Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, JUN 30, 2026

    11:14:52 PM

  • punjab fire breaks out in gurdwara sahib

    ਵੱਡੀ ਖਬਰ! ਪਿੰਡ ਭੁੱਟੀਵਾਲਾ ਸਥਿਤ ਗੁਰਦੁਆਰਾ ਸਾਹਿਬ...

  • us supreme court strikes down trump birthright citizenship order

    ਡੋਨਾਲਡ ਟਰੰਪ ਨੂੰ SC ਦਾ ਝਟਕਾ! ਜਨਮ ਦੇ ਆਧਾਰ 'ਤੇ...

  • big change in petrol diesel rules

    Petrol-Diesel ਦੇ ਨਿਯਮਾਂ 'ਚ ਹੋ ਗਿਆ ਵੱਡਾ...

  • encounter between agtf and gangsters  four arrested after retaliation

    ATF ਤੇ ਗੈਂਗਸਟਰਾਂ ਵਿਚਾਲੇ ਮੁਕਾਬਲਾ! ਜਵਾਬੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Entertainment News
  • ਹਰ ਇਨਸਾਨ ’ਚ ਕਿਸੇ ਨਾ ਕਿਸੇ ਚੀਜ਼ ਦਾ ਹੁੰਦਾ ਹੈ ਡਰ, ‘ਡਿਸਪੈਚ’ ’ਚ ਹੈ ਇਹੋ ਇਮੋਸ਼ਨ

ENTERTAINMENT News Punjabi(ਤੜਕਾ ਪੰਜਾਬੀ)

ਹਰ ਇਨਸਾਨ ’ਚ ਕਿਸੇ ਨਾ ਕਿਸੇ ਚੀਜ਼ ਦਾ ਹੁੰਦਾ ਹੈ ਡਰ, ‘ਡਿਸਪੈਚ’ ’ਚ ਹੈ ਇਹੋ ਇਮੋਸ਼ਨ

  • Edited By Rakesh,
  • Updated: 13 Dec, 2024 09:34 PM
Entertainment
every person is afraid of something or the other
  • Share
    • Facebook
    • Tumblr
    • Linkedin
    • Twitter
  • Comment

ਐਂਟਰਟੇਨਮੈਂਟ ਡੈਸਕ- ‘ਡਿਸਪੈਚ’ ਇਕ ਐਕਸ਼ਨ ਥ੍ਰਿਲਰ ਫਿਲਮ ਹੈ, ਜੋ 13 ਦਸੰਬਰ ਨੂੰ ਜ਼ੀ5 ’ਤੇ ਰਿਲੀਜ਼ ਹੋਣ ਵਾਲੀ ਹੈ। ਇਸ ਫਿਲਮ ’ਚ ਮਨੋਜ ਵਾਜਪਾਈ ਨੇ ਆਪਣੀ ਅਦਭੁੱਤ ਅਦਾਕਾਰੀ ਨਾਲ ਇਕ ਵਾਰ ਫਿਰ ਦਰਸ਼ਕਾਂ ਦਾ ਦਿਲ ਜਿੱਤ ਲਿਆ ਹੈ। ਫਿਲਮ ’ਚ ਉਹ ਇਕ ਕ੍ਰਾਈਮ ਰਿਪੋਰਟਰ ਜੌਨ ਦਾ ਕਿਰਦਾਰ ਨਿਭਾਅ ਰਹੇ ਹਨ, ਜੋ ਜੀਵਨ ਦੇ ਕਈ ਪਹਿਲੂਆਂ ਨੂੰ ਉਜਾਗਰ ਕਰਦਾ ਹੈ। ਇਸ ਵਿਚ ਅਰਚਿਤਾ ਅਗਰਵਾਲ ਵੀ ਅਹਿਮ ਭੂਮਿਕਾ ਨਿਭਾਅ ਰਹੀ ਹੈ। ਫਿਲਮ ਬਾਰੇ ‘ਡਿਸਪੈਚ’ ਦੀ ਸਟਾਰਕਾਸਟ ਮਨੋਜ ਵਾਜਪਾਈ, ਅਰਚਿਤਾ ਅਗਰਵਾਲ ਅਤੇ ਡਾਇਰੈਕਟਰ ਕਨੂ ਬਹਿਲ ਨੇ ਪੰਜਾਬ ਕੇਸਰੀ/ਨਵੋਦਿਆ ਟਾਈਮਜ਼/ਜਗਬਾਣੀ/ਹਿੰਦ ਸਮਾਚਾਰ ਨਾਲ ਵਿਸ਼ੇਸ਼ ਗੱਲਬਾਤ ਕੀਤੀ ਅਤੇ ਦਿਲਚਸਪ ਗੱਲਾਂ ਸਾਂਝੀਆਂ ਕੀਤੀਆਂ...
ਕਨੂ ਬਹਿਲ

ਪ੍ਰ. ਤੁਹਾਡੀਆਂ ਸਾਰੀਆਂ ਫਿਲਮਾਂ ਡਾਰਕ ਅਤੇ ਇੰਟੈਂਸ ਹੁੰਦੀਆਂ ਹਨ। ‘ਡਿਸਪੈਚ’ ਲਈ ਤੁਸੀਂ ਕਿਸ ਕੋਰ ਇਮੋਸ਼ਨ ਨੂੰ ਧਿਆਨ ’ਚ ਰੱਖ ਕੇ ਕਹਾਣੀ ਬਣਾਈ?

ਫਿਲਮ ਦਾ ਕੋਰ ਇਮੋਸ਼ਨ ਇਕ ਤਰ੍ਹਾਂ ਦਾ ਡਰ ਹੈ, ਜੋ ਹਰ ਵਿਅਕਤੀ ਵਿਚ ਕਿਤੇ ਨਾ ਕਿਤੇ ਕਿਸੇ ਨਾ ਕਿਸੇ ਚੀਜ਼ ਨੂੰ ਲੈ ਕੇ ਹੁੰਦਾ ਹੈ। ਇਹ ਡਰ ਕਿਸੇ ਦੇ ਲਾਲਚ ਨਾਲ, ਕਿਸੇ ਦੀ ਪ੍ਰੇਸ਼ਾਨੀ ਨਾਲ ਜਾਂ ਫਿਰ ਕਿਸੇ ਹੋਰ ਮਾਨਸਿਕ ਸਥਿਤੀ ਨਾਲ ਜੁੜਿਆ ਹੋ ਸਕਦਾ ਹੈ। ਇਹੀ ਉਹ ਇਮੋਸ਼ਨ ਹੈ, ਜੋ ਫਿਲਮ ਵਿਚ ਸਭ ਤੋਂ ਪ੍ਰਮੁੱਖ ਹੈ ਅਤੇ ਇਸ ਡਰ ਦੇ ਅੰਦਰ ਸਾਡੇ ਸਾਰੇ ਹੋਰ ਇਮੋਸ਼ਨ ਸੁਮੋਏ ਹੁੰਦੇ ਹਨ। ਲੋਕ ਜਦੋਂ ਇਸ ਫਿਲਮ ਨੂੰ ਦੇਖਦੇ ਹਨ ਤਾਂ ਉਨ੍ਹਾਂ ਨੂੰ ਇਕ ਪ੍ਰਕਾਰ ਦੀ ਚਿੰਤਾ ਮਹਿਸੂਸ ਹੁੰਦੀ ਹੈ, ਜੋ ਦਰਸ਼ਕਾਂ ਨੂੰ ਪੂਰੀ ਫਿਲਮ ਦੌਰਾਨ ਘੇਰੀ ਰੱਖਦੀ ਹੈ।

ਪ੍ਰ: ਤੁਹਾਡੇ ਅਦਾਕਾਰਾਂ ਨੇ ਤੁਹਾਡੀ ਕਾਫ਼ੀ ਤਾਰੀਫ਼ ਕੀਤੀ ਹੈ, ਤੁਸੀਂ ਇਸ ਬਾਰੇ ਕੀ ਕਹੋਗੇ?

ਮੇਰਾ ਕੰਮ ਅਦਾਕਾਰ ਨੂੰ ਕਿਰਦਾਰ ’ਚ ਢਾਲਣ ’ਚ ਮਦਦ ਕਰਨਾ ਹੈ। ਸਾਡੀ ਦੋ ਮਹੀਨੇ ਦੀ ਵਰਕਸ਼ਾਪ ਵਿਚ ਐਕਟਰਾਂ ਨੂੰ ਕਿਰਦਾਰ ਦੀ ਜ਼ਿੰਦਗੀ ਜਿਊਣ ਦਾ ਅਭਿਆਸ ਕਰਵਾਇਆ ਜਾਂਦਾ ਹੈ। ਇਸ ਨਾਲ ਉਹ ਕਿਰਦਾਰ ਨੂੰ ਗਹਿਰਾਈ ਨਾਲ ਸਮਝ ਪਾਉਂਦੇ ਹਨ। ਇਕ ਐਕਟਰ ਉਦੋਂ ਆਪਣੀ ਭੂਮਿਕਾ ਨੂੰ ਸੱਚਾਈ ਨਾਲ ਨਿਭਾਅ ਸਕਦਾ ਹੈ, ਜਦੋਂ ਉਹ ਉਸ ਕਿਰਦਾਰ ਨੂੰ ਪੂਰੀ ਤਰ੍ਹਾਂ ਨਾਲ ਜਿਊਂਦਾ ਹੈ।

ਮਨੋਜ ਵਾਜਪਾਈ

ਪ੍ਰ. ਜੌਨ ਬਣਨ ਦੀ ਪ੍ਰਕਿਰਿਆ ਕਿਵੇਂ ਰਹੀ?

ਕਨੂ ਦਾ ਆਪਣਾ ਪ੍ਰੋਸੈੱਸ ਹੈ, ਜੋ ਬਹੁਤ ਪ੍ਰਭਾਵੀ ਹੈ। ਉਨ੍ਹਾਂ ਨੇ ਸਾਰੇ ਅਦਾਕਾਰਾਂ ਨੂੰ ਵਰਕਸ਼ਾਪ ਵਿਚ ਸ਼ਾਮਲ ਕੀਤਾ, ਚਾਹੇ ਉਨ੍ਹਾਂ ਦਾ ਰੋਲ ਛੋਟਾ ਹੀ ਕਿਉਂ ਨਾ ਹੋਵੇ। ਉਨ੍ਹਾਂ ਦੀ ਡਿਮਾਂਡ ਰਹਿੰਦੀ ਹੈ ਕਿ ਸਾਰੇ ਵਰਕਸ਼ਾਪ ਵਿਚ ਆ ਕੇ ਆਪਣੇ ਕਿਰਦਾਰ ਨੂੰ ਸਮਝਣ। ਮੈਨੂੰ ਵਰਕਸ਼ਾਪ ਅਟੈਂਡ ਕਰਨਾ ਬੇਹੱਦ ਪਸੰਦ ਹੈ ਕਿਉਂਕਿ ਇਸ ਨਾਲ ਨਾ ਕੇਵਲ ਕਿਰਦਾਰ ਸਮਝਣ ਵਿਚ ਮਦਦ ਮਿਲਦੀ ਹੈ ਸਗੋਂ ਜੀਵਨ ਦੀ ਦਿਸ਼ਾ ਵੀ ਮਿਲਦੀ ਹੈ।

ਪ੍ਰ. ਫਿਲਮ ਵਿਚ ਇਕ ਇੰਟੀਮੇਟ ਸੀਨ ਹੈ। ਇਸ ਨੂੰ ਕਰਨ ਵਿਚ ਤੁਹਾਨੂੰ ਕੋਈ ਅਸਹਿਜਤਾ ਹੋਈ?

ਮੈਂ ਸੁਭਾਅ ਤੋਂ ਸ਼ਰਮੀਲਾ ਹਾਂ ਅਤੇ ਇਸ ਤਰ੍ਹਾਂ ਦੇ ਇੰਟੀਮੇਟ ਸੀਨ ਕਰਨ ’ਚ ਮੈਨੂੰ ਪਹਿਲਾਂ ਝਿਜਕ ਹੁੰਦੀ ਹੈ ਪਰ ਬਾਅਦ ’ਚ ਮੈਨੂੰ ਇਹ ਸਮਝ ਆਉਂਦੀ ਹੈ ਕਿ ਇਹ ਸਿਰਫ਼ ਇਕ ਕਿਰਦਾਰ ਨੂੰ ਨਿਭਾਉਣ ਦਾ ਹਿੱਸਾ ਹੈ।

ਮੇਰੀ ਪਤਨੀ ਨੇ ਮੈਨੂੰ ਸਲਾਹ ਦਿੱਤੀ ਸੀ ਕਿ ਕਿਸੇ ਵੀ ਸੀਨ ਨੂੰ ਸਹੀ ਤਰੀਕੇ ਨਾਲ ਨਿਭਾਉਣਾ ਚਾਹੀਦਾ ਹੈ ਤਾਂ ਕਿ ਉਹ ਸੀਨ ਫਿਲਮ ਦਾ ਹਿੱਸਾ ਲੱਗੇ, ਨਾ ਕਿ ਕਿਸੇ ਬਾਹਰੀ ਫਿਲਮ ਦਾ। ਇਹੀ ਕਾਰਨ ਹੈ ਕਿ ਮੈਂ ਉਸ ਸੀਨ ਨੂੰ ਲੈ ਕੇ ਸਹਿਜ ਮਹਿਸੂਸ ਕਰਨ ’ਚ ਸਫ਼ਲ ਹੋਇਆ।

ਅਰਚਿਤਾ ਅਗਰਵਾਲ

ਪ੍ਰ: ਦਿੱਗਜ ਕਲਾਕਾਰਾਂ ਨਾਲ ਕੰਮ ਕਰਨ ਤੋਂ ਬਾਅਦ ਤੁਸੀਂ ਕੀ ਸਿੱਖਿਆ?

ਮਨੋਜ ਸਰ ਵਰਗੇ ਸੀਨੀਅਰ ਐਕਟਰ ਨਾਲ ਕੰਮ ਕਰਨਾ ਇਕ ਵੱਡਾ ਅਨੁਭਵ ਹੈ। ਉਹ ਹਮੇਸ਼ਾ ਆਪਣੇ ਸਹਿ-ਕਲਾਕਾਰਾਂ ਅਤੇ ਡਾਇਰੈਕਟਰ ਨੂੰ ਪੂਰੀ ਸਪੇਸ ਦਿੰਦੇ ਹਨ। ਇਕ ਵਾਰ ਅਜਿਹਾ ਹੋਇਆ ਕਿ ਮੈਂ ਇਕ ਸੀਨ ਕਰ ਰਹੀ ਸੀ ਅਤੇ ਕਨੂ ਸਰ ਨੂੰ ਮੇਰੀ ਪਿੱਚ ਤੇਜ਼ ਚਾਹੀਦੀ ਸੀ ਪਰ ਉਹ ਹੋ ਨਹੀਂ ਰਿਹਾ ਸੀ। ਉਸ ਸਮੇਂ ਮਨੋਜ ਸਰ ਨੇ ਮੇਰੀ ਮਦਦ ਕੀਤੀ ਅਤੇ ਮੈਨੂੰ ਸਹੀ ਦਿਸ਼ਾ ਵਿਚ ਗਾਈਡ ਕੀਤਾ। ਇਹ ਮੇਰੇ ਲਈ ਬਹੁਤ ਵੱਡੀ ਗੱਲ ਸੀ। ਕਨੂ ਸਰ ਹਮੇਸ਼ਾ ਆਪਣੇ ਕੰਮ ਪ੍ਰਤੀ ਪੂਰੀ ਤਰ੍ਹਾਂ ਸਮਰਪਿਤ ਰਹਿੰਦੇ ਹਨ ਅਤੇ ਮੈਨੂੰ ਲੱਗਦਾ ਹੈ ਕਿ ਇਹ ਉਨ੍ਹਾਂ ਦਾ ਸਭ ਤੋਂ ਵੱਡਾ ਗੁਣ ਹੈ।

ਪ੍ਰ. ਮਨੋਜ ਸਰ ਨੇ ਕਨੂ ਸਰ ਨੂੰ ਹਾਰਡ ਟਾਸਕ ਮਾਸਟਰ ਕਿਹਾ। ਤੁਸੀਂ ਕੀ ਕਹਿਣਾ ਚਾਹੋਗੇ?

ਇਹ ਸਹੀ ਹੈ। ਕਨੂ ਸਰ ਆਪਣੇ ਕੰਮ ਨੂੰ ਲੈ ਕੇ ਬੇਹੱਦ ਸਮਰਪਿਤ ਹਨ। ਉਹ ਆਪਣੇ ਐਕਟਰਾਂ ਨੂੰ ਸਹਿਜ ਮਹਿਸੂਸ ਕਰਵਾਉਂਦੇ ਹਨ ਅਤੇ ਕਿਰਦਾਰ ਨੂੰ ਸਮਝਣ ਵਿਚ ਮਦਦ ਕਰਦੇ ਹਨ। ਇਹ ਉਨ੍ਹਾਂ ਦੀ ਸਭ ਤੋਂ ਵੱਡੀ ਖ਼ਾਸੀਅਤ ਹੈ।

  • Action thriller movie
  • Dispatch
  • afraid
  • emotion

'ਪੁਸ਼ਪਾ' ਦੀ ਗ੍ਰਿਫਤਾਰੀ 'ਤੇ ਦੁਖੀ ਹੋਈ 'ਸ਼੍ਰੀਵੱਲੀ', ਕਿਹਾ- ਬੇਕਸੂਰ ਹੈ 'ਸਾਮੀ'

NEXT STORY

Stories You May Like

  • freedom to travel to any country without a visa
    ਬਿਨਾਂ Visa ਦੇ ਕਿਸੇ ਵੀ ਦੇਸ਼ ਜਾ ਸਕਦਾ ਇਕ ਸ਼ਖਸ! ਤੁਹਾਨੂੰ ਪਤਾ ਹੈ ਕੌਣ
  • non bailable warrant issued against famous actor
    ਮਸ਼ਹੂਰ ਅਦਾਕਾਰ ਦੀ ਕਿਸੇ ਵੀ ਸਮੇਂ ਹੋ ਸਕਦੀ ਹੈ ਗ੍ਰਿਫਤਾਰੀ ! ਜਾਰੀ ਹੋ ਗਿਆ ਗੈਰ-ਜ਼ਮਾਨਤੀ ਵਾਰੰਟ
  • imbalance between imports  exports has become a challenge
    ਵਧ ਰਿਹਾ ਹੈ ਦੇਸ਼ ਦਾ ਵਪਾਰ ਪਰ ਦਰਾਮਦ-ਬਰਾਮਦ ਦਾ ਅਸੰਤੁਲਨ ਬਣਿਆ ਵੱਡੀ ਚੁਣੌਤੀ
  • status of akal takht sahib is higher than any chief minister  dhillon
    ਅਕਾਲ ਤਖ਼ਤ ਸਾਹਿਬ ਦਾ ਰੁਤਬਾ ਕਿਸੇ ਵੀ ਮੁੱਖ ਮੰਤਰੀ ਦੀ ਕੁਰਸੀ ਤੋਂ ਉੱਚਾ ਹੈ : ਕੇਵਲ ਸਿੰਘ ਢਿੱਲੋਂ
  • neet re exam candidates  paper  appeal
    NEET Re-exam: ਧਰਮਿੰਦਰ ਪ੍ਰਧਾਨ ਨੇ ਉਮੀਦਵਾਰਾਂ ਨੂੰ ਬਿਨਾਂ ਕਿਸੇ ਡਰ ਤੇ ਤਣਾਅ ਦੇ ਪੇਪਰ ਦੇਣ ਲਈ ਕਿਹਾ
  • oil companies have become   energy shield
    ਹਰ ਸੰਕਟ ’ਚ ਦੇਸ਼ ਦੀ ‘ਊਰਜਾ ਢਾਲ’ ਬਣੀਆਂ ਸਰਕਾਰੀ ਤੇਲ ਕੰਪਨੀਆਂ
  • the opportunity to play for the indian team is becoming cheap  gavaskar
    ਭਾਰਤੀ ਟੀਮ ਵਿੱਚ ਖੇਡਣ ਦਾ ਮੌਕਾ ਸਸਤਾ ਹੁੰਦਾ ਜਾ ਰਿਹਾ ਹੈ: ਗਾਵਸਕਰ
  • no teacher will be assigned survey duty without their consent  d  c  uppal
    ਕਿਸੇ ਵੀ ਅਧਿਆਪਕ ਦੀ ਸਹਿਮਤੀ ਤੋਂ ਬਿਨਾਂ ਨਹੀਂ ਲੱਗੇਗੀ ਸਰਵੇ ’ਚ ਡਿਊਟੀ : ਡੀ. ਸੀ. ਉੱਪਲ
  • big related to punjab weather
    ਪੰਜਾਬ ਦੇ ਮੌਸਮ ਨਾਲ ਜੁੜੀ ਵੱਡੀ ਅਪਡੇਟ, ਭਲਕੇ ਤੋਂ 4 ਜੁਲਾਈ ਤੱਕ ਨੂੰ ਇਨ੍ਹਾਂ...
  • yellow alert in punjab
    ਪੰਜਾਬ 'ਚ ਪਵੇਗਾ ਭਾਰੀ ਮੀਂਹ, 3 ਦਿਨ ਹਨੇਰੀ-ਮੀਂਹ ਨੂੰ ਲੈ ਕੇ ‘ਯੈਲੋ ਅਲਰਟ’
  • fake vigilance inspector arrested
    ਜਲੰਧਰ 'ਚੋਂ ਵਿਜੀਲੈਂਸ ਦਾ ਫਰਜ਼ੀ ਇੰਸਪੈਕਟਰ ਗ੍ਰਿਫ਼ਤਾਰ! ਕਾਰਾ ਜਾਣ ਰਹਿ ਜਾਓਗੇ...
  • jalandhar  terrible collision between innova and skoda
    ਜਲੰਧਰ: ਇਨੋਵਾ ਅਤੇ ਸਕੋਡਾ ਵਿਚਾਲੇ ਭਿਆਨਕ ਟੱਕਰ, ਦੋ ਲੋਕ ਗੰਭੀਰ ਜ਼ਖ਼ਮੀ
  • punjab bjp leaders
    ਪੰਜਾਬ ਭਾਜਪਾ ਆਗੂਆਂ ਨੇ ਉਪ-ਰਾਸ਼ਟਰਪਤੀ ਤੇ ਕੇਂਦਰੀ ਮੰਤਰੀ ਨਾਲ ਕੀਤੀ ਮੁਲਾਕਾਤ
  • jalandhar boy heat wave
    ਜਲੰਧਰ 'ਚ ਗਰਮੀ ਦਾ ਕਹਿਰ! ਨੌਜਵਾਨ ਦੀ ਗਈ ਜਾਨ
  • mportant news for vehicle owners of punjab
    ਪੰਜਾਬ ਦੇ ਵਾਹਨ ਮਾਲਕਾਂ ਲਈ ਅਹਿਮ ਖ਼ਬਰ, ਲੱਖਾਂ ਰੁਪਏ ਦੀ ਬੋਲੀ ਲਾ ਕੇ ਵੀ VIP...
  • delays in trains become a problem
    ਟ੍ਰੇਨਾਂ ਦੀ ਦੇਰੀ ਬਣੀ ਪ੍ਰੇਸ਼ਾਨੀ: ਸ਼ਾਨ-ਏ-ਪੰਜਾਬ ਸਾਢੇ 4, ਵੰਦੇ ਭਾਰਤ 4 ਘੰਟੇ...
Trending
Ek Nazar
protests in south africa

ਦੱਖਣੀ ਅਫਰੀਕਾ 'ਚ ਗੈਰ ਕਾਨੂੰਨੀ ਪ੍ਰਵਾਸੀਆਂ ਖ਼ਿਲਾਫ਼ ਬੁਲੰਦ ਹੋਈ ਆਵਾਜ਼, ਦੇਸ਼...

youth drowns while bathing in khunda canal

ਮੰਦਭਾਗੀ ਖਬਰ: ਖੁੰਡਾ ਨਹਿਰ ’ਚ ਨਹਾਉਂਦੇ ਨੌਜਵਾਨ ਦੀ ਡੁੱਬਣ ਕਾਰਨ ਮੌਤ

devotees from pakistan return to india through attari border

ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਮਨਾ ਕੇ ਪਾਕਿ ਤੋਂ ਸ਼ਰਧਾਲੂ ਅਟਾਰੀ ਸਰਹੱਦ ਰਾਹੀਂ...

mumbai police bust racket two actors rescued

ਮਸ਼ਹੂਰ ਹੀਰੋਇਨਾਂ ਤੋਂ ਕਰਵਾਇਆ ਜਾ ਰਿਹਾ ਸੀ 'ਗੰਦਾ ਕੰਮ' ! ਮੁੰਬਈ ਪੁਲਸ ਨੇ ਰੇਡ...

akansha chamola reveals reason behind her divorce

ਗੌਰਵ ਖੰਨਾ ਤੋਂ ਇਸ ਲਈ ਤਲਾਕ ਲੈ ਰਹੀ ਅਕਾਂਕਸ਼ਾ ਚਮੋਲਾ, ਕੀਤਾ ਵੱਡਾ ਖੁਲਾਸਾ

strawberry moon to be seen in the sky today

ਅੱਜ ਅਸਮਾਨ 'ਚ ਦਿਸੇਗਾ 'Strawberry Moon'!

president pezeshkian claim

ਈਰਾਨ ਨੂੰ ਕਤਰ ਦੇਵੇਗਾ 6 ਅਰਬ ਡਾਲਰ ; ਰਾਸ਼ਟਰਪਤੀ ਪੇਜ਼ੇਸ਼ਕੀਅਨ ਦਾ ਦਾਅਵਾ

father  death  son  home  family

ਪਿਤਾ ਦੀ ਲਾਸ਼ ਦੇਖਦੇ ਹੀ ਬੇਹੋਸ਼ ਹੋ ਕੇ ਡਿੱਗਿਆ ਪੁੱਤ, ਇਕ ਹੀ ਘਰ 'ਚੋਂ ਨਿਕਲੀਆਂ...

illegal nationals

ਕਾਲ ਕੋਠਰੀ 'ਚ ਭੇਜੇ ਜਾਣਗੇ ਗੈਰ ਕਾਨੂੰਨੀ ਨਾਗਰਿਕ, ਪਾਕਿਸਤਾਨ ਸਰਕਾਰ ਨੇ ਜਾਰੀ...

supreme court  ram temple  petition  hearing  ayodhya

ਮੁੜ ਭਖ਼ਿਆ ਰਾਮ ਮੰਦਰ ਚੜ੍ਹਾਵੇ ਦਾ ਵਿਵਾਦ ! ਸੁਪਰੀਮ ਕੋਰਟ ਨੇ ਤੁਰੰਤ ਸੁਣਵਾਈ ਤੋਂ...

pregnant woman  child  dna  husband  mother in law

ਪਤਨੀ ਦੀ ਕੁੱਖ 'ਚ ਪਲ ਰਹੀ 'ਜਾਨ' ਦਾ DNA ਟੈਸਟ ਕਰਵਾਉਣਾ ਚਾਹੁੰਦਾ ਸੀ ਪਤੀ,...

parents charged

ਜਵਾਕ ਨੂੰ ਖੁਆਉਂਦੇ ਸੀ ਚਿਪਸ-ਫ੍ਰਾਈਜ਼ ! 116 ਕਿਲੋ ਵਜ਼ਨ ਹੋਣ ਕਾਰਨ ਹੋਈ ਮੌਤ,...

the surprising act of an 80 year old man

80 ਸਾਲਾ ਬਜ਼ੁਰਗ ਦਾ ਹੈਰਾਨੀਜਨਕ ਕਾਰਾ, ਪੋਤੇ ਦੇ ਬਰਾਬਰ ਮੁੰਡੇ ਨਾਲ ਟੱਪੀਆਂ...

flight services

ਈਰਾਨ ਅਤੇ ਯੂਏਈ ਵਿਚਾਲੇ ਹਵਾਈ ਯਾਤਰਾ 1 ਜੁਲਾਈ ਤੋਂ ਮੁੜ ਸ਼ੁਰੂ

family  4 members  river

ਖ਼ੁਦਕੁਸ਼ੀ ਜਾਂ ਕਤਲਕਾਂਡ ! ਕੇਰਲ 'ਚ ਇਕੋ ਪਰਿਵਾਰ ਦੇ 4 ਜੀਆਂ ਦੀਆਂ ਨਦੀ 'ਚੋਂ...

young man was shot during a fight between two groups in ranjit avenue market

ਰਣਜੀਤ ਐਵੇਨਿਊ ਮਾਰਕੀਟ ’ਚ ਦੋ ਗੁੱਟਾਂ ਵਿਚਾਲੇ ਹੋਏ ਝਗੜੇ ਦੌਰਾਨ ਇਕ ਨੌਜਵਾਨ ਨੂੰ...

gold price fall 49000 rupees

49,000 ਰੁਪਏ ਸਸਤਾ ਹੋਇਆ ਸੋਨਾ! ਕੀਮਤਾਂ 'ਚ ਹੋਰ ਗਿਰਾਵਟ ਦੀ ਸੰਭਾਵਨਾ

heavy vehicle movement banned on banga mukandpur road

ਨਵਾਂਸ਼ਹਿਰ 'ਚ ਇਨ੍ਹਾਂ ਵਾਹਨਾਂ 'ਤੇ 25 ਅਗਸਤ ਤੱਕ ਲੱਗੀ ਵੱਡੀ ਪਾਬੰਦੀ, ਸਖ਼ਤ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਤੜਕਾ ਪੰਜਾਬੀ ਦੀਆਂ ਖਬਰਾਂ
    • preparations to promote the indian film industry
      ਭਾਰਤੀ ਫਿਲਮ ਉਦਯੋਗ ਨੂੰ ਉਤਸ਼ਾਹਿਤ ਕਰਨ ਦੀ ਤਿਆਰੀ ; ਸੂਚਨਾ ਤੇ ਪ੍ਰਸਾਰਣ ਮੰਤਰਾਲੇ...
    • world tv premiere of chiyaan vikram  s film   veera dheera sooran 2
      ਚਿਆਨ ਵਿਕਰਮ ਦੀ ਫਿਲਮ "ਵੀਰਾ ਧੀਰਾ ਸੂਰਨ 2" ਦਾ ਇਸ ਦਿਨ ਹੋਵੇਗਾ ਵਰਲਡ ਟੈਲੀਵਿਜ਼ਨ...
    • punjabi singer creates history
      ਦਿੱਗਜ ਪੰਜਾਬੀ Singer ਨੇ ਰਚਿਆ ਇਤਿਹਾਸ ! ਦੁਨੀਆ ਦੇ ਸਭ ਤੋਂ ਵੱਧ ਦੇਖੇ ਜਾਣ...
    • mumbai police bust racket two actors rescued
      ਮਸ਼ਹੂਰ ਹੀਰੋਇਨਾਂ ਤੋਂ ਕਰਵਾਇਆ ਜਾ ਰਿਹਾ ਸੀ 'ਗੰਦਾ ਕੰਮ' ! ਮੁੰਬਈ ਪੁਲਸ ਨੇ ਰੇਡ...
    • sonakshi and zaheer arrive to shoot for the new episode of talk show
      ਟਾਕ ਸ਼ੋਅ ‘ਡਬਲ ਡੇਟ’ ਦੇ ਨਵੇਂ ਐਪੀਸੋਡ ਦੀ ਸ਼ੂਟਿੰਗ ’ਚ ਪੁੱਜੇ ਸੋਨਾਕਸ਼ੀ ਤੇ ਜ਼ਹੀਰ
    • suriya and t j  gnanavel will work together for the first time
      ਪਹਿਲੀ ਵਾਰ ਇਕੱਠੇ ਕੰਮ ਕਰਨਗੇ ਸੂਰੀਆ ਤੇ ਟੀ.ਜੇ. ਗਿਆਨਵੇਲ
    • akansha chamola reveals reason behind her divorce
      ਗੌਰਵ ਖੰਨਾ ਤੋਂ ਇਸ ਲਈ ਤਲਾਕ ਲੈ ਰਹੀ ਅਕਾਂਕਸ਼ਾ ਚਮੋਲਾ, ਕੀਤਾ ਵੱਡਾ ਖੁਲਾਸਾ
    • skilled plumbers and welders needed to prevent paper leaks
      NEET ਪੇਪਰ ਲੀਕ ਅਤੇ ਰਾਮ ਮੰਦਰ 'ਚ ਚੜ੍ਹਾਵੇ ਦੀ ਚੋਰੀ ਨੂੰ ਲੈ ਕੇ ਸ਼ੇਖਰ ਸੁਮਨ ਨੇ...
    • famous actress  s health suddenly deteriorated in dubai
      ਮਸ਼ਹੂਰ ਅਦਾਕਾਰਾ ਦੀ ਦੁਬਈ 'ਚ ਅਚਾਨਕ ਵਿਗੜੀ ਤਬੀਅਤ, ਹਸਪਤਾਲ 'ਚ ਹੋਈ ਭਰਤੀ
    • famous actress satinder satti met cm naib singh saini
      ਮਸ਼ਹੂਰ ਅਦਾਕਾਰਾ ਸਤਿੰਦਰ ਸੱਤੀ ਨੇ CMਨਾਇਬ ਸਿੰਘ ਸੈਣੀ ਨਾਲ ਕੀਤੀ ਮੁਲਾਕਾਤ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +