helo
ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।
ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।
TUE, JUL 01, 2025
ਵੱਡੀ ਖ਼ਬਰ ; BJP ਨੇ ਨਵੇਂ ਸੂਬਾ ਪ੍ਰਧਾਨ ਦਾ ਕੀਤਾ...
ਫੇਰੇ ਲੈਣ ਤੋਂ ਕੁਝ ਘੰਟਿਆਂ ਬਾਅਦ ਹੀ ਟੁੱਟਾ...
Rain Alert 6 Days: ਅਗਲੇ 6 ਦਿਨ ਪਵੇਗਾ ਹੋਰ ਵੀ...
ਪੈਟਰੋਲ ਪੰਪਾਂ 'ਤੇ ਲੱਗ ਗਏ ANPR ! ਪੁਲਿਸ ਟੀਮਾਂ...
ਪੰਜਾਬ
ਮਨੋਰੰਜਨ
Photos
Videos
ਮੁੰਬਈ (ਵੈੱਬ ਡੈਸਕ) — ਅਦਾਕਾਰਾ ਈਸ਼ਾ ਗੁਪਤਾ ਆਪਣੇ ਬੋਲਡ ਅੰਦਾਜ਼ ਲਈ ਜਾਣੀ ਜਾਂਦੀ ਹੈ। ਉਹ ਸੋਸ਼ਲ ਮੀਡੀਆ 'ਤੇ ਕਾਫ਼ੀ ਸਰਗਰਮ ਰਹਿੰਦੀ ਹੈ, ਜਿਸ ਕਾਰਨ ਉਹ ਸਮੇਂ-ਸਮੇਂ' ਤੇ ਆਪਣੀਆਂ ਬੋਲਡ ਤਸਵੀਰਾਂ ਸਾਂਝੀਆਂ ਕਰਦੀ ਰਹਿੰਦੀ ਹੈ। ਫਿਲਹਾਲ ਉਸ ਨੇ ਇੰਸਟਾਗ੍ਰਾਮ 'ਤੇ ਆਪਣੀਆਂ ਬੋਲਡ ਤਸਵੀਰਾਂ ਸਾਂਝੀਆਂ ਕੀਤੀਆਂ ਹਨ। ਉਸ ਦੀਆਂ ਇਹ ਤਸਵੀਰਾਂ ਸੋਸ਼ਲ ਮੀਡੀਆ 'ਤੇ ਕਾਫ਼ੀ ਵਾਇਰਲ ਹੋ ਰਹੀਆਂ ਹਨ। ਇਨ੍ਹਾਂ ਤਸਵੀਰਾਂ 'ਚ ਈਸ਼ਾ ਗੁਪਤਾ ਦੀ ਹੌਟ ਤੇ ਬੋਲਡ ਲੁੱਕ ਦੇਖਣ ਨੂੰ ਮਿਲ ਰਹੀ ਹੈ। ਦੱਸ ਦਈਏ ਕਿ ਈਸ਼ਾ ਗੁਪਤਾ ਆਪਣੇ ਬੋਲਡ ਫੈਸ਼ਨ ਕਾਰਨ ਕਈ ਵਾਰ ਟਰੋਲਰਸ ਦੇ ਨਿਸ਼ਾਨੇ 'ਤੇ ਵੀ ਆ ਚੁੱਕੀ ਹੈ ਪਰ ਅਦਾਕਾਰਾ ਸਮੇਂ-ਸਮੇਂ 'ਤੇ ਢੁੱਕਵਾਂ ਜਵਾਬ ਟਰੋਲਰਸ ਨੂੰ ਦਿੰਦੀ ਹੈ। ਹਾਲਾਂਕਿ ਈਸ਼ਾ ਗੁਪਤਾ ਨੇ ਪਹਿਲੀ ਵਾਰ ਅਜਿਹੀਆਂ ਤਸਵੀਰਾਂ ਨਹੀਂ ਸਾਂਝੀਆਂ ਕੀਤੀਆਂ ਸਗੋਂ ਇਸ ਤੋਂ ਪਹਿਲਾਂ ਵੀ ਉਹ ਕਈ ਵਾਰ ਆਪਣੀਆਂ ਬੋਲਡ ਤਸਵੀਰਾਂ ਪ੍ਰਸ਼ੰਸਕਾਂ ਨਾਲ ਸਾਂਝੀਆਂ ਕਰ ਚੁੱਕੀ ਹੈ। ਇਸ ਗੱਲ ਦਾ ਸਬੂਤ ਉਸ ਦਾ ਇੰਸਟਾਗ੍ਰਾਮ ਹੈ, ਜੋ ਕਿ ਉਸ ਦੀਆਂ ਬੋਲਡ ਤਸਵੀਰਾਂ ਭਰਿਆ ਹੋਇਆ ਹੈ।
ਹੁਣ 'ਪ੍ਰਵਾਸੀ ਮਜ਼ੂਦਰਾਂ' ਦੇ ਰੋਜ਼ਗਾਰ ਨੂੰ ਲੈ ਕੇ ਸੋਨੂੰ ਸੂਦ ਦਾ ਵੱਡਾ ਐਲਾਨ
Stories You May Like
ਇੰਡੋਨੇਸ਼ੀਆ ਨੇ ਈਰਾਨ ਤੋਂ 97 ਅਤੇ ਇਜ਼ਰਾਈਲ ਤੋਂ 26 ਨਾਗਰਿਕ ਕੱਢੇ
ਪੰਜਾਬ ਦੇ ਮੌਸਮ ਦੀ ਤਾਜ਼ਾ ਅਪਡੇਟ, ਆਵੇਗਾ ਤੂਫ਼ਾਨ ਤੇ ਭਾਰੀ ਮੀਂਹ, 15 ਜ਼ਿਲ੍ਹਿਆਂ...
ਪਾਕਿਸਤਾਨ 'ਚ ਅੱਤਵਾਦੀ ਹਮਲੇ, ਪੰਜ ਲੋਕਾਂ ਦੀ ਮੌਤ
ਦੋ ਸਾਲ ਘਰ 'ਚ ਰੱਖੀ ਨੌਕਰਾਨੀ ਨਾਲ ਮਾਲਕ ਧੱਕੇ ਨਾਲ ਕਰਦਾ ਰਿਹਾ 'ਗੰਦਾ ਕੰਮ',...
ਜਰਮਨ ਵਿਦੇਸ਼ ਮੰਤਰੀ ਨੇ ਕੀਵ ਦੌਰੇ 'ਤੇ, ਕੀਤਾ ਇਹ ਵਾਅਦਾ
ਪਾਕਿ ਫੌਜ ਮੁਖੀ ਨੇ ਜੰਮੂ-ਕਸ਼ਮੀਰ 'ਚ ਅੱਤਵਾਦ ਨੂੰ ਦੱਸਿਆ 'ਜਾਇਜ਼ ਸੰਘਰਸ਼'
ਅਮਰੀਕੀ ਹਮਲਿਆਂ ਨਾਲ ਈਰਾਨ ਦੇ ਪ੍ਰਮਾਣੂ ਪ੍ਰੋਗਰਾਮ ਨੂੰ ਵੱਡਾ ਝਟਕਾ
ਤਿੰਨ ਹਜ਼ਾਰ ਅਫਗਾਨ ਸ਼ਰਨਾਰਥੀ ਪਰਿਵਾਰ ਪਰਤੇ ਵਾਪਸ
ਕੈਨੇਡਾ 'ਚ ਸਿੱਖ ਭਾਈਚਾਰੇ ਨੂੰ ਸਾਵਧਾਨ ਰਹਿਣ ਦੀ ਅਪੀਲ, ਜਾਣੋ ਪੂਰਾ ਮਾਮਲਾ
ਪੰਜਾਬ 'ਚ ਮੌਸਮ ਨੇ ਬਦਲਿਆ ਮਿਜਾਜ਼, ਮੀਂਹ ਨਾਲ ਮੌਸਮ ਹੋਇਆ ਸੁਹਾਵਣਾ, ਜਾਣੋ ਅਗਲੇ...
ਵੱਡੀ ਸਫਲਤਾ, ਨਸ਼ੀਲੇ ਪਦਾਰਥਾਂ ਦੀ ਵੱਡੀ ਖੇਪ ਬਰਾਮਦ
ਸੁਰੱਖਿਆ ਖਤਰਾ! ਪਾਕਿਸਤਾਨ ਨੇ ਅਫਗਾਨਿਸਤਾਨ ਨਾਲ ਲੱਗਦੀ ਮੁੱਖ ਸਰਹੱਦ ਕੀਤੀ ਬੰਦ
ਛੋਟੀ ਉਮਰ 'ਚ ਰੋਪੜ ਦੇ ਤੇਗਬੀਰ ਨੇ ਮਾਰੀਆਂ ਵੱਡੀਆਂ ਮੱਲ੍ਹਾਂ, ਰੂਸ ’ਚ ਹਾਸਲ...
ਪਾਕਿਸਤਾਨ 'ਚ ਅੱਤਵਾਦੀ ਹਮਲੇ ਦੀ ਕੋਸ਼ਿਸ਼ ਅਸਫਲ, ਮਾਰੇ ਗਏ ਦੋ ਸ਼ੱਕੀ ਅੱਤਵਾਦੀ
ੳਹਾਈੳ ਵਿਖੇ ਅੱਠਵਾਂ ਫੈਸਟੀਵਲ ਆਫ ਫੇਥਸ ਆਯੋਜਿਤ (ਤਸਵੀਰਾਂ)
ਯਾਤਰੀਆਂ ਨਾਲ ਭਰਿਆ ਜਹਾਜ਼ ਲੈਂਡਿੰਗ ਦੌਰਾਨ ਲੱਗਾ ਹਿੱਲਣ, ਵੀਡੀਓ ਵਾਇਰਲ
ਅਮਰੀਕਾ 'ਚ ਫਾਇਰਫਾਈਟਰਾਂ 'ਤੇ ਗੋਲੀਬਾਰੀ, ਦੋ ਮਾਰੇ ਗਏ
ਪੰਜਾਬ 'ਚ ਅਗਲੇ 3 ਘੰਟੇ ਭਾਰੀ! ਵੱਜਣ ਲੱਗੀ ਪੰਜਾਬੀਆਂ ਦੇ ਫੋਨ ਦੀ ਘੰਟੀ, 11...
Subscribe Now!