Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, MAR 14, 2026

    11:16:11 AM

  • moga rally  amit shah  punjab bjp

    ਮੋਗਾ ਰੈਲੀ ਤੋਂ ਪਹਿਲਾਂ ਅਮਿਤ ਸ਼ਾਹ ਦਾ ਵੱਡਾ ਬਿਆਨ

  • silver prices have fallen sharply  gold prices have also fallen

    ਮੂਧੇ ਮੂੰਹ ਡਿੱਗੀ ਚਾਂਦੀ, ਸੋਨੇ ਦੇ ਵੀ ਟੁੱਟੇ ਭਾਅ,...

  • sukhpal singh khaira statement

    'ਅਧਿਕਾਰੀਆਂ ਨੂੰ ਛੁੱਟੀ ਵਾਲੇ ਦਿਨ ਵੀ ਜ਼ਮੀਨ ਦੀ...

  • did trump start a war with iran to hide the epstein sandal survey reveals

    ਕੀ Trump ਨੇ Epstein Scandal ਨੂੰ ਛੁਪਾਉਣ ਲਈ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਧਰਮ
  • T20 World Cup 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Entertainment News
  • ਗੰਦੇ ਸੀਨਾਂ ਨਾਲ ਭਰੀਆਂ ਨੇ ਇਹ ਫ਼ਿਲਮਾਂ, ਬੱਚਿਆਂ ਨੂੰ ਰੱਖੋ ਇਨ੍ਹਾਂ ਤੋਂ ਦੂਰ

ENTERTAINMENT News Punjabi(ਤੜਕਾ ਪੰਜਾਬੀ)

ਗੰਦੇ ਸੀਨਾਂ ਨਾਲ ਭਰੀਆਂ ਨੇ ਇਹ ਫ਼ਿਲਮਾਂ, ਬੱਚਿਆਂ ਨੂੰ ਰੱਖੋ ਇਨ੍ਹਾਂ ਤੋਂ ਦੂਰ

  • Edited By Aarti Dhillon,
  • Updated: 18 Feb, 2025 07:41 PM
Entertainment
entertainment the content films filled romance scenes
  • Share
    • Facebook
    • Tumblr
    • Linkedin
    • Twitter
  • Comment

ਐਂਟਰਟੇਨਮੈਂਟ ਡੈਸਕ- ਬਾਲੀਵੁੱਡ ਦੇ ਇਤਿਹਾਸ ਵਿੱਚ ਹੁਣ ਤੱਕ ਅਣਗਿਣਤ ਵਿਸ਼ਿਆਂ ‘ਤੇ ਫਿਲਮਾਂ ਬਣੀਆਂ ਹਨ। ਅਸਲ ਜ਼ਿੰਦਗੀ ਤੋਂ ਲੈ ਕੇ ਕਲਪਨਾ ‘ਤੇ ਆਧਾਰਿਤ ਫਿਲਮਾਂ ਉਪਲਬਧ ਹਨ। ਕਈ ਫਿਲਮਾਂ ਵਿੱਚ ਅਸ਼ਲੀਲਤਾ ਦੀਆਂ ਹੱਦਾਂ ਪਾਰ ਕਰ ਦਿੱਤੀਆਂ ਗਈਆਂ। ਪਰ ਇਸ ਸੀਰੀਜ਼ ਵਿੱਚ ਕੁਝ ਫ਼ਿਲਮਾਂ ਬਣਾਈਆਂ ਗਈਆਂ ਜਿਨ੍ਹਾਂ ਨੇ ਨਾ ਸਿਰਫ਼ ਅਸ਼ਲੀਲ ਦ੍ਰਿਸ਼ ਪੇਸ਼ ਕਰਕੇ ਦਰਸ਼ਕਾਂ ਦਾ ਮਨੋਰੰਜਨ ਕੀਤਾ ਬਲਕਿ ਫ਼ਿਲਮ ਦੇ ਵਿਸ਼ਾ-ਵਸਤੂ ਨੇ ਵੀ ਦਰਸ਼ਕਾਂ ਦੇ ਦਿਲਾਂ ਨੂੰ ਹਿਲਾ ਕੇ ਰੱਖ ਦਿੱਤਾ। ਵਧੀਆ ਕਾਂਟੈਂਟ ਅਤੇ ਅਸ਼ਲੀਲ ਦ੍ਰਿਸ਼ਾਂ ਵਾਲੀਆਂ ਇਹ ਫਿਲਮਾਂ ਸਿਰਫ਼ 18 ਸਾਲ ਤੋਂ ਵੱਧ ਉਮਰ ਦੇ ਲੋਕਾਂ ਨੂੰ ਹੀ ਦੇਖਣ ਲਈ ਬਣਾਈਆਂ ਗਈਆਂ ਹਨ। ਬੰਦ ਕਮਰੇ ਵਿੱਚ ਇਕੱਲੇ ਦੇਖੀਆਂ ਜਾਣ ਵਾਲੀਆਂ ਇਨ੍ਹਾਂ ਫਿਲਮਾਂ ਦਾ ਵਿਸ਼ਾ-ਵਸਤੂ ਵੱਖਰਾ ਹੈ ਅਤੇ ਇੱਕ ਸਬਕ ਵੀ ਦਿੰਦਾ ਹੈ। ਆਓ ਜਾਣਦੇ ਹਾਂ ਇਨ੍ਹਾਂ ਬਾਰੇ…

ਇਹ ਵੀ ਪੜ੍ਹੋ- ਫੈਟੀ ਲਿਵਰ ਦੇ ਇਨ੍ਹਾਂ ਲੱਛਣਾਂ ਨੂੰ ਭੁੱਲ ਕੇ ਨਾ ਕਰੋ ਨਜ਼ਰਅੰਦਾਜ਼
‘ਕਾਮਸੂਤਰ: ਏ ਟੇਲ ਆਫ਼ ਲਵ’ 1996 ਵਿੱਚ ਰਿਲੀਜ਼ ਹੋਈ ਸੀ। ਇਹ ਫ਼ਿਲਮ ਤਾਰਾ ਦੀ ਕਹਾਣੀ ਦੱਸਦੀ ਹੈ ਜੋ ਇੱਕ ਰਾਜਕੁਮਾਰੀ ਹੈ। ਉਸ ਦੀ ਨੌਕਰਾਣੀ ਮਾਇਆ ਵੀ ਉਸ ਦੀ ਬਚਪਨ ਦੀ ਦੋਸਤ ਹੈ। ਪਰ ਜਦੋਂ ਉਹ ਵੱਡੀ ਹੁੰਦੀ ਹੈ, ਮਾਇਆ ਤਾਰਾ ਦੇ ਹੋਣ ਵਾਲੇ ਪਤੀ ਨੂੰ ਭਰਮਾ ਲੈਂਦੀ ਹੈ।
ਬੁਲਬੁਲ
ਤ੍ਰਿਪਤੀ ਡਿਮਰੀ ਦੀ ਫਿਲਮ ‘ਬੁਲਬੁਲ’ ਇੱਕ ਹੋਰਰ ਫਿਲਮ ਹੈ ਜੋ 2020 ਵਿੱਚ ਨੈੱਟਫਲਿਕਸ ‘ਤੇ ਰਿਲੀਜ਼ ਹੋਈ ਸੀ। ਇਸ ਫ਼ਿਲਮ ਵਿੱਚ ਦਿਖਾਇਆ ਗਿਆ ਹੈ ਕਿ ਇੱਕ ਆਦਮੀ ਕਈ ਸਾਲਾਂ ਬਾਅਦ ਆਪਣੇ ਘਰ ਵਾਪਸ ਆਉਂਦਾ ਹੈ। ਫਿਰ ਉਸ ਨੂੰ ਪਤਾ ਲੱਗਦਾ ਹੈ ਕਿ ਉਸ ਦੇ ਭਰਾ ਦੀ ਬਾਲ-ਵਧੂ ਹੁਣ ਵੱਡੀ ਹੋ ਗਈ ਹੈ ਅਤੇ ਉਸ ਨੂੰ ਛੱਡ ਦਿੱਤਾ ਗਿਆ ਹੈ। ਇਸ ਤੋਂ ਇਲਾਵਾ, ਉਸ ਨੂੰ ਆਪਣੇ ਪਿੰਡ ਵਿੱਚ ਹੋ ਰਹੀਆਂ ਰਹੱਸਮਈ ਮੌਤਾਂ ਬਾਰੇ ਵੀ ਜਾਣਕਾਰੀ ਮਿਲਦੀ ਹੈ।

ਇਹ ਵੀ ਪੜ੍ਹੋ- Airtel ਯੂਜ਼ਰਸ ਦੀ ਬੱਲੇ-ਬੱਲੇ! 3 ਸਸਤੇ ਪਲਾਨ 'ਚ ਮੁਫਤ ਮਿਲੇਗਾ Hotstar
ਪਾਰਚਡ
2016 ਵਿੱਚ ਪ੍ਰਾਈਮ ਵੀਡੀਓ ਵਿੱਚ ਆਈ ਫਿਲਮ ‘ਪਾਰਚਡ’ ਕੁਝ ਕੁੜੀਆਂ ਦੀ ਕਹਾਣੀ ਦਰਸਾਉਂਦੀ ਹੈ ਜੋ ਵੱਖ-ਵੱਖ ਰੂੜੀਵਾਦੀ ਸੱਭਿਆਚਾਰਾਂ ਨਾਲ ਜੂਝ ਰਹੀਆਂ ਹਨ। ਇਸ ਵਿੱਚ ਰਾਣੀ ਨਾਮ ਦੀ ਇੱਕ ਵਿਧਵਾ, ਲਾਜੋ ਨਾਮ ਦੀ ਇੱਕ ਬੇਔਲਾਦ ਔਰਤ ਅਤੇ ਬਿਜਲੀ ਨਾਮ ਦੀ ਇੱਕ ਵੇਸਵਾ ਸ਼ਾਮਲ ਹੈ।

ਇਹ ਵੀ ਪੜ੍ਹੋ- ਬੇਕਾਰ ਸਮਝ ਕੇ ਨਾ ਸੁੱਟੋ ਇਸ ਸਬਜ਼ੀ ਦੇ ਬੀਜ਼, ਫਾਇਦੇ ਕਰ ਦੇਣਗੇ ਹੈਰਾਨ
ਅੱਜੀ
ਫਿਲਮ ‘ਅੱਜੀ’ 2017 ਵਿੱਚ ਰਿਲੀਜ਼ ਹੋਈ ਸੀ। ਇਹ ਫਿਲਮ ਇੱਕ ਬਜ਼ੁਰਗ ਔਰਤ ਦੀ ਕਹਾਣੀ ਦਰਸਾਉਂਦੀ ਹੈ ਜਿਸ ਦੀ ਪੋਤੀ ਨਾਲ ਇੱਕ ਸਥਾਨਕ ਨੇਤਾ ਦੇ ਪੁੱਤਰ ਦੁਆਰਾ ਬਲਾਤਕਾਰ ਕੀਤਾ ਜਾਂਦਾ ਹੈ। ਪਰ ਪੁਲਸ ਉਸ ਨੂੰ ਇਨਸਾਫ਼ ਨਹੀਂ ਦੇ ਸਕੀ। ਅਜਿਹੀ ਸਥਿਤੀ ਵਿੱਚ, ਗੁੱਸੇ ਵਿਚ ਆਈ ਉਹ ਔਰਤ ਖੁਦ ਇਸ ਜ਼ੁਲਮ ਦਾ ਬਦਲਾ ਲੈਂਦੀ ਹੈ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।

  • entertainment
  • content films
  • romance scenes
  • bollywood news

ਤੀਜੀ ਵਾਰ ਮਾਂ ਬਣੇਗੀ ਸਪਨਾ ਚੌਧਰੀ! ਖੁਦ ਖੋਲ੍ਹਿਆ ਭੇਤ

NEXT STORY

Stories You May Like

  • do apples and potatoes turn black after cutting
    ਸੇਬ ਅਤੇ ਆਲੂ ਕੱਟਣ ਤੋਂ ਬਾਅਦ ਹੋ ਜਾਂਦੇ ਨੇ ਕਾਲੇ? ਇਨ੍ਹਾਂ 5 ਘਰੇਲੂ ਨੁਸਖਿਆਂ ਨਾਲ ਰੱਖੋ ਬਿਲਕੁਲ ਤਾਜ਼ਾ
  • seasons song for kids pinkoo tv
    ਮਨੋਰੰਜਨ ਦੇ ਨਾਲ-ਨਾਲ ਤੁਹਾਡੇ ਬੱਚਿਆਂ ਨੂੰ ਸਿੱਖਿਅਕ ਕਰੇਗੀ Pinkoo TV ਦੀ ਇਹ ਵੀਡੀਓ
  • jalandhar corporation  s je not serious about wastewater supply
    ਗੰਦੇ ਪਾਣੀ ਦੀ ਸਪਲਾਈ ਸਬੰਧੀ ਗੰਭੀਰ ਨਹੀਂ ਹਨ ਨਿਗਮ ਦੇ ਜੇ. ਈ., ਸ਼ੋਅਕਾਜ਼ ਨੋਟਿਸ ਜਾਰੀ
  • hola mohalla pinkoo tv videos
    ਆਪਣੇ ਬੱਚਿਆਂ ਨੂੰ ਜ਼ਰੂਰ ਵਿਖਾਓ ਹੋਲੇ-ਮਹੱਲੇ ਨਾਲ ਸਬੰਧਤ ਇਹ ਵੀਡੀਓ, ਧਰਮ ਪ੍ਰਤੀ ਵਧੇਗਾ ਉਤਸ਼ਾਹ
  • ac summer season special attention
    ਗਰਮੀਆਂ 'ਚ AC ਚਲਾਉਣ ਤੋਂ ਪਹਿਲਾਂ ਇਨ੍ਹਾਂ ਗੱਲਾਂ ਦਾ ਰੱਖੋ ਖ਼ਾਸ ਧਿਆਨ, ਨਹੀਂ ਤਾਂ ਹੋ ਸਕਦੈ ਵੱਡਾ ਨੁਕਸਾਨ
  • social media banned for children under 13
    13 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਲਈ Social Media ਬੈਨ! ਇਨ੍ਹਾਂ ਦੋ ਸੂਬਿਆਂ ਨੇ ਲਿਆ ਵੱਡਾ ਫੈਸਲਾ
  • dirty water showers thrown at women employees
    ਅੰਤਰਰਾਸ਼ਟਰੀ ਮਹਿਲਾ ਦਿਵਸ 'ਤੇ ਮਹਿਲਾ ਕਰਮਚਾਰੀਆਂ 'ਤੇ ਸੁੱਟੀਆਂ ਗੰਦੇ ਪਾਣੀ ਦੀਆਂ ਬੁਛਾੜਾਂ : ਮਜੀਠੀਆ
  • if you want to keep your heart healthy  start this work from today
    Heart ਨੂੰ ਰੱਖਣਾ ਚਾਹੁੰਦੇ ਹੋ Healthy ਤਾਂ ਅੱਜ ਤੋਂ ਹੀ ਸ਼ੁਰੂ ਕਰੋ ਇਹ ਕੰਮ, ਬਿਮਾਰੀਆਂ ਰਹਿਣਗੀਆਂ ਕੋਹਾਂ ਦੂਰ
  • giani harpreet singh  s big statement
    ਸੇਵਾ ਤੇ ਸਿਮਰਨ ਦੇ ਵਿਲੱਖਣ ਯੋਗਦਾਨ ਦੀ ਪ੍ਰਤੀਕ ਹਰਖੋਵਾਲ ਸੰਪ੍ਰਦਾਇ ਸਿੱਖ ਪੰਥ ਦੀ...
  • jalandhar municipal corporation will spend rs 9 50 crore on sweeping machines
    ਜਲੰਧਰ ਨਿਗਮ 2 ਸਵੀਪਿੰਗ ਮਸ਼ੀਨਾਂ ਨੂੰ 2 ਸਾਲ ਚਲਾਉਣ ’ਤੇ 9.50 ਕਰੋੜ ਕਰੇਗਾ ਖ਼ਰਚ
  • body of 9th class student found in jalandhar heights
    ਜਲੰਧਰ ਹਾਈਟਸ 'ਚ ਮਿਲੀ 9ਵੀਂ ਦੀ ਵਿਦਿਆਰਥਣ ਦੀ ਲਾਸ਼, ਪਰਿਵਾਰ ਨੇ ਸਕੂਲ ਪ੍ਰਸ਼ਾਸਨ...
  • where did the first guarantee of justice for sacrilege go    khaira
    ਬੇਅਦਬੀ ਦੇ ਇਨਸਾਫ ਦੀ ਪਹਿਲੀ ਗਰੰਟੀ ਕਿੱਥੇ ਗਈ? : ਖਹਿਰਾ
  • shoplifting under the pretext of making payment through scanner
    ਸਕੈਨਰ ਰਾਹੀਂ ਪੇਮੈਂਟ ਕਰਨ ਦਾ ਝਾਂਸਾ ਦੇ ਕੇ ਦੁਕਾਨ 'ਚ ਚੋਰੀ, ਸੀ.ਸੀ.ਟੀ.ਵੀ....
  • cp dhanpreet kaur big statement on petrol diesel and lpg
    ਜਲੰਧਰ ਵਾਸੀਆਂ ਲਈ ਅਹਿਮ ਖ਼ਬਰ! ਪੈਟਰੋਲ-ਡੀਜ਼ਲ ਤੇ LPG ਨੂੰ ਲੈ ਕੇ CP ਦਾ ਵੱਡਾ...
  • major hungama at jalandhar cantt railway station
    Punjab:ਰੇਲਵੇ ਸਟੇਸ਼ਨ 'ਤੇ ਹੰਗਾਮਾ! ਮਹਿਲਾ ਕਲਰਕ ਯਾਤਰੀ ਨੂੰ ਬੋਲੀ ਨਹੀਂ...
  • aam aadmi party aap leader s resignation
    ਆਮ ਆਦਮੀ ਪਾਰਟੀ ਨੂੰ ਵੱਡਾ ਝਟਕਾ, ਇਕ ਹੋਰ ਵੱਡੇ ਆਗੂ ਨੇ ਦਿੱਤਾ ਅਸਤੀਫ਼ਾ
Trending
Ek Nazar
police officers holidays cancel

ਪੁਲਸ ਮੁਲਾਜ਼ਮਾਂ ਦੀਆਂ ਛੁੱਟੀਆਂ ਰੱਦ, LPG ਗੈਸ ਦੀ ਕਿੱਲਤ ਕਾਰਨ ਦਿੱਲੀ ਪੁਲਸ ਨੇ...

weather update

ਅਗਲੇ 72 ਘੰਟਿਆਂ 'ਚ ਹਨ੍ਹੇਰੀ-ਤੂਫ਼ਾਨ ਦੇ ਨਾਲ ਪਵੇਗਾ ਭਾਰੀ ਮੀਂਹ! ਇਨ੍ਹਾਂ...

anjali rattu from nawanshahr got degree in italy

ਇਟਲੀ 'ਚ ਨਵਾਂਸ਼ਹਿਰ ਦੀ ਅੰਜਲੀ ਰੱਤੂ ਨੇ ਪੰਜਾਬੀਆਂ ਦਾ ਨਾਂਅ ਕੀਤਾ ਰੌਸ਼ਨ, ਹਾਸਲ...

gold silver price fall 24k 22k and 18k gold

8300 ਰੁਪਏ ਡਿੱਗੀ ਚਾਂਦੀ ਤੇ Gold ਵੀ ਹੋਇਆ ਸਸਤਾ! ਜਾਣੋ ਆਪਣੇ ਸ਼ਹਿਰ ਦੇ ਤਾਜ਼ਾ...

jammu and kashmir bowler s luck shines

ਜੰਮੂ-ਕਸ਼ਮੀਰ ਦੇ ਧਾਕੜ ਗੇਂਦਬਾਜ਼ ਦੀ ਚਮਕੀ ਕਿਸਮਤ! BCCI ਹੋਈ ਮਿਹਰਬਾਨ

board exams girl students missing police

ਬੋਰਡ ਪ੍ਰੀਖਿਆ ਦੇ ਕੇ ਨਿਕਲੀਆਂ 6 ਵਿਦਿਆਰਥਣਾਂ ਲਾਪਤਾ, ਇਲਾਕੇ 'ਚ ਮਚਿਆ ਹੜਕੰਪ

banned cricketer

16 ਕ੍ਰਿਕਟਰਾਂ 'ਤੇ ਲੱਗ ਗਿਆ ਬੈਨ! ਜਾਣੋ ਕਿਉਂ ਲਿਆ ਗਿਆ ਸਖ਼ਤ ਫੈਸਲਾ

kc 135 aircraft four crew members

KC-135 ਜਹਾਜ਼ 'ਚ ਸਵਾਰ ਚਾਲਕ ਦਲ ਦੇ ਚਾਰ ਮੈਂਬਰਾਂ ਦੀ ਮੌਤ

no free electricity rules change

ਹੁਣ ਨਹੀਂ ਮਿਲੇਗੀ ਮੁਫ਼ਤ ਬਿਜਲੀ! ਬਦਲੇਗਾ ਨਿਯਮ, 44 ਲੱਖ ਖਪਤਕਾਰਾਂ ਨੂੰ ਦਿੱਲੀ...

ipl 2026  chennai super kings in trouble

IPL 2026: ਮੈਦਾਨ 'ਚ ਉਤਰਨ ਤੋਂ ਪਹਿਲਾਂ ਹੀ ਮੁਸੀਬਤ 'ਚ ਫਸੀ CSK ! ਜਾਣੋ ਕੀ...

us kc 135 tanker aircraft crashes in iraq

ਇਰਾਕ 'ਚ ਅਮਰੀਕੀ KC-135 ਟੈਂਕਰ ਜਹਾਜ਼ ਹਾਦਸਾਗ੍ਰਸਤ; ਇਹ ਸੀ ਹਾਦਸੇ ਦੀ ਵਜ੍ਹਾ

nancy grewal canadian leader s claim

ਖਾਲਿਸਤਾਨ ਦਾ ਵਿਰੋਧ ਬਣਿਆ ਨੈਂਸੀ ਦੇ ਕਤਲ ਦੀ ਵਜ੍ਹਾ, ਕੈਨੇਡੀਅਨ ਆਗੂ ਦਾ ਦਾਅਵਾ

amitabh bachchan mourns passing of very dear friend

'ਇੱਕ-ਇੱਕ ਕਰਕੇ ਸਭ ਜਾ ਰਹੇ...'; ਕਰੀਬੀ ਦੋਸਤ ਦੀ ਮੌਤ ਨਾਲ ਟੁੱਟੇ ਅਮਿਤਾਭ ਬੱਚਨ

winter returns due to rain in guru nagar

ਗੁਰੂ ਨਗਰੀ ’ਚ ਮੀਂਹ ਪੈਣ ਕਾਰਨ ਮੁੜ ਪਰਤੀ ਸਰਦੀ, ਖੇਤੀਬਾੜੀ ਮਾਹਰਾਂ ਨੇ ਦੱਸਿਆ...

rajvir jawanda s wife shares emotional post

'ਬੱਚੇ ਅੱਜ ਵੀ ਕਰ ਰਹੇ ਨੇ ਪਾਪਾ ਦੀ ਉਡੀਕ...'; ਰਾਜਵੀਰ ਜਵੰਦਾ ਦੀ ਪਤਨੀ ਨੇ...

shameful incident with student in ludhiana

ਟਿਊਸ਼ਨ ਪੜ੍ਹਣ ਗਈ 11 ਸਾਲਾ ਮਾਸੂਮ ਨਾਲ 'ਗੰਦੀ' ਕਰਤੂਤ! ਲੁਧਿਆਣਾ ਤੋਂ ਸਾਹਮਣੇ...

grace richardson and charlotte grant bowed at sachkhand sri darbar sahib

ਸੱਚਖੰਡ ਸ੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ ਹੋਈ ਮਿਸ ਇੰਗਲੈਂਡ ਜੇਤੂ Charlotte...

gas shortage in amritsar  cylinders not available despite booking

ਅੰਮ੍ਰਿਤਸਰ ’ਚ ਗੈਸ ਦੀ ਕਿੱਲਤ: ਬੁਕਿੰਗ ਦੇ ਬਾਵਜੂਦ ਨਹੀਂ ਮਿਲ ਰਹੇ ਸਿਲੰਡਰ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਤੜਕਾ ਪੰਜਾਬੀ ਦੀਆਂ ਖਬਰਾਂ
    • women  s commission gives final ultimatum to famous punjabi singer
      ਮਸ਼ਹੂਰ ਪੰਜਾਬੀ ਗਾਇਕ 'ਤੇ ਲਟਕੀ ਗ੍ਰਿਫ਼ਤਾਰੀ ਦੀ ਤਲਵਾਰ, ਮਹਿਲਾ ਕਮਿਸ਼ਨ ਨੇ ਦੇ...
    • saqib saleem to be seen in the role of a police officer in   kaptaan
      'ਕਪਤਾਨ' 'ਚ ਪੁਲਸ ਅਧਿਕਾਰੀ ਦੀ ਭੂਮਿਕਾ ਨਿਭਾਉਂਦੇ ਹੋਏ ਨਜ਼ਰ ਆਉਣਗੇ ਸਾਕਿਬ...
    • ipl 2026  chennai super kings in trouble
      IPL 2026: ਮੈਦਾਨ 'ਚ ਉਤਰਨ ਤੋਂ ਪਹਿਲਾਂ ਹੀ ਮੁਸੀਬਤ 'ਚ ਫਸੀ CSK ! ਜਾਣੋ ਕੀ...
    • imtiaz ali  s next with diljit dosanjh titled   main vaapas aaunga
      ਦਿਲਜੀਤ ਤੇ ਇਮਤਿਆਜ਼ ਦੀ ਜੋੜੀ ਫਿਰ ਮਚਾਏਗੀ ਗਦਰ, ਫ਼ਿਲਮ 'ਮੈਂ ਵਾਪਸ ਆਊਂਗਾ' ਦਾ...
    • the television premiere of  baaghi 4  will be held on this day
      ਇਸ ਦਿਨ ਹੋਵੇਗਾ "ਬਾਗੀ 4" ਦਾ ਟੈਲੀਵਿਜ਼ਨ ਪ੍ਰੀਮੀਅਰ
    • amitabh bachchan mourns passing of very dear friend
      'ਇੱਕ-ਇੱਕ ਕਰਕੇ ਸਭ ਜਾ ਰਹੇ...'; ਕਰੀਬੀ ਦੋਸਤ ਦੀ ਮੌਤ ਨਾਲ ਟੁੱਟੇ ਅਮਿਤਾਭ ਬੱਚਨ
    • makers of  the paradise  construct 2 5 acre slum set for  aaya sher
      ਫਿਲਮ ‘ਦ ਪੈਰਾਡਾਈਜ਼’ ਦੇ ਗੀਤ ‘ਆਇਆ ਸ਼ੇਰ’ ਲਈ ਖੜ੍ਹਾ ਕੀਤਾ 2.5 ਏਕੜ ਦਾ ਵਿਸ਼ਾਲ...
    • rajvir jawanda s wife shares emotional post
      'ਬੱਚੇ ਅੱਜ ਵੀ ਕਰ ਰਹੇ ਨੇ ਪਾਪਾ ਦੀ ਉਡੀਕ...'; ਰਾਜਵੀਰ ਜਵੰਦਾ ਦੀ ਪਤਨੀ ਨੇ...
    • sachin tendulkar yuvraj singh attend gaurav kapur kritika kamra s wedding party
      ਕ੍ਰਿਤਿਕਾ ਕਾਮਰਾ ਤੇ ਗੌਰਵ ਕਪੂਰ ਦੇ ਵੈਡਿੰਗ ਰਿਸੈਪਸ਼ਨ 'ਚ ਪਹੁੰਚੇ ਬਾਲੀਵੁੱਡ ਅਤੇ...
    • ayesha khan gets akshay kumar to do a   shararat   hook step
      ਆਇਸ਼ਾ ਖਾਨ ਨੇ ਅਕਸ਼ੈ ਕੁਮਾਰ ਤੋਂ ਕਰਵਾਇਆ ‘ਸ਼ਰਾਰਤ’ ਹੁੱਕ ਸਟੈਪ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +