Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, OCT 10, 2026

    8:20:47 PM

  • accident in samrala

    ਡਾਇਲਸੀਸ ਕਰਵਾਉਣ ਜਾ ਰਹੇ ਬਜ਼ੁਰਗ ਦੀ ਸੜਕ ਹਾਦਸੇ...

  • pargat singh to take charge tommorow

    ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਪਰਗਟ ਸਿੰਘ ਦਾ...

  • punjab 4 accused running 2 networks arrested

    ਪੰਜਾਬ: 2 ਵੱਡੇ ਨੈੱਟਵਰਕ ਚਲਾਉਣ ਵਾਲੇ 4 ਮੁਲਜ਼ਮ...

  • sukhbir badal appointed bhupinder singh neelu of dasuya national vice president

    ਅਕਾਲੀ ਦਲ ਨੇ 27 ਦੀਆਂ ਚੋਣਾਂ ਲਈ ਖਿੱਚੀ ਤਿਆਰੀ! ਇਸ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Entertainment News
  • ਅੱਜ ਭਾਰਤੀ ਸਿੰਘ, ਰਿਆ ਚੱਕਰਵਰਤੀ ਤੇ ਐਲਵਿਸ਼ ਤੋਂ ਹੋਵੇਗੀ ਪੁੱਛਗਿੱਛ, ਖੁੱਲਣਗੇ ਕਈ ਰਾਜ਼

ENTERTAINMENT News Punjabi(ਤੜਕਾ ਪੰਜਾਬੀ)

ਅੱਜ ਭਾਰਤੀ ਸਿੰਘ, ਰਿਆ ਚੱਕਰਵਰਤੀ ਤੇ ਐਲਵਿਸ਼ ਤੋਂ ਹੋਵੇਗੀ ਪੁੱਛਗਿੱਛ, ਖੁੱਲਣਗੇ ਕਈ ਰਾਜ਼

  • Edited By Sunita,
  • Updated: 04 Oct, 2024 11:20 AM
Entertainment
elvish yadav and bharti singh under investigation in rs 500
  • Share
    • Facebook
    • Tumblr
    • Linkedin
    • Twitter
  • Comment

ਮੁੰਬਈ (ਬਿਊਰੋ) - ਕਾਮੇਡੀਅਨ ਭਾਰਤੀ ਅਤੇ ਰਿਆ ਚੱਕਰਵਰਤੀ ਨਾਲ ਐਲਵਿਸ਼ ਯਾਦਵ, ਲਕਸ਼ੈ ਚੌਧਰੀ, ਅਭਿਸ਼ੇਕ ਮਲਹਾਨ, ਪੂਰਵਾ ਝਾਅ ਇੱਕ ਨਵੇਂ ਕੇਸ 'ਚ ਉਲਝਦੇ ਨਜ਼ਰ ਆ ਰਹੇ ਹਨ। ਦਿੱਲੀ ਪੁਲਸ ਦੇ ਸਪੈਸ਼ਲ ਸੈੱਲ ਦੀ IFSO ਯੂਨਿਟ ਨੇ HiBox ਨਿਵੇਸ਼ ਘੁਟਾਲੇ ਦੇ ਮੁੱਖ ਦੋਸ਼ੀ ਨੂੰ ਗ੍ਰਿਫ਼ਤਾਰ ਕੀਤਾ ਹੈ। ਇਸ ਮਾਮਲੇ ‘ਚ ਇਨ੍ਹਾਂ ਸਾਰੇ ਲੋਕਾਂ ਦੇ ਨਾਂ ਸਾਹਮਣੇ ਆਏ ਹਨ। ਉਹ ਕੰਪਨੀ ਦੇ ਮੁੱਖ ਸਾਜ਼ਿਸ਼ਕਰਤਾਵਾਂ 'ਚੋਂ ਇੱਕ ਹੈ, ਨਾਲ ਹੀ ਭੁਗਤਾਨ ਗੇਟਵੇ ਅਤੇ ਨਿਵੇਸ਼ ਭੁਗਤਾਨਾਂ ਲਈ ਵਰਤੇ ਜਾਂਦੇ ਚਾਰ ਬੈਂਕ ਖਾਤਿਆਂ ਦਾ ਮਾਲਕ ਹੈ। ਦਿੱਲੀ ਪੁਲਸ ਦੇ ਸਪੈਸ਼ਲ ਸੈੱਲ ਦੀ IFSO ਯੂਨਿਟ ਅਨੁਸਾਰ, ਇਨ੍ਹਾਂ YouTubers ਨੂੰ ਨੋਟਿਸ ਜਾਰੀ ਕੀਤਾ ਗਿਆ ਹੈ, ਇਨ੍ਹਾਂ 'ਚ ਐਲਵਿਸ਼ ਯਾਦਵ, ਲਕਸ਼ੈ ਚੌਧਰੀ, ਅਭਿਸ਼ੇਕ ਮਲਹਾਨ ਅਤੇ ਪੂਰਵਾ ਝਾਅ ਸ਼ਾਮਲ ਹਨ। ਸਾਰਿਆਂ ਨੂੰ 4 ਅਕਤੂਬਰ ਨੂੰ ਯਾਨੀਕਿ ਅੱਜ ਪੁੱਛਗਿੱਛ ਲਈ ਹਾਜ਼ਰ ਹੋਣਾ ਪਵੇਗਾ। ਅੱਜ ਇਨ੍ਹਾਂ ਸਾਰਿਆਂ ਤੋਂ ਪੁੱਛਗਿੱਛ ਕੀਤੀ ਜਾ ਸਕਦੀ ਹੈ।

ਇਹ ਖ਼ਬਰ ਵੀ ਪੜ੍ਹੋ - ਕੰਗਨਾ ਦੇ ਬਿਆਨ 'ਤੇ ਮੁੜ ਗਰਮਾਈ ਪੰਜਾਬ ਦੀ ਸਿਆਸਤ, ਕਰ ਰਹੇ ਅਜਿਹੀ ਮੰਗ

ਬੈਂਕ ਖਾਤੇ ਕੀਤਾ ਬਲਾਕ
ਇਸ ਦੇ ਚਾਰੋਂ ਬੈਂਕ ਖਾਤਿਆਂ ਨੂੰ ਬਲਾਕ ਕਰ ਦਿੱਤਾ ਗਿਆ ਹੈ ਅਤੇ ਲਗਭਗ 18 ਕਰੋੜ ਰੁਪਏ ਦੀ ਰਕਮ ਜ਼ਬਤ ਕੀਤੀ ਗਈ ਹੈ। ਕੁਝ ਸਹਿ-ਸਾਜ਼ਿਸ਼ਕਾਰ ਅਜੇ ਵੀ ਫ਼ਰਾਰ ਹਨ। FSO ਯੂਨਿਟ, ਸਪੈਸ਼ਲ ਸੈੱਲ, ਦਿੱਲੀ ਪੁਲਸ ਨੇ ਇੱਕ ਅਜਿਹੇ ਗਿਰੋਹ ਦਾ ਪਰਦਾਫ਼ਾਸ਼ ਕੀਤਾ ਹੈ, ਜੋ “HIBOX” ਐਪਲੀਕੇਸ਼ਨ 'ਚ ਨਿਵੇਸ਼ ਕਰਨ ਦੇ ਬਹਾਨੇ ਲੋਕਾਂ ਨੂੰ ਠੱਗਦਾ ਸੀ। IFSO ਯੂਨਿਟ, ਸਪੈਸ਼ਲ ਸੈੱਲ, ਦਿੱਲੀ ਪੁਲਸ ਦੁਆਰਾ “HIBOX” ਧੋਖਾਧੜੀ ਨਾਲ ਸਬੰਧਤ ਦੋ ਮਾਮਲਿਆਂ ਦੀ ਜਾਂਚ ਕੀਤੀ ਜਾ ਰਹੀ ਹੈ। ਹੁਣ ਤੱਕ ਕੁੱਲ 151 ਸ਼ਿਕਾਇਤਾਂ ਮਿਲੀਆਂ ਹਨ। ਮੁੱਖ ਦੋਸ਼ੀ ਨੂੰ ਗ੍ਰਿਫ਼ਤਾਰ ਕੀਤਾ ਗਿਆ, ਜਿਸ ਦੇ ਚਾਰ ਬੈਂਕ ਖਾਤੇ ਸਨ, ਇਨ੍ਹਾਂ ਖਾਤਿਆਂ ‘ਚੋਂ 18 ਕਰੋੜ ਰੁਪਏ ਜ਼ਬਤ ਕੀਤੇ ਗਏ। ਕਰੀਬ 500 ਕਰੋੜ ਰੁਪਏ ਦੀ ਧੋਖਾਧੜੀ ਦਾ ਮਾਮਲਾ ਸਾਹਮਣੇ ਆਇਆ ਹੈ। ਸੋਸ਼ਲ ਮੀਡੀਆ ਪ੍ਰਭਾਵਕਾਂ/ਯੂਟਿਊਬਰਾਂ ਨੂੰ ਨੋਟਿਸ ਜਾਰੀ ਕੀਤੇ ਗਏ ਹਨ।

ਇਹ ਖ਼ਬਰ ਵੀ ਪੜ੍ਹੋ - ਪੰਜਾਬ ਬਾਰੇ ਦਿੱਤੇ ਵਿਵਾਦਤ ਬਿਆਨ ਕਰਕੇ ਮੁੜ ਸੁਰਖੀਆਂ 'ਚ ਕੰਗਨਾ, ਫਿਰ ਮੰਗੇਗੀ ਮੁਆਫ਼ੀ!

ਮੋਬਾਇਲ ਐਪਲੀਕੇਸ਼ਨ ਰਾਹੀਂ ਹੋ ਰਹੀ ਸੀ ਧੋਖਾਧੜੀ
“EASEBUZZ” ਅਤੇ “PHONEPE” ਦੀ ਭੂਮਿਕਾ ਜਾਂਚ ਅਧੀਨ ਹੈ। IFSO ਯੂਨਿਟ ਨੇ ਇੱਕ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ ਹੈ, ਜੋ ਕਿ HIBOX ਮੋਬਾਈਲ ਐਪਲੀਕੇਸ਼ਨ ਰਾਹੀਂ 30,000 ਤੋਂ ਵੱਧ ਲੋਕਾਂ ਨੂੰ ਠੱਗਣ ਵਾਲੇ ਵੱਡੇ ਪੱਧਰ ‘ਤੇ ਧੋਖਾਧੜੀ ਦਾ ਮੁੱਖ ਦੋਸ਼ੀ ਹੈ। ਇਸ ਧੋਖਾਧੜੀ ਵਿੱਚ, ਨਿਵੇਸ਼ਕਾਂ ਨੂੰ 1% ਤੋਂ 5% ਤੱਕ ਰੋਜ਼ਾਨਾ ਵਿਆਜ ਦਰਾਂ ਦਾ ਝੂਠਾ ਭਰੋਸਾ ਦੇ ਕੇ ਉੱਚ ਰਿਟਰਨ ਦਾ ਵਾਅਦਾ ਕੀਤਾ ਗਿਆ ਸੀ। ਬਹੁਤ ਸਾਰੇ ਪੀੜਤਾਂ ਨੂੰ ਸੋਸ਼ਲ ਮੀਡੀਆ ਇੰਫਲੂਐਂਸਰਸ ਅਤੇ YouTubers ਦੁਆਰਾ ਇਸ ਐਪ 'ਚ ਨਿਵੇਸ਼ ਕਰਨ ਲਈ ਪ੍ਰੇਰਿਤ ਕੀਤਾ ਗਿਆ ਸੀ।

ਇਹ ਖ਼ਬਰ ਵੀ ਪੜ੍ਹੋ - ਹਿਨਾ ਖ਼ਾਨ ਦਾ ਇਹ ਕਦਮ ਮਾਪਿਆ 'ਤੇ ਪਿਆ ਭਾਰੀ, ਰਿਸ਼ਤੇਦਾਰਾਂ ਨੇ ਵੀ ਮੋੜ ਲਿਆ ਮੂੰਹ

ਸੂਤਰਾਂ ਮੁਤਾਬਕ ਸਪੈਸ਼ਲ ਸੈੱਲ ਇਸ ਮਾਮਲੇ ‘ਚ ਫੋਨ ਪੇ (ਫੋਨ ਪੇ) ਅਤੇ ਪੇਮੈਂਟ ਗੇਟਵੇ ਦੀ ਭੂਮਿਕਾ ਦੀ ਜਾਂਚ ਕਰ ਰਿਹਾ ਹੈ, ਇਹ ਦੋਵੇਂ ਪੇਮੈਂਟ ਮੋਡ ਹਨ, ਜੋ ਸਪੈਸ਼ਲ ਸੈੱਲ ਦੇ ਰਡਾਰ ‘ਤੇ ਹਨ। ਸਪੈਸ਼ਲ ਸੈੱਲ ਨੇ ਕਾਮੇਡੀਅਨ ਭਾਰਤੀ ਨੂੰ ਐੱਸ. ਐੱਮ. ਐੱਸ. ਰੀਆ ਚੱਕਰਵਰਤੀ ਨੂੰ ਵੀ ਸਪੈਸ਼ਲ ਸੈੱਲ IFSO ਵੱਲੋਂ ਜਲਦੀ ਹੀ ਤਲਬ ਕੀਤਾ ਜਾਵੇਗਾ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

 

  • Elvish Yadav
  • Bharti Singh
  • Under Investigation
  • Rs 500
  • IFSO
  • Rhea Chakraborty

ਕੀ Bigg Boss 18 ਦਾ ਹਿੱਸਾ ਬਣਨਗੇ ਤਾਰਕ ਮਹਿਤਾ ਦਾ ਉਲਟਾ ਚਸ਼ਮਾ ਫੇਮ ਗੁਰਚਰਨ ਸਿੰਘ ਸੋਢੀ?

NEXT STORY

Stories You May Like

  • sit to question majithia and jagdish bhola today
    6000 ਕਰੋੜ ਦਾ ਡਰੱਗ ਮਾਮਲਾ : ਮਜੀਠੀਆ ਤੇ ਜਗਦੀਸ਼ ਭੋਲਾ ਤੋਂ ਅੱਜ ਪੁੱਛਗਿੱਛ ਕਰੇਗੀ SIT
  • a crucial meeting of the punjab cabinet will be held today at 2 pm
    ਅੱਜ ਹੋਵੇਗੀ ਪੰਜਾਬ ਕੈਬਨਿਟ ਦੀ ਅਹਿਮ ਬੈਠਕ, ਲਏ ਜਾਣਗੇ ਕਈ ਵੱਡੇ ਫੈਸਲੇ
  • ik gujral ptu should immediately withdraw the hiked examination fee
    ਆਈ. ਕੇ. ਗੁਜਰਾਲ ਪੀ. ਟੀ. ਯੂ. ਵਧੀ ਹੋਈ ਪ੍ਰੀਖਿਆ ਫ਼ੀਸ ਤੁਰੰਤ ਵਾਪਸ ਲਵੇ: ਰਿਆ
  • the stock market will remain closed for three consecutive days
    ਲਗਾਤਾਰ ਤਿੰਨ ਦਿਨ ਬੰਦ ਰਹੇਗਾ ਸ਼ੇਅਰ ਬਾਜ਼ਾਰ,  BSE ਅਤੇ NSE 'ਤੇ ਨਹੀਂ ਹੋਵੇਗੀ ਟ੍ਰੇਡਿੰਗ
  • big news mad sandhu was supposed to enter bigg boss
    ਵੱਡੀ ਖਬਰ : ਮੈਡ ਸੰਧੂ ਦੀ 'ਬਿਗ ਬੌਸ' 'ਚ ਹੋਣੀ ਸੀ ਐਂਟਰੀ, ਦੋਸਤ ਨੇ ਦੱਸੇ ਕਈ ਰਾਜ਼
  • influencer james dahiya s video regarding lpu controversy
    LPU ਮਾਮਲੇ 'ਚ ਇੰਫਲੂਐਂਸਰ ਜੇਮਸ ਦਹੀਆ ਦੀ ਵੀਡੀਓ ਆਈ ਸਾਹਮਣੇ! ਖੋਲ੍ਹੇ ਕਈ ਰਾਜ਼
  • asian games  indian golfers face the challenge of several star players
    ਏਸ਼ੀਆਈ ਖੇਡਾਂ : ਭਾਰਤੀ ਗੋਲਫ਼ਰਾਂ ਸਾਹਮਣੇ ਕਈ ਸਟਾਰ ਖਿਡਾਰੀਆਂ ਦੀ ਚੁਣੌਤੀ
  • congress will be strengthened by pargat singh becoming president  malkpur
    ਪਰਗਟ ਸਿੰਘ ਦੇ ਪ੍ਰਧਾਨ ਬਣਨ ਨਾਲ ਕਾਂਗਰਸ ਹੋਵੇਗੀ ਮਜ਼ਬੂਤ : ਮਲਕਪੁਰ
  • pargat singh to take charge tommorow
    ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਪਰਗਟ ਸਿੰਘ ਦਾ ਤਾਜਪੋਸ਼ੀ ਸਮਾਗਮ ਭਲਕੇ
  • police and health department raid 3 medical stores in jalandhar
    ਜਲੰਧਰ 'ਚ 3 ਮੈਡੀਕਲ ਸਟੋਰ, 2 ਪਾਰਕਾਂ ਤੇ ਨਸ਼ਾ ਮੁਕਤੀ ਕੇਂਦਰ 'ਤੇ ਪੁਲਸ ਤੇ...
  • rain alert in punjab until october 13
    ਪੰਜਾਬ 'ਚ 13 ਅਕਤੂਬਰ ਤੱਕ ਮੀਂਹ ਦਾ ਅਲਰਟ, ਹਨ੍ਹੇਰੀ-ਤੂਫਾਨ ਦੀ ਵੀ ਸੰਭਾਵਨਾ
  • major action by railways against station superintendent yashwant singh
    ਪੰਜਾਬ: ਟਰੇਨ ਮੈਨੇਜਰ ਨੂੰ ਡੰਡਾ ਮਾਰਨ ਦੇ ਮਾਮਲੇ 'ਚ ਸੁਪਰਡੈਂਟ 'ਤੇ ਡਿੱਗੀ ਗਾਜ!...
  • girl was punished taliban for doing something wrong in a private school
    ਜਲੰਧਰ 'ਚ ਨਿੱਜੀ ਸਕੂਲ ਦੀ ਅਧਿਆਪਕਾ ਦਾ ਕਾਰਾ! ਇਕ ਪੌਨੀ ਕਰਨ 'ਤੇ ਬੱਚੀ ਨੂੰ...
  • 47 trains cancelled in jalandhar passengers inconvenienced
    ਜਲੰਧਰ ਤੋਂ ਦਿੱਲੀ ਜਾਣ ਵਾਲੀਆਂ 47 ਟਰੇਨਾਂ ਰੱਦ, ਯਾਤਰੀਆਂ ਨੂੰ ਝਲਣੀ ਪਈ ਪਰੇਸ਼ਾਨੀ
  • domoria bridge remains closed for the second day
    ਦੋਮੋਰੀਆ ਪੁਲ ਦੂਜੇ ਦਿਨ ਵੀ ਬੰਦ ਹੋਣ ਕਾਰਨ ਲੋਕ ਪਰੇਸ਼ਾਨ
  • wariana dump  s biomining project
    ਸਹੀ ਢੰਗ ਨਾਲ ਨਹੀਂ ਚੱਲ ਰਿਹਾ ਵਰਿਆਣਾ ਡੰਪ ਦਾ ਬਾਇਓਮਾਈਨਿੰਗ ਪ੍ਰਾਜੈਕਟ, 10...
Trending
Ek Nazar
control room set up in gurdaspur action will be taken if stubble fire

ਪਰਾਲੀ ਨੂੰ ਅੱਗ ਲਗਾਈ ਤਾਂ ਹੋਵੇਗੀ ਤੁਰੰਤ ਕਾਰਵਾਈ, ਗੁਰਦਾਸਪੁਰ 'ਚ ਬਣਿਆ ਕੰਟਰੋਲ...

mr  faizu got married in medina  revealed the first glimpse of his wife

ਮਦੀਨਾ 'ਚ ਮਿਸਟਰ ਫੈਜ਼ੂ ਨੇ ਕਰਾਇਆ ਨਿਕਾਹ, ਦਿਖਾਈ ਬੇਗਮ ਦੀ ਪਹਿਲੀ ਝਲਕ

delhi hc asks amitabh bachchan to appear personally

ਅਮਿਤਾਭ ਬੱਚਨ ਨੂੰ ਦਿੱਲੀ ਹਾਈ ਕੋਰਟ 'ਚ ਪੇਸ਼ ਹੋਣ ਦਾ ਹੁਕਮ, ਜਾਣੋ ਕੀ ਹੈ ਪੂਰਾ...

girl was punished taliban for doing something wrong in a private school

ਜਲੰਧਰ 'ਚ ਨਿੱਜੀ ਸਕੂਲ ਦੀ ਅਧਿਆਪਕਾ ਦਾ ਕਾਰਾ! ਇਕ ਪੌਨੀ ਕਰਨ 'ਤੇ ਬੱਚੀ ਨੂੰ...

over 1 000 applications received for firecracker stalls

ਅੰਮ੍ਰਿਤਸਰ 'ਚ ਪਟਾਕਿਆਂ ਦੇ ਲਾਇਸੈਂਸ ਲਈ ਲੱਗੀਆਂ ਲਾਈਨਾਂ, 2 ਦਿਨ 'ਚ 1000 ਤੋਂ...

famous actor robbed by robbers

ਮਸ਼ਹੂਰ ਅਦਾਕਾਰ ਨਾਲ ਹੋ ਗਿਆ ਕਾਂਡ ! ਲੁਟੇਰਿਆਂ ਨੇ ਗੰਨਪੁਆਇੰਟ 'ਤੇ ਲੁੱਟਿਆ ਤੇ...

sanjay dutt makes a major statement about his wife

'ਜਦੋਂ ਮੈਂ 20 ਸਾਲ ਦਾ ਸੀ ਤਾਂ ਉਹ ਝੂਲੇ 'ਚ ਖੇਡਦੀ ਸੀ..!' ਸੰਜੇ ਦੱਤ ਨੇ ਪਤਨੀ...

long power cut in punjab on saturday

ਸ਼ਨੀਵਾਰ ਨੂੰ ਪੰਜਾਬ 'ਚ ਲੱਗੇਗਾ ਲੰਬਾ Power Cut! ਇਨ੍ਹਾਂ ਇਲਾਕਿਆਂ 'ਚ ਬਿਜਲੀ...

labour party won special election

ਬ੍ਰਿਟੇਨ ਦੀ ਲੇਬਰ ਪਾਰਟੀ ਨੇ ਲੰਡਨ ਦੀ ਵਿਸ਼ੇਸ਼ ਚੋਣ ਜਿੱਤੀ, ਗ੍ਰੀਨ ਪਾਰਟੀ ਦੇ...

jp nadda  himachal pradesh  highway project  kishau project

JP ਨੱਢਾ ਨੇ ਹਿਮਾਚਲ ਪ੍ਰਦੇਸ਼ 'ਚ 55,103 ਕਰੋੜ ਦੇ ਹਾਈਵੇਅ ਪ੍ਰਾਜੈਕਟਾਂ ਦੀ ਕੀਤੀ...

iraq rejected syria s request

4,000 ਸ਼ੱਕੀ ISIS ਮੈਂਬਰ ਨਹੀਂ ਹੋਣਗੇ ਡਿਪੋਰਟ ! ਇਰਾਕ ਨੇ ਠੁਕਰਾਈ ਸੀਰੀਆ ਦੀ...

statement of  shehbaz sharif

ਪਾਕਿਸਤਾਨ ਦੇ PM ਨੇ ਸਾਊਦੀ ਅਰਬ 'ਤੇ ਹੂਤੀ ਬਾਗੀਆਂ ਦੇ ਹਮਲਿਆਂ ਦੀ ਕੀਤੀ ਨਿੰਦਾ

us lawmaker jayapal microsoft green card program

ਅਮਰੀਕੀ ਕਾਂਗਰਸਵੂਮੈਨ ਜੈਪਾਲ ਨੇ ਮਾਈਕ੍ਰੋਸਾਫਟ ਨੂੰ ਗ੍ਰੀਨ ਕਾਰਡ ਪ੍ਰੋਗਰਾਮ ਤੋਂ...

trump honored ceo of microsoft

ਟਰੰਪ ਨੇ ਮਾਈਕ੍ਰੋਸਾਫਟ ਦੇ ਸੀਈਓ ਨੂੰ ਕੀਤਾ ਸਨਮਾਨਿਤ

krishnamoorthi praised smit machhar

ਅਮਰੀਕੀ ਕਾਂਗਰਸਮੈਨ ਕ੍ਰਿਸ਼ਨਾਮੂਰਤੀ ਨੇ ਭਾਰਤੀ ਪਾਇਲਟ ਸਮਿਤ ਮਛਾਰ ਦੀ ਬਹਾਦਰੀ ਦੀ...

incident in  mexican prison

ਮੈਕਸੀਕਨ ਜੇਲ੍ਹ 'ਚ ਹਿੰਸਕ ਝੜਪ, 10 ਮੌਤਾਂ ਤੇ 16 ਹੋਰ ਜ਼ਖਮੀ

major restrictions imposed in bathinda city district magistrate issues orders

ਬਠਿੰਡਾ ਸ਼ਹਿਰ 'ਚ ਲੱਗੀਆਂ ਵੱਡੀਆਂ ਪਾਬੰਦੀਆਂ, ਜ਼ਿਲਾ ਮੈਜਿਸਟ੍ਰੇਟ ਨੇ ਜਾਰੀ ਕੀਤੇ...

formidable cricketer retirement from all formats

ਗੁਜਰਾਤ 'ਚ ਜਨਮੇ ਧਾਕੜ Cricketer ਨੇ ਸਾਰੇ ਫਾਰਮੈਟਾਂ ਤੋਂ ਸੰਨਿਆਸ ਲੈਣ ਦਾ ਕਰ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਤੜਕਾ ਪੰਜਾਬੀ ਦੀਆਂ ਖਬਰਾਂ
    • famous actor robbed by robbers
      ਮਸ਼ਹੂਰ ਅਦਾਕਾਰ ਨਾਲ ਹੋ ਗਿਆ ਕਾਂਡ ! ਲੁਟੇਰਿਆਂ ਨੇ ਗੰਨਪੁਆਇੰਟ 'ਤੇ ਲੁੱਟਿਆ ਤੇ...
    • sanjay dutt makes a major statement about his wife
      'ਜਦੋਂ ਮੈਂ 20 ਸਾਲ ਦਾ ਸੀ ਤਾਂ ਉਹ ਝੂਲੇ 'ਚ ਖੇਡਦੀ ਸੀ..!' ਸੰਜੇ ਦੱਤ ਨੇ ਪਤਨੀ...
    • producer amanpreet singh met former kabaddi player veeri dhaipai
      ਪੰਜਾਬੀ ਫ਼ਿਲਮ ‘ਥਾਪੀ’ ਦੇ ਨਿਰਮਾਤਾ ਅਮਨਪ੍ਰੀਤ ਸਿੰਘ ਨੇ ਸਾਬਕਾ ਕਬੱਡੀ ਖਿਡਾਰੀ...
    • tanushree dutta doubts if nana patekar
      'ਜਾਂਚ ਤੋਂ ਬਚਣ ਲਈ ਮੌਤ ਦਾ ਨਾਟਕ ਕਰ ਰਹੇ ਨਾਨਾ ਪਾਟੇਕਰ..!', ਬਾਲੀਵੁੱਡ ਅਦਾਕਾਰਾ...
    • nana patekar
      ਸਿਆਸਤ ਦੀ ਕੁਰਸੀ ਤੋਂ ਦੂਰ ਰਿਹਾ ਬੇਬਾਕ ਅਦਾਕਾਰ, ਨਾਨਾ ਪਾਟੇਕਰ ਨੂੰ ਮਨਜ਼ੂਰ ਨਹੀਂ...
    • youtuber dhruv rathee  delhi police  custody
      ਯੂਟਿਊਬਰ ਧਰੁਵ ਰਾਠੀ ਦਿੱਲੀ ਪੁਲਸ ਦੀ ਹਿਰਾਸਤ 'ਚ, 150 ਪ੍ਰਦਰਸ਼ਨਕਾਰੀਆਂ 'ਤੇ...
    • nana patekar
      ਨਾਨਾ ਪਾਟੇਕਰ ਦੀ ਮੌਤ ਸਬੰਧੀ ਮਾਮਲਾ ਦਰਜ, ਗੋਆ ਪੁਲਸ ਨੇ ਜਾਂਚ ਕੀਤੀ ਸ਼ੁਰੂ
    • bodybuilder varinder singh ghumman s death anniversary
      ਬਾਡੀ ਬਿਲਡਰ ਵਰਿੰਦਰ ਘੁੰਮਣ ਦੀ ਬਰਸੀ ਮੌਕੇ ਭਰਾ ਨੇ ਕੀਤੇ ਵੱਡੇ ਖ਼ੁਲਾਸੇ! ਕਰੋੜਾਂ...
    • youtuber  dhruv rathee  citizenship inquiry  ministry of home affairs  letter
      Youtuber ਧਰੁਵ ਰਾਠੀ ਦੀਆਂ ਵਧੀਆਂ ਮੁਸ਼ਕਲਾਂ, ਨਾਗਰਿਕਤਾ ਦੀ ਜਾਂਚ ਕਰਵਾਉਣ ਦੀ...
    • harbhajan mann s heart touching statement
      ਵਿਆਹ ਪ੍ਰੋਗਰਾਮ ਲਾਉਣ ਨੂੰ ਲੈ ਕੇ ਹਰਭਜਨ ਮਾਨ ਦਾ ਦਿਲ ਨੂੰ ਛੂਹਣ ਵਾਲਾ ਬਿਆਨ,...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +