Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, MAY 30, 2026

    3:39:31 PM

  • trump says he will soon decide on iran deal

    ਈਰਾਨ ਨੂੰ ਮਿਲੇਗਾ 28 ਲੱਖ ਕਰੋੜ ਦਾ ਪੈਕੇਜ! ਟਰੰਪ...

  • new portal launched to find unclaimed money lying in banks insurance companies

    ਬੈਂਕਾਂ ਜਾਂ ਬੀਮਾ ਕੰਪਨੀਆਂ 'ਚ ਪਿਆ ਲਾਵਾਰਿਸ ਪੈਸਾ...

  • punjab dgp reaches asi joga singh s house

    ASI ਜੋਗਾ ਸਿੰਘ ਦੇ ਘਰ ਪੁੱਜੇ ਪੰਜਾਬ ਦੇ ਡੀ. ਜੀ....

  • jalandhar s rti activist simranjit singh shot dead

    Big Breaking: ਜਲੰਧਰ ਦੇ RTI ਐਕਟੀਵਿਸਟ ਸਿਮਰਨਜੀਤ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Entertainment News
  • Mumbai
  • ਵਿਆਹ ਲਈ ਦੀਆ ਮਿਰਜ਼ਾ ਨੇ ਕੀਤੀ ਸੀ ਖ਼ਾਸ ਤਿਆਰੀ ਪਰ ਲਗਾਈ ਸੀ 'ਸਿੰਪਲ ਸਾੜ੍ਹੀ', ਜਾਣੋ ਕਿਉਂ

ENTERTAINMENT News Punjabi(ਤੜਕਾ ਪੰਜਾਬੀ)

ਵਿਆਹ ਲਈ ਦੀਆ ਮਿਰਜ਼ਾ ਨੇ ਕੀਤੀ ਸੀ ਖ਼ਾਸ ਤਿਆਰੀ ਪਰ ਲਗਾਈ ਸੀ 'ਸਿੰਪਲ ਸਾੜ੍ਹੀ', ਜਾਣੋ ਕਿਉਂ

  • Edited By Aarti Dhillon,
  • Updated: 16 Apr, 2021 03:57 PM
Mumbai
diya mirza made special preparations for the wedding
  • Share
    • Facebook
    • Tumblr
    • Linkedin
    • Twitter
  • Comment

ਮੁੰਬਈ: ਬਾਲੀਵੁੱਡ ਸਿਤਾਰਿਆਂ ਦੇ ਵਿਆਹ ’ਚ ਹਮੇਸ਼ਾ ਰੌਣਕ ਦੇਖੀ ਗਈ ਸੀ, ਚਾਹੇ ਅਨੁਸ਼ਕਾ ਸ਼ਰਮਾ ਅਤੇ ਵਿਰਾਟ ਕੋਹਲੀ ਦਾ ਵਿਆਹ ਹੋਵੇ ਜਾਂ ਰਣਵੀਰ-ਦੀਪਿਕਾ ਦਾ। ਬੀ-ਟਾਊਨ ਦੇ ਵਿਆਹ ਹਮੇਸ਼ਾ ਚਰਚਾ ’ਚ ਰਹੇ ਪਰ ਆਪਣੇ ਵੱਖਰੇ ਸਟਾਈਲ ਕਾਰਨ ਵੀ ਪ੍ਰਸ਼ੰਸਕਾਂ ਦੀਆਂ ਨਜ਼ਰਾਂ ’ਚ ਰਹਿੰਦੇ ਹਨ। ਹਾਲ ਹੀ ’ਚ ਅਦਾਕਾਰਾ ਦੀਆ ਮਿਰਜ਼ਾ ਵੀ ਵਿਆਹ ਦੇ ਬੰਧਨ ’ਚ ਬੱਝੀ ਸੀ। ਦੀਆ ਨੇ ਬਿਜ਼ਨੈੱਸਮੈਨ ਵੈਭਵ ਰੇਖੀ ਨਾਲ ਵਿਆਹ ਕੀਤਾ ਹੈ ਅਤੇ ਦੋਵਾਂ ਦਾ ਵਿਆਹ ਸਭ ਤੋਂ ਆਕਰਸ਼ਕ ਬਿੰਦੂ ਸੀ- ਮਹਿਲਾ ਪੰਡਿਤ।

 
 
 
 
View this post on Instagram
 
 
 
 
 
 
 
 
 
 
 

A post shared by Dia Mirza (@diamirzaofficial)


ਦੀਆ ਅਤੇ ਵੈਭਵ ਦੇ ਵਿਆਹ ’ਚ ਜ਼ਿਆਦਾ ਦਿਖਾਵਾ ਨਹੀਂ ਕੀਤਾ ਗਿਆ ਸੀ ਸਗੋਂ ਦੋਵਾਂ ਦੇ ਕਰੀਬੀ ਦੋਸਤਾਂ ਅਤੇ ਪਰਿਵਾਰ ਦੀ ਮੌਜੂਦਗੀ ’ਚ ਵਿਆਹ ਹੋਇਆ ਸੀ। ਅਦਾਕਾਰਾ ਨੇ ਹੁਣ ਇਕ ਹਾਲੀਆ ਇੰਟਰਵਿਊ ’ਚ ਦੱਸਿਆ ਸੀ ਕਿ ਦੋਵਾਂ ਦੇ ਵਿਆਹ ਦਾ ਮੁੱਖ ਉਦੇਸ਼ ਸੀ ਨੋ-ਵੇਸਟ ਸੈਰੇਮਨੀ। ਵਿਆਹ ’ਚ ਦੀਆ ਦੀ ਲਾਲ ਬਨਾਰਸੀ ਸਾੜ੍ਹੀ ਵੀ ਵੱਖਰੀ ਸੀ ਅਤੇ ਜਿਸ ’ਚ ਅਦਾਕਾਰਾ ਬੇਹੱਦ ਖ਼ੂਬਸੂਰਤ ਵੀ ਲੱਗ ਰਹੀ ਸੀ। ਉੱਧਰ ਵੈਭਵ ਰੇਖੀ ਵ੍ਹਾਈਟ ਕੁੜਤੇ-ਪਜ਼ਾਮਾ ਪਹਿਨੇ ਨਜ਼ਰ ਆਏ ਸਨ।


ਇੰਟਰਵਿਊ ’ਚ ਦੀਆ ਮਿਰਜ਼ਾ ਨੇ ਦੱਸਿਆ ਸੀ ਕਿ ਪਿਛਲੀ ਵਾਰ ਮੈਂ ਆਪਣੇ ਸਾਰੇ ਕੱਪੜਿਆਂ ਦੀ ਨੀਲਾਮੀ ਕਰ ਦਿੱਤੀ ਸੀ ਅਤੇ ਇਸ ਵਾਰ ਮੈਂ ਇਹ ਸੁਨਿਸ਼ਚਿਤ ਕੀਤਾ ਕਿ ਅਜਿਹੇ ਕੱਪੜੇ ਵਿਆਹ ਲਈ ਖਰੀਦੇ ਜਾਣ ਜਿਨ੍ਹਾਂ ਨੂੰ ਮੈਂ ਦੁਬਾਰਾ ਵੀ ਪਾ ਸਕਾਂ। ਇਥੇ ਤੱਕ ਕਿ ਮੇਰੇ ਪਤੀ ਵੈਭਵ ਨੇ ਵੀ ਅਜਿਹੇ ਕੱਪੜੇ ਖਰੀਦੇ ਸਨ ਜਿਨ੍ਹਾਂ ਨੂੰ ਉਹ ਜੀਵਨ ਭਰ ਪਹਿਣ ਸਕਦੇ ਸਨ ਬਜਾਏ ਉਨ੍ਹਾਂ ਨੂੰ ਕਪਬੋਰਡ ’ਚ ਲਟਕਾਉਣ ਦੇ। 

PunjabKesari
ਬਾਲੀਵੁੱਡ ਅਦਾਕਾਰਾ ਨੇ ਦੱਸਿਆ ਕਿ ਉਨ੍ਹਾਂ ਨੇ ਇਹ ਸੁਨਿਸ਼ਚਿਤ ਕੀਤਾ ਸੀ ਕਿ ਖਾਣਾ ਵੀ ਬਰਬਾਦ ਨਾ ਜਾਵੇ ਕਿਉਂਕਿ ਵਿਆਹ ’ਚ ਚੁਨਿੰਦਾ ਲੋਕਾਂ ਨੂੰ ਹੀ ਸੱਦਾ ਦਿੱਤਾ ਗਿਆ ਸੀ ਤਾਂ ਉਨ੍ਹਾਂ ਨੇ ਪਹਿਲੇ ਹੀ ਅੰਦਾਜ਼ਾ ਲਗਾ ਲਿਆ ਸੀ ਕਿ ਕੌਣ ਸ਼ਾਕਹਾਰੀ ਹੈ ਕੌਣ ਮਾਸਾਹਾਰੀ ਭੋਜਨ ਖਾਏਗਾ। ਦੀਆ ਨੇ ਕਿਹਾ ਕਿ ਸਾਨੂੰ ਇਹ ਪੂਰੀ ਤਰ੍ਹਾਂ ਪਤਾ ਸੀ ਕਿ ਕੌਣ ਮਾਸਾਹਾਰੀ ਹੈ ਅਤੇ ਕੌਣ ਸ਼ਾਕਾਹਾਰੀ। ਅਸੀਂ ਉਸੇ ਹਿਸਾਬ ਨਾਲ ਖਾਣੇ ਦਾ ਅਰੇਂਜ ਕੀਤਾ ਸੀ। ਅਸੀਂ ਇਸ ਨੂੰ ਸੁਨਿਸ਼ਚਿਤ ਕੀਤਾ ਕਿ ਖਾਣਾ ਕਿਸੇ ਵੀ ਤਰ੍ਹਾਂ ਬਰਬਾਦ ਨਹੀਂ ਹੋਣਾ ਚਾਹੀਦਾ।  

PunjabKesari
ਤੁਹਾਨੂੰ ਦੱਸ ਦੇਈਏ ਕਿ ਦੀਆ ਮਿਰਜ਼ਾ ਨੇ 15 ਫਰਵਰੀ ਨੂੰ ਵੈਭਵ ਰੇਖੀ ਨਾਲ ਵਿਆਹ ਕੀਤਾ ਸੀ ਅਤੇ 1 ਅਪ੍ਰੈਲ ਨੂੰ ਉਸ ਨੇ ਗਰਭਵਤੀ ਹੋਣ ਦੀ ਜਾਣਕਾਰੀ ਸੋਸ਼ਲ ਮੀਡੀਆ ’ਤੇ ਦਿੱਤੀ ਸੀ। ਹਾਲੇ ਪ੍ਰਸ਼ੰਸਕ ਦੀਆ ਤੋਂ ਉਨ੍ਹਾਂ ਦੇ ਅਗਲੇ ਪ੍ਰਾਜੈਕਟਸ ’ਤੇ ਪੁੱਛ ਰਹੇ ਹਨ ਪਰ ਫਿਲਹਾਲ ਅਦਾਕਾਰਾ ਆਪਣੀ ਨਿੱਜੀ ਜ਼ਿੰਦਗੀ ਨੂੰ ਹੀ ਪੂਰਾ ਸਮਾਂ ਦੇ ਰਹੀ ਹੈ। ਹਾਲ ਹੀ ’ਚ ਜੋੜਾ ਮਾਲਦੀਵ ’ਚ ਛੁੱਟੀਆਂ ’ਤੇ ਗਿਆ ਹੋਇਆ ਸੀ। 

  • Diya Mirza
  • special preparations
  • wedding
  • simple sari
  • ਸਿੰਪਲ ਸਾੜ੍ਹੀ 
  • ਦੀਆ ਮਿਰਜ਼ਾ
  • ਵਿਆਹ
  • ਸਪੈਸ਼ਲ ਤਿਆਰੀ

ਟੁੱਟ ਗਿਆ ਕਰਨ ਜੌਹਰ ਤੇ ਕਾਰਤਿਕ ਆਰੀਅਨ ਦਾ ‘ਦੋਸਤਾਨਾ’, ਦੋ ਸਾਲ ਬਾਅਦ ਫ਼ਿਲਮ ’ਚੋਂ ਹੋਏ ਬਾਹਰ

NEXT STORY

Stories You May Like

  • young man commits suicide after being upset with his wife
    ਪਤਨੀ ਤੋਂ ਦੁਖ਼ੀ ਹੋ ਕੇ ਨੌਜਵਾਨ ਨੇ ਕੀਤੀ ਖ਼ੁਦਕੁਸ਼ੀ, 3 ਮਹੀਨੇ ਪਹਿਲਾਂ ਹੋਇਆ ਸੀ ਵਿਆਹ
  • when did mobile service start in india
    ਭਾਰਤ 'ਚ ਕਦੋ ਸ਼ੁਰੂ ਹੋਈ ਮੋਬਾਈਲ ਸੇਵਾ? ਜਾਣੋ ਕਿਸ ਨੇ ਕੀਤੀ ਸੀ ਪਹਿਲੀਂ ਕਾਲ
  • pooja bhatt breaks silence for the first time on breakup with bobby deol
    ਪੂਜਾ ਭੱਟ ਨੇ ਬੌਬੀ ਦਿਓਲ ਨਾਲ ਬ੍ਰੇਕਅੱਪ 'ਤੇ ਪਹਿਲੀ ਵਾਰ ਤੋੜੀ ਚੁੱਪ, ਕਿਹਾ- ਪਿਆਰ ਸੀ ਪਰ...
  • uzbekistan offers special incentives to increase indian investment
    ਉਜ਼ਬੇਕਿਸਤਾਨ ਨੇ ਭਾਰਤੀ ਨਿਵੇਸ਼ ਵਧਾਉਣ ਲਈ ਵਿਸ਼ੇਸ਼ ਇਨਸੈਂਟਿਵ ਦੀ ਕੀਤੀ ਪੇਸ਼ਕਸ਼
  • university of toronto develops special technology jacket for blind
    ਨੇਤਰਹੀਣ ਪਰਬਤ ਅਰੋਹੀ ਲਈ ਟੋਰਾਂਟੋ ਯੂਨੀਵਰਸਿਟੀ ਨੇ ਤਿਆਰ ਕੀਤੀ ਖ਼ਾਸ ਤਕਨੀਕ ਵਾਲੀ ਜੈਕੇਟ
  • banks are going to be closed tomorrow  holiday in these states
    ਕੱਲ੍ਹ ਬੰਦ ਰਹਿਣ ਵਾਲੇ ਹਨ Bank, ਜਾਣੋ RBI ਨੇ ਇਨ੍ਹਾਂ ਸੂਬਿਆਂ 'ਚ ਕਿਉਂ ਕੀਤੀ ਛੁੱਟੀ
  • why are conversions like the one in tcs nashik not stopping
    ਟੀ. ਸੀ. ਐੱਸ. ਨਾਸਿਕ ਵਰਗੀਆਂ ਧਰਮ-ਤਬਦੀਲੀਆਂ ਰੁਕ ਕਿਉਂ ਨਹੀਂ ਰਹੀਆਂ?
  • vaibhav sooryavanshi is special   aakash chopra
    ਵੈਭਵ ਸੂਰਿਆਵੰਸ਼ੀ ਖ਼ਾਸ ਹੈ, ਪਰ ਉਸ ਦਾ ਇੰਡੀਆ ਡੈਬਿਊ ਅਜੇ ਰੁੱਕ ਸਕਦੈ : ਆਕਾਸ਼ ਚੋਪੜਾ
  • mahatpur nagar panchayat election results
    ਮਹਿਤਪੁਰ ਨਗਰ ਪੰਚਾਇਤ ਚੋਣਾਂ ’ਚ ਕਾਂਗਰਸ ਦੀ ਹੂੰਝਾਫੇਰ ਜਿੱਤ, 13 ਵਾਰਡਾਂ ’ਚੋਂ 7...
  • president kewal singh dhillon s big statement 2027 assembly elections
    2027 ਦੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਪੰਜਾਬ ਭਾਜਪਾ ਪ੍ਰਧਾਨ ਕੇਵਲ ਸਿੰਘ...
  • fire breaks out in luxury trade studio building in deol nagar  jalandhar
    ਜਲੰਧਰ ਦੇ ਦਿਓਲ ਨਗਰ 'ਚ ਲਗਜ਼ਰੀ ਟ੍ਰੇਡ ਸਟੂਡੀਓ ਦੀ ਬਿਲਡਿੰਗ 'ਚ ਲੱਗੀ ਅੱਗ
  • important news for those getting driving licenses in punjab
    ਪੰਜਾਬ 'ਚ ਡਰਾਈਵਿੰਗ ਲਾਇਸੈਂਸ ਬਣਵਾਉਣ ਵਾਲੇ ਦੇਣ ਧਿਆਨ! ਝੱਲਣੀ ਪੈ ਸਕਦੀ ਹੈ ਵੱਡੀ...
  • deadly attack on uncle nephew in jalandhar
    ਜਲੰਧਰ ਵਿਖੇ ਮਾਮਾ-ਭਾਣਜੇ 'ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ
  • congress wins 11 out of 13 seats in sri chamkaur sahib
    ਸ੍ਰੀ ਚਮਕੌਰ ਸਾਹਿਬ ’ਚ ਕਾਂਗਰਸ 13 ’ਚੋਂ 11 ਸੀਟਾਂ ’ਤੇ ਜੇਤੂ, ਸਾਬਕਾ CM ਚੰਨੀ...
  • jalandhar punjab rain weather
    Jalandhar ਸਣੇ ਪੰਜਾਬ ਵਿੱਚ ਕਈ ਥਾਈਂ ਪੈਣ ਲੱਗਾ ਮੀਂਹ, ਬਦਲਿਆ ਮੌਸਮ ਦਾ ਮਿਜ਼ਾਜ
  • police caught a 6 member gang of thieves
    ਕਬਾੜੀਆ ਤੇ ਮਕੈਨਿਕ ਮਿਲ ਕੇ ਚਲਾਉਂਦੇ ਸਨ ਚੋਰੀ ਦਾ ਧੰਦਾ, ਪੁਲਸ ਨੇ ਇੰਝ ਦਬੋਚਿਆ 6...
Trending
Ek Nazar
famous bollywood actress rents out luxurious house for rs 1 92 crore

ਬਾਲੀਵੁੱਡ ਦੀ ਮਸ਼ਹੂਰ ਅਦਾਕਾਰਾ ਨੇ 1.92 ਕਰੋੜ 'ਚ ਕਿਰਾਏ 'ਤੇ ਦਿੱਤਾ ਆਲੀਸ਼ਾਨ ਘਰ,...

divyanka tripathi arrives home with newborn twins

ਨਵਜੰਮੇ ਜੂੜਵਾ ਬੱਚਿਆਂ ਨੂੰ ਲੈ ਕੇ ਘਰ ਪਹੁੰਚੀ ਦਿਵਯੰਕਾ ਤ੍ਰਿਪਾਠੀ, ਅਦਾਕਾਰਾ ਦੀ...

congress president raja warring s statement came after the municipal elections

ਮਿਊਂਸਪਲ ਚੋਣਾਂ ਮਗਰੋਂ ਆ ਗਿਆ ਕਾਂਗਰਸ ਪ੍ਰਧਾਨ ਰਾਜਾ ਵੜਿੰਗ ਦਾ ਬਿਆਨ

long power cut on saturday in punjab

ਸ਼ਨੀਵਾਰ ਸਵੇਰੇ ਹੀ ਲੱਗ ਜਾਵੇਗਾ ਬਿਜਲੀ ਦਾ ਕੱਟ, ਜਾਣੋ ਕਦੋਂ ਆਏਗੀ ਬੱਤੀ

mean to have sexual intercourse in a dream

ਸੁਪਨੇ 'ਚ ਕਿਸੇ ਨਾਲ ਨਿੱਜੀ ਪਲਾਂ ਦਾ ਕੀ ਹੈ ਮਤਲਬ? ਜਾਣੋਂ ਕਿਸ ਗੱਲ ਦਾ ਹੈ ਸੰਕੇਤ

whatsapp logout feature

WhatsApp 'ਚ ਆਉਣ ਵਾਲਾ ਹੈ ਬੇਹੱਦ ਕਮਾਲ ਦਾ ਫੀਚਰ, ਇੰਝ ਕਰੇਗਾ ਤੁਹਾਡੀ ਮਦਦ

chinese man 1 3 kg bladder stone painful urination case

ਕਿਸਾਨ ਦੀ ਸਰਜਰੀ ਦੌਰਾਨ ਨਿਕਲੀ 1.3 ਕਿਲੋ ਦੀ ਪੱਥਰੀ! ਡਾਕਟਰ ਵੀ ਰਹਿ ਗਏ...

debut match for india

TEAM INDIA 'ਚ ਜਿਸਦੀ ਸਿਲੈਕਸ਼ਨ ਨੇ ਸਭ ਨੂੰ ਕੀਤਾ ਹੈਰਾਨ, ਉਸਨੇ ਡੈਬਿਊ ਮੈਚ 'ਚ...

8 students arrested

ਕੀਨੀਆ : ਅੱਗਜ਼ਨੀ ਦੇ ਸ਼ੱਕ 'ਚ 8 ਵਿਦਿਆਰਥਣਾਂ ਗ੍ਰਿਫ਼ਤਾਰ

face theft jobs scam biometric scam mha cyber alert issued

ਸਾਵਧਾਨ! ਨੌਕਰੀ ਦੇ ਨਾਂ 'ਤੇ ਚੋਰੀ ਹੋ ਰਿਹਾ ਹੈ ਤੁਹਾਡਾ ਚਿਹਰਾ, ਸਾਈਬਰ ਵਿੰਗ...

ice cream craze

ਯੂਰਪ ਦੇ ਠੰਢੇ ਦੇਸ਼ਾਂ 'ਚ ਆਈਸ ਕਰੀਮ ਦਾ ਕ੍ਰੇਜ਼! ਵਨੀਲਾ ਤੋਂ ਬਾਅਦ ਹੁਣ 'ਪਿਸਤਾ'...

renowned folk singer teejan bai battles critical health condition

ਮਹਾਭਾਰਤ ਦੀਆਂ ਕਹਾਣੀਆਂ ਨੂੰ ਆਵਾਜ਼ ਦੇਣ ਵਾਲੀ ਲੋਕ ਗਾਇਕਾ ਦੀ ਹਾਲਤ ਗੰਭੀਰ, ਦੇਸ਼...

supreme court on dowry cases

'ਜਿਨ੍ਹਾਂ ਤੋਂ ਪੈਸੇ ਲੈਂਦੇ ਹੋ, ਉਨ੍ਹਾਂ ਨੂੰ ਹੀ ਭਿਖਾਰੀ ਕਹਿੰਦੇ ਹੋ', ਦਾਜ 'ਤੇ...

paramilitary force targeting civilians

ਸੂਡਾਨ 'ਚ ਈਦ ਦੀਆਂ ਖੁਸ਼ੀਆਂ ਮਾਤਮ 'ਚ ਬਦਲੀਆਂ; ਮਾਰ'ਤੇ 27 ਨਿਰਦੋਸ਼

idf killed hamas deputy commander

ਆਈਡੀਐਫ ਨੇ ਹਮਾਸ ਦੇ ਡਿਪਟੀ ਕਮਾਂਡਰ ਹੁਸੈਨ ਸਲਿਮ ਨੂੰ ਕੀਤਾ ਢੇਰ

big relief for yograj singh from high court no arrest for now

ਯੋਗਰਾਜ ਸਿੰਘ ਨੂੰ ਹਾਈ ਕੋਰਟ ਤੋਂ ਵੱਡੀ ਰਾਹਤ, ਫਿਲਹਾਲ ਨਹੀਂ ਹੋਵੇਗੀ ਗ੍ਰਿਫ਼ਤਾਰੀ

russian drone crashed into residential building

ਰਿਹਾਇਸ਼ੀ ਇਮਾਰਤ 'ਤੇ ਡਿੱਗਿਆ ਰੂਸੀ ਡਰੋਨ, ਲੱਗੀ ਅੱਗ! ਦੋ ਲੋਕ ਜ਼ਖਮੀ

selfie main le li aaj   fame dhinchak pooja gets married  know who the groom is

'ਸੈਲਫੀ ਮੈਨੇ ਲੇ ਲੀ ਆਜ' ਫੇਮ ਢਿੰਚੈਕ ਪੂਜਾ ਨੇ ਕਰਵਾਇਆ ਵਿਆਹ; ਜਾਣੋ ਕੋਣ ਹੈ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਤੜਕਾ ਪੰਜਾਬੀ ਦੀਆਂ ਖਬਰਾਂ
    •   peddi   star ram charan recalls meeting pm narendra modi
      ‘ਪੈੱਡੀ’ ਸਟਾਰ ਰਾਮ ਚਰਨ ਨੇ ਪੀ.ਐੱਮ. ਨਰਿੰਦਰ ਮੋਦੀ ਨਾਲ ਮੁਲਾਕਾਤ ਨੂੰ ਕੀਤਾ ਯਾਦ
    • divyanka tripathi arrives home with newborn twins
      ਨਵਜੰਮੇ ਜੂੜਵਾ ਬੱਚਿਆਂ ਨੂੰ ਲੈ ਕੇ ਘਰ ਪਹੁੰਚੀ ਦਿਵਯੰਕਾ ਤ੍ਰਿਪਾਠੀ, ਅਦਾਕਾਰਾ ਦੀ...
    • renowned folk singer teejan bai battles critical health condition
      ਮਹਾਭਾਰਤ ਦੀਆਂ ਕਹਾਣੀਆਂ ਨੂੰ ਆਵਾਜ਼ ਦੇਣ ਵਾਲੀ ਲੋਕ ਗਾਇਕਾ ਦੀ ਹਾਲਤ ਗੰਭੀਰ, ਦੇਸ਼...
    • mihir ahuja s first video from netflix series  operation safed sagar  released
      ਨੈੱਟਫਲਿਕਸ ਦੀ ਸੀਰੀਜ਼ 'ਆਪ੍ਰੇਸ਼ਨ ਸਫੇਦ ਸਾਗਰ' ਤੋਂ ਮਿਹਰ ਆਹੂਜਾ ਦਾ ਪਹਿਲਾ...
    • new intense poster for  nagabandham  released
      ਫਿਲਮ 'ਨਾਗਾਬੰਧਮ' ਦਾ ਨਵਾਂ ਪੋਸਟਰ ਰਿਲੀਜ਼; ਇੱਕੋ ਫਰੇਮ 'ਚ ਦਿਖੀ ਪੂਰੀ...
    • series   rakh   will premiere on prime video on this day
      ਪ੍ਰਾਈਮ ਵੀਡੀਓ 'ਤੇ ਇਸ ਦਿਨ ਹੋਵੇਗਾ ਸੀਰੀਜ਼ 'ਰਾਖ' ਦਾ ਪ੍ਰੀਮੀਅਰ
    • big relief for yograj singh from high court no arrest for now
      ਯੋਗਰਾਜ ਸਿੰਘ ਨੂੰ ਹਾਈ ਕੋਰਟ ਤੋਂ ਵੱਡੀ ਰਾਹਤ, ਫਿਲਹਾਲ ਨਹੀਂ ਹੋਵੇਗੀ ਗ੍ਰਿਫ਼ਤਾਰੀ
    • prime video releases official trailer for  the pyramid scheme
      'ਦਿ ਪਿਰਾਮਿਡ ਸਕੀਮ' ਦਾ ਅਧਿਕਾਰਤ ਟ੍ਰੇਲਰ ਰਿਲੀਜ਼
    • selfie main le li aaj   fame dhinchak pooja gets married  know who the groom is
      'ਸੈਲਫੀ ਮੈਨੇ ਲੇ ਲੀ ਆਜ' ਫੇਮ ਢਿੰਚੈਕ ਪੂਜਾ ਨੇ ਕਰਵਾਇਆ ਵਿਆਹ; ਜਾਣੋ ਕੋਣ ਹੈ...
    • this actor has left behind king khan and thalapathy vijay in imdb rankings
      ਕਿੰਗ ਖ਼ਾਨ ਤੇ ਥਾਲਾਪਤੀ ਵਿਜੇ ਨੂੰ ਵੀ IMDb ਰੈਂਕਿੰਗ 'ਚ ਪਿੱਛੇ ਛੱਡ ਗਿਆ ਹਰਿਆਣਾ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +