Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, MAR 02, 2026

    3:03:22 AM

  • komaldeep secures 6th rank from across the country in jrf exam

    ਬੱਕਰੀਆਂ ਚਾਰਨ ਵਾਲੇ ਨੇ ਮੁੜ ਰਚਿਆ ਇਤਿਹਾਸ, JRF...

  • harsimrat badal slams cm mann over punjabis stranded in dubai

    ਦੁਬਈ 'ਚ ਫਸੇ ਪੰਜਾਬੀਆਂ ਨੂੰ ਲੈ ਕੇ ਹਰਸਿਮਰਤ ਬਾਦਲ...

  • uae government big announcement for stranded passengers

    UAE 'ਚ ਫਸੇ ਮੁਸਾਫਿਰਾਂ ਲਈ ਸਰਕਾਰ ਦਾ ਵੱਡਾ ਐਲਾਨ,...

  • 165 ballistic missiles and 541 drones uae iran

    ਈਰਾਨ ਨੇ UAE 'ਤੇ ਦਾਗੀਆਂ 165 ਬੈਲਿਸਟਿਕ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਧਰਮ
  • T20 World Cup 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Entertainment News
  • Jalandhar
  • ਮੌਤ ਤੋਂ 1 ਹਫ਼ਤੇ ਬਾਅਦ ਵਾਇਰਲ ਹੋਈ ਸੁਸ਼ਾਂਤ ਦੇ ਹਮਸ਼ਕਲ ਦੀ ਵੀਡੀਓ, ਦੇਖ ਲੋਕ ਵੀ ਖਾ ਗਏ ਧੋਖਾ

ENTERTAINMENT News Punjabi(ਤੜਕਾ ਪੰਜਾਬੀ)

ਮੌਤ ਤੋਂ 1 ਹਫ਼ਤੇ ਬਾਅਦ ਵਾਇਰਲ ਹੋਈ ਸੁਸ਼ਾਂਤ ਦੇ ਹਮਸ਼ਕਲ ਦੀ ਵੀਡੀਓ, ਦੇਖ ਲੋਕ ਵੀ ਖਾ ਗਏ ਧੋਖਾ

  • Edited By Sunita,
  • Updated: 22 Jun, 2020 01:57 PM
Jalandhar
duplicate sushant singh rajput tiktok video went viral sosnnt
  • Share
    • Facebook
    • Tumblr
    • Linkedin
    • Twitter
  • Comment

ਨਵੀਂ ਦਿੱਲੀ (ਬਿਊਰੋ) — ਆਪਣੀ ਪਿਆਰੀ ਜਿਹੀ ਮੁਸਕਾਨ ਨਾਲ ਸਾਰਿਆਂ ਦਾ ਦਿਲ ਜਿੱਤਣ ਵਾਲੇ ਬਾਲੀਵੁੱਡ ਅਦਾਕਾਰ ਸੁਸ਼ਾਂਤ ਸਿੰਘ ਰਾਜਪੂਤ ਇਕ ਦਿਨ ਇੰਝ ਛੱਡ ਕੇ ਚੱਲੇ ਜਾਣਗੇ, ਇਸ ਬਾਰੇ ਕਦੇ ਕਿਸੇ ਨੇ ਸੁਫ਼ਨੇ 'ਚ ਵੀ ਨਹੀਂ ਸੋਚਿਆ ਸੀ। ਹਰ ਕੋਈ ਸੋਸ਼ਲ ਮੀਡੀਆ 'ਤੇ ਉਨ੍ਹਾਂ ਨੂੰ ਯਾਦ ਕਰ ਰਿਹਾ ਹੈ। ਹਾਲਾਤ ਤਾਂ ਅਜਿਹੇ ਹਨ ਕਿ ਜਿਵੇਂ ਲੋਕਾਂ ਨੇ ਕਿਸੇ ਆਪਣੇ ਨੂੰ ਗੁਆ ਦਿੱਤਾ ਹੋਵੇ। ਉਥੇ ਹੀ ਉਨ੍ਹਾਂ ਦੀ ਮੌਤ ਤੋਂ ਬਾਅਦ ਬਾਲੀਵੁੱਡ ਫ਼ਿਲਮ ਉਦਯੋਗ 'ਤੇ ਕਈ ਵੱਡੇ ਸਵਾਲ ਖੜ੍ਹੇ ਕੀਤੇ ਜਾ ਰਹੇ ਹਨ।
ਫ਼ਿਲਮ ਉਦਯੋਗ ਦੇ ਕੁਝ ਲੋਕਾਂ ਨੇ ਇਹ ਦਾਅਵਾ ਕੀਤਾ ਹੈ ਕਿ ਨੇਪੋਟਿਜ਼ਮ ਅਤੇ ਭੇਦਭਾਵ ਦੇ ਕਾਰਨ ਸੁਸ਼ਾਂਤ ਸਿੰਘ ਰਾਜਪੂਤ ਪਿਛਲੇ ਲੰਬੇ ਸਮੇਂ ਤੋਂ ਡਿਪ੍ਰੈਸ਼ਨ 'ਚ ਸਨ ਅਤੇ ਇਹੀ ਵਜ੍ਹਾ ਹੈ ਕਿ ਉਨ੍ਹਾਂ ਨੇ ਖ਼ੁਦਕੁਸ਼ੀ ਕਰ ਲਈ। ਉਨ੍ਹਾਂ ਨੂੰ ਇੱਕ ਤੋਂ ਬਾਅਦ ਇੱਕ ਕਈ ਫ਼ਿਲਮਾਂ ਤੋਂ ਕੱਢ ਦਿੱਤਾ ਗਿਆ ਸੀ। ਇਸੇ ਗੱਲ ਨੂੰ ਲੈ ਕੇ ਸੋਸ਼ਲ ਮੀਡੀਆ 'ਤੇ ਕਾਫ਼ੀ ਬਹਿਸ ਛਿੜ ਚੁੱਕੀ ਹੈ।

ਸੋਸ਼ਲ ਮੀਡੀਆ 'ਤੇ ਛਾਇਆ ਸੁਸ਼ਾਂਤ ਸਿੰਘ ਰਾਜਪੂਤ ਦਾ ਹਮਸ਼ਕਲ
ਉਥੇ ਹੀ ਸੁਸ਼ਾਂਤ ਸਿੰਘ ਰਾਜਪੂਤ ਦੇ ਚਾਹੁਣ ਵਾਲੇ ਉਨ੍ਹਾਂ ਦੀਆਂ ਯਾਦਾਂ 'ਚ ਕਈ ਪੁਰਾਣੀਆਂ ਤਸਵੀਰਾਂ ਅਤੇ ਵੀਡੀਓਜ਼ ਸਾਂਝੀਆਂ ਕਰ ਰਹੇ ਹਨ। ਇਸੇ ਦੌਰਾਨ ਇਕ ਟਿਕ-ਟਾਕ ਵੀਡੀਓ ਸੋਸ਼ਲ ਮੀਡੀਆ 'ਤੇ ਸਾਹਮਣੇ ਆਇਆ ਹੈ, ਜੋ ਕਿ ਕਾਫ਼ੀ ਜ਼ਿਆਦਾ ਫੈਲ ਰਿਹਾ ਹੈ। ਦਰਅਸਲ, ਸੈਕੀ ਨਾਂ ਦੇ ਇਕ ਸ਼ਖ਼ਸ ਨੇ ਇਕ ਵੀਡੀਓ ਸਾਂਝੀ ਕੀਤੀ ਹੈ, ਜਿਸ 'ਚ ਇਸ ਯੂਜ਼ਰ ਦਾ ਚਿਹਰਾ ਕਾਫ਼ੀ ਹੱਦ ਤੱਕ ਸੁਸ਼ਾਂਤ ਸਿੰਘ ਰਾਜਪੂਤ ਨਾਲ ਮਿਲਦਾ-ਜੁਲਦਾ ਲੱਗੀ ਰਿਹਾ ਹੈ। ਅਜਿਹੇ 'ਚ ਇਸ ਵੀਡੀਓ ਨੂੰ ਕਾਫ਼ੀ ਸਾਂਝਾ ਕੀਤਾ ਜਾ ਰਿਹਾ ਹੈ। ਇਸ ਸ਼ਖ਼ਸ ਨੇ ਸੁਸ਼ਾਂਤ ਨੂੰ ਸ਼ਰਧਾਂਜਲੀ ਦਿੰਦੇ ਹੋਏ ਇਹ ਵੀਡੀਓ ਸਾਂਝੀ ਕੀਤੀ ਹੈ, ਜਿਥੇ ਉਹ ਸੁਸ਼ਾਂਤ ਨੂੰ ਆਪਣਾ ਆਈਡਲ ਦੱਸ ਰਿਹਾ ਹੈ। ਉਥੇ ਹੀ ਸੁਸ਼ਾਂਤ ਦੇ ਹੀ ਗੀਤ 'ਤੇ ਸੈਫੀ ਨੇ ਇਹ ਵੀਡੀਓ ਬਣਾਈ ਹੈ, ਜਿਸ 'ਚ ਹੂਬਹੂ ਸੁਸ਼ਾਂਤ ਵਾਂਗ ਤੁਰਦੇ ਨਜ਼ਰ ਆ ਰਿਹਾ ਹੈ।

 
 
 
 
 
View this post on Instagram
 
 
 
 
 
 
 
 
 

Hello fam ❤, I don't know from where to start, I want to take this opportunity to thank you,each and every one of you for being the best supporters i could have ever asked for. As you can see this video i uploaded on tiktok to give tribute to my idol sushant singh rajput sir and within an hour it went viral. This happened only because of my idol sushant singh rajput sir and you all guys. Thank you for showering tons of love to me♥️ . . . . . #tiktok#tiktokfam#sushantsinghrajput#fyp#tiktokindia#viral#video

A post shared by Saqqy (@saqqy_padaya) on Jun 17, 2020 at 8:11am PDT

ਦੱਸ ਦਈਏ ਕਿ ਸੁਸ਼ਾਂਤ ਸਿੰਘ ਰਾਜਪੂਤ ਦੀ ਖ਼ੁਦਕੁਸ਼ੀ ਦੀ ਘਟਨਾ 'ਤੇ ਫ਼ਿਲਮ ਬਣੇਗੀ। ਮਿਊਜ਼ਿਕ ਕੰਪਨੀ ਚਲਾਉਣ ਵਾਲੇ ਵਿਜੇ ਸ਼ੇਖਰ ਗੁਪਤਾ ਨੇ ਸੁਸ਼ਾਂਤ 'ਤੇ ਆਧਾਰਿਤ ਫ਼ਿਲਮ ਬਣਾਉਣ ਦਾ ਫੈਸਲਾ ਵੀ ਕਰ ਲਿਆ ਹੈ। ਫ਼ਿਲਮ ਦਾ ਨਾਂ ਰੱਖ ਲਿਆ ਗਿਆ ਹੈ ਅਤੇ ਜਲਦ ਹੀ ਇਸ ਦੀ ਸ਼ੂਟਿੰਗ ਸ਼ੁਰੂ ਕੀਤੀ ਜਾਵੇਗੀ। ਇਸ ਫ਼ਿਲਮ ਦਾ ਨਾਂ 'ਸੁਸਾਇਡ ਔਰ ਮਰਡਰ' ਹੋਵੇਗਾ। ਵਿਜੇ ਨੇ ਦੱਸਿਆ ਕਿ ਇਹ ਫ਼ਿਲਮ ਸੁਸ਼ਾਂਤ ਦੀ ਜ਼ਿੰਦਗੀ 'ਤੇ ਆਧਾਰਿਤ ਨਹੀਂ ਹੈ, ਸਗੋਂ ਉਨ੍ਹਾਂ ਦੀ ਖ਼ੁਦਕੁਸ਼ੀ ਦੀ ਘਟਨਾ 'ਤੇ ਉਨ੍ਹਾਂ ਦੀਆਂ ਪਰੇਸ਼ਾਨੀਆਂ ਤੋਂ ਪ੍ਰੇਰਿਤ ਹੈ। ਅਜਿਹੇ 'ਚ ਫ਼ਿਲਮ ਬਣਾਉਣ ਲਈ ਉਨ੍ਹਾਂ ਨੂੰ ਕਿਸੇ ਤੋਂ ਇਜਾਜ਼ਤ ਲੈਣ ਦੀ ਲੋੜ ਨਹੀਂ ਹੈ।

ਦੱਸਣਯੋਗ ਹੈ ਕਿ 14 ਜੂਨ ਨੂੰ ਸੁਸ਼ਾਂਤ ਸਿੰਘ ਰਾਜਪੂਤ ਨੇ ਖ਼ੁਦਕੁਸ਼ੀ ਕਰ ਲਈ ਸੀ। 34 ਸਾਲ ਦਾ ਸੁਸ਼ਾਂਤ ਸਿੰਘ ਰਾਜਪੂਤ ਵਧੀਆ ਅਦਾਕਾਰ ਹੋਣ ਦੇ ਨਾਲ ਚੰਗੇ ਇਨਸਾਨ ਵੀ ਸਨ। ਜਿਸ ਕਰਕੇ ਉਨ੍ਹਾਂ ਦੇ ਪ੍ਰਸ਼ੰਸਕਾਂ ਨੂੰ ਵਿਸ਼ਵਾਸ ਹੀ ਨਹੀਂ ਹੋ ਰਿਹਾ ਕਿ ਉਨ੍ਹਾਂ ਦਾ ਹੱਸਦਾ ਹੋਇਆ ਸਟਾਰ ਇਸ ਦੁਨੀਆ ਤੋਂ ਚਲਾ ਗਿਆ ਹੈ।

  • Duplicate
  • Sushant Singh Rajput
  • Tiktok Video
  • Viral
  • Sosnnt

ਸ਼ਹੀਦਾਂ ਦੀਆਂ ਮਾਂਵਾਂ ਦੇ ਦਰਦ ਨੂੰ ਬਿਆਨ ਕਰਦੈ ਅਫ਼ਸਾਨਾ ਖ਼ਾਨ ਦਾ ਇਹ ਗੀਤ (ਵੀਡੀਓ)

NEXT STORY

Stories You May Like

  • video of two youths in a drunken state goes viral
    ਦੋ ਨੌਜਵਾਨਾਂ ਦੀ ਨਸ਼ੇ ਦੀ ਹਾਲਤ 'ਚ ਵੀਡੀਓ ਵਾਇਰਲ, ਇਕ ਦੀ ਮੌਤ
  • intercepted iranian ballistic missile crashing
    ਕਤਰ ਦੇ ਰਿਹਾਇਸ਼ੀ ਇਲਾਕੇ 'ਚ ਇਜ਼ਰਾਈਲੀ ਮਿਜ਼ਾਈਲ ਧਮਾਕਾ, ਅੱਖਾਂ ਸਾਹਮਣੇ 'ਮੌਤ' ਡਿੱਗਦੀ ਦੇਖ ਭੱਜੇ ਲੋਕ (Video)
  • poha packing  viralvideo  foodsafety  unhygienicfood
    ਤੁਸੀਂ ਵੀ ਚਾਅ ਨਾਲ ਖਾਂਦੇ ਹੋ ਪੋਹਾ! ਇਕ ਵਾਰ ਆ ਵੀਡੀਓ ਦੇਖ ਲਓ, ਕਰ ਲਓਗੇ ਤੌਬਾ
  • people were shocked to find adulterated sweets thrown in the trash
    ਤੁਹਾਡਾ ਭਲਾ ਹੋਜੇ ! ਕੂੜੇਦਾਨ 'ਚ ਸੁੱਟੀ ਮਿਲਾਵਟੀ ਮਠਿਆਈ ਨੂੰ ਟੁੱਟ ਕੇ ਪੈ ਗਏ ਲੋਕ; ਵੀਡੀਓ ਵਾਇਰਲ
  • man catches falling girl from staircase shocks internet
    'ਜਾਕੋ ਰਾਖੇ ਸਾਈਆਂ ਮਾਰ ਸਕੇ ਨਾ ਕੋਇ...' ਵੀਡੀਓ ਦੇਖ ਤੁਸੀਂ ਵੀ ਦੰਦਾਂ ਹੇਠ ਦੱਬ ਲਓਗੇ ਉਂਗਲਾਂ
  • video of drunk woman goes viral
    Punjab: ਨਸ਼ੇ 'ਚ ਝੂਮਦੀ ਔਰਤ ਦੀ ਵੀਡੀਓ ਵਾਇਰਲ, 'ਯੁੱਧ ਨਸ਼ਿਆਂ ਵਿਰੁੱਧ' ਮੁਹਿੰਮ ਦੀ ਖੁੱਲ੍ਹੀ ਪੋਲ
  • openly polled claims of war on drugs videos of youth injecting go viral
    'ਯੁੱਧ ਨਸ਼ਿਆਂ ਵਿਰੁੱਧ' ਦੇ ਦਾਅਵਿਆਂ ਦੀ ਖੁੱਲ੍ਹੀ ਪੋਲ! ਇੰਜੈਕਸ਼ਨ ਲਗਾਉਂਦੇ ਨੌਜਵਾਨਾਂ ਦੀਆਂ ਵੀਡੀਓ ਵਾਇਰਲ
  • amritdhari sikh kirpan zudio showroom viral video
    ਸ਼ੋਅਰੂਮ 'ਚ 'ਕ੍ਰਿਪਾਨ' ਪਹਿਨਣ 'ਤੇ ਦਾਖ਼ਲੇ ਤੋਂ ਰੋਕਿਆ, ਵੀਡੀਓ ਵਾਇਰਲ ਹੋਣ ਮਗਰੋਂ ਭਖਿਆ ਵਿਵਾਦ
  • 2 arrested with 30 grams of heroin and cash worth rs 4 30 lakh
    30 ਗ੍ਰਾਮ ਹੈਰੋਇਨ ਤੇ 4.30 ਲੱਖ ਦੀ ਨਗਦੀ ਸਮੇਤ 2 ਨੂੰ ਕੀਤਾ ਕਾਬੂ
  • protest held in jalandhar against attack on iran
    ਈਰਾਨ 'ਤੇ ਹਮਲੇ ਖ਼ਿਲਾਫ਼ ਜਲੰਧਰ 'ਚ ਕੀਤਾ ਗਿਆ ਰੋਸ ਪ੍ਰਦਰਸ਼ਨ
  • power outage will continue in these areas of punjab tomorrow
    ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ ਭਲਕੇ ਬਿਜਲੀ ਰਹੇਗੀ ਬੰਦ
  • big on punjab s weather
    ਪੰਜਾਬ ਦੇ ਮੌਸਮ ਨੂੰ ਲੈ ਕੇ ਵੱਡੀ ਅਪਡੇਟ, ਮਾਰਚ 'ਚ ਹੀ ਪਵੇਗੀ ਮਈ ਵਰਗੀ ਗਰਮੀ
  • acp and sho suspended in the firing incident at vardaan medical centre
    ਜਲੰਧਰ 'ਚ ਵਰਦਾਨ ਮੈਡੀਕਲ ਸੈਂਟਰ 'ਤੇ ਹੋਈ ਫਾਇਰਿੰਗ ਦੀ ਘਟਨਾ 'ਚ ACP ਤੇ SHO 'ਤੇ...
  • akali dal announces candidate from samrala constituency for assembly elections
    ਵਿਧਾਨ ਸਭਾ ਚੋਣਾਂ ਲਈ ਸਮਰਾਲਾ ਹਲਕੇ ਤੋਂ ਅਕਾਲੀ ਦਲ ਨੇ ਐਲਾਨਿਆ ਉਮੀਦਵਾਰ
  • farmer leader and sarpanch attacked with sharp weapons
    ਪੰਜਾਬ 'ਚ ਵੱਡੀ ਵਾਰਦਾਤ! ਕਿਸਾਨ ਆਗੂ ਤੇ ਸਰਪੰਚ 'ਤੇ ਤੇਜ਼ਧਾਰ ਹਥਿਆਰਾਂ ਨਾਲ ਕੀਤਾ...
  • government holiday declared in punjab on wednesday
    ਪੰਜਾਬ 'ਚ ਬੁੱਧਵਾਰ ਨੂੰ ਸਰਕਾਰੀ ਛੁੱਟੀ ਦਾ ਐਲਾਨ, ਸਕੂਲ, ਕਾਲਜ ਤੇ ਸਰਕਾਰੀ ਦਫਤਰ...
Trending
Ek Nazar
how rich was iran s supreme leader khamenei

ਖਾਮੇਨੇਈ ਅੱਗੇ ਟਰੰਪ ਤੇ ਨੇਤਨਯਾਹੂ ਵੀ ਕੰਗਾਲ! ਮੌਤ ਤੋਂ ਬਾਅਦ ਅਰਬਾਂ ਦੇ ਖਜ਼ਾਨੇ...

two israelis killed in iranian retaliatory strike

ਈਰਾਨ ਦੇ ਜਵਾਬੀ ਹਮਲੇ 'ਚ ਮਾਰੇ ਗਏ ਦੋ ਇਜ਼ਰਾਈਲੀ

social media star payal param warned by nihangs

ਪੰਜਾਬੀ ਮਾਡਲ ਤੇ Influencer ਪਾਇਲ ਨੂੰ ਨਿਹੰਗ ਸਿੰਘਾਂ ਦੀ ਚਿਤਾਵਨੀ!...

iranian missiles ritish military bases in cyprus and bahrain

ਬ੍ਰਿਟੇਨ ਵੱਲੋਂ ਬ੍ਰਿਟਿਸ਼ ਫੌਜੀ ਠਿਕਾਣਿਆਂ 'ਤੇ ਈਰਾਨੀ ਮਿਜ਼ਾਈਲਾਂ ਦਾਗੇ ਜਾਣ ਦੀ...

delhi family  atm puducherry  narendra modi  congress

ਪੁਡੂਚੇਰੀ ਨੂੰ ਦਿੱਲੀ ਦੇ 'ਇਕ ਪਰਿਵਾਰ' ਲਈ ATM ਵਾਂਗ ਵਰਤਿਆ ਗਿਆ: PM ਮੋਦੀ ਦਾ...

protesters set fire to united nations office in pakistan

ਪਾਕਿਸਤਾਨ 'ਚ ਭਾਰੀ ਹਿੰਸਾ: ਪ੍ਰਦਰਸ਼ਨਕਾਰੀਆਂ ਨੇ UN ਦਫਤਰ ਨੂੰ ਲਾਈ ਅੱਗ

pakistan attacks bergamo airbase

ਇਜ਼ਰਾਈਲ ਦੀ ਰਾਹ 'ਤੇ ਪਾਕਿਸਤਾਨ; ਬਰਗਾਮ ਏਅਰਬੇਸ 'ਤੇ ਕਰ 'ਤਾ ਹਮਲਾ

pak cancels nearly 184 international flights after iran attack

ਈਰਾਨ ਹਮਲੇ ਦਾ ਅਸਰ, ਪਾਕਿਸਤਾਨ ਤੋਂ ਲਗਭਗ 184 ਅੰਤਰਰਾਸ਼ਟਰੀ ਉਡਾਣਾਂ ਰੱਦ

a truck full of beer overturned villagers looted it

ਸੜਕ ਵਿਚਾਲੇ ਪਲਟ ਗਿਆ ਬੀਅਰ ਦਾ ਟਰਾਲਾ! ਲੋਕਾਂ ਨੇ ਮਚਾਈ ਲੁੱਟ, ਸੱਦਣੀ ਪੈ ਗਈ ਫੋਰਸ

oil tanker attacked in maritime area near oman

ਓਮਾਨ ਨੇੜੇ ਸਮੁੰਦਰੀ ਖੇਤਰ 'ਚ ਤੇਲ ਟੈਂਕਰ 'ਤੇ ਹਮਲਾ, ਜ਼ਖਮੀਆਂ 'ਚ ਭਾਰਤੀ...

large gathering of iranians at david lam park in vancouver

ਵੈਨਕੂਵਰ ਦੇ ਡੇਵਿਡ ਲੈਮ ਪਾਰਕ 'ਚ ਇਰਾਨੀਆਂ ਦਾ ਵੱਡਾ ਇਕੱਠ

tourists live in miserable conditions  in dubai

ਜੰਗ ਦੌਰਾਨ ਦੁਬਈ 'ਚ ਫਸੇ ਸੈਂਕੜੇ ਸੈਲਾਨੀ ! ਤਰਸਯੋਗ ਹਾਲਾਤ 'ਚ ਰਹਿਣ ਲਈ ਹੋਏ...

iran calls for un security council meeting over us israeli attack

ਈਰਾਨ 'ਤੇ ਅਮਰੀਕੀ-ਇਜ਼ਰਾਇਲੀ ਹਮਲੇ, ਸੰਯੁਕਤ ਰਾਸ਼ਟਰ ਸੁਰੱਖਿਆ ਪ੍ਰੀਸ਼ਦ ਦੀ...

331 fighters of afghan taliban and allied terror groups killed

ਅਫਗਾਨ ਤਾਲਿਬਾਨ ਅਤੇ ਸਹਿਯੋਗੀ ਅੱਤਵਾਦੀ ਸਮੂਹਾਂ ਦੇ ਮਾਰੇ ਗਏ 331 ਲੜਾਕੇ

yemen  s houthi rebels red sea

ਯਮਨ ਦੇ ਹੂਤੀ ਵਿਦਰੋਹੀਆਂ ਦਾ ਵੱਡਾ ਐਲਾਨ: ਲਾਲ ਸਾਗਰ ਨੂੰ ਜਹਾਜ਼ਾਂ ਲਈ ਪੂਰੀ...

electricity price hike

ਆਮ ਲੋਕਾਂ 'ਤੇ ਮਹਿੰਗਾਈ ਦੀ ਮਾਰ! ਅਪ੍ਰੈਲ ਤੋਂ ਮਹਿੰਗੀ ਹੋਵੇਗੀ ਇਸ ਸੂਬੇ ਦੀ...

children missing every day in italy

ਇਟਲੀ 'ਚ ਹਰ ਰੋਜ਼ ਦਰਜਨਾਂ ਬੱਚੇ ਹੋ ਰਹੇ ਲਾਪਤਾ, ਬਹੁਤੇ ਬੱਚੇ ਵਿਦੇਸ਼ੀਆਂ ਦੇ...

rajpal yadav sets out on a  new journey   in life post bail

ਜੇਲ੍ਹ ਤੋਂ ਬਾਹਰ ਆਉਂਦੇ ਹੀ ਰਾਜਪਾਲ ਯਾਦਵ ਨੇ ਸ਼ੁਰੂ ਕੀਤੀ 'ਨਵੀਂ ਪਾਰੀ',...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਤੜਕਾ ਪੰਜਾਬੀ ਦੀਆਂ ਖਬਰਾਂ
    • sonal chauhan stranded at dubai airport
      ਦੁਬਈ ਏਅਰਪੋਰਟ 'ਤੇ ਫਸੀ ਸੋਨਲ ਚੌਹਾਨ, ਈਰਾਨ-ਇਜ਼ਰਾਈਲ ਜੰਗ ਵਿਚਾਲੇ PM ਮੋਦੀ ਨੂੰ...
    • rajpal yadav sets out on a  new journey   in life post bail
      ਜੇਲ੍ਹ ਤੋਂ ਬਾਹਰ ਆਉਂਦੇ ਹੀ ਰਾਜਪਾਲ ਯਾਦਵ ਨੇ ਸ਼ੁਰੂ ਕੀਤੀ 'ਨਵੀਂ ਪਾਰੀ',...
    • salman khan shot with his own white horse for the song  main hoon
      ਸਲਮਾਨ ਖ਼ਾਨ ਦੀ ਅਸਲੀ ਦੋਸਤੀ ! ਆਪਣੇ ਨਿੱਜੀ ਘੋੜੇ ਨਾਲ ਸ਼ੂਟ ਕੀਤਾ ਰੋਮਾਂਟਿਕ...
    • mithun palak to pay special tribute to dharmendra at zee cine awards
      ਜ਼ੀ ਸਿਨੇ ਐਵਾਰਡਜ਼ ’ਚ ਮਿਥੁਨ-ਪਲਕ ਦੇਣਗੇ ਧਰਮਿੰਦਰ ਨੂੰ ਖਾਸ ਸ਼ਰਧਾਂਜਲੀ
    • legendary pop hitmaker neil sedaka passes
      ਮਸ਼ਹੂਰ ਗਾਇਕ ਅਤੇ ਗੀਤਕਾਰ ਦਾ ਦਿਹਾਂਤ, ਹਾਲੀਵੁੱਡ ਮਿਊਜ਼ਿਕ ਇੰਡਸਟਰੀ 'ਚ ਮਸਰਿਆ...
    • i wait for my wife  s praise on the release of every film     akshay kumar
      ‘ਹਰ ਫਿਲਮ ਦੀ ਰਿਲੀਜ਼ ’ਤੇ ਪਤਨੀ ਦੀ ਤਾਰੀਫ਼ ਦਾ ਇੰਤਜ਼ਾਰ ਕਰਦਾ ਹਾਂ’- ਅਕਸ਼ੈ...
    • vijay  s wife sankgeetha vijay files for divorce
      ਬੇਵਫਾ ਨਿਕਲੇ ਅਦਾਕਾਰ ਵਿਜੇ ! ਪਤਨੀ ਨੇ ਲਾਏ ਅਦਾਕਾਰਾ ਨਾਲ 'ਨਾਜਾਇਜ਼ ਸਬੰਧਾਂ'...
    • rashmika vijay deverakonda met pm modi ahead of their udaipur wedding
      ਵਿਆਹ ਤੋਂ ਪਹਿਲਾਂ PM ਮੋਦੀ ਨੂੰ ਮਿਲੇ ਸਨ ਰਸ਼ਮਿਕਾ ਤੇ ਵਿਜੇ ਦੇਵਰਕੋਂਡਾ,...
    • karan aujla meets with cm rekha gupta ahead of delhi show
      ਦਿੱਲੀ ਸ਼ੋਅ ਤੋਂ ਪਹਿਲਾਂ ਕਰਨ ਔਜਲਾ ਨੇ CM ਰੇਖਾ ਗੁਪਤਾ ਨਾਲ ਕੀਤੀ ਮੁਲਾਕਾਤ,...
    • jazzy b visited sachkhand sri harmandir sahib
      ਦੇਰ ਰਾਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋਏ ਗਾਇਕ ਜੈਜ਼ੀ ਬੀ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +