Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, FEB 22, 2026

    4:10:13 PM

  • railways big decision for holi festival

    ਹੋਲੀ ਦੇ ਤਿਉਹਾਰ ਲਈ ਰੇਲਵੇ ਦਾ ਵੱਡਾ ਫ਼ੈਸਲਾ,...

  • punjab weather change strong winds

    ਪੰਜਾਬ ਦੇ Weather ਦੀ ਨਵੀਂ ਅਪਡੇਟ ਜਾਰੀ! ਮੌਸਮ...

  • dearness allowance hike holi

    ਹੋਲੀ ਤੋਂ ਪਹਿਲਾਂ ਮਾਲਾਮਾਲ ਹੋਣਗੇ ਕੇਂਦਰੀ...

  • national president of human rights and bjp leader aarti rajput received a threat

    ਜਲੰਧਰ 'ਚ ਮਨੁੱਖੀ ਅਧਿਕਾਰ ਕੌਂਸਲ (ਭਾਰਤ) ਦੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਧਰਮ
  • T20 World Cup 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Entertainment News
  • Mumbai
  • ਦਿਵਿਆਂਕਾ ਤ੍ਰਿਪਾਠੀ ਦੇ ਘਰ ਛਾਇਆ ਮਾਤਮ, ਕੋਰੋਨਾ ਕਾਰਨ ਹੋਇਆ ਚਾਚੀ ਦਾ ਦਿਹਾਂਤ

ENTERTAINMENT News Punjabi(ਤੜਕਾ ਪੰਜਾਬੀ)

ਦਿਵਿਆਂਕਾ ਤ੍ਰਿਪਾਠੀ ਦੇ ਘਰ ਛਾਇਆ ਮਾਤਮ, ਕੋਰੋਨਾ ਕਾਰਨ ਹੋਇਆ ਚਾਚੀ ਦਾ ਦਿਹਾਂਤ

  • Edited By Aarti Dhillon,
  • Updated: 17 Apr, 2021 01:29 PM
Mumbai
divyanka tripathi  s aunt mourns the death of her aunt due to corona
  • Share
    • Facebook
    • Tumblr
    • Linkedin
    • Twitter
  • Comment

ਮੁੰਬਈ: ਦੇਸ਼ ਭਰ ’ਚ ਫੈਲੀ ਕੋਰੋਨਾ ਵਾਇਰਸ ਦੀ ਦੂਜੀ ਲਹਿਰ ਨੇ ਹੁਣ ਤੱਕ ਕਈ ਲੋਕਾਂ ਦੀ ਜਾਨ ਲੈ ਲਈ ਹੈ। ਟੀ.ਵੀ. ਅਤੇ ਬਾਲੀਵੁੱਡ ’ਤੇ ਵੀ ਇਸ ਦਾ ਅਸਰ ਸਾਫ਼ ਦਿਖਾਈ ਦੇ ਰਿਹਾ ਹੈ। ਮੁੰਬਈ ’ਚ ਕੋਰੋਨਾ ਦੇ ਵੱਧਦੇ ਮਾਮਲਿਆਂ ਨੂੰ ਦੇਖ ਕੇ ਸਰਕਾਰ ਨੇ ਉਥੇ 15 ਦਿਨਾਂ ਦੀ ਤਾਲਾਬੰਦੀ ਲਗਾ ਦਿੱਤੀ ਹੈ। ਇਸ ਦੀ ਵਜ੍ਹਾ ਕਰਕੇ ਸਾਰੇ ਸੀਰੀਅਲ ਅਤੇ ਫ਼ਿਲਮਾਂ ਦੀ ਸ਼ੂਟਿੰਗ ਫਿਲਹਾਲ ਰੋਕ ਦਿੱਤੀ ਗਈ ਹੈ। ਉੱਧਰ ਟੀ.ਵੀ. ਦੀ ਮਸ਼ਹੂਰ ਅਦਾਕਾਰਾ ਦਿਵਿਆਂਕਾ ਤ੍ਰਿਪਾਠੀ ’ਤੇ ਵੀ ਦੁੱਖਾਂ ਦਾ ਪਹਾੜ ਟੁੱਟ ਗਿਆ ਹੈ। ਦੱਸ ਦੇਈਏ ਕਿ ਦਿਵਿਆਂਕਾ ਦੀ ਚਾਚੀ ਰਾਖੀ ਤ੍ਰਿਪਾਠੀ ਨੂੰ ਵੀ ਕੁਝ ਸਮਾਂ ਪਹਿਲਾਂ ਕੋਰੋਨਾ ਹੋਇਆ ਸੀ ਅਤੇ ਇਸ ਦੇ ਚੱਲਦੇ ਹਾਲ ਹੀ ’ਚ ਉਨ੍ਹਾਂ ਦਾ ਦਿਹਾਂਤ ਹੋ ਗਿਆ ਹੈ। 

PunjabKesari
ਕੋਰੋਨਾ ਕਾਰਨ ਹੋਈ ਦਿਵਿਆਂਕਾ ਦੀ ਚਾਚੀ ਦੀ ਮੌਤ
ਇਸ ਦੁੱਖ਼ਦ ਖ਼ਬਰ ਦੀ ਜਾਣਕਾਰੀ ਦਿਵਿਆਂਕਾ ਦੀ ਮਾਂ ਨੀਲਮ ਤ੍ਰਿਪਾਠੀ ਨੇ ਸੋਸ਼ਲ ਮੀਡੀਆ ’ਤੇ ਸਭ ਨੂੰ ਦਿੱਤੀ ਹੈ। ਇਸ ਲਈ ਉਨ੍ਹਾਂ ਨੇ ਆਪਣੇ ਫੇਸਬੁੱਕ ਪੇਜ ’ਤੇ ਇਕ ਪੋਸਟ ਕੀਤੀ ਜਿਸ ’ਚ ਲਿਖਿਆ ਸੀ ਕਿ ਮੇਰੀ ਦੇਵਰਾਣੀ ਰਾਖੀ ਤ੍ਰਿਪਾਠੀ ਦਾ ਦਿਹਾਂਤ ਹੋ ਗਿਆ ਹੈ। ਸਭ ਨੂੰ ਬੇਨਤੀ ਹੈ ਕਿ ਘਰ ’ਚ ਰਹੋ, ਸੁਰੱਖਿਅਤ ਰਹੋ। ਉੱਧਰ ਦਿਵਿਆਂਕਾ ਨੇ ਅਜੇ ਤੱਕ ਇਸ ਖ਼ਬਰ ’ਤੇ ਆਪਣੀ ਕੋਈ ਪ੍ਰਤੀਕਿਰਿਆ ਨਹੀਂ ਦਿੱਤੀ ਹੈ। 

PunjabKesari
ਜ਼ਿਕਰਯੋਗ ਹੈ ਕਿ ਕੋਰੋਨਾ ਦਾ ਵਜ੍ਹਾ ਨਾਲ ਧਾਰਮਿਕ ਗੀਤਾਂ ਲਈ ਮਸ਼ਹੂਰ ਅਤੇ ਕਈ ਫ਼ਿਲਮੀ ਗਾਣੇ ਲਿਖਣ ਵਾਲੇ ਪੰਡਿਤ ਕਿਰਨ ਮਿਸ਼ਰ ਦਾ ਵੀ ਪਿਛਲੇ ਦਿਨੀਂ ਦਿਹਾਂਤ ਹੋ ਗਿਆ ਸੀ। ਪਿਛਲੇ ਕੁਝ ਦਿਨਾਂ ਤੋਂ ਉਹ ਮੁੰਬਈ ਦੇ ਇਕ ਹਸਪਤਾਲ ’ਚ ਦਾਖ਼ਲ ਸਨ। ਨਾਲ ਹੀ ਇਹ ਵੀ ਦੱਸ ਦੇਈਏ ਕਿ ਉਨ੍ਹਾਂ ਨੇ ਕਰੀਬ 15 ਦਿਨ ਪਹਿਲਾਂ ਹੀ ਕੋਰੋਨਾ ਟੀਕੇ ਦੀ ਪਹਿਲੀ ਖੁਰਾਕ ਲਈ ਸੀ ਪਰ ਫਿਰ ਵੀ ਉਹ ਕੋਰੋਨਾ ਵਾਇਰਸ ਦਾ ਸ਼ਿਕਾਰ ਹੋ ਗਏ ਸਨ। 

  • Divyanka Tripathi
  • Chachi death
  • corona
  • facebook
  • Mother neelam Tripathi
  • ਦਿਵਿਆਂਕਾ ਤ੍ਰਿਪਾਠੀ
  • ਕੋਰੋਨਾ
  • ਚਾਚੀ
  • ਦਿਹਾਂਤ

ਫਲਾਂ-ਸਬਜ਼ੀਆਂ ਦੇ ਮਹਿੰਗੇ ਭਾਅ ਨੇ ਉਡਾਏ ਰਾਖੀ ਸਾਵੰਤ ਦੇ ਹੋਸ਼, ਗੁੱਸੇ ’ਚ ਖਾਲੀ ਹੱਥ ਮੁੜੀ ਵਾਪਸ

NEXT STORY

Stories You May Like

  • actor tom noonan dies at 74
    ਦਿੱਗਜ ਅਦਾਕਾਰ ਤੇ ਨਿਰਦੇਸ਼ਕ ਦਾ ਦਿਹਾਂਤ; ਹਾਲੀਵੁੱਡ ਇੰਡਸਟਰੀ 'ਚ ਪਸਰਿਆ ਮਾਤਮ
  • doordarshan  senior news anchor  sarla maheshwari  passed away
    ਦੂਰਦਰਸ਼ਨ ਦੀ ਸੀਨੀਅਰ ਨਿਊਜ਼ ਐਂਕਰ ਸਰਲਾ ਮਾਹੇਸ਼ਵਰੀ ਦਾ ਦਿਹਾਂਤ
  • filmmaker m m  baig passes away
    ਬਾਲੀਵੁੱਡ ਇੰਡਸਟਰੀ 'ਚ ਪਸਰਿਆ ਮਾਤਮ, ਦਿੱਗਜ ਫ਼ਿਲਮ ਮੇਕਰ ਦੀ ਘਰ 'ਚੋਂ ਮਿਲੀ ਲਾਸ਼
  • shweta tripathi attended berlinale 2026
    ਸ਼ਵੇਤਾ ਤ੍ਰਿਪਾਠੀ ਨੇ ਬਰਲਿਨ ਫਿਲਮ ਫੈਸਟੀਵਲ 'ਚ ਕੀਤੀ ਸ਼ਿਰਕਤ
  • businessman and leader of jalandhar  seth satpal mall  passes away
    ਜਲੰਧਰ ਦੇ ਮਸ਼ਹੂਰ ਕਾਰੋਬਾਰੀ ਤੇ ਆਗੂ ਸੇਠ ਸੱਤਪਾਲ ਮੱਲ ਦਾ ਦਿਹਾਂਤ
  • 35 year old aunt runs away with 15 year old nephew
    ਰਿਸ਼ਤੇ ਹੋਏ ਸ਼ਰਮਸਾਰ: 35 ਸਾਲ ਦੀ ਚਾਚੀ 15 ਸਾਲ ਦੇ ਭਤੀਜੇ ਨਾਲ ਹੋਈ ਫ਼ਰਾਰ
  • building a house has become more expensive  prices of bar hike
    ਘਰ ਬਣਾਉਣਾ ਹੋਇਆ ਹੋਰ ਮਹਿੰਗਾ, ਦਿੱਲੀ ਤੋਂ ਮੁੰਬਈ ਤੱਕ ਵਧੇ ਸਰੀਏ ਦੇ ਭਾਅ, ਜਾਣੋ ਨਵੀਆਂ ਦਰਾਂ
  • us police  indian student  father  death  compensation
    ਅਮਰੀਕਾ 'ਚ ਪੁਲਸ ਵਲੋਂ ਮਾਰੀ ਧੀ ਦਾ ਇਨਸਾਫ਼ ਮਿਲਣ ਤੋਂ ਪਹਿਲਾਂ ਹੀ ਪਿਓ ਦਾ ਦਿਹਾਂਤ
  • punjab weather change strong winds
    ਪੰਜਾਬ ਦੇ Weather ਦੀ ਨਵੀਂ ਅਪਡੇਟ ਜਾਰੀ! ਮੌਸਮ ਵਿਭਾਗ ਵੱਲੋਂ 27 ਫਰਵਰੀ ਤੱਕ...
  • national president of human rights and bjp leader aarti rajput received a threat
    ਜਲੰਧਰ 'ਚ ਮਨੁੱਖੀ ਅਧਿਕਾਰ ਕੌਂਸਲ (ਭਾਰਤ) ਦੀ ਰਾਸ਼ਟਰੀ ਪ੍ਰਧਾਨ ਆਰਤੀ ਰਾਜਪੂਤ ਨੂੰ...
  • partap bajwa statement on floods victims families
    ਹੜ੍ਹਾਂ ਦੇ 6 ਮਹੀਨਿਆਂ ਬਾਅਦ ਵੀ ਪੀੜਤ ਪਰਿਵਾਰ ਮੁਆਵਜ਼ੇ ਦੀ ਕਰ ਰਹੇ ਉਡੀਕ:...
  • woman creates ruckus outside police station
    ਜਲੰਧਰ 'ਚ ਔਰਤ ਨੇ ਥਾਣੇ ਦੇ ਬਾਹਰ ਹੰਗਾਮਾ ਕੀਤਾ, ਥਾਣਾ ਇੰਚਾਰਜ 'ਤੇ ਲਾਏ ਗੰਭੀਰ...
  • sukhpal singh khaira statement
    ਲੋਕ ਚੋਣਾਂ 'ਚ ਲੈਣਗੇ ਮਾਨ ਸਰਕਾਰ ਦੇ ਅੱਤਿਆਚਾਰਾਂ ਦਾ ਬਦਲਾ! ਬੇਸਬਰੀ ਨਾਲ ਕਰ ਰਹੇ...
  • sukhpal singh khaira statement
    CM ਭਗਵੰਤ ਮਾਨ ਨੇ ਪੰਜਾਬ ਨੂੰ ਬਣਾਇਆ ਪੁਲਸ ਸਟੇਟ: ਸੁਖਪਾਲ ਖਹਿਰਾ
  • shiromani akali dal s constituency in charge hs walia s vehicle attacked
    ਪੰਜਾਬ 'ਚ ਅਕਾਲੀ ਦਲ ਦੇ ਆਗੂ ਦੀ ਗੱਡੀ ’ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ!
  • congress holds meeting 5 member committees to be formed in 181 booths
    ਰਾਹੁਲ ਗਾਂਧੀ ਦੀ ਰੈਲੀ ਤੋਂ ਪਹਿਲਾਂ ਸਿਆਸਤ 'ਚ ਹਲਚਲ! 27 ਦੀਆਂ ਚੋਣਾਂ ਨੂੰ ਲੈ ਕੇ...
Trending
Ek Nazar
wedding selfie grooms kicks bride

Smile Plz! ਸੈਲਫੀ ਲੈਣ 'ਤੇ ਭੜਕਿਆ ਲਾੜਾ, ਸਟੇਜ 'ਤੇ ਹੀ ਲਾੜੀ ਨੂੰ ਮਾਰ 'ਤੀ...

live in partner student burned sanitizer

ਵਿਦਿਆਰਥਣ ਨਾਲ ਦਰਿੰਦਗੀ ਦੀਆਂ ਹੱਦਾਂ ਪਾਰ! ਪਹਿਲਾਂ ਕੀਤਾ ਜਬਰ-ਜ਼ਨਾਹ, ਫ਼ਿਰ...

terrorist module 6 arrested isi

ਦੇਸ਼ ਨੂੰ ਦਹਿਲਾ ਦੇਣ ਵਾਲੇ ਅੱਤਵਾਦੀ ਹਮਲੇ ਦੀ ਸਾਜ਼ਿਸ਼ ਨਾਕਾਮ! ਤਮਿਲਨਾਡੂ ਤੋਂ 6...

police recruitment race youth dies

ਪੁਲਸ ਭਰਤੀ ਦੀ ਦੌੜ ਬਣੀ 'ਕਾਲ' ! 'ਫਿਨਿਸ਼ ਲਾਈਨ' ਤੋਂ ਕੁਝ ਕਦਮ ਪਹਿਲਾਂ...

ind vs sa t20 world cup super 8 match

Super Sunday... ਸਿਰਫ ਦੱ.ਅਫਰੀਕਾ ਹੀ ਨਹੀਂ, ਬੰਗਲਾਦੇਸ਼ ਨਾਲ ਵੀ ਭਿੜੇਗੀ ਟੀਮ...

owner of famous fashion brand dies under mysterious circumstances in thailand

ਥਾਈਲੈਂਡ 'ਚ ਮਸ਼ਹੂਰ ਫੈਸ਼ਨ ਬਰਾਂਡ ਦੇ ਮਾਲਕ ਦੀ ਭੇਤਭਰੇ ਹਾਲਾਤਾਂ 'ਚ ਮੌਤ

people caught a thief stealing expensive chocolates in jalandhar

ਜਲੰਧਰ: ਮਹਿੰਗੀ ਚਾਕਲੇਟ ਨੇ ਫਸਾ 'ਤੀ ਨੌਜਵਾਨ ਦੀ ਜਾਨ! ਲੋਕਾਂ ਨੇ ਹਾਰ ਪਾ ਕੱਢਿਆ...

sargun mehta refutes pregnancy rumours

ਕੀ ਸੱਚੀਂ ਪ੍ਰੈਗਨੈਂਟ ਹੈ ਸਰਗੁਣ ਮਹਿਤਾ ! ਅਦਾਕਾਰਾ ਨੇ ਖ਼ੁਦ ਪੋਸਟ ਪਾ ਤੋੜੀ ਚੁੱਪੀ

accident wedding 5 members

ਗੁਜਰਾਤ 'ਚ ਰੂਹ ਕੰਬਾਊ ਹਾਦਸਾ: ਵਿਆਹ ਤੋਂ ਪਰਤ ਰਹੇ ਇੱਕੋ ਪਰਿਵਾਰ ਦੇ 5 ਮੈਂਬਰਾਂ...

chips and cold drinks

Chips ਤੇ Cold Drinks ਦੇ ਸ਼ੌਕੀਨ ਸਾਵਧਾਨ! ਰਿਸਰਚ 'ਚ ਹੋਇਆ ਹੋਸ਼ ਉੱਡਾ ਦੇਣ...

8 police officers suspended

ਵੱਡੀ ਕਾਰਵਾਈ: ਇਸ ਸੂਬੇ 'ਚ ਡਿਊਟੀ ਤੋਂ ਗੈਰ-ਹਾਜ਼ਰ ਰਹਿਣ ਵਾਲੇ 8 ਪੁਲਸ ਮੁਲਾਜ਼ਮ...

free ration cut name new rules

ਮੁਫ਼ਤ ਰਾਸ਼ਨ ਲੈਣ ਵਾਲਿਆਂ ਦਾ ਕੱਟਿਆ ਜਾਵੇਗਾ ਨਾਮ! 1 ਅਪ੍ਰੈਲ ਤੋਂ ਲਾਗੂ ਹੋਣਗੇ ਇਹ...

actor shares emotional final advice to daughters

ਪਿਓ ਦਾ ਆਖ਼ਰੀ Gift ! ਧੀਆਂ ਨੂੰ ਦੇ ਗਿਆ ਉਮਰ ਭਰ ਦਾ 'ਗੁਰ', ਭਾਵੁਕ ਕਰ...

singer kishore mandal and krish mandal bought mercedes

'ਦਿਲ ਲਗਾਨਾ ਮਨਾ ਥਾ' ਫੇਮ ਗਾਇਕ ਭਰਾਵਾਂ ਦੇ ਹੁਨਰ ਨੂੰ ਲੱਗੇ ਭਾਗ ! ਖਰੀਦੀ 75...

sargun mehta pregnancy rumours

ਵਿਆਹ ਦੇ 12 ਸਾਲ ਬਾਅਦ ਮੰਮੀ-ਡੈਡੀ ਬਣੇਗੀ ਪੰਜਾਬੀ ਇੰਡਸਟਰੀ ਦੀ ਇਹ ਜੋੜੀ ! ਸੋਸ਼ਲ...

mumbai court grants bail raj kundra in alleged bitcoin scam case

ਰਾਜ ਕੁੰਦਰਾ ਨੂੰ ਮਨੀ ਲਾਂਡਰਿੰਗ ਮਾਮਲੇ 'ਚ ਮਿਲੀ ਜ਼ਮਾਨਤ, ਪਰ ਮੰਨਣੀਆਂ ਪੈਣਗੀਆਂ...

indian cricketer announces divorce

ਇਕ ਹੋਰ ਭਾਰਤੀ ਕ੍ਰਿਕਟਰ ਦਾ ਹੋ ਗਿਆ ਤਲਾਕ, ਭਾਵੁਕ ਪੋਸਟ ਪਾ ਬਿਆਨ ਕੀਤਾ ਦਰਦ

ind vs pak no handshake

'No Handshake ਸਿਰਫ ਇਕ ਦਿਖਾਵਾ...'! IND-PAK ਵਿਵਾਦ 'ਤੇ ਦਿੱਗਜ ਕ੍ਰਿਕਟਰ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਤੜਕਾ ਪੰਜਾਬੀ ਦੀਆਂ ਖਬਰਾਂ
    • actor shares emotional final advice to daughters
      ਪਿਓ ਦਾ ਆਖ਼ਰੀ Gift ! ਧੀਆਂ ਨੂੰ ਦੇ ਗਿਆ ਉਮਰ ਭਰ ਦਾ 'ਗੁਰ', ਭਾਵੁਕ ਕਰ...
    • singer kishore mandal and krish mandal bought mercedes
      'ਦਿਲ ਲਗਾਨਾ ਮਨਾ ਥਾ' ਫੇਮ ਗਾਇਕ ਭਰਾਵਾਂ ਦੇ ਹੁਨਰ ਨੂੰ ਲੱਗੇ ਭਾਗ ! ਖਰੀਦੀ 75...
    • kamal haasan and rajinikanth to collaborate after 47 years
      47 ਸਾਲਾਂ ਬਾਅਦ ਇੱਕਠੇ ਨਜ਼ਰ ਆਉਣਗੇ ਸੁਪਰਸਟਾਰ ਰਜਨੀਕਾਂਤ ਤੇ ਕਮਲ ਹਾਸਨ
    • hrithik roshan praises vishal bhardwaj  s   o  romeo
      ਸ਼ਾਹਿਦ ਕਪੂਰ ਦੀ ਫਿਲਮ 'O'Romeo' ਦੇ ਮੁਰੀਦ ਹੋਏ ਰਿਤਿਕ ਰੌਸ਼ਨ
    • ranveer singh threat case
      ਰਣਵੀਰ ਸਿੰਘ ਨੂੰ ਧਮਕਾਉਣ ਵਾਲੇ 'ਬਾਕਸਰ' ਦੀ ਹੁਣ ਖ਼ੈਰ ਨਹੀਂ ! ਜਾਰੀ ਹੋ ਗਿਆ LOC
    • vikram bhatt released from udaipur central jail after getting bail from sc
      71 ਦਿਨਾਂ ਬਾਅਦ ਜੇਲ੍ਹ ਤੋਂ ਬਾਹਰ ਆਏ ਬਾਲੀਵੁੱਡ ਨਿਰਦੇਸ਼ਕ ਵਿਕਰਮ ਭੱਟ, ਸੁਪਰੀਮ...
    • sargun mehta pregnancy rumours
      ਵਿਆਹ ਦੇ 12 ਸਾਲ ਬਾਅਦ ਮੰਮੀ-ਡੈਡੀ ਬਣੇਗੀ ਪੰਜਾਬੀ ਇੰਡਸਟਰੀ ਦੀ ਇਹ ਜੋੜੀ ! ਸੋਸ਼ਲ...
    • actress kritika kamra and host gaurav kapoor  s wedding date confirmed
      ਖ਼ੁਸ਼ਖਬਰੀ ! ਕ੍ਰਿਕਟ ਹੋਸਟ ਦੀ ਦੁਲਹਨ ਬਣੇਗੀ ਮਸ਼ਹੂਰ ਬਾਲੀਵੁੱਡ ਅਦਾਕਾਰਾ, ਪੱਕੀ ਹੋ...
    • mumbai court grants bail raj kundra in alleged bitcoin scam case
      ਰਾਜ ਕੁੰਦਰਾ ਨੂੰ ਮਨੀ ਲਾਂਡਰਿੰਗ ਮਾਮਲੇ 'ਚ ਮਿਲੀ ਜ਼ਮਾਨਤ, ਪਰ ਮੰਨਣੀਆਂ ਪੈਣਗੀਆਂ...
    • delhi hc grants interim protection to kajol devgan  s personality rights
      ਕਾਜੋਲ ਦੇਵਗਨ ਨੂੰ ਵੱਡੀ ਰਾਹਤ! ਬਿਨਾਂ ਇਜਾਜ਼ਤ ਨਾਂ, ਫੋਟੋ ਜਾਂ ਆਵਾਜ਼ ਵਰਤਣ 'ਤੇ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +