Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, JUL 30, 2026

    10:26:55 AM

  • 20 crore cash 10 biscuits 15 kg gold government driver

    20 ਕਰੋੜ ਕੈਸ਼, 10 ਬਿਸਕੁਟ, 14 ਛੜਾਂ ਤੇ 15 ਕਿੱਲੋ...

  • voter id  aadhar card  pan card indian citizenship

    'ਆਧਾਰ ਕਾਰਡ, ਪੈਨ ਕਾਰਡ ਤੇ ਵੋਟਰ ID ਭਾਰਤੀ...

  • pm modi instagram 10 5 crore followers

    ਸੋਸ਼ਲ ਮੀਡੀਆ ’ਤੇ ‘PM ਮੋਦੀ ਨੰਬਰ-1’, 10.5 ਕਰੋੜ...

  • punjab bandh school holiday update

    ਭਲਕੇ ਪੰਜਾਬ ਬੰਦ ਦੌਰਾਨ ਸਕੂਲਾਂ ਵਿਚ ਛੁੱਟੀ ਬਾਰੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Entertainment News
  • Mumbai
  • ਘਰੇਲੂ ਹਿੰਸਾ ਮਾਮਲਾ: ਹਨੀ ਸਿੰਘ ਦੀ ਪਤਨੀ ਸ਼ਾਲਿਨੀ ਨੇ ਸਹੁਰੇ 'ਤੇ ਲਾਏ ਗੰਭੀਰ ਦੋਸ਼

ENTERTAINMENT News Punjabi(ਤੜਕਾ ਪੰਜਾਬੀ)

ਘਰੇਲੂ ਹਿੰਸਾ ਮਾਮਲਾ: ਹਨੀ ਸਿੰਘ ਦੀ ਪਤਨੀ ਸ਼ਾਲਿਨੀ ਨੇ ਸਹੁਰੇ 'ਤੇ ਲਾਏ ਗੰਭੀਰ ਦੋਸ਼

  • Edited By Aarti Dhillon,
  • Updated: 06 Aug, 2021 10:05 AM
Mumbai
domestic violence case  honey singh wife shalini serious allegations
  • Share
    • Facebook
    • Tumblr
    • Linkedin
    • Twitter
  • Comment

ਮੁੰਬਈ: ਗਾਇਕ ਅਤੇ ਰੈਪਰ ਹਨੀ ਸਿੰਘ ਇਨ੍ਹੀਂ ਦਿਨੀਂ ਆਪਣੀ ਪਤਨੀ ਸ਼ਾਲਿਨੀ ਤਲਵਾੜ ਨਾਲ ਵਿਵਾਦਾਂ ਕਾਰਨ ਸੁਰਖੀਆਂ ਵਿਚ ਹਨ। ਸ਼ਾਲਿਨੀ ਨੇ ਹਨੀ ਸਿੰਘ 'ਤੇ ਘਰੇਲੂ ਹਿੰਸਾ ਸਮੇਤ ਕਈ ਗੰਭੀਰ ਦੋਸ਼ ਲਗਾਏ ਹਨ। ਇਸਦੇ ਨਾਲ ਹੀ ਉਸਨੇ ਆਪਣੇ ਲਈ 10 ਕਰੋੜ ਰੁਪਏ ਹਰਜਾਨੇ ਵਜੋਂ ਮੰਗੇ ਹਨ। ਇਸ ਦੇ ਨਾਲ ਹੀ ਜੇਕਰ ਮੀਡੀਆ ਰਿਪੋਰਟਾਂ ਦੀ ਮੰਨੀਏ ਤਾਂ ਹੁਣ ਇਸ ਮਾਮਲੇ ਵਿਚ ਇਕ ਹੋਰ ਹੈਰਾਨ ਕਰਨ ਵਾਲਾ ਬਿਆਨ ਸਾਹਮਣੇ ਆਇਆ ਹੈ। ਸ਼ਾਲਿਨੀ ਨੇ ਆਪਣੇ ਸਹੁਰੇ 'ਤੇ ਆਪਣੇ ਆਪ ਨੂੰ ਗਲਤ ਤਰੀਕੇ ਨਾਲ ਛੂਹਣ ਦਾ ਦੋਸ਼ ਲਗਾਇਆ ਹੈ।

Yo Yo Honey Singh Had Casual Sex With Multiple Women: Wife Shalini -
ਸ਼ਾਲਿਨੀ ਤਲਵਾੜ ਨੇ ਆਪਣੇ ਬਿਆਨ ਵਿਚ ਹਨੀ ਸਿੰਘ 'ਤੇ ਧੋਖਾਧੜੀ ਦਾ ਦੋਸ਼ ਲਗਾਇਆ ਹੈ ਅਤੇ ਨਾਲ ਹੀ ਆਪਣੇ ਸਹੁਰੇ ਬਾਰੇ ਵੱਡਾ ਖੁਲਾਸਾ ਕੀਤਾ ਹੈ। ਸ਼ਾਲਿਨੀ ਨੇ ਦੱਸਿਆ ਕਿ ਜਦੋਂ ਉਹ ਕੱਪੜੇ ਬਦਲਦੀ ਸੀ ਤਾਂ ਕਈ ਵਾਰ ਉਸਦਾ ਸਹੁਰਾ ਨਸ਼ੇ ਦੀ ਹਾਲਤ ਵਿਚ ਉਸਦੇ ਕਮਰੇ ਵਿਚ ਦਾਖ਼ਲ ਹੋ ਜਾਂਦਾ ਸੀ ਅਤੇ ਉਸ ਨੂੰ ਗਲਤ ਤਰੀਕੇ ਨਾਲ ਹੱਥ ਲਗਾਉਂਦਾ ਸੀ। ਹਨੀ ਸਿੰਘ ਲਈ, ਸ਼ਾਲਿਨੀ ਕਹਿੰਦੀ ਹੈ ਕਿ ਉਸਦੇ ਹੋਰ ਔਰਤਾਂ ਨਾਲ ਵੀ ਸੰਬੰਧ ਸਨ ਅਤੇ ਉਹ ਸ਼ਰਾਬ ਅਤੇ ਨਸ਼ਿਆਂ ਦਾ ਵੀ ਆਦੀ ਹੈ।

Shalini Talwar Claims father in law touched Breast: Honey Singh's wife  claims father in law Sardaar Sarabjit Singh walked into her room and grazed  hands over her Breast- हनी सिंह की पत्‍नी

ਜੇਕਰ ਮੀਡੀਆ ਰਿਪੋਰਟਾਂ ਦੀ ਮੰਨੀਏ ਤਾਂ ਸ਼ਾਲਿਨੀ ਨੇ ਅਦਾਲਤ ਨੂੰ ਅਪੀਲ ਕੀਤੀ ਹੈ ਕਿ ਹਨੀ ਸਿੰਘ ਨੂੰ ਦਿੱਲੀ ਵਿਚ ਉਸਦੇ ਕਿਰਾਏ ਦੇ ਫਲੈਟ ਲਈ ਹਰ ਮਹੀਨੇ 5 ਲੱਖ ਰੁਪਏ ਦਾ ਪ੍ਰਬੰਧ ਕੀਤਾ ਜਾਵੇ ਤਾਂ ਜੋ ਉਹ ਆਪਣੀ ਮਾਂ ਦੀ ਬਜਾਏ ਖ਼ੁਦ 'ਤੇ ਨਿਰਭਰ ਰਹਿ ਸਕੇ। ਇਸ ਤੋਂ ਇਲਾਵਾ ਸ਼ਾਲਿਨੀ ਨੇ ਹਨੀ ਸਿੰਘ 'ਤੇ ਕਿਸੇ ਨੂੰ ਵੀ ਸਾਂਝਾ ਘਰ ਵੇਚਣ ਜਾਂ ਕਿਸੇ ਤੀਜੇ ਵਿਅਕਤੀ ਨੂੰ ਇਸ ਵਿਚ ਸ਼ਾਮਲ ਕਰਨ 'ਤੇ ਪਾਬੰਦੀ ਲਗਾਉਣ ਦੀ ਮੰਗ ਕੀਤੀ ਹੈ।

Domestic Violence Case Filed Against Yo Yo Honey Singh by Wife Shalini  Talwar
ਸ਼ਾਲਿਨੀ ਨੇ ਇਹ ਵੀ ਕਿਹਾ ਕਿ ਹਨੀ ਸਿੰਘ ਨੇ ਹਨੀਮੂਨ ਦੌਰਾਨ ਵੀ ਉਸ ਨਾਲ ਕੁੱਟਮਾਰ ਕੀਤੀ ਸੀ। ਜਦੋਂ ਉਹ ਆਪਣੇ ਹਨੀਮੂਨ ਲਈ ਮਾਰੀਸ਼ਸ ਗਏ ਤਾਂ ਹਨੀ ਸਿੰਘ ਦਾ ਵਿਵਹਾਰ ਕੁਝ ਬਦਲਿਆ ਹੋਇਆ ਜਾਪਦਾ ਸੀ। ਪਰ ਜਦੋਂ ਮੈਂ ਉਸ ਤੋਂ ਪੁੱਛਿਆ, ਤਾਂ ਉਹ ਮੈਨੂੰ ਖਿੱਝ ਕੇ ਬੋਲਣ ਲਗ ਪਏ।
ਦੱਸ ਦੇਈਏ ਕਿ ਹਨੀ ਦੇ ਵਿਆਹ ਬਾਰੇ ਬਹੁਤ ਘੱਟ ਲੋਕਾਂ ਨੂੰ ਪਤਾ ਸੀ। ਹਨੀ ਸਿੰਘ ਅਤੇ ਸ਼ਾਲਿਨੀ ਤਲਵਾੜ ਨੇ 20 ਸਾਲਾਂ ਦੀ ਦੋਸਤੀ ਨੂੰ ਪਿਆਰ ਵਿਚ ਬਦਲ ਦਿੱਤਾ। ਦੋਵਾਂ ਦਾ ਵਿਆਹ ਸਾਲ 2011 ਵਿਚ ਹੋਇਆ ਸੀ।

DNA Explainer: What is India's Domestic Violence Act and why is Honey Singh  booked under it

  • Domestic violence case
  • Honey Singh
  • wife Shalini
  • allegations
  • ਘਰੇਲੂ ਹਿੰਸਾ
  • ਪਤਨੀ ਸ਼ਾਲਿਨੀ
  • ਹਨੀ ਸਿੰਘ

ਹਾਕੀ ਟੀਮ ਨੂੰ ਵਧਾਈ ਦਿੰਦਿਆਂ ਫਰਹਾਨ ਅਖ਼ਤਰ ਕੋਲੋਂ ਹੋਈ ਵੱਡੀ ਗਲਤੀ, ਲੋਕਾਂ ਨੇ ਰੱਜ ਕੇ ਕੀਤਾ ਟਰੋਲ

NEXT STORY

Stories You May Like

  • the dark truth of miller involved in the glasgow protest
    ਗਲਾਸਗੋ ਪ੍ਰਦਰਸ਼ਨ 'ਚ ਸ਼ਾਮਲ ਮਿੱਲਰ ਦਾ 'ਕਾਲਾ ਸੱਚ' ਆਇਆ ਸਾਹਮਣੇ, ਸਾਬਕਾ ਸਾਥਣਾਂ ਨੇ ਲਾਏ ਘਰੇਲੂ ਹਿੰਸਾ ਦੇ ਦੋਸ਼
  • boy commits suicide after falling under train in jalandhar
    ਜਲੰਧਰ 'ਚ ਟਰੇਨ ਹੇਠਾਂ ਆ ਕੇ ਨੌਜਵਾਨ ਨੇ ਕੀਤੀ ਖ਼ੁਦਕੁਸ਼ੀ, ਪਰਿਵਾਰ ਨੇ ਲਾਏ ਗੰਭੀਰ ਦੋਸ਼
  • teachers protest bpeo
    ਅਧਿਆਪਕਾਂ ਨੇ ਘੇਰਿਆ BPEO ਦਫ਼ਤਰ, ਲਾਏ ਗੰਭੀਰ ਦੋਸ਼
  • donald trump china presidential election
    ਅਮਰੀਕੀ ਰਾਸ਼ਟਰਪਤੀ ਟਰੰਪ ਨੇ 2020 ਦੀਆਂ ਚੋਣਾਂ ਨੂੰ ਲੈ ਕੇ ਚੀਨ 'ਤੇ ਲਾਏ ਗੰਭੀਰ ਦੋਸ਼, ਦਿੱਤਾ ਵੱਡਾ ਬਿਆਨ
  • a major accident occurred in the early hours of the morning
    ਸਵੇਰੇ-ਸਵੇਰੇ ਵਾਪਰਿਆ ਵੱਡਾ ਹਾਦਸਾ, ਪਤਨੀ ਦੀ ਮੌਤ, ਪਤੀ ਗੰਭੀਰ ਜ਼ਖ਼ਮੀ
  • shweta tiwari had an affair with each and every person ex husband allegations
    'ਸ਼ਵੇਤਾ ਦਾ ਹਰ ਕਿਸੇ ਨਾਲ ਅਫੇਅਰ ਸੀ...ਸੀਜ਼ੇਨ ਖਾਨ ਨੂੰ ਵੀ ਕੀਤਾ ਡੇਟ'; ਸਾਬਕਾ ਪਤੀ ਨੇ ਲਾਏ ਗੰਭੀਰ ਦੋਸ਼
  • bjp hits back at pannu  s serious allegations
    ਪੰਨੂ ਦੇ ਗੰਭੀਰ ਇਲਜ਼ਾਮਾਂ 'ਤੇ ਭਾਜਪਾ ਦਾ ਪਲਟਵਾਰ, ਆਰ.ਪੀ. ਸਿੰਘ ਨੇ ਸੀ.ਜੇ.ਪੀ. ਤੋਂ ਮੰਗਿਆ ਸਪੱਸ਼ਟੀਕਰਨ
  • sister encroached on land and threatened
    ਜ਼ਮੀਨ 'ਤੇ ਕਬਜ਼ਾ ਕਰਨ ਤੇ ਧਮਕੀਆਂ ਦੇਣ ਦਾ ਆਪਣੀ ਭੈਣ 'ਤੇ ਔਰਤ ਨੇ ਲਾਇਆ ਦੋਸ਼, ਮਾਮਲਾ ਦਰਜ
  • punjab bandh school holiday update
    ਭਲਕੇ ਪੰਜਾਬ ਬੰਦ ਦੌਰਾਨ ਸਕੂਲਾਂ ਵਿਚ ਛੁੱਟੀ ਬਾਰੇ ਜਥੇਬੰਦੀਆਂ ਨੇ ਕਰ'ਤਾ ਵੱਡਾ...
  • now traffic police will be able to control traffic even in the rain
    ਹੁਣ ਬਰਸਾਤ ’ਚ ਵੀ ਟ੍ਰੈਫਿਕ ਕੰਟਰੋਲ ਕਰ ਸਕੇਗੀ ਟ੍ਰੈਫਿਕ ਪੁਲਸ, ਰੇਨਕੋਟ ਅਤੇ...
  • even a 14 year sentence could not improve harpal singh
    14 ਸਾਲ ਦੀ ਸਜ਼ਾ ਵੀ ਨਾ ਸੁਧਾਰ ਸਕੀ ਹਰਪਾਲ ਸਿੰਘ ਨੂੰ, ਜੇਲ੍ਹ 'ਚੋਂ ਆਉਂਦਿਆਂ ਹੀ...
  • bpeo office clerk arrested for accepting bribe
    5 ਹਜ਼ਾਰ ਰਿਸ਼ਵਤ ਲੈਂਦਾ BPEO ਦਫ਼ਤਰ ਦਾ ਕਲਰਕ ਗ੍ਰਿਫ਼ਤਾਰ
  • djjs guru purnima
    ਗੁਰੂ ਪੂਰਨਿਮਾ ਮੌਕੇ ਪੰਜ ਲੱਖ ਤੋਂ ਵੱਧ ਸ਼ਰਧਾਲੂ ਸਰਵ ਸ਼੍ਰੀ ਆਸ਼ੂਤੋਸ਼ ਮਹਾਰਾਜ ਜੀ ਦੇ...
  • heavy rain and storm in punjab alert issued
    ਪੰਜਾਬ 'ਚ ਇਨ੍ਹਾਂ ਤਾਰੀਖ਼ਾਂ ਨੂੰ ਪਵੇਗਾ ਭਾਰੀ ਮੀਂਹ! ਆਵੇਗਾ ਹਨ੍ਹੇਰੀ-ਤੂਫ਼ਾਨ,...
  • new regarding jalandhar bandh call
    ਭਲਕੇ ਜਲੰਧਰ ਰਹੇਗਾ ਬੰਦ ਜਾਂ ਖੁੱਲ੍ਹਾ! ਪੜ੍ਹੋ ਵੱਡੀ ਅਪਡੇਟ
  • five suspects including avtar singh arrested
    ਥਾਈਲੈਂਡ 'ਚ 3 ਭਾਰਤੀਆਂ ਨੂੰ ਅਗਵਾ ਕਰਨ ਦੇ ਦੋਸ਼ 'ਚ ਜਲੰਧਰ ਦੇ ਅਵਤਾਰ ਸਿੰਘ ਸਮੇਤ...
Trending
Ek Nazar
silver price falls

ਮੁੱਧੇ ਮੂੰਹ ਡਿੱਗੀ ਚਾਂਦੀ, 6 ਮਹੀਨਿਆਂ 'ਚ ਕੀਮਤ ਹੋਈ ਅੱਧੀ; ਜਾਣੋ ਨਵੇਂ ਰੇਟ

missile attack on american

ਅਮਰੀਕੀ ਫੌਜਾਂ 'ਤੇ  ਈਰਾਨ ਦੇ ਮਿਜ਼ਾਈਲ ਹਮਲਾ ਕੀਤੇ ਨਾਕਾਮ

fine imposed on indian origin

ਭਾਰਤੀ ਮੂਲ ਦੇ ਵਿਅਕਤੀ 'ਤੇ ਆਪਣੇ ਪੁੱਤਰਾਂ ਦੀ ਜਾਨ ਨੂੰ ਖ਼ਤਰੇ 'ਚ ਪਾਉਣ ਲਈ...

missiles shot down

ਈਰਾਨ ਤੋਂ ਦਾਗੀਆਂ ਪੰਜ ਮਿਜ਼ਾਈਲਾਂ ਕੀਤੀਆਂ ਢੇਰ : ਜਾਰਡਨ ਦਾ ਦਾਅਵਾ

earthquake in japan

ਜਾਪਾਨ ਭੂਚਾਲ : ਮਰਨ ਵਾਲਿਆਂ ਦੀ ਗਿਣਤੀ 18 ਹੋਈ

wife of famous actor demands rs 40 lakh as maintenance allowance

ਮਸ਼ਹੂਰ ਅਦਾਕਾਰ ਤੋਂ ਪਤਨੀ ਨੇ ਗੁਜ਼ਾਰੇ ਭੱਤੇ ਵਜੋਂ ਮੰਗੇ 40 ਲੱਖ ਰੁਪਏ ! ਹੁਣ...

fisheries agreement

ਚੀਨ ਨੇ ਮੱਛੀ ਉਦਯੋਗ ਸਬੰਧੀ ਸਮਝੌਤੇ 'ਤੇ ਦਸਤਖ਼ਤ ਕਰਨ ਤੋਂ ਕੀਤਾ ਇਨਕਾਰ

action on mosques

ਫਰਾਂਸ ਨੇ ਕੱਟੜਪੰਥੀ ਮਸਜਿਦਾਂ ਨੂੰ ਕਰ'ਤਾ ਬੰਦ

political upheaval

ਵਿਕਟੋਰੀਆ 'ਚ ਵੱਡਾ ਸਿਆਸੀ ਉਲਟਫ਼ੇਰ ! ਜੈਸਿੰਟਾ ਐਲਨ ਦੇ ਅਸਤੀਫ਼ੇ ਤੋਂ ਬਾਅਦ ਬੈਨ...

after his wife now the badshah s mother in law shares cryptic posts

'ਰੱਬ ਤੁਹਾਡੀ ਮੌਤ ਨੂੰ ਮੁਸ਼ਕਲ ਬਣਾ ਦੇਵੇਗਾ'; ਪਤਨੀ ਤੋਂ ਬਾਅਦ ਹੁਣ ਬਾਦਸ਼ਾਹ ਦੀ...

famous actor passes away

ਮਨੋਰੰਜਨ ਇਡੰਸਟਰੀ 'ਚ ਪਸਰਿਆ ਮਾਤਮ, ਮਸ਼ਹੂਰ ਅਦਾਕਾਰ ਨੇ ਛੱਡੀ ਦੁਨੀਆ, ਬ੍ਰਿਟੇਨ 'ਚ...

us lawmakers

ਦੋ ਅਮਰੀਕੀ ਸੰਸਦ ਮੈਂਬਰਾਂ ਨੇ ਪਾਕਿਸਤਾਨ ਦੇ ਫੌਜ ਮੁਖੀ ਨਾਲ ਕੀਤੀ ਮੁਲਾਕਾਤ

pok polls

PoK ਚੋਣਾਂ : ਪਹਿਲੇ ਪੜਾਅ 'ਚ ਸ਼ਰੀਫ਼ ਦੀ ਪੀਐਮਐਲ-ਐਨ ਨੇ ਜਿੱਤੀਆਂ 9 ਸੀਟਾਂ

us iran talks

ਮਹਾਂਯੁੱਧ ਰੋਕਣ ਦੀ ਕੋਸ਼ਿਸ਼ ! ਅਮਰੀਕਾ ਅਤੇ ਈਰਾਨ ਵਿਚਾਲੇ ਮੁੜ ਗੱਲਬਾਤ ਕਰਾਉਣ ਦੀਆਂ...

tension in pok

PoK 'ਚ ਵਧਿਆ ਤਣਾਅ;  ਪੁਲਸ ਫਾਇਰਿੰਗ 'ਚ 20 ਤੋਂ ਵੱਧ ਮੌਤਾਂ, ਦਰਜਨਾਂ ਜ਼ਖਮੀ

minorities n bangladesh

ਬੰਗਲਾਦੇਸ਼ 'ਚ ਘੱਟ ਗਿਣਤੀਆਂ 'ਤੇ ਕਹਿਰ; 6 ਮਹੀਨਿਆਂ 'ਚ 824 ਘਟਨਾਵਾਂ ਦਰਜ

monsoon in pakistan

ਪਾਕਿਸਤਾਨ 'ਚ ਹੜ੍ਹ ਨੇ ਮਚਾਈ ਤਬਾਹੀ, ਮੌਤਾਂ ਦੀ ਗਿਣਤੀ 100 ਤੋਂ ਪਾਰ

heavy rain  next 4 days  weather

28, 29, 30, 31 ਜੁਲਾਈ ਨੂੰ ਪਵੇਗਾ ਬਹੁਤ ਭਾਰੀ ਮੀਂਹ! IMD ਵਲੋਂ ਤੇਜ਼...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਤੜਕਾ ਪੰਜਾਬੀ ਦੀਆਂ ਖਬਰਾਂ
    • bringing fresh comedy in stressful times  raghav juyal
      ਤਣਾਅ ਭਰੇ ਦੌਰ ’ਚ ਫ਼ਰੈੱਸ਼ ਕਾਮੇਡੀ ਲੈ ਕੇ ਆ ਰਹੇ ਹਨ : ਰਾਘਵ ਜੁਯਾਲ
    • late actor dev anands son sunil anand passes away
      ਬਾਲੀਵੁੱਡ ਦੇ ਦਿੱਗਜ ਅਦਾਕਾਰ ਦੇ ਬੇਟੇ ਦਾ ਹੋਇਆ ਦਿਹਾਂਤ !
    • kangana ranaut s controversial statement on young hindu girls
      ਨੌਜਵਾਨ ਹਿੰਦੂ ਕੁੜੀਆਂ 'ਤੇ ਕੰਗਨਾ ਰਣੌਤ ਦਾ ਵਿਵਾਦਤ ਬਿਆਨ, ਕਿਹਾ- ਬਦਸੂਰਤ,...
    • sunny deol trailer of the film batwara 1947 was launched
      'ਬਟਵਾਰਾ 1947' ਫਿਲਮ ਦਾ ਟ੍ਰੇਲਰ ਲਾਂਚ ਹੁੰਦੇ ਹੀ ਰੋਣ ਲੱਗ ਪਏ ਸਨੀ ਦਿਓਲ,...
    • this actress was the most beautiful woman in the world
      ਦੁਨੀਆ ਦੀ ਸਭ ਤੋਂ ਖੂਬਸੂਰਤ ਮਹਿਲਾ ਸੀ ਇਹ ਅਦਾਕਾਰਾ, ਆਖੀਰ ਕੰਗਾਲੀ 'ਚ ਹੋਈ ਮੌਤ
    • wave of mourning in the entertainment world  famous actress passes away
      ਮਨੋਰੰਜਨ ਜਗਤ 'ਚ ਸੋਗ ਦੀ ਲਹਿਰ, ਮਸ਼ਹੂਰ ਅਦਾਕਾਰਾ ਦਾ ਹੋਇਆ ਦਿਹਾਂਤ
    • today is punjabi actress roopi gill birthday
      ਅੱਜ ਹੈ ਪੰਜਾਬੀ ਅਦਾਕਾਰਾ ਰੂਪੀ ਗਿੱਲ ਦਾ ਜਨਮਦਿਨ, ਜਾਣੋ ਕਿਵੇਂ ਬਣੀ ਗਲੋਬਲ...
    • sachkhand sri harmandir sahib jai randhawa and actress shehnaz gill
      ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਮੱਥਾ ਟੇਕਣ ਪੁੱਜੇ ਪੰਜਾਬੀ ਅਦਾਕਾਰ ਜੈ ਰੰਧਾਵਾ ਤੇ...
    • jassi gill s mother s funeral held in ludhiana
      ਲੁਧਿਆਣਾ 'ਚ ਹੋਇਆ ਜੱਸੀ ਗਿੱਲ ਦੀ ਮਾਤਾ ਜੀ ਦਾ ਅੰਤਿਮ ਸੰਸਕਾਰ, ਮਾਂ ਦੇ ਵਿਛੋੜੇ...
    • a film will be made on the performance of cockroaches
      ਕਾਕਰੋਚਾਂ ਦੇ ਪ੍ਰਦਰਸ਼ਨ 'ਤੇ ਬਣੇਗੀ ਫ਼ਿਲਮ ! ਮਸ਼ਹੂਰ ਡਾਇਰੈਕਟਰ ਨੇ ਨਾਂ ਦਾ ਕਰ'ਤਾ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +