helo
ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।
ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।
WED, MAY 14, 2025
2 ਇੰਚ ਤੋਂ ਜ਼ਿਆਦਾ High Heels ਪਹਿਨਣ ਲਈ ਇਸ ਸ਼ਹਿਰ...
ਕੈਨੇਡਾ ਤੋਂ ਆਈ ਖ਼ਬਰ ਨੇ ਪੁਆਏ ਵੈਣ, ਸਟੱਡੀ ਵੀਜ਼ੇ...
ਨਤੀਜਿਆਂ 'ਚ ਪੰਜਾਬ ਦੀ ਕੁੜੀ ਨੇ ਮਾਰੀ ਬਾਜ਼ੀ, ਆਲ...
ਕੈਬਨਿਟ ਦਾ ਵੱਡਾ ਫ਼ੈਸਲਾ, ਸੈਮੀਕੰਡਕਟਰ ਪਲਾਂਟ...
ਪੰਜਾਬ
ਮਨੋਰੰਜਨ
Photos
Videos
ਮੁੰਬਈ (ਬਿਊਰੋ) - ਟੀ. ਵੀ. ਸੀਰੀਅਲ 'ਦੀਆ ਔਰ ਬਾਤੀ ਹਮ' ਦੀ ਪ੍ਰਸਿੱਧ ਅਦਾਕਾਰਾ ਪ੍ਰਾਚੀ ਤਹਿਲਾਨ ਨੇ ਸ਼ੁੱਕਰਵਾਰ (7 ਅਗਸਤ) ਨੂੰ ਦਿੱਲੀ ਦੇ ਕਾਰੋਬਾਰੀ ਤੇ ਜੰਗਲੀ ਜੀਵ ਸੰਭਾਲ ਐਕਟੀਵਿਸਟ ਰੋਹਿਤ ਸਰੋਹਾ ਨਾਲ ਵਿਆਹ ਕਰ ਲਿਆ। ਪ੍ਰਾਚੀ ਅਤੇ ਰੋਹਿਤ ਦੇ ਵਿਆਹ 'ਚ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਸਣੇ ਕੁਝ ਕਰੀਬੀ ਦੋਸਤ ਸ਼ਾਮਲ ਹੋਏ। ਪ੍ਰਾਚੀ ਨੇ ਆਪਣੇ ਵਿਆਹ ਦੀਆਂ ਕੁਝ ਤਸਵੀਰਾਂ ਨੂੰ ਸੋਸ਼ਲ ਮੀਡੀਆ 'ਤੇ ਸਾਂਝੀਆਂ ਕੀਤੀਆਂ ਹਨ। ਪ੍ਰਾਚੀ ਨੇ ਇਨ੍ਹਾਂ 'ਚੋਂ ਇੱਕ ਤਸਵੀਰ ਨੂੰ ਸਾਂਝੀ ਕਰਦਿਆਂ 'ਮਿਸਟਰ ਐਂਡ ਮਿਸਜ਼ ਸਰੋਹਾ' ਵੀ ਲਿਖਿਆ। ਇਸ ਦੇ ਨਾਲ ਹੀ ਕੁਝ ਤਸਵੀਰਾਂ 'ਚ ਉਸ ਨੇ 'ਮਿਸਟਰ ਸਰੋਹਾ ਦੇ ਨਾਲ' ਲਿਖਿਆ। ਪ੍ਰਾਚੀ ਨੇ ਆਪਣੇ ਵਿਆਹ ਦੇ ਲਹਿੰਗਾ ਦੇ ਨਾਲ-ਨਾਲ ਉਸ ਦੇ ਮੈਚਿੰਗ ਗਹਿਣੇ ਪਾਏ। ਉਸ ਦੇ ਗਹਿਣਿਆਂ ਨੂੰ ਡਿਜ਼ਾਈਨਰ ਅਰਚਨਾ ਅਗਰਵਾਲ ਨੇ ਡਿਜ਼ਾਇਨ ਕੀਤਾ ਸੀ। ਪ੍ਰਾਚੀ ਨੇ ਆਪਣੀਆਂ ਮਹਿੰਦੀ ਦੀਆਂ ਰਸਮਾਂ ਦੀਆਂ ਤਸਵੀਰਾਂ ਵੀ ਸੋਸ਼ਲ ਮੀਡੀਆ 'ਤੇ ਸਾਂਝੀਆਂ ਕੀਤੀਆਂ। ਇਸ ਦੌਰਾਨ ਉਸ ਨੇ ਡਾਰਕ ਗ੍ਰੀਨ ਕਲਰ ਦਾ ਆਉਟਫਿੱਟ ਪਾਇਆ ਹੋਇਆ ਸੀ। ਉਧਰ, ਹਲਦੀ ਦੀਆਂ ਰਸਮਾਂ ਦੌਰਾਨ ਪ੍ਰਾਚੀ ਨੇ ਪਰੰਪਰਾ ਮੁਤਾਬਕ ਇੱਕ ਗੰਧਲਾ ਪੀਲਾ ਲਹਿੰਗਾ ਪਾਇਆ ਸੀ। ਤਸਵੀਰ ਸਾਂਝੀਆਂ ਕਰਦਿਆਂ ਉਸ ਨੇ ਵਿਆਹ ਦੀਆਂ ਰਵਾਇਤਾਂ ਬਾਰੇ ਖੁਸ਼ੀ ਜ਼ਾਹਰ ਕੀਤੀ। ਟੈਲੀਵਿਜ਼ਨ ਦੀ ਦੁਨੀਆ 'ਚ ਜਾਣ ਤੋਂ ਪਹਿਲਾਂ ਪ੍ਰਾਚੀ ਭਾਰਤੀ ਨੈੱਟਬਾਲ ਟੀਮ ਦਾ ਕਪਤਾਨ ਸੀ। ਉਸ ਨੇ ਭਾਰਤ 'ਚ 2010 ਦੀਆਂ ਕਾਮਨਵੈਲਥ ਖੇਡਾਂ 'ਚ ਭਾਰਤ ਦੀ ਨੁਮਾਇੰਦਗੀ ਕੀਤੀ ਸੀ। ਦੱਸਣਯੋਗ ਹੈ ਕਿ ਸਾਲ 2016 'ਚ ਉਸ ਨੇ ਸੀਰੀਅਲ 'ਦੀਆ ਔਰ ਬਾਤੀ' ਨਾਲ ਆਪਣੀ ਐਕਟਿੰਗ ਦੀ ਸ਼ੁਰੂਆਤ ਕੀਤੀ ਸੀ। ਇਸ ਤੋਂ ਇਲਾਵਾ ਉਸ ਨੇ ਪੰਜਾਬੀ ਤੇ ਮਲਿਆਲਮ ਫਿਲਮਾਂ 'ਚ ਕੰਮ ਕੀਤਾ ਹੈ। ਬੀਨੂੰ ਢਿੱਲੋਂ ਨਾਲ ਉਸ ਦੀ ਫ਼ਿਲਮ 'ਬਾਈਲਾਰਸ' ਆਈ ਸੀ, ਜਿਸ ਨੂੰ ਦਰਸ਼ਕਾਂ ਵਲੋਂ ਕਾਫ਼ੀ ਪਿਆਰ ਮਿਲਿਆ ਸੀ। ਇਸ ਤੋਂ ਇਲਾਵਾ ਉਹ 'ਅਰਜਨ' ਫ਼ਿਲਮ 'ਚ ਵੀ ਕੰਮ ਕਰ ਚੁੱਕੀ ਹੈ।
ਰੋ-ਰੋ ਕੇ ਅੱਜ ਵੀ ਸੁਸ਼ਾਂਤ ਦੀ ਉਡੀਕ ਕਰ ਰਿਹੈ ਪਾਲਤੂ ਕੁੱਤਾ ਫਜ, ਵੀਡੀਓ ਵਾਇਰਲ
Stories You May Like
ਪੰਜਾਬ 'ਚ ਵੱਡੀ ਵਾਰਦਾਤ! ਗੋਲ਼ੀਆਂ ਦੀ ਠਾਹ-ਠਾਹ ਨਾਲ ਦਹਿਲਿਆ ਇਹ ਇਲਾਕਾ
ਗਾਜ਼ਾ 'ਚ ਇਜ਼ਰਾਈਲੀ ਹਵਾਈ ਹਮਲੇ, 22 ਬੱਚਿਆਂ ਸਮੇਤ 48 ਲੋਕਾਂ ਦੀ ਮੌਤ
ਪਾਕਿਸਤਾਨੀ PM ਸ਼ਾਹਬਾਜ਼ ਦੇ ਸਲਾਹਕਾਰ ਦੇ ਘਰ ਬੰਬ ਧਮਾਕਾ
48 ਸਾਲ ਪੁਰਾਣੇ ਕਤਲ ਕੇਸ ਦਾ ਸੁਲਝਿਆ ਮਾਮਲਾ, ਦੋਸ਼ੀ ਨੂੰ ਮਿਲੇਗੀ ਸਜ਼ਾ
ਪੰਜਾਬ ਦੇ ਇਸ ਜ਼ਿਲ੍ਹੇ 'ਚ DC ਨੇ ਜਾਰੀ ਕਰ 'ਤੇ ਸਖ਼ਤ ਹੁਕਮ, ਜੇਕਰ ਕੀਤੀ ਇਹ...
...ਜਦੋਂ ਆਦਮਪੁਰ ਹਵਾਈ ਅੱਡੇ ਤੋਂ ਸਿਰਫ਼ 2 ਯਾਤਰੀਆਂ ਨਾਲ ਉੱਡੀ ਫਲਾਈਟ
ਮਾਰਕ ਕਾਰਨੀ ਦੀ ਅਗਵਾਈ 'ਚ ਕੈਨੇਡਾ ਦੀ ਨਵੀਂ ਕੈਬਿਨਟ ਦਾ ਗਠਨ
ਡੇਰਾ ਬਿਆਸ ਦੀ ਸੰਗਤ ਲਈ ਖੁਸ਼ਖ਼ਬਰੀ, ਨਵਾਂ ਨੋਟੀਫਿਕੇਸ਼ਨ ਜਾਰੀ
ਪੰਜਾਬ 'ਚ 6 ਜ਼ਿਲ੍ਹਿਆਂ ਲਈ ਅਹਿਮ ਖ਼ਬਰ, ਮੌਸਮ ਵਿਭਾਗ ਨੇ ਕੀਤੀ ਭਵਿੱਖਬਾਣੀ
ਪੰਜਾਬ ਦੇ ਇਸ ਜ਼ਿਲ੍ਹੇ 'ਚ ਅਗਲੇ ਹੁਕਮਾਂ ਤੱਕ ਲੱਗੀ ਇਹ ਵੱਡੀ ਪਾਬੰਦੀ
ਭਾਰਤ-ਪਾਕਿ ਜੰਗਬੰਦੀ ਮਗਰੋਂ ਪੰਜਾਬ 'ਚ ਪੈਟਰੋਲ ਪੰਪਾਂ ਨਾਲ ਜੁੜੀ ਵੱਡੀ ਅਪਡੇਟ
ਬੰਗਲਾਦੇਸ਼ ਦਾ ਅਹਿਮ ਕਦਮ, ਦੋਸ਼ੀ ਵਿਅਕਤੀ ਜਾਂ ਸੰਗਠਨ ਦੇ ਪ੍ਰਚਾਰ 'ਤੇ ਲਾਈ ਪਾਬੰਦੀ
ਜਲੰਧਰ ਵਾਸੀਆਂ ਨੇ ਦਿੱਤੀ ਰੇਲ ਰੋਕੋ ਅੰਦੋਲਨ ਦੀ ਚਿਤਾਵਨੀ, ਜਾਣੋ ਕਿਉਂ
ਗਾਜ਼ਾ 'ਚ ਅਕਾਲ ਦਾ ਖ਼ਤਰਾ!
ਨੇਪਾਲੀ PM ਓਲੀ ਨੇ ਫੌਜੀ ਕਾਰਵਾਈ ਰੋਕਣ ਲਈ ਭਾਰਤ-ਪਾਕਿ ਦਾ ਕੀਤਾ ਧੰਨਵਾਦ
ਇੰਡੋਨੇਸ਼ੀਆ 'ਚ ਗੋਲਾ ਬਾਰੂਦ ਧਮਾਕੇ 'ਚ 13 ਲੋਕਾਂ ਦੀ ਮੌਤ
US, UK ਨੇ ਭਾਰਤ ਅਤੇ ਪਾਕਿਸਤਾਨ ਵਿਚਕਾਰ ਜਾਰੀ ਤਣਾਅ 'ਤੇ ਕੀਤੀ ਚਰਚਾ
ਪੋਪ ਲੀਓ XIV ਨੇ ਜੇਲ੍ਹ 'ਚ ਬੰਦ ਪੱਤਰਕਾਰਾਂ ਪ੍ਰਤੀ ਜਤਾਈ ਇਕਜੁੱਟਤਾ
Subscribe Now!