Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, APR 09, 2026

    4:23:06 PM

  • central employees 8 400 for their children s education know the new rules

    ਕੇਂਦਰੀ ਮੁਲਾਜ਼ਮਾਂ ਦੀ ਲੱਗੀ ਮੌਜ! ਬੱਚਿਆਂ ਦੀ...

  • iran us peace talks

    ਹੁਣ ਬਣੇਗੀ ਗੱਲ ! ਜੰਗਬੰਦੀ 'ਤੇ ਚਰਚਾ ਲਈ ਅੱਜ...

  • hezbollah chief s nephew killed

    ਮਾਰਿਆ ਗਿਆ ਹਿਜ਼ਬੁੱਲਾ ਚੀਫ ਦਾ ਭਤੀਜਾ! ਇਜ਼ਰਾਈਲ ਨੇ...

  • stock market closes in red due to tensions over ceasefire

    ਸੀਜ਼ਫ਼ਾਇਰ 'ਤੇ ਤਣਾਅ ਕਾਰਨ ਸ਼ੇਅਰ ਬਾਜ਼ਾਰ ਦੀ ਲਾਲ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Entertainment News
  • Mumbai
  • ਸਹੁਰੇ ਦੀ ਬਰਸੀ 'ਤੇ ਭਾਵੁਕ ਹੋਈ ਨੂੰਹ ਆਲੀਆ ਭੱਟ, ਸਾਂਝੀ ਕੀਤੀ ਅਣਦੇਖੀ ਤਸਵੀਰ

ENTERTAINMENT News Punjabi(ਤੜਕਾ ਪੰਜਾਬੀ)

ਸਹੁਰੇ ਦੀ ਬਰਸੀ 'ਤੇ ਭਾਵੁਕ ਹੋਈ ਨੂੰਹ ਆਲੀਆ ਭੱਟ, ਸਾਂਝੀ ਕੀਤੀ ਅਣਦੇਖੀ ਤਸਵੀਰ

  • Edited By Aarti Dhillon,
  • Updated: 30 Apr, 2022 03:49 PM
Mumbai
emotional alia bhatt shared an unseen photo father in law
  • Share
    • Facebook
    • Tumblr
    • Linkedin
    • Twitter
  • Comment

ਮੁੰਬਈ- ਬਾਲੀਵੁੱਡ ਦੇ ਮਸ਼ਹੂਰ ਅਦਾਕਾਰ ਰਿਸ਼ੀ ਕਪੂਰ ਦੇ ਦਿਹਾਂਤ ਨੂੰ ਅੱਜ ਪੂਰੇ 2 ਸਾਲ ਹੋ ਗਏ ਹਨ। ਕੈਂਸਰ ਨਾਲ ਲੰਬੀ ਲੜਾਈ ਲੜਣ ਤੋਂ ਬਾਅਦ ਰਿਸ਼ੀ ਜੀ ਨੇ 30 ਅਪ੍ਰੈਲ ਨੂੰ ਸਾਲ 2020 'ਚ ਦੁਨੀਆ ਤੋਂ ਵਿਦਾਈ ਲਈ ਸੀ। ਉਨ੍ਹਾਂ ਨੇ 67 ਸਾਲ ਦੀ ਉਮਰ 'ਚ ਆਖਰੀ ਸਾਹ ਲਿਆ। ਅੱਜ ਰਿਸ਼ੀ ਦੀ ਦੂਜੀ ਬਰਸੀ ਹੈ। ਅੱਜ ਰਿਸ਼ੀ ਦੀ ਬਰਸੀ 'ਤੇ ਪ੍ਰਸ਼ੰਸਕਾਂ ਤੋਂ ਲੈ ਕੇ ਪਰਿਵਾਰ ਵਾਲੇ ਉਨ੍ਹਾਂ ਨੂੰ ਯਾਦ ਕਰਕੇ ਭਾਵੁਕ ਹੋ ਰਹੇ ਹਨ। ਨੀਤੂ ਕਪੂਰ ਤੋਂ ਲੈ ਕੇ ਰਿੱਧੀਮਾ ਕਪੂਰ ਨੇ ਇੰਸਟਾ 'ਤੇ ਪੋਸਟ ਸਾਂਝੀ ਕਰਕੇ ਸਵ. ਅਦਾਕਾਰ ਨੂੰ ਯਾਦ ਕੀਤਾ ਹੈ।

PunjabKesari
ਉਧਰ ਹੁਣ ਨੂੰਹ ਆਲੀਆ ਭੱਟ ਨੇ ਵੀ ਸਵ. ਸਹੁਰਾ ਜੀ ਨੂੰ ਯਾਦ ਕੀਤਾ ਹੈ। ਆਲੀਆ ਨੇ ਆਪਣੀ ਇੰਸਟਾ ਸਟੋਰੀ 'ਤੇ ਇਕ ਬਲੈਕ ਐਂਡ ਵ੍ਹਾਈਟ ਤਸਵੀਰ ਸਾਂਝੀ ਕੀਤੀ ਹੈ। ਤਸਵੀਰ 'ਚ ਆਲੀਆ, ਰਣਬੀਰ-ਨੀਤੂ ਅਤੇ ਰਿਸ਼ੀ ਕਪੂਰ ਦੇ ਨਾਲ ਖੜ੍ਹੀ ਹੋ ਕੇ ਕੈਮਰੇ ਨੂੰ ਪੋਜ਼ ਦਿੰਦੀ ਨਜ਼ਰ ਆ ਰਹੀ ਹੈ। 

PunjabKesari
ਇਸ ਦੌਰਾਨ ਸਭ ਦੇ ਚਿਹਰੇ 'ਤੇ ਪਿਆਰੀ ਜਿਹੀ ਮੁਸਕੁਰਾਹਟ ਹੈ, ਜਿਸ ਤੋਂ ਸਾਫ ਪਤਾ ਚੱਲਦਾ ਹੈ ਕਿ ਆਲੀਆ ਪਹਿਲੇ ਤੋਂ ਹੀ ਕਪੂਰ ਪਰਿਵਾਰ ਦੇ ਕਾਫੀ ਕਰੀਬ ਸੀ। ਤਸਵੀਰ ਦੇ ਨਾਲ ਆਲੀਆ ਨੇ ਲਿਖਿਆ-'ਹਮੇਸ਼ਾ-ਹਮੇਸ਼ਾ ਦੇ ਲਈ'।

PunjabKesari
ਆਲੀਆ ਭੱਟ ਰਿਸ਼ੀ ਕਪੂਰ ਦੇ ਇਲਾਜ ਦੌਰਾਨ ਉਨ੍ਹਾਂ ਨੂੰ ਕਈ ਵਾਰ ਮਿਲਣ ਪਹੁੰਚੀ ਸੀ, ਨਾਲ ਹੀ ਅਦਾਕਾਰ ਦੇ ਅੰਤਿਮ ਸੰਸਕਾਰ 'ਚ ਵੀ ਆਲੀਆ ਭੱਟ ਨੂੰ ਕਪੂਰ ਪਰਿਵਾਰ ਦੇ ਨਾਲ ਖੜ੍ਹਾ ਪਾਇਆ ਗਿਆ ਸੀ। 

PunjabKesari
ਜ਼ਿਕਰਯੋਗ ਹੈ ਕਿ 14 ਅਪ੍ਰੈਲ ਨੂੰ ਰਿਸ਼ੀ ਕਪੂਰ ਦੇ ਇਕਲੌਤੇ ਪੁੱਤਰ ਰਣਬੀਰ ਕਪੂਰ ਨੇ ਆਲੀਆ ਭੱਟ ਨਾਲ ਵਿਆਹ ਰਚਾਇਆ ਹੈ। ਇਸ ਵਿਆਹ ਦੇ ਦੌਰਾਨ ਹਰ ਕਿਸੇ ਨੇ ਰਿਸ਼ੀ ਨੂੰ ਯਾਦ ਕੀਤਾ। ਦਰਅਸਲ ਰਿਸ਼ੀ ਜੀ ਦੀ ਆਖਿਰੀ ਇੱਛਾ ਸੀ ਕਿ ਉਹ ਰਣਬੀਰ ਨੂੰ ਘੋੜੀ ਚੜ੍ਹੇ ਦੇਖਣਾ ਚਾਹੁੰਦੇ ਸਨ। ਅਜਿਹੇ 'ਚ ਜਦੋਂ ਇਸ ਖਾਸ ਘੜੀ 'ਚ ਰਿਸ਼ੀ ਜੀ ਨਾਲ ਨਹੀਂ ਸਨ ਤਾਂ ਪਰਿਵਾਰ ਦੀਆਂ ਅੱਖਾਂ ਨਮ ਸਨ। ਭਾਵੇਂ ਹੀ ਸਰੀਰਿਕ ਰੂਪ ਨਾਲ ਮੌਜੂਦ ਨਹੀਂ ਸਨ ਪਰ ਤਸਵੀਰਾਂ ਰਾਹੀਂ ਉਨ੍ਹਾਂ ਨੂੰ ਹਰ ਫੰਕਸ਼ਨ 'ਚ ਸ਼ਿਰਕਤ ਕਰਦੇ ਹੋਏ ਦੇਖਿਆ ਗਿਆ ਸੀ। 

  • Emotional
  • Alia Bhatt
  • shared
  • unseen photo
  • father in law
  • ਬਰਸੀ
  • ਨੂੰਹ ਆਲੀਆ ਭੱਟ
  • ਭਾਵੁਕ

ਕੰਮ ਤੋਂ ਬ੍ਰੇਕ ਲੈ ਕੇ ਮਾਂ ਅਤੇ ਭੈਣ ਨਾਲ ਘੁੰਮਣ ਨਿਕਲੀ ਦੀਪਿਕਾ, ਦੇਖੋ ਮਸਤੀ ਟਾਈਮ ਦੀਆਂ ਤਸਵੀਰਾਂ

NEXT STORY

Stories You May Like

  • jammu kashmir  mata vaishno devi  darshan  social media
    ਮਾਤਾ ਵੈਸ਼ਨੋ ਦੇਵੀ ਨੇ ਦਰਬਾਰ 'ਚ ਦਿੱਤੇ 'ਦਰਸ਼ਨ', ਸੋਸ਼ਲ ਮੀਡੀਆ 'ਤੇ ਵਾਇਰਲ ਹੋਈ ਤਸਵੀਰ
  • land compensation  daughter in law  son  murder  haryana police
    ਜ਼ਮੀਨ ਦੇ ਮੁਆਵਜ਼ੇ ਲਈ ਕਲਯੁਗੀ ਪੁੱਤ ਤੇ ਨੂੰਹ ਨੇ ਕੀਤਾ ਮਾਂ ਦਾ ਕਤਲ
  • jammu kashmir  assembly  protest  leader  slogans
    J&K ਵਿਧਾਨ ਸਭਾ 'ਚ ਖਾਮੇਨੇਈ ਦੀ ਤਸਵੀਰ ਲੈ ਕੇ ਪ੍ਰਦਰਸ਼ਨ, ਨੇਤਾਵਾਂ ਵਿਚਾਲੇ ਹੋਈ ਧੱਕਾਮੁੱਕੀ
  • harshvardhan rane studies for exams en route to the location of   force 3
    'ਫੋਰਸ 3' ਦੀ ਸ਼ੂਟਿੰਗ ਦੇ ਨਾਲ-ਨਾਲ ਪੜ੍ਹਾਈ 'ਚ ਰੁੱਝੇ ਅਦਾਕਾਰ ਹਰਸ਼ਵਰਧਨ ਰਾਣੇ, ਵੀਡੀਓ ਕੀਤੀ ਸਾਂਝੀ
  • sonam kapoor cradles baby boy in adorable first post after birth
    ਦੂਜੀ ਵਾਰ ਮਾਂ ਬਣੀ ਸੋਨਮ ਕਪੂਰ ਨੇ ਸਾਂਝੀ ਕੀਤੀ ਬੇਟੇ ਦੀ ਪਹਿਲੀ ਝਲਕ
  • airshow concludes at sukhna lake
    ਸੁਖਨਾ ਝੀਲ 'ਤੇ ਏਅਰਸ਼ੋਅ ਦੀ ਹੋਈ ਸਮਾਪਤੀ, ਵੱਡੀਆਂ ਹਸਤੀਆਂ ਨੇ ਕੀਤੀ ਸ਼ਿਰੱਕਤ
  • badshah shares first post amid marriage talks with punjabi actress
    ਪੰਜਾਬੀ ਅਦਾਕਾਰਾ ਨਾਲ ਵਿਆਹ ਦੀਆਂ ਚਰਚਾਵਾਂ ਵਿਚਾਲੇ ਬਾਦਸ਼ਾਹ ਨੇ ਸਾਂਝੀ ਕੀਤੀ ਪਹਿਲੀ ਪੋਸਟ
  • will sarpanch sahab be out of ipl punjab kings shares big update
    ਕੀ IPL 'ਚੋਂ ਬਾਹਰ ਹੋਣਗੇ 'ਸਰਪੰਚ ਸਾਬ੍ਹ'? ਪੰਜਾਬ ਕਿੰਗਜ਼ ਨੇ ਸਾਂਝੀ ਕੀਤੀ ਵੱਡੀ ਅਪਡੇਟ
  • robbery in pnb bank in jalandhar former dsp  s son reveals
    Punjab: PNB ਬੈਂਕ 'ਚ ਡਾਕਾ! ਸਾਬਕਾ DSP ਦੇ ਪੁੱਤ ਦਾ ਖ਼ੁਲਾਸਾ, ਇੰਝ ਬਣੀ ਸੀ...
  • thief escapes with gas cylinder and cash from house in jalandhar
    ਜਲੰਧਰ ਵਿਖੇ ਘਰ ਵਿਚੋਂ ਗੈਸ ਸਿਲੰਡਰ ਤੇ ਨਕਦੀ ਲੈ ਕੇ ਚੋਰ ਹੋਇਆ ਫਰਾਰ
  • airbags deploy in violent two car collision in jalandhar   two women injured
    ਜਲੰਧਰ 'ਚ ਦੋ ਕਾਰਾਂ ਦੀ ਭਿਆਨਕ ਟੱਕਰ, ਖੁੱਲ੍ਹੇ ਏਅਰਬੈਗ, ਵਾਹਨਾਂ ਦੇ ਉੱਡੇ...
  • heavy damage crop destruction to 7 districts in punjab due rain and hailstorm
    ਮੀਂਹ-ਗੜ੍ਹੇਮਾਰੀ ਕਾਰਨ ਪੰਜਾਬ ਦੇ 7 ਜ਼ਿਲ੍ਹਿਆਂ 'ਚ ਭਾਰੀ ਨੁਕਸਾਨ, ਕਿਸਾਨਾਂ ਦੀ...
  • big change in punjab s weather
    ਪੰਜਾਬ ਦੇ ਮੌਸਮ 'ਚ ਵੱਡਾ ਬਦਲਾਅ! 12 ਅਪ੍ਰੈਲ ਤੱਕ ਦੀ ਨਵੀਂ ਅਪਡੇਟ ਜਾਰੀ, 15...
  • prostitution business busted in jalandar
    Punjab: ਬੇਕਰੀ ਦੀ ਆੜ 'ਚ ਚੱਲ ਰਿਹਾ ਸੀ ਗੰਦਾ ਧੰਦਾ, ਜਦ ਰੇਡ ਕਰਨ ਪਹੁੰਚੀ ਪੁਲਸ...
  • road accident in goraya  violent collision between car and truck
    ਗੋਰਾਇਆ 'ਚ ਵਾਪਰਿਆ ਸੜਕ ਹਾਦਸਾ, ਕਾਰ ਤੇ ਟਰੱਕ ਦੀ ਜ਼ਬਰਦਸਤ ਟੱਕਰ
  • pargat singh statement
    ਕਾਨੂੰਨ ਪਾਸ ਕਰਨ ਤੋਂ ਪਹਿਲਾਂ ਸਾਰੇ ਧਰਮਾਂ ਦੇ ਨੁਮਾਇੰਦਿਆਂ ਤੇ ਮਾਹਿਰਾਂ ਦੀ ਸਲਾਹ...
Trending
Ek Nazar
robbery in pnb bank in jalandhar former dsp  s son reveals

Punjab: PNB ਬੈਂਕ 'ਚ ਡਾਕਾ! ਸਾਬਕਾ DSP ਦੇ ਪੁੱਤ ਦਾ ਖ਼ੁਲਾਸਾ, ਇੰਝ ਬਣੀ ਸੀ...

case registered against imran khan s sisters

ਪਾਕਿਸਤਾਨ : ਇਮਰਾਨ ਖਾਨ ਦੀਆਂ ਭੈਣਾਂ ਸਣੇ 1400 ਹੋਰ 'ਤੇ ਅੱਤਵਾਦ ਦਾ ਕੇਸ ਦਰਜ

boy  live fish  doctor  operation  surgery

ਹੱਸਦੇ ਜਵਾਕ ਦੇ ਮੂੰਹ 'ਚ ਮੱਛੀ ਨੇ ਮਾਰ'ਤੀ ਛਾਲ, ਡਾਕਟਰਾਂ ਨੇ ਮਸਾਂ ਬਚਾਈ ਜਾਨ

deadbody of senior bjp leader pandit shiv sharma found inbjp leader

ਪੰਜਾਬ 'ਚ ਭਾਜਪਾ ਦੇ ਸੀਨੀਅਰ ਆਗੂ ਦੀ ਨਹਿਰ 'ਚੋਂ ਮਿਲੀ ਲਾਸ਼! ਇਲਾਕੇ 'ਚ ਫ਼ੈਲੀ...

dhurandar 2   got into trouble  accused of stealing 37 year old song

'ਧੁਰੰਦਰ-2' ਗਲ ਪੈ ਗਿਆ ਪੰਗਾ ! 37 ਸਾਲ ਪੁਰਾਣਾ ਗਾਣਾ ਚੋਰੀ ਕਰਨ ਦਾ ਲੱਗਾ...

bollywood actress files rs 2 crore case against her ex sister in law

ਬਾਲੀਵੁੱਡ ਅਦਾਕਾਰਾ ਨੇ ਆਪਣੀ Ex-ਭਾਬੀ ਖ਼ਿਲਾਫ਼ ਹੀ ਠੋਕ'ਤਾ 2 ਕਰੋੜ ਦਾ ਕੇਸ !...

airbags deploy in violent two car collision in jalandhar   two women injured

ਜਲੰਧਰ 'ਚ ਦੋ ਕਾਰਾਂ ਦੀ ਭਿਆਨਕ ਟੱਕਰ, ਖੁੱਲ੍ਹੇ ਏਅਰਬੈਗ, ਵਾਹਨਾਂ ਦੇ ਉੱਡੇ...

receiving a dirty offer of 50 lakhs to spend a night chandrika dixit

ਇਕ ਰਾਤ ਬਿਤਾਉਣ ਲਈ ਮਿਲ ਰਿਹੈ 50 ਲੱਖ ਰੁਪਏ ਦਾ Dirty Offer, ਮਸ਼ਹੂਰ 'ਵੜਾ ਪਾਵ...

suchitra krishnamoorthy

'ਸਾਡੇ ਪਰਿਵਾਰ ਨੂੰ ਨਜ਼ਰ ਲੱਗ ਗਈ..!’, ਪਹਿਲਾਂ ਭੈਣ, ਫ਼ਿਰ ਮਾਪੇ ਤੇ ਹੁਣ ਭਰਾ ਦੇ...

rally in edmonton

ਐਡਮੰਟਨ 'ਚ ਫਰਸਟ ਨੇਸ਼ਨਜ਼ ਦੇ ਸਮਰਥਨ 'ਚ ਰੈਲੀ

this is how this bollywood beauty  s fate changed after divorce

18 ਦੀ ਉਮਰ 'ਚ ਵਿਆਹ ਤੇ 20 'ਚ ਬਣੀ ਮਾਂ ! ਤਲਾਕ ਤੋਂ ਬਾਅਦ ਇੰਝ ਬਦਲੀ ਇਸ...

airtel special recharge

Airtel ਦੇ 379 ਰੁਪਏ ਵਾਲੇ ਪਲਾਨ 'ਚ 4000 ਰੁਪਏ ਦਾ ਫਾਇਦਾ!

9020mah battery

ਆ ਰਿਹੈ 9020mAh ਦੀ ਦਮਦਾਰ ਬੈਟਰੀ ਵਾਲਾ ਫੋਨ, ਇਸ ਦਿਨ ਹੋਵੇਗਾ ਭਾਰਤ 'ਚ ਲਾਂਚ

fortuner and creta rival suvs launching

ਜਲਦ ਲਾਂਚ ਹੋਣਗੀਆਂ ਦੋ ਧਾਕੜ SUVs, ਫਾਰਚੂਨਰ ਤੇ ਕ੍ਰੇਟਾ ਨੂੰ ਮਿਲੇਗੀ ਜ਼ਬਰਦਸਤ...

fortuner and creta rival suvs launching

ਜਲਦ ਲਾਂਚ ਹੋਣਗੀਆਂ ਦੋ ਧਾਕੜ SUVs, ਫਾਰਚੂਨਰ ਤੇ ਕ੍ਰੇਟਾ ਨੂੰ ਮਿਲੇਗੀ ਜ਼ਬਰਦਸਤ...

rashfail vrishabh tula meen lucky zodiac signs

ਸ਼ਨੀਵਾਰ ਤੋਂ ਚਮਕ ਜਾਵੇਗੀ ਇਨ੍ਹਾਂ 3 ਰਾਸ਼ੀਆਂ ਦੀ ਕਿਸਮਤ, ਬਣਨਗੇ ਸਾਰੇ ਵਿਗੜੇ ਕੰਮ

difficulties of farmers increased due to indifference of weather

ਮੌਸਮ ਦੀ ਬੇਰੁਖੀ ਕਾਰਨ ਅੰਨਦਾਤਾ ਦੀਆਂ ਮੁਸ਼ਕਿਲਾਂ ਵਧੀਆਂ! ਚਿੰਤਾ ’ਚ ਡੁੱਬੇ ਕਿਸਾਨ

prostitution business busted in jalandar

Punjab: ਬੇਕਰੀ ਦੀ ਆੜ 'ਚ ਚੱਲ ਰਿਹਾ ਸੀ ਗੰਦਾ ਧੰਦਾ, ਜਦ ਰੇਡ ਕਰਨ ਪਹੁੰਚੀ ਪੁਲਸ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਤੜਕਾ ਪੰਜਾਬੀ ਦੀਆਂ ਖਬਰਾਂ
    • suchitra krishnamoorthy
      'ਸਾਡੇ ਪਰਿਵਾਰ ਨੂੰ ਨਜ਼ਰ ਲੱਗ ਗਈ..!’, ਪਹਿਲਾਂ ਭੈਣ, ਫ਼ਿਰ ਮਾਪੇ ਤੇ ਹੁਣ ਭਰਾ ਦੇ...
    • tumbbad 2   big bang  film shooting begins with thrilling motion poster
      ‘ਤੁੰਬਾਡ-2’ ਦਾ ਵੱਡਾ ਧਮਾਕਾ : ਰੋਮਾਂਚਕ ਮੋਸ਼ਨ ਪੋਸਟਰ ਨਾਲ ਫਿਲਮ ਦੀ ਸ਼ੂਟਿੰਗ ਦਾ...
    • this is how this bollywood beauty  s fate changed after divorce
      18 ਦੀ ਉਮਰ 'ਚ ਵਿਆਹ ਤੇ 20 'ਚ ਬਣੀ ਮਾਂ ! ਤਲਾਕ ਤੋਂ ਬਾਅਦ ਇੰਝ ਬਦਲੀ ਇਸ...
    • milind soman enjoys a 20km swim in goa  calls it a   beautiful experience
      60 ਸਾਲ ਦੀ ਉਮਰ 'ਚ ਮਿਲਿੰਦ ਸੋਮਨ ਦਾ ਵੱਡਾ ਕਾਰਨਾਮਾ; ਲਗਾਤਾਰ 8 ਘੰਟੇ ਤੈਰ ਕੇ...
    • javed akhtar pens scripts for two films  production to begin soon
      ਫਿਰ ਚੱਲੇੀ ਜਾਵੇਦ ਅਖ਼ਤਰ ਦੀ ਕਲਮ; 20 ਸਾਲਾਂ ਬਾਅਦ ਲਿਖੀਆਂ ਦੋ ਫ਼ਿਲਮਾਂ ਦੀਆਂ...
    • sourav ganguly  s controversial statement on the actor  s case
      ਅਦਾਕਾਰ ਦੀ ਮੌਤ 'ਤੇ ਸੌਰਵ ਗਾਂਗੁਲੀ ਦਾ ਵਿਵਾਦਿਤ ਬਿਆਨ ! ਖੜ੍ਹਾ ਹੋਇਆ ਬਖੇੜਾ
    • ankita lokhande  vicky jain visit mahakaal temple at 4 am
      ਮਹਾਕਾਲ ਦੀ ਸ਼ਰਨ 'ਚ ਅੰਕਿਤਾ ਲੋਖੰਡੇ ਅਤੇ ਵਿੱਕੀ ਜੈਨ ; ਤੜਕੇ 4 ਵਜੇ ਕੀਤੇ ਦਰਸ਼ਨ
    • ncdrc stays bailable warrants against salman khan
      ਸਲਮਾਨ ਖਾਨ ਨੂੰ ਵੱਡੀ ਰਾਹਤ: ਪਾਨ ਮਸਾਲਾ ਵਿਗਿਆਪਨ ਮਾਮਲੇ 'ਚ ਗ੍ਰਿਫਤਾਰੀ ਵਾਰੰਟ...
    • oscars announce broadcast dates for 99th and 100th ceremonies
      ਆਸਕਰ ਨੇ 99ਵੇਂ ਅਤੇ 100ਵੇਂ ਸਮਾਰੋਹਾਂ ਲਈ ਪ੍ਰਸਾਰਣ ਤਰੀਕਾਂ ਦਾ ਕੀਤਾ ਐਲਾਨ
    • fans will suffer if they try to chase actors  rajinikanth
      ਪ੍ਰਸ਼ੰਸਕਾਂ ਦੇ ਪਾਗਲਪਨ 'ਤੇ ਭੜਕੇ ਰਜਨੀਕਾਂਤ: ਹੀਰੋ ਦੇ ਪਿੱਛੇ ਜਾਨ ਗੁਆਈ ਤਾਂ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +