Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, MAY 06, 2026

    4:02:28 PM

  • the stock market soars on the hope of a deal in us iran

    ਬਾਜ਼ਾਰ 'ਚ ਸ਼ਾਨਦਾਰ ਬੁਲਸ ਰਨ ਦੀ ਵਾਪਸੀ, US-Iran...

  • big change signs of new politics strongholds of regional parties collapsing

    ਵੱਡਾ ਬਦਲਾਅ! ਨਵੀਂ ਸਿਆਸਤ ਦੇ ਸੰਕੇਤ, ਢਹਿ-ਢੇਰੀ ਹੋ...

  • change in gas connection rules two connections will not run in one house

    ਗੈਸ ਕਨੈਕਸ਼ਨ ਦੇ ਨਿਯਮਾਂ 'ਚ ਵੱਡਾ ਬਦਲਾਅ: ਹੁਣ ਇੱਕ...

  • farooq abdullah  punjab  india  blasts  jalandhar  amritsar

    'ਕਿਹੜੀ ਨਵੀਂ ਗੱਲ ਐ...', ਪੰਜਾਬ 'ਚ ਦੋਹਰੇ ਬੰਬ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Entertainment News
  • Mumbai
  • ਦਿਵਿਆ ਖੌਸਲਾ ਨੇ ਆਲੀਆ ਭੱਟ ਦੀ ਫ਼ਿਲਮ ਜਿਗਰਾ ਨੂੰ ਦੱਸਿਆ Fake, ਕਰਨ ਜੌਹਰ ਨੇ ਕਿਹਾ...

ENTERTAINMENT News Punjabi(ਤੜਕਾ ਪੰਜਾਬੀ)

ਦਿਵਿਆ ਖੌਸਲਾ ਨੇ ਆਲੀਆ ਭੱਟ ਦੀ ਫ਼ਿਲਮ ਜਿਗਰਾ ਨੂੰ ਦੱਸਿਆ Fake, ਕਰਨ ਜੌਹਰ ਨੇ ਕਿਹਾ...

  • Edited By Priyanka,
  • Updated: 14 Oct, 2024 05:12 AM
Mumbai
divya khosla called alia bhatt s film jigara fake karan johar said
  • Share
    • Facebook
    • Tumblr
    • Linkedin
    • Twitter
  • Comment

ਮੁੰਬਈ- ਆਲੀਆ ਭੱਟ ਅਤੇ ਵੇਦਾਂਗ ਰੈਨਾ ਸਟਾਰਰ ਫਿਲਮ 'ਜਿਗਰਾ' 11 ਅਕਤੂਬਰ ਨੂੰ ਸਿਨੇਮਾਘਰਾਂ 'ਚ ਰਿਲੀਜ਼ ਹੋਈ ਸੀ, ਜਿਸ ਨੂੰ ਲੈ ਕੇ ਇੰਡਸਟਰੀ 'ਚ ਇਕ ਨਵਾਂ ਵਿਵਾਦ ਖੜ੍ਹਾ ਹੁੰਦਾ ਨਜ਼ਰ ਆ ਰਿਹਾ ਹੈ। ਹਾਲ ਹੀ 'ਚ ਦਿਵਿਆ ਖੋਸਲਾ ਕੁਮਾਰ ਨੇ ਆਲੀਆ ਭੱਟ ਦੀ ਫਿਲਮ 'ਜਿਗਰਾ' ਬਾਰੇ ਇਕ ਪੋਸਟ ਸ਼ੇਅਰ ਕੀਤੀ ਸੀ, ਜਿਸ 'ਚ ਉਸ ਨੇ ਦਾਅਵਾ ਕੀਤਾ ਸੀ ਕਿ ਜਿਗਰਾ ਦਾ ਬਾਕਸ ਆਫਿਸ ਕਲੈਕਸ਼ਨ ਫਰਜ਼ੀ ਹੈ। ਸਿਨੇਮਾਘਰ ਖਾਲੀ ਹਨ ਅਤੇ ਕੋਈ ਵੀ ਫਿਲਮ ਦੇਖਣ ਨਹੀਂ ਜਾ ਰਿਹਾ ਹੈ। ਦਿਵਿਆ ਨੇ ਆਪਣੇ ਇੰਸਟਾਗ੍ਰਾਮ ਸਟੋਰੀ 'ਤੇ ਜਿਗਰਾ ਅਤੇ ਆਲੀਆ ਭੱਟ ਨਾਲ ਜੁੜੀ ਇਕ ਪੋਸਟ ਸ਼ੇਅਰ ਕੀਤੀ ਹੈ, ਜਿਸ ਨੇ ਹਰ ਪਾਸੇ ਹਲਚਲ ਮਚਾ ਦਿੱਤੀ ਹੈ ਅਤੇ ਹੁਣ ਇਸ ਪੋਸਟ ਕਾਰਨ ਬਾਲੀਵੁੱਡ 'ਚ ਇਕ ਨਵੀਂ ਜੰਗ ਛਿੜਦੀ ਨਜ਼ਰ ਆ ਰਹੀ ਹੈ।

 

PunjabKesari
ਦਿਵਿਆ ਨੇ ਆਲੀਆ 'ਤੇ ਲਗਾਇਆ ਦੋਸ਼ 
ਆਲੀਆ 'ਤੇ ਜਿਗਰਾ ਦਾ ਫਰਜ਼ੀ ਕਲੈਕਸ਼ਨ ਦਿਖਾਉਣ ਦਾ ਦੋਸ਼ ਲਗਾਉਂਦੇ ਹੋਏ ਦਿਵਿਆ ਖੋਸਲਾ ਨੇ ਇਕ ਖਾਲੀ ਸਿਨੇਮਾ ਹਾਲ ਦੀ ਤਸਵੀਰ ਸ਼ੇਅਰ ਕੀਤੀ ਅਤੇ ਕੈਪਸ਼ਨ 'ਚ ਲਿਖਿਆ- ''ਆਪ ਹੀ ਟਿਕਟ ਲਓ ਅਤੇ ਫਰਜ਼ੀ ਕਲੈਕਸ਼ਨ ਦਾ ਐਲਾਨ ਕਰੋ। ਮੈਂ ਜਿਗਰਾ ਦੇਖਣ ਲਈ ਸਿਟੀ ਆਫ ਮਾਲ ਪੀਵੀਆਰ ਗਈ ਸੀ, ਜਿੱਥੇ ਥੀਏਟਰ ਸੀ। ਆਲੀਆ ਭੱਟ ਨੇ ਖੁਦ ਟਿਕਟਾਂ ਖਰੀਦੀਆਂ ਅਤੇ ਫਰਜ਼ੀ ਕਲੈਕਸ਼ਨ ਦਾ ਐਲਾਨ ਕੀਤਾ।

ਕਰਨ ਜੌਹਰ ਨੇ ਨਾਮ ਲਏ ਬਿਨਾਂ ਦਿੱਤਾ ਇਹ ਜਵਾਬ 
ਦਿਵਿਆ ਦੀ ਇਸ ਪੋਸਟ ਤੋਂ ਬਾਅਦ ਕਰਨ ਜੌਹਰ ਨੇ ਵੀ ਆਪਣੀ ਇੰਸਟਾਗ੍ਰਾਮ ਸਟੋਰੀ 'ਤੇ ਇਕ ਪੋਸਟ ਸ਼ੇਅਰ ਕੀਤੀ, ਜਿਸ 'ਚ ਉਨ੍ਹਾਂ ਨੇ ਕਿਸੇ ਦਾ ਨਾਂ ਨਹੀਂ ਲਿਆ ਪਰ ਪੋਸਟ ਨੂੰ ਦੇਖ ਕੇ ਲੱਗਦਾ ਹੈ ਕਿ ਕਰਨ ਦੀ ਇਹ ਪੋਸਟ ਦਿਵਿਆ ਖੋਸਲਾ ਦਾ ਜਵਾਬ ਹੈ। ਉਸਨੇ ਆਪਣੀ ਪੋਸਟ ਵਿੱਚ ਲਿਖਿਆ- 'ਮੂਰਖਾਂ ਨੂੰ ਦਿੱਤਾ ਗਿਆ ਸਭ ਤੋਂ ਵਧੀਆ ਭਾਸ਼ਣ ਚੁੱਪ ਹੈ।'

PunjabKesari

ਦਿਵਿਆ ਖੋਸਲਾ ਨੇ ਦਿੱਤਾ ਜਵਾਬ 
ਹਾਲਾਂਕਿ ਕਰਨ ਨੇ ਆਪਣੀ ਪੋਸਟ 'ਚ ਦਿਵਿਆ ਦੇ ਨਾਂ ਦਾ ਜ਼ਿਕਰ ਨਹੀਂ ਕੀਤਾ ਪਰ ਅਦਾਕਾਰਾ ਨੇ ਵੀ ਜਵਾਬ ਦੇਣ 'ਚ ਦੇਰ ਨਹੀਂ ਕੀਤੀ। ਇਸ ਤੋਂ ਬਾਅਦ ਉਸਨੇ ਇੱਕ ਪੋਸਟ ਸ਼ੇਅਰ ਕੀਤੀ, ਜਿਸ ਵਿੱਚ ਉਸਨੇ ਲਿਖਿਆ - 'ਸੱਚ ਹਮੇਸ਼ਾ ਮੂਰਖਾਂ ਨੂੰ ਅਪਮਾਨਿਤ ਕਰਦਾ ਹੈ।' ਇਕ ਹੋਰ ਪੋਸਟ 'ਚ ਦਿਵਿਆ ਨੇ ਲਿਖਿਆ- 'ਜਦੋਂ ਤੁਸੀਂ ਬੇਸ਼ਰਮੀ ਨਾਲ ਉਹ ਚੀਜ਼ ਚੋਰੀ ਕਰਨ ਦੇ ਆਦੀ ਹੋ ਜਾਂਦੇ ਹੋ ਜੋ ਦੂਜਿਆਂ ਦੀ ਹੈ ਤਾਂ ਤੁਸੀਂ ਹਮੇਸ਼ਾ ਚੁੱਪ ਦੀ ਸ਼ਰਨ ਲੈਂਦੇ ਹੋ। ਤੁਹਾਡੀ ਕੋਈ ਆਵਾਜ਼ ਨਹੀਂ ਹੋਵੇਗੀ, ਕੋਈ ਰੀੜ੍ਹ ਦੀ ਹੱਡੀ ਨਹੀਂ ਹੋਵੇਗੀ।'

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।

  • Divya Khosla
  • called
  • Alia Bhatt
  • film Jigara Fake
  • jagbani

ਅਦਾਕਾਰਾ ਮੌਨੀ ਰਾਏ ਨੇ ਸਾਂਝੀਆਂ ਕੀਤੀਆਂ ਗਲੈਮਰਸ ਤਸਵੀਰਾਂ

NEXT STORY

Stories You May Like

  • pakistani brand selling suits with ai images of alia bhatt
    ਪਾਕਿ ਬ੍ਰਾਂਡ ਦੀ 'ਸਸਤੀ ਮਾਰਕੀਟਿੰਗ' ! ਆਲੀਆ ਭੱਟ ਦੀਆਂ AI ਤਸਵੀਰਾਂ ਲਾ ਕੇ ਵੇਚ ਰਹੇ ਸੂਟ, ਖੜ੍ਹਾ ਹੋਇਆ ਬਖੇੜਾ
  • karan johar will be seen for the first time at the met gala
    ਮੈੱਟ ਗਾਲਾ ’ਚ ਪਹਿਲੀ ਵਾਰ ਨਜ਼ਰ ਆਉਣਗੇ ਕਰਨ ਜੌਹਰ
  • fake ghee  animal fat  market  police  drums
    ਘਿਓ 'ਚ ਜਾਨਵਰਾਂ ਦੀ ਚਰਬੀ ! ਲੋਕਾਂ ਦੀ ਸਿਹਤ ਨਾਲ ਖਿਲਵਾੜ, MP ਪੁਲਸ ਨੇ ਫੈਕਟਰੀ ਦਾ ਕੀਤਾ ਪਰਦਾਫਾਸ਼
  • rbi launches mission saksham  training
    RBI ਨੇ 'ਮਿਸ਼ਨ ਸਕਸ਼ਮ' ਦੀ ਕੀਤੀ ਸ਼ੁਰੂਆਤ, 1.40 ਲੱਖ ਲੋਕਾਂ ਨੂੰ ਮਿਲੇਗੀ ਟ੍ਰੇਨਿੰਗ
  • web series to be made on karan johar  s   kabhi alvida naa kehna
    ਕਰਨ ਜੌਹਰ ਦੀ ‘ਕਭੀ ਅਲਵਿਦਾ ਨਾ ਕਹਿਨਾ’ ’ਤੇ ਬਣੇਗੀ ਵੈੱਬ ਸੀਰੀਜ਼
  • karan johar attends met gala wearing an outfit designed by manish malhotra
    ਮੇਟ ਗਾਲਾ 'ਚ ਕਰਨ ਜੌਹਰ ਦਾ ਡੈਬਿਊ, ਕੱਪੜਿਆਂ 'ਚ ਦਿਖੀ ਭਾਰਤੀ ਸੱਭਿਆਚਾਰ ਦੀ ਝਲਕ
  • double blow to india  s economy  ubs reduces gdp growth rate forecast
    ਭਾਰਤ ਦੀ ਆਰਥਿਕਤਾ ਨੂੰ ਦੂਹਰੀ ਮਾਰ: UBS ਨੇ ਘਟਾਇਆ GDP ਵਿਕਾਸ ਦਰ ਦਾ ਅਨੁਮਾਨ, ਜਾਣੋ ਕੀ ਹਨ ਵੱਡੇ ਕਾਰਨ
  • minor girl gives birth to a boy in jalandhar
    ਜਲੰਧਰ 'ਚ ਹੈਰਾਨੀਜਨਕ ਮਾਮਲਾ! 9ਵੀਂ ਜਮਾਤ ਦੀ ਕੁੜੀ ਨੇ ਮੁੰਡੇ ਨੂੰ ਦਿੱਤਾ ਜਨਮ, ਇੰਝ ਖੁੱਲ੍ਹਿਆ ਭੇਤ
  • big change signs of new politics strongholds of regional parties collapsing
    ਵੱਡਾ ਬਦਲਾਅ! ਨਵੀਂ ਸਿਆਸਤ ਦੇ ਸੰਕੇਤ, ਢਹਿ-ਢੇਰੀ ਹੋ ਰਹੇ ਖੇਤਰੀ ਪਾਰਟੀਆਂ ਦੇ...
  • dgp s big statement on the blasts in jalandhar and amritsar
    ਜਲੰਧਰ ਤੇ ਅੰਮ੍ਰਿਤਸਰ 'ਚ ਧਮਾਕਿਆਂ 'ਤੇ DGP ਦਾ ਵੱਡਾ ਬਿਆਨ, ਕਿਹਾ-ਬਲਾਸਟ ਪਿੱਛੇ...
  • golden opportunity to work in uae
    ਜਿਪਸਮ, ਫਰਨੀਚਰ ਕਾਰਪੇਂਟਰ, UAE ਲਾਇਸੰਸ ਬੱਸ ਡਰਾਈਵਰ ਤੇ GCC ਵਾਲੇ ਟਰੱਕ...
  • major revelations explosion near the bsf headquarters in jalandhar
    ਜਲੰਧਰ BSF ਹੈੱਡਕੁਆਰਟਰ ਨੇੜੇ ਹੋਏ ਧਮਾਕੇ ਦੇ ਮਾਮਲੇ 'ਚ ਵੱਡੇ ਖ਼ੁਲਾਸੇ! ਸਾਹਮਣੇ...
  • new zealand tightens immigration rules
    ਨਿਊਜ਼ੀਲੈਂਡ ਨੇ ਇਮੀਗ੍ਰੇਸ਼ਨ ਨਿਯਮ ਕੀਤੇ ਸਖ਼ਤ; ਭਾਰਤੀਆਂ, ਖਾਸ ਕਰਕੇ ਪੰਜਾਬੀਆਂ...
  • drug smuggler arrested with 6 kg 134 grams of heroin
    ਪੁਲਸ ਰਿਮਾਂਡ ’ਤੇ ਲਏ ਗਏ ਨਸ਼ਾ ਸਮੱਗਲਰ ਦਾ ਸਾਥੀ ਵੀ ਗ੍ਰਿਫ਼ਤਾਰ, 6 ਕਿਲੋ 134...
  • music industry mourns death of famous punjabi lyricist
    ਪੰਜਾਬੀ ਮਿਊਜ਼ਿਕ ਇੰਡਸਟਰੀ 'ਚ ਪਸਰਿਆ ਮਾਤਮ ! ਕਈ ਸੁਪਰਹਿੱਟ ਗੀਤ ਦੇਣ ਵਾਲੇ...
  • big news about jalandhar and amritsar blasts
    ਜਲੰਧਰ ਅਤੇ ਅੰਮ੍ਰਿਤਸਰ ਧਮਾਕਿਆਂ ਨੂੰ ਲੈ ਕੇ ਵੱਡੀ ਖ਼ਬਰ, ਇਸ ਅੱਤਵਾਦੀ ਜੱਥੇਬੰਦੀ...
Trending
Ek Nazar
school holiday summer break

School Holiday 2026: ਦਿੱਲੀ ਤੇ ਯੂਪੀ ਸਣੇ ਕਈ ਸੂਬਿਆਂ 'ਚ ਗਰਮੀਆਂ ਦੀਆਂ...

interesting conditions for beer lovers

ਇਸ ਬਾਰ ਨੇ ਬੀਅਰ ਦੇ ਸ਼ੁਕੀਨਾਂ ਲਈ ਰੱਖੀ ਮਜ਼ੇਦਾਰ ਸ਼ਰਤ! ਵੱਡੀ ਗਿਣਤੀ 'ਚ ਪਹੁੰਚ...

metro pre wedding shooting happy birthday party

ਹੁਣ ਮੈਟਰੋ 'ਚ ਸ਼ੂਟ ਹੋਵੇਗੀ Pre Wedding ! Happy Birthday ਲਈ ਵੀ ਕਰ ਸਕੋਗੇ...

china and iran held talks

ਚੀਨ ਅਤੇ ਈਰਾਨ ਨੇ ਹੋਰਮੁਜ਼ ਜਲਡਮਰੂ ਨੂੰ ਖੋਲ੍ਹਣ ਬਾਰੇ ਕੀਤੀ ਚਰਚਾ

robbed bride 8 grooms nine times marriage

ਤੌਬਾ-ਤੌਬਾ: 8 ਲਾੜੇ ਲੁੱਟ 9ਵੇਂ ਨਾਲ ਕਰਵਾਇਆ ਵਿਆਹ, ਲੁਟੇਰੀ ਲਾੜੀ ਦੀ ਪੁਲਸ...

wife create fake instagram id husband

'ਹੋਟਲ 'ਚ ਮਿਲਦੇ ਆਂ, ਵਿਆਹ ਕਰੇਂਗੀ', ਘਰਵਾਲੀ ਨੇ ਪਤੀ ਨੂੰ ਭੇਜੀ ਫੇਕ...

this singer  s songs are still trending 17 years after his death

17 ਸਾਲ ਪਹਿਲਾਂ ਦੁਨੀਆ ਛੱਡ ਚੁੱਕੇ ਗਾਇਕ ਦੀ ਅੱਜ ਵੀ ਬੋਲਦੀ ਐ ਤੂਤੀ ! ਹਾਲੇ ਵੀ...

heavy rain alert next 48 hours

ਅਗਲੇ 48 ਘੰਟਿਆਂ 'ਚ ਪਵੇਗਾ ਭਾਰੀ ਮੀਂਹ! 11 ਸੂਬਿਆਂ 'ਚ ਹਨ੍ਹੇਰੀ-ਤੂਫਾਨ ਤੇ...

the famous actress has distanced herself from films

ਮਸ਼ਹੂਰ ਅਦਾਕਾਰਾ ਨੇ ਫਿਲਮਾਂ ਤੋਂ ਬਣਾਈ ਦੂਰੀ, ਕਿਹਾ- Intimate Scene...

weather update

ਪੈ ਗਏ ਮੋਟੇ-ਮੋਟੇ ਗੜ੍ਹੇ! ਅਗਲੇ 2 ਦਿਨ ਹਨ੍ਹੇਰੀ-ਤੂਫ਼ਾਨ ਨਾਲ ਭਾਰੀ ਮੀਂਹ ਦਾ...

power cut in punjab

ਪੰਜਾਬ 'ਚ ਬੁੱਧਵਾਰ ਸਵੇਰੇ ਹੀ ਲੱਗ ਜਾਵੇਗਾ ਬਿਜਲੀ ਦਾ ਕੱਟ, ਜਾਣੋ ਕਦੋਂ ਆਵੇਗੀ...

ipl 2026 remove rishabh pant

'ਰਿਸ਼ਭ ਪੰਤ ਨੂੰ ਤੁਰੰਤ ਕਪਤਾਨੀ ਤੋਂ ਹਟਾਓ', ਦਿੱਗਜਾਂ ਨੇ LSG ਨੂੰ ਦਿੱਤਾ 'ਮਾਸਟਰ...

vastu tips for money

ਅਲਮਾਰੀ ਜਾਂ ਲਾਕਰ ਨਹੀਂ ਇਸ ਥਾਂ ਰੱਖੋਂ ਪੈਸੇ, ਹੋਵੇਗੀ ਧਨ ਦੀ ਵਰਖਾ

sri lankan leaders congratulate vijay

ਸ਼੍ਰੀਲੰਕਾ ਦੇ ਨੇਤਾਵਾਂ ਨੇ ਤਾਮਿਲਨਾਡੂ ਵਿਧਾਨ ਸਭਾ ਚੋਣਾਂ 'ਚ ਜਿੱਤ 'ਤੇ ਵਿਜੇ...

pakistan navy assisted indian vessel

ਪਾਕਿਸਤਾਨੀ ਨੇਵੀ ਦੀ ਦਰਿਆਦਿਲੀ, ਅਰਬ ਸਾਗਰ 'ਚ ਫਸੇ ਭਾਰਤੀ ਜਹਾਜ਼ ਦੀ ਕੀਤੀ ਸਹਾਇਤਾ

mine collapse in colombia

ਕੋਲੰਬੀਆ 'ਚ ਖਾਨ ਹਾਦਸਾ, 9 ਲੋਕਾਂ ਦੀ ਮੌਤ

wife elopes with 55 year old village head cash

ਸੁਲਾਹ ਕਰਵਾਉਣ ਆਏ ਪ੍ਰਧਾਨ ਜੀ 33 ਸਾਲ ਛੋਟੀ ਨਵੀਂ ਵਿਆਹੀ ਲੈ ਕੇ ਹੋ ਗਏ ਫਰਾਰ!

kidney disease symptoms chronic kidney disease

'ਸਾਈਲੈਂਟ ਕਿੱਲਰ' ਹੈ ਕਿਡਨੀ ਦੀ ਬੀਮਾਰੀ! ਸਿਰਫ ਪੈਰਾਂ ਦੀ ਸੋਜ ਹੀ ਨਹੀਂ ਇਸ ਦਾ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਤੜਕਾ ਪੰਜਾਬੀ ਦੀਆਂ ਖਬਰਾਂ
    • new motion poster of the film   dadi ki shaadi   released
      ਫਿਲਮ ‘ਦਾਦੀ ਕੀ ਸ਼ਾਦੀ’ ਦਾ ਨਵਾਂ ਮੋਸ਼ਨ ਪੋਸਟਰ ਰਿਲੀਜ਼
    • angelina jolie is selling her los angeles home for 30 million
      ਦੁਨੀਆ ਦੀ ਮਸ਼ਹੂਰ ਅਦਾਕਾਰਾ ਨੇ Sale 'ਤੇ ਲਾਇਆ ਬੰਗਲਾ ! ਕੀਮਤ 2,80,00,00,000...
    • music industry mourns death of famous punjabi lyricist
      ਪੰਜਾਬੀ ਮਿਊਜ਼ਿਕ ਇੰਡਸਟਰੀ 'ਚ ਪਸਰਿਆ ਮਾਤਮ ! ਕਈ ਸੁਪਰਹਿੱਟ ਗੀਤ ਦੇਣ ਵਾਲੇ...
    • the famous actress has distanced herself from films
      ਮਸ਼ਹੂਰ ਅਦਾਕਾਰਾ ਨੇ ਫਿਲਮਾਂ ਤੋਂ ਬਣਾਈ ਦੂਰੀ, ਕਿਹਾ- Intimate Scene...
    • melbourne satinder sartaaj two shows
      ਆਸਟ੍ਰੇਲੀਆ 'ਚ ਪੰਜਾਬੀ ਸੰਗੀਤ ਦੀ ਗੂੰਜ, ਮੈਲਬੌਰਨ 'ਚ ਹੋਣਗੇ ਸਤਿੰਦਰ ਸਰਤਾਜ ਦੇ...
    • veteran filmmaker passes away
      ਦਿੱਗਜ ਫਿਲਮ ਨਿਰਮਾਤਾ ਦਾ ਦਿਹਾਂਤ, ਸੜਕ ਹਾਦਸੇ ਨੇ ਖੋਹ ਲਈ ਜਾਨ
    • love insurance company   begins may 6 on prime video
      6 ਮਈ ਤੋਂ ਪ੍ਰਾਈਮ ਵੀਡੀਓ 'ਤੇ ਵਿਸ਼ੇਸ਼ ਤੌਰ 'ਤੇ ਸਟ੍ਰੀਮ ਹੋਵੇਗੀ 'ਲਵ...
    • boman irani shares a heartwarming story during   spiral bound   celebrations
      ਬੋਮਨ ਈਰਾਨੀ ਨੇ ਸਪਾਈਰਲ ਬਾਉਂਡ ਸਮਾਰੋਹ 'ਚ ਸੁਣਾਈ ਦਿਲ ਨੂੰ ਛੂਹ ਲੈਣ ਵਾਲੀ ਕਹਾਣੀ
    • bengal files   producer abhishek agarwal reacts to assembly poll
      "ਬੰਗਾਲ ਦੇ ਲੋਕਾਂ ਨੇ ਇਨਸਾਫ਼ ਕੀਤਾ": ਬੰਗਾਲ 'ਚ BJP ਦੀ ਜਿੱਤ 'ਤੇ ਗਦ-ਗਦ ਹੋਏ...
    • karan johar attends met gala wearing an outfit designed by manish malhotra
      ਮੇਟ ਗਾਲਾ 'ਚ ਕਰਨ ਜੌਹਰ ਦਾ ਡੈਬਿਊ, ਕੱਪੜਿਆਂ 'ਚ ਦਿਖੀ ਭਾਰਤੀ ਸੱਭਿਆਚਾਰ ਦੀ ਝਲਕ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +