਤਕਾਰ ਕਰਜ਼ੇ 'ਚ ਗਿਰਾਵਟ

school incident

ਸਕੂਲ ਦੀ ਡਿੱਗ ਗਈ ਛੱਤ ! 17 ਜਵਾਕਾਂ ਤੇ 1 ਟੀਚਰ ਦੀ ਗਈ ਜਾਨ, ਪੇਸ਼ਾਵਰ 'ਚ ਮਚੀ...

bus and truck collide

ਅਫਗਾਨਿਸਤਾਨ:  ਯਾਤਰੀ ਬੱਸ ਅਤੇ ਟਰੱਕ ਦੀ ਟੱਕਰ, 15 ਲੋਕਾਂ ਦੀ ਮੌਤ

of course i will have children salman khan

"ਬਿਲਕੁਲ, ਮੇਰੇ ਬੱਚੇ ਜ਼ਰੂਰ ਹੋਣਗੇ...": ਸਲਮਾਨ ਖਾਨ ਨੇ ਜਤਾਈ ਪਿਤਾ ਬਣਨ ਦੀ ਇੱਛਾ

gurdaspur administration gears up to curb stubble burning

ਪਰਾਲੀ ਨੂੰ ਅੱਗ ਲਾਉਣ ਵਾਲੇ ਹੋ ਜਾਣ ਸਾਵਧਾਨ! ਹੁਣ ਪ੍ਰਸ਼ਾਸਨ ਨੇ ਕਾਰਵਾਈ ਦਾ ਵਰਤਿਆ...

kerala born nithya raman

ਕੇਰਲ 'ਚ ਜਨਮੀ ਨਿਤਿਆ ਰਮਨ ਲਾਸ ਏਂਜਲਸ ਦੇ ਮੇਅਰ ਦੀ ਦੌੜ 'ਚ ਅੱਗੇ

north korea tested cruise missiles

ਉੱਤਰੀ ਕੋਰੀਆ ਨੇ ਪਣਡੁੱਬੀ ਤੋਂ ਦਾਗੀਆਂ ਜਾਣ ਵਾਲੀਆਂ ਕਰੂਜ਼ ਮਿਜ਼ਾਈਲਾਂ ਦਾ ਕੀਤਾ...

gangrape in ludhiana

ਲੁਧਿਆਣਾ 'ਚ ਕੁੜੀ ਨਾਲ ਗੈਂਗਰੇਪ! ਮਹਿਲਾ ਨੇ ਕੋਲਡ ਡਰਿੰਕ ਵਿਚ ਨਸ਼ੀਲੀ ਚੀਜ਼ ਘੋਲ...

golden period

ਇਨ੍ਹਾਂ 4 ਰਾਸ਼ੀਆਂ ਵਾਲਿਆਂ ਦਾ GOLDEN PERIOD ਸ਼ੁਰੂ! ਵਰ੍ਹੇਗਾ ਨੋਟਾਂ ਦਾ ਮੀਂਹ

interpol red notice

ਸ਼੍ਰੀਲੰਕਾ: ਬਾਸਿਲ ਰਾਜਪਕਸ਼ੇ ਵਿਰੁੱਧ ਇੰਟਰਪੋਲ ਦਾ ਰੈੱਡ ਨੋਟਿਸ ਹੋਵੇਗਾ ਜਾਰੀ

trump statement on oil

ਗ੍ਰੀਨਲੈਂਡ 'ਚ ਤੇਲ ਅਤੇ ਗੈਸ ਦੇ ਖੂਹਾਂ ਦੀ ਖੁਦਾਈ ਜਲਦੀ ਸ਼ੁਰੂ ਹੋਵੇਗੀ : ਟਰੰਪ...

russian diesel trump

ਰੂਸੀ ਡੀਜ਼ਲ ਸਾਡੇ ਲਈ ਨਹੀਂ, ਸਗੋਂ ਵਿਸ਼ਵ ਬਾਜ਼ਾਰਾਂ ਲਈ : ਟਰੰਪ

migrant worker in  saudi

ਸਾਊਦੀ ਅਰਬ ਨੇ ਸ਼੍ਰੀਲੰਕਾਈ ਪ੍ਰਵਾਸੀ ਮਜ਼ਦੂਰ ਦੀ ਮੌਤ ਦੀ ਸਜ਼ਾ ਨੂੰ ਪਲਟ'ਤਾ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਤੜਕਾ ਪੰਜਾਬੀ ਦੀਆਂ ਖਬਰਾਂ
    • of course i will have children salman khan
      "ਬਿਲਕੁਲ, ਮੇਰੇ ਬੱਚੇ ਜ਼ਰੂਰ ਹੋਣਗੇ...": ਸਲਮਾਨ ਖਾਨ ਨੇ ਜਤਾਈ ਪਿਤਾ ਬਣਨ ਦੀ ਇੱਛਾ
    • imran khan asked to leave india by october 28
      ਮਸ਼ਹੂਰ ਬਾਲੀਵੁੱਡ ਅਦਾਕਾਰ ਨੂੰ 28 ਅਕਤੂਬਰ ਤੱਕ ਭਾਰਤ ਛੱਡਣ ਦਾ ਨੋਟਿਸ, ਜਾਣੋ ਕੀ...
    • nana patekar is alive        claims famous bollywood actress
      'ਜ਼ਿੰਦਾ ਨੇ ਨਾਨਾ ਪਾਟੇਕਰ..!', ਬਾਲੀਵੁੱਡ ਦੀ ਮਸ਼ਹੂਰ ਅਦਾਕਾਰਾ ਨੇ ਕੀਤਾ ਦਾਅਵਾ
    • 2018 defamation case  new summons issued to youtuber dhruv rathee
      2018 ਦਾ ਮਾਣਹਾਨੀ ਮਾਮਲਾ; ਯੂਟਿਊਬਰ ਧਰੁਵ ਰਾਠੀ ਨੂੰ ਨਵਾਂ ਸੰਮਨ ਜਾਰੀ
    • madhuri dixit makes history as first female host of  kon honar crorepati
      ਮਾਧੁਰੀ ਦੀਕਸ਼ਿਤ ਨੇ ਰਚਿਆ ਇਤਿਹਾਸ, ਕਵਿਜ਼ ਸ਼ੋਅ 'ਕੋਨ ਹੋਣਾਰ ਕਰੋੜਪਤੀ' ਦੀ...
    • randeep hooda recalls moments spent with john cena and director sam hargrave
      ਰਣਦੀਪ ਹੁੱਡਾ ਨੇ ਜੌਨ ਸੀਨਾ ਅਤੇ ਨਿਰਦੇਸ਼ਕ ਸੈਮ ਹਾਰਗ੍ਰੇਵ ਨਾਲ ਬਿਤਾਏ ਪਲਾਂ ਨੂੰ...
    • terence lewis enters the world of cinema
      ਟੇਰੇਂਸ ਲੁਈਸ ਦੀ ਫਿਲਮੀ ਦੁਨੀਆ 'ਚ ਐਂਟਰੀ, 'ਆਜ ਕਾ ਮਹਿਸ਼ਾਸੁਰ' ਦਾ ਪਹਿਲਾ...
    • vidya balan dazzles in a royal blue saree on the fourth day of navratri
      ਚੌਥੇ ਨਰਾਤੇ ਮੌਕੇ ਰਾਇਲ ਬਲੂ ਸਾੜੀ 'ਚ ਵਿਦਿਆ ਬਾਲਨ ਨੇ ਬਿਖੇਰਿਆ ਜਲਵਾ
    • world tv premiere of  dhurandhar  the revenge
      ਇਸ ਦਿਨ ਹੋਵੇਗਾ "ਧੁਰੰਦਰ ਦਿ ਰਿਵੇਂਜ" ਦਾ ਵਰਲਡ ਟੀਵੀ ਪ੍ਰੀਮੀਅਰ
    • rap icon tupac shakur
      "ਦੁਨੀਆ ਟੂਪੈਕ ਨੂੰ ਨਹੀਂ ਭੁੱਲੀ, ਤੈਨੂੰ ਸਜ਼ਾ ਭੁਗਤਣੀ ਪਵੇਗੀ" - 30 ਸਾਲ ਪੁਰਾਣੇ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +