ਮੁੰਬਈ : ਹਾਲੀਵੁੱਡ ਅਦਾਕਾਰਾ ਅਤੇ ਮਾਡਲ ਐਮਿਲੀ ਜਿਓਤੋਵਸਕੀ ਨੇ ਮਈ ਐਡੀਸ਼ਨ ਲਈ ਇਕ ਬੋਲਡ ਫੋਟੋਸ਼ੂਟ ਕਰਵਾਇਆ ਹੈ, ਜਿਸ ਤੋਂ ਉਨ੍ਹਾਂ ਦਾ ਨਵਾਂ ਰੂਪ ਸਾਹਮਣੇ ਆਇਆ ਹੈ। ਇਸ ਫੋਟੋਸ਼ੂਟ ਦੀਆਂ ਇਹ ਤਸਵੀਰਾਂ ਕਾਫੀ ਕਾਮੁਕ ਅਤੇ ਖੂਬਸੂਰਤ ਲੱਗ ਰਹੀ ਹੈ। 24 ਸਾਲਾ ਮਾਡਲ ਅਕਸਰ ਆਪਣੀਆਂ ਸੈਕਸੀਆਂ ਫਿੱਗਰ ਨੂੰ ਲੈ ਕੇ ਕਾਫੀ ਸੁਚੇਤ ਰਹਿੰਦੀ ਹੈ। ਉਹ ਆਪਣੇ ਸਰੀਰ ਨੂੰ ਫਿੱਟ ਰੱਖਣ ਅਤੇ ਦੂਜਿਆਂ ਲਈ ਆਕਰਸ਼ਣ ਦਾ ਕੇਂਦਰ ਬਣਨ 'ਚ ਵਿਸ਼ਵਾਸ ਰੱਖਦੀ ਹੈ।
ਜਾਣਕਾਰੀ ਅਨੁਸਾਰ ਐਮਿਲੀ ਜਿਓਤੋਵਸਕੀ ਨੇ ਇਨ੍ਹਾਂ ਤਸਵੀਰਾਂ 'ਚ ਵੱਖ-ਵੱਖ ਪੋਜ਼ ਦੇ ਕੇ ਖੁਦ ਨੂੰ ਕਾਫੀ ਆਕਰਸ਼ਕ ਦਿਖਾਇਆ ਹੈ। ਇਨ੍ਹਾਂ ਤਸਵੀਰਾਂ 'ਚ ਉਹ ਬੇਹੱਦ ਬੋਲਡ ਨਜ਼ਰ ਆ ਰਹੀ ਹੈ। ਇਹ ਸਾਰੀਆਂ ਤਸਵੀਰਾਂ ਐਮਿਲੀ ਨੇ ਆਪਣੇ ਸੋਸ਼ਲ ਮੀਡੀਆ 'ਤੇ ਸ਼ੇਅਰ ਕੀਤੀਆਂ ਹਨ। ਇਸ ਤੋਂ ਪਹਿਲਾਂ ਵੀ ਉਹ ਸੋਸ਼ਲ ਮੀਡੀÎਆ 'ਤੇ ਆਪਣੀਆਂ ਕਈ ਤਸਵੀਰਾਂ ਆਪਣੇ ਪ੍ਰਸ਼ੰਸਕਾਂ ਨਾਲ ਸਾਂਝੀਆਂ ਕਰ ਚੁੱਕੀ ਹੈ।
ਫਿਲਮ 'ਫਨਾ' ਦੇ ਪੂਰੇ ਹੋਏ 10 ਸਾਲ
NEXT STORY