Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, MAR 31, 2026

    3:25:17 PM

  • central government  punjab farmers

    ਕੇਂਦਰ ਵੱਲੋਂ ਪੰਜਾਬ ਲਈ ਵੱਡੀ ਰਾਹਤ, ਹਾਲਾਤ ਨੂੰ...

  • sukhbir badal s big statement

    'ਮੇਰੇ ਲਈ ਪੰਥ ਅਤੇ ਅਕਾਲੀ ਦਲ ਦੀ ਸ਼ਾਨ ਸਭ ਤੋਂ...

  • big news  a terrible fire broke out in a house used as a saree warehouse

    ਵੱਡੀ ਖਬਰ : ਸਾੜੀਆਂ ਦੇ ਗੁਦਾਮ ਬਣੇ ਘਰ 'ਚ ਲੱਗੀ...

  • hormuz governor warns of big surprise

    ਪ੍ਰਮਾਣੂ ਹਮਲੇ 'ਤੇ ਬੋਲਿਆ ਈਰਾਨ, ਅਮਰੀਕਾ ਲਈ ਸਾਡੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Entertainment News
  • ਰੈਪਰ Drake ਦੇ ਘਰ ਵੜ ਗਿਆ ਹੜ੍ਹ ਦਾ ਪਾਣੀ, Toronto ਵਾਲੇ ਘਰ ਦਾ ਕੁਝ ਅਜਿਹਾ ਹੋਇਆ ਹਾਲ

ENTERTAINMENT News Punjabi(ਤੜਕਾ ਪੰਜਾਬੀ)

ਰੈਪਰ Drake ਦੇ ਘਰ ਵੜ ਗਿਆ ਹੜ੍ਹ ਦਾ ਪਾਣੀ, Toronto ਵਾਲੇ ਘਰ ਦਾ ਕੁਝ ਅਜਿਹਾ ਹੋਇਆ ਹਾਲ

  • Edited By Sunita,
  • Updated: 17 Jul, 2024 01:07 PM
Entertainment
drake shares video of his flooded toronto mansion
  • Share
    • Facebook
    • Tumblr
    • Linkedin
    • Twitter
  • Comment

ਜਲੰਧਰ (ਬਿਊਰੋ) : ਭਾਰਤ ਹੋਵੇ ਜਾਂ ਵਿਦੇਸ਼, ਮੀਂਹ ਕਿਸੇ ਲਈ ਵੀ ਮੁਸੀਬਤ ਬਣ ਸਕਦਾ ਹੈ। ਇਹ ਅਸੀਂ ਨਹੀਂ ਸਗੋਂ ਇੱਕ ਗਾਇਕ ਦੀ ਤਾਜ਼ਾ ਵੀਡੀਓ ਸਾਬਿਤ ਕਰ ਰਹੀ ਹੈ। ਦਰਅਸਲ ਕੈਨੇਡਾ ਦੇ ਟੋਰਾਂਟੋ 'ਚ ਭਾਰੀ ਮੀਂਹ ਪੈ ਰਿਹਾ ਹੈ, ਜਿਸ ਕਾਰਨ ਹੜ੍ਹ ਦੀ ਸਥਿਤੀ ਪੈਦਾ ਹੋ ਗਈ ਹੈ। ਸੜਕਾਂ 'ਤੇ ਵਾਹਨ ਡੁੱਬੇ ਨਜ਼ਰ ਆ ਰਹੇ ਹਨ ਅਤੇ ਪਾਣੀ ਘਰਾਂ 'ਚ ਵੜਦਾ ਨਜ਼ਰ ਆ ਰਿਹਾ ਹੈ। ਇਸ ਦੌਰਾਨ 2000 ਕਰੋੜ ਰੁਪਏ ਤੋਂ ਵੱਧ ਦੀ ਜਾਇਦਾਦ ਰੱਖਣ ਵਾਲੇ ਕੈਨੇਡੀਅਨ ਗਾਇਕ ਡਰੇਕ ਨੇ ਇੱਕ ਵੀਡੀਓ ਸ਼ੇਅਰ ਕੀਤੀ ਹੈ, ਜਿਸ 'ਚ ਉਹ ਆਪਣੇ ਘਰ ਦੀ ਝਲਕ ਦਿਖਾ ਰਹੇ ਹਨ। ਜਿੱਥੇ ਇਹ ਪਾਣੀ ਨਾਲ ਭਰਿਆ ਹੋਇਆ ਹੈ ਅਤੇ ਉਹ ਉਸ ਪਾਣੀ ਨੂੰ ਬਾਹਰ ਕੱਢਦਾ ਨਜ਼ਰ ਆ ਰਿਹਾ ਹੈ।

PunjabKesari

ਇੰਸਟਾਗ੍ਰਾਮ ਸਟੋਰੀ 'ਤੇ ਸ਼ੇਅਰ ਕੀਤੀ ਗਈ ਇੱਕ ਕਲਿੱਪ 'ਚ ਟੋਰਾਂਟੋ-ਅਧਾਰਤ ਕੈਨੇਡੀਅਨ ਗਾਇਕ-ਰੈਪਰ ਦੇ ਬੰਗਲੇ ਦੇ ਇੱਕ ਹਿੱਸੇ 'ਚ ਪਾਣੀ ਭਰਦਾ ਦਿਖਾਈ ਦੇ ਰਿਹਾ ਹੈ ਕਿਉਂਕਿ ਸ਼ਹਿਰ 'ਚ ਤਿੰਨ ਵੱਡੇ ਤੂਫਾਨ ਆਏ ਹਨ। ਬਿਜਲੀ ਸਪਲਾਈ 'ਚ ਵਿਘਨ ਪਿਆ ਹੋਇਆ ਹੈ ਅਤੇ ਲੋਕ ਫਸੇ ਬੈਠੇ ਹਨ।

Drake’s mansion looks to have been flooded via his IG Story 😲 pic.twitter.com/uzHnExgToB

— Wost🐰 (@mosthiphop) July 16, 2024

ਡਰੇਕ ਨੇ ਇੰਸਟਾਗ੍ਰਾਮ 'ਤੇ ਮਜ਼ਾਕ ਕੀਤਾ ਕਿ ਵਗਦਾ ਪਾਣੀ 'ਇੱਕ ਐਸਪ੍ਰੇਸੋ ਮਾਰਟੀਨੀ ਨਾਲੋਂ ਬਿਹਤਰ ਹੋਵੇਗਾ।' ਉਸ ਨੇ ਵੀਡੀਓ ਦੇ ਨਾਲ ਲਿਖਿਆ, 'ਜਿਸ 'ਚ ਉਹ ਅਤੇ ਇੱਕ ਹੋਰ ਵਿਅਕਤੀ ਗੰਦਗੀ ਨੂੰ ਸਾਫ਼ ਕਰਨ ਦੀ ਕੋਸ਼ਿਸ਼ ਕਰਦੇ ਨਜ਼ਰ ਆ ਰਹੇ ਹਨ।

PunjabKesari

ਦੱਸਣਯੋਗ ਹੈ ਕਿ 37 ਸਾਲਾ ਡਰੇਕ ਕੈਨੇਡੀਅਨ ਰੈਪਰ, ਗਾਇਕ ਅਤੇ ਅਦਾਕਾਰ ਹੈ। ਉਸ ਦੀ ਪ੍ਰਸਿੱਧੀ ਦਾ ਅੰਦਾਜ਼ਾ ਇਸ ਗੱਲ ਤੋਂ ਲਗਾਇਆ ਜਾ ਸਕਦਾ ਹੈ ਕਿ ਇੰਸਟਾਗ੍ਰਾਮ 'ਤੇ ਉਸ ਦੇ 145 ਮਿਲੀਅਨ ਫਾਲੋਅਰਜ਼ ਹਨ। ਜਦੋਂ ਕਿ ਉਸ ਦੀ ਕੁੱਲ ਜਾਇਦਾਦ 2010 ਕਰੋੜ ਰੁਪਏ ਦੱਸੀ ਜਾਂਦੀ ਹੈ।

PunjabKesari

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

  • Rapper Drake
  • Shares Video
  • Flooded
  • Toronto
  • Mansion
  • Canadian
  • Instagram Story

ਅਨੁਸ਼ਕਾ ਸ਼ਰਮਾ ਦੇ ਜਨਮਦਿਨ 'ਤੇ ਵਿਰਾਟ ਕੋਹਲੀ ਨੇ ਬਣਵਾਇਆ ਸੀ ਖ਼ਾਸ ਕੇਕ, ਤਸਵੀਰ ਸ਼ੇਅਰ ਕਰਕੇ ਕੀਤਾ ਖੁਲਾਸਾ

NEXT STORY

Stories You May Like

  • wedding house  haldi ceremony
    ਪੰਜਾਬ 'ਚ ਵਿਆਹ ਵਾਲੇ ਘਰ 'ਤੇ ਹੋ ਗਿਆ ਹਮਲਾ, ਹਲਦੀ ਦੀ ਰਸਮ ਵਿਚਾਲੇ ਪੈ ਗਿਆ ਚੀਕ-ਚਿਹਾੜਾ
  • radhe maa  s big effort at gurdaspur border
    ਗੁਰਦਾਸਪੁਰ ਸਰਹੱਦ 'ਤੇ ਰਾਧੇ ਮਾਂ ਦਾ ਵੱਡਾ ਉਪਰਾਲਾ, ਹੜ੍ਹ ਪ੍ਰਭਾਵਿਤਾਂ ਨੂੰ 50 ਨਵੇਂ ਘਰ ਤਿਆਰ ਕਰਕੇ ਸੌਂਪੇ
  • building a house has become expensive  jump in prices of construction materials
    'ਸੁਪਨਿਆਂ ਦਾ ਘਰ' ਬਣਾਉਣਾ ਹੋਇਆ ਮਹਿੰਗਾ, ਉਸਾਰੀ ਸਮੱਗਰੀ ਦੀਆਂ ਕੀਮਤਾਂ 'ਚ ਆਇਆ ਵੱਡਾ ਉਛਾਲ
  • marriage without family s permission became expensive
    ਘਰਦਿਆਂ ਦੀ ਮਨਜ਼ੂਰੀ ਤੋਂ ਬਿਨਾਂ ਵਿਆਹ ਕਰਵਉਣਾ ਪਿਆ ਮਹਿੰਗਾ, ਕੁੜੀ ਵਾਲਿਆਂ ਨੇ ਮੁੰਡੇ ਦੇ ਘਰ ਆ ਕੇ...
  • dangerous stunt in the process of making a reel
    Reel ਬਣਾਉਣ ਦੇ ਚੱਕਰ 'ਚ ਖ਼ਤਰਨਾਕ ਸਟੰਟ: ਚੱਲਦੀ ਬੱਸ ਹੇਠ ਵੜ ਗਿਆ ਮੁੰਡਾ, Video ਹੋਇਆ ਵਾਇਰਲ
  • heavy rains and floods in afghanistan
    ਅਫਗਾਨਿਸਤਾਨ 'ਚ ਕੁਦਰਤ ਦਾ ਕਹਿਰ: ਭਾਰੀ ਮੀਂਹ ਤੇ ਹੜ੍ਹ ਕਾਰਨ 17 ਮੌਤਾਂ, ਦਰਜਨਾਂ ਘਰ ਤਬਾਹ
  • another video surfaced in the suicide case of dm gagan randhawa
    DM ਗਗਨ ਰੰਧਾਵਾ ਦੇ ਖੁਦਕੁਸ਼ੀ ਮਾਮਲੇ 'ਚ ਇਕ ਹੋਰ ਵੀਡੀਓ ਆਈ ਸਾਹਮਣੇ, ਘਰ ਦੇ ਵਿਹੜੇ 'ਚ...
  • major incident
    ਵੱਡੀ ਵਾਰਦਾਤ! ਬਦਮਾਸ਼ਾਂ ਨੇ ਘਰ 'ਚ ਵੜ ਕੇ 4 ਜੀਆਂ 'ਤੇ ਅੰਨ੍ਹੇਵਾਹ ਚਲਾਈਆਂ ਗੋਲੀਆਂ
  • court decision life imprisonment
    ਜਲੰਧਰ 'ਚ ਪੁੱਤ ਦਾ ਕਤਲ ਕਰਨ ਵਾਲੀ ਮਾਂ ਨੂੰ ਉਮਰਕੈਦ, ਦਾਦੀ ਨਾਲ ਸੌਣ ਕਰਕੇ ਕੀਤਾ...
  • big alert regarding punjab weather on april 3
    3 ਅਪ੍ਰੈਲ ਨੂੰ ਪੰਜਾਬ ਦੇ ਮੌਸਮ ਨੂੰ ਲੈ ਕੇ ਵੱਡਾ ਅਲਰਟ, ਪੜ੍ਹੋ ਵਿਭਾਗ ਦੀ Latest...
  • char labor code punbus prtc union
    ਚਾਰ ਲੇਬਰ ਕੋਡ ਦੇ ਵਿਰੋਧ ’ਚ ਵੱਡਾ ਐਲਾਨ, 1 ਤੋਂ 3 ਅਪ੍ਰੈਲ ਤੱਕ ਪੰਜਾਬ ਭਰ ਵਿਚ...
  • milk has become expensive
    ਮਹਿੰਗਾ ਹੋ ਗਿਆ ਦੁੱਧ, 1 ਅਪ੍ਰੈਲ ਤੋਂ ਲਾਗੂ ਹੋਣਗੇ ਨਵੇਂ Rate
  • jalandhar municipal house budget of rs 569 crore passed
    ਜਲੰਧਰ ਨਿਗਮ ਹਾਊਸ 'ਚ ਹੰਗਾਮਾ, ਢਾਈ ਮਿੰਟ 'ਚ 569 ਕਰੋੜ ਦਾ ਬਜਟ ਪਾਸ
  • death of punjabi truck driver in italy
    ਇਟਲੀ 'ਚ ਪੰਜਾਬੀ ਟਰੱਕ ਡਰਾਈਵਰ ਦੀ ਮੌਤ , ਭਾਈਚਾਰੇ 'ਚ ਸੋਗ ਦੀ ਲਹਿਰ
  • migrants going back from punjab
    ਪੰਜਾਬ ਛੱਡ UP-ਬਿਹਾਰ ਨੂੰ ਵਾਪਸ ਪਰਤਣ ਲੱਗੇ ਪ੍ਰਵਾਸੀ! ਰੇਲਵੇ ਸਟੇਸ਼ਨਾਂ 'ਤੇ ਵਧੀ...
  • big warning regarding punjab s weather
    ਪੰਜਾਬ 'ਚ 31 ਮਾਰਚ ਨੂੰ ਇਨ੍ਹਾਂ ਜ਼ਿਲ੍ਹਿਆਂ ਲਈ ਅਲਰਟ ਜਾਰੀ, ਮੌਸਮ ਵਿਭਾਗ ਦੀ...
Trending
Ek Nazar
car driver dies in road accident

ਕਹਿਰ ਓ ਰੱਬਾ:ਸੜਕ ਹਾਦਸੇ ’ਚ ਕਾਰ ਚਾਲਕ ਨੌਜਵਾਨ ਦੀ ਮੌਤ, ਔਰਤ ਸਮੇਤ 3 ਗੰਭੀਰ...

drone attack on kuwaiti tanker in uae

UAE 'ਚ ਕੁਵੈਤੀ ਟੈਂਕਰ 'ਤੇ ਡਰੋਨ ਹਮਲਾ, ਲੱਗੀ ਅੱਗ

expensive highway travel toll rates increase 5

ਅੱਜ ਰਾਤ ਤੋਂ ਮਹਿੰਗਾ ਹੋਵੇਗਾ ਹਾਈਵੇਅ ਦਾ ਸਫ਼ਰ, ਇਸ ਸੂਬੇ ਦੀ ਸਰਕਾਰ ਵਲੋਂ ਟੋਲ...

power cut in punjab

ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ ਭਲਕੇ ਲੱਗੇਗਾ ਬਿਜਲੀ ਦਾ ਕੱਟ! ਬੁੱਧਵਾਰ ਵੀ ਬੰਦ...

bcci changes drs referral rule

BCCI ਨੇ DRS ਨਿਯਮਾਂ 'ਚ ਕੀਤਾ ਵੱਡਾ ਬਦਲਾਅ! ਹੁਣ ਨਹੀਂ ਚੱਲੇਗੀ ਟੀਮਾਂ ਦੀ ਚਲਾਕੀ

delhi  lieutenant governor  taranjit singh sandhu  landfill site

'ਕੂੜੇ ਦਾ ਪਹਾੜ' ਹਟਾਉਣ ਦੇ ਮੁੱਦੇ 'ਤੇ LG ਸੰਧੂ ਬੋਲੇ, 'ਅਜੇ ਵੀ ਬਹੁਤ ਕੁਝ...

uae intercept 16 ballistic missiles 42 uavs amid iran attacks

UAE ਵੱਲੋਂ 16 ਬੈਲਿਸਟਿਕ ਮਿਜ਼ਾਈਲਾਂ ਤੇ 42 ਡਰੋਨ ਢੇਰ, ਈਰਾਨ ਨੇ ਦਿੱਤੀ ਖਾੜੀ...

people killed in south sudan

ਅਣਪਛਾਤੇ ਬੰਦੂਕਧਾਰੀਆਂ ਨੇ 70 ਤੋਂ ਵੱਧ ਲੋਕਾਂ ਨੂੰ ਗੋਲੀਆਂ ਨਾਲ ਭੁੰਨਿਆ, ਦੱਖਣੀ...

imd rain alert in 17 states snowfall

17 ਸੂਬਿਆਂ ਲਈ IMD ਦਾ ਅਲਰਟ! ਤੇਜ਼ ਮੀਂਹ ਦੇ ਨਾਲ ਕਈ ਇਲਾਕਿਆਂ 'ਚ ਗੜ੍ਹੇਮਾਰੀ ਦੀ...

heavy rains in khyber pakhtunkhwa

ਭਾਰੀ ਬਾਰਿਸ਼ ਨੇ ਲਈ 17 ਲੋਕਾਂ ਦੀ ਜਾਨ; ਖੈਬਰ ਪਖਤੂਨਖਵਾ 'ਚ ਹਾਹਾਕਾਰ

actor prakash raj s mother suvarnalatha passes away at 86

ਅਦਾਕਾਰ ਪ੍ਰਕਾਸ਼ ਰਾਜ 'ਤੇ ਟੁੱਟਿਆ ਦੁੱਖਾਂ ਦਾ ਪਹਾੜ, ਮਾਂ ਦਾ ਹੋਇਆ ਦਿਹਾਂਤ

china resumes flights to north korea

6 ਸਾਲ ਬਾਅਦ ਮੁੜ ਬਹਾਲ ਹੋਈਆਂ ਉਡਾਣਾਂ, ਚੀਨ ਅਤੇ ਉੱਤਰੀ ਕੋਰੀਆ ਦਾ ਅਹਿਮ ਕਦਮ

young man thanking god wife divorce

ਪਤਨੀ ਤੋਂ ਖਹਿੜਾ ਛੁੱਟਣ 'ਤੇ ਪਤੀ ਨੇ ਲਿਆ ਸੁੱਖ ਦਾ ਸਾਹ! 9 KM ਗੋਡਿਆਂ ਭਾਰ...

famous actor becomes father for the second time  wife gives birth to son

ਦੂਜੀ ਵਾਰ ਪਿਤਾ ਬਣਿਆ ਮਸ਼ਹੂਰ ਅਦਾਕਾਰ, ਪਤਨੀ ਨੇ ਦਿੱਤਾ ਪੁੱਤ ਨੂੰ ਜਨਮ

toffee theft father beating daughter

'ਟੌਫ਼ੀ' ਪਿੱਛੇ ਕਲਯੁਗੀ ਪਿਓ ਨੇ ਕੁੱਟ-ਕੁੱਟ ਮਾਰ 'ਤੀ ਧੀ, ਹੋਸ਼ ਉਡਾ ਦੇਵੇਗਾ...

indian rapper spits at fan

Live Show 'ਚ ਗਰਮਾਇਆ ਮਾਹੌਲ ; ਰੈਪਰ ਨੇ ਬੋਤਲ ਸੁੱਟਣ ਵਾਲੇ ਨੌਜਵਾਨ 'ਤੇ ਸੁੱਟਿਆ...

3 1 magnitude earthquake hits gujarat  second in six days

6 ਦਿਨਾਂ 'ਚ ਦੋ ਵਾਰ ਕੰਬੀ ਧਰਤੀ! ਅਮਰੇਲੀ 'ਚ ਆਇਆ 3.1 ਤੀਬਰਤਾ ਦਾ ਭੂਚਾਲ

famous actor passes away

ਬੰਗਾਲੀ ਅਦਾਕਾਰ ਦੀ ਸ਼ੂਟਿੰਗ ਦੌਰਾਨ ਮੌਤ, ਸਮੁੰਦਰ 'ਚ ਡੁੱਬਣ ਕਾਰਨ ਵਾਪਰਿਆ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਤੜਕਾ ਪੰਜਾਬੀ ਦੀਆਂ ਖਬਰਾਂ
    • ram charan put in hard work every day for eight months for   peddi
      ਫ਼ਿਲਮ ‘ਪੈਡੀ’ ਲਈ ਰਾਮ ਚਰਨ ਨੇ 8 ਮਹੀਨਿਆਂ ਤੱਕ ਕੀਤੀ ਸਖ਼ਤ ਮਿਹਨਤ
    • actor prakash raj s mother suvarnalatha passes away at 86
      ਅਦਾਕਾਰ ਪ੍ਰਕਾਸ਼ ਰਾਜ 'ਤੇ ਟੁੱਟਿਆ ਦੁੱਖਾਂ ਦਾ ਪਹਾੜ, ਮਾਂ ਦਾ ਹੋਇਆ ਦਿਹਾਂਤ
    • film   tu ya main   to release on netflix on april 10
      10 ਅਪ੍ਰੈਲ ਨੂੰ ਨੈੱਟਫਲਿਕਸ 'ਤੇ ਰਿਲੀਜ਼ ਹੋਵੇਗੀ ਫਿਲਮ "ਤੂੰ ਯਾ ਮੈਂ"
    • aditya dhar  s   dhurandhar  the revenge   earns rs 1365 crore at box office
      ਬਾਕਸ ਆਫਿਸ 'ਤੇ ਆਦਿਤਿਆ ਧਰ ਦੀ ਫਿਲਮ 'ਧੁਰੰਦਰ: ਦ ਰਿਵੈਂਜ' ਦਾ ਤੂਫਾਨ; 11...
    • when khan saab asked actress shilpa shetty to speak punjabi
      ਜਦੋਂ ਖਾਨ ਸਾਬ੍ਹ ਨੇ ਸ਼ਿਲਪਾ ਸ਼ੈੱਟੀ ਤੋਂ ਬੁਲਵਾਈ ਪੰਜਾਬੀ, ਵੇਖੋ ਫਿਰ ਕੀ...
    • actor rahul banerjee incident  police say no shooting permission was taken
      ਬਿਨਾਂ ਪਰਮਿਸ਼ਨ ਹੋ ਰਹੀ ਸੀ ਸ਼ੂਟਿੰਗ; ਅਦਾਕਾਰ ਰਾਹੁਲ ਬੈਨਰਜੀ ਦੀ ਮੌਤ ਮਗਰੋਂ...
    • dipika kakar  shoaib ibrahim host dhurandhar singer shahzad ali
      ਦੀਪਿਕਾ ਕੱਕੜ ਤੇ ਸ਼ੋਏਬ ਇਬਰਾਹਿਮ ਦੇ ਘਰ ਪਹੁੰਚੇ 'ਕਾਰਵਾਂ' ਫੇਮ ਗਾਇਕ...
    • honey singh in controversy again
      ਮੁੜ ਵਿਵਾਦਾਂ 'ਚ ਹਨੀ ਸਿੰਘ, ਚਲਦੇ ਸ਼ੋਅ 'ਚ ਪੈੱਗ ਲੈ ਕੇ ਪਹੁੰਚਿਆ ਗਾਇਕ
    • famous actor becomes father for the second time  wife gives birth to son
      ਦੂਜੀ ਵਾਰ ਪਿਤਾ ਬਣਿਆ ਮਸ਼ਹੂਰ ਅਦਾਕਾਰ, ਪਤਨੀ ਨੇ ਦਿੱਤਾ ਪੁੱਤ ਨੂੰ ਜਨਮ
    • indian rapper spits at fan
      Live Show 'ਚ ਗਰਮਾਇਆ ਮਾਹੌਲ ; ਰੈਪਰ ਨੇ ਬੋਤਲ ਸੁੱਟਣ ਵਾਲੇ ਨੌਜਵਾਨ 'ਤੇ ਸੁੱਟਿਆ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +